ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੰਨਾ / ਸਮਰਾਲਾ

ਦੋਰਾਹਾ, ਖੰਨਾ, ਮਲੌਦ, ਮਾਛੀਵਾੜਾ ਤੇ ਸਮਰਾਲਾ ਵਿਚ ਵੋਟਾਂ ਦੀ ਤਿਆਰੀ ਮੁਕੰਮਲ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-19 ਸਤੰਬਰ ਦਿਨ ਬੁੱਧਵਾਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਦੋਰਾਹਾ ਬਲਾਕ ਵਿਚ 41632 ਮਰਦ, 36525 ਔਰਤਾਂ, ਖੰਨਾ ਵਿਚ 36750 ਮਰਦ, 32570 ਔਰਤਾਂ, ਮਾਛੀਵਾੜਾ ਵਿਚ 37836 ਮਰਦ, 33921 ਔਰਤਾਂ, 2 ਤੀਜਾ ਲਿੰਗ), ਮਲੌਦ ਵਿਚ 28808 ਮਰਦ, 25275 ਔਰਤ, 3 ਤੀਜਾ ਲਿੰਗ, ਸਮਰਾਲਾ ਵਿਚ 33591 ਮਰਦ, 29612 ਔਰਤਾਂ ਵੋਟ ਪਾਉਣਗੀਆਂ | ਇਸ ਤਰ੍ਹਾਂ ਖੰਨਾ ਪੁਲਿਸ ਜ਼ਿਲ੍ਹੇ ਵਿਚ ਕੁੱਲ 3 ਲੱਖ 36 ਹਜ਼ਾਰ 525 ਵੋਟਰ ਵੋਟਾਂ ਪਾਉਣਗੇ, ਜਿਨ੍ਹਾਂ ਵਿਚੋਂ 1 ਲੱਖ 78 ਹਜ਼ਾਰ 617 ਮਰਦ ਅਤੇ 1 ਲੱਖ 57 ਹਜ਼ਾਰ 903 ਔਰਤਾਂ ਅਤੇ 5 ਤੀਸਰਾ ਿਲੰਗ ਹਨ | ਹੈਰਾਨੀਜਨਕ ਗੱਲ ਹੈ ਕਿ ਖੰਨਾ ਪੁਲਿਸ ਜ਼ਿਲ੍ਹੇ ਵਿਚ ਮਰਦਾਂ ਨਾਲੋਂ 20714 ਔਰਤਾਂ ਦੀਆਂ ਵੋਟਾਂ ਘੱਟ ਹਨ | ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵਿਚ 21 ਅਤਿ ਸੰਵੇਦਨਸ਼ੀਲ ਅਤੇ 76 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿੱਥੇ ਕਿ 1012 ਪੁਲਿਸ ਮੁਲਾਜ਼ਮ ਲਗਾਏ ਗਏ ਹਨ | ਇਸ ਮੌਕੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਨੇੜੇ ਦੇ ਥਾਣਿਆਂ ਵਿਚ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਨਸ਼ੀਲ ਚੀਜ਼ਾਂ, ਤੇਜ਼ ਹਥਿਆਰ, ਜਿਨ੍ਹਾਂ ਵਿਚ ਟਕੂਏ, ਬਰਛੇ, ਛੁਰੇ, ਤਿ੍ਸ਼ੂਲ ਆਦਿ ਲੈ ਕੇ ਚੱਲਣ 'ਤੇ 23 ਸਤੰਬਰ ਤੱਕ ਪਾਬੰਦੀ ਲਗਾਈ ਗਈ ਹੈ | ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਮਿਤੀ 19 ਸਤੰਬਰ ਅਤੇ 22 ਸਤੰਬਰ, 2018 ਨੂੰ ਬੰਦ (ਡਰਾਈ ਡੇਅ) ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਹੁਕਮ ਅਧੀਨ ਹੋਟਲ, ਰੇਸਤਰਾਂ, ਕਲੱਬ ਆਦਿ ਵਿਚ ਵੀ ਸ਼ਰਾਬ ਨਹੀਂ ਵਰਤਾਈ ਜਾਵੇਗੀ |
ਖੰਨਾ ਵਿਚ ਤਿਆਰੀਆਂ ਮੁਕੰਮਲ, ਐਸ. ਡੀ. ਐਮ. ਨੇ ਲਈ ਮੀਟਿੰਗ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-19 ਸਤੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਚੋਣਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਖੰਨਾ ਦੇ ਐਸ. ਡੀ. ਐਮ. ਕਮ ਚੋਣ ਅਫ਼ਸਰ ਸੰਦੀਪ ਸਿੰਘ ਦੀ ਅਗਵਾਈ ਹੇਠ ਖੰਨਾ ਡਵੀਜ਼ਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਇਕ ਮੀਟਿੰਗ ਏ. ਐਸ. ਮਾਡਰਨ ਸਕੂਲ ਖੰਨਾ ਦੇ ਮੀਟਿੰਗ ਹਾਲ ਵਿਖੇ ਹੋਈ | ਉਨ੍ਹਾਂ ਦੱਸਿਆ ਕਿ ਖੰਨਾ ਬਲਾਕ ਅਧੀਨ ਪੈਂਦੇ 15 ਜ਼ੋਨਾਂ ਤੇ ਵੋਟਾਂ ਦੀ ਸਮਗਰੀ ਜਿਵੇਂ ਕਿ ਬੈਲਟ ਪੇਪਰ, ਬਕਸੇ, ਚੋਣ ਸਮਗਰੀ ਅਤੇ ਸਟਰਾਂਗ ਰੂਮ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ ਦੇ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ | ਖੰਨਾ ਬਲਾਕ ਅਧੀਨ ਆਉਂਦੇ ਕੁੱਲ 89 ਪੋਿਲੰਗ ਬੂਥ ਬਣਾਏ ਗਏ ਜਦਕਿ 267 ਪੋਿਲੰਗ ਅਫ਼ਸਰ, 89 ਪ੍ਰਜੇਡਿੰਗ ਅਫ਼ਸਰ, 89 ਸਹਾਇਕ ਪ੍ਰੋਜਾਇਡਿੰਗ ਅਫ਼ਸਰ ਅਤੇ 15 ਜ਼ੋਨਾਂ ਤੇ 15 ਸੁਪਰਵਾਈਜ਼ਰ ਕੀਤੇ ਗਏ ਹਨ | ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਕਰਨ ਗੁਪਤਾ, ਡੀ. ਐਸ. ਪੀ. ਖੰਨਾ ਦੀਪਕ ਰਾਏ, ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ, ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਬੀ. ਡੀ. ਪੀ. ਓ. ਧਨਵੰਤ ਸਿੰਘ ਰੰਧਾਵਾ, ਐਸ. ਐਚ. ਓ. ਸਿਟੀ ਰਜਨੀਸ਼ ਕੁਮਾਰ ਸੂਦ ਆਦਿ ਹਾਜ਼ਰ ਹਨ |
ਖੰਨਾ ਵਿਚ ਚੋਣਾਂ ਲਈ ਪੁਲਿਸ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ
-ਬਲਾਕ ਸੰਮਤੀ ਚੋਣਾਂ ਨੂੰ ੂ ਲੈ ਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਡੀ. ਐਸ. ਪੀ. ਖੰਨਾ ਦੀਪਕ ਰਾਏ ਦੀ ਅਗਵਾਈ ਹੇਠ ਖੰਨਾ ਬਲਾਕ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਪੋਿਲੰਗ ਬੂਥਾਂ ਤੇ 400 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ | ਉਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀਆਂ ਕਿ ਕੋਈ ਵੀ ਵਿਅਕਤੀ ਵੋਟ ਪਾਉਣ ਸਮੇਂ ਆਪਣੇ ਨਾਲ ਕਿਸੇ ਪ੍ਰਕਾਰ ਦਾ ਕੋਈ ਹਥਿਆਰ ਨਾ ਲੈ ਕੇ ਆਉਣ ਅਤੇ ਆਪਣੇ ਹਥਿਆਰ ਹਲਕੇ ਦੇ ਥਾਣਿਆਂ ਵਿਚ ਜਮ੍ਹਾ ਕਰਵਾਏ ਜਾਣ | ਪੋਿਲੰਗ ਸਟੇਸ਼ਨਾਂ ਦੇ ਬਾਹਰ ਕਿਸੇ ਵੀ ਪ੍ਰਕਾਰ ਦੀ ਕੋਈ ਗੱਡੀ, ਕਾਰ ਆਦਿ ਵਹੀਕਲ ਖੜੇ ਨਾ ਕੀਤੇ ਜਾਣ ਅਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਥਾਣਾ ਸਿਟੀ 2 ਖੰਨਾ ਦੇ ਐਸ. ਐਚ. ਓ. ਰਜਨੀਸ਼ ਸੂਦ ਆਦਿ ਹਾਜ਼ਰ ਸਨ |
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪ੍ਰਬੰਧ ਮੁਕੰਮਲ
ਸਮਰਾਲਾ, (ਸੁਰਜੀਤ)-ਸਮਰਾਲਾ ਇਲਾਕੇ 15 ਜ਼ੋਨਾਂ ਵਿਚ ਚੋਣਾਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ¢ ਇਹ ਜਾਣਕਾਰੀ ਅੱਜ ਦਿੰਦੇ ਗੀਤਿਕਾ ਸਿੰਘ ਐਸ. ਡੀ. ਐਮ. ਸਮਰਾਲਾ ਨੇ ਦੱਸਿਆ ਕਿ 83 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਮੁਕੰਮਲ ਕਰਕੇ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਮਟੀਰੀਲ ਸਮੇਤ ਬੱਸਾਂ ਵਿਚ ਰਵਾਨਾ ਕਰ ਦਿੱਤੀਆਂ ਗਈਆਂ ਹਨ¢ਪੋਲਿੰਗ ਪਾਰਟੀਆਂ ਲਈ ਰਹਿਣ ਅਤੇ ਖਾਣ ਪੀਣ ਦੇ ਉਚਿੱਤ ਪ੍ਰਬੰਧ ਕੀਤੇ ਗਏ ਹਨ¢ ਲੋੜ ਪੈਣ ਤੇ ਪੋਲਿੰਗ ਪਾਰਟੀਆਂ ਨੂੰ ਹਰ ਸਹੂਲਤ ਉਪਲਬਧ ਕਰਾਈ ਜਾਵੇਗੀ¢ ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਕੋਈ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਘੋਸ਼ਿਤ ਕਰਨ ਦੀ ਨੌਬਤ ਨਹੀਂ ਆਈ¢ ਪੋਲਿੰਗ ਪਾਰਟੀਆਂ ਲਈ ਪੁਲੀਸ ਪਾਰਟੀਆਂ ਤੈਨਾਤ ਕੀਤੀਆਂ ਗਈਆਂ ਹਨ ਤਾਂ ਜੋ ਪੋਲਿੰਗ ਅਮਨ ਸ਼ਾਂਤੀ ਨਾਲ ਹੋ ਸਕੇ¢ ਕਿਸੇ ਨੂੰ ਵੀ ਅਮਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ¢
ਚੋਣਾਂ ਨਿਰਪੱਖ ਅਤੇ ਪੁਰ-ਅਮਨ ਕਰਵਾਉਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ-ਰਿਟਰਨਿੰਗ ਅਫ਼ਸਰ
ਦੋਰਾਹਾ, (ਜਸਵੀਰ ਝੱਜ)-ਦੋਰਾਹਾ ਬਲਾਕ ਦੇ ਕੁੱਲ 17 ਬਲਾਕ ਸੰਮਤੀ ਜ਼ੋਨਾਂ ਲਈ ਹੋਣ ਵਾਲ਼ੀਆਂ ਚੋਣਾਂ ਲਈ ਕਾਂਗਰਸ ਦੇ 17, ਸ਼੍ਰੋਮਣੀ ਅਕਾਲੀ ਦਲ ਦੇ 16, ਆਪ ਦੇ 2 ਅਤੇ ਆਜ਼ਾਦ 5 ਸਮੇਤ ਕੁੱਲ 40 ਉਮੀਦਵਾਰਾਂ ਚੋਣ ਮੈਦਾਨ ਵਿਚ ਹਨ | ਰਿਟਰਨਿੰਗ ਅਫ਼ਸਰ ਸ਼੍ਰੀ ਸਤਵੰਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਜ਼ੋਨ 7 ਜੈਪੁਰਾ ਤੋਂ
ਅਕਾਲੀ ਦਲ ਦੀ ਉਮੀਦਵਾਰ ਦੇ ਕਾਗ਼ਜ਼ ਵਾਪਸ ਲੈ ਲੈਣ ਕਾਰਨ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਨੂੰ ਬਿਨਾ ਮੁਕਾਬਲਾ ਜੇਤੂ ਮੰਨਿਆ ਗਿਆ ਹੈ | ਚੋਣ ਕਮਿਸ਼ਨ ਵੱਲੋਂ ਬਲਾਕ ਸੰਮਤੀ ਦੋਰਾਹਾ ਦੇ 17 ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਕੱਲ੍ਹ ਹੋਣ ਵਾਲ਼ੀ ਚੋਣ ਲਈ 104 ਬੂਥਾਂ ਉੱਤੇ ਤਾਇਨਾਤ 500 ਦੇ ਕਰੀਬ ਚੋਣ ਅਧਿਕਾਰੀ ਤੇ ਭਾਰੀ ਤਾਦਾਦ ਵਿਚ ਪੁਲਿਸ ਬੱਲ ਨਿਰਪੱਖ ਅਤੇ ਪੁਰ-ਅਮਨ ਚੋਣਾਂ ਕਰਵਾਉਣ ਲਈ ਤਿਆਰ ਬਰ ਤਿਆਰ ਹਨ | ਸਾਰੇ ਚੋਣ ਅਧਿਕਾਰੀਆਂ ਨੂੰ ਬੈਲਟ ਪੇਪਰ, ਲੋੜੀਂਦੀ ਚੋਣ ਸਮਗਰੀ ਅਤੇ ਬਕਸੇ ਸੌਾਪ ਦਿੱਤੇ ਗਏ ਹਨ | ਇਸ ਸਮੇਂ ਉਨ੍ਹਾਂ ਨਾਲ਼ ਦੋਰਾਹਾ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ, ਸੁਪਰਡੈਂਟ ਕਿਰਨ ਦੀਪ, ਸ਼੍ਰੀ ਬੱਤਾ ਆਦਿ ਹਾਜ਼ਰ ਸਨ |
ਹਰੇਕ ਵੋਟਰ ਆਪਣੀ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰੇ
ਮਲੌਦ, (ਦਿਲਬਾਗ ਸਿੰਘਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਪਾਇਲ ਮੈਡਮ ਸਵਾਤੀ ਟਿਵਾਣਾ ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਚੋਣ ਅਮਲੇ ਨੂੰ ਬੂਥਾਂ ਤੇ ਰਵਾਨਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਮਲੌਦ ਦੇ 48 ਪਿੰਡਾਂ ਦੇ 15 ਬਲਾਕ ਸੰਮਤੀ ਜ਼ੋਨ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ 15ਜ਼ੋਨਾਂ ਦੇ 68 ਬੂਥਾਂ ਤੇ ਅੱਜ 19 ਸਤੰਬਰ ਨੂੰ ਪੋਿਲੰਗ ਹੋਵੇਗੀ, ਜਿਨਾ ਵਿਚ 28808 ਮਰਦ, 25275 ਔਰਤ, 3 ਤੀਜਾ ਲਿੰਗ ਆਪਣੇ ਵੋਟ ਦਾ ਹੱਕ ਦਾ ਇਸਤੇਮਾਲ ਕਰਦੇ ਹੋਏ 38 ਉਮੀਦਵਾਰਾਂ ਨੂੰ ਵੋਟਾਂ ਪਾਉਣਗੇ ਅਤੇ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਉਨ੍ਹਾਂ ਬਲਾਕ ਮਲੌਦ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 19 ਸਤੰਬਰ ਦਿਨ ਬੁੱਧਵਾਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਬਿਨਾ ਕਿਸੇ ਡਰ ਭੈਅ ਤੋਂ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ | ਇਨ੍ਹਾਂ ਚੋਣਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੋਿਲੰਗ ਪਾਰਟੀ, ਸਿਵਲ ਅਤੇ ਪੁਲਿਸ ਸਟਾਫ਼ ਦੀ ਤੈਨਾਤੀ ਦੇ ਨਾਲ ਨਾਲ 7 ਸੁਪਰਵਾਈਜ਼ਰ ਲਗਾਏ ਹਨ ਅਤੇ ਚੋਣਾ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਦੱਸਿਆ ਕਿ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਨਸ਼ੀਲ ਚੀਜ਼ਾਂ, ਤੇਜ਼ ਹਥਿਆਰ, ਆਦਿ ਲੈ ਕੇ ਚੱਲਣ 'ਤੇ 23 ਸਤੰਬਰ ਤੱਕ ਪਾਬੰਦੀ ਲਗਾਈ ਗਈ ਹੈ ਅਤੇ ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਮਿਤੀ 19 ਸਤੰਬਰ ਅਤੇ 22 ਸਤੰਬਰ, 2018 ਨੂੰ ਬੰਦ (ਡਰਾਈ ਡੇਅ) ਰੱਖਣ ਦੇ ਹੁਕਮ ਜਾਰੀ ਕੀਤੇ ਹੋਏ ਹਨ | ਚੋਣਾਂ ਵਿਚ ਹਰੇਕ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ | ਪੋਿਲੰਗ ਪਾਰਟੀਆਂ ਨੂੰ ਬੂਥਾਂ ਤੇ ਰਵਾਨਾ ਕਰਨ ਉਪਰੰਤ ਬਲਾਕ ਮਲੌਦ ਦੇ ਸੁਪਰਵਾਈਜ਼ਰਾਂ ਵਲੋਂ ਪੋਿਲੰਗ ਪਾਰਟੀਆਂ ਦੇ ਪਹੁੰਚਣ ਉਪਰੰਤ ਵੀ ਪੋਿਲੰਗ ਬੂਥਾਂ ਦੇ ਪੁਖ਼ਤਾ ਪ੍ਰਬੰਧਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਬਿਨਾ ਕਿਸੇ ਪ੍ਰੇਸ਼ਾਨੀ ਦੇ ਪੋਿਲੰਗ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ |
ਐਸ.ਪੀ ਵਲੋਂ ਪੋਿਲੰਗ ਬੂਥਾਂ ਦਾ ਜਾਇਜ਼ਾ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ) - ਮਾਛੀਵਾੜਾ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਐਸ.ਪੀ.ਡੀ ਜਸਵੀਰ ਸਿੰਘ ਵਲੋਂ ਪੋਿਲੰਗ ਬੂਥਾਂ ਦਾ ਦੌਰਾ ਕਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਮਾਛੀਵਾੜਾ ਬਲਾਕ ਅਧੀਨ ਪੈਂਦੇ 6 ਨਾਜ਼ੁਕ ਬੂਥ ਹਨ ਉੱਥੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਹਾਲ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਾ ਕਰਨ ਦਿੱਤੀ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ.ਡੀ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸਾਰੇ ਪੋਿਲੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਲੋਕ ਬੇਝਿਜਕ ਤੇ ਬੇਖ਼ੌਫ਼ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਆਉਣ | ਉਨ੍ਹਾਂ ਦੱਸਿਆ ਕਿ ਜੋ ਨਾਜ਼ੁਕ ਬੂਥ ਹਨ ਉੱਥੇ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ | ਐਸ.ਪੀ.ਡੀ ਅਨੁਸਾਰ ਜਿੱਥੇ ਪੋਿਲੰਗ ਬੂਥਾਂ 'ਤੇ ਸੁਰੱਖਿਆ ਕਰਮਚਾਰੀ ਪੱਕੇ ਤੌਰ 'ਤੇ ਤਾਇਨਾਤ ਰਹਿਣਗੇ ਹੀ ਉੱਥੇ ਕਈ ਪੁਲਿਸ ਪਾਰਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਜੋ ਸਾਰੇ ਪਿੰਡਾਂ 'ਚ ਗਸ਼ਤ ਕਰਨਗੀਆਂ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਗੀਆਂ | ਉਨ੍ਹਾਂ ਪੋਿਲੰਗ ਬੂਥਾਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਤੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਵੋਟਾਂ ਵਾਲੀ ਇਮਾਰਤ ਦੀ ਹਦੂਦ ਅੰਦਰ ਕਿਸੇ ਨੂੰ ਵੀ ਹੁੱਲੜਬਾਜ਼ੀ ਨਾ ਕਰਨ ਦੇਣ ਅਤੇ ਨਾ ਹੀ ਕਿਸੇ ਸਿਆਸੀ ਦਬਾਅ ਹੇਠ ਆ ਕੇ ਕੋਈ ਗ਼ਲਤ ਕਦਮ ਉਠਾਉਣ | ਇਸ ਤੋਂ ਇਲਾਵਾ ਪੋਿਲੰਗ ਬੂਥ ਦੇ ਆਸ-ਪਾਸ ਵੀ ਕੇਵਲ ਵੋਟਾਂ ਪਾਉਣ ਵਾਲੇ ਵੋਟਰ ਹੀ ਹੋਣ, ਸਿਆਸੀ ਪਾਰਟੀਆਂ ਤੇ ਸਮਰਥਕਾਂ ਨੂੰ ਦੂਰ ਹੀ ਰੱਖਿਆ ਜਾਵੇ | ਐਸ.ਪੀ.ਡੀ ਜਸਵੀਰ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੁਲਿਸ ਤੇ ਪ੍ਰਸ਼ਾਸਨ ਇਸ ਗੱਲ ਲਈ ਵਚਨਬੱਧ ਹੈ ਕਿ ਇਹ ਚੋਣਾਂ ਨਿਰਪੱਖ ਢੰਗ ਨਾਲ ਹੋਣ ਇਸ ਲਈ ਵੋਟਰ ਕਿਸੇ ਵੀ ਲਾਲਚ ਤੋਂ ਬਿਨਾਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ | ਇਸ ਮੌਕੇ ਉਨ੍ਹਾਂ ਨਾਲ ਮਾਛੀਵਾੜਾ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਵੀ ਮੌਜੂਦ ਸਨ |
<br/>

ਖੰਨਾ ਪੁਲਿਸ ਵਲੋਂ ਭਰਜਾਈ ਤੇ ਨਣਦ ਨੂੰ ਬਦਨਾਮ ਕਰਨ ਲਈ ਅਸ਼ਲੀਲ ਫ਼ੋਟੋਆਂ ਪਾਉਣ ਦਾ ਕੇਸ ਦਰਜ

ਖੰਨਾ, 18 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਸਪਨਾ ਸ਼ਰਮਾ ਪਤਨੀ ਅਨੁਜ ਸ਼ਰਮਾ ਵਾਸੀ ਕ੍ਰਿਸ਼ਨਾ ਨਗਰ ਦੀ ਸ਼ਿਕਾਇਤ 'ਤੇ ਉਸ ਦੀ ਭਰਜਾਈ ਰਮਨਦੀਪ ਕੌਰ ਪੁੱਤਰੀ ਸੁਰਿੰਦਰਪਾਲ ਦੇ ਿਖ਼ਲਾਫ਼ ਆਪਣੀ ਨਣਦ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇੰਸਟਾਗਰਾਮ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਡਰਾਈਵਰ ਜ਼ਖ਼ਮੀ

ਖੰਨਾ, 18 ਸਤੰਬਰ (ਅਮਰਜੀਤ ਸਿੰਘ)-ਸੜਕ ਹਾਦਸੇ ਵਿਚ ਇਕ ਡਰਾਈਵਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੰੁਨਾ ਵਾਸੀ ਰਾਜਪੁਰਾ ਦੇ ਪਿਤਾ ਅਖਿਲੇਸ਼ਵਰ ਸਿੰਘ ਨੇ ਦੱਸਿਆ ਕਿ ਅਸੀਂ ਛੋਟੇ ਹਾਥੀ ਟੈਂਪੂ ਨੰਬਰ ਪੀ. ਬੀ. 11 ਸੀ. ਪੀ. 0834 ਵਿਚ ...

ਪੂਰੀ ਖ਼ਬਰ »

ਨਕਲੀ ਲੈਪਟਾਪ ਵੇਚਣ ਦੇ ਮਾਮਲੇ 'ਚ ਪੁਲਸ ਨੇ ਪੋਣੇ ਤਿੰਨ ਸਾਲ ਬਾਅਦ ਦਰਜ ਕੀਤੀ ਐਫ.ਆਈ.ਆਰ

ਖੰਨਾ, 18 ਸਤੰਬਰ (ਅਜੀਤ ਬਿਊਰੋ)-ਦੇਸ਼ ਦੀ ਨਾਮੀ ਈ ਕਾਮਰਸ ਕੰਪਨੀ ਫਲਿਪਕਾਰਟ ਦੇ ਫਾਊਾਡਰਾਂ ਤੇ ਡਾਇਰੈਕਟਰਾਂ ਸਮੇਤ ਉਨ੍ਹਾਂ ਦੇ ਮੁਲਾਜ਼ਮਾਂ ਵਿਰੁੱਧ ਨਕਲੀ/ ਫ਼ਰਜ਼ੀ ਲੈਪਟਾਪ ਵੇਚਣ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਲੁਧਿਆਣਾ ਜ਼ਿਲੇ੍ਹ ਦੇ ਪੁਲਸ ਜ਼ਿਲ੍ਹਾ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਦਾ ਸਾਲਾਨਾ ਇਜਲਾਸ ਹੋਇਆ

ਮਲੌਦ 18 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦੀ ਮਲੌਦ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਸਾਲਾਨਾ ਇਜਲਾਸ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਪ੍ਰਧਾਨਗੀ ਵਿਚ ਹੋਇਆ, ਜਿਸ ਵਿਚ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਜਥੇਦਾਰ ...

ਪੂਰੀ ਖ਼ਬਰ »

ਵਿਆਹ ਤੋਂ ਪਹਿਲਾ ਹੀ ਨੌਜਵਾਨ ਦੀ ਮੌਤ, ਘਰ ਵਿਚ ਖ਼ੁਸ਼ੀਆਂ ਦੀ ਥਾਂ ਮਾਤਮ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਸਿਹਾਲਾ ਵਿਖੇ ਇਕ ਨੌਜਵਾਨ ਨਰਿੰਦਰ ਕੁਮਾਰ (23) ਦੀ ਮੌਤ ਹੋ ਗਈ, ਖ਼ਬਰ ਲਿਖੇ ਜਾਣ ਤੱਕ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦਾ 12 ਅਕਤੂਬਰ ਨੂੰ ਵਿਆਹ ਸੀ, ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ, ਇਕ ਫ਼ਰਾਰ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਚੌਾਕੀ ਬਰਧਾਲਾਂ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਇਨ੍ਹਾਂ ਦਾ ਇਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿਚ ਸਫਲ ਹੋ ਗਿਆ | ਪੁਲਿਸ ਨੇ ਤਿੰਨਾਂ ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ...

ਪੂਰੀ ਖ਼ਬਰ »

14 ਨੂੰ ਸੀਤਾ ਸਵੰਬਰ ਸ਼ੋਭਾ ਯਾਤਰਾ ਅਤੇ ਭਗਵਾਨ ਜਗਨਨਾਥ ਰੱਥ ਯਾਤਰਾ ਇੱਕੋ ਦਿਨ ਹੋਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਖੰਨਾ ਦੀ ਮੀਟਿੰਗ ਗੋਲਡਨ ਗਰੇਨ ਕਲੱਬ ਖੰਨਾ ਵਿਚ ਹੋਈ | ਮੀਟਿੰਗ ਵਿਚ 14 ਅਕਤੂਬਰ ਨੂੰ ਸੀਤਾ ਸਵੈਬੰਰ ਵਾਲੇ ਦਿਨ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕਰਕੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਨ ਦਾ ...

ਪੂਰੀ ਖ਼ਬਰ »

ਮਲੇਸ਼ੀਆ 'ਚ ਭਾਰ ਤੋਲਣ ਵਿਚ ਰਨਰਅਪ ਰਹੇ ਸ਼ੁਭਕਰਨਜੀਤ ਦਾ ਹੀਰਾ ਵਲੋਂ ਸਵਾਗਤ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਸਨੀਕ ਅਤੇ ਪੰਜਾਬ ਸਪੋਰਟਸ ਡਿਪਾਰਟਮੈਂਟ ਦੇ ਕੋਚ ਸ਼ੁਭਕਰਣਜੀਤ ਸਿੰਘ ਨੇ ਮਲੇਸ਼ੀਆ ਦੇ ਪਨਾਗ ਸ਼ਹਿਰ ਵਿਚ 7 ਤੋਂ 15 ਸਤੰਬਰ ਤੱਕ ਹੋਈਆ ਏਸ਼ੀਆ ਪੇਸਿਫਿਕ ਮਾਸਟਰਜ਼ ਗੇਮਜ਼ 2018 ਦੇ ਵੇਟ ਲਿਫਟਿੰਗ ਦੇ 105 ਪਲੱਸ 35 ਸਾਲ ਵਰਗ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਜ਼ੋਨ ਲੁਧਿਆਣਾ ਜ਼ਿਲੇ੍ਹ ਦੇ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਿਆ

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਸੱਤਾਧਾਰੀ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਵਲੋਂ ਚੋਣ ਲੜੇ ਜਾਣ ...

ਪੂਰੀ ਖ਼ਬਰ »

ਮਨੀ ਰਾਜੇਵਾਲੀਆ ਅਤੇ ਗੁਰਦੀਪ ਅਜਨੌਦ ਯਾਦਗਾਰੀ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਈਸੜੂ, 18 ਸਤੰਬਰ (ਬਲਵਿੰਦਰ ਸਿੰਘ)-ਪੱਤਰਕਾਰ ਤੇ ਉੱਘੇ ਗੀਤਕਾਰ ਪਾਲਾ ਰਾਜੇਵਾਲੀਆ ਦੇ ਮਰਹੂਮ ਬੇਟੇ ਮਨੀ ਰਾਜੇਵਾਲੀਆ ਅਤੇ ਗੁਰਦੀਪ ਅਜਨੌਦ ਯਾਦਗਾਰੀ ਕਿ੍ਕਟ ਟੂਰਨਾਮੈਂਟ ਅੱਜ ਫੈਜ਼ਗੜ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ ¢ ਇਸ ਟੂਰਨਾਮੈਂਟ ਵਿਚ ਲਗਭਗ ...

ਪੂਰੀ ਖ਼ਬਰ »

ਕੂਹਲੀ ਕਲਾਂ ਜ਼ੋਨ ਵਿਚ ਸਿੱਧਾ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਦਾ

ਮਲੌਦ, 18 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਸੰਮਤੀ ਮਲੌਦ ਅਧੀਨ ਪੈਂਦੀ ਜ਼ੋਨ ਕੂਹਲੀ ਕਲਾਂ ਦੇ ਕੁਲ 3363 ਵੋਟਰ ਹਨ ਅਤੇ ਇਸ ਜ਼ੋਨ ਵਿਚ ਚਾਰ ਪਿੰਡ ਕੂਹਲੀ ਕਲਾਂ, ਕੂਹਲੀ ਖ਼ੁਰਦ, ਕਰਤਾਰਪੁਰ ਅਤੇ ਬੇਰ ਖ਼ੁਰਦ ਪੈਂਦੇ ਹਨ¢ ਇੱਥੇ ਕਾਂਗਰਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਹੀਰਾ ਦੀ ਅਗਵਾਈ 'ਚ ਵਾਜਪਾਈ ਨੂੰ ਸਮਰਪਿਤ ਕਵੀ ਦਰਬਾਰ

ਖੰਨਾ, 18 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਵਿਚ ਸਥਾਨਕ ਨਰੋਤਮ ਵਿੱਦਿਆ ਮੰਦਿਰ ਸਕੂਲ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਅਟੱਲ ਬਿਹਾਰੀ ਵਾਜਪਾਈ ਨੂੰ ਸਮਰਪਿਤ ਇਕ ਕਵੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਕਿ੍ਸ਼ੀ ਵਿਗਿਆਨ ਕੇਂਦਰ 'ਚ ਟਰੇਨਿੰਗ ਲਈ

ਦੋਰਾਹਾ, 18 ਸਤੰਬਰ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਪਰਾਲੀ ਨੂੰ ਨਾ ਸਾੜੇ ਜਾਣ ਦੀ ਟਰੇਨਿੰਗ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਾਈ ਗਈ | ਐਕਸਟੈਨਸ਼ਨ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਪਾਇਲ, 18 ਸਤੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹੁਕਮ ਸਿੰਘ ਤੁੰਗਾਹੇੜੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਪਾਇਲ ਵਿਖੇ ਹੋਈ | ਇਹ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂਆਂ ਨੇ ...

ਪੂਰੀ ਖ਼ਬਰ »

ਭਾਜਪਾ ਨੇਤਾ ਦੇ ਯਤਨਾਂ ਨਾਲ ਅਮਲੋਹ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਆਰ. ਟੀ. ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਸ਼ਰਮਾ ਅਤੇ ਨਿਰਮਲ ਸਿੰਘ ਨਿੰਮ੍ਹਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਮ ਲੋਕਾਂ ਦੀਆਂ ਦਿੱਕਤਾਂ ਨੂੰ ਦੇਖਦੇ ਹੋਏ ਕੁੱਝ ਦਿਨ ਪਹਿਲਾਂ ਜਨਹਿਤ ਵਿਚ ਅਮਲੋਹ ਰੋਡ ਸੜਕ ਉੱਤੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 38 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਬੀਜਾ, 18 ਸਤੰਬਰ (ਰਣਧੀਰ ਸਿੰਘ ਧੀਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ...

ਪੂਰੀ ਖ਼ਬਰ »

ਸੰਤ-ਮਹਾਂਪੁਰਸ਼ ਮਨੁੱਖਤਾ ਨੂੰ ਗੁਰਬਾਣੀ ਨਾਲ ਜੋੜਦੇ ਹਨ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 18 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਚਰਨ ਛੋਹ ਤੇ ਸੰਤ ਬਾਬਾ ਧਿਆਨ ਸਿੰਘ ਜੀ ਸੰਪਰਦਾਇ ਨਿਰਮਲੇ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਵਿਖੇ ...

ਪੂਰੀ ਖ਼ਬਰ »

ਐਮ. ਏ. ਇਤਿਹਾਸ ਦੂਜੇ ਭਾਗ 'ਚੋਂ ਸਿਮਰਨ ਕਾਲਜ 'ਚੋਂ ਪਹਿਲੇ ਸਥਾਨ 'ਤੇ ਰਹੀ

ਖੰਨਾ, 18 ਸਤੰਬਰ (ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਇਤਿਹਾਸ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ਵਿਦਿਆਰਥਣ ਸਿਮਰਨ ਰਾਣੀ ਨੇ ਕਾਲਜ ਵਿਚੋਂ ਪਹਿਲਾ, ਅਮਨਦੀਪ ਕੌਰ ਨੇ ...

ਪੂਰੀ ਖ਼ਬਰ »

ਵਿਜ ਬਣੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਮੰਚ ਪੰਜਾਬ ਦੇ ਪ੍ਰਧਾਨ, ਹੀਰਾ ਨੇ ਦਿੱਤੀ ਵਧਾਈ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਵਨ ਵਿਜ ਨੂੰ ਉਨ੍ਹਾਂ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਦੇ ਤੇ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਵਿਚਾਰ ਮੰਚ ਆਲ ਇੰਡੀਆ ਦੇ ਪ੍ਰਧਾਨ ਰਾਵ ਰਣਬੀਰ ਸਿੰਘ ਵਲੋਂ ਡਾ: ਸ਼ਿਆਮਾ ...

ਪੂਰੀ ਖ਼ਬਰ »

ਮੁੱਕੇਬਾਜ਼ੀ ਵਿਚ ਸੋਨੇ ਸਮੇਤ ਸੈਕਰਡ ਹਾਰਟ ਸਕੂਲ ਨੇ ਜਿੱਤੇ ਕਈ ਤਗਮੇ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਅੱਠਵੀਂ ਕਲਾਸ ਦੇ ਵਿਦਿਆਰਥੀ ਰਾਘਵ ਚੌਧਰੀ ਨੇ ਮੁੱਕੇਬਾਜ਼ੀ ਅੰਡਰ-14 ਵਿਚ ਸਿਲਵਰ ਮੈਡਲ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਅੱਠਵੀਂ ਦੇ ਜਸਕੀਰਤ ਸਿੰਘ ਨੇ ਅੰਡਰ 17 ਵਿਚ ਸੋਨ ਤਗਮਾ ...

ਪੂਰੀ ਖ਼ਬਰ »

ਗੋਪਾਲਪੁਰ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਰਾਸ਼ਨ ਵੰਡਿਆ

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਯਾਦਗਾਰੀ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰਾਂ ਅੱਸੂ ਮਹੀਨੇ ਦੀ ਦੇ ਸ਼ੁੱਭ ਦਿਹਾੜੇ ਤੇ ਲੋੜਵੰਦ ਗ਼ਰੀਬਾਂ ਨੰੂ ਮੁਫ਼ਤ ਰਾਸ਼ਨ ਵੰਡਿਆ ਗਿਆ¢ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ...

ਪੂਰੀ ਖ਼ਬਰ »

ਲਖਪ੍ਰੀਤ ਸਿੰਘ ਡਾਂਗੋਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਲੋਹਟਬੱਦੀ, 18 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਘਬੀਰ ਸਿੰਘ ਬੀਰਾ ਪੰਚ ਡਾਂਗੋਂ ਦੇ ਹੋਣਹਾਰ ਸਪੁੱਤਰ ਕਾਕਾ ਲਖਪ੍ਰੀਤ ਸਿੰਘ ਡਾਂਗੋਂ ਜੋ ਕਿ ਕੁਝ ਦਿਨ ਪਹਿਲਾਂ ਗੁਰੂ ਚਰਨਾਂ 'ਚ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਅੰਤਰ ਕਲਾਸ ਪਰਚਾ ਪੜ੍ਹਨ ਮੁਕਾਬਲਾ

ਦੋਰਾਹਾ, 18 ਸਤੰਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਅਰਥ-ਸ਼ਾਸਤਰ ਵਿਭਾਗ ਵੱਲੋਂ ਅੰਤਰ ਕਲਾਸ ਪਰਚਾ ਪੜ੍ਹਨ ਮੁਕਾਬਲਾ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਦੀ ਪ੍ਰੇਰਨਾ ਅਤੇ ਅਗਵਾਈ ਤਹਿਤ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ

ਦੋਰਾਹਾ, 18 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਜ਼ਿਲ੍ਹਾ ਭਾਜਪਾ ਖੰਨਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਅੱਜ ਦੋਰਾਹਾ ਵਿਖੇ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ਸਮੇਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ...

ਪੂਰੀ ਖ਼ਬਰ »

ਐਨ.ਜੇ.ਐਸ.ਏ ਸਕੂਲ 'ਚ ਉਜੋਨ ਪਰਤ ਦੀ ਮਹੱਤਤਾ ਸੰਬੰਧੀ ਦਿੱਤੀ ਜਾਣਕਾਰੀ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਓਜੋਨ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਵਿਸ਼ੇ ਉੱਪਰ ਬੱਚਿਆਂ ਦੇ ਚਾਰਟ ਮੇਕਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਵਲੋਂ ਮੰਗਾਂ ਨੂੰ ਲਾਗੂ ਕਰਨ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਫਾਰਮਾਸਿਸਟ ਨਿਰਾਸ਼

ਬੀਜਾ, 18 ਸਤੰਬਰ (ਰਣਧੀਰ ਸਿੰਘ ਧੀਰਾ)-ਪੇਂਡੂ ਵਿਕਾਸ ਪੰਚਾਇਤ ਵਿਭਾਗ ਦੁਆਰਾ ਫਾਰਮਾਸਿਸਟਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਨਾਂਹ ਪੱਖੀ ਰਵੱਈਆ ਅਪਣਾਇਆ ਜਾ ਰਿਹਾ ਹੈ ਹਾਲਾਂਕਿ ਯੂਨੀਅਨ ਵਫਦ ਦੀ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਬਾਜਵਾ ਨਾਲ 10 ...

ਪੂਰੀ ਖ਼ਬਰ »

ਸਬ-ਡਵੀਜ਼ਨ ਪਾਇਲ ਦੇ ਨੰਬਰਦਾਰਾਂ ਦੀ ਮੀਟਿੰਗ

ਪਾਇਲ, 18 ਸਤੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਕੈਪਟਨ ਜੰਗ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਈ | ਇਸ ਸਮੇਂ ਪ੍ਰਧਾਨ ਕੈਪਟਨ ਜੰਗ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਇਨਾਮਾਂ ਦੀ ਵੰਡ ਵਿਧਾਇਕ ਗੁਰਕੀਰਤ ਨੇ ਕੀਤੀ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਬਲਾਕ ਖੰਨਾ 2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਮੋਹਨਪੁਰ ਵਿਖੇ 15 ਸਤੰਬਰ ਅਤੇ 17 ਸਤੰਬਰ ਨੂੰ ਖ਼ਤਮ ਹੋਈਆਂ | ਇਨ੍ਹਾਂ ਖੇਡਾਂ ਵਿਚ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਖੰਨਾ ਦੇ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਪਰਾਲੀ ਦੇ ਨਿਬੇੜੇ ਲਈ ਛੱਤੀਸਗੜ੍ਹ ਦੀ ਤਰਜ਼ 'ਤੇ ਚਾਰ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਖੀਰਨੀਆਂ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX