ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  about 3 hours ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  about 3 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  about 4 hours ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  about 4 hours ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  about 5 hours ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 5 hours ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 5 hours ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 6 hours ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  about 6 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 minute ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  about 7 hours ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 8 hours ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 8 hours ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 8 hours ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 8 hours ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  about 8 hours ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  about 9 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 9 hours ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 9 hours ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 9 hours ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 10 hours ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 9 hours ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 10 hours ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 10 hours ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 10 hours ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 10 hours ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 11 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 11 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 11 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 13 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 13 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 14 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 14 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  9 minutes ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  10 minutes ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  about 1 hour ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਮੋਗਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਅੱਜ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੀਆਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੋਲਿੰਗ ਪਾਰਟੀਆਂ ਨੂੰ ਲੋੜੀਂਦੀ ਚੋਣ ਸਮੱਗਰੀ ਸਮੇਤ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 15 ਜ਼ੋਨਾਂ ਅਤੇ 5 ਪੰਚਾਇਤ ਸੰਮਤੀਆਂ ਦੇ 96 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ 648 ਪੋਲਿੰਗ ਬੂਥਾਂ 'ਤੇ 3,895 ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹਰ ਪੋਲਿੰਗ ਬੂਥ ਇਕ ਪ੍ਰੋਜਾਈਡਿੰਗ ਅਫ਼ਸਰ ਤੇ ਚਾਰ-ਚਾਰ ਪੋਲਿੰਗ ਅਫ਼ਸਰਾਂ ਦੀ ਤਾਇਨਾਤੀ ਤੋਂ ਇਲਾਵਾ ਰਾਖਵਾਂ ਅਮਲਾ ਵੀ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲਗਪਗ 75 ਸੈਕਟਰ ਅਫ਼ਸਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ, ਜੋ ਕਿ ਪੋਲਿੰਗ ਬੂਥਾਂ ਦੇ ਕੰਮਾਂ 'ਤੇ ਨਜ਼ਰਸਾਨੀ ਰੱਖਣਗੇ | ਉਨ੍ਹਾਂ ਸਮੂਹ ਚੋਣ ਅਮਲੇ ਨੂੰ ਚੋਣਾਂ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ | ਖਰਬੰਦਾ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਸਮੇਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਮੋਗਾ-1 ਦੀਆਂ ਚੋਣਾਂ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਪੋਲਿੰਗ ਪਾਰਟੀਆਂ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਤੋਂ ਅਤੇ ਮੋਗਾ-2 ਦੀਆਂ ਚੋਣਾਂ ਲਈ ਰਿਟਰਨਿੰਗ ਅਫ਼ਸਰ-ਕਮ-ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਦੀ ਅਗਵਾਈ ਹੇਠ ਪੋਲਿੰਗ ਪਾਰਟੀਆਂ ਨੂੰ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ ਤੋ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਐਟ ਕੋਟ ਈਸੇ ਖਾਂ ਦੀਆਂ ਚੋਣਾਂ ਲਈ ਵੀ ਪੋਲਿੰਗ ਪਾਰਟੀਆਂ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ | ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਪੋਲਿੰਗ ਅਮਲੇ ਦੀ ਅੰਤਿਮ ਰਿਹਰਸਲ ਵੀ ਕਰਵਾਈ ਗਈ | ਰਿਹਰਸਲਾਂ ਦੌਰਾਨ ਤਹਿਸੀਲਦਾਰ ਮੋਗਾ ਲਖਵਿੰਦਰ ਸਿੰਘ ਗਿੱਲ, ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਪ੍ਰਵੀਨ ਸੱਚਰ ਅਤੇ ਗੁਰਸੇਵਕ ਸਿੰਘ ਭੁੱਲਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਵੜੈਚ, ਸਮੂਹ ਸੈਕਟਰ ਅਫ਼ਸਰ ਅਤੇ ਵੱਡੀ ਗਿਣਤੀ 'ਚ ਚੋਣ ਅਮਲੇ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ | ਸੀਨੀਅਰ ਕਪਤਾਨ ਪੁਲਿਸ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਚੋਣਾਂ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਅੰਦਰ 2,024 ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹਰ ਪੋਲਿੰਗ ਬੂਥ 'ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਢੁਕਵੇਂ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ |

ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ ਮੀਟਿੰਗ

ਮੋਗਾ, 18 ਜੁਲਾਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੀਟਿੰਗ ਹਾਲ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ ਦੀ ਅਗਵਾਈ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਪ੍ਰਕਾਸ਼ ਚੰਦ ਗਹਿਚੰਦ, ਜਨਰਲ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਠੰਢੇ ਪਕੌੜਿਆਂ ਨੂੰ ਲੈ ਕੇ ਹੋਏ ਕਾਂਗਰਸੀ ਵਰਕਰਾਂ 'ਚ ਝਗੜੇ ਦੌਰਾਨ ਹਲਵਾੲਾੀ ਤੇਲ ਨਾਲ ਝੁਲਸਿਆ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆਂ (ਮੋਗਾ) ਵਿਖੇ ਅੱਜ ਕਾਂਗਰਸ ਪਾਰਟੀ ਵਲੋਂ ਪਕੌੜਿਆਂ ਤੇ ਚਾਹ ਦੇ ਲਗਾਏ ਲੰਗਰ ਦੌਰਾਨ ਠੰਢੇ ਪਕੌੜਿਆਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਹਲਵਾਈ ਦੀ ਹੋਈ ਬਹਿਸ 'ਚ ...

ਪੂਰੀ ਖ਼ਬਰ »

19 ਤੇ 22 ਸਤੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ-ਜ਼ਿਲ੍ਹਾ ਮੈਜਿਸਟਰੇਟ

ਮੋਗਾ 18 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡੀ.ਪੀ.ਐਸ. ਖਰਬੰਦਾ ਵਲੋਂ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਗਾ ਪਾਸੋਂ ਪ੍ਰਾਪਤ ਪੱਤਰ ਦੇ ਆਧਾਰ 'ਤੇ ਪਹਿਲਾਂ 'ਡਰਾਈ ਡੇ' ਘੋਸ਼ਿਤ ਕੀਤੇ ਗਏ ਹੁਕਮਾਂ 'ਚ ਦੋਬਾਰਾ ਸੋਧ ਕਰਦਿਆਂ 19 ਸਤੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਰਵੀ ਗਰੇਵਾਲ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਇਹ ਪ੍ਰਗਟਾਵਾ 'ਅਜੀਤ' ਉਪ ਦਫ਼ਤਰ ਮੋਗਾ ਵਿਖੇ ਕਾਂਗਰਸ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ...

ਪੂਰੀ ਖ਼ਬਰ »

ਔਰਤ ਨੇ ਲਗਾਇਆ ਪਤੀ ਸਮੇਤ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਦੋਸ਼

ਮੋਗਾ, 18 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਸਬਾ ਨਿਹਾਲ ਸਿੰਘ ਵਾਲਾ ਨਿਵਾਸੀ ਇਕ 24 ਸਾਲਾ ਔਰਤ ਨੇ ਆਪਣੇ ਪਤੀ ਸਮੇਤ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਜਾਣਕਾਰੀ ਮੁਤਾਬਿਕ ਜੋਤੀ ਪਤਨੀ ਸਤਨਾਮ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੇ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਕੁੱਟਮਾਰ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 18 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਅਧੀਨ ਆਉਂਦੇ ਇਕ ਪਿੰਡ ਦੀ 30 ਸਾਲਾ ਵਿਆਹੁਤਾ ਔਰਤ ਨੇ ਦੋਸ਼ ਲਗਾਇਆ ਕਿ 16 ਸਤੰਬਰ ਨੂੰ ਰਾਤ 10 ਵਜੇ ਦੇ ਕਰੀਬ ਉਹ ਆਪਣੇ ਘਰ ਵਿਚ ਇਕੱਲੀ ਸੀ | ਉਸ ਸਮੇਂ ਕੁਲਵੰਤ ਸਿੰਘ ਪੁੱਤਰ ਜੀਤ ਸਿੰਘ ਅਤੇ ਨਿਰਮਲ ਸਿੰਘ ਉਰਫ਼ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ 144750 ਵੋਟਰ ਕਰਨਗੇ ਮਤਦਾਨ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਅੱਜ ਸਥਾਨਕ ਗਰਲਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਿਟਰਨਿੰਗ ਅਫ਼ਸਰ ਅਮਰਬੀਰ ਸਿੰਘ ਸਿੱਧੂ ਤੇ ਸਹਾਇਕ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਅਦਾਲਤ ਅੱਜ ਬੰਦ ਰਹੇਗੀ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜ਼ਿਲ੍ਹਾ ਪੀ੍ਰਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ 19 ਸਤੰਬਰ ਦਿਨ ਬੁੱਧਵਾਰ ਨੂੰ ਸਾਰੇ ਪੰਜਾਬ 'ਚ ਅਦਾਲਤਾਂ ਵਿਚ ਛੁੱਟੀ ਕੀਤੀ ਗਈ ਹੈ | ਇਸ ਸਬੰਧੀ ਬਾਰ ...

ਪੂਰੀ ਖ਼ਬਰ »

ਮਾੜੀ ਯੂਥ ਅਕਾਲੀ ਦਲ ਦੇ ਬਲਾਕ ਬਾਘਾ ਪੁਰਾਣਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਨਿਯੁਕਤ

ਠੱਠੀ ਭਾਈ, 18 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰ ਦੀਆਂ ਅਹਿਮ ਜ਼ਿੰਮੇਵਾਰੀਆਂ ਤੇ ਪਾਰਟੀ ਪ੍ਰਤੀ ਸੇਵਾ ਨਿਭਾਉਣ ਵਾਲੇ ਮਿਹਨਤੀ ਆਗੂ ਬੇਅੰਤ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ ਦੀਆਂ ਸੇਵਾਵਾਂ ਨੂੰ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਚੰਗਾ ਪ੍ਰਦਰਸ਼ਨ ਕੀਤਾ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਬੱਚਿਆਂ ਨੇ 23ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਡਰ-14 ਦੇ ਬੱਚਿਆਂ ਨੇ ਨੈੱਟਬਾਲ, ਟੇਬਲ ਟੈਨਿਸ, ਵਾਲੀਬਾਲ ਅਤੇ ਹੈਾਡਬਾਲ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਗਣੇਸ਼ ਉਤਸਵ ਮਨਾਇਆ

ਸਮਾਲਸਰ, 18 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਗਣੇਸ਼ ਉਤਸਵ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗਣਪਤੀ ਮਹਾਰਾਜ ਦੀ ਪੂਜਾ ਅਰਚਨਾ ਕਰਕੇ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰਪਾਲ ਸਿੰਘ ਤੂਰ ਦਾ ਸਨਮਾਨ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜਕਾਰਤਾ ਵਿਖੇ ਹੋਈਆਂ 18ਵੀਆਂ ਏਸ਼ੀਅਨ ਖੇਡਾਂ ਵਿਚ ਸ਼ਾਟਪੁੱਟ ਖੇਡਦਿਆਂ ਸੋਨ ਤਗਮਾ ਜੇਤੂ ਤਜਿੰਦਰਪਾਲ ਸਿੰਘ ਤੂਰ ਦਾ ਮੋਗਾ ਵਿਖੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲਾ ਸਲੀਣਾ ਜਿੰਮ ਵਿਖੇ ...

ਪੂਰੀ ਖ਼ਬਰ »

ਚੋਣ ਸਮਗਰੀ ਦੇਣ ਲਈ ਬੁਲਾਏ ਅਮਲੇ ਨੂੰ ਚਾਹ ਤੱਕ ਨਾ ਮਿਲਣ ਤੇ ਸਮੱਗਰੀ ਦੇਰੀ ਨਾਲ ਮਿਲਣ ਦਾ ਮਾਮਲਾ ਗਰਮਾਇਆ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਸਥਾਨਕ ਹਲਕੇ ਨਾਲ ਸਬੰਧਿਤ ਪੋਲਿੰਗ ਬੂਥਾਂ ਉੱਪਰ ਨਿਯੁਕਤ ਕੀਤੀਆਂ ਚੋਣ ਪਾਰਟੀਆਂ ਨੂੰ ਚੋਣ ਸਮਗਰੀ ਦੇਣ ਲਈ ਅਤੇ ਹਦਾਇਤਾਂ ਜਾਰੀ ਕਰਨ ਲਈ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਕਾਂਗਰਸ ਆਪਣੇ ਕੀਤੇ ਵਿਕਾਸ ਕੰਮਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤੇਗੀ-ਵਿਧਾਇਕ ਡਾ: ਹਰਜੋਤ ਕਮਲ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਾ. ਹਰਜੋਤ ਕਮਲ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਪੂਰਾ ਕੰਮ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮੁੱਖ ਰੱਖਦੇ ਹੋਏ ਸ਼ਾਂਤੀਪੂਰਵਕ ਨੇਪਰੇ ਚਾੜਿ੍ਹਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਮਾਤਾ ਦਮੋਦਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਅਥਲੈਟਿਕ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 18 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਮਾਤਾ ਦਮੋਦਰੀ ਖ਼ਾਲਸਾ ਕੰਨਿਆਂ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਘੱਲ ਕਲਾਂ ...

ਪੂਰੀ ਖ਼ਬਰ »

ਆਕਲੈਂਡ ਇੰਸਟੀਚਿਊਟ ਆਫ਼.ਲੈਂਗੂਏਜ 'ਚ ਕੈਨੇਡਾ ਤੋਂ ਐਲਕਸ ਨੇ ਸੈਮੀਨਾਰ ਲਗਾਇਆ

ਫ਼ਤਿਹਗੜ੍ਹ ਪੰਜਤੂਰ, 18 ਸਤੰਬਰ (ਜਸਵਿੰਦਰ ਸਿੰਘ)-ਆਕਲੈਂਡ ਇੰਸਟੀਚਿਊਟ ਵਿਚ ਕੈਨੇਡਾ ਤੋਂ ਆਏ ਅਧਿਆਪਕ ਨੇ ਸੈਮੀਨਾਰ ਦੌਰਾਨ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਦੇ ਗੁਰ ਦੱਸੇ | ਵਿਦੇਸ਼ੀ ਅਧਿਆਪਕ ਐਲਕਸ ਨੇ ਕਿਹਾ ਕਿ ਕਿਸੇ ਵੀ ਭਾਸ਼ਾ ਨੂੰ ਸਿੱਖਣ ਲਈ ਘੱਟੋ-ਘੱਟ 100 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ–ਡੀ. ਐਸ. ਪੀ. ਸੁਬੇਗ ਸਿੰਘ

ਨਿਹਾਲ ਸਿੰਘ ਵਾਲਾ, 18 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸੁਰੱਖਿਆ ਵਜੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਹਲਕੇ 'ਚ ਚੋਣਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਕਿਸ਼ਨਪੁਰਾ ਕਲਾਂ, 18 ਸਤੰਬਰ (ਅਮੋਲਕ ਸਿੰਘ ਕਲਸੀ)-ਬਾਬਾ ਵਿਸਾਖਾ ਸਿੰਘ ਦੀ 50ਵੀਂ ਬਰਸੀ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਨਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੇ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਕਰਕੇ ਪ੍ਰਸਿੱਧ ਸੰਸਥਾ ਵਜੋਂ ਜਾਣੀ ਜਾਂਦੀ ਹੈ | ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਆਏ ਦਿਨ ਚੰਗੇ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ...

ਪੂਰੀ ਖ਼ਬਰ »

ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਦੀਆਂ ਸੁਣੀਆਂ ਸ਼ਿਕਾਇਤਾਂ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਮੋਗਾ ਜ਼ਿਲ੍ਹਾ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ 'ਤੇ ਲਾਲ ਵਿਸ਼ਵਾਸ ਬੈਂਸ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੇ ਪੈਨਸ਼ਨਰ ਐਸੋਸੀਏਸ਼ਨ ਦੀਆਂ ਸ਼ਿਕਾਇਤਾਂ ਸਬੰਧੀ ਪੈਨਸ਼ਨ ਅਦਾਲਤ ਲਗਾਈ | ਇਸ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਅੰਡਰ-19 ਮਹਿਲਾ ਕਿ੍ਕਟ ਕੈਂਪ ਦੀ ਸ਼ੁਰੂਆਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਖੇਡ ਤੇ ਖਿਡਾਰੀ ਦਾ ਪੁਰਾਣਾ ਰਿਸ਼ਤਾ ਹੈ, ਖੇਡਣ ਨਾਲ ਖਿਡਾਰੀ ਵਿਚ ਤੰਦਰੁਸਤੀ ਦਾ ਆਉਣਾ ਸੁਭਾਵਿਕ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ ਦੇ ਆਨਰੇਰੀ ਸਕੱਤਰ ਕਮਲ ਅਰੋੜਾ ਨੇ ਸਥਾਨਕ ਬਲੂਮਿੰਗ ਬਡਜ਼ ਸਕੂਲ ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਨੇ 25 ਫ਼ੀਸਦੀ ਮਜ਼ਦੂਰੀ ਵਧਾਉਣ ਸਬੰਧੀ ਮੰਗ-ਪੱਤਰ ਦਿੱਤਾ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਨਿਊ ਗੱਲਾ ਮਜ਼ਦੂਰ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਤਰਸੇਮ ਸਿੰਘ ਤੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਗੋਗਾ, ਮੈਂਬਰ ਕਮਲ ਕੁਮਾਰ, ਹਰੀ ਕ੍ਰਿਸ਼ਨ, ਸੁਖਦੇਵ ਸਿੰਘ, ਗੁਰਜੰਟ ਸਿੰਘ, ਮੇਸ਼ੀ, ...

ਪੂਰੀ ਖ਼ਬਰ »

ਪਿੰਡ ਚੁੱਘਾ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ ਮਨਾਇਆ

ਕੋਟ ਈਸੇ ਖਾਂ, 18 ਸਤੰਬਰ (ਨਿਰਮਲ ਸਿੰਘ ਕਾਲੜਾ)-ਤਪ ਅਸਥਾਨ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਚੁੱਘਾ ਖ਼ੁਰਦ ਵਿਖੇ ਮੁੱਖ ਸੇਵਾਦਾਰ ਬਾਬਾ ਮਨੋਹਰ ਸਿੰਘ ਦੀ ਅਗਵਾਈ ਹੇਠ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਜੋੜ ਮੇਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਨੂੰ ਰਾਸ਼ਟਰ ਦੇ ਨਵ ਨਿਰਮਾਣ ਵਿਚ ਵੱਧ ਚੜ੍ਹ ...

ਪੂਰੀ ਖ਼ਬਰ »

ਏੇਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਦਸ ਦਿਨਾਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਏਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਅੰਮਿ੍ਤਸਰ ਰੋਡ 'ਤੇ ਢਿਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ ਵਲੋਂ ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ਵਾਰ ਸੰਸਥਾ ਵਲੋਂ ...

ਪੂਰੀ ਖ਼ਬਰ »

ਡੀ. ਸੀ .ਖਰਬੰਦਾ ਤੇ ਐਸ. ਐਸ. ਪੀ. ਤੂਰ ਵਲੋਂ ਬਲਾਕ ਕੋਟ ਈਸੇ ਖਾਂ ਵਿਖੇ ਚੋਣ ਪ੍ਰਬੰਧਾਂ ਤੇ ਗਿਣਤੀ ਕੇਂਦਰ ਦਾ ਜਾਇਜ਼ਾ

ਕੋਟ ਈਸੇ ਖਾਂ, 18 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਅੱਜ ਪੈਣ ਵਾਲੀਆਂ ਵੋਟਾਂ ਸਬੰਧੀ ਕੀਤੇ ਗਏ ਚੋਣ ਪ੍ਰਬੰਧਾਂ ਤੇ ਸੁਰੱਖਿਆ ਪ੍ਰਬੰਧਾਂ ਦੇ ਨਿਰੀਖਣ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਜੁਆਇਨਿੰਗ ਲੈਣ ਲਈ ਜੂਝ ਰਹੀ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਨੇ ਦੱਸਿਆ ਕਿ 1263 ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਾਫ਼-ਸੁਥਰੀ ਚੋਣ ਲਈ ਸੀ.ਸੀ.ਟੀ.ਵੀ. ਕੈਮਰੇ ਅਪਣਾਉਣ ਲਈ ਕਿਹਾ-ਐਡਵੋਕੇਟ ਨਸੀਬ ਬਾਵਾ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਡਵੋਕੇਟ ਬੂਟਾ ਸਿੰਘ ਬੈਰਾਗੀ ਵਲੋਂ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ | ਜਿਸ ਵਿਚ ਐਡਵੋਕੇਟ ਬੂਟਾ ਸਿੰਘ ਬੈਰਾਗੀ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਕੋਕਰੀ ਕਲਾਂ ਤੋਂ ਲੜ ਰਹੇ ਹਨ ਨੇ ਇਹ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਤਿੰਨ ਰੋਜ਼ਾ ਰੰਗਮੰਚ ਉਤਸਵ ਸਮਾਪਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ 'ਚ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ 'ਚ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਗੁਰਸ਼ਰਨ ਸਿੰਘ ਭਾਅ ਉਰਫ਼ ਭਾਈ ਮੰਨਾ ਸਿੰਘ ਨੂੰ ਸਮਰਪਿਤ ਤਿੰਨ ਰੋਜ਼ਾ ਰੰਗਮੰਚ ਉਤਸਵ ਸਮਾਪਤ ਹੋਇਆ | ਜਿਸ ਵਿਚ ਚਾਰ ਨਾਟਕਾਂ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਨੇ ਜੈਕਾਰਿਆਂ ਨਾਲ ਕੀਤਾ ਗਣਪਤੀ ਦਾ ਵਿਸਰਜਨ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਬੀਤੇ ਦਿਨਾਂ ਤੋਂ ਸਥਾਪਤ ਕੀਤੀ ਗਈ ਗਣੇਸ਼ ਜੀ ਦੀ ਮੂਰਤੀ ਦਾ ਅੱਜ ਵਿਸਰਜਨ ਕੀਤਾ ਗਿਆ | ਵਿਸਰਜਨ ਤੋਂ ਪਹਿਲਾਂ ਕਾਲਜ ਚੇਅਰਮੈਨ ਪ੍ਰਵੀਨ ਗਰਗ, ਜਿਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ...

ਪੂਰੀ ਖ਼ਬਰ »

ਜੈਨ ਸਕੂਲ ਬਾਘਾ ਪੁਰਾਣਾ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ 18 ਮੈਡਲ ਜਿੱਤੇ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਇਸ ਸਾਲ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ 'ਚ 18 ਮੈਡਲ ਜਿੱਤ ਕੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡਾਂ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਵਧੀਆ ਪਦਰਸ਼ਨ ...

ਪੂਰੀ ਖ਼ਬਰ »

ਗੋ ਗਲੋਬਲ ਨੇ ਨਗਿੰਦਰ ਸਿੰਘ ਢਿੱਲੋਂ ਦਾ ਨਿਊਜ਼ੀਲੈਂਡ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਸਬੰਧੀ ਅਖੰਡ ਪਾਠਾਂ ਦੀ 11ਵੀਂ ਲੜੀ ਆਰੰਭ

ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 21 ਅਤੇ 22 ਸਤੰਬਰ ਨੂੰ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਨੇ ਮੋਗਾ ਜ਼ੋਨ ਅਥਲੈਟਿਕਸ 'ਚ ਮਾਰੀਆਂ ਮੱਲ੍ਹਾਂ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਦੇ ਸੁਚੱਜੇ ਪ੍ਰਬੰਧਕਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਅੱਗੇ ਵਧ ਰਹੇ ਹਨ, ਉੱਥੇ ਹੀ ਖੇਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX