ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  12 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  27 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  26 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 4 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 minute ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 7 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 8 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਪੰਜਾਬ / ਜਨਰਲ

ਸਰਕਾਰ ਦੀ ਨਸ਼ਾ ਖ਼ਤਮ ਕਰਨ ਦੀ ਮੁਹਿੰਮ ਨੂੰ ਖੋਰਾ ਲਗਾ ਰਹੇ ਹਨ ਸਰਕਾਰੀ ਮੁਲਾਜ਼ਮ

ਗੁਰਦਾਸਪੁਰ, 18 ਸਤੰਬਰ (ਆਰਿਫ਼)-ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਲਈ ਸੂਬਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ | ਸਰਕਾਰ ਨੇ ਪਿਛਲੇ ਦਿਨੀਂ ਸੂਬੇ ਭਰ 'ਚ ਨਸ਼ੇੜੀਆਂ ਦੇ ਇਲਾਜ ਲਈ 100 ਓਟ ਸੈਂਟਰ ਖੋਲ੍ਹੇ ਸਨ ਜਿਸ ਦੀ ਸ਼ੁਰੂਆਤ ਜਨਵਰੀ 2018 ਨੰੂ ਹੋਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਦੀ ਸ਼ੁਰੂਆਤ ਅਪ੍ਰੈਲ 2018 ਨੰੂ ਹੋਈ | ਇਸ ਪ੍ਰਾਜੈਕਟ ਨੰੂ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਦੇ ਡਾਕਟਰ, ਫਾਰਮਾਸਿਸਟ, ਕਾਉਂਸਲਰ ਤੇ ਸਟਾਫ਼ ਨਰਸਾਂ ਦਾ ਇਕ ਵਿਸ਼ੇਸ਼ ਸਿਖਲਾਈ ਕੈਂਪ ਵੀ ਲਾਇਆ ਗਿਆ ਸੀ | ਇਸ ਓਟ ਸੈਂਟਰ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ 'ਚ ਅਫ਼ੀਮ ਤੇ ਸਮੈਕ ਦੇ ਆਦੀ ਨਸ਼ੇੜੀਆਂ ਦਾ ਇਲਾਜ ਕੀਤਾ ਜਾਣਾ ਹੈ | ਇਸ ਪ੍ਰਾਜੈਕਟ ਨੰੂ ਸ਼ੁਰੂ ਹੋਏ ਨੰੂ ਅਜੇ ਥੋੜ੍ਹਾ ਸਮਾਂ ਹੋਇਆ ਹੈ ਕਿ ਨਸ਼ੇੜੀਆਂ ਦੇ ਇਲਾਜ ਲਈ ਇਕ ਵਿਸ਼ੇਸ਼ ਦਵਾਈ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਨਾਂਅ ਹੈ 'ਬੁਫੋਨੋਰਪਿਨ ਨਾਰਫਲੋਕਸ' | ਇਹ ਦਵਾਈ ਪੀੜਤ ਮਰੀਜ਼ ਨੰੂ ਡਾਕਟਰ ਦੀ ਹਾਜ਼ਰੀ 'ਚ ਉਸ ਦੇ ਸਾਹਮਣੇ ਦਿੱਤੀ ਜਾਣੀ ਹੁੰਦੀ ਹੈ | ਮਰੀਜ਼ ਦੀ ਬਿਮਾਰੀ ਦੇਖ ਕੇ ਉਸ ਨੰੂ ਇਹ ਦਵਾਈ ਇਕ ਤਹਿਸ਼ੁਦਾ ਮਿਕਦਾਰ 'ਚ ਦਿੱਤੀ ਜਾਣੀ ਹੁੰਦੀ ਹੈ | ਲੋੜ ਤੋਂ ਵੱਧ ਦਵਾਈ ਦਿੱਤੇ ਜਾਣ ਨਾਲ ਮਰੀਜ਼ ਦਾ ਰੋਗ ਵੱਧ ਵੀ ਸਕਦਾ ਹੈ ਜਾਂ ਉਸ ਦੀ ਜਾਨ ਨੰੂ ਖ਼ਤਰਾ ਵੀ ਹੋ ਸਕਦਾ ਹੈ | ਇਹ ਦੱਸਿਆ ਜਾਂਦਾ ਹੈ ਕਿ ਇਸ ਦਵਾਈ ਦੀ ਇਕ ਗੋਲੀ 'ਚ ਕਾਫ਼ੀ ਨਸ਼ਾ ਹੁੰਦਾ ਹੈ ਤੇ ਮਰੀਜ਼ ਨੰੂ ਇਕ ਗੋਲੀ ਦਾ ਕੁਝ ਹਿੱਸਾ ਦਵਾਈ ਵਜੋਂ ਦਿੱਤਾ ਜਾਂਦਾ ਹੈ | ਇੱਥੇ ਇਹ ਵੀ ਦੱਸ ਦਈਏ ਕਿ ਇਹ ਦਵਾਈ ਨਿੱਜੀ ਮੈਡੀਕਲ ਸਟੋਰ ਜਾਂ ਨਿੱਜੀ ਹਸਪਤਾਲਾਂ 'ਚ ਸਟੋਰ ਕਰਨ 'ਤੇ ਪਾਬੰਦੀ ਹੈ | ਇਸ ਦੀ ਸਪਲਾਈ ਸਿਰਫ਼ ਤੇ ਸਿਰਫ਼ ਸਰਕਾਰੀ ਓਟ ਸੈਂਟਰਾਂ 'ਚ ਹੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਇਹ ਦਵਾਈ ਕੁਝ ਓਟ ਸੈਂਟਰਾਂ ਤੋਂ ਮੁਲਾਜ਼ਮ ਬਲੈਕ 'ਚ ਨਸ਼ੇੜੀਆਂ ਨੰੂ ਨਸ਼ੇ ਵਜੋਂ ਵੇਚ ਰਹੇ ਹਨ, ਜਿਸ ਦਾ ਇਕ ਸਬੂਤ ਉਦੋਂ ਮਿਲਿਆ ਜਦੋਂ 'ਅਜੀਤ' ਦੇ ਪੱਤਰਕਾਰਾਂ ਵਲੋਂ ਇਸ ਦਾ ਇਕ ਸਟਿੰਗ ਆਪ੍ਰੇਸ਼ਨ ਕੀਤਾ ਗਿਆ, ਜਿੱਥੇ ਇਕ ਨਸ਼ੇੜੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਇਹ ਦਵਾਈ ਕਈ ਓਟ ਸੈਂਟਰਾਂ ਤੋਂ ਉਨ੍ਹਾਂ ਨੰੂ 350 ਤੋਂ 500 ਰੁਪਏ ਤੱਕ (10 ਗੋਲੀਆਂ) ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਮਹਿੰਗਾ ਤੇ ਨਾ ਮਿਲਣ ਕਰਕੇ ਇਹ ਗੋਲੀਆਂ ਉਨ੍ਹਾਂ ਦੇ ਨਸ਼ੇ ਦੀ ਪੂਰਤੀ ਕਰ ਰਹੀਆਂ ਹਨ | ਇਹ ਸਭ ਦੇਖ ਕੇ ਸਥਿਤੀ ਬਹੁਤ ਹੀ ਗੰਭੀਰ ਬਣਦੀ ਦਿਖਾਈ ਦੇ ਰਹੀ ਹੈ ਕਿ ਜਿਸ ਦਵਾਈ ਨਾਲ ਪੀੜਤ ਨਸ਼ੇੜੀਆਂ ਦਾ ਇਲਾਜ ਕਰਨ ਲਈ ਪੰਜਾਬ ਸਰਕਾਰ ਉਪਰਾਲਾ ਕਰ ਰਹੀ ਹੈ ਉਸੇ ਦਵਾਈ ਨਾਲ ਉਹ ਨਸ਼ੇ ਦੀ ਹੋਰ ਗਿ੍ਫ਼ਤ ਵਿਚ ਜਾ ਰਹੇ ਹਨ |

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬੁਢਲਾਡਾ, 18 ਸਤੰਬਰ (ਸਵਰਨ ਸਿੰਘ ਰਾਹੀ)-ਕਰਜ਼ੇ ਤੋਂ ਪ੍ਰੇਸ਼ਾਨ ਸਥਾਨਕ ਸ਼ਹਿਰ ਦੇ ਕਿਸਾਨ ਰਜਿੰਦਰ ਸਿੰਘ ਨੰਬਰਦਾਰ (55) ਵਲੋਂ ਖੇਤ 'ਚ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਰਹੇ ਸਵ: ...

ਪੂਰੀ ਖ਼ਬਰ »

ਚੋਣਾਂ ਕਾਰਨ ਅਦਾਲਤਾਂ 'ਚ ਅੱਜ ਛੁੱਟੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਇਕ ਹੁਕਮ ਜਾਰੀ ਕਰ ਕੇ ਸੂਬੇ ਵਿਚ ਬੁੱਧਵਾਰ ਨੂੰ ਅਦਾਲਤਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੁਆਇੰਟ ਰਜਿਸਟਰਾਰ ਜਨਰਲ ਗੁਲਸ਼ਨ ਖੁਰਾਨਾ ...

ਪੂਰੀ ਖ਼ਬਰ »

ਫਾਜ਼ਿਲਕਾ ਨੇੜੇ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਨੇੜਲੇ ਪਿੰਡ ਜੱਟ ਵਾਲੀ ਰਾਣਾ ਰੋਡ 'ਤੇ ਕਰੀਬ 7:30 ਵਜੇ ਹੋਏ ਭਿਆਨਕ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਇਹ ਹਾਦਸਾ ਟਰੈਕਟਰ ਟਰਾਲੀ ਤੇ ਪਲਸਰ ਮੋਟਰਸਾਈਕਲ ਦੀ ਟੱਕਰ ਕਾਰਨ ਵਾਪਰਿਆ ਹੈ | ਤਿੰਨਾਂ ਨੌਜਵਾਨਾਂ ਦੀ ...

ਪੂਰੀ ਖ਼ਬਰ »

ਆਨ-ਲਾਈਨ ਭੇਟਾ ਜਮ੍ਹਾਂ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਮੌਕੇ 'ਤੇ ਹੀ ਮਿਲੇਗੀ ਰਸੀਦ

ਅੰਮਿ੍ਤਸਰ, 18 ਸਤੰਬਰ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਚੱਲ ਰਹੀ ਆਨ-ਲਾਈਨ ਸੇਵਾ ਨੂੰ ਅਪਡੇਟ ਕਰਦਿਆਂ ਦੇਸ਼ ਵਿਦੇਸ਼ ਦੀ ਸੰਗਤ ਨੂੰ ਹੁਣ ਆਨ-ਲਾਈਨ ਵਿਧੀ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਲਈ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ 'ਤੇ ਹੀ ਰਸੀਦ ...

ਪੂਰੀ ਖ਼ਬਰ »

ਸਿੱਧੇ ਤੌਰ 'ਤੇ ਕਿਉਂ ਬੰਦ ਨਹੀਂ ਕਰਦੇ ਬਿਜਲੀ ਸਬਸਿਡੀ

ਚੰਡੀਗੜ੍ਹ, 18 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਵਲੋਂ ਅਮੀਰ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ 'ਤੇ ਦਿੱਤੀ ਜਾਂਦੀ ਬਿਜਲੀ ਬਿੱਲਾਂ 'ਤੇ ਸਬਸਿਡੀ ਬਾਰੇ ਹਾਈਕੋਰਟ ਨੇ ਦੋਵਾਂ ਸਰਕਾਰਾਂ ਨੂੰ ਪੁੱਛਿਆ ਹੈ ਕਿ ਅਮੀਰ ਕਿਸਾਨਾਂ ...

ਪੂਰੀ ਖ਼ਬਰ »

ਬਿਸ਼ਪ ਜਾਂਚ 'ਚ ਸ਼ਾਮਿਲ ਹੋਣ ਲਈ ਕੇਰਲ ਪੁੱਜੇ

ਜਲੰਧਰ, 18 ਸਤੰਬਰ (ਮੇਜਰ ਸਿੰਘ)-ਰੋਮਨ ਕੈਥੋਲਿਕ ਚਰਚ ਦੇ ਜਲੰਧਰ ਖੇਤਰ ਦੇ ਅਸਤੀਫ਼ਾ ਦੇ ਚੁੱਕੇ ਬਿਸਪ ਫਰੈਂਕੋ ਮੁਲੱਕਲ ਕੇਰਲ ਪੁਲਿਸ ਦੀ ਜਾਂਚ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਰਵਾਨਾ ਹੋ ਕੇ ਕੇਰਲ ਪੁੱਜ ਚੁੱਕੇ ਹਨ ਤੇ 19 ਸਤੰਬਰ ਨੂੰ ਉਹ ਜਾਂਚ ਟੀਮ ਸਾਹਮਣੇ ਪੇਸ਼ ...

ਪੂਰੀ ਖ਼ਬਰ »

ਅਕਤੂਬਰ ਤੋਂ ਭੱਠੇ ਬੰਦ ਕਰਨ ਦਾ ਫ਼ਰਮਾਨ ਲਾਗੂ ਹੋਣ 'ਤੇ 10 ਲੱਖ ਭੱਠਾ ਮਜ਼ਦੂਰ ਹੋਣਗੇ ਪ੍ਰਭਾਵਿਤ

ਮਮਦੋਟ, 18 ਸਤੰਬਰ (ਜਸਬੀਰ ਸਿੰਘ ਕੰਬੋਜ)-ਸਰਦੀ ਦੇ ਮੌਸਮ 'ਚ ਨਮੀ ਵਧਣ ਕਾਰਨ ਵਾਤਾਵਰਨ ਦੇ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੇ ਉਦੇਸ਼ ਨਾਲ ਇਸ ਵਾਰ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ (ਪੰਜਾਬ) ਨੇ 1 ਅਕਤੂਬਰ 2018 ਤੋਂ 31 ਜਨਵਰੀ 2019 ਤੱਕ ਜੋ ਭੱਠੇ ਬੰਦ ਰੱਖਣ ਦਾ ਫ਼ੈਸਲਾ ਲਿਆ ...

ਪੂਰੀ ਖ਼ਬਰ »

ਸੰਗਰੂਰ ਤੋਂ ਆਇਆ 4 ਕੁਵਿੰਟਲ ਸ਼ੱਕੀ ਦੁੱਧ ਤੇ 125 ਕਿੱਲੋ ਪਨੀਰ ਬਰਾਮਦ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਤੜਕਸਾਰ ਕੋਚਰ ਮਾਰਕੀਟ ਵਿਚ ਨਾਕੇਬੰਦੀ ਕੀਤੀ ਤੇ ਜਿਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਤੋਂ ਆਇਆ 4 ਕੁਵਿੰਟਲ ਦੁੱਧ, 125 ਕਿੱਲੋ ਪਨੀਰ ਤੇ 80 ਕਿੱਲੋ ਦੇਸੀ ਘਿਓ ਬਰਾਮਦ ਕੀਤਾ ਹੈ, ਜਿਸ ਬਾਰੇ ਸ਼ੱਕ ...

ਪੂਰੀ ਖ਼ਬਰ »

ਹਾਈਕੋਰਟ ਦੇ ਪਾਵਰਕਾਮ ਮੁਲਾਜ਼ਮਾਂ ਲਈ ਆਏ ਆਦੇਸ਼ ਨੇ ਵਿੱਤ ਵਿਭਾਗ ਨੂੰ ਫ਼ਿਕਰਾਂ 'ਚ ਪਾਇਆ

ਰਾਮਪੁਰਾ ਫੂਲ, 18 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਹਾਈਕੋਰਟ ਵਲੋਂ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਪੂਰਾ ਤਨਖ਼ਾਹ ਸਕੇਲ ਦੇਣ ਦੇ ਦਿੱਤੇ ਹੁਕਮਾਂ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੂੰ ਫ਼ਿਕਰਾਂ 'ਚ ਪਾ ਦਿੱਤਾ ਹੈ ਜਿਸ ਕਾਰਨ ਵਿਭਾਗ ਵਲੋਂ ਪਾਵਰਕਾਮ ਦੇ ਚੀਫ਼ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਸ਼ਿਲਪਕਾਰ ਰੂਪਨ ਮਠਾਰੂ ਨੂੰ ਕੌਮੀ ਐਵਾਰਡ ਮਿਲਿਆ

ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਬੀਤੇ ਦਿਨੀਂ ਰਾਏਪੁਰ (ਛੱਤੀਸਗੜ੍ਹ) 'ਚ ਕਰਵਾਏ ਇਕ ਸਮਾਗਮ ਦੌਰਾਨ ਕੇਂਦਰੀ ਟੈਕਸਟਾਈਲ ਮੰਤਰਾਲੇ ਵਲੋਂ ਹੁਸ਼ਿਆਰਪੁਰ ਦੇ ਉੱਘੇ ਸ਼ਿਲਪਕਾਰ ਰੂਪਨ ਮਠਾਰੂ ਤੇ ਉਨ੍ਹਾਂ ਦੇ ਪੁੱਤਰ ਕਮਲਜੀਤ ਮਠਾਰੂ ਨੂੰ 'ਸ਼ਿਲਪ ਗੁਰੂ' ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਿਸ਼ਰੀਵਾਲਾ ਸਵੱਛ ਵਿਦਿਆਲਾ ਕੌਮੀ ਪੁਰਸਕਾਰ ਨਾਲ ਸਨਮਾਨਿਤ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਕੂਲ 'ਚ ਸਾਫ਼-ਸਫ਼ਾਈ, ਸ਼ੁੱਧ ਵਾਤਾਵਰਨ ਤੇ ਚੰਗੇ ਪ੍ਰਬੰਧਾਂ, ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਤੇ ਸਿੱਖਿਆ ਦੇਣ ਲਈ ਸਕੂਲ ਮੁਖੀ ਸੁਖਬੀਰ ਕੌਰ ਬਰਾੜ ਦੀ ਯੋਗ ਅਗਵਾਈ 'ਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ...

ਪੂਰੀ ਖ਼ਬਰ »

ਭਾਈ ਘਨੱਈਆ ਦਾ ਤ੍ਰੈਸ਼ਤਾਬਦੀ ਜੋਤੀ ਜੋਤਿ ਦਿਵਸ 20 ਨੂੰ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ ਜੋਤ ਦਿਵਸ 20 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਇਸ ਪਾਵਨ ਮੌਕੇ ਹੋਣ ...

ਪੂਰੀ ਖ਼ਬਰ »

ਥਾਣਿਆਂ 'ਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਿਤੀ ਬਾਰੇ ਰਿਪੋਰਟ ਤਲਬ

ਚੰਡੀਗੜ੍ਹ, 18 ਸਤੰਬਰ (ਸੁਰਜੀਤ ਸਿੰਘ ਸੱਤੀ)-ਜਲੰਧਰ ਦੇ ਮਕਸੂਦਾਂ ਥਾਣੇ 'ਚ ਪਿਛਲੇ ਐਤਵਾਰ ਹੋਏ ਬੰਬ ਧਮਾਕਿਆਂ ਦੀ ਮਿਸਾਲ ਦੇਣ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਥਾਣਿਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਸਥਿਤੀ ਬਾਰੇ ਰਿਪੋਰਟ ਤਲਬ ਕਰ ...

ਪੂਰੀ ਖ਼ਬਰ »

ਰੇਵਾੜੀ ਜਬਰ ਜਨਾਹ ਮਾਮਲੇ 'ਚ ਢਿੱਲੀ ਕਾਰਵਾਈ ਲਈ ਮਹਿਲਾ ਏ. ਐਸ. ਆਈ. ਮੁਅੱਤਲ

ਚੰਡੀਗੜ੍ਹ/ਰੇਵਾੜੀ, 18 ਸਤੰਬਰ (ਪੀ. ਟੀ. ਆਈ.)-ਰੇਵਾੜੀ 'ਚ 19 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਇੱਥੋਂ ਦੇ ਐਸ. ਪੀ. ਰਾਜੇਸ਼ ਦੁੱਗਲ ਨੂੰ ਹਟਾਉਣ ਤੋਂ ਬਾਅਦ ਇਕ ਮਹਿਲਾ ਏ. ਐਸ. ਆਈ. ਨੂੰ ਵੀ ਕਥਿਤ ਤੌਰ 'ਤੇ ਕਾਰਵਾਈ 'ਚ ਢਿੱਲ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸਰਕਾਰੀ ਅਨਾਜ ਹਾਸਲ ਕਰਨ ਲਈ ਬਾਇਓਮੀਟਿ੍ਕ ਮਸ਼ੀਨਾਂ 'ਤੇ ਅੰਗੂਠਾ ਲਗਾਉਣ ਤੋਂ ਕੰਨੀ ਕਤਰਾਉਣ ਲੱਗੇ ਲੋਕ

ਅੰਮਿ੍ਤਸਰ, 18 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ ਸਸਤਾ ਅਨਾਜ ਦੇਣ ਲਈ ਸ਼ੁਰੂ ਕੀਤੀ ਆਟਾ-ਦਾਲ ਸਕੀਮ ਤਹਿਤ ਸੂਬੇ ਦੇ ਲੱਖਾਂ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ ਸਨ | ਇਨ੍ਹਾਂ ...

ਪੂਰੀ ਖ਼ਬਰ »

ਪਰਾਲੀ ਸਮੇਟਣ ਲਈ ਸਬਸਿਡੀ ਮਸ਼ੀਨਾਂ ਬਾਰੇ ਮਿਥੇ ਟੀਚੇ ਪੂਰੇ ਹੋਣੇ ਮੁਸ਼ਕਿਲ

ਜਲੰਧਰ, 18 ਸਤੰਬਰ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਪਰਾਲੀ ਨੂੰ ਸਮੇਟਣ ਲਈ ਹੈਪੀ ਸੀਡਰ, ਉਲਟਾਵੇਂ ਹਲ ਤੇ ਹੋਰ ਮਸ਼ੀਨਰੀ ਸਬਸਿਡੀ ਉੱਪਰ ਖਰੀਦਣ ਦੀ ਚਲਾਈ ਮੁਹਿੰਮ ਨੂੰ ਕਿਸਾਨਾਂ ਵਲੋਂ ਬੇਹੱਦ ਮੱਠਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਮਿਥੇ ਟੀਚੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਜ਼ਿੰਮੇਵਾਰੀ ਸਬੰਧੀ ਹੁਕਮ ਜਾਰੀ

ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤੇ ਆਈ. ਪੀ. ਐਸ. ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਕੰਮ ਸਬੰਧੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ | ਮੁੱਖ ਮੰਤਰੀ ਦੇ ਮੁੱਖ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 7337 ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਹੁਣ ਤੱਕ 7337 ਖੇਤੀ ਮਸ਼ੀਨਾਂ ਤੇ ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ | ਅੱਜ ਇੱਥੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਆੜ੍ਹਤੀ ਫੈੱਡਰੇਸ਼ਨ ਦੇ ਵਫ਼ਦ ਨੇ ਖ਼ੁਰਾਕ ਮੰਤਰੀ ਨੂੰ ਦੱਸੀਆਂ ਮੁਸ਼ਕਿਲਾਂ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚੰਡੀਗੜ੍ਹ ਪੁੱਜੇ ਆੜ੍ਹਤੀਆਂ ਦੇ ਇਕ ਵਫ਼ਦ ਨੇ ਪੰਜਾਬ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿਚ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਫ਼ਿਲਮ 'ਮਨਮਰਜ਼ੀਆਂ' ਿਖ਼ਲਾਫ਼ ਕਾਰਵਾਈ ਦੀ ਹਦਾਇਤ

ਅੰਮਿ੍ਤਸਰ, 18 ਸਤੰਬਰ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਫ਼ਿਲਮ 'ਮਨਮਰਜ਼ੀਆਂ' ਦੀ ਸੋਸ਼ਲ ਮੀਡੀਆ 'ਤੇ ਚੱਲ ਰਹੀ ਵੀਡੀਓ 'ਚ ਸਿੱਖੀ ਕਿਰਦਾਰ ਨੂੰ ਢਾਹ ਲਾਈ ਗਈ ਹੈ ਅਤੇ ਇਸ ਨਾਲ ਸਿੱਖਾਂ ਦੇ ਮਨ੍ਹਾਂ ਨੂੰ ...

ਪੂਰੀ ਖ਼ਬਰ »

ਪਾਕਿ ਵਿਚ ਗੈਸ ਦੀ ਕੀਮਤ 'ਚ 143 ਫ਼ੀਸਦੀ ਵਾਧਾ

ਅੰਮਿ੍ਤਸਰ, 18 ਸਤੰਬਰ (ਸੁਰਿੰਦਰ ਕੋਛੜ)-'ਨਵਾਂ ਪਾਕਿਸਤਾਨ' ਦਾ ਨਾਅਰਾ ਦੇਣ ਵਾਲੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੈਸ 'ਤੇ ਮਿਲਣ ਵਾਲੀ ਸਬਸਿਡੀ ਨੂੰ ਘਟਾਉਂਦਿਆਂ ਗੈਸ ਦੀ ਕੀਮਤ 'ਚ 143 ਫ਼ੀਸਦੀ ਵਾਧਾ ਕੀਤਾ ਗਿਆ ਹੈ | ਵਧੀਆਂ ਕੀਮਤਾਂ ਅਗਲੇ ਮਹੀਨੇ ਤੋਂ ...

ਪੂਰੀ ਖ਼ਬਰ »

ਕੇਜਰੀਵਾਲ ਮੁਆਫ਼ੀ ਮੰਗਣ, ਮੈਂ 'ਆਪ' 'ਚ ਵਾਪਸੀ ਬਾਰੇ ਸੋਚਾਂਗਾ-ਛੋਟੇਪੁਰ

ਚੰਡੀਗੜ੍ਹ, 18 ਸਤੰਬਰ (ਐਨ. ਐਸ. ਪਰਵਾਨਾ)-ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੱਟਾਂ ਖਾਣ ਤੋਂ ਪਿੱਛੋਂ ਕੁਝ ਢਿੱਲੇ ਪੈ ਗਏ ਲਗਦੇ ਹਨ ਤੇ ਪਾਰਟੀ 'ਚ ...

ਪੂਰੀ ਖ਼ਬਰ »

ਭਾਰਤ ਸਰਕਾਰ ਨੂੰ 10 ਕਰੋੜ ਤੋਂ ਵੱਧ ਨਾਨਕ ਨਾਮ ਲੇਵਾ ਸੰਗਤ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਪਾਕਿ ਨੂੰ ਕਹਿਣਾ ਚਾਹੀਦੈ-ਸਿੱਧੂ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਵਿਸ਼ੇਸ਼ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਕੱਲ੍ਹ ਦਿੱਲੀ ਵਿਖੇ ਭਾਰਤ ਦੇ ਵਿਦੇਸ਼ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਨਮਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬਾਬਾ ਬਕਾਲਾ ਸਾਹਿਬ, 18 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਪਟਿਆਲਾ 'ਚ ਸਿੱਖਿਆ ਪ੍ਰੋਵਾਈਡਰਾਂ ਵਲੋਂ 'ਕੈਪਟਨ ਵਾਅਦਾ ਪੂਰਾ ਕਰੋ ਕਨਵੈੱਨਸ਼ਨ' 23 ਨੂੰ

ਮੰਡੀ ਕਿੱਲਿਆਂਵਾਲੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ)-ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਸੰਘਰਸ਼ ਦੇ ਰਾਹ ਪੈ ਗਏ ਹਨ | ਹੁਣ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ 23 ਸਤੰਬਰ ਨੂੰ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ...

ਪੂਰੀ ਖ਼ਬਰ »

ਪੰਚਮ ਹਸਪਤਾਲ 'ਚ ਸਿਰਫ 5555 ਰੁਪਏ 'ਚ ਹੋਵੇਗੀ ਐਾਜੀਓਗ੍ਰਾਫੀ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਪੰਚਮ ਹਸਪਤਾਲ ਗਿੱਲ ਨਹਿਰ ਜਵੱਦੀ ਲੁਧਿਆਣਾ ਦੇ ਪ੍ਰਬੰਧਕਾਂ ਨੇ ਹਸਪਤਾਲ ਦੀ ਪੰਜਵੀਂ ਸਥਾਪਨਾ ਵਰੇ੍ਹਗੰਢ ਮੌਕੇ ਮਰੀਜ਼ਾਂ ਲਈ ਖ਼ਾਸ ਰਿਆਇਤਾਂ ਦੇਣ ਦਾ ਐਲਾਨ ਕੀਤਾ ਹੈ | ਹਸਪਤਾਲ ਦੇ ਨਿਰਦੇਸ਼ਕ ਹਰਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਧੂ ਪਾਕਿ ਏਜੰਟ ਵਾਂਗ ਬੋਲ ਰਹੇ ਹਨ-ਭਾਜਪਾ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਭਾਜਪਾ ਨੇ ਅੱਜ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ 'ਤੇ ਦੇਸ਼ ਦੇ ਸਨਮਾਨ ਨੂੰ ਘੱਟ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਪਾਕਿ ਦੇ ਫੌਜ ਮੁਖੀ ਨਾਲ ਗਲਵਕੜੀ ਪਾਉਣ ਤੋਂ ਬਾਅਦ ਸਫਾਈ ਦੇਣ ਮੌਕੇ ਪਾਕਿ ਦੇ ਏਜੰਟ ਵਾਂਗ ਬੋਲ ਰਹੇ ...

ਪੂਰੀ ਖ਼ਬਰ »

ਜਥੇ: ਜਗਦੇਵ ਸਿੰਘ ਤਲਵੰਡੀ ਦੀ ਬਰਸੀ 21 ਨੂੰ ਰਾਏਕੋਟ 'ਚ ਮਨਾਈ ਜਾਵੇਗੀ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਚੌਥੀ ਬਰਸੀ 21 ਸਤੰਬਰ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਮਨਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਗੌਰਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੋਗਾ (ਪੰਜਾਬ) ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ ਜਿਸ ਵਿਚੋਂ ਉਸ ਦੇ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ...

ਪੂਰੀ ਖ਼ਬਰ »

ਮੇਲੇ 'ਤੇ ਵਿਸ਼ੇਸ਼

ਮਾਲਵਾ ਖੇਤਰ 'ਚ ਅਹਿਮ ਸਥਾਨ ਰੱਖਦਾ ਹੈ ਮੇਲਾ ਗੁਰੂ ਕੀ ਢਾਬ

ਜੈਤੋ-ਜੈਤੋ ਤੋਂ 5 ਕਿੱਲੋਮੀਟਰ ਦੂਰ-ਕੋਟਕਪੂਰਾ ਮਾਰਗ 'ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ 'ਮਾਲਵੇ ਖੇਤਰ ਦੇ ਦੂਜੇ ਮੇਲਿਆਂ' ਵਿਚੋਂ ਆਪਣਾ ਅਹਿਮ ਸਥਾਨ ਰੱਖਦਾ ...

ਪੂਰੀ ਖ਼ਬਰ »

ਮਾਲਿਆ ਦੀ ਗਿ੍ਫ਼ਤਾਰੀ ਲਈ ਪਹਿਲਾ ਲੁੱਕ-ਆਊਟ ਨੋਟਿਸ ਕਾਨੂੰਨ ਅਨੁਸਾਰ ਨਹੀਂ ਸੀ-ਸੀ.ਬੀ.ਆਈ.

ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਸੀ.ਬੀ.ਆਈ. ਨੇ ਅੱਜ ਕਿਹਾ ਕਿ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਹਵਾਈ ਅੱਡੇ ਤੋਂ ਹਿਰਾਸਤ 'ਚ ਲੈਣ ਲਈ ਪਹਿਲਾ ਲੁੱਕ-ਆਊਟ ਨੋਟਿਸ ਕਾਨੂੰਨ ਅਨੁਸਾਰ ਨਹੀਂ ਸੀ ਤੇ ਉਸ ਸਮੇਂ ਉਸ ਿਖ਼ਲਾਫ਼ ਵਾਰੰਟ ਨਾ ਹੋਣ ਕਾਰਨ ਇਸ 'ਚ ਸੁਧਾਈ ...

ਪੂਰੀ ਖ਼ਬਰ »

ਮਾਸੂਮ ਨਾਲ ਜਬਰ-ਜਨਾਹ ਦੇ ਦੋਸ਼ੀ ਦੀ ਫਾਂਸੀ ਦੀ ਸਜ਼ਾ 'ਤੇ ਸੁਪਰੀਮ ਕੋਰਟ ਵਲੋਂ ਰੋਕ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਮੱਧ ਪ੍ਰਦੇਸ਼ ਸ਼ਹਡੋਲ ਜ਼ਿਲ੍ਹੇ ਵਿਚ 4 ਸਾਲ ਦੀ ਬੱਚੀ ਦੇ ਜਬਰ-ਜਨਾਹ ਦੇ ਦੋਸ਼ੀ ਵਿਨੋਦ (22) ਦੀ ਫਾਂਸੀ ਦੀ ਸਜ਼ਾ 'ਤੇ ਸੁਪਰੀਮ ਕੋਰਟ ਨੇ ਅੰਤਰਿਮ ਰੋਕ ਲਗਾ ਦਿੱਤੀ | ਅਦਾਲਤ ਨੇ ਦੋਸ਼ੀ ਵਿਨੋਦ ਦੀ ਪਟੀਸ਼ਨ 'ਤੇ ਮੱਧ ਪ੍ਰਦੇਸ਼ ਸਰਕਾਰ ਨੂੰ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਦੇਸ਼ ਦੀ ਪਹਿਲੀ ਮਹਿਲਾ ਆਈ. ਏ.ਐਸ. ਅਫ਼ਸਰ ਦਾ ਦਿਹਾਂਤ

ਮੁੰਬਈ, 18 ਸਤੰਬਰ (ਪੀ. ਟੀ. ਆਈ.)-ਆਜ਼ਾਦੀ ਤੋਂ ਬਾਅਦ ਭਾਰਤ ਦੀ ਪਹਿਲੀ ਮਹਿਲਾ ਆਈ. ਏ. ਐਸ. ਅਫ਼ਸਰ ਅੰਨਾ ਰਾਜਮ ਮਲਹੋਤਰਾ ਦਾ ਦਿਹਾਂਤ ਹੋ ਚੁੱਕਾ ਹੈ | ਪਰਿਵਾਰਕ ਸੂਤਰਾਂ ਮੁਤਾਬਿਕ ਉਨ੍ਹਾਂ ਮੁੰਬਈ ਦੀ ਉਪ ਨਗਰੀ ਅੰਧੇਰੀ ਵਿਖੇ ਆਪਣੀ ਰਿਹਾਇਸ਼ 'ਚ ਅੱਜ ਆਖ਼ਰੀ ਸਾਹ ਲਿਆ ਹੈ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਸੰਸਦ ਦੇ ਦੋਵਾਂ ਸਦਨਾਂ ਲਈ ਸੰਜੇ ਰਾਓਤ ਮੁਖੀ ਨਿਯੁਕਤ

ਮੁੰਬਈ, 18 ਸਤੰਬਰ (ਪੀ. ਟੀ. ਆਈ.)-ਸ਼ਿਵ ਸੈਨਾ ਦੇ ਸੀਨੀਅਰ ਨੇਤਾ ਸੰਜੇ ਰਾਓਤ ਨੂੰ ਲੋਕ ਸਭਾ ਅਤੇ ਰਾਜ ਸਭਾ ਚੋਣਾਂ ਲਈ ਸੰਸਦ ਮੈਂਬਰਾਂ ਦਾ ਮੁਖੀ ਨਿਸ਼ਚਿਤ ਕੀਤਾ ਗਿਆ ਹੈ | ਇਹ ਜਾਣਕਾਰੀ ਅੱਜ ਪਾਰਟੀ ਦੇ ਸੂਤਰਾਂ ਵਲੋਂ ਦਿੱਤੀ ਗਈ ਹੈ | ਲੋਕ ਸਭਾ 'ਚ ਸ਼ਿਵ ਸੈਨਾ ਦੇ 18 ਮੈਂਬਰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਗੁਆਂਢ 'ਚ ਮੌਜੂਦ ਸੁਰੱਖਿਅਤ ਪਨਾਹਗਾਹਾਂ ਨੇ ਅੱਤਵਾਦੀਆਂ ਦੇ ਕਾਲੇ ਮਨਸੂਬੇ ਕੀਤੇ ਸਫ਼ਲ-ਭਾਰਤ

ਸੰਯੁਕਤ ਰਾਸ਼ਟਰ, 18 ਸਤੰਬਰ (ਏਜੰਸੀ)-ਪਾਕਿਸਤਾਨ ਦਾ ਨਾਂਅ ਲਏ ਬਗੈਰ ਭਾਰਤ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਗੁਆਂਢ 'ਚ ਮੌਜੂਦ ਅੱਤਵਾਦੀ ਪਨਾਹਗਾਹਾਂ ਨੇ ਤਾਲਿਬਾਨ ਤੇ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸਮੂਹਾਂ ਦੇ ਕਾਲੇ ਮਨਸੂਬਿਆਂ ਨੂੰ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲਿਆਂ 'ਚ ਮੋਦੀ ਦੀ ਚੁੱਪੀ ਸਵੀਕਾਰ ਨਹੀਂ ਕੀਤੀ ਜਾ ਸਕਦੀ-ਰਾਹੁਲ

ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਹਰਿਆਣਾ 'ਚ 19 ਸਾਲਾ ਬੋਰਡ ਪੇਪਰਾਂ ਦੀ ਟਾਪਰ ਵਿਿਆਰਥਣ ਨਾਲ ਹੋਏ ਸਮੂਹਿਕ ਜਬਰ ਜਨਾਹ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਸਵੀਕਾਰ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਨਾਲ ਹੀ ...

ਪੂਰੀ ਖ਼ਬਰ »

ਬੇਟੀ ਨਾਲ ਛੇੜਛਾੜ ਦਾ ਮੁਕੱਦਮਾ ਵਾਪਸ ਨਾ ਲੈਣ 'ਤੇ ਪਿਤਾ ਦੀ ਹੱਤਿਆ

ਨਾਸਿਕ, 18 ਸਤੰਬਰ (ਏਜੰਸੀ)- ਇਕ ਲੜਕੀ ਵਲੋਂ ਦਰਜ ਕਰਵਾਇਆ ਛੇੜਛਾੜ ਦਾ ਮੁਕੱਦਮਾ ਵਾਪਸ ਲੈਣ ਤੋਂ ਇਨਕਾਰ ਕਰਨ ਕਾਰਨ ਦੋਸ਼ੀ ਤੇ ਉਸ ਦੇ 6 ਸਾਝੀਆਂ ਨੇ ਉਸ ਦੇ 55 ਸਾਲਾ ਪਿਤਾ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਹੈ | ਪੁਲਿਸ ਅਧਿਕਾਰੀ ਰਤਨਾਕਰ ਨਵਲੇ ਨੇ ਦੱਸਿਆ ਕਿ ਸੈਅਦ ...

ਪੂਰੀ ਖ਼ਬਰ »

ਬਿਹਾਰ 'ਚ ਨਾਬਾਲਗ ਨਾਲ ਜਬਰ ਜਨਾਹ

ਬੁਕਸਰ, 18 ਸਤੰਬਰ (ਏਜੰਸੀ)- ਜ਼ਿਲ੍ਹੇ ਦੇ ਕੋਰਾਂਸਰਾਇ ਪਿੰਡ 'ਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੱਸਿਆ ਕਿ ਕੋਰਾਂਸਰਾਇ ਵਾਸੀ ਚੰਦਨ ਸਾਹ ਲੜਕੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਕਿਸੇ ਇਕਾਂਤ ਜਗ੍ਹਾ 'ਤੇ ਲੈ ਗਿਆ ...

ਪੂਰੀ ਖ਼ਬਰ »

ਸੀਰੀਆ ਨੇ ਭੁਲੇਖੇ ਨਾਲ ਰੂਸੀ ਜਹਾਜ਼ ਡੇਗਿਆ, 15 ਜਵਾਨਾਂ ਦੀ ਮੌਤ

ਮਾਸਕੋ, 18 ਸਤੰਬਰ (ਏਜੰਸੀ)- ਰੂਸੀ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਉਸ ਦੇ ਇਕ ਸਮੁੰਦਰ 'ਚ ਗਸ਼ਤ ਕਰਨ ਵਾਲੇ ਜਹਾਜ਼ ਨੂੰ ਸੀਰੀਆਈ ਫ਼ੌਜਾਂ ਨੇ ਭੁਲੇਖੇ ਨਾਲ ਮਾਰ ਗਿਰਾਇਆ ਹੈ, ਜਦੋਂ ਉਹ ਇਜ਼ਰਾਈਲੀ ਮਿਜ਼ਾਈਲਾਂ ਦੇ ਹਮਲੇ ਦੀ ਲਪੇਟ 'ਚ ਆ ਗਿਆ ਸੀ | ਇਸ ਜਹਾਜ਼ 'ਚ ...

ਪੂਰੀ ਖ਼ਬਰ »

ਭਾਰਤ 'ਚ 2017 'ਚ ਕਰੀਬ ਅੱਠ ਲੱਖ ਬੱਚਿਆਂ ਦੀ ਹੋਈ ਮੌਤ-ਯੂ.ਐਨ. ਰਿਪੋਰਟ

ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਭਾਰਤ 'ਚ ਮੁੱਢਲੀਆਂ ਸਿਹਤ ਸਹੂਲਤਾਂ, ਚੰਗੀ ਖੁਰਾਕ, ਸਫ਼ਾਈ ਪ੍ਰਬੰਧ ਤੇ ਸ਼ੁੱਧ ਪਾਣੀ ਆਦਿ ਸਹੂਲਤਾਂ ਦੀ ਘਾਟ ਕਾਰਨ ਹਰੇਕ ਦੋ ਮਿੰਟਾਂ 'ਚ 3 ਬੱਚਿਆਂ ਦੀ ਮੌਤ ਹੁੰਦੀ ਹੈ ਅਤੇ ਭਾਰਤ 'ਚ 2017 'ਚ ਕਰੀਬ 8 ਲੱਖ, 2 ਹਜ਼ਾਰ ਬੱਚਿਆਂ ਦੀ ਮੌਤ ਦਰ ...

ਪੂਰੀ ਖ਼ਬਰ »

ਨਵੀਂ ਦਿੱਲੀ 'ਚ 7 ਸਾਲਾ ਬੱਚੀ ਨਾਲ ਜਬਰ ਜਨਾਹ-ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 18 ਸਤੰਬਰ (ਪੀ. ਟੀ. ਆਈ.)-ਇੱਥੋਂ ਦੇ ਸ਼ਾਹਦਰਾ 'ਚ ਪੈਂਦੇ ਸੀਮਾਪੁਰੀ ਇਲਾਕੇ 'ਚ ਇਕ 7 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ 21 ਸਾਲਾ ਲੜਕੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਦੱਸਿਆ ਕਿ ਦੋਸ਼ੀ ਵਲੋਂ ਬੀਤੀ ਰਾਤ ਇਸ ਘਟਨਾ ਨੂੰ ਅੰਜ਼ਾਮ ...

ਪੂਰੀ ਖ਼ਬਰ »

ਗੋਂਡਾ 'ਚ 8 ਸਾਲਾ ਲੜਕੀ ਨਾਲ ਅਗਵਾ ਕਰ ਕੇ ਜਬਰ ਜਨਾਹ

ਗੋਂਡਾ (ਯੂ.ਪੀ.), 18 ਸਤੰਬਰ (ਪੀ.ਟੀ.ਆਈ.)- ਉੱਤਰ ਪ੍ਰਦੇਸ਼ ਦੇ ਗੋਂਡਾ ਖੇਤਰ 'ਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਇਕ 8 ਸਾਲਾ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਉਸ ਸਮੇਂ ਵਾਪਰੀ ...

ਪੂਰੀ ਖ਼ਬਰ »

ਗੋਰਖ਼ਪੁਰ ਤੋਂ ਬਾਅਦ ਹੁਣ ਬਹਰਾਇਚ ਦੇ ਜ਼ਿਲ੍ਹਾ ਹਸਪਤਾਲ 'ਚ 45 ਦਿਨਾਂ ਵਿਚ 70 ਬੱਚਿਆਂ ਦੀ ਮੌਤ

ਲਖਨਊ, 18 ਸਤੰਬਰ (ਏਜੰਸੀ)-ਅਗਸਤ 2017 ਵਿਚ ਉੱਤਰ ਪ੍ਰਦੇਸ਼ ਦੇ ਗੋਰਖ਼ਪੁਰ ਦੇ ਬਾਬਾ ਰਾਘਵਦਾਸ (ਬੀ.ਆਰ.ਡੀ.) ਮੈਡੀਕਲ ਕਾਲਜ ਵਿਚ ਇਕ ਹਫ਼ਤੇ ਵਿਚ 70 ਤੋਂ ਵੱਧ ਬੱਚਿਆਂ ਦੀ ਮੌਤ ਹੋਈ ਸੀ¢ ਇਸ ਪ੍ਰਕੋਪ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੇ ਹੀ ਬਹਰਾਇਚ ਜ਼ਿਲ੍ਹੇ ਵਿਚ ਇਸੇ ਹੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਗੁਆਂਢ 'ਚ ਮੌਜੂਦ ਸੁਰੱਖਿਅਤ ਪਨਾਹਗਾਹਾਂ ਨੇ ਅੱਤਵਾਦੀਆਂ ਦੇ ਕਾਲੇ ਮਨਸੂਬੇ ਕੀਤੇ ਸਫ਼ਲ-ਭਾਰਤ

ਸੰਯੁਕਤ ਰਾਸ਼ਟਰ, 18 ਸਤੰਬਰ (ਏਜੰਸੀ)-ਪਾਕਿਸਤਾਨ ਦਾ ਨਾਂਅ ਲਏ ਬਗੈਰ ਭਾਰਤ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਗੁਆਂਢ 'ਚ ਮੌਜੂਦ ਅੱਤਵਾਦੀ ਪਨਾਹਗਾਹਾਂ ਨੇ ਤਾਲਿਬਾਨ ਤੇ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸਮੂਹਾਂ ਦੇ ਕਾਲੇ ਮਨਸੂਬਿਆਂ ਨੂੰ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ 28 ਅਕਤੂਬਰ ਤੋਂ ਸ਼ੁਰੂ ਹੋਵੇਗੀ ਦੁਬਈ ਲਈ ਨਵੀਂ ਉਡਾਣ

ਅੰਮਿ੍ਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਭਾਰਤ ਦੀਆਂ ਹਵਾਈ ਕੰਪਨੀਆਂ ਇੰਡੀਗੋ, ਸਪਾਈਸ ਜੈੱਟ ਤੇ ਜੈੱਟ ਏਅਰਵੇਜ਼ ਵਲੋਂ 4 ਨਵੀਆਂ ਉਡਾਣਾਂ ਦੇ ਐਲਾਨ ਤੋਂ ਬਾਅਦ ਹੁਣ ਇੰਡੀਗੋ ਵਲੋਂ ਇੱਥੋਂ ਆਪਣੀ ਪਹਿਲੀ ...

ਪੂਰੀ ਖ਼ਬਰ »

ਭਾਰਤ ਨੇ ਰੋਹਿੰਗੀਆ ਸ਼ਰਨਾਰਥੀਆਂ ਲਈ ਬੰਗਲਾਦੇਸ਼ ਭੇਜੀ ਰਾਹਤ ਸਮੱਗਰੀ

ਢਾਕਾ, 18 ਸਤੰਬਰ (ਪੀ. ਟੀ. ਆਈ.)-ਭਾਰਤ ਵਲੋਂ ਬੰਗਲਾਦੇਸ਼ 'ਚ ਬੈਠੇ ਰੋਹਿੰਗੀਆ ਸ਼ਰਨਾਰਥੀਆਂ ਲਈ ਰਾਹਤ ਸਮੱਗਰੀ ਦੀ ਤੀਜੀ ਖੇਪ ਬੰਗਲਾਦੇਸ਼ ਨੂੰ ਸੌਾਪ ਦਿੱਤੀ ਗਈ ਹੈ | ਇਸ 'ਚ 10 ਲੱਖ ਲੀਟਰ ਤੋਂ ਜ਼ਿਆਦਾ ਮਿੱਟੀ ਦਾ ਤੇਲ ਅਤੇ 20,000 ਸਟੋਵ (ਮਿੱਟੀ ਦੇ ਤੇਲ ਨਾਲ ਚੱਲਣ ਵਾਲੇ ...

ਪੂਰੀ ਖ਼ਬਰ »

ਲੋਕਾਂ ਨੂੰ ਪਤਾ ਹੋਣਾ ਚਾਹੀਦਾ ਕਿ ਜਹਾਜ਼ ਦੁਰਘਟਨਾ ਤੋਂ ਬਾਅਦ ਨੇਤਾਜੀ ਨਾਲ ਕੀ ਹੋਇਆ-ਮਮਤਾ ਬੈਨਰਜੀ

ਕੋਲਕਾਤਾ, 18 ਸਤੰਬਰ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੂੰ ਸੱਚ ਜਾਣਨ ਦਾ ਪੂਰਾ ਅਧਿਕਾਰ ਹੈ ਕਿ ਸਾਲ 1945 ਵਿਚ ਤਾਈਹੋਕੂ ਜਹਾਜ਼ ਦੁਰਘਟਨਾ ਤੋਂ ਬਾਅਦ ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਕੀ ਹੋਇਆ¢ ਸਾਲ 2015 ਵਿਚ ...

ਪੂਰੀ ਖ਼ਬਰ »

ਚੀਨ-ਅਮਰੀਕਾ ਵਿਚਕਾਰ ਵਪਾਰ ਜੰਗ ਹੋਰ ਤੇਜ਼

ਬੀਜਿੰਗ, 18 ਸਤੰਬਰ (ਏਜੰਸੀ)- ਅਮਰੀਕਾ 'ਤੇ ਮੋੜਵਾਂ ਹਮਲਾ ਕਰਦੇ ਹੋਏ ਚੀਨ ਨੇ ਅਮਰੀਕੀ ਵਸਤਾਂ 'ਤੇ 60 ਅਰਬ ਡਾਲਰ ਮੁੱਲ ਦੀਆਂ ਵਸਤਾਂ 'ਤੇ ਟੈਕਸ ਲਗਾ ਦਿੱਤਾ ਹੈ | ਚੀਨ ਵਲੋਂ ਇਹ ਕਦਮ ਬੀਤੇ ਦਿਨੀਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਚੀਨ ਤੋਂ ਦਰਾਮਦ ਕੀਤੀਆਂ ...

ਪੂਰੀ ਖ਼ਬਰ »

ਬਿਹਾਰ 'ਚ ਐਸ.ਐਸ.ਬੀ. ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਜਮੂਈ (ਬਿਹਾਰ), 18 ਸਤੰਬਰ (ਪੀ.ਟੀ.ਆਈ.)- ਜਮੂਈ ਜ਼ਿਲ੍ਹੇ ਦੇ ਪਿੰਡ ਪਾਂਡੇਠਿੱਕਾ 'ਚ ਸ਼ਾਸਤਰ ਸਰਹੱਦ ਬਲ (ਐਸ.ਐਸ.ਬੀ.) ਦੇ ਇਕ ਅਧਿਕਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ | ਸਿਕੰਦਰ ਯਾਦਵ (30) ਨਾਂਅ ਦਾ ਇਹ ਅਧਿਕਾਰੀ ਆਪਣੀ ਬੇਟੀ ਦਾ ਜਨਮ ਦਿਨ ਮਨਾਉਣ ਲਈ ਆਪਣੇ ਪਿੰਡ ...

ਪੂਰੀ ਖ਼ਬਰ »

ਰੁਪਏ 'ਚ ਅਸਲ ਗਿਰਾਵਟ 6-7 ਫ਼ੀਸਦੀ ਦੇ ਕਰੀਬ- ਆਈ.ਐਮ.ਐਫ਼.

ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਦਸੰਬਰ, 2017 ਦੀ ਤੁਲਨਾ 'ਚ ਇਸ ਸਾਲ ਰੁਪਏ 'ਚ ਆਈ ਅਸਲ ਗਿਰਾਵਟ 6 ਤੋਂ 7 ਫ਼ੀਸਦੀ ਦੇ ਕਰੀਬ ਹੈ | ਇਹ ਅਨੁਮਾਨ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ਼.) ਨੇ ਲਗਾਇਆ ਹੈ | ਜ਼ਿਕਰਯੋਗ ਹੈ ਕਿ ਮੰਗਲਵਾਰ ਦੇ ਕਾਰੋਬਾਰ 'ਚ ਰੁਪਏ 'ਚ ਥੋੜਾ ਸੁਧਾਰ ...

ਪੂਰੀ ਖ਼ਬਰ »

ਪਾਕਿ ਚੋਣਾਂ 'ਚ ਧਾਂਦਲੀ ਦੇ ਦੋਸ਼ਾਂ ਦੀ ਜਾਂਚ ਕਰੇਗੀ ਸੰਸਦੀ ਕਮੇਟੀ

ਇਸਲਾਮਾਬਾਦ, 18 ਸਤੰਬਰ (ਏਜੰਸੀ)- ਪਾਕਿਸਤਾਨ 'ਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ 'ਚ ਕਥਿਤ ਤੌਰ 'ਤੇ ਧਾਂਦਲੀ ਦੀ ਜਾਂਚ ਸੰਸਦੀ ਕਮੇਟੀ ਤੋਂ ਕਰਵਾਏ ਜਾਣ ਲਈ ਸਰਕਾਰ ਤੇ ਵਿਰੋਧੀ ਪਾਰਟੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ ਹੈ | ਇਨ੍ਹਾਂ ਚੋਣਾਂ 'ਚ ਇਮਰਾਨ ਖ਼ਾਨ ਦੀ ...

ਪੂਰੀ ਖ਼ਬਰ »

ਪਾਕਿ ਫ਼ੌਜ ਮੁਖੀ ਬਾਜਵਾ ਵਲੋਂ ਰੱਖਿਆ ਸਮਝੌਤਿਆਂ ਸਬੰਧੀ ਚੀਨ ਦੇ ਫ਼ੌਜ ਮੁਖੀ ਨਾਲ ਗੱਲਬਾਤ

ਬੀਜਿੰਗ, 18 ਸਤੰਬਰ (ਏਜੰਸੀ)-ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਚੀਨ ਦੇ ਫ਼ੌਜ ਮੁਖੀ ਜਨਰਲ ਹਾਨ ਵੇਇਗੂ ਨਾਲ ਸੀ. ਪੀ. ਈ. ਸੀ. ਪ੍ਰਾਜੈਕਟ ਦੀ ਸੁਰੱਖਿਆ, ਰੱੱਖਿਆ ਸਹਿਯੋਗ ਅਤੇ ਹੋਰ ਖੇਤਰੀ ਤੇ ਦੁਵੱਲੇ ਮੁੱਦਿਆਂ 'ਤੇ ਗੱਲਬਾਤ ਕੀਤੀ | ਬਾਜਵਾ ...

ਪੂਰੀ ਖ਼ਬਰ »

ਗੋਆ 'ਚ ਕਾਂਗਰਸ ਦੀ ਮੰਗ ਬਹੁਮਤ ਸਾਬਤ ਕਰੇ ਭਾਜਪਾ

ਪਣਜੀ/ਨਵੀਂ ਦਿੱਲੀ, 18 ਸਤੰਬਰ (ਪੀ. ਟੀ. ਆਈ.)-ਗੋਆ 'ਚ ਕਾਂਗਰਸ ਦੇ ਵਿਧਾਇਕਾਂ ਵਲੋਂ ਅੱਜ ਗਵਰਨਰ ਮਰੀਦੁਲਾ ਸਿਨਹਾ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਹੁਮਤ ਵਿਧਾਨ ਸਭਾ 'ਚ ਬਹੁਮਤ ਸਾਬਿਤ ਕਰੇ | ਗੋਆ ਦੇ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਨਰਿੰਦਰ ਮੋਦੀ ਤੇ ਸ਼ੇਖ ਹਸੀਨਾ ਵਲੋਂ ਇੰਡੋ-ਬੰਗਲਾ ਮਿੱਤਰਤਾ ਪਾਈਪਲਾਈਨ ਦਾ ਉਦਘਾਟਨ

ਢਾਕਾ, 18 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੰਗਲਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਵੀਡੀਓ ਕਾਂਨਫਰਸਿੰਗ ਜਰੀਏ ਅੱਜ ਦੋਹਾਂ ਦੇਸ਼ਾਂ ਦੇ ਸਹਿਯੋਗ ਨਾਲ ਬਣਨ ਵਾਲੀ ਇੰਡੋ-ਬੰਗਲਾ ਮਿੱਤਰਤਾ ਪਾਈਪਲਾਈਨ ਦਾ ਉਦਘਾਟਨ ਕੀਤਾ ਹੈ | ਇਸ ਪਾਈਪਲਾਈਨ ...

ਪੂਰੀ ਖ਼ਬਰ »

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਲੋਂ 52 ਸਕੂਲ 'ਸਵੱਛ ਵਿੱਦਿਆ ਪੁਰਸਕਾਰ' ਨਾਲ ਸਨਮਾਨਿਤ

ਨਵੀਂ ਦਿੱਲੀ, 18 ਸਤੰਬਰ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇੜਕਰ ਵਲੋਂ ਨਵੀਂ ਦਿੱਲੀ 'ਚ ਇਕ ਸਮਾਰੋਹ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਕੁਝ ਸਕੂਲਾਂ ਨੂੰ 'ਸਵੱਛ ਵਿੱਦਿਆ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਮਿਆਂਮਾਰ ਸੈਨਾ ਨੂੰ ਰਾਜਨੀਤੀ ਤੋਂ ਬਾਹਰ ਕੀਤਾ ਜਾਏ-ਸੰਯੁਕਤ ਰਾਸ਼ਟਰ

ਯੰਗੂਨ, 18 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਜਾਂਚ ਅਧਿਕਾਰੀਆਂ ਨੇ ਕਿਹਾ ਕਿ ਮਿਆਂਮਾਰ ਦੀ ਸੈਨਾ ਨੂੰ ਦੇਸ਼ ਦੀ ਰਾਜਨੀਤੀ ਤੋਂ ਬਾਹਰ ਕਰ ਦਿੱਤਾ ਜਾਣਾ ਚਾਹੀਦਾ ਹੈ | ਜਾਂਚ ਅਧਿਕਾਰੀਆਂ ਨੇ ਆਪਣੀ ਆਖਰੀ ਰਿਪੋਰਟ ਜਾਰੀ ਕਰਦੇ ਹੋਏ ਰੋਹਿੰਗਿਆ ਮੁਸਲਮਾਨਾਂ ਦੀ ...

ਪੂਰੀ ਖ਼ਬਰ »

ਰੇਲਵੇ ਦੇ ਹਸਪਤਾਲਾਂ 'ਚ ਵੀ ਲੱਗਣਗੇ ਸੀ.ਸੀ.ਟੀ.ਵੀ. ਤੇ ਵਾਈ-ਫ਼ਾਈ- ਪਿਊਸ਼ ਗੋਇਲ

ਨਵੀਂ ਦਿੱਲੀ, 18 ਸਤੰਬਰ (ਏਜੰਸੀ)- ਹੁਣ ਨਾ ਸਿਰਫ਼ ਰੇਲਵੇ ਸਟੇਸ਼ਨਾਂ ਤੇ ਡੱਬਿਆਂ 'ਚ, ਬਲਕਿ ਸਫ਼ਾਈ ਤੇ ਸੁਰੱਖਿਆ ਦੀ ਨਿਗਰਾਨੀ ਲਈ ਰੇਲਵੇ ਦੇ 125 ਹਸਪਤਾਲਾਂ 'ਚ ਵੀ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣਗੇ | ਇਸ ਦੇ ਨਾਲ ਹੀ ਮਰੀਜ਼ਾਂ ਦੀ ਸਹੂਲਤ ਤੇ ਬਿਹਤਰ ਦੇਖਭਾਲ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX