ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਰੂਪਨਗਰ

ਨਸ਼ੀਲਾ ਪਾਊਡਰ ਤੇ ਗੋਲੀਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ

ਰੂਪਨਗਰ, 18 ਸਤੰਬਰ (ਸਟਾਫ ਰਿਪੋਰਟਰ)-ਅੱਜ ਬਲਵਿੰਦਰ ਸਿੰਘ ਰੰਧਾਵਾ ਪੀ. ਪੀ. ਐਸ. ਪੁਲਿਸ ਕਪਤਾਨ (ਜਾਂਚ) ਰੂਪਨਗਰ ਨੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਪੰਚਾਇਤ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਭੈੜੇ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਸੀ. ਆਈ. ਏ. ਸਟਾਫ਼ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਪੁਲਿਸ ਪਾਰਟੀ ਅਤੇ ਥਾਣਾ ਸਿਟੀ ਰੂਪਨਗਰ ਦੇ ਏ. ਐਸ. ਆਈ. ਇੰਦਰਪਾਲ ਸਿੰਘ ਦੀ ਪੁਲਿਸ ਪਾਰਟੀ ਪਟਵਾਰਖ਼ਾਨਾ ਚੌਾਕ ਤੋਂ ਬੱਚਤ ਚੌਾਕ ਰੂਪਨਗਰ ਵੱਲ ਜਾ ਰਹੀ ਸੀ ਤਾਂ ਕਰੀਬ 5 ਵਜੇ ਸ਼ਾਮ ਜਦੋਂ ਪੁਲਿਸ ਪਾਰਟੀ ਡੀ. ਐਫ. ਓ. ਰਿਹਾਇਸ਼ ਨੇੜੇ ਪੁੱਜੀ ਤੇ ਸੜਕ 'ਤੇ ਖੜ੍ਹੇ ਲੜਕੇ ਨਾਲ ਗੱਲਬਾਤ ਕਰਨ ਲੱਗੀ, ਤਾਂ ਨਵਾਂ ਬੱਸ ਅੱਡਾ ਰੂਪਨਗਰ ਦੀ ਤਰਫੋਂ ਕੱਚੇ ਰਸਤੇ ਤੋਂ ਦੋ ਮੋਨੇ ਵਿਅਕਤੀ ਮੇਨ ਸੜਕ 'ਤੇ ਚੜ੍ਹਨ ਲੱਗੇ ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਇਕ ਦਮ ਘਬਰਾ ਕੇ ਪਿੱਛੇ ਨੂੰ ਚੱਲ ਪਏ ਅਤੇ ਆਵਾਜ਼ ਦੇਣ 'ਤੇ ਭੱਜਣ ਲੱਗ ਪਏ ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਭੱਜ ਕੇ 150 ਗਜ਼ ਕੱਚੇ ਰਸਤੇ 'ਤੇ ਅੱਗੇ ਜਾ ਕੇ ਕਾਬੂ ਕੀਤਾ | ਜਦੋਂ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਇਕ ਨੇ ਆਪਣਾ ਨਾਮ ਅਜੈ ਕੁਮਾਰ ਉਰਫ਼ ਅੱਜੂ ਪੁੱਤਰ ਕੁਲਦੀਪ ਸਿੰਘ ਵਾਸੀ ਮਕਾਨ ਨੰਬਰ 17/ਏ ਗਰੀਨ ਐਵੇਨਿਊ ਰੂਪਨਗਰ ਅਤੇ ਦੂਸਰੇ ਨੇ ਆਪਣਾ ਨਾਮ ਪਾਰਸ ਕੁਮਾਰ ਪੁੱਤਰ ਵਿਜੈ ਕੁਮਾਰ ਉਰਫ ਸੀਸਮ ਸ਼ਰਮਾ ਵਾਸੀ ਮਕਾਨ ਨੰਬਰ 1306 ਮੁਹੱਲਾ ਛੋਟਾ ਖੇੜਾ, ਰੂਪਨਗਰ ਦੱਸਿਆ ਜਿਨ੍ਹਾਂ ਦੀ ਤਲਾਸ਼ੀ ਦੌਰਾਨ ਅਜੈ ਕੁਮਾਰ ਦੀ ਡੱਬ ਵਿਚੋਂ ਮੋਮੀ ਲਿਫ਼ਾਫ਼ੇ ਵਿਚੋਂ 80 ਨਸ਼ੀਲੀਆਂ ਗੋਲੀਆਂ ਅਤੇ ਇਕ ਹੋਰ ਮੋਮੀ ਲਿਫ਼ਾਫ਼ੇ ਵਿਚੋਂ ਨਸ਼ੀਲਾ ਪਾਊਡਰ 520 ਗਰਾਮ ਬਰਾਮਦ ਹੋਇਆ | ਇਸੇ ਤਰ੍ਹਾਂ ਪਾਰਸ ਦੇ ਉਕਤ ਪਤੇ ਦੀ ਤਲਾਸ਼ੀ ਕਰਨ 'ਤੇ ਉਸ ਦੀ ਪੈਂਟ ਦੀ ਸੱਜੀ ਜੇਬ ਵਿਚੋਂ ਮੋਮੀ ਲਿਫ਼ਾਫ਼ੇ ਵਿਚੋਂ 30 ਨਸ਼ੀਲੀਆਂ ਗੋਲੀਆਂ ਅਤੇ ਇਕ ਹੋਰ ਮੋਮੀ ਲਿਫ਼ਾਫ਼ੇ ਵਿਚੋਂ ਨਸ਼ੀਲਾ ਪਾਊਡਰ 100 ਗਰਾਮ ਬਰਾਮਦ ਹੋਇਆ ਜਿਨ੍ਹਾਂ ਦੇ ਿਖ਼ਲਾਫ਼ ਮੁਕੱਦਮਾ ਨੰਬਰ 186 ਮਿਤੀ 17 ਸਤੰਬਰ 2018 ਅ/ਧ 21, 22/61/85 ਐਨ. ਡੀ. ਪੀ. ਐਸ. ਐਕਟ ਥਾਣਾ ਸਿਟੀ ਰੂਪਨਗਰ ਵਿਖੇ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ | ਮੁਲਜ਼ਮ ਅਜੈ ਦੇ ਿਖ਼ਲਾਫ਼ ਪਹਿਲਾਂ ਵੀ ਨਸ਼ੇ ਦੀ ਸਮਗਲਿੰਗ ਅਤੇ ਚੋਰੀ ਦੇ ਕਈ ਮੁਕੱਦਮੇ ਦਰਜ ਹਨ | ਅਜੈ ਕੁਮਾਰ ਉਰਫ਼ ਅੱਜੂ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਕਿ ਉਸ ਨੇ ਕੁਝ ਦਿਨ ਪਹਿਲਾਂ ਸਿਟੀ ਰੂਪਨਗਰ ਵਿਚ ਖੁਸਰਿਆਂ (ਮਹੰਤਾਂ) ਦੇ ਘਰ ਚੋਰੀ ਕੀਤੀ ਸੀ ਅਤੇ ਪਾਰਸ ਤੋਂ ਵੀ ਪੁੱਛਗਿੱਛ ਜਾਰੀ ਹੈ | ਇਨ੍ਹਾਂ ਪਾਸੋਂ ਸ਼ਹਿਰ ਵਿਚ ਹੋਰ ਵੀ ਕਈ ਚੋਰੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ |

ਰੋਪੜ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਅਤੇ 5 ਬਲਾਕ ਸੰਮਤੀਆਂ ਦੇ 87 ਜ਼ੋਨਾਂ 'ਚ ਵੋਟਾਂ ਅੱਜ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 5 ਬਲਾਕ ਸੰਮਤੀਆਂ ਦੇ 87 ਜ਼ੋਨਾਂ ਲਈ ਵੋਟਾਂ 19 ਸਤੰਬਰ ਨੂੰ ਪੈਣਗੀਆਂ | ਜਿਸ ਲਈ ਅੱਜ ਵੱਖ-ਵੱਖ ਥਾਵਾਂ ਤੋਂ ਪੋਿਲੰਗ ਪਾਰਟੀਆਂ ਪੁਲਿਸ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ 150 ਪੋਲਿੰਗ ਬੂਥਾਂ ਲਈ ਪੁਲਿਸ ਅਤੇ ਪੋਲਿੰਗ ਪਾਰਟੀਆਂ ਰਵਾਨਾ

ਨੂਰਪੁਰ ਬੇਦੀ, 18 ਸਤੰਬਰ (ਢੀਂਡਸਾ, ਚੌਧਰੀ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਨੂਰਪੁਰ ਬੇਦੀ ਬਲਾਕ ਦੇ 150 ਪੋਲਿੰਗ ਬੂਥਾਂ ਲਈ ਪੁਲਿਸ ਅਤੇ ਪੋਲਿੰਗ ਪਾਰਟੀਆਂ ਆਪਣੇ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ | ਹਰੇਕ ਪੋਲਿੰਗ ਬੂਥ ਲਈ ਇਕ ...

ਪੂਰੀ ਖ਼ਬਰ »

ਟਿੱਪਰ ਤੇ ਸਕੂਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ

ਨੂਰਪੁਰ ਬਦੀ, 18 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ 'ਤੇ ਪਿੰਡ ਮੂਸਾਪੁਰ ਨਜ਼ਦੀਕ ਇਕ ਟਿੱਪਰ ਨਾਲ ਟਕਰਾਉਣ 'ਤੇ ਸਕੂਟਰ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਹੈ | ਥਾਣਾ ਨੂਰਪੁਰ ਬੇਦੀ ਦੇ ਏ. ਐਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸਕੂਟਰ ...

ਪੂਰੀ ਖ਼ਬਰ »

ਪਿੰਡ ਚੱਕ ਢੇਰਾਂ ਦੀ ਅਕਾਲੀ ਸਰਪੰਚ ਅਤੇ ਤਿੰਨ ਹੋਰਾਂ ਦੀਆਂ ਲਿਸਟ 'ਚੋਂ ਵੋਟਾਂ ਗ਼ਾਇਬ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਬਲਾਕ ਅਧੀਨ ਪੈਂਦੇ ਪਿੰਡ ਚੱਕ ਢੇਰਾ ਦੀ ਸਰਪੰਚ ਕੁਲਜੀਤ ਕੌਰ ਦੀ ਵੋਟ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜਾਰੀ ਹੋਈ ਲਿਸਟ 'ਚੋਂ ਗ਼ਾਇਬ ਹੈ ਜਦੋਂ ਕਿ ਵਿਧਾਨ ਸਭਾ ਚੋਣਾਂ ਦੀ ਲਿਸਟ ਵਿਚ ਸਰਪੰਚ ਦਾ ਨਾਮ ...

ਪੂਰੀ ਖ਼ਬਰ »

ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ

ਰੂਪਨਗਰ, 18 ਸਤੰਬਰ (ਸਟਾਫ਼ ਰਿਪੋਰਟਰ)-ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿਚ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਦੇ ਸੇਵਾ- ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਲਈ ...

ਪੂਰੀ ਖ਼ਬਰ »

ਕੌਮੀ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਲਿਆ ਜਾਇਜ਼ਾ

ਕੀਰਤਪੁਰ ਸਾਹਿਬ, 18 ਸਤੰਬਰ (ਬੀਰਅਮਿ੍ਤਪਾਲ ਸਿੰਘ ਸੰਨ੍ਹੀ)-ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਖੇ ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਅੱਜ ਪੈਰਾ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਚੱਲ ਰਹੇ ਸਵੱਛ ਭਾਰਤ ਅਭਿਆਨ, ਟੀ.ਬੀ. ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 19 ਅਤੇ 22 ਸਤੰਬਰ ਨੂੰ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਡਾਕਟਰ ਸੁਮੀਤ ਕੁਮਾਰ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਣ ਵਾਲੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਖੇਡਿਆ ਨੁੱਕੜ ਨਾਟਕ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਕੈਡਿਟਾਂ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ...

ਪੂਰੀ ਖ਼ਬਰ »

ਤਖ਼ਤਗੜ੍ਹ ਬਲਾਕ ਦੀਆਂ ਖੇਡਾਂ 'ਚ ਓਵਰਆਲ ਟਰਾਫ਼ੀ ਸੈਂਟਰ ਟਿੱਬਾ ਟੱਪਰੀਆਂ ਨੇ ਜਿੱਤੀ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ)-ਸਿੱਖਿਆ ਬਲਾਕ ਤਖ਼ਤਗੜ੍ਹ ਦੀਆਂ ਸਰਕਾਰੀ ਐਲੀਮੈਂਟਰੀ ਸਕੂਲ ਲਾਲਪੁਰ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਪੱਧਰ ਦੀਆਂ ਤਿੰਨ ਰੋਜ਼ਾ ਖੇਡਾਂ ਸਮਾਪਤ ਹੋ ਗਈਆਂ | ਸਮਾਪਤੀ ਸਮਾਰੋਹ ਸਮੇਂ ਬੀ. ਪੀ. ਈ. ਓ. ਨਰਿੰਦਰ ਸਿੰਘ ...

ਪੂਰੀ ਖ਼ਬਰ »

ਨੰਗਲ ਦੀ ਸੰਗਤ ਨੇ 55031 ਰੁਪਏ ਪੀ. ਜੀ. ਆਈ. ਮੁਫ਼ਤ ਬੱਸ ਸਰਵਿਸ ਲਈ ਦਾਨ ਕੀਤੇ

ਨੰਗਲ, 18 ਸਤੰਬਰ (ਪ੍ਰੋ: ਅਵਤਾਰ ਸਿੰਘ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਨੰਗਲ-ਨੂਰਪੁਰ ਬੇਦੀ ਜੋ ਪੀ.ਜੀ.ਆਈ. ਚੰਡੀਗੜ੍ਹ ਵਾਸਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਰੋਜ਼ਾਨਾ ਮੁਫ਼ਤ ਲੈ ਕੇ ਜਾਂਦੀ ਹੈ , ਸੇਵਾ ਵਿਚ ਨੰਗਲ ਦੀਆਂ ਸੰਗਤਾਂ ਵੱਲੋਂ 55031 ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਬਰਸਾਲਪੁਰ ਸੈਂਟਰ ਦੀ ਬਲਾਕ ਪੱਧਰੀ ਖੇਡਾਂ ਵਿਚ ਝੰਡੀ

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੀਆਂ 3 ਦਿਨਾਂ ਖੇਡਾਂ ਸਫਲਤਾਪੂਰਵਕ ਸਮਾਪਤ ਹੋ ਗਈਆਂ | ਆਖ਼ਰੀ ਦਿਨ ਕਰਵਾਏ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਪੰਚਾਇਤ ਸ੍ਰੀ ਚਮਕੌਰ ...

ਪੂਰੀ ਖ਼ਬਰ »

ਪੁਲਿਸ ਵਿਭਾਗ ਤੋਂ ਕੋਹਾਂ ਦੂਰ ਹੋਈ ਦੇਸ਼-ਵਿਆਪੀ ਸਵੱਛਤਾ ਮੁਹਿੰਮ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਪੁਲਿਸ ਮਹਿਕਮੇ ਲਈ ਦੇਸ਼-ਵਿਆਪੀ ਸਵੱਛਤਾ ਮੁਹਿੰਮ ਖ਼ਾਸ ਮਾਇਨੇ ਨਹੀਂ ਰੱਖਦੀ | ਇਸ ਮੁਹਿੰਮ ਦੀਆਂ ਧੱਜੀਆਂ ਪੁਲਿਸ ਵਿਭਾਗ ਅਧੀਨ ਪੁਰਾਣੇ ਸਿਟੀ ਥਾਣੇ ਦੀ ਸਿਵਲ ਹਸਪਤਾਲ ਸਾਹਮਣੇ ਦੀ ਇਮਾਰਤ ਨੇ ਉਡਾ ਦਿੱਤੀਆਂ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀਆਂ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ ਜਦੋਂ ਕਿ ਸਮੁੱਚੇ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਚੋਣ ਪ੍ਰਕਿਆ ਨੂੰ ਇਮਾਨਦਾਰੀ ਨਾਲ ਨਿਭਾਇਆ ਜਾਵੇ-ਐਸ. ਡੀ. ਐਮ.

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਚੋਣ ਅਮਲੇ ਨੂੰ ਚੋਣ ਸਮੱਗਰੀ ਵੰਡੀ ਗਈ | ਇਸ ਮੌਕੇ ਐਸ. ਡੀ. ਐਮ.-ਕਮ-ਚੋਣ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ ਅਧਿਆਤਕ ਗਿਆਨ ਦੇ ਭੰਡਾਰ ਹੁੰਦੇ-ਬਾਬਾ ਬਾਲਜੀ

ਸੁਖਸਾਲ, 18 ਸਤੰਬਰ (ਧਰਮ ਪਾਲ)-ਸੰਤ ਮਹਾਂਪੁਰਸ਼ ਅਧਿਆਤਕ ਗਿਆਨ ਦੇ ਭੰਡਾਰ ਹੁੰਦੇ ਹਨ ਇਸ ਲਈ ਹਰ ਸੰਤ-ਮਹਾਂਪੁਰਸ਼ ਦਾ ਸਤਿਸੰਗ ਸਾਨੂੰ ਜ਼ਰੂਰ ਸੁਣਨਾ ਚਾਹੀਦਾ ਹੈ | ਇਹ ਪ੍ਰਵਚਨ ਰਾਸ਼ਟਰੀ ਸੰਤ ਬਾਬਾ ਬਾਲਜੀ ਕੋਟਲਾ ਕਲਾਂ ਊਨਾ ਵਾਲਿਆਂ ਨੇ ਰਾਧਾ ਕ੍ਰਿਸ਼ਨ ਮੰਦਿਰ ...

ਪੂਰੀ ਖ਼ਬਰ »

ਇੰਟਰ ਕਾਲਜ ਕਰਾਸ ਕੰਟਰੀ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਦੂਜੇ ਸਥਾਨ 'ਤੇ

ਮੋਰਿੰਡਾ, 18 ਸਤੰਬਰ (ਕੰਗ)-ਪਿਛਲੇ ਦਿਨੀ ਹੋਏ ਇੰਟਰ ਕਾਲਜ ਕਰਾਸ ਕੰਟਰੀ 10 ਕਿਲੋਮੀਟਰ ਦੇ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਣਾਂ ਮਨਦੀਪ ਕੌਰ, ਨਿਭਾ ਕੁਮਾਰੀ, ਸਬਨਮ, ਹਰਪ੍ਰੀਤ ਕੌਰ, ਸਿਮਰਨਜੀਤ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਦੇ ਬੈਨਰ ਹੇਠ ਕੱਢੀ ਜਾਗਰੂਕਤਾ ਰੈਲੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਪੀਣ ਵਾਲੇ ਪਾਣੀ ਅਤੇ ਸਫ਼ਾਈ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੋਪੜ ਦੇ ਵਾਈਸ ਪਿ੍ੰਸੀਪਲ ਪ੍ਰੋ: ਬੀ. ਐਸ. ਸਤਿਆਲ ਦੀ ਸਰਪ੍ਰਸਤੀ ਹੇਠ ਐਨ. ਐਸ. ਐਸ. ਦੇ ਵਲੰਟੀਅਰ ਅਤੇ ਐਨ. ਸੀ. ਸੀ. ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ ਦੀ ਰਫ਼ਤਾਰ ਜਾਰੀ ਰੱਖਣ ਲਈ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ-ਮਨਜੀਤ ਕੌਰ ਰੂੜੇਵਾਲ

ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਯੂਥ ਆਗੂ ਤੇ ਠੇਕੇਦਾਰ ਹਰਮੇਸ਼ ਚੰਦ ਰੂੜੇਵਾਲ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਵੱਲੋਂ ਕੀਤੇ ਚੋਣ ਪ੍ਰਚਾਰ ਨਾਲ ਮਨਜੀਤ ਸਿੰਘ ਘਨੌਲੀ ਦੀ ਸਥਿਤੀ ਮਜ਼ਬੂਤ ਹੋਈ

ਕੀਰਤਪੁਰ ਸਾਹਿਬ, 18 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਰਤਗੜ੍ਹ ਤੋਂ ਉਮੀਦਵਾਰ ਮਨਜੀਤ ਸਿੰਘ ਘਨੌਲੀ ਨੂੰ ਇਸ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਧੀਨ ਆਉਣ ਵਾਲੇ ਪਿੰਡਾਂ ਤੋਂ ਭਰਪੂਰ ਸਮਰਥਨ ...

ਪੂਰੀ ਖ਼ਬਰ »

ਕੋਟਲਾ ਨਿਹੰਗ ਦੇ ਵਾਸੀਆਂ ਵਲੋਂ ਵੋਟਾਂ ਦਾ ਬਾਈਕਾਟ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੀ ਹਦੂਦ ਨਾਲ ਲਗਦੇ ਇਤਿਹਾਸਕ ਪਿੰਡ ਕੋਟਲਾ ਨਿਹੰਗ ਦੇ ਗੁਰਦੁਆਰਾ ਭੱਠਾ ਸਾਹਿਬ ਨੇੜਲੇ ਦਰਜਨਾਂ ਘਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ | ਅੱਜ ਇਨ੍ਹਾਂ ...

ਪੂਰੀ ਖ਼ਬਰ »

ਸਾਡੀ ਸਰਕਾਰ ਵਲੋਂ ਸ਼ੁਰੂ ਕੀਤੇ ਹਲਕਿਆਂ 'ਚ ਪ੍ਰੋਜੈਕਟਾਂ ਨੂੰ ਜਾਰੀ ਰੱਖਣ 'ਚ ਅਸਫਲ ਸਾਬਤ ਹੋਈ ਕਾਂਗਰਸ ਸਰਕਾਰ-ਡਾ: ਚੀਮਾ, ਮਿੱਤਲ

ਨੂਰਪੁਰ ਬੇਦੀ, 18 ਸਤੰਬਰ (ਝਾਂਡੀਆਂ, ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਯੂਥ ਆਗੂ ਠੇਕੇਦਾਰ ਹਰਮੇਸ਼ ਚੰਦ ਰੂੜੇਵਾਲ ਦੇ ਹੱਕ 'ਚ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਆਏ ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਮੈਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰੋ-ਰਾਮ ਸਿੰਘ ਮੁੰਨੇ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ)-ਤਖਤਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਅੱਜ ਪਿੰਡ ਸਸਕੌਰ, ਬਾਹਮਣਮਾਜਰਾ ਆਦਿ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਦੌਰੇ ਕਰਕੇ ਨੁੱਕੜ ਮੀਟਿੰਗਾਂ ਕੀਤੀਆਂ | ਪਿੰਡ ਸਸਕੌਰ ਵਿਖੇ ਲੋਕਾਂ ਦਾ ...

ਪੂਰੀ ਖ਼ਬਰ »

ਇਲਾਕੇ ਦਾ ਵਿਕਾਸ ਬੁਲੰਦੀਆਂ 'ਤੇ ਪਹੰੁਚਾਉਣ ਲਈ ਸਾਥ ਦਿੱਤਾ ਜਾਵੇ-ਕੇਸਰ ਸਿੰਘ ਮੂਸਾਪੁਰ

ਨੂਰਪੁਰ ਬੇਦੀ, 18 ਸਤੰਬਰ (ਝਾਂਡੀਆਂ, ਚੌਧਰੀ)-ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਬਲਾਕ ਸੰਮਤੀ ਲਈ ਆਜ਼ਮਪੁਰ ਜ਼ੋਨ ਤੋਂ ਉਮੀਦਵਾਰ ਸ: ਕੇਸਰ ਸਿੰਘ ਮੂਸਾਪੁਰ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਇਲਾਕੇ ਦੇ ਸਰਬਪੱਖੀ ਵਿਕਾਸ ਕਾਰਨ ...

ਪੂਰੀ ਖ਼ਬਰ »

ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਯਤਨਸ਼ੀਲ ਰਹਾਂਗਾ-ਬਾਬੂ ਕਸ਼ਮੀਰੀ ਲਾਲ

ਨੂਰਪੁਰ ਬੇਦੀ, 18 ਸਤੰਬਰ (ਝਾਂਡੀਆਂ) ਗੜਬਾਗਾ ਜ਼ੋਨ ਤੋਂ ਬਲਾਕ ਸੰਮਤੀ ਲਹੀ ਆਜ਼ਾਦ ਉਮੀਦਵਾਰ ਸਮਾਜ ਸੇਵੀ ਬਾਬੂ ਕਸ਼ਮੀਰੀ ਲਾਲ ਹਰੀਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਮੇਰਾ ਮੁੱਖ ਮਕਸਦ ਹੈ ਤੇ ਹਰ ...

ਪੂਰੀ ਖ਼ਬਰ »

ਇਲਾਕੇ ਦਾ ਵਿਕਾਸ ਆਪਣੀ ਸਰਕਾਰ ਤੋਂ ਕਰਵਾਉਣ ਲਈ ਵਚਨਬੱਧ ਰਹਾਂਗਾ-ਡਾ: ਦੇਸ ਰਾਜ ਨੰਗਲ

ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ) ਜ਼ਿਲ•ਾ ਪ੍ਰੀਸ਼ਦ ਤਖਤਗੜ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਦੇਸ ਰਾਜ ਨੰਗਲ ਨੇ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲਈ ਆਪਣੀ ਸਰਕਾਰ ਤੋਂ ...

ਪੂਰੀ ਖ਼ਬਰ »

ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਚ ਕਈ ਮਤਿਆਂ ਨੂੰ ਪ੍ਰਵਾਨਗੀ

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਵਿਚ ਕੌਾਸਲਰ ਅਤੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਉਨ੍ਹਾਂ ਦੇ ਸਾਥੀ ਕੌਾਸਲਰ ਕਿਰਪਾਲ ਸਿੰਘ ਗਿੱਲ ਅਤੇ ਲਾਭ ਸਿੰਘ ਨੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਬਿਜਲੀ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 18 ਸਤੰਬਰ (ਜਸਵੀਰ ਸਿੰਘ ਸੈਣੀ)- ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ | ਇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ

ਮੋਰਿੰਡਾ, 18 ਸਤੰਬਰ (ਕੰਗ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਅੱਜ ਦੇਰ ਸ਼ਾਮੀਂ ਐਸ.ਐਸ.ਪੀ. ਰੂਪਨਗਰ ਸਵਪਨ ਸ਼ਰਮਾ ਨੇ ਪਿੰਡ ਕਾਈਨੌਰ ਦੇ ਅਤਿ ਸੰਵੇਦਨਸ਼ੀਲ ਚੋਣ ਬੂਥ ਦਾ ...

ਪੂਰੀ ਖ਼ਬਰ »

ਮੇਰੀ ਜਿੱਤ ਇਲਾਕੇ ਦੇ ਲੋਕਾਂ ਦੀ ਜਿੱਤ ਹੋਵੇਗੀ-ਕੁਲਜਿੰਦਰ ਸਿੰਘ ਲਾਲਪੁਰ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖ਼ਤਗੜ੍ਹ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੁਲਜਿੰਦਰ ਸਿੰਘ ਲਾਲਪੁਰ ਨੇ ਅੱਜ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਸੰਪਰਕ ਕਰਕੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਲਈ ...

ਪੂਰੀ ਖ਼ਬਰ »

ਚੋਣ ਬੂਥਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਚਾਇਤ ਸੰਮਤੀ ਸ੍ਰੀ ਅਨੰਦਪੁਰ ਸਾਹਿਬ ਦੇ 24 'ਚੋਂ 23 ਅਤੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ 3 ਜ਼ੋਨਾਂ ਬਿਭੌਰ ਸਾਹਿਬ, ਦੜੋਲੀ ਹੇਠਲੀ ਅਤੇ ਕੋਟਲਾ ਦੇ 178 ਪੋਲਿੰਗ ਬੂਥਾਂ ਲਈ ਅੱਜ ਪੋਿਲੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX