ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  15 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  34 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  39 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  59 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 5 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 6 hours ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 6 hours ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 6 hours ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 8 hours ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਪਟਿਆਲਾ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਅਮਲ ਸਿਰੇ ਚਾੜ੍ਹਨ ਲਈ ਪੋਿਲੰਗ ਪਾਰਟੀਆਂ ਰਵਾਨਾ

ਪਟਿਆਲਾ, 18 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ 9 ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਕੁਲ 1385 ਪੋਿਲੰਗ ਬੂਥਾਂ 'ਤੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ 1385 ਪੋਿਲੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ਤੋਂ ਚੋਣ ਸਮਗਰੀ ਦੇ ਕੇ ਰਵਾਨਾ ਕਰ ਦਿੱਤਾ ਗਿਆ | ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 7000 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਭੁੱਨਰਹੇੜੀ ਬਲਾਕ 'ਚ 166, ਘਨੌਰ ਬਲਾਕ 'ਚ 129, ਰਾਜਪੁਰਾ ਬਲਾਕ 'ਚ 152, ਸ਼ੰਭੂ ਕਲਾਂ 'ਚ 139, ਨਾਭਾ ਬਲਾਕ 'ਚ 215, ਪਾਤੜਾਂ ਬਲਾਕ 'ਚ 137, ਸਮਾਣਾ ਬਲਾਕ 'ਚ 136, ਸਨੌਰ ਬਲਾਕ 'ਚ 137 ਅਤੇ ਪਟਿਆਲਾ ਬਲਾਕ 'ਚ 174 ਪੋਿਲੰਗ ਬੂਥ ਬਣਾਏ ਗਏ ਹਨ | ਇਸ ਮੌਕੇ ਚੋਣ ਅਮਲੇ ਨੂੰ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਨੇ ਇਹ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜ੍ਹਨ ਸਮੇਤ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ | ਇਨ੍ਹਾਂ ਚੋਣਾਂ ਲਈ ਕੁਲ 878933 ਵੋਟਰ ਹਨ, ਜਿਨ੍ਹਾਂ 'ਚੋਂ 465084 ਮਰਦ ਅਤੇ 413839 ਔਰਤ ਵੋਟਰ ਹਨ, ਜਿਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਅਧਿਕਾਰ ਮਿਲਿਆ ਹੈ | ਇਸ ਤਰ੍ਹਾਂ ਪਟਿਆਲਾ ਬਲਾਕ ਵਿਖੇ ਔਰਤਾਂ 62000 ਤੇ 68030 ਮਰਦ ਵੋਟਰ ਹਨ | ਜਦੋਂਕਿ ਭੁੱਨਰਹੇੜੀ ਬਲਾਕ ਔਰਤਾਂ 43513 ਤੇ 48399 ਮਰਦ, ਘਨੌਰ ਬਲਾਕ 'ਚ ਔਰਤਾਂ 32013 ਤੇ 37354 ਮਰਦ, ਰਾਜਪੁਰਾ ਬਲਾਕ 'ਚ ਔਰਤਾਂ 37924 ਤੇ 43973 ਮਰਦ, ਸ਼ੰਭੂ ਕਲਾਂ 'ਚ ਔਰਤਾਂ 35741 ਤੇ 42495 ਮਰਦ, ਨਾਭਾ ਬਲਾਕ 'ਚ ਔਰਤਾਂ 69988 ਤੇ 77828 ਮਰਦ, ਪਾਤੜਾਂ ਬਲਾਕ 'ਚ ਔਰਤਾਂ 45088 ਤੇ 50093 ਮਰਦ, ਸਮਾਣਾ ਬਲਾਕ 'ਚ ਔਰਤਾਂ 44461 ਤੇ 48927 ਮਰਦ ਅਤੇ ਸਨੌਰ ਬਲਾਕ 'ਚ ਔਰਤਾਂ 43122 ਅਤੇ 47985 ਮਰਦ ਵੋਟਰ ਹਨ | ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਵੱਖ-ਵੱਖ ਪੋਿਲੰਗ ਬੂਥਾਂ 'ਤੇ ਸੁਰੱਖਿਆ ਲਈ ਤਾਇਨਾਤ ਕੀਤੇ ਜਾ ਰਹੀਆਂ ਪੁਲਿਸ ਪਾਰਟੀਆਂ ਨੂੰ ਰਵਾਨਾ ਕਰਨ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਐੱਸ.ਪੀਜ ਤੇ ਡੀ.ਐੱਸ.ਪੀਜ ਸਮੇਤ ਐੱਸ.ਐੱਚ.ਓਜ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ |  ਉਨ੍ਹਾਂ ਦੱਸਿਆ ਕਿ ਸਾਰੇ ਪੋਿਲੰਗ ਸਟੇਸ਼ਨਾਂ 'ਤੇ ਆਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ ਵੱਲੋਂ 3400 ਦੇ ਕਰੀਬ ਨਫ਼ਰੀ ਦੀ ਤਾਇਨਾਤੀ ਕੀਤੀ ਗਈ ਹੈ |

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਕਿਸਮਤ ਅੱਜ ਹੋਵੇਗੀ ਪੇਟੀ 'ਚ ਬੰਦ

ਘਨੌਰ, 18 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਅੱਜ ਹੋਣ ਵਾਲੀਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਕਿਸਮਤ ਪੇਟੀਆਂ 'ਚ ਬੰਦ ਹੋਵੇਗੀ, ਜਾਣਕਾਰੀ ਅਨੁਸਾਰ ਪੰਜਾਬ 'ਚ ਕਈ ਹਲਕਿਆਂ ਚ ਹਾਲੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਤੇ ਭਾਰੂ ...

ਪੂਰੀ ਖ਼ਬਰ »

ਚੋਣਾਂ ਕਾਰਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ)-19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ 'ਚ ਜਿੱਥੇ ਕੁਝ ਪਿੰਡਾਂ ਵਿਚ ਪੰਜਾਬ ਪੁਲਿਸ ਵਲੋਂ ਲੋਕਾਂ ਦਾ ਅਸਲ੍ਹਾ ਜਮ੍ਹਾਂ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਸਰਕਲ ਰਾਜਪੁਰਾ ਅਧੀਨ ...

ਪੂਰੀ ਖ਼ਬਰ »

ਪਤਨੀ ਦੇ ਕਤਲ ਮਾਮਲੇ 'ਚ ਸਾਬਕਾ ਫ਼ੌਜੀ ਗਿ੍ਫ਼ਤਾਰ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਇੱਥੋਂ ਦੇ ਐੱਸ.ਐੱਸ.ਟੀ. ਨਗਰ ਪਟਿਆਲਾ ਵਿਖੇ ਸਥਿਤ ਨਿੱਜੀ ਸਕੂਲ ਦੇ ਸੁਰੱਖਿਆ ਗਾਰਡ ਅਤੇ ਸਾਬਕਾ ਫ਼ੌਜੀ ਵਲੋਂ ਬੀਤੇ ਦਿਨ ਆਪਣੀ ਦੀ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਲਾਹੌਰੀ ਗੇਟ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਚਰੰਜੀ ਆਸ਼ਰਮ ਪਟਿਆਲਾ ਦੇ ਨਜ਼ਦੀਕ ਸਥਿਤ ਘਰ 'ਚ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ...

ਪੂਰੀ ਖ਼ਬਰ »

ਸਕੂਟਰੀ ਸਵਾਰ ਨੌਜਵਾਨ ਔਰਤ ਦਾ ਪਰਸ ਝਪਟ ਕੇ ਫ਼ਰਾਰ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਪਿਛਲੇ ਦਿਨੀਂ ਹੀ ਪਟਿਆਲਾ ਪੁਲਿਸ ਵਲੋਂ ਝਪਟ ਮਾਰਾ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਝਪਟਮਾਰ ਗਿਰੋਹ ਦੇ ਬੰਟੀ, ਬਬਲੀ ਅਤੇ ਲੰਬੂ ਨੂੰ ਗਿ੍ਫ਼ਤਾਰ ਕਰਨ 'ਚ ਵੱਡੀ ਕਾਮਯਾਬੀ ਹਾਸਲ ਕੀਤੀ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣੀ ਭਾਸ਼ਾ ਵਿਭਾਗ ਦੀ ਇਮਾਰਤ

ਪਟਿਆਲਾ, 18 ਸਤੰਬਰ (ਗੁਰਵਿੰਦਰ ਸਿੰਘ ਔਲਖ) -ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਪੁਸਤਕ ਭੰਡਾਰ 'ਚ ਖ਼ਤਮ ਹੋਈ ਸਾਹਿਤਕ ਸਮਗਰੀ ਨੂੰ ਮੁੜ ਤੋਂ ਭਰਨ ਲਈ ਭਾਵੇਂ ਦੋ ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਪਰ ਵਿਭਾਗ ਦੀ ਲੰਬੇ ਸਮੇਂ ਬੁਨਿਆਦੀ ਸਹੂਲਤਾਂ ਤੋਂ ...

ਪੂਰੀ ਖ਼ਬਰ »

ਹੁੱਲ੍ਹੜਬਾਜ਼ ਨੌਜਵਾਨਾਂ ਨੇ ਤੋੜੇ ਕਾਰਾਂ ਦੇ ਸ਼ੀਸ਼ੇ-ਚਾਰ ਕਾਬੂ

ਸਮਾਣਾ, 18 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬੀਤੀ ਰਾਤ ਕੁਝ ਸ਼ਰਾਰਤੀ ਨੌਜਵਾਨਾਂ ਨੇ ਹੁੱਲੜਬਾਜ਼ੀ ਕਰਦਿਆਂ ਪ੍ਰਤਾਪ ਕਾਲੋਨੀ ਵਿਚ ਖੜ੍ਹੀਆਂ ਅੱਧੀ ਦਰਜਨ ਕਾਰਾਂ ਦੀ ਭੰਨ-ਤੋੜ ਕੀਤੀ ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਸ਼ਹਿਰੀ ਪੁਲਿਸ ਦੇ ਪੀ.ਸੀ.ਆਰ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਟਿਆਲਾ, 18 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ...

ਪੂਰੀ ਖ਼ਬਰ »

ਨਾਭਾ 'ਚ ਸਵਾਈਨ ਫਲੂ ਨਾਲ ਪੀੜਤ ਔਰਤ ਦੀ ਹਾਲਤ ਗੰਭੀਰ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਨਾਭਾ ਸ਼ਹਿਰ ਦੀ ਫਰੈਂਡਜ਼ ਕਾਲੋਨੀ ਵਿਚ ਰਹਿਣ ਵਾਲੀ ਇਕ ਔਰਤ ਦੇ ਸਵਾਈਨ ਫਲੂ ਦੀ ਲਪੇਟ ਵਿਚ ਆਉਣ ਨਾਲ ਉਸ ਨੂੰ ਇਲਾਜ ਲਈ ਮੈਕਸ ਹਸਪਤਾਲ ਮੁਹਾਲੀ ਵਿਚ ਦਾਖ਼ਲ ਕਰਵਾਇਆ ਗਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਨਾਭਾ ਦੀ ...

ਪੂਰੀ ਖ਼ਬਰ »

ਟਰਾਲੀ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਬੱਸ ਸਟੈਂਡ ਪਟਿਆਲਾ ਤੋਂ ਕੁਝ ਦੂਰੀ 'ਤੇ ਸਥਿਤ ਕੈਪੀਟਲ ਸਿਨੇਮਾ ਦੇ ਕੋਲ ਟਰਾਲੀ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਮਿ੍ਤਕ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਇੱਥੇ ਅਬਲੋਵਾਲ ਵਿਖੇ ਲਗਦੀ ਸਬਜ਼ੀ ਮੰਡੀ ਵਿਚੋਂ ਮੋਟਰਸਾਈਕਲ ਚੋਰੀ ਹੋ ਗਿਆ ਹੋ ਜੋ ਕਿ ਧੰਕਜ ਸ਼ਰਮਾ ਪੁੱਤਰ ਸਬੋਧ ਸ਼ਰਮਾ ਵਾਸੀ ਬੀ.ਐਨ. ਢਿੱਲੋਂ ਮਾਰਗ ਮਾਡਲ ਟਾਊਨ ਪਟਿਆਲਾ ਦਾ ਸੀ | ਇਸ ਸਬੰਧੀ ਉਸ ਵਲੋਂ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਨਵੀਂ ਜ਼ਿਲ੍ਹਾ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲਿਆ ਮੋਬਾਈਲ, ਮਾਮਲਾ ਦਰਜ

ਨਾਭਾ, 18 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਚ ਬਣੀਆਂ ਤਿੰਨ ਜੇਲ੍ਹਾਂ ਸਮੇਂ-ਸਮੇਂ ਤੇ ਕਿਸੇ ਨਾ ਕਿਸੇ ਕਾਰਨ ਸੁਰਖ਼ੀਆਂ ਵਿਚ ਰਹਿੰਦੀਆਂ ਹਨ ਗੈਗਸਟਰਾਂ ਅਤੇ ਖਾੜਕੂ ਸਿੰਘਾਂ ਦੇ ਸਖ਼ਤ ਸੁਰੱਖਿਆ ਜੇਲ ਵਿਚ ਭੱਜ ਜਾਣ ਦੇ ਬਾਵਜੂਦ ਵੀ ਮੋਬਾਈਲ ਫੋਨਾਂ ਅਤੇ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਸਬੰਧੀ ਪਤੀ ਅਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ) -ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ ਕ੍ਰਿਸ਼ਨ ਗਿਰ ਪੁੱਤਰ ਓਮ ਗਿਰ ਅਤੇ ਸੱਸ ਆਰਤੀ ਦੇਵੀ ਵਾਸੀਆਂ ਪਿੰਡ ਨਲਾਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ

ਸ਼ੁਤਰਾਣਾ, 18 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ 9ਵੀਂ ਜਮਾਤ ਵਿਚ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਵਰਗਲ਼ਾ ਕੇ ਲਿਜਾਣ 'ਤੇ ਪੁਲਿਸ ਵਲੋਂ ਨੌਜਵਾਨ ਦੇ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਉਕਤ ਘਟਨਾ ...

ਪੂਰੀ ਖ਼ਬਰ »

ਕੈਂਟਰ ਹੇਠਾਂ ਆਉਣ ਨਾਲ ਨਰਸਿੰਗ ਦੀ ਵਿਦਿਆਰਥਣ ਦੀ ਮੌਤ, ਇਕ ਜ਼ਖਮੀ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਸਥਾਨਕ ਵੱਡੀ ਨਦੀ ਪਟਿਆਲਾ ਦੇ ਨਾਲ ਸਰਹਿੰਦ ਬਾਈਪਾਸ ਤੋਂ ਰਾਜਪੁਰਾ ਬਾਈਪਾਸ ਵੱਲ ਜਾਂਦੀ ਸੜਕ 'ਤੇ ਕੈਂਟਰ ਹੇਠਾਂ ਆਉਣ ਨਾਲ ਨਰਸਿੰਗ ਦੀ ਵਿਦਿਆਰਥਣ ਦੀ ਮੌਤ ਹੋ ਗਈ ਹੈ ਜਦਕਿ ਇਸ ਵਿਦਿਆਰਥਣ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਹੈ | ਜਿਸ ...

ਪੂਰੀ ਖ਼ਬਰ »

ਪਿੰਡ ਰਵਾਸ ਬ੍ਰਾਹਮਣਾਂ 'ਚ ਅਕਾਲੀ ਦਲ ਦੇ ਸਰਪੰਚ ਸਮੇਤ 50 ਪਰਿਵਾਰ ਕਾਂਗਰਸ 'ਚ ਸ਼ਾਮਿਲ

ਡਕਾਲਾ, 18 ਸਤੰਬਰ (ਮਾਨ)-ਸਮਾਣਾ ਹਲਕੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕੇ ਦੇ ਸੇਵਾਦਾਰ ਹਲਕਾ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਰਵਾਸ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਮੁਕੰਮਲ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਡਾ. ਪਾਲਿਕਾ ਅਰੋੜਾ ਦੀ ਦੇਖ-ਰੇਖ ਵਿਚ ਪੋਲਿੰਗ ਪਾਰਟੀਆਂ ਨੰੂ ਚੋਣ ਸਮਗਰੀ ਦੇ ਕੇ ਵੱਖ-ਵੱਖ ਪੋਲਿੰਗ ਬੂਥਾਂ ਦੇ ਲਈ ਰਵਾਨਾ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

20 ਨੂੰ ਨਾਭਾ ਅਤੇ 21 ਸਤੰਬਰ ਨੂੰ ਪਟਿਆਲਾ ਵਿਖੇ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਪਟਿਆਲਾ, 18 ਸਤੰਬਰ (ਅ. ਬ.)-ਈਕੋ ਸਾਊਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਆਰਿੰਗ ਜਾਂਚ ਕੈਂਪ 20 ਸਤੰਬਰ ਦਿਨ ਵੀਰਵਾਰ ਨੂੰ ਦੀਪਕ ਹੋਟਲ ਐਾਡ ਰੈਸਟੋਰੈਟ, ਨੇੜੇ ਰੇਲਵੇ ਸਟੇਸ਼ਨ ਨਾਭਾ ਅਤੇ 21 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਟਲ ਪਿੰ੍ਰਸ ...

ਪੂਰੀ ਖ਼ਬਰ »

ਪ੍ਰਦਮਨ ਸਿੰਘ ਵਿਰਕ ਸਮਾਣਾ ਪੈਟਰੋਲ ਡੀਲਰ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਸਮਾਣਾ, 18 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ 'ਚ ਪੈਟਰੋਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਡਾ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮਾਣਾ ਪੈਟਰੋਲ ਡੀਲਰ ਐਸੋਸੀਏਸ਼ਨ ਦੀ ਚੋਣ ਸਰਵਸਮਿਤੀ ਨਾਲ ਕੀਤੀ ਗਈ | ਪ੍ਰਦਮਨ ਸਿੰਘ ਵਿਰਕ ਨੂੰ ਸਮਾਣਾ ਡੀਲਰ ...

ਪੂਰੀ ਖ਼ਬਰ »

ਪਿੰਡ ਖਨੌੜਾ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

ਭਾਦਸੋਂ, 18 ਸਤੰਬਰ (ਪਰਦੀਪ ਦੰਦਰਾਲ਼ਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸ੍ਰੀ ਚੰਦ ਦੇ 524 ਵੇਂ ਜਨਮ ਦਿਹਾੜੇ ਮੌਕੇ ਪਿੰਡ ਖਨੌੜਾ ਵਿਖੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਦੇਖ ਰੇਖ ਹੇਠ ਤਿੰਨ ਦਿਨਾਂ ਸਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹਲਵਾਈਆਂ, ਕਰਿਆਨਾ ਅਤੇ ਡੇਅਰੀ ਵਾਲਿਆਂ ਨੂੰ ਕੀਤਾ ਜਾਗਰੂਕ

ਰਾਜਪੁਰਾ, 18 ਸਤੰਬਰ (ਰਣਜੀਤ ਸਿੰਘ)-ਹਲਕੇ ਵਿਚ ਕਿਸੇ ਨੂੰ ਵੀ ਮਿਲਾਵਟੀ ਪਨੀਰ, ਦੁੱਧ ਅਤੇ ਦੁੱਧ ਤੋਂ ਬਣੀਆਂ ਹੋਰ ਮਿਲਾਵਟੀ ਵਸਤੂਆਂ ਬਣਾਉਣ ਅਤੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਿਖ਼ਲਾਫ਼ ਬਣਦੀ ਸਖ਼ਤ ਤੋਂ ...

ਪੂਰੀ ਖ਼ਬਰ »

ਚੋਣਾਂ ਤੋਂ ਇਕ ਰਾਤ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ)-ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਬਸੰਤਪੁਰਾ ਸਰਕਲ ਦੇ ਉੱਘੇ ਆਗੂ ਅਤੇ ਅਲੂਣਾ ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਅਲੂਣਾ ਚੋਣਾਂ ਤੋਂ ਪਹਿਲੀ ਰਾਤ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 1152 ਬੋਤਲਾਂ ਸ਼ਰਾਬ ਬਰਾਮਦ ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 1152 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਕਾਰਵਾਈ ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਕਿਰਾਏ 'ਤੇ ਰਹਿਣ ਲਈ ਕਮਰਾ ਵੇਖਣ ਆਏ ਵਿਅਕਤੀਆਂ ਵਲੋਂ ਬਜ਼ੁਰਗ ਔਰਤ ਦੀ ਕੁੱਟਮਾਰ

ਪਟਿਆਲਾ, 18 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਵਾਰਡ ਨੰਬਰ 2 ਵਿਚ ਪੈਂਦੀ ਆਦਰਸ਼ ਕਾਲੋਨੀ ਵਿਖੇ ਸਥਿਤ ਘਰ 'ਚ ਕਿਰਾਏ ਲਈ ਕਮਰਾ ਵੇਖਣ ਆਏ ਵਿਅਕਤੀਆਂ ਵਲੋਂ ਘਰ 'ਚ ਆਤੰਕ ਮਚਾਇਆ ਗਿਆ ਹੈ | ਜਿਨ੍ਹਾਂ ਵਲੋਂ ਘਰ 'ਚ ਮੌਜੂਦ 52 ਸਾਲਾ ਔਰਤ ਨੂੰ ਬਾਥਰੂਮ 'ਚ ਬੰਦ ਕਰਕੇ ਕੁੱਟਮਾਰ ...

ਪੂਰੀ ਖ਼ਬਰ »

ਬਨੂੜ ਖੇਤਰ ਦੇ 10 ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਅਤੇ 28 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ

ਬਨੂੜ, 18 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਦੇ 40 ਪੋਲਿੰਗ ਸਟੇਸ਼ਨਾਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈਣਗੀਆਂ | ਇਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ 10 ਪੋਲਿੰਗ ਸਟੇਸ਼ਨਾਂ ਨੂੰ ...

ਪੂਰੀ ਖ਼ਬਰ »

ਅਰਬਨ ਅਸਟੇਟ ਫ਼ੇਜ਼-4 ਦਾ ਡਰਾਅ ਕੱਢਿਆ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਫ਼ੇਜ਼-4 ਪਟਿਆਲਾ ਦੇ ਰਿਹਾਇਸ਼ੀ ਪਲਾਟਾਂ ਵਿਚੋਂ 102 ਪਲਾਟਾਂ ਦੇ ਡਰਾਅ ਕਮਿਊਨਿਟੀ ਸੈਂਟਰ, ਅਰਬਨ ਅਸਟੇਟ ਫ਼ੇਜ਼-3 ਪਟਿਆਲਾ ਵਿਖੇ ਕੱਢੇ ਗਏ ਹਨ | ਅਰਬਨ ਅਸਟੇਟ ਫੇਸ 4 ਲਈ ਵੱਖ-ਵੱਖ ਕੈਟਾਗਰੀ 'ਚ ਕੁੱਲ 1477 ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਤੇ ਕਾਹਨ ਸਿੰਘ ਪਨੂੰ ਤੇ ਇੰਜ. ਬਲਦੇਵ ਸਿੰਘ ਸਰਾਂ ਸਨਮਾਨਿਤ

ਪਟਿਆਲਾ, 18 ਸਤੰਬਰ (ਭਗਵਾਨ ਦਾਸ) – ਰੱਖੜਾ ਕਿਸਾਨ ਮੇਲੇ 'ਤੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਖੇਤੀਬਾੜੀ ਸਕੱਤਰ ਸ. ਕਾਹਨ ਸਿੰਘ ਪਨੰੂ ਨੰੂ ਕਿਸਾਨਾਂ ਪ੍ਰਤੀ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਜੋਂ ਅਤੇ ਇੰਜਨੀਅਰ ਬਲਦੇਵ ਸਿੰਘ ਸਰ•ਾਂ ਚੇਅਰਮੈਨ ਪੰਜਾਬ ਰਾਜ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਰੰਗਮੰਚ ਯਾਤਰਾ ਉਤਸਵ ਯਾਤਰਾ-1947' ਤਿੰਨ ਦਿਨਾ ਨਾਟਕ ਮੇਲਾ ਸ਼ੁਰੂ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 1947 ਦੀ ਵੰਡ ਸਮੇਂ ਮਾਰੇ ਗਏ ਪੰਜਾਬੀਆਂ ਨੂੰ ਸਮਰਪਿਤ 'ਰੰਗਮੰਚ ਯਾਤਰਾ ਉਤਸਵ ਯਾਤਰਾ-1947' ਤਿੰਨ ਦਿਨਾ ...

ਪੂਰੀ ਖ਼ਬਰ »

ਅਰਬਨ ਅਸਟੇਟ ਫ਼ੇਜ਼-4 ਦਾ ਡਰਾਅ ਕੱਢਿਆ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਫ਼ੇਜ਼-4 ਪਟਿਆਲਾ ਦੇ ਰਿਹਾਇਸ਼ੀ ਪਲਾਟਾਂ ਵਿਚੋਂ 102 ਪਲਾਟਾਂ ਦੇ ਡਰਾਅ ਕਮਿਊਨਿਟੀ ਸੈਂਟਰ, ਅਰਬਨ ਅਸਟੇਟ ਫ਼ੇਜ਼-3 ਪਟਿਆਲਾ ਵਿਖੇ ਕੱਢੇ ਗਏ ਹਨ | ਅਰਬਨ ਅਸਟੇਟ ਫੇਸ 4 ਲਈ ਵੱਖ-ਵੱਖ ਕੈਟਾਗਰੀ 'ਚ ਕੁੱਲ 1477 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡੀ.ਐਸ.ਓ. ਵਲੋਂ ਉਪ-ਕੁਲਪਤੀ ਅੱਗੇ ਧਰਨਾ

ਪਟਿਆਲਾ,18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੈਮੋਕਰੇਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ (ਡੀ.ਐਸ.ਓ.) ਵਲੋਂ ਵਿਦਿਆਰਥੀਆਂ ਦੀਆ ਮੰਗਾਂ ਸਬੰਧੀ ਉਪ-ਕੁਲਪਤੀ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਵਲੋਂ ਵੱਖ-ਵੱਖ ਮੈਂਬਰਾਂ ਦੀ ਚੋਣ

ਭਾਦਸੋਂ, 18 ਸਤੰਬਰ (ਪਰਦੀਪ ਦੰਦਰਾਲ਼ਾ)-ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਮੈਂਬਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਰਣਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਤੇ ਹਰਿੰਦਰ ਰਟੌਲ ਨੂੰ ਵਾਇਸ ਪ੍ਰਧਾਨ ਦੇ ਨਾਲ-ਨਾਲ ਹੋਰ ਪੰਜ ਮੈਂਬਰੀ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਨੇ ਵਿਸ਼ਵਕਰਮਾ ਜੈਅੰਤੀ ਮਨਾਈ

ਪਟਿਆਲਾ, 18 ਸਤੰਬਰ (ਜ.ਸ. ਢਿੱਲੋਂ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਵਲੋਂ ਬੱਸ ਸਟੈਂਡ ਵਿਖੇ ਵਿਸ਼ਵਕਰਮਾ ਜੈਅੰਤੀ ਮਜ਼ਦੂਰ ਦਿਵਸ ਦੇ ਤੌਰ 'ਤੇ ਮਨਾਈ ਗਈ ਅਤੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੰਘ ਦੇ ਜ਼ਿਲ੍ਹਾ ਸੰਗਠਨ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਹਿੰਦੀ ਪੰਦ੍ਹਰਵਾੜਾ ਸਮਾਰੋਹ

ਪਟਿਆਲਾ, 18 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਹਿੰਦੀ ਵਿਭਾਗ ਵਲੋਂ ਹਿੰਦੀ ਪੰਦ੍ਹਰਵਾੜਾ ਸਮਾਰੋਹ ਕਰਵਾਇਆ ਗਿਆ¢ ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਗੁਰਸ਼ਰਨ ਕੌਰ ਨੇ ਮੁੱਖ ਮਹਿਮਾਨ ਵਜੋਂ ਵਿਦਿਆਰਥੀਆ ...

ਪੂਰੀ ਖ਼ਬਰ »

ਬਿ੍ਟਿਸ਼ ਕੋ ਐੱਡ ਸਕੂਲ ਨੇ ਕਰਵਾਇਆ ਸਮਾਗਮ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਸਕੂਲ ਦੇ ਟੈਰੇਸਾ ਹਾਊਸ ਦੇ ਵਿਦਿਆਰਥੀਆਂ ਨੇ ਸਮਾਗਮ ਵਿਚ ਗੀਤਾਂ 'ਤੇ ਨੱਚ ਕੇ ਸ਼ਾਨਦਾਰ ਪੇਸ਼ਕਾਰੀ ਕੀਤੀ | ਵਿਦਿਆਰਥੀਆਂ ਵਲੋਂ ਬੰਗਾਲੀ ਰਵਾਇਤੀ ਨਾਚ ਕੀਤਾ ਗਿਆ | ਇਸ ਤੋਂ ਇਲਾਵਾ ਪੰਜਾਬੀ ਨਾਟਕ ...

ਪੂਰੀ ਖ਼ਬਰ »

ਗਣੇਸ਼ ਉਤਸਵ ਅੱਜ ਮਨਾਇਆ ਜਾਵੇਗਾ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਸਥਾਨਕ ਬਠਿੰਡੀਆਂ ਮੁਹੱਲੇ ਸਥਿਤ ਹਨੂਮਾਨ ਮੰਦਰ ਤੋਂ ਗਣੇਸ਼ ਉਤਸਵ ਮੌਕੇ ਨਗਰ ਕੌਾਸਲ ਨਾਭਾ ਦੇ ਸੀਨੀਅਰ ਕੌਾਸਲਰ ਅਤੇ ਸਮਾਜ ਸੇਵਕ ਦਲੀਪ ਬਿੱਟੂ ਦੀ ਅਗਵਾਈ ਵਿਚ ਗਣੇਸ਼ ਵਿਸਰਜਨ ਦੀ ਸ਼ੋਭਾ ਯਾਤਰਾ ਅੱਜ ਦੁਪਹਿਰ 12 ਵਜੇ ਰਵਾਨਾ ...

ਪੂਰੀ ਖ਼ਬਰ »

ਨੌਜਵਾਨ ਸੇਵਾ ਸੁਸਾਇਟੀ ਕਪੂਰੀ ਵਲੋਂ ਸਫ਼ਾਈ ਮੁਹਿੰਮ ਦਾ ਆਗਾਜ਼

ਘਨੌਰ, 18 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਦਿਨੋਂ ਦਿਨੀ ਦੇਸ਼ ਅੰਦਰ ਸਾਫ਼ ਸਫ਼ਾਈ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਫ਼ਾਈ ਮੁਹਿੰਮਾਂ ਪ੍ਰਤੀ ਨੌਜਵਾਨਾਂ ਦਾ ਜਾਗਰੂਕ ਹੋਣਾ ਭਾਰਤ ਦੇਸ਼ ਲਈ ਇਕ ਚੰਗੇ ਭਵਿੱਖ ਦੀ ਨਿਸ਼ਾਨੀ ਹੈ | ਇਸੇ ਕੜੀ ਤਹਿਤ ਕਸਬਾ ਘਨੌਰ ਦੇ ...

ਪੂਰੀ ਖ਼ਬਰ »

ਅੱਜ ਹੋਣ ਵਾਲੀਆਂ ਚੋਣਾਂ 'ਚ ਕਾਂਗਰਸ ਪ੍ਰਾਪਤ ਕਰੇਗੀ ਹੰੂਝਾ ਫੇਰ ਜਿੱਤ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਅੱਜ ਹੋਣ ਵਾਲੀਆਂ ਚੋਣਾਂ 'ਚ ਕਾਂਗਰਸ ਪ੍ਰਾਪਤ ਕਰੇਗੀ ਹੰੂਝਾ ਫੇਰ ਜਿੱਤ ਪ੍ਰਾਪਤ ਕਰੇਗੀ ਇਹ ਗੱਲ ਹਲਕਾ ਖੰਨਾ ਦੇ ਵਿਧਾਇਕ ਅਤੇ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਗੁਰਕੀਰਤ ਸਿੰਘ ਕੋਟਲੀ ਨੇ ਸਥਾਨਕ ਫੋਕਲ ਪੁਆਇੰਟ ਸਥਿਤ ਫਰਸਟ ...

ਪੂਰੀ ਖ਼ਬਰ »

ਬਦਨਪੁਰ ਜ਼ੋਨ ਤੋਂ ਉਮੀਦਵਾਰ ਲਈ ਰੱਖੜਾ ਨੇ ਕੀਤਾ ਚੋਣ ਪ੍ਰਚਾਰ

ਸਮਾਣਾ, 18 ਸਤੰਬਰ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਬਦਨਪੁਰ ਜ਼ੋਨ ਤੋਂ ਉਮੀਦਵਾਰ ਸ਼ਿੰਦਰ ਸਿੰਘ ਧਨੌਰੀ ਲਈ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਕਮਾਸਪੁਰ ਵਿਖੇ ਬੈਠਕ ਕੀਤੀ | ਉਨ੍ਹਾਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਕਾਂਗਰਸ ਦੀਆਂ ਬੈਠਕਾਂ 'ਚ ਹੋ ਰਹੇ ਇਕੱਠਾਂ ਤੋਂ ਵਿਰੋਧੀ ਬੁਖਲਾਏ-ਜਲਾਲਪੁਰ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘ)-ਕਾਂਗਰਸੀ ਉਮੀਦਵਾਰਾਂ ਦੇ ਹੱਕਾਂ ਵਿਚ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਬੈਠਕਾਂ ਵਿਚ ਲੋਕਾਂ ਦੇ ਹੋਰ ਰਹੇ ਇਕੱਠਾਂ ਨੇ ਮੁਕਾਬਲਾ ਇਕ ਪਾਸੜ ਕਰ ਦਿੱਤਾ ਹੈ ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਨੇਤਾ ਅਤੇ ਉਮੀਦਵਾਰ ਬੌਖਲਾਹਟ ਵਿਚ ਹਨ ...

ਪੂਰੀ ਖ਼ਬਰ »

ਚੋਣ ਸਮੱਗਰੀ ਅਤੇ ਰੌਲੇ-ਰੱਪੇ ਤੋਂ ਵਾਂਝਾ ਰਿਹਾ ਬਲਾਕ ਸੰਮਤੀ 'ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਪ੍ਰਚਾਰ

ਸਮਾਣਾ, 18 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਪੈ ਰਹੀਆਂ ਵੋਟਾਂ ਦਾ ਚੋਣ ਪ੍ਰਚਾਰ ਸੋਮਵਾਰ ਸ਼ਾਮ ਨੂੰ ਬੰਦ ਹੋ ਗਿਆ ਹੈ | ਕਰੀਬ ਇਕ ਹਫ਼ਤਾ ਚੱਲੇ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਹਾੜਪੁਰ ਨੇ ਸਾਬਕਾ ਮੰਤਰੀ ਦੇ ਪਿੰਡ ਰੱਖੜਾ 'ਚ ਕੀਤਾ ਘਰ-ਘਰ ਪ੍ਰਚਾਰ

ਸਮਾਣਾ, 18 ਸਤੰਬਰ (ਗੁਰਦੀਪ ਸ਼ਰਮਾ)-ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਪਿੰਡ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਧਰਮ ਸਿੰਘ ਪਹਾੜਪੁਰ ਨੇ ਬੀਤੇ ਕੱਲ੍ਹ ਘਰ-ਘਰ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਪਹਾੜਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਸੈਂਸਰਵਾਲ ਤੇ ਪਹਾੜਪੁਰ ਨੇ ਮੰਗੀਆਂ ਵੋਟਾਂ

ਸਮਾਣਾ, 18 ਸਤੰਬਰ (ਗੁਰਦੀਪ ਸ਼ਰਮਾ)-ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਜ਼ੋਨ ਭੇਡਪੁਰਾ ਤੋਂ ਨਵਦੀਪ ਕੌਰ ਸੈਂਸਰਵਾਲ ਦੇ ਸਹੁਰਾ ਭੋਲਾ ਸਿੰਘ ਸੈਂਸਰਵਾਲ ਅਤੇ ਜ਼ਿਲ੍ਹਾ ਪ੍ਰੀਸ਼ਦ ਕਲਿਆਣ ਜ਼ੋਨ ਤੋਂ ਉਮੀਦਵਾਰ ਧਰਮ ਸਿੰਘ ਪਹਾੜਪੁਰ ਨੇ ਬੀਤੇ ਕੱਲ੍ਹ ਪਿੰਡ ਵਿਚ ਘਰ-ਘਰ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ ਲਈ ਬਲਾਕ ਰਾਜਪੁਰਾ ਅਤੇ ਸ਼ੰਭੂ ਕਲਾਂ ਲਈ ਪੋਲਿੰਗ ਪਾਰਟੀਆਂ ਕੀਤੀਆਂ ਰਵਾਨਾ

ਰਾਜਪੁਰਾ, 18 ਸਤੰਬਰ (ਜੀ.ਪੀ. ਸਿੰਘਙ, ਰਣਜੀਤ ਸਿੰਘ)-ਕੱਲ੍ਹ 19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾਣਗੀਆਂ ਅਤੇ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਐੱਸ.ਡੀ.ਐਮ. ...

ਪੂਰੀ ਖ਼ਬਰ »

ਪਾਣੀਆਂ ਦੇ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਵੋਟਾਂ ਪਾਉਣਗੇ-ਬਿੱਟੂ ਧਨੌਰੀ

ਡਕਾਲਾ, 18 ਸਤੰਬਰ (ਮਾਨ)-ਜ਼ੋਨ ਬਲਬੇੜ੍ਹਾ ਦੇ ਕਾਂਗਰਸ ਦਫ਼ਤਰ ਦੇ ਇੰਚਾਰਜ ਸਤਵਿੰਦਰ ਸਿੰਘ ਬਿੱਟੂ ਧਨੌਰੀ ਵਲੋਂ ਬਲਾਕ ਸੰਮਤੀ ਜ਼ੋਨ ਅਲੀਪੁਰ ਜੱਟਾਂ ਦੀ ਉਮੀਦਵਾਰ ਜਮਨਾ ਦੇਵੀ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਪਾਣੀਆਂ ਦੇ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਵੋਟਾਂ ਪਾਉਣਗੇ-ਬਿੱਟੂ ਧਨੌਰੀ

ਡਕਾਲਾ, 18 ਸਤੰਬਰ (ਮਾਨ)-ਜ਼ੋਨ ਬਲਬੇੜ੍ਹਾ ਦੇ ਕਾਂਗਰਸ ਦਫ਼ਤਰ ਦੇ ਇੰਚਾਰਜ ਸਤਵਿੰਦਰ ਸਿੰਘ ਬਿੱਟੂ ਧਨੌਰੀ ਵਲੋਂ ਬਲਾਕ ਸੰਮਤੀ ਜ਼ੋਨ ਅਲੀਪੁਰ ਜੱਟਾਂ ਦੀ ਉਮੀਦਵਾਰ ਜਮਨਾ ਦੇਵੀ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਚੋਣਾਂ ਜਿੱਤਣ ਲਈ ਜਮਹੂਰੀ ਹੱਕਾਂ ਦਾ ਕਰ ਰਹੇ ਹਨ ਘਾਣ-ਚੰਦੂਮਾਜਰਾ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਚੋਣਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ 'ਤੇ ਧੱਕੇਸ਼ਾਹੀ ਕਰਕੇ ਅਕਾਲੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰਕੇ ਜਮਹੂਰੀ ਹੱਕਾਂ ਦੇ ਘਾਣ ਕਰਨ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਉਮੀਦਵਾਰ ਦੀ ਜਿੱਤ ਜ਼ਰੂਰੀ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 18 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਮੁੱਚੇ ਪੰਜਾਬ ਸਮੇਤ ਹਲਕਾ ਸਮਾਣਾ ਦੇ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ 'ਚ ਕਾਂਗਰਸ ਪਾਰਟੀ ਵਲੋਂ ਨਾਮਜ਼ਦ ਕੀਤੇ ਉਮੀਦਵਾਰਾਂ ਦੀ ਜਿੱਤ ਜ਼ਰੂਰੀ ਹੈ | ਜਿਨ੍ਹਾਂ ਦੇ ਜਿੱਤ ਹਾਸਲ ਕਰਨ 'ਤੇ ਖ਼ਾਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਬੂਥਾਂ 'ਤੇ ਕਬਜ਼ੇ ਹੋਣ ਦਾ ਡਰ

ਪਟਿਆਲਾ, 18 ਸਤੰਬਰ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਆਖਿਆ ਕਿ ਧਨੇਠਾ ਖੇਤਰ 'ਚ ਉਨ੍ਹਾਂ ਨੂੰ ਪੂਰਾ ਖ਼ਦਸ਼ਾ ਹੈ ਕਿ ਕਾਂਗਰਸ ਦੇ ਆਗੂ ਸਰਕਾਰੀ ਸਹਿ ਤੇ ਬੂਥਾਂ 'ਤੇ ਹਰ ਹਾਲਤ 'ਚ ਕਬਜ਼ੇ ਕਰਨਗੇ | ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਮੋਦੀ ਕਾਲਜ ਨੇ ਜਿੱਤੀ ਪੰਜਾਬੀ ਯੂਨੀਵਰਸਿਟੀ ਖੋ-ਖੋ ਚੈਂਪੀਅਨਸ਼ਿਪ

ਪਟਿਆਲਾ, 18 ਸਤੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਨਾਮਵਰ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਖੋ-ਖੋ ਚੈਂਪੀਅਨਸ਼ਿਪ (ਲੜਕੇ) ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਫਾਈਨਲ ਮੁਕਾਬਲੇ 'ਚ ਮੁਲਤਾਨੀ ਮੱਲ ਮੋਦੀ ਕਾਲਜ ਦੇ ...

ਪੂਰੀ ਖ਼ਬਰ »

ਜਨਹਿੱਤ ਸਮਿਤੀ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਪਟਿਆਲਾ, 18 ਸਤੰਬਰ (ਮਨਦੀਪ ਸਿੰਘ ਖਰੋੜ)-ਜਨਹਿੱਤ ਸਮਿਤੀ ਪਟਿਆਲਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ, ਜੂਸ ਫ਼ੈਕਟਰੀ ਦੇ ਨੇੜੇ, ਨਰਸਰੀ ਖੇਤਰ, ਬਾਰਾਂਦਰੀ ਗਾਰਡਨ, ਪਟਿਆਲਾ ਵਿਖੇ ਮੈਕਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਵਿਚ 200 ਤੋਂ ਵੀ ਵੱਧ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਵਲੋਂ ਸਥਾਨਕ ਪਾਰਕਾਂ ਦੇ ਪ੍ਰਬੰਧਕਾਂ ਨਾਲ ਬੈਠਕ

ਰਾਜਪੁਰਾ, 18 ਸਤੰਬਰ (ਜੀ. ਪੀ. ਸਿੰਘ)-ਅੱਜ ਨਗਰ ਕੌਾਸਲ ਵਿਖੇ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ 'ਚ ਸਥਾਨਕ ਕਾਲੋਨੀਆਂ ਵਿਚ ਬਣੇ ਪਾਰਕਾਂ ਦੀਆਂ ਉਸ ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਬਣਾਈਆਂ ਹੋਈਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਬੈਠਕ ਹੋਈ | ਬੈਠਕ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਨੇ ਸ਼ਮਸ਼ਾਨਘਾਟ ਨੂੰ ਹੀ ਬਣਾਇਆ ਆਪਣਾ ਘਰ

ਪਟਿਆਲਾ, 18 ਸਤੰਬਰ (ਗੁਰਵਿੰਦਰ ਸਿੰਘ ਔਲਖ)- ਅੱਜ ਕੱਲ੍ਹ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਔਲਾਦ ਵਲੋਂ ਬੁਢੇਪੇ ਸਮੇਂ ਮਾਪਿਆਂ ਨੂੰ ਬੇਸਹਾਰਾ ਜਾਂ ਬਿਰਧ ਆਸ਼ਰਮਾਂ 'ਚ ਛੱਡ ਦਿੱਤਾ ਜਾਂਦਾ ਹੈ ਅਤੇ ਕੁਝ ਬਜ਼ੁਰਗ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦਾ ਬੁਢੇਪੇ ਸਮੇਂ ਕੋਈ ...

ਪੂਰੀ ਖ਼ਬਰ »

ਮਾਣ ਭੱਤਿਆਂ ਵਾਲੇ, ਕੱਚੇ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਿਖ਼ਲਾਫ਼ ਹੋਵੇਗਾ ਪ੍ਰਦਰਸ਼ਨ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਮਾਲਵਾ-2 ਦੀ ਬੈਠਕ ਜੋਨ ਕਨਵੀਨਰ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪੈੱ੍ਰਸ ਸਕੱਤਰ ਬਲਜਿੰਦਰ ਪ੍ਰਭੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਨਗਰ ਨਿਗਮ ਸ਼ਹਿਰ ਦੀ ਸਫ਼ਾਈ ਲਈ 22 ਤੋਂ ਚਲਾਏਗਾ ਵਿਸ਼ੇਸ਼ ਮੁਹਿੰਮ -ਮੇਅਰ

ਪਟਿਆਲਾ, 18 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਹੁਣ ਇਸ ਸ਼ਹਿਰ ਨੂੰ ਮੁੜ ਉਸੇ ਬੁਲੰਦੀ ਵੱਲ ਲਿਜਾਣ ਲਈ ਤਤਪਰ ਹਨ ਜਿਸ ਬਾਰੇ ਕਈ ਦਹਾਕੇ ਪਹਿਲਾਂ ਹੋਇਆ ਕਰਦਾ ਸੀ | ਉਸ ਵੇਲੇ ਪਟਿਆਲਾ ਸ਼ਹਿਰ ਬਾਰੇ ਮਸ਼ਹੂਰ ਸੀ ਕਿ 'ਪਟਿਆਲਾ ਸ਼ਹਿਰ ਨਗੀਨਾ ਆਉਣ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਬਾਰ੍ਹਵਾਂ ਸੂਬਾਈ ਡੈਲੀਗੇਟ ਇਜਲਾਸ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦਾ ਬਾਰ੍ਹਵਾਂ ਸੂਬਾਈ ਡੈਲੀਗੇਟ ਇਜਲਾਸ ਅਮਰੀਕ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ | ਇਸ ਉਪਰੰਤ ਪਿਛਲੇ ਸਮੇਂ ਦੌਰਾਨ ਵਿੱਛੜੇ ਆਗੂਆਂ ਤੇ ਵਰਕਰਾਂ ਨੂੰ ਦੋ ਮਿੰਟ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ 23 ਤੋਂ ਕਰੇਗੀ ਕਿਸਾਨ ਕ੍ਰਾਂਤੀ ਯਾਤਰਾ ਸ਼ੁਰੂ

ਸਮਾਣਾ, 18 ਸਤੰਬਰ (ਸਾਹਿਬ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਵਤਾਰ ਸਿੰਘ ਭੇਡਪੁਰੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਦੀ ਮੀਟਿੰਗ ਮਾਰਕੀਟ ਕਮੇਟੀ ਸਮਾਣਾ ਚ ਹੋਈ ਜਿਸ 'ਚ 'ਅਜੀਤ' ਨੂੰ ਜਾਣਕਾਰੀ ਦਿੰਦੇ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪਟਿਆਲਾ ਦੇ ...

ਪੂਰੀ ਖ਼ਬਰ »

ਸਾਹਿਤ ਕਲਾ ਪ੍ਰੀਸ਼ਦ ਦੁਆਰਾ 'ਵਿਸ਼ਵ-ਹਿੰਦੀ ਦਿਵਸ' 'ਤੇ ਸਹਿ-ਗੋਸ਼ਠੀ ਕਰਵਾਈ

ਪਟਿਆਲਾ, 18 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਾਹਿਤ ਕਲਾ ਪ੍ਰੀਸ਼ਦ ਦੁਆਰਾ 'ਵਿਸ਼ਵ ਹਿੰਦੀ ਦਿਵਸ' ਦੇ ਮੌਕੇ ਸਹਿਗੋਸ਼ਠੀ ਦਾ ਪ੍ਰਬੰਧ ਸੰਸਥਾ ਦੇ ਪ੍ਰਧਾਨ ਪ੍ਰੋ. ਸੁਭਾਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਗੋਸ਼ਟੀ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਹਿੰਦੀ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ 6-6 ਮਹੀਨੇ ਦੀ ਕੈਦ

ਨਾਭਾ, 18 ਸਤੰਬਰ (ਅਮਨਦੀਪ ਸਿੰਘ ਲਵਲੀ)-ਸਥਾਨਕ ਅਦਾਲਤ ਵਿਚ ਉਪ ਮੰਡਲ ਨਿਆਇਕ ਮੈਜਿਸਟ੍ਰੇਟ ਫਰਸਟ ਕਲਾਸ ਜੱਜ ਐਚ.ਐਸ ਦਿਉਲ ਨੇ ਰਾਧੇ ਸ਼ਾਮ ਪੁੱਤਰ ਸ਼ੰਕਰ ਦਾਸ ਵਾਸੀ ਬੈਂਕ ਸਟਰੀਟ ਪੁਰਾਣਾ ਹਾਥੀ ਖਾਨਾ ਨਾਭਾ ਵਲੋਂ ਦਾਇਰ ਕੀਤੀ ਅਪੀਲ ਦੇ ਕੇਸ ਵਿਚ ਵਕੀਲ ਚੰਦਰ ਸ਼ੇਖਰ ...

ਪੂਰੀ ਖ਼ਬਰ »

ਆਲੋਵਾਲ ਵਿਖੇ ਨਸ਼ਾ ਰੋਕੂ ਜਾਗਰੂਕਤਾ ਰੈਲੀ ਕੱਢੀ

ਭਾਦਸੋਂ, 18 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਆਲੋਵਾਲ ਵਿਖੇ ਪੰਜਾਬ ਸਰਕਾਰ ਦੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਸ.ਡੀ.ਐਮ. ਨਾਭਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਡੀ.ਪੀ.ਓ. ਮੈਡਮ ਕਿਰਨ ਰਾਣੀ ਦੀ ਦੇਖ-ਰੇਖ 'ਚ ਸਰਕਲ ਸੁਪਰਵਾਈਜਰ ਮੈਡਮ ਪਲਵਿੰਦਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਅਗਰਸੈਨ ਚੈਰੀਟੇਬਲ ਹਸਪਤਾਲ ਵਿਖੇ ਮੋਢਾ ਬਦਲਣ ਦਾ ਸਫ਼ਲ ਅਪਰੇਸ਼ਨ ਕੀਤਾ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਅਗਰਸੈਨ ਚੈਰੀਟੇਬਲ ਹਸਪਤਾਲ ਵਿਖੇ ਇਕ 70 ਸਾਲਾ ਬਜ਼ੁਰਗ ਔਰਤ ਦਾ ਮੋਢਾ ਬਦਲਣ ਦਾ ਸਫ਼ਲਤਾਪੂਰਕ ਓਪਰੇਸ਼ਨ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਅਤੇ ਸਾਬਕਾ ਮੁਖੀ ਸਰਕਾਰੀ ਰਜਿੰਦਰਾ ਹਸਪਤਾਲ ਡਾ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX