ਤਾਜਾ ਖ਼ਬਰਾਂ


'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  34 minutes ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  42 minutes ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  59 minutes ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  46 minutes ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 1 hour ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 1 hour ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 2 hours ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 2 hours ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 2 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 3 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 2 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 3 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 3 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 3 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 3 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 3 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 4 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 4 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 5 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 5 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 5 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 5 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 5 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 6 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 6 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 6 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 7 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 7 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 8 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 9 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਧਿਕਾਰੀ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 9 ਜ਼ੋਨਾਂ ਅਤੇ ਪੰਚਾਇਤ ਸਮਿਤੀ ਦੇ 88 ਜ਼ੋਨਾਂ ਦੀਆਂ ਚੋਣਾਂ ਦੇ ਮਤਦਾਨ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸ਼ਾਂਤੀਪੂਰਣ ਤੇ ਨਿਰਪੱਖ ਮਤਦਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਇੱਕੋ-ਇੱਕ ਤਰਜੀਹ ਹੋਵੇਗਾ ਅਤੇ ਜੇਕਰ ਕਿਸੇ ਨੇ 19 ਸਤੰਬਰ ਨੂੰ ਮਤਦਾਨ ਅਮਲ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਿਖ਼ਲਾਫ਼ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਲਈ 27 ਅਤੇ ਪੰਚਾਇਤ ਸਮਿਤੀ ਜ਼ੋਨਾਂ ਲਈ 213 ਉਮੀਦਵਾਰ ਚੋਣ ਲੜ ਰਹੇ ਹਨ | ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਨੂੰ ਮਤਦਾਨ ਅਮਲ ਲਈ 636 ਪੋਲਿੰਗ ਬੂਥਾਂ 'ਚ ਵੰਡਿਆ ਗਿਆ ਹੈ ਜਿਸ ਲਈ ਅੱਜ ਇੱਕ ਪ੍ਰੀਜ਼ਾਇਡਿੰਗ ਅਫ਼ਸਰ ਤੇ ਚਾਰ-ਚਾਰ ਹੋਰ ਚੋਣ ਅਮਲੇ 'ਤੇ ਅਧਾਰਿਤ ਸਟਾਫ਼ ਨੂੰ ਚੋਣ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ | ਇਨ੍ਹਾਂ ਚੋਣ ਬੂਥਾਂ 'ਚ ਔੜ ਬਲਾਕ ਲਈ 109, ਬੰਗਾ ਲਈ 139, ਨਵਾਂਸ਼ਹਿਰ ਲਈ 148, ਬਲਾਚੌਰ ਲਈ 151 ਤੇ ਸੜੋਆ ਲਈ 89 ਚੋਣ ਬੂਥ ਸਥਾਪਿਤ ਕੀਤੇ ਗਏ ਹਨ | ਇਸ ਤੋਂ ਇਲਾਵਾ ਹਰੇਕ ਚੋਣ ਬੂਥ 'ਤੇ ਢੁਕਵੀਂ ਗਿਣਤੀ 'ਚ ਸੁਰੱਖਿਆ ਕਰਮੀ ਵੀ ਤਾਇਨਾਤ ਕੀਤੇ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਹਰੇਕ ਬਲਾਕ 'ਚ ਸੈਕਟਰ ਅਫ਼ਸਰ/ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਗਏ ਹਨ ਜੋ ਕਿ ਉਨ੍ਹਾਂ ਨੂੰ ਸੌਾਪੇ ਗਏ ਜ਼ੋਨਾਂ ਦੀ ਨਿਸ਼ਚਿਤ ਸਮੇਂ ਬਾਅਦ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ਅਫ਼ਸਰ ਨੂੰ ਸੌਾਪਣਗੇ | ਡਿਪਟੀ ਕਮਿਸ਼ਨਰ ਅਨੁਸਾਰ ਵੋਟਾਂ ਦੀ ਗਿਣਤੀ ਬਲਾਕ ਹੈਡਕੁਆਰਟ ਵਾਰ ਨਵਾਂਸ਼ਹਿਰ, ਬੰਗਾ, ਬਲਾਚੌਰ, ਔੜ ਤੇ ਸੜੋਆ ਵਿਖੇ ਕਰਵਾਈ ਜਾਵੇਗੀ ਜਿਸ ਮੰਤਵ ਲਈ ਕੱਲ੍ਹ ਮਤਦਾਨ ਅਮਲ ਦੇ ਸਮਾਪਨ ਬਾਅਦ ਉਕਤ ਥਾਂਵਾਂ 'ਤੇ ਹੀ ਬਣਾਏ ਸਟਰੋਂਗ ਰੂਮਜ਼ 'ਚ ਬੈਲੇਟ ਬਾਕਸਾਂ ਨੂੰ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵੀ 22 ਸਤੰਬਰ ਨੂੰ ਨਵਾਂਸ਼ਹਿਰ, ਬੰਗਾ, ਬਲਾਚੌਰ, ਔੜ ਤੇ ਸੜੋਆ ਵਿਖੇ ਕਾਇਮ ਕੀਤੇ ਜਾਣ ਵਾਲੇ ਗਿਣਤੀ ਕੇਂਦਰਾਂ 'ਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ |

ਲੋਕਾਂ ਪ੍ਰਤੀ ਲਗਨ ਨਾਲ ਫਰਜ਼ ਨਿਭਾਵਾਂਗਾ- ਖਾਲਸਾ

ਬੰਗਾ, 18 ਸਤੰਬਰ (ਕਰਮ ਲਧਾਣਾ)- ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਜੋਨ ਪਠਲਾਵਾ ਤੋਂ ਉਮੀਦਵਾਰ ਜਥੇ: ਮਨਜੀਤ ਸਿੰਘ ਖਾਲਸਾ ਝਿੱਕਾ ਨੇ ਕਿਹਾ ਕਿ ਆਪਣੇ ਇਲਾਕੇ ਦੇ ਲੋਕਾਂ ਪ੍ਰਤੀ ਆਪਣੇ ਬਣਦੇ ਫ਼ਰਜ਼ ਮੈਂ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਭਾਰਤੀ ਜਵਾਨ ਸਿਆਸਤਦਾਨਾਂ ਦੇ ਵਫ਼ਦ 'ਚ ਪੰਜਾਬ ਦੀ ਕਰਨਗੇ ਨੁਮਾਇੰਦਗੀ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਨੌਜੁਆਨ ਐਮ.ਐਲ.ਏ. ਅੰਗਦ ਸਿੰਘ ਨੂੰ ਦੇਸ਼ ਦੇ ਉਸ ਬਾਰਾਂ ਮੈਂਬਰੀ ਨੌਜੁਆਨ ਪਾਰਲੀਮਾਨੀ ਵਫ਼ਦ ਦਾ ਹਿੱਸਾ ਬਣਨ ਦਾ ਮਾਣ ਮਿਲਿਆ ਹੈ ਜੋ ਕਿ ਜਰਮਨੀ ਤੇ ਯੂਰਪੀ ਯੂਨੀਅਨ ਦੇਸ਼ ਦੇ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ਦਾ ਨਾਂ ਬਦਲਿਆ

ਨਵਾਂਸ਼ਹਿਰ, 18 ਸਤੰਬਰ (ਮਹੇ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ਦਾ ਨਾਂ ਤਬਦੀਲ ਕਰ ਦਿੱਤਾ ਗਿਆ ਹੈ | ਇਸ ਵਿਭਾਗ ਨੂੰ ਹੁਣ ਨਵਾਂ ਨਾਮ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਰਗ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਸ਼ਰਾਬਬੰਦੀ ਦੇ ਹੁਕਮ ਕੇਵਲ ਚੋਣ ਵਾਲੇ ਪੇਂਡੂ ਖੇਤਰਾਂ ਅਤੇ ਗਿਣਤੀ ਵਾਲੇ ਇਲਾਕੇ 'ਤੇ ਹੀ ਲਾਗੂ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਸ਼ਰਾਬਬੰਦੀ ਦੇ ਹੁਕਮ 19 ਸਤੰਬਰ 2018 ਨੂੰ ਮਤਦਾਨ ਵਾਲੇ ਦਿਨ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਕਾਠਗੜ੍ਹ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਕਾਠਗੜ੍ਹ, 18 ਸਤੰਬਰ (ਬਲਦੇਵ ਸਿੰਘ ਪਨੇਸਰ)-ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਦਿਵਸ 'ਤੇ ਸਵਾਮੀ ਦਿਆਲ ਦਾਸ ਜੀ ਡੇਰਾ ਬਾਉੜੀ ਸਾਹਿਬ ਅਤੇ ਮਹੰਤ ਭਗਵਾਨ ਦਾਸ ਪ੍ਰਧਾਨ ਉਦਾਸੀਨ ਅਖਾੜਾ ਹਿੰਦੁਸਤਾਨ ਦੀ ਅਗਵਾਈ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ...

ਪੂਰੀ ਖ਼ਬਰ »

ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਦੀ ਵਿਸਰਜਨ ਯਾਤਰਾ ਕੱਢੀ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਟੀਚਰ ਕਲੋਨੀ ਦੀ ਗਣਪਤੀ ਉਤਸਵ ਕਲੱਬ ਵੱਲੋਂ ਭਗਵਾਨ ਸ੍ਰੀ ਗਣੇਸ਼ ਦੀ ਮੂਰਤੀ ਦੀ ਵਿਸਰਜਨ ਯਾਤਰਾ ਧੂਮਧਾਮ ਨਾਲ ਕੱਢੀ ਗਈ | ਇਸ ਵਿਸਰਜਨ ਯਾਤਰਾ ਟੀਚਰ ਕਲੋਨੀ, ਘਾਹ ਮੰਡੀ, ਰਾਜਾ ਮੁਹੱਲਾ, ਕੋਠੀ ਰੋਡ, ਗੀਤਾ ਭਵਨ ਰੋਡ, ...

ਪੂਰੀ ਖ਼ਬਰ »

ਚੋਣਾਂ ਦੌਰਾਨ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਜ਼ਰੂਰੀ- ਦੀਪਿਕਾ ਸਿੰਘ

ਬੰਗਾ, 18 ਸਤੰਬਰ (ਲਾਲੀ ਬੰਗਾ)- ਚੋਣ ਕਮਿਸ਼ਨ ਪੰਜਾਬ ਵਲੋਂ 19 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬੰਗਾ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਪੁਲਿਸ ਪ੍ਰਸ਼ਾਸਨ ਵਲੋਂ ਐਸ.ਐਸ.ਪੀ. ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ 524 ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 18 ਸਤੰਬਰ (ਹਰਵਿੰਦਰ ਸਿੰਘ)-ਗੁਰਦੁਆਰਾ ਟਾਹਲੀ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ੍ਰ ਜੀ ਦੇ 524 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵੱਖ-ਵੱਖ ਪੋਲਿੰਗ ਪਾਰਟੀਆਂ ਚੋਣ ਬੂਥਾਂ ਲਈ ਰਵਾਨਾ- ਵੋਟਾਂ ਅੱਜ

ਬੰਗਾ, 18 ਸਤੰਬਰ (ਲਾਲੀ ਬੰਗਾ, ਕਰਮ ਲਧਾਣਾ)- ਚੋਣ ਕਮਿਸ਼ਨ ਪੰਜਾਬ ਵਲੋਂ 19 ਸਤੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਪੋਲਿੰਗ ਪਾਰਟੀਆਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਚੋਣ ਬੂਥਾਂ ਲਈ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਦਿਲੀ ਸਮੇਤ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਚੌ. ਨੰਦ ਲਾਲ

ਬਲਾਚੌਰ, 18 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਗੜ੍ਹੀ ਕਾਨੂਗੋਅ ਤੇ ਰੱਤੇਵਾਲ ਅਤੇ ਬਲਾਕ ਸੰਮਤੀ ਬਲਾਚੌਰ ਦੇ 16 ਜ਼ੋਨਾਂ ਵਿਚ ਸਾਂਝੇ ਮੋਰਚੇ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਲਾਚੌਰ ਹਲਕੇ ਵਿਚ ਨਵਾਂ ਇਤਿਹਾਸ ਸਿਰਜਣਗੇ | ...

ਪੂਰੀ ਖ਼ਬਰ »

ਦਿਲਾਵਰ ਸਿੰਘ ਦਿਲੀ ਨੇ ਡੋਰ ਟੂ ਡੋਰ ਵੋਟਰਾਂ ਨਾਲ ਕੀਤਾ ਸੰਪਰਕ

ਬਲਾਚੌਰ, 18 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਉਪਰੰਤ ਦਿਲਾਵਰ ਸਿੰਘ ਦਿਲੀ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਗੜ੍ਹੀ ਕਾਨੂੰਗੋਅ ਜ਼ੋਨ ਜਿਹੜੇ ਸ਼ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਤੇ ਸਾਂਝੇ ਮੋਰਚੇ ਦੀ ਹਮਾਇਤ ਨਾਲ ਚੋਣ ਮੈਦਾਨ ...

ਪੂਰੀ ਖ਼ਬਰ »

ਇਲਾਕੇ ਦੇ ਲੋਕਾਂ ਨੇ ਹਮੇਸ਼ਾ ਮੈਨੂੰ ਮਾਣ ਦਿੱਤਾ- ਕੁਲਜੀਤ ਸਿੰਘ ਸਰਹਾਲ

ਬੰਗਾ, 18 ਸਤੰਬਰ (ਜਸਬੀਰ ਸਿੰਘ ਨੂਰਪੁਰ)- ਬਲਾਕ ਸੰਮਤੀ ਜੋਨ ਤਾਹਰਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਨੇ ਆਖਿਆ ਇਲਾਕੇ ਦੇ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਹਨ, ਪਹਿਲਾਂ ਉਨ੍ਹਾਂ ਦੇ ਪਿਤਾ ਬਲਵੰਤ ਸਿੰਘ ਸਰਹਾਲ ਨੂੰ ਬੰਗਾ ਹਲਕੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਵਿੱਕੀ ਚੌਧਰੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕਾਠਗੜ੍ਹ, 18 ਸਤੰਬਰ (ਬਲਦੇਵ ਸਿੰਘ ਪਨੇਸਰ)-ਬੀਤੀ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋਣ ਉਪਰੰਤ ਕਾਠਗੜ੍ਹ ਬਲਾਕ ਸੰਮਤੀ ਜੋਨ ਤੋਂ ਕਾਂਗਰਸੀ ਉਮੀਦਵਾਰ ਵਿੱਕੀ ਚੌਧਰੀ ਅਤੇ ਉਸ ਦੇ ਸਮਰਥਕਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ...

ਪੂਰੀ ਖ਼ਬਰ »

ਬੂਥਾਂ ਲਈ ਰਵਾਨਾ ਹੋਇਆ ਚੋਣ ਅਮਲਾ-ਮਤਦਾਨ ਅੱਜ

ਔੜ, 18 ਸਤੰਬਰ (ਗੁਰਨਾਮ ਸਿੰਘ ਗਿਰਨ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋ ਰਹੀਆਂ ਚੋਣਾਂ ਸਬੰਧੀ ਬਲਾਕ ਔੜ ਦੇ 109 ਪੋਲਿੰਗ ਬੂਥਾਂ ਲਈ ਚੋਣ ਅਮਲਾ ਰਵਾਨਾ ਹੋਇਆ | ਅਮਲੇ ਨੂੰ ਚੋਣਾਂ ਸਬੰਧੀ ਸਮਗਰੀ ਸ.ਸ.ਸ.ਸ. ਔੜ ਵਿਖੇ ਦਿੱਤੀ ਗਈ ਜਿੱਥੇ ਚੋਣ ਅਮਲੇ ਨੂੰ ਭਾਰੀ ...

ਪੂਰੀ ਖ਼ਬਰ »

ਜਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ-ਡਾ: ਕੈਂਥ, ਬਿੱਲਾ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ ਬਹਿਰਾਮ)- ਹਲਕੇ ਦੀਆਂ ਸਾਰੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਹਰਪ੍ਰੀਤ ਕੈਂਥ ਅਤੇ ਬਲਾਕ ਪ੍ਰਧਾਨ ਰਘਵੀਰ ...

ਪੂਰੀ ਖ਼ਬਰ »

ਚੋਣ ਅਮਲਾ ਵੋਟਾਂ ਪਵਾਉਣ ਲਈ ਪੋਲਿੰਗ ਬੂਥਾਂ ਵੱਲ ਰਵਾਨਾ

ਪੋਜੇਵਾਲ ਸਰਾਂ, 18 ਸਤੰਬਰ (ਨਵਾਂਗਰਾਈਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਬਲਾਕ ਸੰਮਤੀ ਸੜੋਆ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਤੋਂ ਰਵਾਨਾ ਹੋਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟਰੈਕਟਰ ਤਵੀਆਂ ਮੁਕਾਬਲੇ 'ਚ ਚਰਨਜੀਤ ਸਿੰਘ ਸਾਧਪੁਰ ਨੇ ਜਿੱਤਿਆ ਪਹਿਲਾ ਇਨਾਮ

ਔੜ/ਝਿੰਗੜਾਂ, 18 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਗਰਾਮ ਪੰਚਾਇਤ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਟਰੈਕਟਰ ਤਵੀਆਂ ਮੁਕਾਬਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਜਥੇਦਾਰ ਰਣਜੀਤ ਸਿੰਘ ਝਿੰਗੜ ਚੇਅਰਮੈਨ ਸ਼ੂਗਰ ...

ਪੂਰੀ ਖ਼ਬਰ »

ਰੱਕੜਾਂ ਢਾਹਾਂ ਦਾ ਛਿੰਝ ਮੇਲਾ ਜੱਸਾ ਪੱਟੀ ਅਤੇ ਰੂਬਲ ਖੰਨਾ ਵਿਚਕਾਰ ਬਰਾਬਰ ਰਿਹਾ

ਮਜਾਰੀ/ਸਾਹਿਬਾ, 18 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡ ਰੱਕੜਾਂ ਢਾਹਾਂ ਵਿਖੇ ਗੁੱਗਾ ਜ਼ਾਹਿਰ ਪੀਰ ਦੀ ਯਾਦ ਵਿਚ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਚੋਟੀ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭੱਦੀ ਸੈਂਟਰ ਦੀ ਝੰਡੀ ਰਹੀ

ਬਲਾਚੌਰ 18 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਬੀ.ਏ.ਵੀ. ਸੀਨੀਅਰ ਸੈਂਕਡਰੀ ਸਕੂਲ ਬਲਾਚੌਰ ਵਿਖੇ ਸਿੱਖਿਆ ਬਲਾਕ ਨੰਬਰ 02 ਨਾਲ ਸੰਬਧਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਬੀ.ਪੀ.ਈ.ੳ. ਸਤਪਾਲ ਤੇ ਬਲਾਕ ਪੱਧਰੀ ਖੇਡ ਕਮੇਟੀ ਦੀ ਦੇਖ ਰੇਖ ਹੇਠ ਕਰਾਏ ਗਏ | ...

ਪੂਰੀ ਖ਼ਬਰ »

ਅਸ਼ੋਕ ਨਾਨੋਵਾਲ ਤੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਚਕਾਰ ਗੁੱਟਬੰਦੀ ਸਾਹਮਣੇ ਆਈ

ਪੋਜੇਵਾਲ ਸਰਾਂ, 18 ਸਤੰਬਰ (ਰਮਨ ਭਾਟੀਆ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਇਹ ਚੋਣਾਂ ਜਿੱਤਣ ਲਈ ਹਰ ਸੰਭਵ ਉਪਰਾਲੇ ਕਰ ਰਹੀਆਂ ਹਨ ਤੇ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਸਾਰੀਆਂ ਸੀਟਾਂ ਨੂੰ ਜਿੱਤ ਕੇ ਆਪਣੀ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਸੜੋਆ ਦੀਆਂ ਖੇਡਾਂ ਕਰਵਾਈਆਂ

ਭੱਦੀ, 18 ਸਤੰਬਰ (ਨਰੇਸ਼ ਧੌਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਰਮ ਪਾਲ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਛੌੜੀ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਸੜੋਆ ਦੀਆਂ ਖੇਡਾਂ ਕਰਵਾਈਆਂ ਗਈਆਂ | ਖੇਡਾਂ ਦਾ ...

ਪੂਰੀ ਖ਼ਬਰ »

ਫਿਜੀਓਥਰੈਪੀ ਦੁਆਰਾ ਬੀਮਾਰੀਆਂ ਦਾ ਇਲਾਜ ਕਾਰਗਰ ਸਿੱਧ ਹੋ ਰਿਹਾ ਹੈ-ਤਿਲਕ ਰਾਜ ਸੂਦ

ਮਜਾਰੀ/ਸਾਹਿਬਾ, 18 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਐਲੋਪੈਥੀ ਦਵਾਈਆਂ ਦੇ ਮਹਿੰਗੇ ਇਲਾਜ ਕਰਵਾ ਕੇ ਅੱਕ ਚੁੱਕੇ ਮਰੀਜ਼ਾਂ ਲਈ ਅੱਜ ਫਿਜੀਓਥਰੈਪੀ ਇਲਾਜ ਕਾਫ਼ੀ ਸਸਤਾ ਤੇ ਕਾਰਗਰ ਸਾਬਤ ਹੋ ਰਿਹਾ ਹੈ | ਇਸ ਕੁਦਰਤੀ ਇਲਾਜ ਨੂੰ ਅਪਣਾ ਕੇ ਜਿੱਥੇ ਭਿਆਨਕ ਰੋਗਾਂ ਤੋਂ ...

ਪੂਰੀ ਖ਼ਬਰ »

'ਸਵੱਛ ਭਾਰਤ ਅਭਿਆਨ' ਤਹਿਤ ਸੈਮੀਨਾਰ ਕਰਵਾਇਆ

ਬੰਗਾ, 18 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਮੁਕਾਬਲਾ ਅਤੇ ਵਾਤਾਵਰਨ ਸੰਭਾਲ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਅਗਵਾਈ ਸਕੂਲ ਦੇ ਡਾਇਰੈਕਟਰ ਰਜਨੀਸ਼ ਮਿੱਤਲ ਨੇ ਕੀਤੀ | ਵਿਦਿਆਰਥੀਆਂ ਦੇ ਲੇਖ ...

ਪੂਰੀ ਖ਼ਬਰ »

ਬੈਂਕ ਆਫ ਇੰਡੀਆ ਵੱਲੋਂ ਹਿੰਦੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੈਂਕ ਆਫ਼ ਇੰਡੀਆ ਕੁਲਾਮ ਰੋਡ, ਨਵਾਂਸ਼ਹਿਰ ਵੱਲੋਂ ਹਿੰਦੀ ਦਿਵਸ ਨੂੰ ਸਮਰਪਿਤ ਹਿੰਦੀ ਲੇਖਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਰੇਸ਼ ਕੁਮਾਰ ਨਈਅਰ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ...

ਪੂਰੀ ਖ਼ਬਰ »

ਦਿਨ ਦਿਹਾੜੇ ਹੋਈ ਚੋਰੀ-ਸੋਨੇ ਦੇ ਗਹਿਣੇ ਲੈ ਕੇ ਚੋਰ ਫਰਾਰ

ਮੱਲਪੁਰ ਅੜਕਾਂ, 18 ਸਤੰਬਰ (ਮਨਜੀਤ ਸਿੰਘ ਜੱਬੋਵਾਲ)- ਨਜਦੀਕ ਪਿੰਡ ਕਾਹਮਾ ਵਿਖੇ ਦਿਨ-ਦਿਹਾੜੇ ਇਕ ਘਰ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਪਤਨੀ ਅਜਮੇਰ ਸਿੰਘ ਗੁੱਡੂ ਮਕਾਨ ਮਾਲਕ ਨੇ ਦੱਸਿਆ ਕਿ ਮੈਂ ਸਵੇਰੇ ਆਪਣੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਤਾਰਾ ਸਿੰਘ ਕਾਹਮਾ ਸਕੂਲ ਦੀ ਇਮਾਰਤ ਦੀ ਕਰਵਾਈ ਮੁਰੰਮਤ

ਨਵਾਂਸ਼ਹਿਰ, 18 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਵੱਲੋਂ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਅਗਵਾਈ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਤਾਰਾ ਸਿੰਘ ਕਾਹਮਾ ਸਕੂਲ ਦੀ ਇਮਾਰਤ ਦੀ ਮੁਰੰਮਤ ਦਾ ਕੰਮ ਪੂਰਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 60 ਯੂਨਿਟ ਖ਼ੂਨ ਇਕੱਤਰ ਕੀਤਾ

ਨਵਾਂਸ਼ਹਿਰ, 18 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਅਤੇ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ ਭਾਈ ਘਨੱਈਆ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਸਵੈ-ਇੱਛਕ ਖ਼ੂਨਦਾਨ ਕੈਂਪ ਗੁਰਦੁਆਰਾ ਆਨੰਦਸਰ ਸਾਹਿਬ ਵਿਖੇ ਨਗਰ ...

ਪੂਰੀ ਖ਼ਬਰ »

ਸੇਵਾ-ਮੁਕਤ ਮੁਲਾਜ਼ਮਾਂ ਲਈ ਪੈਨਸ਼ਨ ਅਦਾਲਤ ਲਗਾਈ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵੱਲੋਂ ਅੱਜ ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਮੁਸ਼ਕਿਲਾਂ/ਸ਼ਿਕਾਇਤਾਂ ਦੇ ਨਿਪਟਾਰੇ ਲਈ ਲਾਈਆਂ ਗਈਆਂ ਪੈਨਸ਼ਨ ਅਦਾਲਤਾਂ ਦੀ ਲੜੀ 'ਚ ਨਵਾਂਸ਼ਹਿਰ ...

ਪੂਰੀ ਖ਼ਬਰ »

ਨੀਲਕੰਠ ਸੇਵਾ ਦਲ ਨੇ ਕੀਤਾ ਭਗਵਾਨ ਗਣੇਸ਼ ਦਾ ਗੁਣਗਾਨ

ਨਵਾਂਸ਼ਹਿਰ, 18 ਸਤੰਬਰ (ਗੁਰਬਖਸ਼ ਸਿੰਘ ਮਹੇ)-ਟੀਚਰ ਕਲੋਨੀ ਵਿਖੇ ਗਣਪਤੀ ਉਤਸਵ ਕਮੇਟੀ ਵੱਲੋਂ ਕਰਵਾਏ ਜਾ ਰਹੇ 6 ਵੇਂ ਵਿਸ਼ਾਲ ਗਣੇਸ਼ ਉਤਸਵ ਦੇ ਚੌਥੇ ਦਿਨ ਨੀਲਕੰਠ ਸੇਵਾ ਦਲ ਵੱਲੋਂ ਗਣਪਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਗਾਇਕ ਅਸ਼ਵਨੀ ਗੁਪਤਾ ਅਤੇ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਕਥਾ ਕਰਵਾਈ

ਭੱਦੀ, 18 ਸਤੰਬਰ (ਨਰੇਸ਼ ਧੌਲ)-ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ ਮੂਰਤੀ ਸਥਾਪਨਾ ਦਿਵਸ ਅਤੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼੍ਰੀਮਦ ਭਗਵਤ ਕਥਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 18 ਸਤੰਬਰ (ਹਰਵਿੰਦਰ ਸਿੰਘ)-ਗੁਰਦੁਆਰਾ ਸੰਗਤਪੁਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਅਤੇ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨਾਟਕ ਮੇਲੇ ਸਬੰਧੀ ਪੋਸਟਰ ਜਾਰੀ

ਸੜੋਆ, 18 ਸਤੰਬਰ (ਪ. ਪ.)-ਪੇਂਡੂ ਮਜ਼ਦੂਰ ਯੂਨੀਅਨ ਬਲਾਕ ਸੜੋਆ ਵੱਲੋਂ 28 ਸਤੰਬਰ ਨੰੂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਨਾਟਕ ਮੇਲਾ ਤੇ ਇਨਕਲਾਬੀ ਸਮਾਗਮ ਦਾ ਅੱਜ ਇੱਥੇ ਪੋਸਟਰ ਜਾਰੀ ਕੀਤਾ ਗਿਆ | ਯੂਨੀਅਨ ਦੇ ਸੂਬਾਈ ਆਗੂ ਮਹਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਸੁੱਖੀ ਤੇ ਜਥੇ: ਮਾਂਗਟ ਦਾ ਕੀਤਾ ਸਨਮਾਨ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਬਹੁਮਤ ਨਾਲ ਜਿੱਤੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੰਗਾ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਮੱਲ੍ਹਾ-ਸੋਢੀਆ ਵਿਖੇ ...

ਪੂਰੀ ਖ਼ਬਰ »

ਆਪਣੇ ਪਿੰਡਾਂ ਲਈ ਜਾਨ ਤੋੜ ਕੇ ਮਿਹਨਤ ਕਰਾਂਗਾ- ਸੋਨੂੰ ਝਿੱਕਾ

ਬੰਗਾ, 18 ਸਤੰਬਰ (ਕਰਮ ਲਧਾਣਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਿਹਨਤੀ ਅਤੇ ਸਿਰੜੀ ਯੂਥ ਆਗੂ ਵਜੋਂ ਲੋਕਾਂ 'ਚ ਹਰਮਨ ਪਿਆਰੇ ਕਾਂਗਰਸ ਦੇ ਬਲਾਕ ਸੰਮਤੀ ਜੋਨ ਪਠਲਾਵਾ ਤੋਂ ਉਮੀਦਵਾਰ ਸਮਾਜ ਸੇਵੀ ਨਿਰਮਲਜੀਤ ਸਿੰਘ ਸੋਨੂੰ ਝਿੱਕਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਚੋਣ ਜਿੱਤਾਂਗੀ - ਪ੍ਰਵੀਨ ਵਿਰਦੀ

ਬੰਗਾ, 18 ਸਤੰਬਰ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਬਾਹੜੋਵਾਲ ਤੋਂ ਉਮੀਦਵਾਰ ਪ੍ਰਵੀਨ ਵਿਰਦੀ ਨੇ ਆਖਿਆ ਕਿ ਉਨ੍ਹਾਂ ਨੂੰ ਚੋਣ ਮੁਹਿੰਮ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਲੋਕ ...

ਪੂਰੀ ਖ਼ਬਰ »

ਡਾ: ਕੈਂਥ ਵਲੋਂ ਵੋਟਰਾਂ ਨਾਲ ਘਰ-ਘਰ ਸੰਪਰਕ

ਬੰਗਾ, 18 ਸਤੰਬਰ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਦੇ ਗੋਸਲ ਜੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਦਰਸ਼ਨ ਸਿੰਘ ਦੇ ਹੱਕ 'ਚ ਡਾ: ਹਰਪ੍ਰੀਤ ਸਿੰਘ ਕੈਂਥ ਸੀਨੀਅਰ ਆਗੂ ਵਲੋਂ ਪਿੰਡ ਗੋਸਲਾਂ, ਚੱਕ ਕਲਾਲ, ਸੋਤਰਾਂ ਵਿਖੇ ਘਰ-ਘਰ ਸੰਪਰਕ ਕੀਤਾ ਗਿਆ | ਡਾ: ਕੈਂਥ ਨੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਜੋਤੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਕਟਾਰੀਆਂ, 18 ਸਤੰਬਰ (ਜੱਖੂ)- ਜ਼ੋਨ ਜੰਡਿਆਲਾ ਤੋਂ ਚੋਣ ਲੜ ਰਹੀ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਜੋਤੀ ਦੇ ਹੱਕ 'ਚ ਬੀਤੇ ਕੱਲ੍ਹ ਪਿੰਡ ਰਾਮਪੁਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ ਜਿਸ ਵਿਚ ਪੁੱਜੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕਮਲਜੀਤ ਕੌਰ ਚੇਤਾ ਤੇ ਲਾਲੀ ਗਦਾਣੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਬਹਿਰਾਮ, 18 ਸਤੰਬਰ (ਨਛੱਤਰ ਸਿੰਘ)- ਬਲਾਕ ਸੰਮਤੀ ਜੋਨ ਬੀਸਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਲਾਲੀ ਸਰਪੰਚ ਗਦਾਣੀ ਅਤੇ ਜਿਲ੍ਹਾ ਪ੍ਰੀਸ਼ਦ ਜੋਨ ਬਾਹੜੋਵਾਲ ਤੋਂ ਉਮੀਦਵਾਰ ਕਮਲਜੀਤ ਕੌਰ ਚੇਤਾ ਦੇ ਹੱਕ ਵਿਚ ਅਨੋਖਰਵਾਲ ਵਿਖੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਲ਼ੋਕ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇਣ ਲਈ ਤਿਆਰ- ਪੱਲੀ ਝਿੱਕੀ

ਕਟਾਰੀਆਂ, 18 ਸਤੰਬਰ (ਨਵਜੋਤ ਸਿੰਘ ਜੱਖੂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਮਲਜੀਤ ਕੌਰ ਚੇਤਾ ਅਤੇ ਬਲਾਕ ਸੰਮਤੀ ਜ਼ੋਨ ਜੰਡਿਆਲਾ ਤੋਂ ਸ੍ਰੀਮਤੀ ਜੋਤੀ ਦੇ ਹੱਕ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX