ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 minute ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ ਅੰਸਾਰ ਗਜਵਾਤ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  33 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  32 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  44 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  55 minutes ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 2 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 4 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਾਜ਼ਿਲਕਾ ਦੇ ਡੀ.ਏ.ਵੀ. ਸ਼ਤਾਬਦੀ ਪਬਲਿਕ ਸਕੂਲ ਵਿਖੇ ਫਾਈਨਲ ਰਿਹਰਸਲ ਕਰਵਾਈ ਗਈ ਤੇ ਰਿਹਰਸਲ ਤੋਂ ਬਾਅਦ ਜ਼ਿਲ੍ਹੇ ਦੇ ਵੱਖ-ਵੱਖ ਪੋਿਲੰਗ ਸਟੇਸ਼ਨਾਂ 'ਤੇ ਡਿਊਟੀ ਲਈ ਪਾਰਟੀਆਂ ਨੂੰ ਦਸਤਾਵੇਜ਼ ਤੇ ਵੋਟਿੰਗ ਪੇਟੀਆਂ ਦੇ ਕੇ ਰਵਾਨਾ ਕੀਤਾ | ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖਟਕ ਵਲੋਂ ਪੋਿਲੰਗ ਪਾਰਟੀਆਂ ਨੂੰ ਸਟੇਸ਼ਨ ਅਲਾਟ ਕਰਕੇ ਜ਼ਰੂਰੀ ਹਦਾਇਤਾਂ ਸਮੇਤ ਆਪੋ ਆਪਣੇ ਸਟੇਸ਼ਨਾਂ ਲਈ ਰਵਾਨਾ ਕੀਤਾ | ਰਵਾਨਾ ਹੋਣ ਤੋਂ ਪਹਿਲਾ ਕਈ ਪੋਿਲੰਗ ਵੋਟਿੰਗ ਵਾਲੀਆਂ ਪੇਟੀਆਂ ਨੂੰ ਲੈ ਕੇ ਮੁਸ਼ਕਿਲਾਂ ਨਾਲ ਜੂਝਦੇ ਰਹੇ | ਜਿਸ ਦਾ ਕਾਰਨ ਇਹ ਸੀ ਕਿ ਕਾਫ਼ੀ ਸਮੇਂ ਤੋਂ ਇਨ੍ਹਾਂ ਪੇਟੀਆਂ ਦੀ ਵਰਤੋਂ ਨਹੀਂ ਕੀਤੀ ਗਈ ਸੀ, ਜੋ ਕਿ ਪੂਰੀ ਤਰ੍ਹਾਂ ਜੰਗਾਲ ਫੜ ਚੁੱਕੀਆਂ ਸਨ | ਇਸ ਦੌਰਾਨ ਮੁਲਾਜ਼ਮਾਂ ਦੀ ਘਾਟ ਤੇ ਰਿਜ਼ਰਵ ਸੂਚੀਆਂ ਨਾ ਰੱਖੇ ਜਾਣ ਕਾਰਨ ਵੀ ਪੋਿਲੰਗ ਪਾਰਟੀਆਂ ਪ੍ਰਸ਼ਾਸਨ ਤੋਂ ਖ਼ਫ਼ਾ ਨਜ਼ਰ ਆਈਆਂ | ਕਈ ਪਾਰਟੀਆਂ ਦੇ ਮੁਖੀਆਂ ਨੇ ਕਿਹਾ ਕਿ ਕਈ ਥਾਂਈਾ ਵੱਧ ਮੁਲਾਜ਼ਮਾਂ ਦੀ ਡਿਊਟੀ ਹੈ, ਪਰ ਅਮਲੇ ਦੀ ਘਾਟ ਹੋਣ ਕਾਰਨ ਉਨ੍ਹਾਂ ਨੂੰ ਸੀਮਤ ਮੁਲਾਜ਼ਮਾਂ ਸਮੇਤ ਜਾਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਰਿਜ਼ਰਵ ਲਿਸਟਾਂ ਵੀ ਨਹੀ ਰੱਖੀਆਂ ਗਈਆਂ ਤਾਂ ਜੋ ਲੋੜ ਪੈਣ 'ਤੇ ਮੁਲਾਜ਼ਮਾਂ ਨੂੰ ਲਗਾਇਆ ਜਾ ਸਕੇ |

ਜਾਅਲੀ ਵੀਜ਼ਾ ਲਗਾਉਣ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਵਿਕਾਸ ਤੇ ਉਸ ਦੀ ਪਤਨੀ ਦੀ ਜ਼ਮਾਨਤ ਅਰਜੀ ਖ਼ਾਰਜ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਸਿੰਘਾਪੁਰ ਦਾ ਜਾਅਲੀ ਵੀਜ਼ਾ ਦੇ ਕੇ ਪੰਜ ਲੱਖ ਦੀ ਕਬੂਤਰਬਾਜ਼ੀ ਕਰਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ ਚੰਡੀਗੜ੍ਹ ਨਿਵਾਸੀ ਵਿਕਾਸ ਤੇ ਉਸ ਦੀ ਪਤਨੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਸਮੂਹਿਕ ਜਬਰ-ਜਨਾਹ ਕਰਨ ਦੇ ਲਗਾਏ ਦੋਸ਼

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਰੁਕਨਾ ਬੇਗੂ ਦੀ ਵਸਨੀਕ ਇਕ 20 ਸਾਲਾ ਲੜਕੀ ਨੇ ਦੋਸ਼ ਲਗਾਏ ਹਨ ਕਿ ਰਵੀ ਨਾਮਕ ਲੜਕਾ ਕਰੀਬ 3 ਮਹੀਨੇ ਪਹਿਲਾਂ ਉਸ ਨੂੰ ਡਰ-ਧਮਕਾ ਕੇ ਮੋਟਰਸਾਈਕਲ 'ਤੇ ਬਿਠਾ ਘਰੋਂ ਲੈ ਗਿਆ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੱਲਾਂਵਾਲਾ, 18 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਮੀਤ ਪ੍ਰਧਾਨ ਗੁਰਬਚਨ ਸਿੰਘ ਨੇ ਕੀਤੀ | ਮੀਟਿੰਗ 'ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਮਨਮੋਹਨ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਹਨੂੰਮਾਨਗੜ੍ਹ ਰੋਡ ਬਾਈਪਾਸ 'ਤੇ ਬੀਤੀ ਰਾਤ ਇਕ ਸਾਈਕਲ ਸਵਾਰ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਗਿਆ | ਜਿਸ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨਵੀਂ ਆਬਾਦੀ ਵਾਸੀ ਰਾਜੂ ਪੁੱਤਰ ਰਤਨ ...

ਪੂਰੀ ਖ਼ਬਰ »

ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ ਤੇ ਕਮੇਟੀਆਂ ਕੱਢਣ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਤੇ ਵਾਹਨ ਦੀ ਵਰਤੋਂ ਕਰਨ 'ਤੇ ਪਾਬੰਦੀ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲਾਂ ...

ਪੂਰੀ ਖ਼ਬਰ »

ਏਕਤਾ ਸਿੱਧੂਪੁਰ ਯੂਨੀਅਨ ਵੱਲੋਂ 25 ਦੇ ਧਰਨੇ ਨੂੰ ਲੈ ਕੇ ਪਿੰਡਾਂ 'ਚ ਮੀਟਿੰਗਾਂ ਜਾਰੀ

ਮੰਡੀ ਅਰਨੀਵਾਲਾ, 18 ਸਤੰਬਰ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਪਰਾਲੀ ਸਾੜਨ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਹਿਤ ਬਲਾਕ ਅਰਨੀਵਾਲਾ ਦੇ ਪਿੰਡ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੁਲਦੀਪ ਬਾਵਾ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ, ਜਿਸ 'ਚ ਉਨ੍ਹਾਂ ਪੰਜਾਬ ਸਰਕਾਰ ਵਲੋਂ ਰਾਜ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ...

ਪੂਰੀ ਖ਼ਬਰ »

ਕੋਬਰਾ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆ ਵਾਲੀ ਤਾਰ ਨੂੰ ਵੇਚਣ, ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ ਵਾਲਿਆਂ ਨੇ ਫਿਰ ਤੋਂ ਵਜਾਇਆ ਸੰਘਰਸ਼ ਦਾ ਬਿਗਲ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਕੈਮਿਸਟ ਐਾਡ ਡਰੱਗਜ਼ ਐਾਡ ਡ੍ਰਗਗਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਕੈਮਿਸਟ ਆਨ ਲਾਈਨ ਦਵਾਈਆਂ ਦੀ ਵਿੱਕਰੀ ਦੇ ਰੋਸ ਵਜੋਂ 28 ਸਤੰਬਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣਗੇ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਸੈਦੋ ਕੇ ਮੋੜ ਨੇੜੇ ਹੋਏ ਇਕ ਸੜਕ ਹਾਦਸੇ 'ਚ ਪਤੀ ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਿੰਗਾਰਾ ਸਿੰਘ ਵਾਸੀ ਲਮੋਚੜ ਖ਼ੁਰਦ ਆਪਣੀ ਪਤਨੀ ...

ਪੂਰੀ ਖ਼ਬਰ »

ਭੁੱਕੀ ਸਮੇਤ ਦੋ ਔਰਤਾਂ ਕਾਬੂ

ਖੂਈਆਂ ਸਰਵਰ, 18 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਨਾਰਕੋਟਿਕ ਸੈੱਲ ਫ਼ਾਜ਼ਿਲਕਾ ਵਲੋਂ ਦੋ ਔਰਤਾਂ ਨੂੰ ਭੁੱਕੀ (ਪੋਸਤ) ਸਮੇਤ ਕਾਬੂ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਲੰਧਰ ਸਿੰਘ ਮਾਨ ਨੇ ਦੱਸਿਆ ਕਿ ਮੌਜਗੜ੍ਹ ਕੋਲ ਗਸ਼ਤ ਦੌਰਾਨ ਦੋ ਔਰਤਾਂ ਨੂੰ ਪੈਦਲ ਆਉਂਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੁਕੇਸ਼ ਕੁਮਾਰ ਪੁੱਤਰ ਕਾਸ਼ੀ ਰਾਮ ਵਾਸੀ ਪੂਰਨ ਪੱਟੀ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਜ਼ਿਲ੍ਹਾ ਪ੍ਰੀਸ਼ਦ ਲਈ 38, ਪੰਜ ਪੰਚਾਇਤ ਸੰਮਤੀਆਂ ਲਈ 273 ਉਮੀਦਵਾਰ ਚੋਣ ਮੈਦਾਨ 'ਚ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਅਮਨ ਅਮਾਨ ਨਾਲ ਕੰਮ ਨੇਪਰੇ ਚਾੜ੍ਹਨ ਲਈ ਪੱਬਾਂ ਭਾਰ ਹੋਏ ਪਏ ਹਨ | ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ | ਇਸ ਵਿਚ ਬਿਜਲੀ ਮੁਲਾਜ਼ਮ ਜੱਗਰ ਸਿੰਘ ਤੇ ਹੋਰ ਮੁਲਾਜ਼ਮਾਂ ਦੇ ਨਾਲ ਪਿੰਡ ਚਿਮਨੇਵਾਲਾ ਦੇ ਖਪਤਕਾਰਾਂ ਵਲੋਂ ਡਿਊਟੀ ਦੌਰਾਨ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ 'ਤੇ ਪਾਬੰਦੀ

ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਨੇ ਜਨਹਿਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ | ਇਹ ਹੁਕਮ 16 ਨਵੰਬਰ 2018 ਤੱਕ ਲਾਗੂ ਰਹਿਣਗੇ | ਜ਼ਿਲ੍ਹਾ ਮੈਜਿਸਟ੍ਰੇਟ ਦੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਅਨੁਰਾਧਾ ਰਾਣੀ ਤੇ ਪੰਚਾਇਤ ਸੰਮਤੀ ਉਮੀਦਵਾਰ ਹਰਭਜਨ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਜਲਾਲਾਬਾਦ, 18 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ-3 ਲੱਧੂਵਾਲਾ ਉਤਾੜ ਤੋਂ ਕਾਂਗਰਸ ਦੇ ਉਮੀਦਵਾਰ ਅਨੁਰਾਧਾ ਰਾਣੀ ਪਤਨੀ ਰਾਜ ਬਖ਼ਸ਼ ਕੰਬੋਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਪੋਕਸਮੈਨ ਤੇ ਚੱਕ ਅਰਾਈਆਂਵਾਲਾ ਪੰਚਾਇਤ ਸੰਮਤੀ ਜ਼ੋਨ ...

ਪੂਰੀ ਖ਼ਬਰ »

ਸ਼ਰਾਬ ਸਟੋਰ ਕਰਨ ਤੇ ਵੇਚਣ 'ਤੇ ਪਾਬੰਦੀ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1912 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ੍ਹ ਦੇ ਪੇਂਡੂ ਏਰੀਏ ਅੰਦਰ 19 ਸਤੰਬਰ ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ...

ਪੂਰੀ ਖ਼ਬਰ »

ਕੈਨਵੇ ਦੀ ਪੂਨਮ ਰਾਣੀ ਪਹਿਲੇ ਸਥਾਨ 'ਤੇ ਰਹੀ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਐਮ.ਐੱਡ. ਤੇ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੂਨਮ ਰਾਣੀ ਨੇ ਐਮ.ਐਡ. 'ਚੋਂ 77 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਬੀ.ਐਡ. 'ਚ ਪਾਰੂਲ ਗੋਇਲ ਨੇ 72 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਜਲਾਲਾਬਾਦ, 18 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਸਥਿਤ ਪਿੰਡ ਗੁਮਾਨੀ ਵਾਲਾ ਵਿਖੇ ਸਥਿਤ ਧੰਨ-ਧੰਨ ਬਾਬਾ ਭੰੂਮਣ ਸ਼ਾਹ ਦੇ ਡੇਰੇ ਵਿਖੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਨੇ ਕੇਰਲ ਹੜ੍ਹ ਪੀੜਤਾਂ ਲਈ ਰਾਸ਼ੀ ਭੇਜੀ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕੇਰਲਾ ਹੜ੍ਹ ਪੀੜਤਾਂ ਦੀ ਮਦਦ ਲਈ ਟਰੇਡ ਯੂਨੀਅਨ ਕੌਾਸਲ ਜ਼ੀਰਾ ਵਲੋਂ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਹਾਇਤਾ ਰਾਸ਼ੀ ਇਕੱਤਰ ਕਰਕੇ ਭੇਜੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸ਼ੀਲੋ ਬਾਈ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ 19 ਤੋਂ ਅਕਾਲੀ ਭਾਜਪਾ ਗੱਠਜੋੜ ਦੀ ਸਾਂਝੀ ਉਮੀਦਵਾਰ ਸ਼ੀਲੋ ਬਾਈ ਵੱਲੋਂ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਮੰਡੀ ਦੀਆਂ ਵੱਖ ਵੱਖ ਗਲੀਆਂ ਅਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਸਕੂਲੀ ਖੇਡ ਮੁਕਾਬਲੇ ਦਿਲਾ ਰਾਮ ਵਿਖੇ ਸੰਪੰਨ

ਲੱਖੋ ਕੇ ਬਹਿਰਾਮ, 18 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਦਿਲਾ ਰਾਮ ਵਿਖੇ ਸੰਪੰਨ ਹੋਈਆਂ | ਸਮਾਜ ਸੇਵੀ ਲੋਕ ਸੇਵਕ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਸੈਂਟਰ ਕੋਹਰ ...

ਪੂਰੀ ਖ਼ਬਰ »

ਹੀਰਾ ਸੋਢੀ ਨੇ ਕੀਤੀਆਂ ਨੁੱਕੜ ਮੀਟਿੰਗਾਂ

ਮਮਦੋਟ, 18 ਸਤੰਬਰ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ-5 ਜੋਧਪੁਰ ਦੇ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਨੁੱਕੜ ਮੀਟਿੰਗਾਂ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ 281 ਪੋਿਲੰਗ ਬੂਥ ਸਥਾਪਿਤ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਪੈਣ ਵਾਲੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂਹਰਸਹਾਏ ਹਲਕੇ ਦੀਆਂ 23 ਬਲਾਕ ਸੰਮਤੀ ਤੇ 4 ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਵੋਟਾਂ ਨਹੀਂ ਪੈਣਗੀਆਂ

ਗੁਰੂਹਰਸਹਾਏ, 18 ਸਤੰਬਰ (ਪਿ੍ਥਵੀ ਰਾਜ ਕੰਬੋਜ)- ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਆਖ਼ਰੀ ਦਿਨ ਪੋਿਲੰਗ ਪਾਰਟੀਆਂ ਆਪਣੀ ਚੋਣ ਸਮੱਗਰੀ ਲੈ ਕੇ ਰਾਤ ਨੰੂ ਆਪਣੇ-ਆਪਣੇ ਬੂਥਾਂ 'ਤੇ ਪਹੁੰਚ ਗਈਆਂ ਹਨ, ਪਰ ਬਲਾਕ ਗੁਰੂਹਰਸਹਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ- ਲਾਡੀ ਗਹਿਰੀ

ਮਮਦੋਟ, 18 ਸਤੰਬਰ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਇਹ ਸ਼ਬਦ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਇਕ ਨਿੱਜੀ ਮੁਲਾਕਾਤ ਦੌਰਾਨ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਕਈ ਆਗੂ ਕਾਂਗਰਸ 'ਚ ਸ਼ਾਮਿਲ

ਮਖੂ, 18 ਸਤੰਬਰ (ਵਰਿੰਦਰ ਮਨਚੰਦਾ)- ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਹਲਕਾ ਜ਼ੀਰਾ 'ਚ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ, ਜਦੋਂ ਦੋਹਾਂ ਪਾਰਟੀਆਂ ਦੇ ਕਈ ਸਰਗਰਮ ਆਗੂ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ 'ਤੇ ਲਗਾਏ ਦੋਸ਼ ਝੂਠੇ, ਕਰਾਂਗੇ ਬਾਦਲ ਪਰਿਵਾਰ 'ਤੇ ਮਾਣਹਾਨੀ ਦਾ ਕੇਸ- ਕਾਹਨ ਸਿੰਘ ਵਾਲਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਫ਼ਰੀਦਕੋਟ ਵਿਖੇ ਕੀਤੀ ਗਈ ਜਬਰ ਵਿਰੋਧੀ ਰੈਲੀ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਭਾਸ਼ਣ ਦੌਰਾਨ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ...

ਪੂਰੀ ਖ਼ਬਰ »

ਮੂੰਹ ਢੱਕ ਕੇ ਵਾਹਨ ਚਲਾਉਣ 'ਤੇ ਪਾਬੰਦੀ

ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਸੜਕ 'ਤੇ ਪੈਦਲ ਚੱਲਦੇ ਸਮੇਂ, ਮੂੰਹ ਢੱਕ ਕੇ ਵਾਹਨ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 16 ਨਵੰਬਰ ...

ਪੂਰੀ ਖ਼ਬਰ »

ਅਬੋਹਰ ਤੇ ਖੂਈਆਂ ਸਰਵਰ ਬਲਾਕ 'ਚ ਅੱਜ 292 ਬੂਥਾਂ 'ਤੇ ਪੈਣਗੀਆਂ ਵੋਟਾਂ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਅੱਜ ਵੋਟਾਂ ਪੈਣਗੀਆਂ | ਇਸ ਤਹਿਤ ਅਬੋਹਰ ਤੇ ਖੂਈਆਂ ਸਰਵਰ ਬਲਾਕਾਂ ਵਿਚ ਚੋਣ ਅਮਲੇ ਨੂੰ ਪਾਰਟੀਆਂ ਬਣਾ ਕੇ ਬੂਥਾਂ 'ਤੇ ਭੇਜ ਦਿੱਤਾ ਗਿਆ ਹੈ | ਅੱਜ ਚੋਣ ਅਮਲੇ ਦੀ ਆਖ਼ਰੀ ਰਿਹਸਲ ...

ਪੂਰੀ ਖ਼ਬਰ »

ਮੰਡ ਪਰਿਵਾਰ ਨੂੰ 30 ਲੱਖ 'ਚ ਨਹੀਂ, ਸਾਢੇ 6 ਲੱਖ 'ਚ 2006 ਦੌਰਾਨ ਵੇਚੀ ਸੀ ਜ਼ਮੀਨ- ਗੱਜਣ ਸਿੰਘ

ਫ਼ਿਰੋਜਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਅਕਾਲੀ ਦਲ ਬਾਦਲ ਵਲੋਂ ਫ਼ਰੀਦਕੋਟ ਅੰਦਰ ਕੀਤੀ ਗਈ ਜਬਰ ਵਿਰੋਧੀ ਰੈਲੀ 'ਚ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ 'ਤੇ ਭਿ੍ਸ਼ਟਾਚਾਰ ਕਰਕੇ 30 ਲੱਖ ਰੁਪਏ ਦੀ ਜ਼ਮੀਨ ਖ਼ਰੀਦਣ ਦੇ ਲਗਾਏ ਦੋਸ਼ਾਂ ਨੂੰ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕੈਂਪਸ 'ਚ ਇੰਜੀਨੀਅਰਜ਼ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸੰਸਥਾ ਦੇ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਵਲੋਂ ਭਾਰਤ ਰਤਨ ਸਿਵਲ ਇੰਜੀਨੀਅਰ ਮੌਕਸ਼ਗੁੰਡਮ ਵਿਸਵੇਸਵਾਰਿਆ ਦੇ ਜਨਮ ਦਿਨ ਨੂੰ ਸਮਰਪਿਤ ਇੰਜੀਨੀਅਰਜ਼ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਅੰਤਰਰਾਸ਼ਟਰੀ ਸੈਮੀਨਾਰ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਦੇਸ਼ ਦੀ ਵੰਡ ਸਮੇਂ ਮਨੁੱਖੀ ਅਧਿਕਾਰਾਂ ਸਬੰਧੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਸ ਵਿਸ਼ੇ 'ਤੇ ਪ੍ਰਕਾਸ਼ ਪਾਉਣ ਲਈ ਡਾ: ਗੁਨੀਤਾ ਸਿੰਘ ਭੋਲਾ ਜੋ ਕੈਲੇਫੋਰਨੀਆ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਦਿੱਲੀ ਵਿਖੇ ਕਿਸਾਨ ਯੂਨੀਅਨ ਵਿਸ਼ਾਲ ਧਰਨਾ ਦੇਵੇਗੀ-ਭਾਕਿਯੂ ਲੱਖੋਵਾਲ

ਜ਼ੀਰਾ, 18 ਸਤੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਲੱਖੋਵਾਲ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ 'ਚ ਕਿਰਨਪਾਲ ਸਿੰਘ ਸੋਢੀ ਜ਼ਿਲ੍ਹਾ ਵਿੱਤ ਸਕੱਤਰ, ਰਾਮਜੀਤ ਸਿੰਘ ਬਲਾਕ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਰੀਜ਼ਾਂ ਨੂੰ ਵੰਡੀ ਪੌਸ਼ਟਿਕ ਖ਼ੁਰਾਕ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਟੀ.ਬੀ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਤੇ ਟੀ.ਬੀ ਦੀ ਬਿਮਾਰੀ ਦੇ ਸਾਰੇ ਟੈੱਸਟ ਤੇ ਇਲਾਜ ਸਿਵਲ ਹਸਪਤਾਲ ਵਿਖੇ ਮੁਫ਼ਤ ਕੀਤਾ ਜਾਂਦਾ ਹੈ | ਇਹ ਜਾਣਕਾਰੀ ਸਿਵਲ ਸਰਜਨ ਡਾ: ਸੁਰਿੰਦਰ ...

ਪੂਰੀ ਖ਼ਬਰ »

ਅਧਿਕਾਰਾਂ ਦੀ ਪ੍ਰਾਪਤੀ ਲਈ ਸਿੱਖਿਆ ਪੋ੍ਰਵਾਈਡਰ ਅਧਿਆਪਕਾਂ ਵਲੋਂ ਮੋਹਾਲੀ 'ਚ ਕਨਵੈੱਨਸ਼ਨ 30 ਨੂੰ - ਜਸਬੀਰ ਸਿੰਘ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਉੱਚ ਡਿਗਰੀ ਪ੍ਰਾਪਤ ਪੰਜਾਬ ਦੇ ਹਜ਼ਾਰਾਂ ਲੜਕੇ-ਲੜਕੀਆਂ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਪੋ੍ਰਵਾਈਡਰ ਦੇ ਤੌਰ 'ਤੇ ਸਾਲਾਂ-ਬੱਧੀ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ਉੱਪਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਨੂੰ ...

ਪੂਰੀ ਖ਼ਬਰ »

ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਐੱਸ.ਐਮ.ਓ. ਫ਼ਿਰੋਜ਼ਪੁਰ ਿਖ਼ਲਾਫ਼ ਧਰਨਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਦੇ ਨਾ-ਪੱਖੀ ਰਵੱਈਏ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰਦੇ ਹੋਏ ਸੂਬਾਈ ਪ੍ਰਧਾਨ ਐਲਵਿਨ ਭੱਟੀ, ਸੀਨੀਅਰ ਮੀਤ ਪ੍ਰਧਾਨ ਰਾਮ ...

ਪੂਰੀ ਖ਼ਬਰ »

ਸੈਂਕੜੇ ਨਮ ਅੱਖਾਂ ਨਾਲ ਸਰਦਾਰਨੀ ਬਲਵੀਰ ਕੌਰ ਨੂੰ ਅੰਤਿਮ ਵਿਦਾਈ ਦਿੱਤੀ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੋਠੀ ਫ਼ੈਜ਼ ਨਿਵਾਸੀ ਸ. ਕਾਬਲ ਸਿੰਘ ਸੰਧੂ ਦੀ ਪਤਨੀ ਤੇ ਹਰਬਿੰਦਰ ਸਿੰਘ ਹੈਰੀ ਸੰਧੂ ਤੇ ਤਨਵੀਰ ਸਿੰਘ ਸੰਧੂ ਦੇ ਮਾਤਾ ਬਲਵੀਰ ਕੌਰ ਸੰਧੂ ਦਾ ਅੱਜ ਅੰਤਿਮ ਸੰਸਕਾਰ ਇੱਥੇ ਮੇਨ ਸ਼ਿਵਪੁਰੀ 'ਚ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬੀਮਾ ਯੋਜਨਾਵਾਂ ਸਬੰਧੀ ਜਾਗਰੂਕ ਕਰਨ ਲਈ ਐਲ.ਆਈ.ਸੀ. ਨੇ ਰੈਲੀ ਕੱਢੀ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਜੀਵਨ ਬੀਮਾ ਨਿਗਮ ਸ਼ਾਖਾ ਜ਼ੀਰਾ ਨੇ ਆਪਣੀ ਨਵੀਂ ਪੈਨਸ਼ਨ ਪਾਲਿਸੀ ਜੀਵਨ ਸ਼ਾਂਤੀ ਦੀ ਜਾਣਕਾਰੀ ਦੇਣ ਲਈ ਸ਼ਾਖਾ ਪ੍ਰਬੰਧਕ ਸੰਜੀਵ ਚਾਵਲਾ ਤੇ ਪਰਮਜੀਤ ਸਿੰਘ ਦੀ ਅਗਵਾਈ 'ਚ ਰੈਲੀ ਕੱਢੀ | ਇਸ ਦੌਰਾਨ ਜੀਵਨ ਸ਼ਾਂਤੀ ...

ਪੂਰੀ ਖ਼ਬਰ »

ਸ਼ਤਰੰਜ ਮੁਕਾਬਲੇ 'ਚ ਮਾਤਾ ਸਾਹਿਬ ਕੌਰ ਸਕੂਲ ਗੁਰੂਹਰਸਹਾਏ ਦੀਆਂ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਅਹਿਮਦ ਢੰਡੀ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਨੇਕ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਜ਼ਿਲ੍ਹਾ ਜਨਰਲ ਸਕੱਤਰ ਖੇਡਾਂ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਅੰਡਰ-14, ਅੰਡਰ-17 ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਗੁਰੂਹਰਸਹਾਏ, 18 ਸਤੰਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਗੁਰੂਹਰਸਹਾਏ ਵਿਖੇ ਸਥਾਨਕ ਸਿਵਲ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਐਡਵੋਕੇਟ ਹਰਪ੍ਰੀਤ ਸਿੰਘ ਰਾਜਨ ਵਲੋਂ ਬਾਰ ਕੌਾਸਲ ਦੀਆਂ ਚੋਣਾਂ ਸਬੰਧੀ ਜ਼ੀਰਾ 'ਚ ਵਕੀਲਾਂ ਨਾਲ ਮੁਲਾਕਾਤ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਰ ਕੌਾਸਲ ਆਫ਼ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਦੀਆਂ ਚੋਣਾਂ ਸਬੰਧੀ ਐਡਵੋਕੇਟ ਹਰਪ੍ਰੀਤ ਸਿੰਘ ਰਾਜਨ ਬਰਾੜ ਚੋਣ ਪ੍ਰਚਾਰ ਕਰਨ ਅੱਜ ਬਾਰ ਕੌਾਸਲ ਜ਼ੀਰਾ ਵਿਖੇ ਪਹੁੰਚ ਕੇ ਵੋਟਾਂ ਮੰਗੀਆਂ | ਇਸ ਮੌਕੇ ਉਨ੍ਹਾਂ ਜ਼ੀਰਾ ਦੇ ...

ਪੂਰੀ ਖ਼ਬਰ »

ਰਾਜ ਭਾਸ਼ਾ ਹਿੰਦੀ ਪੰਦ੍ਹਰਵਾੜੇ ਦੀ ਹੋਈ ਸਮਾਪਤੀ

ਫ਼ਿਰੋਜ਼ਪੁਰ, 18 ਸਤੰਬਰ (ਪਰਮਿੰਦਰ ਸਿੰਘ)- ਰਾਜ ਭਾਸ਼ਾ ਹਿੰਦੀ 2018 ਤਹਿਤ ਅੱਜ ਰੇਲਵੇ ਅਧਿਕਾਰੀ ਕਲੱਬ ਫ਼ਿਰੋਜ਼ਪੁਰ ਵਿਖੇ ਰਾਜ ਭਾਸ਼ਾ ਪੁਰਸਕਾਰ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਡੀ.ਆਰ.ਐਮ. ਫ਼ਿਰੋਜ਼ਪੁਰ ਵਿਵੇਕ ਕੁਮਾਰ ਨੇ ਸ਼ਿਰਕਤ ਕਰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਤਲਵੰਡੀ ਭਾਈ ਵਿਖੇ ਸਬਸਿਡੀ ਮੇਲਾ

ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਸਥਾਨਕ ਸ਼ਹਿਰ 'ਚ ਮੋਗਾ ਿਲੰਕ ਰੋਡ 'ਤੇ ਸਥਿਤ ਅਵਤਾਰ ਕਲਸੀ ਐਗਰੋ ਵਰਕਸ ਵਿਖੇ ਇਕ ਕਿਸਾਨ ਮੇਲਾ ਕਰਵਾਇਆ ਗਿਆ, ਜਿਸ 'ਚ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀ ਗਈ ਸਬਸਿਡੀ ਤਹਿਤ ਖੇਤੀਬਾੜੀ ਦੇ ਵੱਖ-ਵੱਖ ਕਿਸਮ ਦੇ ਸੰਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚੋਂ ਵਾਹਨ ਚੋਰੀ ਹੋਣ ਦਾ ਨਹੀਂ ਰੁਕ ਰਿਹਾ ਸਿਲਸਿਲਾ

ਫ਼ਿਰੋਜ਼ਪੁਰ, 18 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਖ਼ਤ ਸੁਰੱਖਿਆ ਪ੍ਰਬੰਧ ਤੇ ਚੌਕੀਦਾਰਾਂ ਦੇ ਪਹਿਰੇ ਹੋਣ ਦੇ ਬਾਵਜੂਦ ਵੀ ਆਏ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚੋਂ ਵਾਹਨ ਚੋਰੀ ਹੋਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜੋ ਪ੍ਰਸ਼ਾਸਨ ਦੇ ਸੁਰੱਖਿਆ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਦੇ ਸਮੂਹ ਭਵਨ ਉਸਾਰੀ ਮਿਸਤਰੀ ਤੇ ਮਜ਼ਦੂਰ ਜਮਾਤ ਵਲੋਂ ਬਾਬਾ ਵਿਸ਼ਵਕਰਮਾ ਦੀ ਮਖੂ ਰੋਡ ਜ਼ੀਰਾ ਵਿਖੇ ਪੂਜਾ ਕੀਤੀ ਗਈ | ਇਸ ਮੌਕੇ ਸ਼ਰਧਾਲੂਆਂ ਵਲੋਂ ਬਾਬਾ ਜੀ ਦੀ ਮੂਰਤੀ 'ਤੇ ਫੁੱਲਾਂ ਦੇ ਹਾਰ ਪਾ ਕੇ ਬਾਬਾ ਜੀ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਫ਼ਿਰੋਜ਼ਪੁਰ, 18 ਸਤੰਬਰ (ਪਰਮਿੰਦਰ ਸਿੰਘ)- ਹੋਮਿਓਪੈਥਿਕ ਵਿਭਾਗ ਫ਼ਿਰੋਜ਼ਪੁਰ ਵਲੋਂ ਡਾ: ਬਲਿਹਾਰ ਸਿੰਘ ਦੀ ਅਗਵਾਈ 'ਚ ਮੁਫ਼ਤ ਮੈਡੀਕਲ ਕੈਂਪ ਪਿੰਡ ਰੱਜੀ ਵਾਲਾ ਵਿਖੇ ਮਨੁੱਖੀ ਅਧਿਕਾਰ ਭਾਈ ਬਾਲਾ ਜੀ ਵੈੱਲਫੇਅਰ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਮੁਹਿੰਮ ਜੰਗੀ ਪੱਧਰ 'ਤੇ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੇ ਦੇਖ-ਰੇਖ ਹੇਠ ਆਗਾਮੀ ਲੋਕ ਸਭਾ ਚੋਣਾਂ-2019 ਲਈ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਵੀਪ ਮੁਹਿੰਮ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ ਸਟੇਡੀਅਮ ਦੀ ਸਫ਼ਾਈ ਕੀਤੀ

ਅਬੋਹਰ, 18 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੈਕਿੰਡ ਪੰਜਾਬ ਇੰਡੀਪੈਂਡਿਟ ਕੰਪਨੀ ਐਨ.ਸੀ.ਸੀ. ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਭਾਗ ਸਿੰਘ ਖ਼ਾਲਸਾ ਕਾਲਜ ਦੇ ਕੈਡਿਟਾਂ ਨੇ ਸਵੱਛਤਾ ਹਫ਼ਤਾ ਮਨਾਇਆ | ਜਿਸ ਤਹਿਤ ਕੈਡਿਟਾਂ ਨੇ ਨਹਿਰੂ ਸਟੇਡੀਅਮ 'ਚ ...

ਪੂਰੀ ਖ਼ਬਰ »

'ਕੈਪਟਨ ਵਾਅਦਾ ਪੂਰਾ ਕਰੋ' ਦੇ ਨਾਂਅ ਹੇਠ ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਕਨਵੈੱਨਸ਼ਨ 23 ਨੂੰ ਪਟਿਆਲਾ 'ਚ

ਗੁਰੂਹਰਸਹਾਏ, 18 ਸਤੰਬਰ (ਹਰਚਰਨ ਸਿੰਘ ਸੰਧੂ)- ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ਦੇ ਬੈਨਰ ਹੇਠ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX