ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  1 day ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  1 day ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  1 day ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  1 day ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  1 day ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  1 day ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  1 day ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  1 day ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  1 day ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  2 days ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  2 days ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  2 days ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  2 days ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  2 days ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਸਬ ਡਵੀਜ਼ਨ ਜਲਾਲਾਬਾਦ 'ਚ ਹੁਣ ਤੱਕ 33 ਪ੍ਰਤੀਸ਼ਤ ਹੋਈ ਪੋਲਿੰਗ

ਜਲਾਲਾਬਾਦ ,19 ਸਤੰਬਰ (ਕਰਨ ਚੁਚਰਾ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਹੋ ਰਹੀਆਂ ਵੋਟਿੰਗ ਦੌਰਾਨ ਸਬ ਡਿਵੀਜ਼ਨ ਜਲਾਲਾਬਾਦ 'ਚ 12 ਵਜੇ ਤੱਕ 33 ਪ੍ਰਤੀਸ਼ਤ ਪੋਲਿੰਗ ਹੋਈ ...

ਪੂਰੀ ਖ਼ਬਰ »

ਪਠਾਨਕੋਟ 'ਚ 1 ਵਜੇ ਤੱਕ 27 ਫ਼ੀਸਦੀ ਵੋਟਿੰਗ

ਪਠਾਨਕੋਟ, 19ਸਤੰਬਰ ( ਆਰ. ਸਿੰਘ )- ਪਠਾਨਕੋਟ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਨਵਾਂ ਸ਼ਹਿਰ : ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸੰਵੇਦਨਸ਼ੀਲ ਕੇਂਦਰਾਂ ਦਾ ਕੀਤਾ ਗਿਆ ਦੌਰਾ

ਨਵਾਂਸ਼ਹਿਰ, 19 ਸਤੰਬਰ (ਗੁਰਬਖ਼ਸ਼ ਸਿੰਘ ਮਹੇ)- ਨਵਾਂ ਸ਼ਹਿਰ ਦੇ ਔੜ ਬਲਾਕ 'ਚ 12 ਵਜੇ ਤੱਕ 30.35 ਫ਼ੀਸਦੀ, ਬਲਾਚੌਰ 'ਚ 23 ਫ਼ੀਸਦੀ ਅਤੇ ਸੜੋਆ ਬਲਾਕ 'ਚ 33.31 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਜ਼ਿਲ੍ਹੇ ਦੇ ਸੰਵੇਦਨਸ਼ੀਲ ਕੇਂਦਰਾਂ ਦਾ ਦੌਰਾ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਹੁਣ ਤੱਕ 22 ਫ਼ੀਸਦੀ ਹੋਈ ਵੋਟਿੰਗ

ਲੁਧਿਆਣਾ,19 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ 'ਚ ਹੁਣ ਤੱਕ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਲਈ 22 ਫ਼ੀਸਦੀ ਵੋਟਿੰਗ ਹੋਈ ਹੈ, ਵੋਟਰ ਅੱਜ ਸ਼ਾਮ 4 ਵਜੇ ਤੱਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ...

ਪੂਰੀ ਖ਼ਬਰ »

ਸਬ ਡਵੀਜ਼ਨ ਖਰੜ 'ਚ ਵੋਟਰਾਂ ਵੱਲੋਂ ਵੋਟਾਂ ਪਾਉਣ ਦੇ ਰੁਝਾਨ 'ਚ ਦੇਖੀ ਗਈ ਕਮੀ

ਖਰੜ 19 ਸਤੰਬਰ ( ਗੁਰਮੁਖ ਸਿੰਘ ਮਾਨ ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾ ਲਈ ਸਬ ਡਵੀਜ਼ਨ ਖਰੜ 'ਚ ਵੋਟਾਂ ਪੈਣ ਦਾ ਕੰਮ ਅਮਨ ਨਾਲ ਚੱਲ ਰਿਹਾ ਹੈ ਤੇ ਪੰਚਾਇਤ ਸੰਮਤੀ ਖਰੜ ਦੇ 179 ਪੋਲਿੰਗ ਬੂਥਾਂ ਤੇ 12 ਵਜੇ ਤਕ 29 ਫ਼ੀਸਦੀ ਵੋਟਾਂ ਪਈਆਂ ਹਨ ਤੇ ਪੋਲਿੰਗ ਬੂਥਾਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੁਪਹਿਰ ਤੱਕ ਹੋਈ 32 ਪ੍ਰਤੀਸ਼ਤ ਪੋਲਿੰਗ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਦੁਪਹਿਰ 12 ਵਜੇ ਤੱਕ 32 ਫ਼ੀਸਦੀ ਪੋਲਿੰਗ ਹੋਈ । ਪੋਲਿੰਗ ਦੌਰਾਨ ਅੱਜ ਵੱਖ-ਵੱਖ ਥਾਈਂ ਕਾਂਗਰਸ , ਅਕਾਲੀ ਦਲ ਅਤੇ ਆਜ਼ਾਦ ...

ਪੂਰੀ ਖ਼ਬਰ »

ਅਜਨਾਲਾ ਦੇ ਪਿੰਡ ਗੱਗੋਮਾਲ ਵਿਖੇ ਵੋਟਿੰਗ ਮੁਲਤਵੀ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ)- ਅਜਨਾਲਾ ਦੇ ਪਿੰਡ ਗੱਗੋਮਾਲ 'ਚ ਬੂਥ ਨੰਬਰ 42 'ਤੇ ਅਣਪਛਾਤੇ ਵਿਅਕਤੀਆਂ ਵਲੋਂ ਬੈਲਟ ਪੇਪਰ ਖੋਹ ਕੇ ਲਿਜਾਣ ਮਗਰੋਂ ਇੱਕ ਬੂਥ 'ਤੇ ਵੋਟਿੰਗ ਮੁਲਤਵੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 2 ਵਜੇ ਤੱਕ 37 ਫੀਸਦੀ ਵੋਟਿੰਗ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ ਹਲਕੇ ਦੇ 155 ਬੂਥਾਂ 'ਤੇ ਪੈਣ ਵਾਲੀਆਂ ਕੁੱਲ 144750 ਵੋਟਾਂ 'ਚੋਂ ਦੁਪਹਿਰ 2 ਵਜੇ ਤੱਕ 37 ਫੀਸਦੀ ਮਤਦਾਨ ...

ਪੂਰੀ ਖ਼ਬਰ »

ਵੋਟਿੰਗ ਦੌਰਾਨ ਜ਼ੋਨ ਦੁੱਲੇਵਾਲਾ ਵਿਖੇ ਚੱਲੀਆ ਗੋਲੀਆਂ

ਬਠਿੰਡਾ, 19, ਸਤੰਬਰ (ਕਮਲਜੀਤ ਸਿੰਘ) - ਭਾਈ ਰੂਪਾ ਹਲਕਾ, ਰਾਮਪੁਰਾ ਫ਼ੁਲ ਦੇ ਸੰਮਤੀ ਫ਼ੁਲ ਦੇ ਜ਼ੋਨ ਦੁੱਲੇਵਾਲਾ ਵਿਖੇ ਗੋਲੀਆਂ ਚੱਲਣ ਦੀ ਖ਼ਬਰ ਹੈ । ਇਸ ਦੌਰਾਨ 2 ਗੱਡੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਸੀਨੀਅਰ ਅਕਾਲੀ ਆਗੂ ਗਿਆਨ ਸਿੰਘ ਤੇ ਸਰਪੰਚ ਗੁਰਤੇਜ ...

ਪੂਰੀ ਖ਼ਬਰ »

ਮੋਗਾ : ਨਿਹਾਲ ਸਿੰਘ ਵਾਲਾ ਵਿਖੇ ਕਾਂਗਰਸੀ ਅਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਝੜਪਾਂ

ਨਿਹਾਲ ਸਿੰਘ ਵਾਲਾ, 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਵਿਖੇ ਕਾਂਗਰਸੀ ਉਮੀਦਵਾਰ ਜਗਰੂਪ ਸਿੰਘ ਅਤੇ ਕਾਂਗਰਸ ਪਾਰਟੀ ਤੋਂ ਬਾਗ਼ੀ ਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੰਗਲ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਅੱਜ ...

ਪੂਰੀ ਖ਼ਬਰ »

ਬੂਥ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਦੌਰਾਨ ਦੋ ਜ਼ਖਮੀ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ) - ਪਿੰਡ ਢੀਂਡਸਾ ਅੰਦਰ ਬੂਥ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਦੌਰਾਨ ਜਗਸੀਰ ਸਿੰਘ ਅਤੇ ਕਰਨਵੀਰ ਸਿੰਘ ਨਾਮ ਦੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ । ਉਨ੍ਹਾਂ ਨੇ ਦੋਸ਼ ਲਗਾਏ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕਈ ਥਾਵਾਂ 'ਤੇ ਹੋਈ ਬੂਥ ਕੈਪਚਰਿੰਗ, ਮੌਕੇ 'ਤੇ ਪਹੁੰਚੀ ਪੁਲਿਸ

ਮੋਗਾ, 19 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 15 ਜ਼ੋਨਾਂ 'ਤੇ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਲੈ ਕੇ ਅਮਨ ਅਮਾਨ ਨਾਲ ਚੱਲ ਰਿਹਾ ਸੀ ਪਰ 11.38 ਵਜੇ ਹਲਕਾ ਬਾਘਾ ਪੁਰਾਣਾ ਦੇ ਪਿੰਡ ਨਵੇਂ ਰੋਡੇ ਖ਼ੁਰਦ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ ਹੋਈ 36 ਫ਼ੀਸਦੀ ਪੋਲਿੰਗ

ਗੁਰਦਾਸਪੁਰ, 19 ਸਤੰਬਰ (ਆਰਿਫ਼) - ਜ਼ਿਲ੍ਹਾ ਤੇ ਬਲਾਕ ਸੰਮਤੀ ਚੋਣਾਂ ਲਈ ਹੁਣ ਤੱਕ 36 ਫ਼ੀਸਦੀ ਪੋਲਿੰਗ ਹੋਈ ਹੈ। ਸਵੇਰ ਤੋਂ ਹੀ ਲੋਕ ਵਿਚ ਵੋਟ ਪੋਲਿੰਗ ਨੂੰ ਲੈ ਕੇ ਕੋਈ ਖ਼ਾਸਾ ਉਤਸ਼ਾਹ ਦੇਖਣ ਨੂੰ ਨਹੀਂ ਮਿਲ ਰਿਹਾ। ਪਰ ਇਸ ਦੇ ਬਾਵਜੂਦ ਕੁੱਝ ਇਲਾਕਿਆਂ ਅੰਦਰ ਹੁਣ ਲੋਕਾਂ 'ਚ ...

ਪੂਰੀ ਖ਼ਬਰ »

ਨਾਭਾ 'ਚ ਦੁਪਹਿਰ 2.30 ਵਜੇ ਤੱਕ 53 ਫ਼ੀਸਦੀ ਮਤਦਾਨ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਐੱਸ. ਡੀ. ਐੱਮ. ਨਾਭਾ ਕਾਲਾ ਰਾਮ ਕਾਂਸਲ ਮੁਤਾਬਕ ਹਲਕਾ ਨਾਭਾ 'ਚ ਦੁਪਹਿਰ 2.30 ਵਜੇ ਤੱਕ 53 ਫੀਸਦੀ ਵੋਟਿੰਗ ਹੋਈ ਹੈ। ਇਸ ਤੋਂ ਸਿੱਧੇ ਤੌਰ 'ਤੇ ਆਮ ਜਨਤਾ ਦਾ ਇਨ੍ਹਾਂ ਚੋਣਾਂ ਵੱਲ ਝੁਕਾਓ ਘੱਟ ਦਿਖਾਈ ਦੇ ਰਿਹਾ ...

ਪੂਰੀ ਖ਼ਬਰ »

ਪਿੰਡ ਦਾਦੂਵਾਲ 'ਚ ਮਰਦਾਂ ਮੁਕਾਬਲੇ ਔਰਤਾਂ ਨੇ ਵੱਧ ਪਾਈਆਂ ਵੋਟਾਂ

ਜੰਡਿਆਲਾ ਮੰਜਕੀ, 19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ) - ਇਲਾਕੇ 'ਚ ਜਿੱਥੇ ਦੁਪਹਿਰ ਤੱਕ ਵੋਟਾਂ ਪਾਉਣ ਦਾ ਰੁਝਾਨ ਮੱਧਮ ਰਿਹਾ ਉੱਥੇ ਨਜ਼ਦੀਕੀ ਪਿੰਡ ਦਾਦੂਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਬੂਥਾਂ ਵਿਚ ਦੁਪਹਿਰ ਬਾਰਾਂ ਵਜੇ ਔਰਤ ਵੋਟਰਾਂ ਦੀਆਂ ...

ਪੂਰੀ ਖ਼ਬਰ »

ਬਲਾਕ ਭੂੰਗਾ ਵਿਖੇ ਪੋਲ ਹੋਈਆਂ 43 ਫ਼ੀਸਦੀ ਵੋਟਾਂ

ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਬਲਾਕ ਭੂੰਗਾ (ਹੁਸ਼ਿਆਰਪੁਰ) ਅਧੀਨ ਆਉਂਦੀਆਂ 23 ਪੰਚਾਇਤ ਸੰਮਤੀ ਤੇ 2 ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ 2. 30 ਵਜੇ ਤੱਕ 43 ਫ਼ੀਸਦੀ ਵੋਟਾਂ ਪੋਲ ...

ਪੂਰੀ ਖ਼ਬਰ »

ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ਵੋਟਿੰਗ ਬੰਦ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ )- ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ਵੋਟਿੰਗ ਦਾ ਕੰਮ ਬੰਦ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਉਮੀਦਵਾਰ ਗੁਰਤੇਜ ਦੇ ਸਾਲੇ ਨੂੰ ਪੁਲਿਸ ਵਲੋਂ ਬਿਨਾਂ ਕਿਸੇ ਕਾਰਨ ਫੜ ਕੇ ਥਾਣੇ 'ਚ ਲਿਜਾਣ ਤੋਂ ਨਾਰਾਜ਼ ...

ਪੂਰੀ ਖ਼ਬਰ »

ਪਿੰਡ ਸਰਾਂ 'ਚ 4 ਘੰਟੇ ਤੱਕ ਹੁੰਦੀ ਰਹੀ ਗ਼ਲਤ ਪੋਲਿੰਗ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਹਲਕਾ ਮਜੀਠਾ ਦੇ ਪਿੰਡ ਸਰਾਂ ਅਤੇ ਬੁਲਾਰਾ ਵਿਚ ਪ੍ਰੋਜਾਈਡਿੰਗ ਅਫ਼ਸਰ ਤੇ ਪੋਲਿੰਗ ਸਟਾਫ਼ ਦੀ ਨਾਕਾਮੀ ਉਸ ਵੇਲੇ ਸਾਹਮਣੇ ਆਈ ਜਦੋਂ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਤਾ ਦੇ ਉਮੀਦਵਾਰਾਂ ਦੇ ਬੈਲਟ ਪੇਪਰ ਦੀ ਥਾਂ ...

ਪੂਰੀ ਖ਼ਬਰ »

ਸੰਗੂਧੌਣ ਵਿਖੇ ਪ੍ਰਜੈਡਿੰਗ ਅਫ਼ਸਰ ਤੇ ਵੋਟਿੰਗ ਅਫ਼ਸਰਾਂ ਦੀ ਕੁੱਟਮਾਰ, ਪਾੜੇ ਗਏ ਬੈਲੇਟ ਪੇਪਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸੰਗੂਧੌਣ ਵਿਖੇ ਸਰਕਾਰੀ ਹਾਈ ਸਕੂਲ ਦੇ ਪਿਗ ਬੂਥ ਨੰ: 74-75-76 ਵਿਖੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਕਾਂਗਰਸੀ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਦੀ ਅਗਵਾਈ 'ਚ ਵੱਡੇ ...

ਪੂਰੀ ਖ਼ਬਰ »

ਪਾਕਿਸਤਾਨ ਦਾ ਬਿਆਨ- ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਨਾਲ ਨਹੀਂ ਹੋਈ ਕੋਈ ਗੱਲਬਾਤ

ਇਸਲਾਮਾਬਾਦ, 19 ਸਤੰਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦਾਂ 'ਚ ਘਿਰਦੇ ਜਾ ਰਹੇ ਹਨ। ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸ 'ਤੇ ਕਿਹਾ ਹੈ ਕਿ ਕਰਤਾਰਪੁਰ ...

ਪੂਰੀ ਖ਼ਬਰ »

ਲੱਖੇਵਾਲੀ ਵਿਖੇ ਬੂਥ ਤੇ ਕਾਂਗਰਸ ਵੱਲੋਂ ਕਬਜ਼ਾ, ਅਕਾਲੀ ਵਰਕਰ ਜ਼ਖ਼ਮੀ

ਮੰਡੀ ਲੱਖੇਵਾਲੀ, 19 ਸਤੰਬਰ (ਮਿਲਖ ਰਾਜ) -ਪਿੰਡ ਲੱਖੇਵਾਲੀ ਵਿਖੇ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਬੂਥ ਤੇ ਕਬਜ਼ਾ ਕਰ ਲਿਆ ਗਿਆ। ਇਸ ਦੌਰਾਨ ਕਾਂਗਰਸ ਵਰਕਰਾਂ ਤੇ ਅਕਾਲੀ ਵਰਕਰਾਂ ਵਿਚ ਝੜਪ ਹੋ ਗਈ, ਜਿਸ ਕਾਰਨ ਅਕਾਲੀ ਵਰਕਰਾਂ ਦੇ ਜ਼ਖ਼ਮੀ ਹੋਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੁਪਹਿਰ 3 ਵਜੇ ਤੱਕ ਪਈਆਂ 52 ਪ੍ਰਤੀਸ਼ਤ ਵੋਟਾਂ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅੰਦਰ ਦੁਪਹਿਰ 3 ਵਜੇ ਤੱਕ 52 ਫ਼ੀਸਦੀ ਵੋਟਾਂ ਪੈਣ ਦੀਆ ਖ਼ਬਰਾਂ ਹਨ । ਪੋਲਿੰਗ ਦੌਰਾਨ ਅੱਜ ਵੱਖ ਵੱਖ ਥਾਈਂ ਹੋਈਆਂ ਝੜਪਾਂ ਚ ...

ਪੂਰੀ ਖ਼ਬਰ »

ਅਜਨਾਲਾ ਦੇ ਬੱਲੜਬਾਲ 'ਚ ਅਕਾਲੀ ਅਤੇ ਕਾਂਗਰਸ ਵਰਕਰਾਂ ਵਿਚਾਲੇ ਟਕਰਾਅ ਤੋਂ ਬਾਅਦ ਵੋਟਿੰਗ ਰੁਕੀ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਪਿੰਡ ਬੱਲੜਵਾਲ ਵਿਖੇ ਕਾਂਗਰਸ ਅਤੇ ਅਕਾਲੀ ਧਿਰਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਬੂਥ ਨੰਬਰ 149 ਅਤੇ 159 'ਤੇ ਪੋਲਿੰਗ ਬੰਦ ਹੋ ਗਈ ਹੈ। ਸਕੂਲ ਦਾ ਮੁੱਖ ਦਰਵਾਜ਼ਾ ਬੰਦ ਕੀਤਾ ਗਿਆ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਾਜਰੀ 'ਚ 45 ਫ਼ੀਸਦੀ ਹੋਈ ਵੋਟਿੰਗ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਅੱਜ ਪੈ ਰਹੀਆਂ ਵੋਟਾਂ ਵਿਚ ਪੰਚਾਇਤ ਸੰਮਤੀ ਮਾਜਰੀ ਵਿਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰਪਾਲ ਸਿੰਘ ਨੇ ਦੱਸਿਆ ਕਿ 2 ...

ਪੂਰੀ ਖ਼ਬਰ »

ਸਰਕਾਰੀ ਅਮਲੇ ਦੀ ਲਾਪਰਵਾਹੀ ਨਾਲ ਮਾਨਾਂਵਾਲਾ 'ਚ ਇੱਕ ਘੰਟੇ ਬਾਅਦ ਆਰੰਭ ਹੋਈ ਪੋਲਿੰਗ

ਮਾਨਾਂਵਾਲਾ, 19 ਸਤੰਬਰ (ਗੁਰਦੀਪ ਸਿੰਘ ਨਾਗੀ) - ਵਿਧਾਨ ਸਭਾ ਹਲਕਾ ਅਟਾਰੀ ਦੇ ਸਭ ਤੋਂ ਵੱਡੇ ਪੰਚਾਇਤ ਸੰਮਤੀ ਜ਼ੋਨ ਮਾਨਾਂਵਾਲਾ ਵਿਖੇ ਸਰਕਾਰੀ ਅਮਲੇ ਦੀ ਲਾਪਰਵਾਹੀ ਕਰਕੇ ਲਗਭਗ ਇੱਕ ਘੰਟਾ ਵੋਟਾਂ ਪੈਣ ਦਾ ਕੰਮ ਆਰੰਭ ਹੋਇਆ। ਜਾਣਕਾਰੀ ਅਨੁਸਾਰ ਪੰਚਾਇਤੀ ਜ਼ੋਨ ...

ਪੂਰੀ ਖ਼ਬਰ »

ਗਲਵੱਟੀ ਦਾ ਬੂਥ ਕੈਪਚਰ ਹੋਣ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ, ਮਲੇਰਕੋਟਲਾ-ਨਾਭਾ ਰੋਡ ਕੀਤਾ ਜਾਮ

ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਗਲਵੱਟੀ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਕਬੀਰ ਦਾਸ ਮੁਤਾਬਕ ਬੂਥ ਕੈਪਚਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੈਲਟ ਪੇਪਰਾਂ ਨੂੰ 100 ਦੇ ਕਰੀਬ ਕਾਂਗਰਸੀ ਨੌਜਵਾਨਾਂ ਦਾ ਟੋਲਾ ਫ਼ਰਾਰ ਹੋ ਗਿਆ, ਜਿਸ ...

ਪੂਰੀ ਖ਼ਬਰ »

ਬਠਿੰਡਾ ਦੇ ਪਿੰਡ ਜਲਾਲ ਵਿਖੇ ਗੋਲੀਬਾਰੀ, ਅਕਾਲੀਆਂ ਨੂੰ ਬਾਹਰ ਕੱਢ ਕੇ ਪੋਲਿੰਗ ਬੂਥ 'ਤੇ ਕਾਂਗਰਸੀ ਵਰਕਰਾਂ ਵਲੋਂ ਕਬਜ਼ਾ

ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ)- ਬਠਿੰਡਾ ਦੇ ਪਿੰਡ ਜਲਾਲ ਵਿਖੇ ਗੋਲੀਬਾਰੀ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਵਰਕਰਾਂ ਨੇ ਅਕਾਲੀਆਂ ਨੂੰ ਬਾਹਰ ਕੱਢ ਕੇ ਪੋਲਿੰਗ ਬੂਥ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਖਸਤਾ ਸੜਕ ਕਾਰਨ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਮੁਕਤਸਰ ਰੋਡ ਦੀ ਖਸਤਾ ਸੜਕ ਦੇ ਕਾਰਨ ਲੰਘੀ ਰਾਤ ਨੂੰ ਕਾਰ ਦਾ ਸੰਤੁਲਨ ਵਿਗੜ ਕਰ ਕੇ ਨੌਜਵਾਨ ਚਾਲਕ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਲੁਟੇਰੇ ਬੈਂਕ 'ਚੋਂ 20 ਲੱਖ ਰੁਪਏ ਦੇ ਕਰੀਬ ਨਕਦੀ ਲੈ ਕੇ ਹੋਏ ਫਰਾਰ

ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)- ਬੀਤੀ ਰਾਤ ਟਾਂਡਾ ਉੜਮੁੜ ਵਿਖੇ ਲੁਟੇਰਿਆਂ ਨੇ ਲੁੱਟ ਦੀ ਇੱਕ ਵੱਡੀ ਵਾਰਦਾਤ ਅੰਜਾਮ ਦਿੱਤਾ। ਲੁਟੇਰਿਆ ਨੇ ਇੱਥੇ ਸਥਿਤ ਕੋਆਪਰੇਟਿਵ ਬੈਂਕ ਦੀ ਕੰਧ ਤੋੜ ਕੇ ਅਤੇ ਸੇਫ ਕੱਟ ਕੇ ਉਸ 'ਚੋਂ ਕਰੀਬ 19.50 ਲੱਖ ਰੁਪਏ ਲੁੱਟ ਲਏ। ਵਾਰਦਾਤ ...

ਪੂਰੀ ਖ਼ਬਰ »

ਮੋਗਾ : ਪਿੰਡ ਰੋਡੇ ਸਰਜਾ 'ਚ ਤਿੰਨ ਬੂਥਾਂ 'ਤੇ ਹੋਈ ਕੈਪਚਰਿੰਗ

ਸਮਾਲਸਰ (ਕਿਰਨਦੀਪ ਸਿੰਘ ਬਬੀਹਾ)- ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣੇ ਦੇ ਅਧੀਨ ਪੈਂਦੇ ਪਿੰਡ ਰੋਡੇ ਸਰਜਾ ਦੇ ਤਿੰਨ ਬੂਥਾਂ 143, 144, 145 'ਤੇ ਬੂਥ ਕੈਪਚਰਿੰਗ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੱਤਾ ਧਿਰ ਦੇ ਆਗੂਆਂ ਵਲੋਂ ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਚੋਣ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲ ਕੇ ਵੱਡੇ ਪੱਧਰ 'ਤੇ ਕੀਤੀ ਬੂਥ ਕੈਪਚਰਿੰਗ - ਅਕਾਲੀ ਦਲ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸਰਕਾਰ, ਚੋਣ ਕਮਿਸ਼ਨ, ਪੁਲਿਸ ਅਤੇ ...

ਪੂਰੀ ਖ਼ਬਰ »

ਵੋਟਿੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚੇ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪਿੰਡ ਦਾਨੇਵਾਲਾ ਦੇ ਸਰਕਾਰੀ ਸਕੂਲ 'ਚ ਬਣੇ ਪਿਗ ਬੂਥ ਤੇ ਇੱਕ ਕਾਂਗਰਸੀ ਆਗੂ ਵੱਲੋਂ ਕੁੱਝ ਬਾਹਰੋਂ ਆਏ ਨੌਜਵਾਨਾਂ ਨਾਲ ਜ਼ਬਰਦਸਤੀ ਬੂਥ 'ਤੇ ਕਬਜ਼ਾ ਕਰਨ ਤੇ ਮਾਹੌਲ ...

ਪੂਰੀ ਖ਼ਬਰ »

ਜਲਦ ਹੀ ਰਿਹਾਅ ਹੋਣਗੇ ਨਵਾਜ਼ ਸ਼ਰੀਫ਼, ਹਾਈਕੋਰਟ ਨੇ ਸਜ਼ਾ 'ਤੇ ਲਾਈ ਰੋਕ

ਇਸਲਾਮਾਬਾਦ, 19 ਸਤੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਸ਼ਰੀਫ਼ ਅਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ...

ਪੂਰੀ ਖ਼ਬਰ »

ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ

ਚੀਮਾ ਮੰਡੀ, 19 ਸਤੰਬਰ (ਜਗਰਾਜ ਮਾਨ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਨੂੰ ਲੈ ਕੇ ਭਾਵੇਂ ਸਵੇਰ ਤੋਂ ਹੀ ਜ਼ਿਲ੍ਹੇ ਅੰਦਰ ਵੱਖ-ਵੱਖ ਥਾਈਂ ਛਿੱਟ ਪੁੱਟ ਘਟਨਾਵਾਂ ਵਾਪਰਨ ਦੇ ਸਮਾਚਾਰ ਪ੍ਰਾਪਤ ਹੋ ਰਹੇ ਸਨ ਪਰ ਹੁਣ ਬਾਅਦ ਦੁਪਹਿਰ ਸੰਗਰੂਰ ਦੇ ਪਿੰਡ ...

ਪੂਰੀ ਖ਼ਬਰ »

ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨ ਵਿਖੇ ਚੋਣ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ । ਇਸ ਝੜਪ ਦੌਰਾਨ ਚੱਲੀ ਗੋਲੀ 'ਚ ਕਾਂਗਰਸ ਅਤੇ ਅਕਾਲੀ ਦਲ ਦੇ 7 ਵਰਕਰ ਜ਼ਖਮੀ ਹੋਏ ...

ਪੂਰੀ ਖ਼ਬਰ »

ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ

ਮਾਨਸਾ, 19 ਸਤੰਬਰ- ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ 'ਚ ਅਕਾਲੀ ਵਰਕਰ ਰਘਬੀਰ ਸਿੰਘ ਵਾਲ ਵਾਲ ਬਚੇ ਹਨ। ਇਸ ਘਟਨਾ ਦੀ ਜਾਣਕਾਰੀ ਰਘਬੀਰ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਅਕਾਲੀਆਂ ਤੋਂ ਅਕਾਲੀ ...

ਪੂਰੀ ਖ਼ਬਰ »

ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ

ਭਵਾਨੀਗੜ੍ਹ, 19 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਬ ਡਵੀਜ਼ਨ ਭਵਾਨੀਗੜ੍ਹ 'ਚ ਪੈਂਦੇ ਵੱਖ ਵੱਖ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹੋਈਆਂ ਝੜਪਾਂ 'ਚ 6 ਵਿਅਕਤੀ ਜ਼ਖਮੀ ਹੋ ਗਏ । ਜਾਣਕਾਰੀ ਅਨੁਸਾਰ, ਪਿੰਡ ਪੰਨਵਾਂ ਵਿਖੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਅੱਜ ਹੁਸ਼ਿਆਰਪੁਰ ਜ਼ਿਲੇ 'ਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅਮਨ-ਅਮਾਨ ਨਾਲ ਸਮਾਪਤ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਬਲਾਕ-1 'ਚ 47.45 ਫ਼ੀਸਦੀ, ਹੁਸ਼ਿਆਰਪੁਰ ਬਲਾਕ-2 'ਚ 48.86 ਫ਼ੀਸਦੀ, ਬਲਾਕ ਭੂੰਗਾ 'ਚ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ

 ਜੰਡਿਆਲਾ ਗੁਰੂ, 19 ਸਤੰਬਰ-( ਰਣਜੀਤ ਸਿੰਘ ਜੋਸਨ)- ਬਲਾਕ ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ ਵੋਟਾਂ ਪਾਉਣ ਦਾ ਕੰਮ ਅੱਜ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਸ਼ਰਮਾ ਐਸ.ਡੀ.ਐਮ 1 ਅੰਮ੍ਰਿਤਸਰ ਨੇ ਦੱਸਿਆ ...

ਪੂਰੀ ਖ਼ਬਰ »

ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ

ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰ ਮਿਰਜ਼ਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਵੋਟਿੰਗ ਬਾਕਸ ਉਠਾਏ ਜਾਣ ਤੋਂ ਬਾਅਦ ਵਧੀਕ ਚੋਣ ਅਧਿਕਾਰੀ ਨੇ ਉੱਥੋਂ ਦੀ ਵੋਟਿੰਗ ਰੱਦ ਕਰ ਦਿੱਤੀ ਹੈ। ...

ਪੂਰੀ ਖ਼ਬਰ »

ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ 'ਚ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਮੁਕੰਮਲ ਹੋਇਆ ਹੈ । ਬੰਗਾ ਦੀ ਐੱਸ.ਡੀ.ਐਮ ਅਮਨਜੋਤ ਕੋਰ ਨੇ ਦਸਿਆ ਕਿ ਬੰਗਾ ਬਲਾਕ ਚ 56.91 ਅਤੇ ਔੜ ਬਲਾਕ ਚ 55.97 ਫ਼ੀਸਦੀ ਵੋਟਾਂ ਪਈਆਂ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ

ਜਲੰਧਰ, 19 ਸਤੰਬਰ - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਜਲੰਧਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਚੋਣ ਡਿਊਟੀ 'ਤੇ ਲਗਾਏ ਗਏ ਸਟਾਫ਼ ਨੂੰ 20 ਸਤੰਬਰ ਦੀ ਛੁੱਟੀ ਕੀਤੀ ਗਈ ਹੈ। ਜੋ ਅਧਿਕਾਰੀ/ਕਰਮਚਾਰੀ ਡਿਊਟੀ 'ਤੇ ਨਹੀਂ ...

ਪੂਰੀ ਖ਼ਬਰ »

ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ

ਪਠਾਨਕੋਟ, 19 ਸਤੰਬਰ ( ਆਰ. ਸਿੰਘ ) - ਅੱਜ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਜ਼ਿਲ੍ਹਾ ਪਠਾਨਕੋਟ ਵਿਚ ਲੋਕਾਂ ਦਾ ਰੁਝਾਨ ਵੋਟਾਂ ਪਾਉਣ ਵਿਚ ਘੱਟ ਦੇਖਣ ਨੂੰ ਮਿਲਿਆ । ਜ਼ਿਲ੍ਹਾ ਪਠਾਨਕੋਟ ਅੰਦਰ ਅੱਜ ਕੇਵਲ 50 ਪ੍ਰਤਿਸ਼ਤ ਪੋਲਿੰਗ ਹੋਈ। ...

ਪੂਰੀ ਖ਼ਬਰ »

ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ

ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦੇ ਸਮਰਥਕਾਂ ਨੇ ਆਦਮਪੁਰ ਥਾਣੇ ਦਾ ...

ਪੂਰੀ ਖ਼ਬਰ »

ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ

ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ ਹੋ ਗਈ। ਪਾਕਿਸਤਾਨ ਵੱਲੋਂ ਬਾਬਰ ਆਜ਼ਮ ਨੇ 47 ਅਤੇ ਸ਼ੋਇਬ ਮਲਿਕ ਨੇ 43 ਦੌੜਾਂ ਬਣਾਈਆਂ, ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ ਵਿਚ 64 ਫ਼ੀਸਦੀ ਵੋਟਿੰਗ ਹੋਈ। ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ ਦੇ ਬੂਥ ਨੰ: 173, 174, ਲੱਖੇਵਾਲੀ ਦੇ ਬੂਥ ਨੰ: 14, 15 ਅਤੇ 16 ਵਿਖੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ ...

ਪੂਰੀ ਖ਼ਬਰ »

ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ ਵੋਟਿੰਗ ਹੋਈ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਹ ਹੁਕਮ ਜਾਰੀ ਕਰਦਿਆਂ ਦੇਰ ਸ਼ਾਮ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਲੰਬੀ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਿੰਗ ਸ਼ੁਰੂ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿਲੋਂ) - ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ ਸ਼ੁਰੂ ਹੋ ਗਈਆਂ ਹਨ। ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣਾਂ ਦੇ ਨਤੀਜੇ 22 ਸਤੰਬਰ ਨੂੰ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ਦੀਆਂ 21 ਜ਼ਿਲ੍ਹਾ ਪ੍ਰੀਸ਼ਦ ਤੇ 191 ਪੰਚਾਇਤ ਸੰਮਤੀ ਲਈ ਹੋ ਰਹੀ ਹੈ ਵੋਟਿੰਗ

ਜਲੰਧਰ, 19 ਸਤੰਬਰ - ਜਲੰਧਰ ਜ਼ਿਲ੍ਹਾ ਦੀਆਂ 21 ਜ਼ਿਲ੍ਹਾ ਪ੍ਰੀਸ਼ਦ ਤੇ 191 ਪੰਚਾਇਤ ਸੰਮਤੀ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ 505 ਉਮੀਦਵਾਰ ਮੈਦਾਨ ਵਿਚ ਹਨ। ਜਿਨ੍ਹਾਂ ਵਿਚੋਂ 54 ਜ਼ਿਲ੍ਹਾ ਪ੍ਰੀਸ਼ਦ ਤੇ 451 ਨਗਰ ਪੰਚਾਇਤ ਦੇ ਉਮੀਦਵਾਰ ਹਨ। ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਚੋਣਾਂ ਲਈ 648 ਪੋਲਿੰਗ ਬੂਥ ਸਥਾਪਿਤ

ਫਤਿਹਗੜ੍ਹ ਸਾਹਿਬ, 19 ਸਤੰਬਰ - ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਪੰਜ ਪੰਚਾਇਤ ਸੰਮਤੀਆਂ ਦੇ 96 ਜੋਨਾਂ ਦੀਆਂ ਚੋਣਾਂ ਲਈ 648 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਤੇ 3,895 ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਗਏ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਜ਼ੋਨ 'ਤੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਅਧੀਨ ਪੈਂਦੀ ਜ਼ੋਨ ਰਾਮਗੜ੍ਹ ਸਰਦਾਰਾਂ ਦੇ 43 ਪਿੰਡਾਂ ਅੰਦਰ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਠੀਕ 8 ਵਜੇ ਸ਼ੁਰੂ ਹੋ ਗਿਆ। ਵੋਟ ਪਾਉਣ ਵਾਲੇ ਵੋਟਰਾਂ ਦੀਆਂ ਲੱਗੀਆਂ ...

ਪੂਰੀ ਖ਼ਬਰ »

ਪਟਿਆਲਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਆਰੰਭ

ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹੂਲਵਾਲੀਆ) - ਪਟਿਆਲਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਆਰੰਭ ਹੋ ਗਿਆ ਹੈ, ਕਿਸੇ ਪਾਸੋਂ ਫ਼ਿਲਹਾਲ ਉਮੀਦਵਾਰਾਂ ਦੇ ਸਮਰਥਕਾਂ ਵਿਚ ਕਿਸੇ ਕਿਸਮ ਦਾ ਤਣਾਅ ਨਹੀਂ ਦੇਖਣ ਨੂੰ ਮਿਲ ...

ਪੂਰੀ ਖ਼ਬਰ »

ਜਿਲ੍ਹਾ ਗੁਰਦਾਸਪੁਰ ਵਿਚ ਨਹੀਂ ਦਿੱਖ ਰਿਹਾ ਲੋਕਾਂ ਵਿਚ ਉਤਸ਼ਾਹ

ਗੁਰਦਾਸਪੁਰ 19 ਸਤੰਬਰ (ਆਰਿਫ਼) ਜਿਲ੍ਹਾ ਤੇ ਬਲਾਕ ਸੰਮਤੀ ਚੋਣਾਂ ਲਈ ਲੋਕ ਦਾ ਉਤਸ਼ਾਹ ਦੇਖਣ ਨੂੰ ਨਹੀਂ ਮਿਲ ਰਿਹਾ।ਲੱਗਪੱਗ ਸਾਰੇ ਹੀ ਪੋਲਿੰਗ ਬੂਥਾਂ ਤੇ ਸੁੰਨਮਸਾਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਔਰ ਸਥਿਤੀ ਵੀ ਸ਼ਾਂਤੀਪੂਰਵਕ ਲੱਗ ਰਹੀ ...

ਪੂਰੀ ਖ਼ਬਰ »

ਸਮਾਣਾ ਇਲਾਕੇ ਵਿਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਸ਼ੁਰੂ

ਸਮਾਣਾ (ਪਟਿਆਲਾ) 19 ਸਤੰਬਰ (ਸਾਹਿਬ ਸਿੰਘ) ਸਮਾਣਾ ਇਲਾਕੇ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਸ਼ਦ ਦੀਆਂ ਵੋਟਾਂ ਪਾਉਣ ਲਈ ਵੋਟਰ ਉਤਸ਼ਾਹ ਨਾਲ ਘਰਾਂ ਤੋਂ ਬਾਹਰ ਆਏ ਹਨ। ਵੋਟ ਕੇਂਦਰਾਂ ਤੇ ਵੋਟਰਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾ ਲਈ ਲੋਕਾ ਚ ਵੋਟਾ ਪਾਉਣ ਦਾ ਭਾਰੀ ਉਤਸ਼ਾਹ

ਫ਼ਿਰੋਜ਼ਪੁਰ 19 ਸਤੰਬਰ ( ਜਸਵਿੰਦਰ ਸਿੰਘ ਸੰਧੂ ) ਜ਼ਿਲਾ ਪ੍ਰੀਸ਼ਦ ਅਤੇ ਵੋਟਾਂ ਪਾਉਣ ਦਾ ਕੰਮ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸ਼ੁਰੂ ਹੁੰਦਿਆਂ ਹੀ ਲੋਕਾਂ ਨੇ ਵੱਡੀ ਗਿਣਤੀ ਚ ਵੋਟਾਂ ਪਾਉਣ ਲਈ ਚੋਣ ਬੂਥਾਂ ਤੇ ਪਹੁੰਚ ਕੀਤੀ। ਮਰਦਾਂ ਤੋਂ ਇਲਾਵਾ ਔਰਤ ਵੋਟਰ ਵੀ ਗਰੁੱਪ ...

ਪੂਰੀ ਖ਼ਬਰ »

ਪਟਿਆਲਾ 'ਚ ਸ਼ੁਰੂ ਹੋਈ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ

ਪਟਿਆਲਾ, 19 ਸਤੰਬਰ- ਪਟਿਆਲਾ ਜ਼ਿਲ੍ਹੇ ਦੀਆਂ 9 ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 23 ਚੋਣ ਹਲਕਿਆਂ ਦੀਆਂ ਆਮ ਚੋਣਾਂ ਲਈ 1385 ਪੋਲਿੰਗ ਬੂਥਾਂ 'ਤੇ ਵੋਟਾਂ ਪੁਆਉਣ ਦਾ ਕੰਮ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਪਿੰਡ ਸ਼ਾਮਗੜ੍ਹ ਸਮਰਾਲਾ 'ਚ ਵੋਟਿੰਗ ਦੀ ਰਫ਼ਤਾਰ ਮੱਠੀ, 9.15 ਵਜੇ ਤੱਕ ਪਿੰਡ ਦੀਆਂ ਕੁੱਲ 811 ਵੋਟਾਂ 'ਚੋਂ 60 ਵੋਟਾਂ ਪਈਆਂ

 ਪਿੰਡ ਸ਼ਾਮਗੜ੍ਹ ਸਮਰਾਲਾ 'ਚ ਵੋਟਿੰਗ ਦੀ ਰਫ਼ਤਾਰ ਮੱਠੀ, 9.15 ਵਜੇ ਤੱਕ ਪਿੰਡ ਦੀਆਂ ਕੁੱਲ 811 ਵੋਟਾਂ 'ਚੋਂ 60 ਵੋਟਾਂ ਪਈਆਂ ...

ਪੂਰੀ ਖ਼ਬਰ »

ਹਲਕਾ ਫੁੱਲਾਂ ਵਾਲਾ 'ਚ ਵੋਟਿੰਗ ਦਾ ਕੰਮ ਮਿੱਥੇ ਸਮੇਂ 'ਤੇ ਆਰੰਭ

ਲੁਧਿਆਣਾ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਜ਼ਿਲ੍ਹੇ ਦੇ ਹਲਕਾ ਫੁੱਲਾਂ ਵਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਿੰਗ ਦਾ ਕੰਮ ਮਿੱਥੇ ਸਮੇਂ 'ਤੇ ਆਰੰਭ ਹੋ ਗਿਆ। ਇਸ ਵਾਰ ਨਵੀਂ ਵਾਰਡਬੰਦੀ ਹੋਣ ਕਰਕੇ ਵੋਟਰਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਪਿੰਡ ਕਾਂਗੜ 'ਚ ਪੋਲਿੰਗ ਏਜੰਟਾਂ ਨੂੰ ਪੋਲਿੰਗ ਸਟੇਸ਼ਨ ਤੋਂ ਬਾਹਰ ਕਰਨ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਧਰਨਾ

ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ ਸਿੱਧੂ)- ਪਿੰਡ ਕਾਂਗੜ ਵਿਖੇ ਅਕਾਲੀ ਪੋਲਿੰਗ ਏਜੰਟਾਂ ਨੂੰ ਪੋਲਿੰਗ ਸਟੇਸ਼ਨ ਤੋਂ ਬਾਹਰ ਕਰਨ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਪਾਰਟੀ ਦੇ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਦੀ ਅਗਵਾਈ 'ਚ ਕਾਂਗੜ ਟੀ ਪੁਆਇੰਟ 'ਤੇ ਧਰਨਾ ਦਿੱਤਾ ...

ਪੂਰੀ ਖ਼ਬਰ »

ਜਲਾਲਾਬਾਦ ਦੇ 5 ਪਿੰਡਾਂ ਦੀ ਪੋਲਿੰਗ ਰੁਕੀ, ਗ਼ਲਤ ਬੈਲਟ ਪੇਪਰ ਪੁੱਜੇ

ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ )- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਹੋ ਰਹੀਆਂ ਵੋਟਾਂ ਦਾ ਕੰਮ ਪੰਜ ਪਿੰਡਾਂ 'ਚ ਰੁਕ ਗਿਆ। ਜਾਣਕਾਰੀ ਅਨੁਸਾਰ ਸਬ ਡਿਵੀਜ਼ਨ ਜਲਾਲਾਬਾਦ ਦੇ ਜ਼ੋਨ ਜਾਨੀਸਰ ਦੇ ਪਿੰਡ ਚੱਕ ਜਾਨੀਸਰ, ਤੰਬੂਵਾਲਾ, ਰੱਤਾ ਥੇੜ, ਤੇਲੂਪੁਰਾ 'ਚ ਗਲਤ ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੰਬੀ ਹਲਕੇ ਵਿਚ ਬੂਥਾਂ 'ਤੇ ਕਬਜ਼ਾ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)- ਲੰਬੀ ਹਲਕੇ ਦੇ ਜੋਨ ਕਿੱਲਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਥ ਨੰ: 48, 49, 50 'ਤੇ ਸਵੇਰੇ ਵੋਟਿੰਗ ਸ਼ੁਰੂ ਹੋਣ ਸਮੇਂ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਬਾਹਰੋਂ ਆਏ ਡਾਂਗਾਂ ਨਾਲ ਲੈਸ ਬੰਦਿਆਂ ਨੇ ...

ਪੂਰੀ ਖ਼ਬਰ »

ਨਾਭਾ ਦੇ ਪਿੰਡ ਮੈਂਹਸ 'ਚ ਮੁੜ ਸ਼ੁਰੂ ਹੋਈ ਵੋਟਿੰਗ

ਨਾਭਾ, 19 ਸਤੰਬਰ (ਕਰਮਜੀਤ ਸਿੰਘ ਸਿੱਧੂ)- ਪ੍ਰਸ਼ਾਸਨ ਦੇ ਦਖ਼ਲ ਤੋਂ ਬਾਅਦ ਨਾਭਾ ਦੇ ਪਿੰਡ ਮੈਂਹਸ 'ਚ ਵੋਟਿੰਗ ਮੁੜ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਧਰਨਾ ਵੀ ਖ਼ਤਮ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਬਲਾਕ ਮਲੌਦ ਦੀਆਂ ਸੰਮਤੀ ਚੋਣਾਂ 'ਚ ਪੋਲਿੰਗ ਦੀ ਰਫ਼ਤਾਰ ਮੱਠੀ, 13 ਤੋਂ 15 ਫ਼ੀਸਦੀ ਹੋਈ ਪੋਲਿੰਗ

ਮਲੌਦ, 19 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੀਆਂ 15 ਜ਼ੋਨਾਂ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਪਹਿਲੇ ਦੋ ਘੰਟਿਆਂ 'ਚ ਪੋਲਿੰਗ ਦੀ ਰਫ਼ਤਾਰ ਮੱਠੀ 13 ਤੋਂ 15 ਪ੍ਰਤੀਸ਼ਤ ਵੋਟਾਂ ਦੀ ਪੋਲਿੰਗ ...

ਪੂਰੀ ਖ਼ਬਰ »

ਬਲਾਕ ਭੂੰਗਾ 'ਚ ਹੁਣ ਤੱਕ 15 ਫ਼ੀਸਦੀ ਹੋਈ ਵੋਟਿੰਗ

ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਬਲਾਕ ਭੂੰਗਾ (ਹੁਸ਼ਿਆਰਪੁਰ) ਅਧੀਨ ਆਉਂਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਲੋਕਾਂ ਵੱਲੋਂ ਘੱਟ ਹੀ ਦਿਲਚਸਪੀ ਦਿਖਾਈ ਜਾ ਰਹੀ ਹੈ। ਹੁਣ ਤੱਕ ਕਰੀਬ 14- 15 ਫ਼ੀਸਦੀ ਵੋਟਾਂ ਪੋਲ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 10 ਵਜੇ ਤੱਕ 15 ਫ਼ੀਸਦੀ ਵੋਟਿੰਗ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ ਹਲਕੇ ਦੇ 115 ਬੂਥਾਂ 'ਤੇ ਪੈਣ ਵਾਲੀਆਂ ਕੁੱਲ 144750 ਵੋਟਾਂ 'ਚੋਂ ਸਵੇਰੇ 8 ਵਜੇ ਤੋਂ 10 ਵਜੇ ਤੱਕ 15 ਫ਼ੀਸਦੀ ਮਤਦਾਨ ...

ਪੂਰੀ ਖ਼ਬਰ »

ਲੁਧਿਆਣਾ : ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਲਈ 12 ਫ਼ੀਸਦੀ ਵੋਟਿੰਗ

ਲੁਧਿਆਣਾ,19 ਸਤੰਬਰ (ਪੁਨੀਤ ਬਾਵਾ) - ਜ਼ਿਲ੍ਹਾ ਲੁਧਿਆਣਾ 'ਚ ਹੁਣ ਤੱਕ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਲਈ 12 ਫ਼ੀਸਦੀ ਵੋਟਿੰਗ ਹੋਈ ਹੈ, ਵੋਟਾਂ ਪਾਉਣ ਦਾ ਕੰਮ ਹਾਲ ਦੀ ਘੜੀ ਸ਼ਾਂਤੀ ਪੂਰਵਕ ਚੱਲ ਰਿਹਾ ...

ਪੂਰੀ ਖ਼ਬਰ »

ਵੋਟਾਂ ਪਵਾਉਣ ਸਬੰਧੀ ਅਕਾਲੀ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਹੋਈ ਤੂੰ-ਤੂੰ ਮੈਂ-ਮੈਂ

ਰਾਜਾਸਾਂਸੀ, 19 ਸਤੰਬਰ (ਹਰਦੀਪ ਖੀਵਾ) ਹਲਕਾ ਰਾਜਾਸਾਂਸੀ ਤੇ ਅਜਨਾਲਾ ਦੇ ਸਾਂਝੇ ਬੂਥ ਪਿੰਡ ਲਦੇਹ ਵਿਖੇ ਵੋਟਾਂ ਪਵਾਉਣ ਸਬੰਧੀ ਅਕਾਲੀ ਕਾਂਗਰਸੀ ਸਮਰਥਕਾਂ ਵਿਚਕਾਰ ਦੋ ਵਾਰ ਤੂੰ-ਤੂੰ ਮੈ-ਮੈ ਹੋਈ। ਇੱਥੇ ਦੋਵੇਂ ਧਿਰਾਂ ਵੱਲੋਂ ਫਸਵਾਂ ਮੁਕਾਬਲਾ ਚੱਲ ਰਿਹਾ ਹੈ, ਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਹੁਣ ਤੱਕ 14 ਫ਼ੀਸਦੀ ਹੋਈ ਪੋਲਿੰਗ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ 10:30 ਵਜੇ ਤੱਕ ਪੋਲਿੰਗ 14 ਫ਼ੀਸਦੀ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਵੋਟਾਂ ਪੈਣ ਦਾ ਕੰਮ ਮੱਠਾ, 15 ਫ਼ੀਸਦੀ ਹੋਈ ਪੋਲਿੰਗ

ਅਟਾਰੀ, 19 ਸਤੰਬਰ (ਰੁਪਿੰਦਰਜੀਤ ਭਕਨਾ) - ਅਟਾਰੀ ਅਤੇ ਉਸ ਦੇ ਨਾਲ ਲੱਗਦੇ ਇਲਾਕਿਆਂ 'ਚ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਮੱਧਮ ਗਤੀ ਨਾਲ ਸ਼ੁਰੂ ਹੋਇਆ। ਗਿਆਰਾਂ ਵਜੇ ਤੱਕ ਸਿਰਫ਼ 15 ਫ਼ੀਸਦੀ ਪੋਲਿੰਗ ਹੀ ...

ਪੂਰੀ ਖ਼ਬਰ »

ਵੋਟਾਂ ਦੌਰਾਨ ਹੋਈ ਝੜਪ 'ਚ ਅਕਾਲੀ ਵਰਕਰ ਜ਼ਖਮੀ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਮਜੀਠਾ) - ਵੋਟਾਂ ਦੌਰਾਨ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਹੋਈ ਝੜਪ 'ਚ ਅਕਾਲੀ ਦਲ ਦਾ ਵਰਕਰ ਰਸ਼ਪਾਲ ਸਿੰਘ ਜ਼ਖਮੀ ਹੋ ਗਿਆ ਜਿਸ ਨੂੰ ਸੋਹੀਆਂ ਕਲਾ 'ਚ ਮਜੀਠਾ ਬਲਾਕ ਦੇ ਅਧੀਨ ਆਉਂਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ...

ਪੂਰੀ ਖ਼ਬਰ »

ਲੋਪੋਕੇ : ਪਿੰਡ ਭੀਲੋਵਾਲ ਵਿਖੇ ਵੋਟਾਂ ਨੂੰ ਲੈ ਕੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਹੋਈ ਝੜਪ, 4 ਜ਼ਖ਼ਮੀ

ਲੋਪੋਕੇ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਭੀਲੋਵਾਲ 'ਚ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਅੱਜ ਵੋਟਾਂ ਨੂੰ ਲੈ ਕੇ ਝੜਪ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਦੌਰਾਨ ਵਰਕਰਾਂ ਵਲੋਂ ਇੱਕ-ਦੂਜੇ 'ਤੇ ਇੱਟੇ-ਰੋੜੇ ਸੁੱਟੇ ਗਏ। ਇਸ ਦੌਰਾਨ ਦੋਹਾਂ ਧਿਰਾਂ 2-2 ...

ਪੂਰੀ ਖ਼ਬਰ »

ਫ਼ਾਜ਼ਿਲਕਾ : ਪਿੰਡ ਸ਼ਮਸ਼ਾਬਾਦ ਦੇ ਵਸਨੀਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ

ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਰਾਜਪੂਤ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਮਸ਼ਾਬਾਦ ਦੇ ਵਸਨੀਕਾਂ ਨੇ ਬੂਥ ਨੰ. 16 ਕਰ ਦਿੱਤਾ ਹੈ। ਲੋਕਾਂ 'ਚ ਇਸ ਗੱਲ ਦਾ ਰੋਹ ਹੈ ਕਿ ਉਨ੍ਹਾਂ ਦੇ ਪਿੰਡ ਦੀਆਂ ਵੋਟਾਂ ਸ਼ਮਸ਼ਾਬਾਦ ਤੋਂ ਕੱਟ ਕੇ ਇੱਕ ਨਵੇਂ ਪਿੰਡ ਨਾਲ ਜੋੜ ਦਿੱਤੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਨੇ ਪਰਿਵਾਰ ਸਮੇਤ ਪਾਈਆਂ ਵੋਟਾਂ

ਰਾਜਾਸਾਂਸੀ, 19 ਸਤੰਬਰ (ਹੇਰ)- ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਆਪਣੀ ਪਤਨੀ ਅਤੇ ਬੇਟੇ ਸਮੇਤ ਆਪਣੇ ਜੱਦੀ ਪਿੰਡ ਧੌਲ ਕਲਾਂ ਵਿਖੇ ਵੋਟ ...

ਪੂਰੀ ਖ਼ਬਰ »

ਸਬ ਡਵੀਜ਼ਨ ਖਰੜ 'ਚ ਹੁਣ ਤੱਕ 12 ਫ਼ੀਸਦੀ ਪਈਆਂ ਵੋਟਾਂ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ) - ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾ ਲਈ ਸਬ ਡਵੀਜ਼ਨ ਖਰੜ 'ਚ ਵੋਟਾਂ ਪੈਣ ਦਾ ਕੰਮ ਅਮਨ ਅਤੇ ਸ਼ਾਂਤੀ ਨਾਲ ਚੱਲ ਰਿਹਾ ਹੈ ਤੇ ਪੰਚਾਇਤ ਸੰਮਤੀ ਖਰੜ ਦੇ 179 ਪੋਲਿੰਗ ਬੂਥਾਂ ਤੇ 10 ਵਜੇ ਤਕ 12 ਫ਼ੀਸਦੀ ਵੋਟਾਂ ਪਈਆਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਮਤਦਾਨ ਸ਼ਾਂਤਮਈ ਢੰਗ ਨਾਲ ਜਾਰੀ

ਫ਼ਤਿਹਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਲਈ 8 ਵਜੇ ਤੋਂ ਸ਼ਾਂਤਮਈ ਢੰਗ ਮਤਦਾਨ ਸ਼ੁਰੂ ਹੋ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਚੋਣ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ 1935 ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਬਲਾਕ ਗੜ੍ਹਸ਼ੰਕਰ 'ਚ 11 ਵਜੇ ਤੱਕ 18 ਫ਼ੀਸਦੀ ਮਤਦਾਨ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ) - ਬਲਾਕ ਗੜ੍ਹਸ਼ੰਕਰ 'ਚ 11 ਵਜੇ ਤੱਕ 18 ਫ਼ੀਸਦੀ ਮਤਦਾਨ ਹੋਇਆ ਹੈ। ਪਿੰਡ ਬੋੜਾ, ਮੋਰਾਂਵਾਲੀ ਸਮੇਤ ਕੁੱਝ ਪਿੰਡਾਂ ਦੇ ਬੂਥਾਂ ਤੇ ਰੌਣਕ ਵੇਖਣ ਨੂੰ ਮਿਲ ਰਹੀ ...

ਪੂਰੀ ਖ਼ਬਰ »

ਫ਼ਾਜ਼ਿਲਕਾ : ਪਿੰਡ ਹਸਤਾ ਕਲਾਂ ਦੇ ਲੋਕਾਂ ਨੇ ਵੋਟਾਂ ਦਾ ਬਾਈਕਾਟ ਕਰਦਿਆਂ ਸ਼ੁਰੂ ਕੀਤੀ ਭੁੱਖ ਹੜਤਾਲ

ਫ਼ਾਜ਼ਿਲਕਾ, 19 ਸਤੰਬਰ, (ਪ੍ਰਦੀਪ ਰਾਜਪੂਤ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਹਸਤਾ ਕਲਾਂ ਦੇ ਲੋਕਾਂ ਨੇ ਪਿੰਡ ਵੱਖਰਾ ਕਰਨ ਦੇ ਰੋਹ ਵਜੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੈ ਅਤੇ ਵੋਟਾਂ ਦਾ ਬਾਈਕਾਟ ਕਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿਆਸੀ ਆਗੂਆਂ ਨੇ ...

ਪੂਰੀ ਖ਼ਬਰ »

ਰਾਜਾਸਾਂਸੀ ਦੇ ਵੋਟਰਾਂ 'ਚ ਦੇਖਣ ਨੂੰ ਮਿਲ ਰਿਹੈ ਭਾਰੀ ਉਤਸ਼ਾਹ

ਰਾਜਾਸਾਂਸੀ, ਹਰਸ਼ਾ ਛੀਨਾ 19 ਸਤੰਬਰ (ਹੇਰ ਕੜਿਆਲ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਹੋ ਰਹੀਆਂ ਚੋਣਾਂ 'ਚ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡਾਂ 'ਚ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਵੋਟਰ ਲੰਮੀਆਂ -ਲੰਮੀਆਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਦੇ ਪੁੱਤਰ ਤੇ ਪਰਚਾ ਦਰਜ਼

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ) - ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੇ ਪੁੱਤਰ ਰੁਪਿੰਦਰਜੀਤ ਸਿੰਘ ਹੈਪੀ ਤੇ ਦਿਲਪ੍ਰੀਤ ਸਿੰਘ, ਭਤੀਜਾ ਹਰਮਨ ਸਿੰਘ ਵਾਸੀ ਲੱਖੇਵਾਲ,ਬਲਜੀਤ ਮਾਲਵਾ ਵਾਸੀ ਫ਼ਿਰੋਜਪੁਰ ਅਤੇ ਪੰਜ ...

ਪੂਰੀ ਖ਼ਬਰ »

ਸੰਗਰੂਰ ਦੇ ਹਲਕਿਆਂ 'ਚ ਦੁਪਹਿਰ 12 ਵਜੇ ਤੱਕ 24 ਫੀਸਦੀ ਵੋਟਿੰਗ

 ਮਲੇਰਕੋਟਲਾ,19 ਸਤੰਬਰ (ਹਨੀਫ ਥਿੰਦ)- ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਹਲਕਿਆਂ ਜਿਵੇਂ ਮਲੇਰਕੋਟਲਾ-1, ਸ਼ੇਰਪੁਰ, ਸੁਨਾਮ, ਭਵਾਨੀਗੜ੍ਹ, ਸੰਗਰੂਰ, ਦਿੜ੍ਹਬਾ, ਮਲੇਰਕੋਟਲਾ-2, ਧੂਰੀ, ਲਹਿਰਾਗਾਗਾ ਅਤੇ ਅਨਦਾਨਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ...

ਪੂਰੀ ਖ਼ਬਰ »

ਵੋਟਾਂ ਦੌਰਾਨ ਤਿੰਨ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨਾਲ ਕੁੱਟਮਾਰ

ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ) - ਬਠਿੰਡਾ 'ਚ ਪੈ ਰਹੀਆਂ ਵੋਟਾਂ ਦੌਰਾਨ ਤਿੰਨ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਕੁੱਟਮਾਰ ...

ਪੂਰੀ ਖ਼ਬਰ »

ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

ਪਟਿਆਲਾ, 19 ਸਤੰਬਰ- ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਪਿੰਡ ਬਹਿਲ ਬਲਾਕ ਭੁਨਰਹੇੜੀ ਵਿਖੇ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਜਾ ਰਿਹਾ ...

ਪੂਰੀ ਖ਼ਬਰ »

ਅੰਮ੍ਰਿਤਸਰ : ਓਠੀਆ 'ਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝਗੜਾ

ਓਠੀਆ, 19 ਸਤੰਬਰ (ਗੁਰਵਿੰਦਰ ਸਿੰਘ)- ਅੰਮ੍ਰਿਤਸਰ ਦੇ ਓਠੀਆ 'ਚ ਵੋਟਾਂ ਦੌਰਾਨ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਪ੍ਰਾਪਤ ਹੋਈ ...

ਪੂਰੀ ਖ਼ਬਰ »

ਬੱਲਾਂ 'ਚ ਅਕਾਲੀਆਂ ਵੱਲੋਂ ਚੋਣਾਂ ਦਾ ਕੀਤਾ ਜਾ ਰਿਹਾ ਵਿਰੋਧ

ਕਿਸ਼ਨਗੜ੍ਹ, 19 ਸਤੰਬਰ (ਹਰਬੰਸ ਸਿੰਘ ਹੋਠੀ) - ਬੱਲਾਂ ਵਿਖੇ ਪੈ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਅਕਾਲੀ ਦਲ ਦਾ ਕਿਧਰੇ ਨਾਮ ਨਿਸ਼ਾਨ ਨਜ਼ਰ ਨਹੀਂ ਆ ਰਿਹਾ ਅਤੇ ਕਾਂਗਰਸੀਆਂ ਦਾ ਦੱਬ ਦਬਾ ਬਣਿਆ ਹੋਇਆ ਹੈ। ਜਿਸ ਦਾ ਅਕਾਲੀਆਂ ਵੱਲੋਂ ਵਿਰੋਧ ਕੀਤਾ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 12 ਵਜੇ ਤੱਕ 22 ਫੀਸਦੀ ਵੋਟਿੰਗ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ ਹਲਕੇ ਦੇ 115 ਬੂਥਾਂ 'ਤੇ ਪੈਣ ਵਾਲੀਆਂ ਕੁੱਲ 144750 ਵੋਟਾਂ 'ਚੋਂ ਦੁਪਹਿਰ 12 ਵਜੇ ਤੱਕ 22 ਫੀਸਦੀ ਮਤਦਾਨ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ 'ਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ- ਸਿੱਧੂ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਸਿੱਧੂ ਨੇ ਅੱਜ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪ੍ਰਧਾਨ ...

ਪੂਰੀ ਖ਼ਬਰ »

ਪਠਾਨਕੋਟ ਦੇ ਵਿਧਾਨਸਭਾ ਹਲਕਿਆਂ 'ਚ ਨਹੀਂ ਦਿੱਖ ਰਿਹਾ ਵੋਟਰਾਂ 'ਚ ਉਤਸ਼ਾਹ

ਮਾਧੋਪੁਰ 19 ਸਤੰਬਰ (ਨਰੇਸ਼ ਮਹਿਰਾ):- ਜ਼ਿਲ੍ਹਾ ਪਠਾਨਕੋਟ ਦੇ ਅਧੀਨ ਪੈਂਦੇ ਤਿੰਨੋ ਵਿਧਾਨਸਭਾ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੈ ਰਹੀਆਂ ਵੋਟਾਂ ਦੇ ਲਈ ਵੋਟਰਾਂ 'ਚ ਉਤਸ਼ਾਹ ਦਿਖਾਈ ਨਹੀਂ ਦਿੱਖ ਰਿਹਾ ਹੈ। ਚਾਰ ਘੰਟੇ ਬੀਤ ਜਾਣ ਪਿੱਛੋਂ ਤਕਰੀਬਨ ਹਰ ...

ਪੂਰੀ ਖ਼ਬਰ »

ਬੰਗਾ ਹਲਕੇ 'ਚ 42 ਫ਼ੀਸਦੀ ਪੋਲਿੰਗ

ਬੰਗਾ 19 ਸਤੰਬਰ (ਜਸਬੀਰ ਸਿੰਘ ਨੂਰਪੁਰ) ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਦੌਰਾਨ ਬੰਗਾ ਹਲਕੇ ਚ 42 ਫ਼ੀਸਦੀ ਵੋਟ 12.30 ਤਕ ਪੋਲਿੰਗ ਹੋਈ । ਕਈ ਪਿੰਡਾ 'ਚ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ 12 ਵਜੇ ਤੱਕ 28 ਫ਼ੀਸਦੀ ਵੋਟਿੰਗ

ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਰਾਜਪੂਤ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਫ਼ਾਜ਼ਿਲਕਾ ਇਲਾਕੇ ਅੰਦਰ ਦੁਪਹਿਰ 12 ਵਜੇ ਤੱਕ 28 ਫ਼ੀਸਦੀ ਵੋਟਿੰਗ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਸੁਭਾਸ਼ ਖਟਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਜਨਾਲਾ ਦੇ ਪਿੰਡ ਬੇਦੀ ਛੰਨਾ ਵਿਖੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਹੋਈਆਂ ਝੜਪਾਂ

ਅਜਨਾਲਾ, 19 (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਬੇਦੀ ਛੰਨਾ ਵਿਖੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝੜਪਾਂ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਵੀ ਮਿਲੀ ...

ਪੂਰੀ ਖ਼ਬਰ »

ਪਟਿਆਲਾ 'ਚ ਕਾਂਗਰਸੀਆਂ ਵੱਲੋਂ ਅਕਾਲੀ ਦਲ ਦੇ ਬੂਥ ਤੋਂ ਪੁੱਟੇ ਗਏ ਟੈਂਟ

ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਰਣਜੀਤ ਨਗਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਮੌਕੇ ਕਾਂਗਰਸੀਆਂ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਦੇ ਟੈਂਟ ਪੁੱਟਣ ਜਾਣ ਦੀ ਖ਼ਬਰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਸ਼ਿਮਰੇਵਾਲਾ ਪਿੰਡ ਵਿਖੇ ਕਾਂਗਰਸ ਵੱਲੋਂ ਬੂਥ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਫ਼ਰੀਦਕੋਟ ਵਿਖੇ ਦੁਪਹਿਰ 12 ਵਜੇ ਤੱਕ ਕਰੀਬ 27 ਪ੍ਰਤੀਸ਼ਤ ਪੋਲਿੰਗ ਹੋਈ ਦੱਸੀ ਜਾਂਦੀ ਹੈ। ਜਦ ਕਿ ਪਿੰਡ ਸ਼ਿਮਰੇਵਾਲਾ ਵਿਚ 1 ਬੂਥ 'ਤੇ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX