ਤਾਜਾ ਖ਼ਬਰਾਂ


ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  22 minutes ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  54 minutes ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  about 1 hour ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  about 2 hours ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  about 2 hours ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  about 4 hours ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  about 4 hours ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 5 hours ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 5 hours ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 5 hours ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 5 hours ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  about 5 hours ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  about 6 hours ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  about 6 hours ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  about 6 hours ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  about 6 hours ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  about 6 hours ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  about 7 hours ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  about 7 hours ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  about 8 hours ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  about 8 hours ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  about 7 hours ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  about 8 hours ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  about 8 hours ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  about 8 hours ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  about 8 hours ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  1 minute ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  about 8 hours ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  about 9 hours ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 9 hours ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 9 hours ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਬਰਨਾਲਾ

ਜ਼ਿਲ੍ਹੇ ਦੇ 10 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ 61 ਬਲਾਕ ਸੰਮਤੀ ਜ਼ੋਨਾਂ ਲਈ ਅੱਜ ਪੈਣਗੀਆਂ ਵੋਟਾਂ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਲਈ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਪੰਚਾਇਤ ਸੰਮਤੀਆਂ ਦੇ 61 ਜ਼ੋਨਾਂ ਲਈ ਅੱਜ ਹੋ ਰਹੀਆਂ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਸ੍ਰੀ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਦੇ 2 ਲੱਖ 99 ਹਜ਼ਾਰ 509 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ¢ ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ 368 ਪੋਲਿੰਗ ਬੂਥਾਂ ਉੱਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਲਾਲਚ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਆਪਣਾ ਯੋਗਦਾਨ ਪਾਉਣ¢ ਉਨ੍ਹਾਂ ਕਿਹਾ ਕਿ ਚੋਣਾਂ ਲਈ ਕੁੱਲ 2200 ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਾ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਵਿਚੋਂ ਲਗਪਗ 1850 ਨੂੰ ਪੋਲਿੰਗ ਡਿਊਟੀ 'ਤੇ ਲਗਾਇਆ ਗਿਆ ਹੈ ਜਦਕਿ 20 ਫ਼ੀਸਦੀ ਭਾਵ 350 ਦੇ ਕਰੀਬ ਚੋਣ ਅਮਲੇ ਰਿਜ਼ਰਵ ਰੱਖਿਆ ਗਿਆ ਹੈ¢ ਹਰੇਕ ਬੂਥ 'ਤੇ 5 ਕਰਮਚਾਰੀਆਂ ਦੀ ਬਤੌਰ ਪੋਲਿੰਗ ਸਟਾਫ਼ ਡਿਊਟੀ ਲਗਾਈ ਗਈ ਹੈ ਅਤੇ ਇਨ੍ਹਾਂ ਪੋਿਲੰਗ ਪਾਰਟੀਆਂ ਦੀ ਮਦਦ ਤੇ ਨਿਗਰਾਨੀ ਲਈ 27 ਚੋਣ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ¢ ਸੁਰੱਖਿਆ ਦੇ ਲਹਿਜ਼ੇ ਤੋਂ ਅਮਨ-ਅਮਾਨ ਦੀ ਸਥਿਤੀ ਕਾਇਮ ਰੱਖਣ ਅਤੇ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 1000 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਡਿਊਟੀ 'ਤੇ ਲਗਾਇਆ ਗਿਆ ਹੈ¢ ਉਨ੍ਹਾਾ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਬੈਲਟ ਪੇਪਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਚੋਣ ਪ੍ਰਕਿ੍ਆ ਨੂੰ ਪਾਰਦਰਸ਼ੀ ਬਣਾਉਣ ਲਈ ਸਟਰਾਂਗ ਰੂਮ ਵਿਚ ਬੈਲਟ ਪੇਪਰ ਰੱਖਣ ਤੇ ਕੱਢਣ ਮੌਕੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਾ ਨੂੰ ਨਾਲ ਰੱਖਿਆ ਜਾਵੇ¢ ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਐਸ.ਡੀ.ਐਮ. ਸੰਦੀਪ ਕੁਮਾਰ, ਐਸ. ਪੀ. ਸ਼ਰਨਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਨਗਰ ਕੌ ਾਸਲ ਅਧਿਕਾਰੀਆਂ ਨੇ ਧਨੌਲਾ ਰੋਡ ਦੇ ਕੰਮ ਦਾ ਕੀਤਾ ਨਿਰੀਖਣ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-3 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਬਰਨਾਲਾ ਦੇ ਧਨੌਲਾ ਰੋਡ ਸੜਕ ਦੇ ਚੱਲ ਰਹੇ ਕੰਮ ਦਾ ਨਗਰ ਕੌਾਸਲ ਦੇ ਐਮ.ਈ. ਸ: ਬੂਟਾ ਸਿੰਘ ਅਤੇ ਹੋਰ ਅਧਿਕਾਰੀਆਂ ਵਲੋਂ ਨਿਰੀਖਣ ਕੀਤਾ ਗਿਆ | ਨਿਰੀਖਣ ਉਪਰੰਤ ਸ: ਬੂਟਾ ਸਿੰਘ ਨੇ ...

ਪੂਰੀ ਖ਼ਬਰ »

ਛੇੜਛਾੜ ਕਰਨ 'ਤੇ ਸਾਬਕਾ ਚੇਅਰਮੈਨ ਖਿਲਾਫ਼ ਪੁਲਿਸ ਵਲੋਂ ਪਰਚਾ ਦਰਜ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੱੁਡੀ)-ਔਰਤ ਨਾਲ ਛੇੜਛਾੜ ਦੇ ਮਾਮਲੇ ਵਿਚ ਪੁਲਿਸ ਵਲੋਂ ਇੱਕ ਅਕਾਲੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਿਖ਼ਲਾਫ਼ ਪਰਚਾ ਦਰਜ਼ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਕੀ ਹੰਡਿਆਇਆ ਵਿਖੇ ਮੁਖਪਾਲ ਕੌਰ ...

ਪੂਰੀ ਖ਼ਬਰ »

ਏ. ਡੀ. ਸੀ. ਦਫ਼ਤਰ ਦੇ ਬਾਹਰ ਕੀਤੀ ਨਾਅਰੇਬਾਜ਼ੀ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਤਹਿਸੀਲਦਾਰ ਬਰਨਾਲਾ ਦੁਆਰਾ ਰਜਿਸਟਰੀਆਂ ਕਰਨ ਲਈ ਆਮ ਲੋਕਾਂ ਦੀ ਕੀਤੀ ਜਾਂਦੀ ਖੱਜਲਖੁਆਰੀ ਨੂੰ ਲੈ ਕੇ ਸ਼ਹਿਰ ਦੇ ਪਤਵੰਤਿਆਂ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਬੀਤੇ ਦਿਨੀਂ ਲਾਏ ਗਏ ਇਸ ...

ਪੂਰੀ ਖ਼ਬਰ »

ਅਧਿਆਪਕ ਦੀ ਮੌਤ ਦੇ ਦੋਸ਼ੀ ਕਾਰ ਚਾਲਕ ਨੂੰ ਜੇਲ੍ਹ ਭੇਜਿਆ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੀ ਦਿਨੀਂ ਚੋਣ ਰਿਹਰਸਲ 'ਤੇ ਪੈਦਲ ਜਾ ਰਹੇ ਅਧਿਆਪਕ ਨੂੰ ਫੇਟ ਮਾਰਨ ਤੋਂ ਬਾਅਦ ਅਧਿਆਪਕ ਦੀ ਹੋਈ ਮੌਤ ਦੇ ਮਾਮਲੇ 'ਚ ਮਹਿਲ ਕਲਾਂ ਪੁਲਿਸ ਨੇ ਮੌਕੇ ਤੋਂ ਫ਼ਰਾਰ ਹੋਏ ਕਾਰ ਚਾਲਕ ਅਤੇ ਕਾਰ ਨੂੰ ਬਰਾਮਦ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

5178 ਅਧਿਆਪਕ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਪਰਿਵਾਰਾਂ ਸਮੇਤ ਕਰਨਗੇ ਭੱੁਖ ਹੜਤਾਲ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਮੀਟਿੰਗ 'ਚ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਸਮੂਹ 5178 ਅਧਿਆਪਕਾਾ ਵਲੋਂ 23 ਸਤੰਬਰ ਨੂੰ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸੀਆਂ 'ਚ ਚੱਲੇ ਇੱਟਾਂ ਰੋੜੇ, ਦੋ ਜ਼ਖ਼ਮੀ

ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਜ਼ੋਨ ਪਿੰਡ ਕਰਮਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਚੱਲੇ ਇੱਟਾਂ ਰੋੜਿ੍ਹਆਂ ਨਾਲ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ...

ਪੂਰੀ ਖ਼ਬਰ »

ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਡੀ. ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 18 ਸਤੰਬਰ (ਧਰਮਪਾਲ ਸਿੰਘ)-ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਮੂਹਰੇ ਕਾਂਗਰਸ ਐਸ.ਸੀ. ਸੈਲ ਦੇ ਚੇਅਰਮੈਨ ਜਗਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਕਰਮਗੜ੍ਹ ਦੇ ਦਲਿਤ ਭਾਈਚਾਰੇ ਨੇ ਅਕਾਲੀ ਦਲ ਨਾਲ ਸਬੰਧਤ ਹਮਲਾਵਰਾਂ ਦੀ ਧੱਕੇਸ਼ਾਹੀ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪੰਜ ਰੋਜ਼ਾ 'ਮੱਛੀ ਪਾਲਣ' ਸਿਖਲਾਈ ਕੋਰਸ ਲਗਾਇਆ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਕੋਰਸ ਕਿ੍ਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਚੋਣ ਡਿਊਟੀ ਕਰਮਚਾਰੀ ਨਹੀਂ ਪਾ ਸਕਣਗੇ ਵੋਟ ਨਹੀਂ ਜਾਰੀ ਹੋਏ ਚੋਣ ਬੈਲਟ ਪੇਪਰ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜਿਨ੍ਹਾਂ ਲਈ 402 ਉਮੀਦਵਾਰਾਂ ਦੇ ਬਿਨ੍ਹਾਂ ਮੁਕਾਬਲੇ ਜੇਤੂ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਲਈ 855 ਅਤੇ ਬਲਾਕ ਸੰਮਤੀਆਂ ਲਈ ...

ਪੂਰੀ ਖ਼ਬਰ »

ਚੀਮਾ ਅਤੇ ਅਸ਼ਰਫ਼ ਦੇ ਹੱਕ 'ਚ ਧੀਮਾਨ ਨੇ ਕੀਤਾ ਚੋਣ ਪ੍ਰਚਾਰ

ਅਹਿਮਦਗੜ੍ਹ, 18 ਸਤੰਬਰ (ਪੁਰੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਬੀਬੀ ਸੰਦੀਪ ਕੌਰ ਚੀਮਾ ਅਤੇ ਅਸ਼ਰਫ ਮੁਹੰਮਦ ਖਾਂ ਦੇ ਹੱਕ 'ਚ ਬੀਤੇ ਦਿਨੀਂ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੇ ਪ੍ਰਚਾਰ ਕਰਦਿਆਂ ਵੋਟਰਾਂ ਨੰੂ ਭਾਰੀ ਬਹੁਮਤ ਨਾਲ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਕਾਂਝਲਾ

ਸ਼ੇਰਪੁਰ, 18 ਸਤੰਬਰ (ਦਰਸ਼ਨ ਸਿੰਘ ਖੇੜੀ) - ਕਾਂਗਰਸ ਪਾਰਟੀ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ, ਪ੍ਰੰਤੂ ਅਕਾਲੀ ਦਲ ਵੱਲੋਂ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੀਰਾ ਬਨਭੌਰਾ ਨੂੰ ਪਾਰਟੀ 'ਚੋਂ ਕੱਢਣ 'ਤੇ ਜਤਾਇਆ ਰੋਸ

ਅਮਰਗੜ੍ਹ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਦੇ ਟਕਸਾਲੀ ਅਕਾਲੀ ਆਗੂ ਤਸਵੀਰ ਸਿੰਘ ਸੀਰਾ ਬਨਭੌਰਾ ਨੂੰ ਅਕਾਲੀ ਦਲ ਵਿਚੋਂ ਕੱਢੇ ਜਾ 'ਤੇ ਅਕਾਲੀ ਆਗੂਆਂ ਨੇ ਰੋਸ ਜਤਾਇਆ ਹੈ | ਇਸ ਸਬੰਧੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸੀਨੀਅਰ ਆਗੂ ਜਥੇਦਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 18 ਸਤੰਬਰ (ਜਰਨੈਲ ਸਿੰਘ ਮਾਝੀ, ਰਣਧੀਰ ਸਿੰਘ ਫੱਗੂਵਾਲਾ) - ਬਿਸਨ ਨਗਰ ਗਲੀ ਨੰਬਰ-6 ਵਿਚ ਪਿਛਲੇ 10 ਦਿਨਾਂ ਤੋਂ ਗਲੀ ਵਿਚ ਗੰਦਾ ਪਾਣੀ ਖੜ੍ਹਾ ਹੈ ਜਿਸ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਨਗਰ ਕੌਾਸਲ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਭੱੁਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਦਾ ਪੁਤਲਾ ਸਾੜਿਆ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਦੀਆਂ ਸੰਗਤਾਂ ਵਲੋਂ ਪੰਜਾਬ ਸਰਕਾਰ, ਸਾਬਕਾ ਵਿਧਾਇਕ ਿਖ਼ਲਾਫ਼ ਨਾਅਰੇਬਾਜੀ ਕਰਨ ਅਤੇ ਅੱਜ ਪੈਣ ਵਾਲੀਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਡਾਕਟਰ ਨਾਲ ਦੁਰਵਿਵਹਾਰ ਕਰਨ 'ਤੇ ਡਾਕਟਰਾਂ, ਸਿਹਤ ਸੇਵਾਵਾਂ ਠੱਪ ਕਰ ਕੇ ਕੀਤੀ ਨਾਅਰੇਬਾਜ਼ੀ

ਬਰਨਾਲਾ, 18 ਸਤੰਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਟਰਾਮਾਂ ਵਾਰਡ ਵਿਚ ਦਾਖ਼ਲ ਪਿੰਡ ਕਰਮਗੜ੍ਹ ਦੇ ਮਰੀਜ਼ ਨਾਲ ਆਏ ਕੁਝ ਵਿਅਕਤੀਆਂ ਵਲੋਂ ਡਾਕਟਰ ਮਨਪ੍ਰੀਤ ਸਿੰਘ ਸਿੱਧੂ ਐਮ.ਡੀ. ਮੈਡੀਸਨ ਦੇ ਸਕਿਉਰਿਟੀ ਗਾਰਡ ਨਾਲ ਧੱਕਾ ਮੁੱਕੀ ਕੀਤੀ ਅਤੇ ਡਾ: ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਅਵਤਾਰ ਦਿਹਾੜਾ ਮਨਾਇਆ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਉਦਾਸੀਨ ਵੱਡਾ ਅਖਾੜਾ ਦੇ ਤਪ ਅਸਥਾਨ ਡੇਰਾ ਬਾਬਾ ਭੂਰੀ ਵਾਲਾ ਢਾਬ ਵਿਖੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ 524ਵੇਂ ਅਵਤਾਰ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਬਾਬਾ ਨੌਮੀ ਦਾਸ ਮੱੁਖ ਸੇਵਾਦਾਰ ਦੀ ਅਗਵਾਈ ਵਿਚ ਅਤੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੱੁਡੀ)-ਡੇਰਾ ਦੀਵਾਨੇ ਹੰਡਿਆਇਆ ਦੇ ਮੱੁਖ ਸੇਵਾਦਾਰ ਮਹੰਤ ਨਿਰਮਲ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਉਦਾਸੀਨ ਪੰਚਾਇਤੀ ...

ਪੂਰੀ ਖ਼ਬਰ »

ਸਾਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ-ਸੰਤ ਘੁੰਨਸ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੱੁਡੀ)-ਡੇਰਾ ਬਾਬਾ ਮਾਨ ਦਾਸ ਖੱੁਡੀ ਕਲਾਂ ਦੇ ਮੱੁਖ ਸੇਵਾਦਾਰ ਮਹੰਤ ਮੱਘਰ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਅਤੇ ਬਾਬਾ ਪ੍ਰਤਾਪ ਦਾਸ ਜੀ ਬਰਸੀ ਸਬੰਧੀ ਚੱਲ ਰਹੇ ਸਮਾਗਮ ਵਿਚ ਸਾਬਕਾ ਮੱੁਖ ਸੰਸਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਇਕਾਈ ਗੰਗੋਹਰ 'ਚ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗੰਗੋਹਰ ਦੀ ਇਕਾਈ ਦੀ ਚੋਣ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਸਰਬ ਸੰਮਤੀ ਨਾਲ ਕੀਤੀ ਗਈ | ਇਸ ਸਮੇਂ ਪ੍ਰਧਾਨ ਜੱਜ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 18 ਸਤੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਕੈਨੇਡਾ ਦਾ 10 ਸਾਲਾ ਵਿਜ਼ਟਰ ਵੀਜ਼ਾ ਲਗਵਾਇਆ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ, ਪੀ.ਟੀ.ਈ. ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਵਲੋਂ ਵਿਦੇਸ਼ਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਲਣ ਦੇ ਚਾਹਵਾਨ ਉਨ੍ਹਾਂ ਮਾਪਿਆਂ ਨੂੰ ਵੀ ਵਿਜ਼ਟਰ ...

ਪੂਰੀ ਖ਼ਬਰ »

ਦਿੱਲੀ ਦੇ ਰੋਸ ਪ੍ਰਦਰਸ਼ਨ ਲਈ ਕਿਸਾਨ ਆਗੂ ਮਹਿਲ ਕਲਾਂ ਤੋਂ 22 ਨੂੰ ਹੋਣਗੇ ਰਵਾਨਾ-ਕਲਾਲਾ

ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਬ ਤਹਿਸੀਲ ਮਹਿਲ ਕਲਾਂ ਦੇ ਪ੍ਰਧਾਨ ਹਰਭਜਨ ਸਿੰਘ ਕਲਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਕੇਂਦਰ ...

ਪੂਰੀ ਖ਼ਬਰ »

ਨਰਮੇ ਦੀ ਆਮਦ ਤਪਾ ਦੀ ਅਨਾਜ ਮੰਡੀ 'ਚ ਸ਼ੁਰੂ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਦੀ ਅੰਦਰਲੀ ਅਨਾਜ ਮੰਡੀ 'ਚ ਨਰਮੇ ਦੀ ਫ਼ਸਲ (ਚਿੱਟੇ ਸੋਨੇ ਦੀ) ਦੀ ਆਮਦ ਸ਼ੁਰੂ ਹੋ ਗਈ ਹੈ | ਅਨਾਜ ਮੰਡੀ 'ਚ ਦਰਸ਼ਨ ਲਾਲ ਮੌੜ ਦੀ ਆੜ੍ਹਤੀਏ ਦੀ ਦੁਕਾਨ 'ਤੇ ਪਿੰਡ ਨੈਣੇਵਾਲ ਦੇ ਕਿਸਾਨ ਜਗਸੀਰ ਸਿੰਘ ਨੇ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ ਦੀ ਸ਼ਹਿਣਾ ਵਿਖੇ ਮੀਟਿੰਗ

ਸ਼ਹਿਣਾ, 18 ਸਤੰਬਰ (ਸੁਰੇਸ਼ ਗੋਗੀ)-24 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਮਿਡ-ਡੇ-ਮੀਲ ਵਰਕਰਾਂ ਵਲੋਂ ਲਗਾਏ ਜਾ ਰਹੇ ਰੋਸ ਧਰਨੇ ਦੇ ਸਬੰਧ ਵਿਚ ਅੱਜ ਸ਼ਹਿਣਾ ਦੇ ਬਲਾਕ ਕੰਪਲੈਕਸ ਵਿਚ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੀਟੂ ਦੇ ਸਰਗਰਮ ਮੈਂਬਰਾਂ ...

ਪੂਰੀ ਖ਼ਬਰ »

ਕੈਡਿਟੰ ਨੇ ਵੱਖ-ਵੱਖ ਥਾਵਾਂ ਦੀ ਕੀਤੀ ਸਫ਼ਾਈ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਅਕਾਲੀ ਅਕੈਡਮੀ ਟੱਲੇਵਾਲ ਵਿਖੇ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਵਲੋਂ ਕਰਨਲ ਵਿਜੈਦੀਪ ਸਿੰਘ, ਸੂਬੇਦਾਰ ਮੇਜਰ ਸਿੰਘ ਅਤੇ ਰਣਜੀਤ ਸਿੰਘ ਦੀ ਅਗਵਾਈ ਅਧੀਨ ਹੌਲਦਾਰ ਮਲਕੀਤ ਸਿੰਘ, ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਖੇਤੀਬਾੜੀ ਅਧਿਕਾਰੀ

ਸ਼ਹਿਣਾ, 18 ਸਤੰਬਰ (ਸੁਰੇਸ਼ ਗੋਗੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਰਨਾਲਾ ਦੇ ਬਲਾਕ ਖੇਤੀਬਾੜੀ ਦਫ਼ਤਰ ਸ਼ਹਿਣਾ ਵਲੋਂ ਸਰਕਾਰ ਦੀਆਾ ਹਦਾਇਤਾਂ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨੰੂ ਅਗਾਹੂ ਜਾਗਰੂਕ ਕਰਨ ਲਈ ਖੇਤੀ ਮਹਿਰਾਂ ...

ਪੂਰੀ ਖ਼ਬਰ »

6 ਅਕਤੂਬਰ ਨੰੂ ਹੋਵੇਗਾ ਕੈਮਿਸਟ ਐਸੋਸੀਏਸ਼ਨ ਦਾ ਇਜਲਾਸ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜ ਕਾਰਨੀ ਕਮੇਟੀ ਦੀ ਬੈਠਕ ਵਿਚ ਐਸੋਸੀਏਸ਼ਨ ਦਾ ਛਿਮਾਹੀ ਇਜਲਾਸ 6 ਅਕਤੂਬਰ ਨੰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪ੍ਰੇਮ ਗਰਗ ਅਤੇ ਸਕੱਤਰ ਸ੍ਰੀ ਪੰਕਜ ...

ਪੂਰੀ ਖ਼ਬਰ »

ਗਣੇਸ਼ ਭਗਤਾਂ ਨਾਲ ਬੀਬੀ ਸੈਣੀ ਨੇ ਖੁਸ਼ੀ ਕੀਤੀ ਸਾਂਝੀ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਰੂ ਨਾਨਕ ਕਲੋਨੀ ਸੰਗਰੂਰ ਵਿਚ ਮਨਾਏ ਜਾ ਰਹੇ ਗਨੇਸ਼ ਉਤਸ਼ਵ ਸਮਾਗਮ ਵਿਚ ਪੰਜਾਬ ਮਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਨੇ ਸਮੂਲੀਅਤ ਕਰਦਿਆਂ ਗਨੇਸ਼ ਭਗਤਾਂ ਨਾਲ ਖ਼ੁਸ਼ੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਨਵੈਨਸ਼ਨ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ)-ਪੰਜਾਬ ਮੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਯੂਨੀਅਨ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਦੀ ਅਗਵਾਈ ਵਿਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਨਵੈੱਨਸ਼ਨ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਲਾਲੀ ਦਾ ਕੀਤਾ ਸਨਮਾਨ

ਜਖੇਪਲ, 18 ਸਤੰਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਦੇ ਜੰਮਪਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਲਾਲ ਸਿੰਘ (ਲਾਲੀ) ਦੁਆਰਾ ਰੋਇੰਗ ਗੇਮ ਵਿੱਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੱਲੋਂ ਖੇਡ ਕੇ 3 ਗੋਲਡ ਮੈਡਲ ਪ੍ਰਾਪਤ ਕੀਤੇ ਅਤੇ ਚੀਨ ਦੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 18 ਸਤੰਬਰ (ਵਿਨੋਦ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ਨੰਬਰਦਾਰਾਂ ਦਾ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋਏ ਨੌਜਵਾਨ ਨੂੰ ਕੀਤਾ ਵਿਦਾ

ਸੰਗਰੂਰ, 18 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਨਸ਼ਾ ਛੁਡਾਊ ਕੇਂਦਰ ਵਿਖੇ ਬਰਨਾਲਾ ਜ਼ਿਲ੍ਹੇ ਦੇ ਵਿਅਕਤੀ ਨੂੰ ਨਸ਼ਾ ਮੁਕਤ ਕਰਨ ਉਪਰੰਤ ਉਸ ਨੂੰ ਸ਼ੁੱਭ ਵਿਦਾਈ ਦੇਣ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕਰਨ ਲਈ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX