ਤਾਜਾ ਖ਼ਬਰਾਂ


ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  8 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  36 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 1 hour ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  18 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  27 minutes ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  52 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਸੰਗਰੂਰ

ਜ਼ਿਲ੍ਹਾ ਸੰਗਰੂਰ ਵਿਚ ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ

ਸੰਗਰੂਰ, 18 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਭਲਕੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ 193 ਬਲਾਕ ਸੰਮਤੀ ਅਤੇ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਵਿਚ ਜ਼ਿਲ੍ਹਾ ਪੁਲਿਸ ਵਲੋਂ 40 ਦੇ ਲਗਪਗ ਪੁਲਿਸ ਅਧਿਕਾਰੀ ਅਤੇ 2900 ਤੋਂ ਵਧੇਰੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਬਣੇ 1001 ਪੋਿਲੰਗ ਸਟੇਸ਼ਨਾਂ 'ਤੇ ਚੋਣ ਪ੍ਰਕਿਰਿਆ ਪੂਰੇ ਅਮਨੋ ਅਮਾਨ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਅੰਦਰ ਕਾਨੂੰਨ ਦਾ ਰਾਜ ਬਹਾਲ ਰੱਖਣ ਦੇ ਮੰਤਵ ਤਹਿਤ ਜ਼ਿਲ੍ਹੇ ਅੰਦਰ 4 ਐਸ.ਪੀ , 10 ਡੀ.ਐਸ.ਪੀ, 24 ਇੰਸਪੈਕਟਰ, 70 ਸਬ ਇੰਸਪੈਕਟਰ, 187 ਸਹਾਇਕ ਥਾਣੇਦਾਰ, 450 ਹੌਲਦਾਰ ਅਤੇ 1750 ਸਿਪਾਹੀਆਂ ਤੋਂ ਇਲਾਵਾ 494 ਹੋਮਗਾਰਡ ਦੇ ਜਵਾਨਾਂ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਿੰਮਾ ਸੌਾਪਿਆ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੂਥ ਡਿਊਟੀਆਂ ਤੋਂ ਇਲਾਵਾ 50 ਪੈਟਰੋਿਲੰਗ ਪਾਰਟੀਆਂ ਅਤੇ 25 ਪੁਲਿਸ ਨਾਕੇ ਲਗਾਏ ਜਾ ਰਹੇ ਹਨ | ਡਾ: ਗਰਗ ਨੇ ਦੱਸਿਆ ਕਿ ਚੋਣ ਪੋਿਲੰਗ ਦਾ ਕੰਮ ਮੁਕੰਮਲ ਹੋਣ ਤੋਂ ਲੈ ਕੇ ਨਤੀਜੇ ਐਲਾਨੇ ਜਾਣ ਤੱਕ ਪ੍ਰਸ਼ਾਸਨ ਵਲੋਂ 10 ਸਟਰੋਂਗ ਰੂਮ ਬਣਾਏ ਗਏ ਹਨ ਜਿਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਪੁਲਿਸ ਦਸਤੇ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਦੇ ਰਹੇ ਹਰੇਕ ਐਸ.ਪੀ, ਡੀ.ਐਸ.ਪੀ ਅਤੇ ਇੰਸਪੈਕਟਰ ਦੇ ਨਾਲ 24-24 ਮੁਲਾਜ਼ਮਾਂ ਦੀ ਪਲਟੂਨ ਰਾਖਵੀਂ ਰੱਖੀ ਗਈ | ਡਾ: ਗਰਗ ਨੇ ਦੱਸਿਆ ਕਿ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਦੇ ਚੱਪੇ ਚੱਪੇ ਉੱਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਇਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਉੱਤੇ ਉਨ੍ਹਾਂ ਵਲੋਂ ਖੁਦ ਵੀ ਪੂਰੀ ਨਿਗਰਾਨੀ ਰੱਖੀ ਜਾਵੇਗੀ |

ਸ਼ਖ਼ਸੀਅਤ ਉਸਾਰੀ ਤੇ ਸਮਾਜਿਕ ਅਲਾਮਤਾਾ ਤੋਂ ਨਿਜਾਤ ਪਾਉਣ ਲਈ ਕਰਵਾਇਆ ਸੈਮੀਨਾਰ

ਭਵਾਨੀਗੜ੍ਹ, 18 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰੂ ਤੇਗ਼ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਸਮਾਜਿਕ ਅਲਾਮਤਾਾ ਤੋਂ ਨਿਜਾਤ ਪਾਉਣ ਲਈ ਸਮਾਜ ਸੇਵੀ ਸੰਸਥਾ ਸਿੱਖ ਹੈਲਪਿੰਗ ਸਿੱਖਜ਼ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਰਿਪੋਰਟ 'ਚ ਅਕਾਲੀ ਦਲ ਜਾਂ ਬਾਦਲ ਿਖ਼ਲਾਫ਼ ਇਕ ਵੀ ਸ਼ਬਦ ਨਹੀਂ ਲਿਖਿਆ-ਢੀਂਡਸਾ

ਮਲੇਰਕੋਟਲਾ, 18 ਸਤੰਬਰ (ਕੁਠਾਲਾ) - ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨਕਾਰ ਸ. ਪਰਮਿੰਦਰ ਸਿੰਘ ਢੀਂਡਸਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੇ ਬਹਾਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 18 ਸਤੰਬਰ (ਹਨੀਫ ਥਿੰਦ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਪੱਧਰ ਮਲੇਰਕੋਟਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਐਸ.ਡੀ.ਐਮ ਦਫ਼ਤਰ ਦੇ ਬਾਹਰ ਮੋਦੀ ਸਰਕਾਰ ...

ਪੂਰੀ ਖ਼ਬਰ »

ਜਾਖਲ ਦੀ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ

ਜਾਖਲ, 18 ਸਤੰਬਰ (ਪ੍ਰਵੀਨ ਮਦਾਨ) - ਪੰਜਾਬ ਦੀ ਹੋਂਦ ਨਾਲ ਲਗਦੇ ਹਰਿਆਣਾ ਦੀ ਜਾਖਲ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਅੱਜ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਢੇਰੀ ਵਿਕੀ | ਸਥਾਨਕ ਅਨਾਜ ਮੰਡੀ ਵਿਖੇ ਆੜ੍ਹਤੀ ਗਰੇਵਾਲ ਇੰਟਰਪ੍ਰਾਇਜਜ ਤੋਂ ਸਿੰਗਲਾ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਦੋ ਸਾਲ ਕੈਦ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੜਕ ਹਾਦਸੇ ਵਿਚ ਹੋਈ ਇਕ ਵਿਅਕਤੀ ਵਿਅਕਤੀ ਦੀ ਮੌਤ ਦੇ ਦੋਸ਼ਾਂ ਵਿਚ ਮੋਟਰਸਾਈਕਲ ਚਾਲਕ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 12 ਜੁਲਾਈ 2016 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਜੂਆ ਖੇਡਦੇ ਹੋਏ 7 ਕਾਬੂ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਰੁਪਿੰਦਰ ਸਿੰਘ ਸੱਗੂ, ਭੁੱਲਰ, ਧਾਲੀਵਾਲ)-ਸਿਟੀ ਪੁਲਿਸ ਸੁਨਾਮ ਵੱਲੋਂ ਅੱਜ ਸਥਾਨਕ ਜਖੇਪਲ ਰੋਡ ਤੋ ਇੱਕ ਘਰ ਵਿਚ ਛਾਪਾ ਮਾਰ ਕੇ ਉਸ ਵਿਚੋਂ 7 ਵਿਅਕਤੀਆਂ ਨੂੰ ਜੂਆ ਖੇਡਦੇ ਹੋਏ ਅਤੇ ਜੂਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਕਰਨ ਦਾ ...

ਪੂਰੀ ਖ਼ਬਰ »

480 ਬੋਤਲਾਂ ਸ਼ਰਾਬ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ) - ਪੁਲਿਸ ਥਾਣਾ ਸ਼ਹਿਰੀ ਸੁਨਾਮ ਵਲੋਂ ਦੋ ਵੱਖ ਵੱਖ ਥਾਵਾਂ ਤੋਂ 480 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਸਮੇਤ ...

ਪੂਰੀ ਖ਼ਬਰ »

ਚੋਣ ਡਿਊਟੀ ਕਰਮਚਾਰੀ ਨਹੀਂ ਪਾ ਸਕਣਗੇ ਵੋਟ ਨਹੀਂ ਜਾਰੀ ਹੋਏ ਚੋਣ ਬੈਲਟ ਪੇਪਰ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜਿਨ੍ਹਾਂ ਲਈ 402 ਉਮੀਦਵਾਰਾਂ ਦੇ ਬਿਨ੍ਹਾਂ ਮੁਕਾਬਲੇ ਜੇਤੂ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਲਈ 855 ਅਤੇ ਬਲਾਕ ਸੰਮਤੀਆਂ ਲਈ ...

ਪੂਰੀ ਖ਼ਬਰ »

ਚੀਮਾ ਅਤੇ ਅਸ਼ਰਫ਼ ਦੇ ਹੱਕ 'ਚ ਧੀਮਾਨ ਨੇ ਕੀਤਾ ਚੋਣ ਪ੍ਰਚਾਰ

ਅਹਿਮਦਗੜ੍ਹ, 18 ਸਤੰਬਰ (ਪੁਰੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਬੀਬੀ ਸੰਦੀਪ ਕੌਰ ਚੀਮਾ ਅਤੇ ਅਸ਼ਰਫ ਮੁਹੰਮਦ ਖਾਂ ਦੇ ਹੱਕ 'ਚ ਬੀਤੇ ਦਿਨੀਂ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੇ ਪ੍ਰਚਾਰ ਕਰਦਿਆਂ ਵੋਟਰਾਂ ਨੰੂ ਭਾਰੀ ਬਹੁਮਤ ਨਾਲ ...

ਪੂਰੀ ਖ਼ਬਰ »

ਸੀਰਾ ਬਨਭੌਰਾ ਨੂੰ ਪਾਰਟੀ 'ਚੋਂ ਕੱਢਣ 'ਤੇ ਜਤਾਇਆ ਰੋਸ

ਅਮਰਗੜ੍ਹ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਦੇ ਟਕਸਾਲੀ ਅਕਾਲੀ ਆਗੂ ਤਸਵੀਰ ਸਿੰਘ ਸੀਰਾ ਬਨਭੌਰਾ ਨੂੰ ਅਕਾਲੀ ਦਲ ਵਿਚੋਂ ਕੱਢੇ ਜਾ 'ਤੇ ਅਕਾਲੀ ਆਗੂਆਂ ਨੇ ਰੋਸ ਜਤਾਇਆ ਹੈ | ਇਸ ਸਬੰਧੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸੀਨੀਅਰ ਆਗੂ ਜਥੇਦਾਰ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਕਾਂਝਲਾ

ਸ਼ੇਰਪੁਰ, 18 ਸਤੰਬਰ (ਦਰਸ਼ਨ ਸਿੰਘ ਖੇੜੀ) - ਕਾਂਗਰਸ ਪਾਰਟੀ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ, ਪ੍ਰੰਤੂ ਅਕਾਲੀ ਦਲ ਵੱਲੋਂ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 18 ਸਤੰਬਰ (ਜਰਨੈਲ ਸਿੰਘ ਮਾਝੀ, ਰਣਧੀਰ ਸਿੰਘ ਫੱਗੂਵਾਲਾ) - ਬਿਸਨ ਨਗਰ ਗਲੀ ਨੰਬਰ-6 ਵਿਚ ਪਿਛਲੇ 10 ਦਿਨਾਂ ਤੋਂ ਗਲੀ ਵਿਚ ਗੰਦਾ ਪਾਣੀ ਖੜ੍ਹਾ ਹੈ ਜਿਸ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਨਗਰ ਕੌਾਸਲ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਭੱੁਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਜ਼ਿਲ੍ਹਾ ਆਬਜ਼ਰਵਰ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ)-19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਅੱਜ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਅਬਜ਼ਰਵਰ ਮਨਜੀਤ ਸਿੰਘ ਨਾਰੰਗ ਆਈ.ਏ.ਐਸ. ਨੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ¢ ਪੱਤਰਕਾਰਾਂ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਦੀ ਚੀਮਾ ਇਕਾਈ ਵਲੋਂ ਅਕਾਲੀ ਉਮੀਦਵਾਰ ਦੀ ਮਦਦ ਦਾ ਐਲਾਨ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਸੀ.ਪੀ.ਆਈ.ਐਮ. ਪਿੰਡ ਚੀਮਾ ਦੀ ਬ੍ਰਾਂਚ ਇਕਾਈ ਦੀ ਮੀਟਿੰਗ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਨੇਕ ਸਿੰਘ ਮਿਸਤਰੀ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਤਹਿਸੀਲ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਦਾ ਪੁਤਲਾ ਸਾੜਿਆ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਦੀਆਂ ਸੰਗਤਾਂ ਵਲੋਂ ਪੰਜਾਬ ਸਰਕਾਰ, ਸਾਬਕਾ ਵਿਧਾਇਕ ਿਖ਼ਲਾਫ਼ ਨਾਅਰੇਬਾਜੀ ਕਰਨ ਅਤੇ ਅੱਜ ਪੈਣ ਵਾਲੀਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੈਪਟਨ ਵਾਅਦਿਆਂ ਤੋਂ ਮੁਕਰਿਆ-ਗਰੇਵਾਲ, ਲਲਿਤ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਭਾਜਪਾ ਆਗੂ ਐਡਵੋਕੇਟ ਲਲਿਤ ਗਰਗ ਨੇ ਕਿਹਾ ਕਿ ਡੇਢ ਕੁ ਸਾਲ ਪਹਿਲਾ ਝੂਠੇ ਵਾਅਦੇ ਕਰ ਕੇ ਪੰਜਾਬ ਦੀ ਸਤਾ ਸੰਭਾਲਣ ਵਾਲਾ ...

ਪੂਰੀ ਖ਼ਬਰ »

ਚੌਧਰੀ ਮੁਹੰਮਦ ਸਦੀਕ ਬਣੇ ਇਸਲਾਮੀਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਵੀਂ ਕਮੇਟੀ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਮੇਤ 16 ਮੈਂਬਰ ਸ਼ਾਮਿਲ

ਮਲੇਰਕੋਟਲਾ, 18 ਸਤੰਬਰ (ਕੁਠਾਲਾ)-ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜਨਾਬ ਜ਼ੁਨੈਦ ਰਜ਼ਾ ਖ਼ਾਨ ਨੇ ਵਕਫ਼ ਬੋਰਡ ਦੇ ਪ੍ਰਬੰਧਾਂ ਹੇਠ ਮਲੇਰਕੋਟਲਾ ਵਿਖੇ ਚੱਲਦੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਨਵੀਂ ਪ੍ਰਬੰਧਕ ਕਮੇਟੀ ਦਾ ਐਲਾਨ ਕਰ ਦਿੱਤਾ ਹੈ | ਉਚੇਰੀ ...

ਪੂਰੀ ਖ਼ਬਰ »

ਹੌਲਦਾਰ ਸੁਦਾਮਾ ਸਿੰਘ ਦੀ ਸੜਕ ਹਾਦਸੇ 'ਚ ਮੌਤ

ਮਲੇਰਕੋਟਲਾ, 18 ਸਤੰਬਰ (ਕੁਠਾਲਾ)-ਸਥਾਨਕ ਕਿਲਾ ਰਹਿਮਤਗੜ੍ਹ ਵਾਸੀ ਹੌਲਦਾਰ ਸੁਦਾਮਾ ਸਿੰਘ ਦੀ ਇਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ | ਪੁਲਿਸ ਥਾਣਾ ਅਹਿਮਦਗੜ੍ਹ ਵਿਖੇ ਤਾਇਨਾਤ ਹੌਲਦਾਰ ਸੁਦਾਮਾ ਸਿੰਘ ਪੱਤਰਕਾਰ ਹਰਮਿੰਦਰ ਸਿੰਘ ਸਹਾਰਨਮਾਜਰਾ ਦੇ ਮਾਮਾ ...

ਪੂਰੀ ਖ਼ਬਰ »

ਸਾਜਿਦ ਗੋਰਾ ਅਨਾਜ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮਲੇਰਕੋਟਲਾ, 18 ਸਤੰਬਰ (ਹਨੀਫ਼ ਥਿੰਦ)-ਸਥਾਨਕ ਨਵੀਂ ਅਨਾਜ਼ ਮੰਡੀ ਮਲੇਰਕੋਟਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਨਵੀਂ ਅਨਾਜ਼ ਮੰਡੀ ਦੇ ਪ੍ਰਧਾਨ ਜਸਵੰਤ ਰਾਏ ਜੈਨ ਨੂੰ ਸਮੂਹ ਆੜ੍ਹਤੀਆ ਐਸੋਸੀਏਸ਼ਨ ਦੇ ਆਹੁਦੇਦਾਰਾਂ ਅਤੇ ਮੈਂਬਰਾਨ ਵਲੋਂ ਜਿੱਥੇ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਲੈਕਚਰਾਰ ਡੈਪੂਟੇਸ਼ਨ 'ਤੇ ਹਾਜ਼ਰ ਕਰਵਾ ਕੇ ਸਕੂਲ ਨੂੰ ਲੱਗਾ ਜਿੰਦਰਾ ਖੁਲ੍ਹਵਾਇਆ

ਲਹਿਰਾਗਾਗਾ, 18 ਸਤੰਬਰ (ਸੂਰਜ ਭਾਨ ਗੋਇਲ) - ਸਰਕਾਰੀ ਸੀਨੀਅਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਨੂੰ ਲੱਗਾ ਜਿੰਦਰਾ ਅੱਜ ਤਹਿਸੀਲਦਾਰ ਸੁਨਾਮ ਜੀਵਨ ਗਰਗ, ਨਾਇਬ ਤਹਿਸੀਲਦਾਰ ਗੁਰਲੀਨ ਕੌਰ ਅਤੇ ਪਟਵਾਰੀ ...

ਪੂਰੀ ਖ਼ਬਰ »

ਗੌਰਵ ਗੋਇਲ ਨੇ ਕੀਤਾ ਸਿਟੀ ਇੰਚਾਰਜ ਦਾ ਸਨਮਾਨ

ਲਹਿਰਾਗਾਗਾ, 18 ਸਤੰਬਰ (ਸੂਰਜ ਭਾਨ ਗੋਇਲ) - ਪ੍ਰਾਚੀਨ ਸ੍ਰੀ ਸ਼ਿਵ ਦੁਰਗਾ ਮੰਦਿਰ ਕਮੇਟੀ ਰਜਿ. ਅਤੇ ਮਹਿਲਾ ਮੰਡਲ ਤੇ ਕਾਵੜ ਸੰਘ ਲਹਿਰਾਗਾਗਾ ਵੱਲੋਂ ਪ੍ਰਾਚੀਨ ਸ਼੍ਰੀ ਸ਼ਿਵ ਦੁਰਗਾ ਮੰਦਿਰ ਵਿੱਚ ਗਣੇਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਨੇ ਈ. ਓ. ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਭੁੱਲਰ, ਧਾਲੀਵਾਲ)-ਦਿੜ੍ਹਬਾ ਤੋਂ ਬਦਲ ਕੇ ਆਏ ਪਰਮਿੰਦਰ ਸਿੰਘ ਨੇ ਅੱਜ ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੇ ਕਾਰਜ ਸਾਧਕ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਆਏ ਕਾਰਜ ਸਾਧਕ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਹੱਡਾ ਰੋੜੀ ਨਾ ਹੋਣ ਕਾਰਨ ਕੁੱਤੇ ਹੋਏ ਖ਼ੰੂਖ਼ਾਰ

ਲੌਾਗੋਵਾਲ, 18 ਸਤੰਬਰ (ਦਮਦਮੀ) - ਭਾਰਤੀ ਜਨਤਾ ਪਾਰਟੀ ਦੇ ਮੰਡਲ ਲੌਾਗੋਵਾਲ ਦੇ ਪ੍ਰਧਾਨ ਸ਼ਿਸ਼ਨਪਾਲ ਗਰਗ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਸਬਾ ਲੌਾਗੋਵਾਲ ਵਿਖੇ ਕੋਈ ਵੀ ਹੱਡਾ ਰੋੜੀ ਨਾ ਹੋਣ ਕਾਰਨ ਅਕਸਰ ਮਰੇ ਹੋਏ ਪਸ਼ੂ ਅਤੇ ਹੋਰ ਜਾਨਵਰ ਆਮ ਜਗਾਵਾਂ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਪੂਜਾ ਕਰਵਾਈ

ਮਾਲੇਰਕੋਟਲਾ, 18 ਸਤੰਬਰ (ਪਾਰਸ ਜੈਨ)-ਸ੍ਰੀ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਮਠਾੜੂ ਅਤੇ ਵਾਈਸ ਪ੍ਰਧਾਨ ਸੁਰਜੀਤ ਮਣਕੂ ਦੀ ਸਰਪ੍ਰਸਤੀ ਹੇਠ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਜਪਾ ਯੁਵਾ ਮੋਰਚਾ ...

ਪੂਰੀ ਖ਼ਬਰ »

ਲੜਕੀਆਂ ਵਲੋਂ ਸਾਂਝੇ ਬੁਟੀਕ ਦੀ ਸ਼ੁਰੂਆਤ

ਲੌਾਗੋਵਾਲ, 18 ਸਤੰਬਰ (ਵਿਨੋਦ) - ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਔਰਤਾਂ ਨੂੰ ਸਵੈ ਰੋਜ਼ਗਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਲੌਾਗੋਵਾਲ ਵਿਖੇ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਸਕਿੱਲ ਸੈਂਟਰ ...

ਪੂਰੀ ਖ਼ਬਰ »

6 ਅਕਤੂਬਰ ਨੰੂ ਹੋਵੇਗਾ ਕੈਮਿਸਟ ਐਸੋਸੀਏਸ਼ਨ ਦਾ ਇਜਲਾਸ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜ ਕਾਰਨੀ ਕਮੇਟੀ ਦੀ ਬੈਠਕ ਵਿਚ ਐਸੋਸੀਏਸ਼ਨ ਦਾ ਛਿਮਾਹੀ ਇਜਲਾਸ 6 ਅਕਤੂਬਰ ਨੰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪ੍ਰੇਮ ਗਰਗ ਅਤੇ ਸਕੱਤਰ ਸ੍ਰੀ ਪੰਕਜ ...

ਪੂਰੀ ਖ਼ਬਰ »

ਮੋਤੀ ਮਹਿਲ ਵੱਲ ਪੈਨਸ਼ਨਰਾਂ ਵਲੋਂ ਰੋਸ ਮਾਰਚ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ)-ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਪ੍ਰਕਾਸ਼ ਨਾਗਰੀ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਨਵੈਨਸ਼ਨ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ)-ਪੰਜਾਬ ਮੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਯੂਨੀਅਨ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਦੀ ਅਗਵਾਈ ਵਿਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਨਵੈੱਨਸ਼ਨ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਲਾਲੀ ਦਾ ਕੀਤਾ ਸਨਮਾਨ

ਜਖੇਪਲ, 18 ਸਤੰਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਦੇ ਜੰਮਪਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਲਾਲ ਸਿੰਘ (ਲਾਲੀ) ਦੁਆਰਾ ਰੋਇੰਗ ਗੇਮ ਵਿੱਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੱਲੋਂ ਖੇਡ ਕੇ 3 ਗੋਲਡ ਮੈਡਲ ਪ੍ਰਾਪਤ ਕੀਤੇ ਅਤੇ ਚੀਨ ਦੇ ...

ਪੂਰੀ ਖ਼ਬਰ »

ਗਣੇਸ਼ ਭਗਤਾਂ ਨਾਲ ਬੀਬੀ ਸੈਣੀ ਨੇ ਖੁਸ਼ੀ ਕੀਤੀ ਸਾਂਝੀ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਰੂ ਨਾਨਕ ਕਲੋਨੀ ਸੰਗਰੂਰ ਵਿਚ ਮਨਾਏ ਜਾ ਰਹੇ ਗਨੇਸ਼ ਉਤਸ਼ਵ ਸਮਾਗਮ ਵਿਚ ਪੰਜਾਬ ਮਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਨੇ ਸਮੂਲੀਅਤ ਕਰਦਿਆਂ ਗਨੇਸ਼ ਭਗਤਾਂ ਨਾਲ ਖ਼ੁਸ਼ੀ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 18 ਸਤੰਬਰ (ਵਿਨੋਦ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ਨੰਬਰਦਾਰਾਂ ਦਾ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋਏ ਨੌਜਵਾਨ ਨੂੰ ਕੀਤਾ ਵਿਦਾ

ਸੰਗਰੂਰ, 18 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਨਸ਼ਾ ਛੁਡਾਊ ਕੇਂਦਰ ਵਿਖੇ ਬਰਨਾਲਾ ਜ਼ਿਲ੍ਹੇ ਦੇ ਵਿਅਕਤੀ ਨੂੰ ਨਸ਼ਾ ਮੁਕਤ ਕਰਨ ਉਪਰੰਤ ਉਸ ਨੂੰ ਸ਼ੁੱਭ ਵਿਦਾਈ ਦੇਣ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕਰਨ ਲਈ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਗੈਰ-ਸੰਚਾਰੀ ਰੋਗਾਂ ਬਾਰੇ ਟਰੇਨਿੰਗ ਕਰਵਾਈ

ਮੂਣਕ, 18 ਸਤੰਬਰ (ਸਿੰਗਲਾ, ਭਾਰਦਵਾਜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਅਧੀਨ ਬਲਾਕ ਦੀਆਂ ਸਮੂਹ ਆਸ਼ਾ ਫ਼ੈਸਲੀਟੇਟਰਜ਼ ਅਤੇ ਆਸ਼ਾ ਨੂੰ ਸਿਖਲਾਈ ਦਿੱਤੀ ਗਈ | ਹਰਦੀਪ ਜਿੰਦਲ ਨੋਡਲ ਅਫ਼ਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX