ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  12 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  27 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  26 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 4 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 minute ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 7 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 8 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਅੰਮ੍ਰਿਤਸਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ 'ਤੇ ਰਵਾਨਾ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਬੁੱਧਵਾਰ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮੰਗਲਵਾਰ ਨੂੰ ਹਰੇਕ ਬਲਾਕ ਦੇ ਨਿਯੁਕਤ ਕੀਤੇ ਗਏ ਰਿਟਰਨਿੰਗ ਅਫ਼ਸਰਾਂ ਨੇ ਅੱਜ ਚੋਣਾਂ ਲਈ ਤਾਇਨਾਤ ਕੀਤੀਆਂ ਗਈਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇਣ ਉਪਰੰਤ ਪੋਲਿੰਗ ਸਟੇਸ਼ਨਾਂ ਲਈ ਭਾਰੀ ਸੁਰੱਖਿਆ ਹੇਠ ਰਵਾਨਾ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ 1282 ਬੂਥ ਬਣਾਏ ਗਏ ਹਨ ਜਿੰਨਾਂ ਤੇ 896516 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ | ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਭਰ 'ਚ 86 ਬੂਥ ਅਤਿ ਸੰਵੇਦਨਸ਼ੀਲ ਅਤੇ 204 ਬੂਥ ਸੰਵੇਦਨਸ਼ੀਲ ਹਨ | ਉਨ੍ਹਾਂ ਦੱਸਿਆ ਕਿ ਵੋਟਾਂ 19 ਸਤੰਬਰ ਨੂੰ ਬੁੱਧਵਾਰ ਵਾਲੇ ਦਿਨ ਸਵੇਰੇ 8:00 ਤੋਂ ਲੈ ਕੇ ਸ਼ਾਮ 4:00 ਵਜੇ ਪੈਣਗੀਆਂ |

ਪੈਨਸ਼ਨ ਅਦਾਲਤ ਦੌਰਾਨ ਮੌਕੇ 'ਤੇ ਹੀ 25 ਕੇਸਾਂ ਦਾ ਨਿਪਟਾਰਾ ਕੀਤਾ-ਹਿਮਾਂਸ਼ੂ ਅਗਰਵਾਲ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਅੱਜ ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਾਈਆਂ ਗਈਆਂ ਪੈਨਸ਼ਨ ਅਦਾਲਤਾਂ ਦੀ ਲੜੀ 'ਚ ਅੰਮਿਤਸਰ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ

ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵੱਲੋਂ ਅੱਜ ਓ. ਐਾਡ ਐਮ, ਸਿਵਲ, ਸਟਰੀਟ ਲਾਈਟ ਅਤੇ ਐਮ. ਟੀ. ਪੀ. ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਮੁੜ ਬਹਾਲੀ ਨੂੰ ਲੈ ਕੇ ਫਾਰਗ਼ ਮੁਲਾਜ਼ਮਾਂ ਨੇ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪਿਛਲੇ ਮਾਰਚ ਮਹੀਨੇ ਸ਼ੋ੍ਰਮਣੀ ਕਮੇਟੀ ਪ੍ਰਸ਼ਾਸਨ ਵਲੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਵਿਚੋਂ ਕਈ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਨੌਕਰੀਆਂ ਦੀ ਬਹਾਲੀ ਲਈ ਸ਼ੋ੍ਰਮਣੀ ਕਮੇਟੀ ਦਫ਼ਤਰ ਦੇ ਬਾਹਰ ਕੜਕਦੀ ਧੁੱਪ ਵਿੱਚ ਰੋਸ ...

ਪੂਰੀ ਖ਼ਬਰ »

ਅਕਾਲੀ ਦਲ ਨੇ ਪੋਲਿੰਗ ਦੌਰਾਨ ਹਿੰਸਾ ਦਾ ਜਿਤਾਇਆ ਖਦਸ਼ਾ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਲਕੇ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਮੌਕੇ ਕਾਂਗਰਸੀਆਂ ਵਲੋਂ ਪੁਲਿਸ ਦੀ ਮਿਲੀਭੁਗਤ ਨਾਲ ...

ਪੂਰੀ ਖ਼ਬਰ »

10 ਹਜ਼ਾਰ ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ਲਈ ਤਾਇਨਾਤ

ਅੰਮਿ੍ਤਸਰ ਜ਼ਿਲੇ੍ਹ 'ਚ ਅੱਜ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਪੂਰੇ ਜ਼ਿਲ੍ਹੇ 'ਚ 1282 ਪੋਲਿੰਗ ਬੂਥ ਬਣਾਏ ਗਏ ਹਨ | ਹਰੇਕ ਪੋਲਿੰਗ ਬੂਥ 'ਤੇ ਇਕ ਪੋਲਿੰਗ ਪਾਰਟੀ ਤਾਇਨਾਤ ਕੀਤੀ ਜਾਂਦੀ ਹੈ ਤੇ ਇਕ ਪੋਲਿੰਗ ਪਾਰਟੀ 'ਚ ਇਕ ...

ਪੂਰੀ ਖ਼ਬਰ »

ਹੁਣ ਡਾਕ ਘਰਾਂ 'ਚ ਮਿਲਣਗੇ ਐਲ. ਈ. ਡੀ. ਬਲਬ, ਟਿਊਬਾਂ ਤੇ ਪੱਖੇ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-ਡਾਕ ਵਿਭਾਗ ਵਲੋਂ ਈ.ਈ.ਐੱਸ.ਐੱਲ. ਦੇ ਨਾਲ ਕੀਤੇ ਗਏ ਇਕ ਸਮਝੌਤੇ ਦੇ ਚੱਲਦਿਆਂ ਉਕਤ ਕੰਪਨੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਡਾਕ ਘਰਾਂ ਰਾਹੀਂ ਆਪਣੇ ਊਰਜਾ ਕੁਸ਼ਲ ਸਾਧਨਾਂ ਨੂੰ ਵੰਡਣ ਦੀ ਸੁਵਿਧਾ ਦਿੱਤੀ ਗਈ ਹੈ | ਅੰਮਿ੍ਤਸਰ ...

ਪੂਰੀ ਖ਼ਬਰ »

ਹਾਕਰ ਦੇ ਘਰੋਂ ਚੋਰੀ

ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ 'ਅਜੀਤ' ਅਖ਼ਬਾਰ ਦੇ ਹਾਕਰ ਬਲਵਿੰਦਰ ਸਿੰਘ ਪੁੱਤਰ ਬੰਤਾ ਸਿੰਘ ਦੇ ਘਰੋਂ ਕੀਮਤੀ ਸਮਾਨ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਕੌਸ਼ਲ ਕੁਮਾਰ ਦੀ ਮਿ੍ਤਕ ਦੇਹ ਦੁਬਈ ਤੋਂ ਵਤਨ ਪੁੱਜੀ

ਰਾਜਾਸਾਂਸੀ, 18 ਸਤੰਬਰ (ਹੇਰ, ਖੀਵਾ)-ਦੁਬਈ 'ਚ ਆਪਣੀ ਜਾਨ ਗਵਾ ਬੈਠੇ ਜਲੰਧਰ ਸ਼ਹਿਰ ਨਾਲ ਸਬੰਧਿਤ 30 ਸਾਲਾ ਕੌਸ਼ਲ ਕੁਮਾਰ ਪੁੱਤਰ ਕਸ਼ਮੀਰੀ ਲਾਲ ਦੀ ਮਿ੍ਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ...

ਪੂਰੀ ਖ਼ਬਰ »

ਕਾਂਗਰਸੀ ਰਾਜ 'ਚ ਜੁਰਮਾਂ 'ਚ ਵਾਧਾ ਹੋਇਆ ਹੈ-ਛੀਨਾ

ਅੰਮਿ੍ਤਸਰ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਬੀਤੀ ਦਿਨੀਂ ਸ਼ਹਿਰ ਦੇ ਭੀੜ-ਭੜ੍ਹੱਕੇ ਵਾਲੇ ਇਲਾਕੇ ਗੁਰੂ ਬਜ਼ਾਰ ਵਿਖੇ ਲੁਟੇਰਿਆਂ ਵਲੋਂ ਪ੍ਰੇਮ ਕੁਮਾਰ ਐਾਡ ਸੰਨਜ਼ 'ਚ 7 ਕਰੋੜ ਦੇ ਕਰੀਬ ਦੀ ਕੀਤੀ ਲੁੱਟ ...

ਪੂਰੀ ਖ਼ਬਰ »

ਏਸ਼ੀਅਨ ਪੈਸੀਫਿਕ ਮਾਸਟਰ ਖੇਡਾਂ ਵਿਚੋਂ ਤਿੰਨ ਤਗਮੇ ਹਾਸਲ ਕਰਨ ਵਾਲੇ ਖਿਡਾਰੀ ਪੂਹਲਾ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮਿ੍ਤਸਰ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ 2018 ਵਿਚੋਂ ਇਕ ਸੋਨੇ ਦਾ ਅਤੇ ਦੋ ਕਾਂਸੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਸਾਬਤ ਸੂਰਤ ਸਿੱਖ ਸ: ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲਗਾਏ ਕੈਂਪ 'ਚ 500 ਵਲੰਟੀਅਰਾਂ ਵਲੋਂ ਖ਼ੂਨਦਾਨ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਸੰਸਥਾ ਅਕਾਲ ਪੁਰਖ ਕੀ ਫ਼ੌਜ ਤੇ ਸ੍ਰੀ ਗੁਰੂ ਰਾਮਦਾਸ ਸੇਵਕ ਜਥਾ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਵਲੋਂ ਸਾਾਝੇ ਤੌਰ 'ਤੇ ਡੇਰਾ ਨਿਰਮਲੇ ...

ਪੂਰੀ ਖ਼ਬਰ »

ਕਾਨੂੰਨ ਦੀ ਪੜ੍ਹਾਈ ਕਰਨ ਵਾਲੀ ਵਿਦਿਆਰਥਣ ਪੁਲਿਸ ਕਮਿਸ਼ਨਰ ਸਾਹਮਣੇ ਹੋਈ ਪੇਸ਼

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਕਾਲਜ 'ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਇਕ ਵਿਦਿਆਰਥਣ ਵਲੋਂ ਪੁਲਿਸ ਕਮਿਸ਼ਨਰ ਸਾਹਮਣੇ ਪੇਸ਼ ਹੋ ਕੇ ਇਕ ਏ.ਆਈ.ਜੀ. ਰੈਂਕ ਦੇ ਅਧਿਕਾਰੀ 'ਤੇ ਸਰੀਰਿਕ ਸ਼ੋੋਸ਼ਣ ਬਣਾਉਣ ਲਈ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਦੇ ਰਜਿਸਟਰਾਰ ਨੂੰ ਹਟਾਉਣ ਲਈ ਰਾਜਪਾਲ ਤੇ ਮੁੱਖ ਮੰਤਰੀ ਨੂੰ ਕੀਤੀ ਲਿਖਤੀ ਸ਼ਿਕਾਇਤ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ 17 ਮਹੀਨਿਆਂ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਰਜ਼ਕਾਰੀ ਰਜਿਸਟਰਾਰ ਵਜੋਂ ਕੁਰਸੀ 'ਤੇ ਬੈਠੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਕਰਨਜੀਤ ਸਿੰਘ ਕਾਹਲੋਂ ਨੂੰ ਅਹੁਦੇ ਤੋਂ ਫ਼ੌਰਨ ਫ਼ਾਰਗ ਕਰਨ ...

ਪੂਰੀ ਖ਼ਬਰ »

ਕਾਨੂੰਨ ਦੀ ਪੜ੍ਹਾਈ ਕਰਨ ਵਾਲੀ ਵਿਦਿਆਰਥਣ ਪੁਲਿਸ ਕਮਿਸ਼ਨਰ ਸਾਹਮਣੇ ਹੋਈ ਪੇਸ਼

ਅੰਮਿ੍ਤਸਰ, 18 ਸਤੰਬਰ (ਗਗਨਦੀਪ ਸ਼ਰਮਾ)-ਕਾਲਜ 'ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਇਕ ਵਿਦਿਆਰਥਣ ਵਲੋਂ ਪੁਲਿਸ ਕਮਿਸ਼ਨਰ ਸਾਹਮਣੇ ਪੇਸ਼ ਹੋ ਕੇ ਇਕ ਏ.ਆਈ.ਜੀ. ਰੈਂਕ ਦੇ ਅਧਿਕਾਰੀ 'ਤੇ ਸਰੀਰਿਕ ਸ਼ੋੋਸ਼ਣ ਬਣਾਉਣ ਲਈ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਮੈਡੀਕਲ ਸਟੋਰ ਵਾਲੇ ਦੀ ਲਾਪ੍ਰਵਾਹੀ ਨਾਲ ਲੜਕੀ ਦੀ ਮੌਤ

ਛੇਹਰਟਾ, 18 ਸਤੰਬਰ (ਵਡਾਲੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਘਣੰੂਪੁਰ ਕਾਲੇ ਵਿਖੇ ਸਥਿਤ ਇੱਕ ਮੈਡੀਕਲ ਸਟੋਰ ਸੰਚਾਲਕ ਦੀ ਲਾਪ੍ਰਵਾਹੀ ਨਾਲ ਇਕ ਲੜਕੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਾਈ ਸਕੂਲ ਕਾਲੇ 'ਚ 8ਵੀਂ ਜਮਾਤ 'ਚ ਪੜ੍ਹ ਰਹੀ ਇਕ ਲੜਕੀ ਦੀ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਦੇ ਰਜਿਸਟਰਾਰ ਨੂੰ ਹਟਾਉਣ ਲਈ ਰਾਜਪਾਲ ਤੇ ਮੁੱਖ ਮੰਤਰੀ ਨੂੰ ਕੀਤੀ ਲਿਖਤੀ ਸ਼ਿਕਾਇਤ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ 17 ਮਹੀਨਿਆਂ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਰਜ਼ਕਾਰੀ ਰਜਿਸਟਰਾਰ ਵਜੋਂ ਕੁਰਸੀ 'ਤੇ ਬੈਠੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਕਰਨਜੀਤ ਸਿੰਘ ਕਾਹਲੋਂ ਨੂੰ ਅਹੁਦੇ ਤੋਂ ਫ਼ੌਰਨ ਫ਼ਾਰਗ ਕਰਨ ...

ਪੂਰੀ ਖ਼ਬਰ »

ਪੂੜੀਆਂ ਦੀ ਰੇਹੜੀ ਲਗਾਉਣ ਵਾਲੇ ਨੇ ਰਾਜਪਾਲ ਕੋਲੋਂ ਮੰਗੀ ਪਰਿਵਾਰ ਸਮੇਤ ਸਵੈ-ਇੱਛੁਕ ਮੌਤ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗਵਾਲਮੰਡੀ ਚੌਕ ਪੁਤਲੀਘਰ 'ਚ ਪੂੜੀਆਂ ਦੀ ਰੇਹੜੀ ਲਗਾਉਣ ਵਾਲੇ ਮਸ਼ਹੂਰ ਪ੍ਰੇਮ ਪੂੜੀਆਂ ਵਾਲਾ ਦੇ ਮਾਲਕ ਪ੍ਰੇਮ ਚੰਦ ਨੇ ਪੰਜਾਬ ਦੇ ਰਾਜਪਾਲ ਕੋਲੋਂ ਪਰਿਵਾਰ ਸਮੇਤ ਸਵੇ ਇੱਛਕ ਮੌਤ ਦੀ ਮੰਗ ਕੀਤੀ ਹੈ | ਪੰਜਾਬ ਦੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਡੀ.ਐਸ.ਪੀ. ਅਜਨਾਲਾ

ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਸਰਾਰਤੀ ਅਨਸਰ ਨੇ ਅਜਿਹਾ ਕਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਬੰਡਾਲਾ ਤੋਂ ਕਾਂਗਰਸ ਦੀ ਉਮੀਦਵਾਰ ਬਲਜੀਤ ਕੌਰ ਸਫ਼ੈਦਪੋਸ਼ ਲਈ ਕਾਂਗਰਸ ਵਰਕਰਾਂ ਨੇ ਘਰ-ਘਰ ਮੰਗੀਆਂ ਵੋਟਾਂ

ਬੰਡਾਲਾ, 18 ਸਤੰਬਰ (ਅਮਰਪਾਲ ਸਿੰਘ ਬੱਬੂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਡਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਸਫ਼ੈਦਪੋਸ਼ ਦੇ ਪਤੀ ਰਣਧੀਰ ਸਿੰਘ ਧੀਰਾ ਸਫ਼ੈਦਪੋਸ਼ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ ¢ ਰਣਧੀਰ ਸਿੰਘ ...

ਪੂਰੀ ਖ਼ਬਰ »

ਬਲਾਕ ਮਜੀਠਾ ਅਧੀਨ ਤਿੰਨ ਜ਼ਿਲ੍ਹਾ ਪ੍ਰੀਸ਼ਦ ਤੇ 24 ਬਲਾਕ ਸੰਮਤੀ ਜ਼ੋਨਾਂ 'ਚ 160 ਪੋਿਲੰਗ ਬੂਥਾਂ 'ਤੇ 55 ਉਮੀਦਵਾਰਾਂ ਦੀ ਕਿਸਮਤ ਦਾ ਅੱਜ ਹੋਵੇਗਾ ਫ਼ੈਸਲਾ

ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਅੱਜ ਹੋਣ ਵਾਲੀਆਂ ਚੋਣਾ ਲਈ ਬਲਾਕ ਮਜੀਠਾ ਅਧੀਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋੜੀਂਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਾਕ ...

ਪੂਰੀ ਖ਼ਬਰ »

ਫ਼ਿੱਕੀ ਫਲੋ ਨੇ 'ਵੂਮੈਨੀਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੁੱਖ ਸੰਸਥਾ ਫ਼ਿੱਕੀ ਫਲੋ ਦੀ ਜ਼ਿਲ਼੍ਹਾ ਇਕਾਈ ਵਲੋਂ ਚੇਅਰਪਰਸਨ ਗੌਰੀ ਬੰਸਲ ਤੇ ਸੀਨੀਅਰ ਵਾਇਸ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ 'ਵੂਮੈਨੀਆ' ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ 524ਵਾਂ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ

ਵੇਰਕਾ, 18 ਸਤੰਬਰ (ਪਰਮਜੀਤ ਸਿੰਘ ਬੱਗਾ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਪ੍ਰਕਾਸ਼ ਦਿਵਸ ਅੱਜ ਵੇਰਕਾ ਮਜੀਠਾ ਬਾਈਪਾਸ ਰੋਡ 'ਤੇ ਸੁਸ਼ੋਭਿਤ ਇਤਿਹਾਸਕ ਗੁ: ਸ੍ਰੀ ਚੰਦ ਜੀ ਵਿਖੇ ਇਥੋਂ ਦੇ ਮੁੱਖ ...

ਪੂਰੀ ਖ਼ਬਰ »

ਨਾਕੁਸ ਪ੍ਰਬੰਧਾਂ ਕਾਰਨ ਚੋਣ ਅਮਲੇ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

ਅਟਾਰੀ, 18 ਸਤੰਬਰ (ਭਕਨਾ)-ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਰਕਾਰ ਵਲੋਂ ਕੀਤੇ ਨਾਕਸ ਪ੍ਰਬੰਧਾਂ ਕਾਰਨ ਪੋਿਲੰਗ ਪਾਰਟੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਵੱਖ-ਵੱਖ ਪੋਿਲੰਗ ਸਟੇਸ਼ਨਾਂ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਬਹੁਤੇ ...

ਪੂਰੀ ਖ਼ਬਰ »

ਆਰੀਆ ਕੰਨਿਆ ਸੀਨੀ: ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾਂ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹਗੜ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ | ਉਕਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਐਲੂਮਿਨੀ ਮੀਟ ਕਰਵਾਈ

ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਜੇਠੂਵਾਲ ਵਿਖੇ ਐਲੂਮਿਨੀ ਮੀਟ ਕਰਵਾਈ ਗਈ, ਜਿਸ ਦਾ ਸਿੱਖਿਆ ਵਿਚ ਸੁਧਾਰ ਲਿਆਉਣਾ ਮੁੱਖ ਏਜੰਡਾ ਸੀ | ਇਸ ਵਿਚ ਕਾਲਜ 'ਚ ਪੜ੍ਹ ਚੁੱਕੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਦੋ ਰੋਜ਼ਾ ਇੰਸਟੀਚਿਊਟ ਤੇ ਇੰਡਸਟਰੀ ਇੰਟਰਫੇਸ ਕਰਵਾਇਆ

ਜੇਠੂਵਾਲ, 18 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ 'ਚ 2 ਰੋਜ਼ਾ ਇੰਸਟੀਚਿਊਟ ਤੇ ਇੰਡਸਟਰੀ ਇੰਟਰਫੇਸ ਕਰਵਾਇਆ ਗਿਆ | ਜਿਸ ਵਿਚ ਇੰਸਟੀਚਿਊਟ ਦੇ ਟਰੈਵਲ ਐਾਡ ਟੂਰਿਜ਼ਮ, ਹੋਟਲ ਮੈਨੇਜਮੈਂਟ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਛੇਹਰਟਾ, 18 ਸਤੰਬਰ (ਵਡਾਲੀ)-ਇਤਿਹਾਸਕ ਨਗਰ ਬਾਸਰਕੇ ਗਿੱਲਾਂ ਵਿਖੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮਨਾਉਣ ਸਬੰਧੀ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ...

ਪੂਰੀ ਖ਼ਬਰ »

ਨਗਰ ਪੰਚਾਇਤ ਰਾਜਾਸਾਂਸੀ ਵਲੋਂ 'ਸਵੱਛਤਾ ਹੀ ਸੇਵਾ' ਪੰਦਰਵਾੜਾ ਮਨਾਇਆ

ਰਾਜਾਸਾਂਸੀ, 18 ਸਤੰਬਰ (ਹੇਰ)-ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਇੰਦਰਪਾਲ ਸਿੰਘ ਲਾਲੀ ਅਤੇ ਕਾਰਜ ਸਾਧਕ ਅਫ਼ਸਰ ਮਨਮੋਹਨ ਸਿੰਘ ਰੰਧਾਵਾ ਵਲੋਂ ਰਾਜਾਸਾਂਸੀ 'ਚ 'ਸਵੱਛਤਾ ਹੀ ਸੇਵਾ' ਪੰਦਰਵਾੜੇ ਮਨਾਇਆ | ਇਸ ਮੌਕੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਸਫਾਈ ਪ੍ਰਤੀ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਮੇਲੇ 'ਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਸਬੰਧੀ ਬੈਠਕ

ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਘੋਲ ਕਬੱਡੀ ਦੇ ਸਬੰਧ 'ਚ ਪਿੰਡ ਗੁੰਮਟਾਲਾ, ਪਿੰਡ ਖੈਰਾਂਬਾਦ ...

ਪੂਰੀ ਖ਼ਬਰ »

ਏ.ਆਰ. ਨੇ ਪਿੰਡ ਬੇਦਾਦਪੁਰ ਵਿਖੇ ਅਕਾਲੀ ਉਮੀਦਵਾਰਾਂ ਲਈ ਘਰ-ਘਰ ਜਾਕੇ ਵੋਟਾਂ ਮੰਗੀਆਂ

ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਅਤੇ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ. ਆਰ. ਨੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅੱਜ ਉਨ੍ਹਾਂ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਮੇਲੇ ਸਬੰਧੀ ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਅਖੰਡ ਪਾਠ ਆਰੰਭ

ਅੰਮਿ੍ਤਸਰ, 18 ਸਤੰਬਰ (ਹਰਮਿੰਦਰ ਸਿੰਘ)-ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਇੱਥੋਂ ਦੀ ਗੁ: ਪਲਾਹ ਸਾਹਿਬ ਰੋਡ ਵੈਲਫ਼ੇਅਰ ਸੁਸਾਇਟੀ ਵਲੋਂ ਪੁਰਾਣੀ ਕੇਂਦਰੀ ਜ਼ੇਲ੍ਹ ਦੇ ਸਾਹਮਣੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਸ਼ਾਨ ਨਾਲ ਜਿੱਤਾਂਗੇ-ਬੋਨੀ ਅਜਨਾਲਾ

ਸੁਧਾਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰ ਦੇ ਹੱਕ ਵਿਚ ਲੋਕ ਵੋਟ ਪਾ ਕੇ ਇਤਿਹਾਸ ਕਾਇਮ ਕਰਨਗੇ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਨੰਬਰਦਾਰ ਅਰਜਨ ਸਿੰਘ ਸੁਧਾਰ ਵਿਖੇ ਅਕਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX