ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  8 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  21 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  40 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਜੰਮੂ-ਕਸ਼ਮੀਰ

ਸ਼ਹਿਰ 'ਚ ਦੋ ਲੋਕਾਂ ਨਾਲ ਝਪਟਮਾਰੀ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਝਪਟਮਾਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 38 ਵੈੱਸਟ ਦੇ ਰਹਿਣ ਵਾਲੇ ਸੁਭਮ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਕੁਰਾਲੀ, 18 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਫਲਾਈ ਓਵਰ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਹਾਦਸੇ ਦੌਰਾਨ ਦੋ ਕਾਰਾਂ ਵੀ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਰੰਟ ਲੱਗਣ ਕਰਕੇ ਨੌਜਵਾਨ ਦੀ ਮੌਤ

ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਭਗਵਾਸ ਵਿਖੇ ਇਕ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਾ ਹੋਣ ਕਰਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ...

ਪੂਰੀ ਖ਼ਬਰ »

ਮੁਹਾਲੀ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਲੀਨਿੰਗ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ

ਐੱਸ. ਏ. ਐੱਸ. ਨਗਰ, 18 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-9 ਦੇ ਸਪੋਰਟਸ ਸਟੇਡੀਅਮ ਵਿਖੇ ਮੁਹਾਲੀ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਲੀਨਿੰਗ ਮਾਸਟਰਜ਼ ਓਪਨ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ...

ਪੂਰੀ ਖ਼ਬਰ »

ਰੇਵਾੜੀ ਸਮੂਹਿਕ ਜਬਰ-ਜਨਾਹ ਮਾਮਲੇ ਨੂੰ ਲੈ ਕੇ ਡੀ. ਜੀ. ਪੀ. ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਚਕੂਲਾ, 18 ਸਤੰਬਰ (ਕਪਿਲ)- ਪਿਛਲੇ ਦਿਨੀਂ ਹਰਿਆਣਾ ਦੇ ਰੇਵਾੜੀ ਵਿਖੇ ਹੋਏ ਸਮੂਹਿਕ ਜਬਰ-ਜਨਾਹ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਵਲੋਂ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੇ ਮਾਮਲੇ 'ਚ ਸਹਾਇਕ ਥਾਣੇਦਾਰ ਦੋਸ਼ੀ ਕਰਾਰ

ਐੱਸ. ਏ. ਐੱਸ. ਨਗਰ, 18 ਸਤੰਬਰ (ਜੱਸੀ)-ਵਿਜੀਲੈਂਸ ਦੀ ਟੀਮ ਵਲੋਂ ਜ਼ੀਰਕਪੁਰ ਥਾਣੇ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਅਨੂਪ ਸਿੰਘ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ...

ਪੂਰੀ ਖ਼ਬਰ »

ਗੁਰਦੁਆਰਾ ਰਤਵਾੜਾ ਸਾਹਿਬ ਵਿਖੇ ਸਾਲਾਨਾ ਸਮਾਗਮ 30 ਅਕਤੂਬਰ ਤੋਂ 2 ਨਵੰਬਰ ਤੱਕ

ਐੱਸ. ਏ. ਐੱਸ. ਨਗਰ/ਮੁੱਲਾਂਪੁਰ ਗ਼ਰੀਬਦਾਸ, 18 ਸਤੰਬਰ (ਨਰਿੰਦਰ ਸਿੰਘ ਝਾਂਮਪੁਰ/ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਸਾਲਾਨਾ ਸਮਾਗਮ 30-31 ਅਕਤੂਬਰ ਅਤੇ 1-2 ਨਵੰਬਰ ਨੂੰ ਹੋਣ ਜਾ ਰਹੇ ਹਨ, ਜਿਨ੍ਹਾਂ ਸਬੰਧੀ ਸਮੁੱਚੀ ਸੰਗਤ ਦੀ ...

ਪੂਰੀ ਖ਼ਬਰ »

ਕੈਂਟਰ ਦੀ ਲਪੇਟ 'ਚ ਆਉਣ ਕਾਰਨ ਮਹਿੰਦਰਾ ਪਿੱਕਅਪ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)- ਚੌਕੀ ਸਨੇਟਾ ਅਧੀਨ ਪੈਂਦੇ ਪਿੰਡ ਬਠਲਾਣਾ ਦੇ ਨਜ਼ਦੀਕ ਬਨੂੰੜ ਲਾਂਡਰਾਂ ਰੋਡ 'ਤੇ ਇਕ ਕੈਂਟਰ ਦੀ ਲਪੇਟ 'ਚ ਆਉਣ ਕਾਰਨ ਮਹਿੰਦਰਾ ਪਿਕਅੱਪ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਰਮੇਸ਼ ਕੁਮਾਰ (35) ...

ਪੂਰੀ ਖ਼ਬਰ »

ਪਾਣੀ ਖੜ੍ਹਾ ਰਹਿਣ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ

ਐੱਸ.ਏ.ਐੱਸ. ਨਗਰ, 18 ਸਤੰਬਰ (ਝਾਂਮਪੁਰ)- ਏ.ਬੀ.ਐੱਲ. ਕੋਵੇਵ ਵਲੋਂ ਸੈਕਟਰ-67 ਵਿਖੇ ਤਿਆਰ ਕਰਵਾਈ ਜਾ ਸਾਈਟ 'ਚ ਖੜ੍ਹਦੇ ਵਾਧੂ ਪਾਣੀ ਕਾਰਨ ਸੈਕਟਰ ਅੰਦਰ ਬਿਮਾਰੀ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ | ਪੁੱਡਾ ਮੁਲਾਜ਼ਮ ਤਾਲਮੇਲ ਕਮੇਟੀ ਦੇ ਆਗੂ ਮਹਿੰਦਰ ਸਿੰਘ ਮਲੋਆ ਨੇ ਕਿਹਾ ...

ਪੂਰੀ ਖ਼ਬਰ »

ਕੰਪਨੀ ਕਰਮਚਾਰੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 18 ਸਤੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-8 ਵਿਚਲੀ ਚੌਕੀ ਅਧੀਨ ਪੈਂਦੀ ਇਕ ਆਈ. ਟੀ. ਕੰਪਨੀ ਦੇ ਕਰਮਚਾਰੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਰੇਗ ਬਹਾਦੁਰ ਬੁੱਢਾ ਉਰਫ਼ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀ ਗੁੱਟਾਂ ਦੀ ਹੋਈ ਲੜਾਈ ਵਿਚ ਇਕ ਲੜਕੇ ਦੀ ਮੌਤ

ਪੰਚਕੂਲਾ, 18 ਸਤੰਬਰ (ਕਪਿਲ)-ਪੰਚਕੂਲਾ ਸੈਕਟਰ 7 ਦੇ ਸੰਦੀਪ ਸਾਗਰ ਸਕੂਲ ਵਿਚ ਅੱਜ ਵਿਦਿਆਰਥੀਆਂ ਦੇ ਦੋ ਗੁੱਟ ਆਪਸ ਵਿਚ ਭਿੜ ਗਏ, ਜਿਨ੍ਹਾਂ ਵਿਚ ਲਗਪਗ 25 ਵਿਦਿਆਰਥੀ ਸ਼ਾਮਿਲ ਸਨ | ਇਸ ਦੌਰਾਨ ਇਕ ਗੁੱਟ ਨੇ ਦੂਜੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ | ਵਾਰਦਾਤ ...

ਪੂਰੀ ਖ਼ਬਰ »

ਸਿਲੈੱਕਟਡ ਹੈਲਥ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 27 ਨੂੰ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਜ਼ਿਲ੍ਹਾ ਇਕਾਈ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿਚ ਹੋਈ | ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ...

ਪੂਰੀ ਖ਼ਬਰ »

ਦੱਖਣੀ ਕਸ਼ਮੀਰ 'ਚ ਪੰਚਾਇਤ ਘਰਾਂ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ

ਸ੍ਰੀਨਗਰ, 18 ਸਤੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਪੰਚਾਇਤ ਚੋਣਾਂ ਦੇ ਐਲਾਨ ਦੇ ਨਾਲ ਦੱਖਣੀ ਕਸ਼ਮੀਰ 'ਚ ਪੰਚਾਇਤ ਘਰਾਂ ਨੂੰ ਅੱਗ ਲਗਾਉਣ ਦਾ ਸਿਲਸਿਲਾ ਬੀਤੇ 24 ਘੰਟੇ 'ਤੋਂ ਜਾਰੀ ਹੈ | ਹੁਣ ਤਕ 4 ਪੰਚਾਇਤ ਘਰਾਂ ਨੂੰ ਸ਼ਰਾਰਤੀ ਤੱਤਾ ਨੇ ਫੂਕ ਦਿਤਾ ਹੈ | ਸ਼ੌਪੀਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਅਤੇ ਹਰਿਆਣਾ ਕਰਮਚਾਰੀ ਮਹਾਂਸੰਘ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਚੌਹਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਚੋਣ ਮਨੋਰਥ ਮੁਤਾਬਿਕ 29 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਮੁੜ ਸੱਤਾ 'ਚ ਆਉਣ 'ਤੇ ਕਿਸਾਨਾਂ ਦੀ ਜ਼ਮੀਨ ਨਹੀਂ ਹੋਣ ਦੇਵਾਂਗੇ ਨਿਲਾਮ- ਹੁੱਡਾ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਫਿਰ ਤੋਂ ਮੁੱਖ ਮੰਤਰੀ ਬਣਨ ਦਾ ਮੌਕਾ ਦਿੱਤਾ, ਤਾਂ ਕਿਸਾਨਾਂ ਦੀ ਜ਼ਮੀਨ ਨੀਲਾਮ ਨਹੀਂ ਹੋਣ ਦਿੱਤੀ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਕਮ ਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ 6ਵੇਂ ਦਿਨ ਵੀ ਰਿਹਾ ਜਾਰੀ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਰਕਾਰ ਵਲੋਂ ਗੰਨੇ ਦੀ ਬਕਾਇਆ ਰਕਮ ਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਨੇ ਆਪਣਾ ਧਰਨਾ 6ਵੇਂ ਦਿਨ ਵੀ ਜਾਰੀ ਰੱਖਿਆ | ਅੱਜ ਆਪਣੀਆਂ ਮੰਗਾਂ ਬਾਰੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੰਜੂ ਗੁੰਦਿਆਨਾ ਨੇ ਆਪਣੇ ਬਿਆਨ 'ਚ ...

ਪੂਰੀ ਖ਼ਬਰ »

ਅਮਰੀਕਾ ਦੇ ਖੇਤੀ ਵਿਭਾਗ ਦੇ ਨੁਮਾਇੰਦਿਆਂ ਵਲੋਂ ਦਾਣਾ ਮੰਡੀ ਦਾ ਕੀਤਾ ਗਿਆ ਦੌਰਾ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਅਮਰੀਕਾ ਦੇ ਖੇਤੀ ਵਿਭਾਗ ਦੀ ਇਕ ਟੀਮ ਨੇ ਕਰਨਾਲ ਦੀ ਦਾਣਾ ਮੰਡੀ ਦਾ ਦੌਰਾ ਕੀਤਾ | ਇਸ ਟੀਮ ਦੀ ਅਗਵਾਈ ਅਮਰੀਕਾ ਦੇ ਕ੍ਰਿਸ਼ੀ ਵਿਭਾਗ ਦੀ ਸਲਾਹਕਾਰ ਮੰਤਰੀ ਜਾਨੀ ਵੈਲੀ ਕਰ ਰਹੇ ਸਨ | ਇਸ ਟੀਮ ਨੇ ਮੰਡੀ ਵਿਚ ਜਾ ਕੇ ਝੋਨੇ ਆਈ ਫਸਲ ...

ਪੂਰੀ ਖ਼ਬਰ »

ਪੋਸਟਿਕ ਖਾਧ ਪਦਾਰਥਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਮੇਲਾ ਗਰਾਊਾਡ ਦੇ ਲੋਕਾਂ ਨੂੰ ਪੋਸਟਿਕ ਖਾਧ ਪਦਾਰਥਾਂ ਬਾਰੇ ਆਂਗਨਵਾੜੀ ਵਰਕਰਾਂ ਨੇ ਰੈਲੀ ਕੱਢ ਕੇ ਜਾਗਰੂਕ ਕੀਤਾ | ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੱਥਾਂ 'ਚ ਮਾਟੋ ਫੜਕੇ ਜਾਗਰੂਕਤਾ ਰੈਲੀ ਕੱਢੀ | ...

ਪੂਰੀ ਖ਼ਬਰ »

ਭਾਜਪਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਸਮਰਪਿਤ ਕਵੀ ਦਰਵਾਰ ਕਰਵਾਇਆ

ਰਤੀਆ, 18 ਸਤੰਬਰ (ਬੇਅੰਤ ਮੰਡੇਰ)-ਭਾਜਪਾ ਵਲੋਂ ਲਾਇਨਜ ਕਲੱਬ ਰਤੀਆ ਟਾਊਨ ਦੇ ਹਾਲ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮਾਸਿਕ ਬਰਸੀ ਨੂੰ ਸਮਰਪਿਤ ਕਵੀ ਦਰਵਾਰ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਮਹਿਮਾਨ ਵਜੋਂ ਪਲਵਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਹਰਿਆਣਾ ਦੀ ਯਮੁਨਾਨਗਰ ਇਕਾਈ ਜੇਲ੍ਹ ਭਰੋ ਅੰਦੋਲਨ 'ਚ ਹੋਈ ਸ਼ਾਮਿਲ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸੂਬਾਈ ਜਥੇਬੰਦੀ ਹਰਿਆਣਾ ਕਰਮਚਾਰੀ ਸੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਯਮੁਨਾਨਗਰ ਦੀ ਇਕਾਈ ਦੇ ਮੈਂਬਰਾਂ ਨੇ ਅੱਜ ਜੇਲ੍ਹ ਭਰੋ ਅੰਦੋਲਨ ਲਈ ਵੱਡੀ ਗਿਣਤੀ 'ਚ ਮਾਰਚ ਕੀਤਾ | ਇਸ ਤੋਂ ਪਹਿਲਾਂ ਭਾਈ ਘਨੱਈਆ ਚੌਕ ਦੇ ...

ਪੂਰੀ ਖ਼ਬਰ »

ਦਰਜਨਾਂ ਲੋਕ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) 'ਚ ਹੋਏ ਸ਼ਾਮਿਲ

ਗੂਹਲਾ ਚੀਕਾ, 18 ਸਤੰਬਰ (ਓ.ਪੀ. ਸੈਣੀ)-ਗੁਰਦੁਆਰਾ ਸਾਹਿਬ ਨਿਹੰਗ ਸਿੰਘ ਸੋਹਨਾ ਸਾਹਿਬ ਖਰਕਾਂ ਰੋਡ ਗੂਹਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਪਾਰਟੀ ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਖਜਾਨ ਸਿੰਘ ਨੇ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਪਾਰਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੰਜਾਬ ਬੱਸ ਅੱਡੇ ਦੇ ਨਜਦੀਕ ਨੰਦਨਪੁਰੀ ਹਸਪਤਾਲ ਦੇ ਸਾਹਮਣੇ ਸਥਿਤ ਪਾਰਕ ਦੀ ਖਸਤਾ ਹਾਲਤ ਹੋਣ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ਼ ਸਰੂਪ ਅੱਜ ...

ਪੂਰੀ ਖ਼ਬਰ »

ਕਾਲਾਂਵਾਲੀ ਮਾਰਕਿਟਿੰਗ ਸੁਸਾਇਟੀ ਦੀ ਮੀਟਿੰਗ 'ਚ ਹੋਈ ਕਈ ਮੁੱਦਿਆਂ 'ਤੇ ਚਰਚਾ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਅਨਾਜ ਮੰਡੀ 'ਚ ਸਥਿਤ ਦਿ ਕਾਲਾਂਵਾਲੀ ਕੋ-ਆਪਰੇਟਿਵ ਮਾਰਕਿਟਿੰਗ ਕਮ ਪ੍ਰੋਸਸਿੰਗ ਸੁਸਾਇਟੀ ਲਿਮਟਿਡ ਦੀ ਅੱਜ ਇਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਹਨੂਮਾਨ ਗੋਦਾਰਾ ਨੇ ...

ਪੂਰੀ ਖ਼ਬਰ »

ਸੁਨਹਿਰਾ ਇਤਿਹਾਸ ਸਿਰਜ ਕੇ ਡੇਰਾ ਸੰਤਪੁਰਾ ਪੁੱਜੀ ਭਾਈ ਘਨੱਈਆ ਜੀ ਸੰਦੇਸ਼ ਯਾਤਰਾ ਵੱਖ-ਵੱਖ ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਜਗਾਧਰੀ/ਯਮੁਨਾਨਗਰ, 18 ਸਤੰਬਰ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਭਾਈ ਘਨੱਈਆ ਜੀ ਦੇ ਜੋਤੀ ਜੋਤ ਤ੍ਰੈਸ਼ਤਾਬਦੀ ਨੂੰ ਸਮਰਪਿਤ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾ ਸਾਹਿਬ ਜੋੜੀਆਂ ਯਮੁਨਾਨਗਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX