ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  12 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  27 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  26 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 4 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 minute ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 7 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 8 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ

ਬਟਾਲਾ, 18 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ 'ਤੇ ਚੋਣ ਸਮੱਗਰੀ ਸਮੇਤ ਪਹੁੰਚ ਗਈਆਂ ਹਨ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ (ਆਈ.ਏ.ਐੱਸ.) ਨੇ ਬਟਾਲਾ ਦੇ ਬੇਰਿੰਗ ਕਾਲਜ ਵਿਖੇ ਪਹੁੰਚ ਕੇ ਚੋਣ ਅਮਲੇ ਨੂੰ ਚੋਣ ਸਮੱਗਰੀ ਵੰਡਣ ਤੇ ਉਨ੍ਹਾਂ ਨੂੰ ਰਵਾਨਾ ਕਰਨ ਦੀ ਕਾਰਵਾਈ ਦਾ ਨਿਰੀਖਣ ਕੀਤਾ | ਜ਼ਿਲ੍ਹਾ ਚੋਣ ਅਧਿਕਾਰੀ ਨੇ ਇਸ ਮੌਕੇ ਚੋਣ ਅਮਲੇ ਨੂੰ ਕਿਹਾ ਕਿ ਉਹ ਚੋਣਾਂ ਦੀ ਇਸ ਵੱਕਾਰੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਦਿ੍ੜਤਾ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਤੇ ਇਨ੍ਹਾਂ ਚੋਣਾਂ ਦੀ ਕਾਮਯਾਬੀ ਲੋਕਤੰਤਰ ਨੂੰ ਹੋਰ ਮਜਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਮਹੌਲ 'ਚ ਹੋਣਗੀਆਂ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਸਤੰਬਰ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਪੂਰੀ ਅਜ਼ਾਦੀ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ | ਇਸ ਤੋਂ ਪਹਿਲਾਂ ਐੱਸ.ਡੀ.ਐੱਮ. ਬਟਾਲਾ ਤੇ ਬਲਾਕ ਸੰਮਤੀ ਬਟਾਲਾ ਦੇ ਰਿਟਰਨਿੰਗ ਅਧਿਕਾਰੀ ਸ੍ਰੀ ਰੋਹਿਤ ਗੁਪਤਾ ਹਾਜ਼ਰ ਸਨ |
ਬਲਾਕ ਸੰਮਤੀ ਧਾਰੀਵਾਲ ਦੇ 86 ਬੂਥਾਂ 'ਤੇ ਪੋਿਲੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ
ਧਾਰੀਵਾਲ (ਸਵਰਨ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਬਲਾਕ ਸੰਮਤੀ ਧਾਰੀਵਾਲ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਤੇ ਅੱਜ ਬਾਅਦ ਦੁਪਹਿਰ ਸਾਰੀਆਂ ਪੋਲਿੰਗ ਪਾਰਟੀ ਨੂੰ ਹਿੰਦੂ ਕੰਨਿਆ ਮਹਾਂਵਿਦਿਆਲਿਆ ਕਾਲਜ ਧਾਰੀਵਾਲ ਤੋਂ ਚੋਣ ਅਮਲੇ ਨੂੰ ਚੋਣ ਸਮੱਗਰੀ ਵੰਡ ਕੇ ਪੋਿਲੰਗ ਬੂਥਾਂ ਲਈ ਰਵਾਨਾ ਕੀਤਾ ਗਿਆ | ਇਸ ਤੋਂ ਪਹਿਲਾਂ ਉੱਕਤ ਕਾਲਜ ਵਿਖੇ ਭੁਪਿੰਦਰਪ੍ਰੀਤ ਸਿੰਘ ਡਿਪਟੀ ਰਜ਼ਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ-ਕਮ-ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਧਾਰੀਵਾਲ ਅਤੇ ਜਸਦੀਪ ਸਿੰਘ ਘੁੰਮਣ ਐਸ.ਡੀ.ਓ. ਧਾਰੀਵਾਲ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫ਼ਸਰ ਵਲੋਂ ਚੋਣ ਅਮਲੇ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲਰ ਬੀ.ਡੀ.ਪੀ.ਓ. ਧਾਰੀਵਾਲ, ਸਤਵੰਤ ਸਿੰਘ ਬਾਠ ਐਸ.ਈ.ਪੀ.ਓ., ਗੁਰਵਿੰਦਰਜੀਤ ਸਿੰਘ ਏ.ਆਰ. ਸਹਿਕਾਰੀ ਸਭਾਵਾਂ, ਸੰਜ਼ੀਵ ਕੁੰਦਰਾ ਇੰਸਪੈਕਟਰ ਸਹਿਕਾਰੀ ਸਭਾਵਾਂ ਆਦਿ ਅਧਿਕਾਰੀ ਵੀ ਮੌਜੂਦ ਸਨ |
ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਕਾਦੀਆਂ ਬਲਾਕ ਅਧੀਨ 85 ਬੂਥਾਂ ਲਈ ਚੋਣ ਪਾਰਟੀਆਂ ਸਮੱਗਰੀ ਸਮੇਤ ਰਵਾਨਾ
ਕਾਦੀਆਂ (ਕੁਲਵਿੰਦਰ ਸਿੰਘ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 19 ਸਤੰਬਰ ਨੂੰ ਹੋਣ ਜਾ ਰਹੀ ਵੋਟਿੰਗ ਲਈ ਬੀਤੀ ਦੇਰ ਸ਼ਾਮ ਤੱਕ ਪੋਲਿੰਗ ਬੂਥਾਂ ਲਈ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ ਹੈ, ਉਥੇ ਦੂਸਰੇ ਪਾਸੇ ਅਮਨ ਅਮਾਨ ਤੇ ਸ਼ਾਤੀ ਪੂਰਵਕ ਢੰਗ ਨਾਲ ਸਾਰੇ ਚੋਣ ਅਮਲ ਨੂੰ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੁਰੱਖਿਆ ਅਧਿਕਾਰੀਆਂ ਵਲੋਂ ਇਤਜਾਮ ਕੀਤੇ ਗਏ ਹਨ | ਕਾਦੀਆਂ ਬਲਾਕ ਅਧੀਨ ਕੁਲ 16 ਬਲਾਕ ਸੰਮਤੀ ਜ਼ੋਨ ਪੈਂਦੇ ਹਨ, ਜਿਨ੍ਹਾਂ ਵਿਚੋਂ 6 'ਤੇ ਬਿਨ੍ਹਾਂ ਮੁਕਾਬਲਾ ਪਹਿਲਾ ਹੀ ਉਮੀਦਵਾਰ ਚੁਣੇ ਜਾ ਚੁੱਕੇ ਹਨ, ਰਹਿੰਦੇ 10 ਜ਼ੋਨਾਂ ਲਈ 85 ਪੋਿਲੰਗ ਬੂਥਾਂ 'ਤੇ ਵੋਟਿੰਗ ਦਾ ਕੰਮ ਪੂਰਾ ਕਰਾਉਣ ਲਈ ਕਾਦੀਆਂ ਬਲਾਕ ਦੇ ਰਿਟਰਨਿੰਗ ਅਫ਼ਸਰ ਐਕਸੀਅਨ ਪਾਵਰਕਾਮ ਸਤਨਾਮ ਸਿੰਘ ਬੁੱਟਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਕਾਦੀਆਂ ਅਮਰਜੀਤ ਸਿੰਘ ਦੇ ਪ੍ਰਬੰਧ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਬਣਾਏ ਕੇਂਦਰ ਵਿਖੇ ਬਾਅਦ ਦੁਪਹਿਰ ਤੱਕ ਪੋਿਲੰਗ ਪਾਰਟੀਆ ਨੂੰ ਵੋਟਰ ਬਕਸੇ, ਬੈਲਟ ਪੇਪਰ ਵੋਟਰ ਲਿਸਟਾਂ ਸਮੇਤ ਹੋਰ ਸਮੱਗਰੀ ਸਮੇਤ ਪੋਿਲੰਗ ਪਾਰਟੀਆਂ ਨੂੰ ਰਵਾਨਾ ਕਰਨ ਲਈ ਪ੍ਰਕਿਰਿਆ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਸੀ | ਮੁੱਖ ਅਧਿਕਾਰੀਆਂ ਨਾਲ ਐਸ.ਡੀ.ਓ. ਪਾਵਰਕਾਮ ਮਲਕੀਤ ਸਿੰਘ ਕੀਮਤੀ ਲਾਲ, ਬਲਾਕ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਪਿ੍ੰ: ਸੁਲੱਖਣ ਸਿੰਘ, ਪਿੰ੍ਰ: ਕੁਲਵੰਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਵਰਗ ਹਾਜ਼ਰ ਸੀ |

ਸੜਕ ਹਾਦਸੇ 'ਚ ਟਰੱਕ ਚਾਲਕ ਦੀ ਮੌਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ 18 ਸਤੰਬਰ (ਜੇਮਸ ਨਾਹਰ/ਤਰਸੇਮ ਸਿੰਘ ਤਰਾਨਾ)-ਅੱਜ ਸਵੇਰੇ ਤੜਕਸਾਰ ਬਿਧੀਪੁਰ ਬਾਈਪਾਸ ਵਿਖੇ 2 ਟਰੱਕਾਂ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਟਰੱਕ ਚਾਲਕ ਦੀ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਮੁਤਾਬਕ ਪੀ.ਬੀ.46 ਐਮ 8176 ਟਰੱਕ ...

ਪੂਰੀ ਖ਼ਬਰ »

ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੋਿਲੰਗ ਪਾਰਟੀਆਂ ਬੂਥਾਂ 'ਤੇ ਪਹੁੰਚੀਆਂ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਅੱਜ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ | ਚੋਣ ...

ਪੂਰੀ ਖ਼ਬਰ »

ਵਿਆਹੁਤਾ ਔਰਤ ਬੱਚੇ ਸਮੇਤ ਆਪਣੇ ਪ੍ਰੇਮੀ ਨਾਲ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਪੁਰਾਣਾ ਸ਼ਾਲਾ, 18 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਦੀ ਇਕ ਵਿਆਹੁਤਾ ਔਰਤ ਵਲੋਂ ਆਪਣੇ ਬੱਚੀ ਸਮੇਤ ਘਰੋਂ ਗਹਿਣੇ ਤੇ ਨਕਦੀ ਲੈ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਦੋਂ ਕਿ ਪ੍ਰੇਮੀ ...

ਪੂਰੀ ਖ਼ਬਰ »

ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮੰਗ ਪੱਤਰ

ਕਾਦੀਆਂ, 18 ਸਤੰਬਰ (ਕੁਲਵਿੰਦਰ ਸਿੰਘ)-ਕਾਦੀਆਂ ਵਿਖੇ ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਗੁਰਦਾਸਪੁਰ ਦੇ ਇਕ ਵਫ਼ਦ ਵਲੋਂ ਸੂਬਾ ਆਗੂ ਸੁਭਾਸ਼ ਚੰਦਰ ਤੇ ਜ਼ਿਲ੍ਹਾ ਆਗੂ ਨਵਦੀਪ ਸਿੰਘ ਦਲਜੀਤ ਸਿੰਘ ਖਾਲਸਾ ਸਮੇਤ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਅਧਿਆਪਕਾਂ ਨਾਲ ...

ਪੂਰੀ ਖ਼ਬਰ »

37.5 ਲੱਖ ਰੁਪਏ ਦੀ ਨਕਦੀ ਨਾਲ ਬੈਂਕ ਸਾਹਮਣੇ ਲਾਵਾਰਸ ਛੱਡੀ ਕੈਸ਼ ਡਲਿਵਰੀ ਵੈਨ

ਗੁਰਦਾਸਪੁਰ, 18 ਸਤੰਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਅੰਦਰ ਹੋਣ ਵਾਲੀਆਂ ਚੋਰੀ ਦੀਆਂ ਘਟਨਾਵਾਂ 'ਚ ਲੋਕਾਂ ਵਲੋਂ ਪੁਲਿਸ ਦੀ ਅਣਗਹਿਲੀ ਵੱਲ ਇਸ਼ਾਰਾ ਕੀਤਾ ਜਾਂਦਾ ਹੈ | ਪਰ ਅੱਜ ਇਸ ਗੱਲ ਨੰੂ ਗ਼ਲਤ ਸਾਬਤ ਕਰਦੇ ਹੋਏ ਗਸ਼ਤ 'ਤੇ ਨਿਕਲੇ ਥਾਣਾ ਸਿਟੀ ਦੇ ਮੁਖੀ ਰਿਪੂਤਾਪਨ ...

ਪੂਰੀ ਖ਼ਬਰ »

ਕੇਂਦਰੀ ਵਿਦੇਸ਼ ਰਾਜ ਮੰਤਰੀ ਦਾ ਖੁੱਲੇ੍ਹ ਲਾਂਘੇ ਸਬੰਧੀ ਬਿਆਨ ਬੇਤੁਕਾ ਤੇ ਉਲਝਾਉਣ ਵਾਲਾ-ਬਾਜਵਾ

ਬਟਾਲਾ, 18 ਸਤੰਬਰ (ਕਾਹਲੋਂ)-ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਕੇ. ਸਿੰਘ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ੍ਹ ਲਾਂਘੇ ਸਬੰਧੀ ਆਇਆ ਬਿਆਨ ਬੇਤੁਕਾ ਤੇ ਉਲਝਾਉਣ ਵਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਮੰਤਰੀ ਨਾਲ ਮੀਟਿੰਗ ਕੱਲ੍ਹ

ਬਟਾਲਾ, 18 ਸਤੰਬਰ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਅੱਜ ਬਟਾਲਾ ਵਿਖੇ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ ਤੇ ਏਕਤਾ ਮੰਚ ਦੇ ਸੂਬਾ ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆ, ਮੰਚ ਦੇ ਸੂਬਾ ਕਨਵੀਨਰ ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ-ਬਾਬਾ ਹਰਜੀਤ ਸਿੰਘ

ਬਟਾਲਾ, 18 ਸਤੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 20 ਸਤੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ਮੁਖੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਅੱਚਲ ਸਾਹਿਬ, 18 ਸਤੰਬਰ (ਗੁਰਚਰਨ ਸਿੰਘ)-ਕਰੰਟ ਲੱਗਣ ਕਾਰਨ 40 ਕੁ ਸਾਲਾ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ ਅਫ਼ਸਰ ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਜਗੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਨਾਨਕ ਨੰਗਲ ਜੋ ਕਿ ਆਪਣੇ ਘਰ ਦੇ ਵਰਾਂਡੇ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਸਰਬਜੀਤ ਲਾਲੀਆ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਸਿੰਘ ਦੀ ਭਖਾਈ ਚੋਣ ਮੁਹਿੰਮ

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਜ਼ੋਨ ਨੰਬਰ-1 ਸੈਦੋਵਾਲ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੋਣ ਲੜ ਰਹੇ ਉਮੀਦਵਾਰ ਗੁਰਪ੍ਰੀਤ ਸਿੰਘ ਦੀ ਚੋਣ ਮੁਹਿੰਮ ਨੰੂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭੁਪਿੰਦਰ ਸੇਖਵਾਂ ਤੇ ਹੀਰਾ ਲਾਲ ਆੜ੍ਹਤੀ ਨੇ ਸੱਤਿਆ ਦੇਵੀ ਦੇ ਹੱਕ 'ਚ ਭਖਾਇਆ ਚੋਣ ਪ੍ਰਚਾਰ

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-19 ਸਤੰਬਰ ਨੰੂ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕਾਂਗਰਸੀ ਆਗੂ ਭੁਪਿੰਦਰ ਸਿੰਘ ਸੇਖਵਾਂ ਤੇ ਨਵ ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਸ਼ਾ ਰਾਣੀ ਦੇ ਪਤੀ ਹੀਰਾ ਲਾਲ ਆੜ੍ਹਤੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪ੍ਰਤਾਪਗੜ੍ਹ 'ਚ ਚੋਣ ਪ੍ਰਚਾਰ

ਬਟਾਲਾ, 18 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਪ੍ਰਤਾਪਗੜ੍ਹ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਉਪਰੰਤ ਉਨ੍ਹਾਂ ਕਾਂਗਰਸੀ ਆਗੂ ਸਾਬਕਾ ਸਰਪੰਚ ...

ਪੂਰੀ ਖ਼ਬਰ »

ਪੱਡਾ ਤੇ ਬੀਬੀ ਗ੍ਰੰਥਗੜ੍ਹ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਵਡਾਲਾ ਗ੍ਰੰਥੀਆਂ, 18 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਲੜ੍ਹ ਰਹੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਤਰਲੋਕ ਸਿੰਘ ਪੱਡਾ ਵਲੋਂ ਅੱਜ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

ਪਟਵਾਰੀ ਦੇ ਹੱਕ 'ਚ ਪਿੰਡ ਬੋਲੇਵਾਲ ਵਿਖੇ ਪੰਜ ਪਿੰਡਾਂ ਦੀਂ ਮੀਟਿੰਗ

ਘੁਮਾਣ, 18 ਸਤੰਬਰ (ਬੰਮਰਾਹ)-ਕਾਂਗਰਸੀ ਉਮੀਦਵਾਰ ਜੋਗਿੰਦਰ ਸਿੰਘ ਪਟਵਾਰੀ ਦੇ ਹੱਕ 'ਚ ਪਿੰਡ ਬੋਲੇਵਾਲ ਵਿਖੇ ਭਰਵੀਂ ਮੀਟਿੰਗ ਰੱਖੀ ਗਈ,ਜਿਸ ਵਿਚ ਇਸ ਜ਼ੋਨ 'ਚ ਆਉਂਦੇ ਪਿੰਡ ਮੋਮਨਵਾਲ, ਲੰਗਿਆਵਾਲੀ, ਤਲਵੰਡੀ, ਮਹਿਮਦਪੁਰ ਦੇ ਕਾਂਗਰਸੀ ਵਰਕਰਾਂ ਨੇ ਪਹੁੰਚ ਕੇ ਇਸ ...

ਪੂਰੀ ਖ਼ਬਰ »

ਬੀਬੀ ਸੁਖਚੈਨ ਕੌਰ ਵਲੋਂ ਸੇਖਵਾਂ ਤੇ ਬੁੱਢਾਕੋਟ 'ਚ ਘਰ-ਘਰ ਚੋਣ ਪ੍ਰਚਾਰ

ਸੇਖਵਾਂ, 18 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਅਕਾਲੀ ਦਲ ਦੇ ਉਮੀਦਵਾਰ ਸ੍ਰੀਮਤੀ ਸੁਖਚੈਨ ਕੌਰ ਧਾਰੀਵਾਲ ਭੋਜਾ ਨੇ ਪਿੰਡ ਸੇਖਵਾਂ ਤੇ ਬੱੁਢਾਕੋਟ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੇ ਹੱਕ 'ਚ ਵੋਟਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਜਿੱਤੇਗੀ-ਚੇਅਰਮੈਨ ਪਾਹੜਾ

ਕਲਾਨੌਰ, 18 ਸਤੰਬਰ (ਪੁਰੇਵਾਲ)-ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਪੰਜਾਬ 'ਚ ਕਾਂਗਰਸ ਵਲੋਂ ਕਰਵਾਏ ਗਏ ਵਿਕਾਸੀ ਕਾਰਜਾਂ ਦੇ ਨਾਂਅ 'ਤੇ ਕਾਂਗਰਸ ਪਾਰਟੀ ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ-ਵਿਧਾਇਕ ਬਾਜਵਾ

ਧਾਰੀਵਾਲ, 18 ਸਤੰਬਰ (ਸਵਰਨ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਬਲਾਕ ਧਾਰੀਵਾਲ ਦੇ ਪਿੰਡ ਪਸਨਾਵਾਲ 'ਚ ਬਲਾਕ ਸੰਮਤੀ ਜ਼ੋਨ ਧਾਰੀਵਾਲ ਕਲਾਂ ਤੋਂ ਉਮੀਦਵਾਰ ਬਲਵਿੰਦਰ ਸਿੰਘ ਫ਼ੌਜੀ ਦੇ ਹੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ | ਇਸ ਮੌਕੇ ਵਿਧਾਇਕ ਬਾਜਵਾ ਨੇ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮੰਡ ਦੇ ਹੱਕ 'ਚ ਫਤਹਿਜੰਗ ਸਿੰਘ ਬਾਜਵਾ ਵਲੋਂ ਚੋਣ ਮੀਟਿੰਗ

ਘੁਮਾਣ, 18 ਸਤੰਬਰ (ਬੰਮਰਾਹ)-ਕਾਂਗਰਸ ਪਾਰਟੀ ਦੀ ਜ਼ੋਨ ਹਰਦੋਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਕੌਰ ਮੰਡ ਦੇ ਹੱਕ 'ਚ ਪਿੰਡ ਬੱਦੋਵਾਲ ਵਿਖੇ ਹਰਦੇਵ ਸਿੰਘ ਬੱਦੋਵਾਲ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕਰਵਾਈ ਗਈ | ਜਿਸ 'ਚ ਕਾਦੀਆਂ ਦੇ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫਤਹਿਗੜ੍ਹ ਚੂੜੀਆਂ, 18 ਸਤੰਬਰ (ਧਰਮਿੰਦਰ ਸਿੰਘ ਬਾਠ)-ਕਾਂਗਰਸ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਦੇ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਵਿਸ਼ੇਸ ...

ਪੂਰੀ ਖ਼ਬਰ »

ਸੰਮਤੀ ਉਮੀਦਵਾਰ ਦਿਵਾਨ ਸਿੰਘ ਮੰਢਿਆਲਾ, ਸ਼ਾਨ ਨਾਲ ਜਿੱਤਣਗੇ-ਰੰਧਾਵਾ, ਮਾਣੂ, ਗਿੱਲ

ਘੁਮਾਣ, 18 ਸਤੰਬਰ (ਬੰਮਰਾਹ)-ਕਾਂਗਰਸ ਪਾਰਟੀ ਦੇ ਪੰਚਾਇਤ ਸੰਮਤੀ ਜ਼ੋਨ ਮਢਿਆਲਾ ਤੋਂ ਉਮੀਦਵਾਰ ਦਿਵਾਨ ਸਿੰਘ ਮਢਿਆਲਾ ਸ਼ਾਨ ਨਾਲ ਜਿੱਤਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨੰਦ ਸਿੰਘ ਰੰਧਾਵਾ, ਗੁਰਪਿੰਦਰ ਸਿੰਘ ਮਾਣੂ ਤੇ ਸੰਤੋਖ ਸਿੰਘ ...

ਪੂਰੀ ਖ਼ਬਰ »

ਪ੍ਰਚਾਰ ਦੌਰਾਨ ਕਾਂਗਰਸ ਵਲੋਂ ਮੀਟਿੰਗਾਂ ਕੀਤੇ ਜਾਣਾ ਮਹਿਜ਼ ਡਰਾਮੇਬਾਜ਼ੀ–ਸਤੀਸ਼ ਕੁਮਾਰ/ਹੈਪੀ ਪਾਹੜਾ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪ੍ਰਚਾਰ ਦੌਰਾਨ ਕਾਂਗਰਸੀ ਆਗੂਆਂ ਵਲੋਂ ਜੋ ਚੋਣ ਪ੍ਰਚਾਰ ਕੀਤਾ ਗਿਆ ਸੀ, ਉਹ ਮਹਿਜ ਇਕ ਡਰਾਮੇਬਾਜ਼ੀ ਸੀ, ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਨੇ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਦੋਰਾਂਗਲਾ, 18 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਇਤਿਹਾਸਿਕ ਗੁਰਦੁਆਰਾ ਬਾਬਾ ਸ੍ਰੀ ਚੰਦ ਟਾਹਲੀ ਸਾਹਿਬ ਗਾਹਲੜੀ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੱਜ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਫਰੈਂਡਜ਼ ਰੈਸਟੋਰੈਂਟ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 18 ਸਤੰਬਰ (ਆਲਮਬੀਰ ਸਿੰਘ)-ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ ਸਥਿਤ ਫਰੈਂਡਜ਼ ਰੈਸਟੋਰੈਂਟ 'ਤੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਐਕਸਾਈਜ਼ ਇੰਸਪੈਕਟਰ ਨਵਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੇਜਰ ਸਿੰਘ ਰੰਧਾਵਾ ਕਾਲਾ ਅਫ਼ਗਾਨਾ ਨੂੰ ਸਦਮਾ-ਪਿਤਾ ਸਵਰਗਵਾਸ

ਕਾਲਾ ਅਫ਼ਗਾਨਾ, 18 ਸਤੰਬਰ (ਅਵਤਾਰ ਸਿੰਘ ਰੰਧਾਵਾ)-ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਰੰਧਾਵਾ ਕਾਲਾ ਅਫ਼ਗਾਨਾ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਾ, ਜਦੋਂ ਉਨ੍ਹਾਂ ਦੇ ਬਜੁਰਗ ਪਿਤਾ ਅਜੀਤ ਸਿੰਘ ਰੰਧਾਵਾ (ਕਰੀਬ 90 ਸਾਲਾਂ) ਦਾ ਲੰਬੀ ਬਿਮਾਰੀ ਪਿੱਛੋਂ ਅਚਾਨਕ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਨੇ ਭਾਰੀ ਉਤਸ਼ਾਹ ਵਿਖਾਇਆ-ਬਾਬਾ ਰਜਿੰਦਰ ਸਿੰਘ ਬੇਦੀ

ਡੇਰਾ ਬਾਬਾ ਨਾਨਕ, 18 ਸਤੰਬਰ (ਵਤਨ)-ਬਾਬਾ ਸ਼੍ਰੀ ਚੰਦ ਚੇਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਐਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਨੇ ਗੱਲਬਾਤ ਦੌਰਾਨ ਕਿਹਾ ਕਿ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਨੇ ਭਾਰੀ ਉਤਸ਼ਾਹ ਵਿਖਾਇਆ ਹੈ ਤੇ ਸੰਗਤ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਵਲੋਂ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਬਟਾਲਾ, 18 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵੀਨੰਦਨ ਸਿੰਘ ਬਾਜਵਾ ਨੇ ਅੱਜ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਚੋਣ ਪ੍ਰਚਾਰ ਕੀਤਾ ਤੇ ਆਪਣੇ ਹੱਕ 'ਚ ਵੋਟਾਂ ...

ਪੂਰੀ ਖ਼ਬਰ »

ਪਿੰਡਾਂ 'ਚ ਸਸਤੀ ਕਣਕ ਵੰਡਣ ਦਾ ਕਿਰਾਇਆ ਤੇ ਲੇਬਰ ਨਾ ਮਿਲਣ ਕਰਕੇ ਡੀਪੂ ਹੋਲਡਰ 'ਚ ਰੋਸ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸਰਕਾਰ ਵਲੋਂ ਨੀਲੇ ਕਾਰਡ ਤੇ ਬੀ.ਪੀ.ਐਲ ਕਾਰਡ ਹੋਲਡਰਾਂ ਨੂੰ ਦਿੱਤੀ ਜਾਂਦੀ 2 ਰੁਪਏ ਕਿੱਲੋ ਕਣਕ ਗੁਦਾਮਾਂ 'ਚੋਂ ਲਿਆਉਣ ਦੀ ਲੇਬਰ ਤੇ ਕਿਰਾਇਆ ਨਾ ਮਿਲਣ ਕਰਕੇ ਡੀਪੂ ਹੋਲਡਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੀਤੇ ਬਾਈਕਾਟ ਦੇ ਐਲਾਨ ਦੇ ਬਾਵਜੂਦ ਕਾਂਗਰਸੀ ਜ਼ਿਆਦਾ ਵੋਟਿੰਗ ਕਰਵਾਉਣ ਲਈ ਲਗਾ ਰਹੇ ਨੇ ਜ਼ੋਰ

ਵਰਸੋਲਾ, 18 ਸਤੰਬਰ (ਵਰਿੰਦਰ ਸਹੋਤਾ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੱਤਾਧਾਰੀਆਂ 'ਤੇ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੇ ਦੋਸ਼ ਲਗਾ ਕੇ ਵਿਧਾਨ ਸਭਾ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਦੇ ਜੂਡੋ ਖਿਡਾਰੀਆਂ ਦੀ ਰਾਸ਼ਟਰੀ ਚੈਂਪੀਅਨਸ਼ਿਪ ਕਰਨਾਟਕ ਲਈ ਚੋਣ

ਬਟਾਲਾ, 18 ਸਤੰਬਰ (ਕਾਹਲੋਂ)-ਬੀਤੇ ਦਿਨੀਂ ਗੁਰੂ ਨਾਨਕ ਖੇਡ ਸਟੇਡੀਅਮ ਲੁਧਿਆਣਾ ਵਿਖੇ ਪੰਜਾਬ ਕੁਰਾਸ਼ ਟੀਮ ਦੀ ਚੋਣ ਲਈ ਟਰਾਇਲ ਲਏ ਗਏ, ਜਿਨ੍ਹਾਂ 'ਚ ਵੁੱਡ ਸਟਾਕ ਜੂਡੋ ਟ੍ਰੇਨਿੰਗ ਸੈਂਟਰ ਬਟਾਲਾ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਬੰਧੀ ਜੂਡੋ ਕੋਚ ...

ਪੂਰੀ ਖ਼ਬਰ »

ਪੰਜਾਬ ਸਟੇਟ ਰੈਕਿੰਗ ਟੂਰਨਾਮੈਂਟ 'ਚ ਗੁਰਦਾਸਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਰੋਪੜ ਵਿਖੇ 12 ਤੋਂ 16 ਸਤੰਬਰ ਤੱਕ ਹੋਈਆਂ ਸਟੇਟ ਬੈਡਮਿੰਟਨ ਰੈਕਿੰਗ ਟੂਰਨਾਮੈਂਟ 'ਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜਿਸ 'ਚ ਪੂਰੇ ਪੰਜਾਬ ਭਰ ਤੋਂ ਚੁਣੇ ਗਏ ਵਧੀਆ ਖਿਡਾਰੀਆਂ ਨੇ ਭਾਗ ਲਿਆ | ਗੁਰਦਾਸਪੁਰ ਤੋਂ ਕੋਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਪੈਨਸ਼ਨ ਅਦਾਲਤ ਲੱਗੀ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਅਗਵਾਈ ਹੇਠ ਰਮਨ ਕੋਛੜ ਸਹਾਇਕ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ 'ਤੇ ਪੈਨਸ਼ਨ ਅਦਾਲਤ ਲਗਾਈ ਗਈ | ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ...

ਪੂਰੀ ਖ਼ਬਰ »

55000 ਕਾਂਸਟੇਬਲਾਂ ਤੇ ਰਾਈਫਲਮੈਨ ਅਸਾਮੀਆਂ ਲਈ ਅਪਲਾਈ ਕਰਨ ਦੀ ਤਾਰੀਖ਼ 'ਚ ਵਾਧਾ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਸਟਾਫ਼ ਸਿਲੈੱਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. 'ਚ 55000 ਕਾਂਸਟੇਬਲਾਂ ਤੇ ਅਸਾਮ ਰਾਈਫ਼ਲਜ਼ 'ਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਖ਼ ਵਿਚ ਵਾਧਾ ਕੀਤਾ ਹੈ | ਇਸ ਸਬੰਧੀ ਕਮਿਸ਼ਨਰ ਕਮ ...

ਪੂਰੀ ਖ਼ਬਰ »

ਰਮਨ ਬਹਿਲ ਵਲੋਂ ਬੇਟੀ ਦੀ ਯਾਦ 'ਚ ਵਰਕਸ਼ਾਪ ਲਗਾਈ

ਦੀਨਾਨਗਰ, 18 ਸਤੰਬਰ (ਸੰਧੂ/ਸੋਢੀ/ਸ਼ਰਮਾ)-ਐੱਸ.ਐੱਸ. ਬੋਰਡ ਦੇ ਚੇਅਰਮੈਨ ਰਮਨ ਬਹਿਲ ਵਲੋਂ ਆਪਣੀ ਬੇਟੀ ਦੀ ਯਾਦ ਵਿਚ ਸ਼ੁਰੂ ਕੀਤੀ ਐਨ.ਜੀ.ਓ. 'ਉੜਾਨ ਇਕ ਸੋਚ' ਵਲੋਂ ਸਥਾਨਕ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਚ ਕੈਰੀਅਰ ਦੀ ਯੋਜਨਾਬੰਦੀ 'ਤੇ ਵਿਅਕਤੀਗਤ ਪੋਲੀਸ਼ਿੰਗ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਰਾ ਬਾਬਾ ਨਾਨਕ, 18 ਸਤੰਬਰ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜਾ ਪਿੰਡ ਹਰੂਵਾਲ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਾਨੂੰ ਸੰਤਾਂ ਮਹਾਪੁਰਖਾਂ ਦੇ ਜਨਮ ਦਿਹਾੜੇ ਰਲ ਮਿੱਲ ਕੇ ਮਨਾਉਣੇ ਚਾਹੀਦੇ ਹਨ-ਕਾਹਲੋਂ

ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ)-ਸਾਨੂੰ ਗੁਰੂਆਂ ਪੀਰਾਂ ਤੇ ਸੰਤਾਂ ਮਹਾਪੁਰਖਾਂ ਦੇ ਜਨਮ ਦਿਹਾੜੇ ਰਲ ਮਿੱਲ ਕੇ ਮਨਾਉਣੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਗੁਰਦੁਆਰਾ ...

ਪੂਰੀ ਖ਼ਬਰ »

ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਵੰਡੇ

ਨੌਸ਼ਹਿਰਾ ਮੱਝਾ ਸਿੰਘ, 18 ਸਤੰਬਰ (ਤਰਸੇਮ ਸਿੰਘ ਤਰਾਨਾ)-ਸਿਹਤ ਵਿਭਾਗ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬੀਤੇ ਦਿਨੀ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਬਲਾਕ ਪੱਧਰੀ ਵਿਸ਼ੇਸ਼ ਕੈਂਪ ਲਗਾ ਕੇ ਅਪੰਗ ਵਿਅਕਤੀਆਂ ਦੇ ਅਪੰਗਤਾ ...

ਪੂਰੀ ਖ਼ਬਰ »

ਮੱਸਿਆ ਲਈ ਘਰੋਂ ਗਿਆ ਬਜ਼ੁਰਗ ਭੇਦਭਰੀ ਹਾਲਤ 'ਚ ਲਾਪਤਾ-ਪਰਿਵਾਰ ਪ੍ਰੇਸ਼ਾਨ

ਕਲਾਨੌਰ, 18 ਸਤੰਬਰ (ਪੁਰੇਵਾਲ)-ਮੱਸਿਆ ਦੇ ਪਵਿੱਤਰ ਦਿਹਾੜੇ 'ਤੇ 9 ਸਤੰਬਰ ਨੂੰ ਗੁਰੂ ਘਰ ਨਤਮਸਤਕ ਹੋਣ ਲਈ ਘਰੋਂ ਗਏ ਪਿੰਡ ਉੱਪਲ ਦੇ ਬਜ਼ੁਰਗ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਕਾਰਨ ਪਰਿਵਾਰ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜਰ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਥੇ. ਖਲੀਲਪੁਰ ਤੇ ਚੇਅਰਮੈਨ ਪੱਖੋਕੇ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਲਾਂਘੇ ਸਬੰਧੀ ਬਿਆਨ ਦਾ ਸਵਾਗਤ

ਡੇਰਾ ਬਾਬਾ ਨਾਨਕ, 18 ਸਤੰਬਰ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਖਲੀਲਪੁਰ ਤੇ ਲੈਂਡ ਮਾਰਟਗੇਜ਼ ਬੈਂਕ ਦੇ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਕੁਵਿਜ਼ ਮੁਕਾਬਲੇ ਕਰਵਾਏ

ਕਾਹਨੂੰਵਾਨ, 18 ਸਤੰਬਰ (ਹਰਜਿੰਦਰ ਸਿੰਘ ਜੱਜ)-ਕਾਹਨੂੰਵਾਨ ਬਟਾਲਾ ਰੋਡ 'ਤੇ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਪਿ੍ੰ: ਜਸਵੰਤ ਕੌਰ ਦੀ ਪ੍ਰਧਾਨਗੀ ਹੇਠ ਸਕੂਲ ਦੇ ਵਿਦਿਆਰਥੀਆਂ ਦੇ ਗਣਿਤ ਤੇ ਵਿਗਿਆਨ ਵਿਸ਼ੇ ਉੁਪਰ ਕਵਿਜ਼ ਮੁਕਾਬਲੇ ਇੰਟਰ ਹਾਊਸ ...

ਪੂਰੀ ਖ਼ਬਰ »

ਪਿੰਡ ਜੋਗੋਵਾਲ ਬੇਦੀਆਂ 'ਚ ਮੰਤਰੀ ਰੰਧਾਵਾ ਦੀ ਅਗਵਾਈ 'ਚ ਹੋਣਗੇ ਵਿਕਾਸੀ ਕੰਮ-ਸੰਜੀਵ ਠਾਕੁਰ

ਕਲਾਨੌਰ, 18 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਜੋਗੋਵਾਲ ਬੇਦੀਆਂ ਵਾਸੀ ਸੀਨੀਅਰ ਯੂਥ ਕਾਂਗਰਸੀ ਆਗੂ ਸੰਜੀਵ ਕੁਮਾਰ ਠਾਕੁਰ ਨੇ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਵਿਕਾਸੀ ...

ਪੂਰੀ ਖ਼ਬਰ »

ਜਗਤਪੁਰ ਨੰੂ ਜਾਣ ਵਾਲੀ ਸੰਪਰਕ ਸੜਕ ਠੇਕੇਦਾਰਾਂ ਜੇ.ਸੀ.ਬੀ. ਮਸ਼ੀਨ ਨਾਲ ਪੁੱਟੀ-ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 18 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਜਗਤਪੁਰ ਨੰੂ ਜਾਣ ਵਾਲੀ ਸੰਪਰਕ ਸੜਕ ਠੇਕੇਦਾਰਾਂ ਨੇ ਬਣਾਉਣ ਤੋਂ ਪਹਿਲਾਂ ਸੜਕ ਨੰੂ ਜੇ.ਸੀ.ਬੀ. ਨਾਲ ਪੁੱਟ ਕੇ ਰੱਖ ਦਿੱਤਾ ਹੈ ਤੇ ਸੜਕ 'ਚ ਟੋਏ ਤੇ ਲੁੱਕ ਦੇ ਤੋਦੇ ਹੋਣ ਕਰਕੇ ਆਵਾਜਾਈ 'ਚ ਕਾਫ਼ੀ ਵਿਘਨ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਓਪਨ ਜ਼ਿਲ੍ਹਾ ਚੈਂਪੀਅਨਸ਼ਿਪ 'ਚ ਰਵਿੰਦਰਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਬੀਤੇ ਦਿਨੀਂ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਵਿਖੇ ਹੋਏ ਵਾਲੀਬਾਲ ਟੂਰਨਾਮੈਂਟ 'ਚੋਂ ਰਵਿੰਦਰਾ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਵਲੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਨੂੰ 1.75 ਲੱਖ ਭੇਟ

ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਦਸ ਡੋਗਰਾ ਮਾਰਗ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸ ਦੇ ਚੇਅਰਮੈਨ ਐਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਵਲੋਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡ ਸ਼ਾਹਬਾਦ ਵਿਖੇ ਚੋਣ ਮੀਟਿੰਗ

ਵਡਾਲਾ ਗ੍ਰੰਥੀਆਂ, 18 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਆਂ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਸਰਬਜੀਤ ਕੌਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਵਿਚਾਰ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਜਮੇਰ ਸਿੰਘ ਜੇਰਾ ਨੇ ਨੀਲਮ ਵਰਮਾ ਦੀ ਚੋਣ ਮੁਹਿੰਮ ਕੀਤੀ ਤੇਜ਼

ਪੁਰਾਣਾ ਸ਼ਾਲਾ, 18 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸੀਨੀਅਰ ਯੂਥ ਕਾਂਗਰਸੀ ਆਗੂ ਅਜਮੇਰ ਸਿੰਘ ਉਰਫ਼ ਜੇਰਾ ਵਲੋਂ ਅੱਜ ਆਪਣੇ ਯੂਥ ਕਾਂਗਰਸੀ ਸਾਥੀਆਂ ਸਮੇਤ ਚੋਣ ਪ੍ਰਚਾਰ ਦੇ ਆਖ਼ਰੀ ਪੜਾਅ 'ਤੇ ਪੁਰਾਣਾ ਸ਼ਾਲਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੀ ਸੰਮਤੀ ਦੀ ...

ਪੂਰੀ ਖ਼ਬਰ »

ਚੋਣਾਂ ਲੜਨ ਤੋਂ ਭੱਜੇ ਅਕਾਲੀਆਂ ਦੇ ਪੰਚਾਇਤੀ ਚੋਣਾਂ 'ਚ ਰਹਿੰਦੇ ਸ਼ੰਕੇ ਦੂਰ ਹੋ ਜਾਣਗੇ : ਕਾਂਗਰਸੀ ਆਗੂ

ਅਲੀਵਾਲ, 18 ਸਤੰਬਰ (ਅਵਤਾਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲੜਣ ਤੋਂ ਅਸਮੱਰਥ ਰਹੇ ਅਕਾਲੀਆਂ ਦੇ ਰਹਿੰਦੇ ਸ਼ੰਕੇ ਪੰਚਾਇਤੀ ਚੋਣਾਂ 'ਚ ਦੂਰ ਹੋ ਜਾਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅ: ...

ਪੂਰੀ ਖ਼ਬਰ »

ਲੋੜਵੰਦ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਭੇਟ

ਬਟਾਲਾ, 18 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਬਟਾਲਾ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਮਸਜਿਦ ਵਾਲੀ ਗਲੀ ਵਿਖੇ ਸੰਸਥਾ ਵਲੋਂ ਮਹੀਨਾਵਾਰ 31 ਲੋੜਵੰਦ ਅਪਾਹਜ ਔਰਤ-ਮਰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਐਨ.ਸੀ.ਸੀ. ਯੂਨਿਟ ਦੀ ਸ਼ੁਰੂਆਤ

ਪੰਜਗਰਾਈਆਂ, 18 ਸਤੰਬਰ (ਬਲਵਿੰਦਰ ਸਿੰਘ)-ਪਿੰਡ ਮੀਰਪੁਰ ਦੇ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ. ਯੂਨਿਟ ਦੀ ਸ਼ੁਰੂਆਤ ਕੀਤੀ ਗਈ | 22 ਪੰਜਾਬ ਬਟਾਲੀਅਨ ਦੇ ਕਰਨਲ ਰਵੀ ਕੁਮਾਰ ਤੇ ਸਾਥੀ ਸੂਬੇਦਾਰ ਰੂਪ ਸਿੰਘ, ਸੂਬੇਦਾਰ ਜਗਦੀਸ਼ ਸਿੰਘ, ਹੌਲਦਾਰ ...

ਪੂਰੀ ਖ਼ਬਰ »

ਹਰਚੋਵਾਲ ਕਲਾਂ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਫਤਹਿਗੜ੍ਹ ਚੂੜੀਆਂ, 18 ਸਤੰਬਰ (ਜੇ.ਐਸ. ਮਾਨ)-ਇਥੋਂ ਨਜ਼ਦੀਕ ਪੈਂਦੇ ਸਰਹੱਦੀ ਪਿੰਡ ਹਰਦੋਰਵਾਲ ਕਲਾਂ ਵਿਖੇ ਸਥਿਤ ਪੀਰ ਬਾਬਾ ਹਸਨਪੁਰ ਦੀ ਮਜਾਰ 'ਤੇ ਲਗਦਾ ਮੇਲਾ ਇਸ ਵਾਰ ਵੀ ਪਿੰਡ ਹਰਦੋਰਵਾਲ ਕਲਾਂ ਦੀ ਹਰ ਬਰਾਦਰੀ ਵਲੋਂ ਸਾਲਾਨਾ ਜੋੜ ਮੇਲਾ ਸ਼ਾਨੋ-ਸੌਕਤ ਨਾਲ ...

ਪੂਰੀ ਖ਼ਬਰ »

ਮੰਗਲ ਸਿੰਘ ਵਲੋਂ ਬੀਬੀ ਭਾਮ ਤੇ ਔਲਖ ਦੇ ਹੱਕ 'ਚ ਚੋਣ ਪ੍ਰਚਾਰ

ਬਟਾਲਾ, 18 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਬਟਾਲਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਚੋਵਾਲ ਤੋਂ ਅਕਾਲੀ ਦਲ ਦੇ ਉਮੀਦਵਾਰ ਅਮਨਦੀਪ ਕੌਰ ਭਾਮ ਤੇ ਸੰਮਤੀ ਜ਼ੋਨ ਔਲਖ ਤੋਂ ਉਮੀਦਵਾਰ ਰਣਜੀਤ ਸਿੰਘ ਸੋਨੂੰ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ

ਧਾਰੀਵਾਲ, 17 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੰਧਵਾਂ ਵਿਖੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧ 'ਚ ਸੋਭਾ ਸਿੰਘ, ਸਰਦਾਰ ਮਸੀਹ, ਮੰਗਲ ਸਿੰਘ, ਅਜੇ ਪਾਲ ਸਿੰਘ, ਸੁਖਦੇਵ ...

ਪੂਰੀ ਖ਼ਬਰ »

ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵਲੋਂ ਸ਼ਹਿਰ ਅੰਦਰ ਦੁਕਾਨਾਂ ਦੀ ਚੈਕਿੰਗ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਡਾ: ਅਮਰਿੰਦਰ ਸਿੰਘ ਕਲੇਰ ਦੀ ਅਗਵਾਈ ਹੇਠ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵਲੋਂ ਗੁਰਦਾਸਪੁਰ ਸ਼ਹਿਰ ਦੇ ਬੱਸ ਸਟੈਂਡ, ਹਨੂਮਾਨ ਚੌਕ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ

ਗੁਰਦਾਸਪੁਰ, 18 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਗੁਰੂ ਨਾਨਕ ਪਾਰਕ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਉਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਰਾਣਾ ਵਲੋਂ ਸੁਭਾਸ਼ ਠਾਕੁਰ ਦੇ ਹੱਕ 'ਚ ਚੋਣ ਪ੍ਰਚਾਰ

ਨਰੋਟ ਮਹਿਰਾ, 18 ਸਤੰਬਰ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਜ਼ਿਲ੍ਹਾ ਪ੍ਰੀਸ਼ਦ ਸੀਟ ਨਰੋਟ ਮਹਿਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਭਾਸ਼ ਠਾਕੁਰ ਦੇ ਹੱਕ 'ਚ ਚੋਣ ਪ੍ਰਚਾਰ ਪਿੰਡ ਲਦਪਾਲਵਾਂ ਵਿਖੇ ਸਾਬਕਾ ਸਰਪੰਚ ਸਰਬਜੀਤ ਦੇ ਗ੍ਰਹਿ ਵਿਖੇ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਸੁਜਾਨਪੁਰ, 18 ਸਤੰਬਰ (ਜਗਦੀਪ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਸਮਾਗਮ ਸੁਜਾਨਪੁਰ ਦੇ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਤਾਰ ਬਖ਼ਸ਼ ਬੇਦੀ ਵਿਖੇ ਸਮਾਜ ਸੇਵਕ ਜੀਤ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ

ਪਠਾਨਕੋਟ, 18 ਸਤੰਬਰ (ਆਰ. ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ 'ਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਅਦਾਲਤ ਦਾ ਆਯੋਜਨ ਪੈਨਸ਼ਨਰਾਂ ਦੇ ਮਾਮਲਿਆਂ ਦੀ ਸੁਣਵਾਈ ਲਈ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਨੇ ਭਾਰੀ ਉਤਸ਼ਾਹ ਵਿਖਾਇਆ-ਬਾਬਾ ਰਜਿੰਦਰ ਸਿੰਘ ਬੇਦੀ

ਡੇਰਾ ਬਾਬਾ ਨਾਨਕ, 18 ਸਤੰਬਰ (ਵਤਨ)-ਬਾਬਾ ਸ਼੍ਰੀ ਚੰਦ ਚੇਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਐਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਨੇ ਗੱਲਬਾਤ ਦੌਰਾਨ ਕਿਹਾ ਕਿ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਨੇ ਭਾਰੀ ਉਤਸ਼ਾਹ ਵਿਖਾਇਆ ਹੈ ਤੇ ਸੰਗਤ ...

ਪੂਰੀ ਖ਼ਬਰ »

ਪਿੰਡਾਂ 'ਚ ਸਸਤੀ ਕਣਕ ਵੰਡਣ ਦਾ ਕਿਰਾਇਆ ਤੇ ਲੇਬਰ ਨਾ ਮਿਲਣ ਕਰਕੇ ਡੀਪੂ ਹੋਲਡਰ 'ਚ ਰੋਸ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸਰਕਾਰ ਵਲੋਂ ਨੀਲੇ ਕਾਰਡ ਤੇ ਬੀ.ਪੀ.ਐਲ ਕਾਰਡ ਹੋਲਡਰਾਂ ਨੂੰ ਦਿੱਤੀ ਜਾਂਦੀ 2 ਰੁਪਏ ਕਿੱਲੋ ਕਣਕ ਗੁਦਾਮਾਂ 'ਚੋਂ ਲਿਆਉਣ ਦੀ ਲੇਬਰ ਤੇ ਕਿਰਾਇਆ ਨਾ ਮਿਲਣ ਕਰਕੇ ਡੀਪੂ ਹੋਲਡਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਵਲੋਂ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਬਟਾਲਾ, 18 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵੀਨੰਦਨ ਸਿੰਘ ਬਾਜਵਾ ਨੇ ਅੱਜ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਚੋਣ ਪ੍ਰਚਾਰ ਕੀਤਾ ਤੇ ਆਪਣੇ ਹੱਕ 'ਚ ਵੋਟਾਂ ...

ਪੂਰੀ ਖ਼ਬਰ »

ਤੱਤਲਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਵਡਾਲਾ ਗ੍ਰੰਥੀਆਂ, 18 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਚੋਣ ਦੇ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਕਸ਼ਮੀਰ ਕੌਰ ਤੱਤਲਾ ਦੇ ਹੱਕ 'ਚ ਕਾਂਗਰਸੀ ਆਗੂ ਜਸਪਾਲ ਸਿੰਘ ਤੱਤਲਾ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਦੇ ਜੂਡੋ ਖਿਡਾਰੀਆਂ ਦੀ ਰਾਸ਼ਟਰੀ ਚੈਂਪੀਅਨਸ਼ਿਪ ਕਰਨਾਟਕ ਲਈ ਚੋਣ

ਬਟਾਲਾ, 18 ਸਤੰਬਰ (ਕਾਹਲੋਂ)-ਬੀਤੇ ਦਿਨੀਂ ਗੁਰੂ ਨਾਨਕ ਖੇਡ ਸਟੇਡੀਅਮ ਲੁਧਿਆਣਾ ਵਿਖੇ ਪੰਜਾਬ ਕੁਰਾਸ਼ ਟੀਮ ਦੀ ਚੋਣ ਲਈ ਟਰਾਇਲ ਲਏ ਗਏ, ਜਿਨ੍ਹਾਂ 'ਚ ਵੁੱਡ ਸਟਾਕ ਜੂਡੋ ਟ੍ਰੇਨਿੰਗ ਸੈਂਟਰ ਬਟਾਲਾ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਬੰਧੀ ਜੂਡੋ ਕੋਚ ...

ਪੂਰੀ ਖ਼ਬਰ »

ਮੰਗਲ ਸਿੰਘ ਬਟਾਲਾ ਵਲੋਂ ਬੀਬੀ ਭਾਮ ਦੇ ਹੱਕ 'ਚ ਚੋਣ ਪ੍ਰਚਾਰ

ਬਟਾਲਾ, 18 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਬਟਾਲਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਚੋਵਾਲ ਤੋਂ ਉਮੀਦਵਾਰ ਬੀਬੀ ਅਮਨਦੀਪ ਕੌਰ ਭਾਮ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਵੋਟਰਾਂ ਤੇ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫਤਹਿਗੜ੍ਹ ਚੂੜੀਆਂ, 18 ਸਤੰਬਰ (ਧਰਮਿੰਦਰ ਸਿੰਘ ਬਾਠ)-ਕਾਂਗਰਸ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਦੇ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਵਿਸ਼ੇਸ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਨੇ ਚੋਣਾਂ ਤੋਂ ਅਗਲੇ ਦਿਨ ਛੁੱਟੀ ਦੀ ਕੀਤੀ ਮੰਗ

ਪਠਾਨਕੋਟ, 18 ਸਤੰਬਰ (ਚੌਹਾਨ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਠਾਨਕੋਟ ਵਲੋਂ ਚੋਣ ਡਿਊਟੀ ਤੋਂ ਬਾਅਦ ਅਗਲੇ ਦਿਨ ਛੁੱਟੀ ਦੀ ਮੰਗ ਨੰੂ ਲੈ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਦੇ ਨਾਂਅ ਏ.ਡੀ.ਸੀ. ਕੁਲਵੰਤ ਸਿੰਘ ਨੰੂ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਰੋਟ ਮਹਿਰਾ, 18 ਸਤੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ ਨੇ ਦੱਸਿਆ ਕਿ ਸਵੇਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਲਈ ਪੋਿਲੰਗ ਪਾਰਟੀਆਂ ਰਵਾਨਾ

ਪਠਾਨਕੋਟ, 18 ਸਤੰਬਰ (ਆਰ. ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਲਈ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਪੋਿਲੰਗ ਪਾਰਟੀਆਂ ਪੋਿਲੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ | ਇਹ ਜਾਣਕਾਰੀ ਬਲਰਾਜ ਸਿੰਘ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ...

ਪੂਰੀ ਖ਼ਬਰ »

ਸੂਰਵੀਰਾਂ ਦੀ ਧਰਤੀ ਪੰਜਾਬ ਦੇ ਕਣ-ਕਣ 'ਚ ਸ਼ਹਾਦਤ ਦਾ ਜਜ਼ਬਾ-ਵਿਜ

ਪਠਾਨਕੋਟ, 18 ਸਤੰਬਰ (ਚੌਹਾਨ)-ਭਾਰਤੀ ਸੈਨਾ ਦੀ 10 ਜੈਕ ਰਾਈਫਲ ਦੇ ਨਾਇਕ ਅਜੇ ਸਲਾਰੀਆ ਦਾ ਦੂਜਾ ਸ਼ਰਧਾਂਜਲੀ ਸਮਾਗਮ ਪਿੰਡ ਦਰਸੋਪੁਰ 'ਚ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਸੇਵਾ ਮੁਕਤ ਕਰਨਲ ਸਾਗਰ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਕੀਤਾ ਗਿਆ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਸਮਾਗਮ

ਪਠਾਨਕੋਟ, 18 ਸਤੰਬਰ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਰਾਜ ਮਤਾਜ ਫਰੈਸ਼ਰ ਪਾਰਟੀ ਪੋ੍ਰ: ਕਾਮਿਨੀ ਕਾਲੀਆ, ਪ੍ਰੋ: ਸਰੁੱਚੀ ਸ਼ਰਮਾ, ਪ੍ਰੋ: ਨਿਸ਼ਾ ਦੀ ਦੇਖਰੇਖ ਹੇਠ ਕਰਵਾਈ ਗਈ | ਜਿਸ ਵਿਚ ਪਿ੍ੰਸੀਪਲ ਡਾ: ਗੁਰਮੀਤ ਕੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਐਨ.ਆਰ.ਐਮ.ਯੂ. ਵਲੋਂ ਮੰਡਲ ਮਹਿਲਾ ਸੰਮੇਲਨ ਕਰਵਾਇਆ

ਪਠਾਨਕੋਟ, 18 ਸਤੰਬਰ (ਆਰ. ਸਿੰਘ)-ਐਨ.ਆਰ.ਐਮ.ਯੂ. ਦੇ ਮਹਾਂ ਮੰਤਰੀ ਕਾਮਰੇਡ ਸ਼ਿਵ ਗੋਪਾਲ ਮਿਸ਼ਰਾ ਦੇ ਆਦੇਸ਼ਾਂ ਦੇ ਅਨੁਸਾਰ ਫ਼ਿਰੋਜ਼ਪੁਰ ਮੰਡਲ ਵਲੋਂ ਮਹਿਲਾ ਆਗੂ ਮੰਡਲ ਉਪ-ਪ੍ਰਧਾਨ ਕਾਮਰੇਡ ਕੈਲਾਸ਼ ਕੁਮਾਰੀ ਦੀ ਪ੍ਰਧਾਨਗੀ 'ਚ ਸੀਤਲ ਪੈਲੇਸ ਪਠਾਨਕੋਟ ਵਿਖੇ ਮੰਡਲ ...

ਪੂਰੀ ਖ਼ਬਰ »

ਭਾਜਪਾ ਕੌ ਾਸਲਰਾਂ ਦੀ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ

ਪਠਾਨਕੋਟ, 18 ਸਤੰਬਰ (ਆਰ. ਸਿੰਘ)-ਨਗਰ ਨਿਗਮ ਪਠਾਨਕੋਟ ਮੇਅਰ ਅਨਿਲ ਵਾਸੂਦੇਵਾ ਦੀ ਪ੍ਰਧਾਨਗੀ ਹੇਠ ਸ਼ਹਿਰ 'ਚ ਪੇਸ਼ ਆ ਰਹੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਕੌਾਸਲਰਾਂ ਦੀ ਮੀਟਿੰਗ ਨਗਰ ਨਿਗਮ ਸਥਿਤ ਦਫ਼ਤਰ ਵਿਖੇ ਹੋਈ | ਜਿਸ ਵਿਚ ਸ਼ਹਿਰ ਵਿਚ ਵਿਕਾਸ ਮੁਖੀ ...

ਪੂਰੀ ਖ਼ਬਰ »

ਇਨੋਵਾ ਗੱਡੀ 'ਚੋਂ ਚੂਰਾ ਪੋਸਤ ਬਰਾਮਦ

ਡਮਟਾਲ, 18 ਸਤੰਬਰ (ਰਾਕੇਸ਼ ਕੁਮਾਰ)-ਪੁਲਿਸ ਚੌਕੀ ਠਾਕੁਰਦੁਆਰਾ ਦੇ ਅਧੀਨ ਪੈਂਦੇ ਪਿੰਡ ਮੀਲਵਾਂ 'ਚ ਇਕ ਹੋਟਲ 'ਤੇ ਖੜੀ ਇੰਨੋਵਾ ਗੱਡੀ 'ਚੋਂ 1 ਕਿੱਲੋ 404 ਗਰਾਮ ਚੂਰਾ ਪੋਸਤ ਫੜਨ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਐਸ.ਪੀ. ਸਾਹਿਲ ...

ਪੂਰੀ ਖ਼ਬਰ »

ਭੋਆ ਹਲਕੇ 'ਚ ਹਨ ਕੱੁਲ 11 ਸੰਵੇਦਨਸ਼ੀਲ ਬੂਥ

ਬਮਿਆਲ, 18 ਸਤੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਹਲਕਾ ਭੋਆ 'ਚ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਚੋਣ ਵਿਭਾਗ ਵਲੋਂ ਕੱੁਲ 45 ਜ਼ੋਨਾਂ ਦੇ ਕੱੁਲ 258 ਬੂਥ ਵੋਟਾਂ ਪਾਉਣ ਲਈ ਨਿਰਧਾਰਿਤ ਕੀਤੇ ਗਏ ਹਨ | ਜਿਨ੍ਹਾਂ 'ਚੋਂ ਚੋਣ ਵਿਭਾਗ ਵਲੋਂ ਸਰਹੱਦੀ ਇਲਾਕੇ ਦੇ ਕੱੁਲ 11 ਬੂਥ ...

ਪੂਰੀ ਖ਼ਬਰ »

ਮੇਅਰ ਵਾਸੂਦੇਵਾ ਨੇ ਕੌ ਾਸਲਰਾਂ ਸਮੇਤ ਨਿਗਮ ਕਮਿਸ਼ਨਰ ਿਖ਼ਲਾਫ਼ ਜਤਾਈ ਨਰਾਜ਼ਗੀ

ਪਠਾਨਕੋਟ, 18 ਸਤੰਬਰ (ਚੌਹਾਨ)-ਭਾਜਪਾ ਤੇ ਕਾਂਗਰਸ ਵਿਚਕਾਰ ਖਿੱਚੋਤਾਣ ਨਾਲ ਜੁੜਿਆ ਤਾਜ਼ਾ ਮਾਮਲਾ ਸਾਹਮਣੇ ਆਇਆ | ਜਦ ਮੇਅਰ ਅਨਿਲ ਵਾਸੂਦੇਵਾ ਨੇ ਪ੍ਰੈਸ ਕਾਨਫਰੰਸ ਕਰਕੇ ਕੌਾਸਲਰਾਂ ਸਮੇਤ ਨਿਗਮ ਕਮਿਸ਼ਨਰ ਏ.ਡੀ.ਸੀ. ਕੁਲਵੰਤ ਸਿੰਘ 'ਤੇ ਰਾਜਨੀਤਿਕ ਦਬਾਓ 'ਚ ਕੰਮ ਕਰਨ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਫਰੈਂਡਜ਼ ਰੈਸਟੋਰੈਂਟ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 18 ਸਤੰਬਰ (ਆਲਮਬੀਰ ਸਿੰਘ)-ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ ਸਥਿਤ ਫਰੈਂਡਜ਼ ਰੈਸਟੋਰੈਂਟ 'ਤੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਐਕਸਾਈਜ਼ ਇੰਸਪੈਕਟਰ ਨਵਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX