ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  4 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  38 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  37 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  49 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 2 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 4 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਹਰਿਆਣਾ ਹਿਮਾਚਲ

ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ 'ਚ ਪ੍ਰਤੱਖ ਚੋਣ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਨੇ ਪ੍ਰਦਰਸ਼ਨ ਕਰਕੇ ਕੁਰੂਕਸ਼ੇਤਰ 'ਵਰਸਿਟੀ ਦੇ ਦੁਆਰ ਨੂੰ ਬੰਦ ਕਰ ਦਿੱਤਾ | ਪ੍ਰਦਰਸ਼ਨਕਾਰੀਆਂ ਨੇ ਤੀਜੇ ਗੇਟ 'ਤੇ ਕੁਰੂਕਸ਼ੇਤਰ, ਪਿਹੋਵਾ, ਕੈਥਲ ਮਾਰਗ ਨੂੰ ਰੋਕ ਕੇ ਰੋਸ ਪ੍ਰਗਟ ਕੀਤਾ | ਪ੍ਰਦਰਸ਼ਨਕਾਰੀ ਸੰਗਠਨਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਕੁਸਾ, ਬੀ.ਪੀ.ਅੇਸ.ਓ. ਅਤੇ ਐਸ.ਓ.ਪੀ.ਯੂ. ਨਾਲ ਸਬੰਧਿਤ ਮੈਂਬਰ ਸ਼ਾਮਿਲ ਰਹੇ | ਪ੍ਰਦਰਸ਼ਨ ਦੀ ਅਗਵਾਈ ਕੁਸਾ ਦੇ ਪ੍ਰਧਾਨ ਵਿਕਾਸ ਨੇ ਕੀਤੀ | ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਕਰੀਬ ਇਕ ਘੰਟੇ ਤੱਕ ਆਵਾਜਾਈ ਰੋਕੀ ਰੱਖੀ | ਪ੍ਰਦਰਸ਼ਨ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐਸ.ਪੀ. ਗੁਰਮੇਲ ਸਿੰਘ ਮੌਕੇ 'ਤੇ ਪੁੱਜੇ ਅਤੇ ਵਿਦਿਆਰਥੀਆਂ ਨੂੰ ਸਮਝਾ ਕੇ ਜਾਮ ਖੁਲਵਾਇਆ | ਡੀ.ਐਸ.ਪੀ. ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਨ੍ਹਾਂ ਦੀ ਮੰਗ ਨਾਲ ਸਬੰਧਿਤ ਇਕ ਮੰਗ ਪੱਤਰ ਵੀ ਲਿਆ | ਵਿਦਿਆਰਥੀਆਂ ਨੇ ਪ੍ਰਸ਼ਾਸਨ ਨੂੰ ਸਾਰੀਆਂ ਮੰਗਾਂ ਪੂਰੀਆਂ ਕਰਨ ਲਈ 10 ਦਿਨ ਦਾ ਅਲਟੀਮੇਟਮ ਦਿੱਤਾ ਹੈ | ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ 'ਵਰਸਿਟੀ ਦੇ ਕਾਨੂੰਨ ਵਿਭਾਗ, ਯੂ.ਆਈ.ਸੀ.ਟੀ. ਅਤੇ 'ਵਰਸਿਟੀ ਕਾਲਜ ਨੂੰ ਬੰਦ ਕਰ ਦਿੱਤਾ | ਸਾਰੇ ਵਿਦਿਆਰਥੀ ਅਤੇ ਵਿਦਿਆਰਥਣਾਂ ਸਟੂਡੈਂਟ ਹੋਮ ਵਿਖੇ ਇੱਕਠੇ ਹੋਏ ਅਤੇ ਰੋਸ ਮਾਰਚ ਕੱਢਦੇ ਹੋਏ ਤੀਜੇ ਗੇਟ 'ਤੇ ਪੁੱਜੇ | ਬੀ.ਪੀ.ਐਸ.ਓ. ਦੇ ਪ੍ਰਧਾਨ ਅਰੂਣ ਗੌਤਮ ਅਤੇ ਐਸ.ਓ.ਪੀ.ਯੂ. ਦੇ ਪ੍ਰਧਾਨ ਸੁਮਿਤ ਛੌਕਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ 'ਚ ਪ੍ਰਤੱਖ ਚੋਣਾਂ ਕਰਵਾਏ ਜਾਣ, ਕੇ.ਯੂ. 'ਚ ਇਕ ਸਰਕਾਰੀ ਕੰਟੀਨ ਖੋਲ੍ਹਣਾ, ਗ਼ੈਰ ਅਧਿਆਪਕ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨਾ, ਸਾਰੇ ਹੋਸਟਲਾਂ ਵਿਚ ਇਕ ਜਿਹੋ ਖਾਣਾ ਅਤੇ ਬਿਲ ਇਕ ਬਰਾਬਰ ਹੋਵੇ, ਯੂਨੀਵਰਸਿਟੀ ਦੇ ਪ੍ਰਾਇਮਰੀ ਸਕੂਲ ਦਾ ਮੁੜ ਨਿਰਮਾਣ ਕੀਤਾ ਜਾਵੇ ਅਤੇ ਸਾਰੇ ਸੈਲਫ਼ ਫਾਈਨੈਂਸ ਡਿਪਾਰਟਮੈਂਟ ਦਾ ਬਜਟਿਡ ਕਰਵਾਉਣਾ ਸ਼ਾਮਿਲ ਹੈ |

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨੂੰ

ਸਮਾਲਖਾ, 18 ਸਤੰਬਰ (ਅਜੀਤ ਬਿਊਰੋ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ 444ਵਾਂ ਗੁਰਤਾ ਗੱਦੀ ਦਿਵਸ 22 ਸਤੰਬਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਮਨਾਇਆ ਜਾਵੇਗਾ | ਇਸ ਮੌਕੇ 'ਤੇ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸੂਏ 'ਚ ਡੁੱਬਣ ਨਾਲ ਕਿਸਾਨ ਦੀ ਮੌਤ

ਟੋਹਾਣਾ, 18 ਸਤੰਬਰ (ਗੁਰਦੀਪ ਸਿੰਘ ਭੱਟੀ)-ਪਿੰਡ ਕੰਨੜ੍ਹੀ ਦੇ ਕੋਲੋਂ ਲੰਘਦੇ ਸਮੈਣ ਸੂਏ 'ਚ ਪਿੰਡ ਕੰਨੜ੍ਹੀ ਦੇ 62 ਸਾਲਾ ਬਜ਼ੁਰਗ ਕਿਸਾਨ ਰਾਮੇਸ਼ਵਰ ਦੀ ਡੁੱਬ ਕੇ ਮੌਤ ਹੋ ਗਈ | ਪਰਿਵਾਰ ਮੁਤਾਬਿਕ ਕਿਸਾਨ ਰਾਤ ਨੂੰ ਨਹਿਰੀ ਪਾਣੀ ਲਾਉਣ ਵਾਸਤੇ ਗਿਆ ਸੀ ਕਿ ਅਚਾਨਕ ਉਹ ...

ਪੂਰੀ ਖ਼ਬਰ »

ਨਾਜ਼ਾਇਜ਼ ਪਿਸਤੌਲ ਸਮੇਤ ਕਾਬੂ

ਟੋਹਾਣਾ, 18 ਸਤੰਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਗਸ਼ਤ ਦੌਰਾਨ ਪਿੰਡ ਕੁਮਾਹਰਿਆਂ ਦੇ ਇਕ ਨੌਜਵਾਨ ਨੂੰ ਨਜਾਇਜ ਪਿਸਤੌਲ ਸਮੇਤ ਕਾਬੂ ਕੀਤਾ ਹੈ | ਟੀਮ ਦੀ ਅਗਵਾਈ ਕਰ ਰਹੇ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਫ਼ਾਈ ਕਰਕੇ ਤੇ ਪੋਸਟਰ ਬਣਾ ਕੇ ਦਿੱਤਾ ਸੰਦੇਸ਼

ਨਰਵਾਨਾ, 18 ਸਤੰਬਰ (ਅਜੀਤ ਬਿਊਰੋ)-ਸਕੂਲ 'ਚ ਵਿਦਿਆਰਥੀਆਂ ਨੇ ਸਫ਼ਾਈ ਕਰਕੇ 'ਸਵੱਛਤਾ ਹੀ ਸੇਵਾ ਹੈ' ਦਾ ਹਿੱਸਾ ਬਣੇ | ਬੱਚਿਆਂ ਨੇ ਸਕੂਲ ਦੀ ਸਫ਼ਾਈ ਅਤੇ ਪੋਸਟਰ ਬਣਾ ਕੇ ਸਵੱਛਤਾ ਦਾ ਸੰਦੇਸ਼ ਦਿੱਤਾ | ਪਿੰ੍ਰਸੀਪਲ ਅਨੀਤਾ ਮਲਿਕ ਨੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ...

ਪੂਰੀ ਖ਼ਬਰ »

ਗੁਰਨੂਰ ਸਿੰਘ ਨੇ ਅੰਡਰ-14 'ਚ ਨਾਂਅ ਕੀਤਾ ਰੌਸ਼ਨ

ਨਰਵਾਨਾ, 18 ਸਤੰਬਰ (ਅਜੀਤ ਬਿਊਰੋ)-ਅੰਡਰ-14 ਰੈਸਟ ਆਫ਼ ਹਰਿਆਣਾ 'ਚ ਨਰਵਾਨਾ ਦੇ ਗੁਰਨੂਰ ਸਿੰਘ ਅਤੇ ਜੀਂਦ ਦੇ ਪ੍ਰਭਜੋਤ ਨੇ ਆਲ ਰਾਊਾਡਰ ਪ੍ਰਦਰਸ਼ਨ ਕਰਦੇ ਹੋਏ ਟਰਾਫ਼ੀ 'ਤੇ ਕਬਜ਼ਾ ਕੀਤਾ | ਰੈਸਟ ਆਫ਼ ਹਰਿਆਣਾ ਨੇ ਨਾਕ ਆਊਟ ਮੈਚਾਂ 'ਚ ਪੰਚਕੂਲਾ, ਕੁਰੂਕਸ਼ੇਤਰ ਅਤੇ ...

ਪੂਰੀ ਖ਼ਬਰ »

63,679 ਪਰਿਵਾਰਾਂ ਨੂੰ ਮਿਲੇਗਾ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ-ਫੁਲੀਆ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਦੇ 63 ਹਜ਼ਾਰ 679 ਪਰਿਵਾਰਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਿਹਤ ਬੀਮਾ ਦਾ ਲਾਭ ਮਿਲੇਗਾ | ਇਸ ਯੋਜਨਾ ਤਹਿਤ ਪੇਂਡੂ ਖੇਤਰ ਤੋਂ 50 ਹਜ਼ਾਰ ...

ਪੂਰੀ ਖ਼ਬਰ »

ਨੁੱਕੜ ਨਾਟਕ ਜ਼ਰੀਏ ਦਿੱਤਾ ਸਫ਼ਾਈ ਦਾ ਸੁਨੇਹਾ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਕਾਲਜ ਦੇ ਗਰਲਜ਼ ਕੈਡੇਟਾਂ ਨੇ ਯੂਨੀਵਰਸਿਟੀ ਕੈਂਪਸ ਵਿਚ ਨੁੱਕੜ ਨਾਟਕ ਦੇ ਜ਼ਰੀਏ ਸਫ਼ਾਈ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਸਾਨੂੰ ਵੱਖ-ਵੱਖ ਤਰ੍ਹਾਂ ਦੇ ਕੂੜੇ ਲਈ ਵੱਖ-ਵੱਖ ਕੂੜੇਦਾਨ ...

ਪੂਰੀ ਖ਼ਬਰ »

ਗਣਪਤੀ ਦੇ ਮਹਾਂ ਉਤਸਵ 'ਚ ਝੂਮੇ ਸ਼ਰਧਾਲੂ

ਸਮਾਲਖਾ, 18 ਸਤੰਬਰ (ਅਜੀਤ ਬਿਊਰੋ)-ਸ੍ਰੀ ਭੋਲਾ ਗੋਸਾੲੀਂ ਸਿੱਧੀ ਵਿਨਾਇਕ ਮੰਦਿਰ 'ਚ ਚਲ ਰਹੇ ਗਣਪਤੀ ਮਹਾਂ ਉਤਸਵ ਸਾਧਨਾ ਕਿੰਨਰ, ਉਨ੍ਹਾਂ ਦੀ ਚੇਲੀ ਸੋਨੀਆ ਸਮੇਤ ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਪਰਸਨ ਪੁਨੀਤਾ ਛੌਕਰ, ਭਾਜਪਾ ਆਗੂ ਕ੍ਰਿਸ਼ਨ ਛੌਕਰ ਬਤੌਰ ਮੁੱਖ ...

ਪੂਰੀ ਖ਼ਬਰ »

ਸੰਗਠਨ ਦੇ ਸਮਰਥਨ 'ਚ ਜ਼ਿਲ੍ਹਾ ਇਕਾਈ ਨੇ ਕੀਤਾ ਪ੍ਰਦਰਸ਼ਨ

ਸਮਾਲਖਾ, 18 ਸਤੰਬਰ (ਅਜੀਤ ਬਿਊਰੋ)- ਭਗਵਾਨ ਪਰਸ਼ੂਰਾਮ ਵਿਦਿਆਰਥੀ ਸੰਗਠਨ ਵਲੋਂ ਮੰਗਾਂ ਨੂੰ ਲੈ ਕੇ ਕੁਰੂਕਸ਼ੇਤਰ 'ਵਰਸਿਟੀ ਦੇ ਬੰਦ ਦਾ ਜ਼ਿਲ੍ਹਾ ਇਕਾਈ ਨੇ ਵੀ ਸਮਰਥਨ ਕੀਤਾ ਹੈ | ਇਸ ਨੂੰ ਲੈ ਕੇ ਸੰਗਠਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ...

ਪੂਰੀ ਖ਼ਬਰ »

ਮਹਿੰਗਾਈ ਦੇ ਵਿਰੋਧ 'ਚ ਸਰਕਾਰ ਿਖ਼ਲਾਫ਼ ਕੱਢਿਆ ਰੋਸ ਮਾਰਚ

ਨਰਾਇਣਗੜ੍ਹ, 18 ਸਤੰਬਰ (ਪੀ. ਸਿੰਘ)-ਰਾਸ਼ਟਰੀ ਆਜ਼ਾਦ ਮੰਚ (ਰਾਮ) ਪਾਰਟੀ ਨਾਲ ਜੁੜੇ ਵਰਕਰਾਂ ਨੇ ਸੂਬਾਈ ਮੀਤ ਪ੍ਰਧਾਨ ਹਰਿਆਣਾ ਹੇਮੰਤ ਆਰੀਆ ਦੀ ਅਗਵਾਈ ਹੇਠ ਲਗਾਤਾਰ ਪੈਟਰੋਲ, ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੇ ਮਹਿੰਗਾਈ ਦੇ ਵਿਰੋਧ 'ਚ ਨਰਾਇਣਗੜ੍ਹ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਦਿਆਰਥੀਆਂ ਦਾ ਏ.ਡੀ.ਸੀ. ਨੇ ਪੁੱਛਿਆ ਹਾਲ-ਚਾਲ

ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਕਸਬਾ ਐਲਨਾਬਾਦ ਨੇੜੇ ਸਕੂਲੀ ਵੈਨ ਪਲਟਣ ਨਾਲ ਜ਼ਖ਼ਮੀ ਹੋਏ ਪੌਣੀ ਦਰਜਨ ਵਿਦਿਆਰਥੀਆਂ ਨੂੰ ਸਿਰਸਾ ਦੇ ਨਾਗਰਿਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਹਾਦਸੇ 'ਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੇ ਸਿਰਸਾ ਹਸਪਤਾਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਬਿਜਲੀ ਘਰ ਸਾਹਮਣੇ ਦਿੱਤਾ ਧਰਨਾ

ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਬਿਜਲੀ ਘਰ ਸਾਹਮਣੇ ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ | ਧਰਨੇ ਦੀ ਪ੍ਰਧਾਨਗਗੀ ਸਬ ਯੂਨਿਟ ਦੇ ਪ੍ਰਧਾਨ ਸੁਰਿੰਦਰ ਮਜੋਕਾ ਨੇ ਕੀਤੀ | ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

75 ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ

ਟੋਹਾਣਾ, 18 ਸਤੰਬਰ (ਗੁਰਦੀਪ ਸਿੰਘ ਭੱਟੀ)-ਉਪ-ਮੰਡਲ ਦੇ ਪਿੰਡ ਬਲੀਆਂਵਾਲਾ 'ਚ ਬੀਤੇ ਦਿਨ 2 ਫਿਰਕਿਆਂ ਵਿਚਕਾਰ ਹੋਏ ਖ਼ੂਨੀ ਸੰਘਰਸ਼ ਤੋਂ ਬਾਅਦ ਪਿੰਡ ਦੀਆਂ ਗਲੀਆਂ 'ਚ ਪੁਲਿਸ ਗਸ਼ਤ ਕਰ ਰਹੀ ਹੈ | ਡੀ.ਐਸ.ਪੀ. ਜੁਗਿੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ 'ਚ ਸ਼ਾਂਤੀ ਬਣਾਈ ਰੱਖਣ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਦੇ ਸਨਮਾਨ 'ਚ ਹੋਣ ਵਾਲੀ ਰੈਲੀ ਹੋਵੇਗੀ ਇਤਿਹਾਸਕ-ਸੁਭਾਸ਼ ਮਿਰਜਾਪੁਰ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਇਨੈਲੋ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਭਾਸ਼ ਚੰਦ ਮਿਰਜਾਪੁਰ ਨੇ ਕਿਹਾ ਕਿ 25 ਸਤੰਬਰ ਨੂੰ ਗੋਹਾਨਾ 'ਚ ਜਨ ਨਾਇਕ ਤਾਊ ਦੇਵੀਲਾਲ ਦੇ ਸਨਮਾਨ ਦਿਵਸ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਰੈਲੀ ਸੂਬੇ ਦੀ ਰਾਜਨੀਤੀ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਐਲਾਨਾਂ ਨੂੰ ਸਮਾਂ ਰਹਿੰਦੇ ਪੂਰਾ ਕਰਨ ਅਧਿਕਾਰੀ-ਚਾਂਵਰੀਆ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਐਸ.ਡੀ.ਐਮ. ਪਿਹੋਵਾ ਪੂਜਾ ਚਾਂਵਰੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨਾਂ ਨੂੰ ਸਮੇਂ 'ਤੇ ਪੂਰਾ ਕਰਨ ਦਾ ਅਧਿਕਾਰੀ ਹਰ ਸੰਭਵ ਯਤਨ ਕਰਨ | ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਜੋ ਵੀ ...

ਪੂਰੀ ਖ਼ਬਰ »

ਪੀ.ਐਨ.ਬੀ. ਦਾ ਗ੍ਰਾਮੀਣ ਸਵੈ ਰੋਜ਼ਗਾਰ ਸਿਖਲਾਈ ਕੈਂਪ ਖ਼ਤਮ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਪੀ.ਐਨ.ਬੀ. ਆਰ. ਸੇਠੀ 'ਚ ਪਿਛਲੇ 10 ਦਿਨਾਂ ਤੋਂ ਚਲ ਰਿਹਾ ਗ੍ਰਾਮੀਣ ਸਵੈ ਰੋਜ਼ਗਾਰ ਸਿਖਲਾਈ ਕੈਂਪ ਅੱਜ ਖ਼ਤਮ ਹੋ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਜ਼ਿਲ੍ਹਾ ਕਨਵੀਨਰ ਪੰਚਾਇਤੀ ਰਾਜ ਭਾਜਪਾ ਸੁਰੇਂਦਰ ...

ਪੂਰੀ ਖ਼ਬਰ »

ਗਾਇਨ ਮੁਕਾਬਲੇ 'ਚ ਸ਼ਿਵਾਨੀ ਰਹੀ ਅੱਵਲ

ਥਾਨੇਸਰ, 18 ਸਤੰਬਰ (ਅਜੀਤ ਬਿਊਰੋ)-ਸੇਠ ਹਰਿਬਖ਼ਸ਼ ਲੋਹੀਆ ਜੈਰਾਮ ਮਹਿਲਾ ਪੋਲਟੈਕਨਿਕ 'ਚ ਫ੍ਰੈਸ਼ਨ ਪਾਰਟੀ ਅਤੇ ਟੈਲੇਂਟ ਸ਼ੋਅ ਕੀਤਾ ਗਿਆ | ਪ੍ਰੋਗਰਾਮ 'ਚ ਕਾਲਜ ਦੇ ਨਿਰਦੇਸ਼ਕ ਸੱਤਿਆ ਨਾਰਾਇਣ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਸ਼ਮਾਂ ਰੌਸ਼ਣ ਕਰਕੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਫ਼ਸਲਾਂ ਦੇ ਨਾੜ ਸਾੜਨਾ ਕਾਨੂੰਨੀ ਅਪਰਾਧ-ਡਾ. ਸੁਰੇਂਦਰ ਕੁਮਾਰ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਵਲੋਂ ਇਨ-ਸੀਟੂ ਫ਼ਸਲ ਨਾੜ ਪ੍ਰਬੰਧਨ ਮੁਹਿੰਮ 2018-19 ਤਹਿਤ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਖਾਸਪੁਰ 'ਚ ਡਾ. ਸੁਰੇਂਦਰ ਕੁਮਾਰ ਖੇਤੀ ਵਿਕਾਸ ਅਧਿਕਾਰੀ (ਬੂਟਾ ਸੰਭਾਲ) ...

ਪੂਰੀ ਖ਼ਬਰ »

ਜਨਕ੍ਰਾਂਤੀ ਰੱਥ-ਯਾਤਰਾ ਨਾਲ ਸੂਬੇ 'ਚ ਚਲ ਰਹੀ ਬਦਲਾਓ ਦੀ ਲਹਿਰ-ਖੈਰਾ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਸੂਬਾਈ ਕਾਂਗਰਸ ਕਮੇਟੀ ਦੇ ਮੈਂਬਰ ਕੁਲਵਿੰਦਰ ਖੈਰਾ ਨੇ ਕਿਹਾ ਕਿ ਜਨਕ੍ਰਾਂਤੀ ਰਥ ਯਾਤਰਾ ਨਾਲ ਸੂਬੇ 'ਚ ਬਦਲਾਓ ਦੀ ਲਹਿਰ ਚਲ ਰਹੀ ਹੈ | ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ 'ਚ ਸੂਬੇ 'ਚ ਕੱਢੀ ਜਾ ...

ਪੂਰੀ ਖ਼ਬਰ »

ਸਕੀਮਾਂ ਦਾ ਆਮ ਲੋਕਾਂ ਤੱਕ ਲਾਭ ਪੁੱਜਦਾ ਕਰਨ ਅਧਿਕਾਰੀ-ਡੀ.ਸੀ.

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਚਿੰਤਨ ਕੈਂਪ ਤਹਿਤ ਥਾਨੇਸਰ ਬਲਾਕ ਨੂੰ ਲਿਆ ਗਿਆ ਹੈ, ਜਿਸ ਤਹਿਤ ਸਕੀਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਚਿੰਤਨ ਕੈਂਪ ਵੀ ਲਗਾਏ ਜਾਂਦੇ ਹਨ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਬੱਚਿਆਂ ਸੰਗ ਸਫ਼ਾਈ ਸਬੰਧੀ ਜਾਗਰੂਕ ਕਰਨ ਦੀ ਚੁੱਕੀ ਸਹੁੰ

ਥਾਨੇਸਰ, 18 ਸਤੰਬਰ (ਅਜੀਤ ਬਿਊਰੋ)-ਗੌਰਮਿੰਟ ਪ੍ਰਾਇਮਰੀ ਸਕੂਲ ਹਥੀਰਾ 'ਚ ਡਾ. ਨਰਿੰਦ ਸ਼ਰਮਾ ਨੋਡਲ ਅਧਿਕਾਰੀ ਅਤੇ ਜਤਿੰਦਰ ਸਿੰਘ ਸਕਸ਼ਮ ਟੀਮ ਦੇ ਮੈਂਬਰ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸਫ਼ਾਈ ਪੰਦਰਵਾੜਾ ਮਨਾਉਣ ਅਤੇ ਸਕੂਲ ਤੇ ਪਿੰਡ 'ਚ ਸਫ਼ਾਈ 'ਤੇ ਘਿਆਨ ਦੇਣ ...

ਪੂਰੀ ਖ਼ਬਰ »

ਕੱਚੇ-ਪੱਕੇ ਕਰਮਚਾਰੀਆਂ ਨੇ ਜੇਲ੍ਹ ਭਰੋ ਅੰਦੋਲਨ 'ਚ ਵਿਖਾਵਾ ਕਰਕੇ ਦਿੱਤੀਆਂ ਗਿ੍ਫ਼ਤਾਰੀਆਂ

ਕੈਥਲ, 18 ਸਤੰਬਰ (ਅਜੀਤ ਬਿਊਰੋ)-ਭਾਜਪਾ ਸਰਕਾਰ ਦੀ ਦਮਨਕਾਰੀ ਨੀਤੀਆਂ ਅਤੇ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ਸਰਵ ਕਰਮਚਾਰੀ ਸੰਘ ਹਰਿਆਣਾ ਦੀ ਅਪੀਲ 'ਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ 'ਚ ਸਾਰੇ ਵਿਭਾਗਾਂ ਦੇ ਕੱਚੇ-ਪੱਕੇ ਹਜ਼ਾਰਾਂ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਕਾਂਗਰਸ ਨੂੰ ਮਿਲ ਰਹੀ ਹੈ ਮਜ਼ਬੂਤੀ-ਸੈਣੀ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਕਾਂਗਰਸ ਪਛੜਾ ਸੈਲ ਦੇ ਸੂਬਾਈ ਮੀਤ ਪ੍ਰਧਾਨ ਰਾਕੇਸ਼ ਸੈਣੀ ਸੁੰਦਰਪੁਰ ਨੇ ਕਿਹਾ ਕਿ ਕਾਂਗਰਸ ਸੂਬਾਈ ਪ੍ਰਧਾਨ ਡਾ. ਅਸ਼ੋਕ ਤੰਵਰ ਦੀ ਅਗਵਾਈ 'ਚ ਕੱਢੀ ਜਾ ਰਹੀ ਸਾਈਕਲ ਯਾਤਰਾ ਨਾਲ ਕਾਂਗਰਸ ਸੰਗਠਨ ਨੂੰ ਮਜ਼ਬੂਤੀ ਮਿਲੀ ...

ਪੂਰੀ ਖ਼ਬਰ »

ਐਮ ਰੋਡਵੇਜ਼ ਮੈਪ ਹਾਦਸਿਆਂ ਨੂੰ ਰੋਕਣ 'ਚ ਹੋਵੇਗਾ ਸਹਾਇਕ-ਡਾ. ਫੁਲੀਆ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਹਾਦਸਿਆਂ ਨੂੰ ਰੋਕਣ ਲਈ ਐਮ-ਰੋਡਵੇਜ਼ ਮੈਪ ਲਾਹੇਵੰਦ ਸਾਬਿਤ ਹੋਵੇਗਾ | ਇਹ ਇਕ ਅਜਿਹਾ ਮੈਪ ਹੈ, ਜਿਸ 'ਤੇ ਕੋਈ ਵੀ ਵਿਅਕਤੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਪੋਲ ਖੋਲ੍ਹ ਰੈਲੀ ਲਈ ਦਿੱਤਾ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਜਪਾ ਦੀ ਜਨਵਿਰੋਧੀ ਨੀਤੀਆਂ ਅਤੇ ਰਾਫੇਲ ਮਹਾ ਘੋਟਾਲੇ ਨੂੰ ਲੈ ਕੇ ਕਾਂਗਰਸ ਸੂਬਾਈ ਪ੍ਰਧਾਨ ਡਾ. ਅਸ਼ੋਕ ਤੰਵਰ ਦੀ ਪਾਣੀਪਤ 'ਚ ਹੋਣ ਵਾਲੀ ਰੈਲੀ ਲਈ ਕਾਂਗਰਸ ਆਗੂ ਕੁਲਵਿੰਦਰ ਢਕਾਲਾ ਨੇ ਵਰਕਰਾਂ ਨੂੰ ...

ਪੂਰੀ ਖ਼ਬਰ »

ਰਿਵਾੜੀ ਸਮੂਹਿਕ ਜਬਰ ਜਨਾਹ ਘਟਨਾ ਦੇ ਵਿਰੋਧ 'ਚ ਫੂਕਿਆ ਪੁਤਲਾ

ਕੈਥਲ, 18 ਸਤੰਬਰ (ਅਜੀਤ ਬਿਊਰੋ)-ਜਨਵਾਦੀ ਮਹਿਲਾ ਕਮੇਟੀ, ਜ਼ਿਲ੍ਹਾ ਕੈਥਲ ਕਮੇਟੀ ਨੇ ਰਿਵਾੜੀ ਜ਼ਿਲ੍ਹਾ ਦੇ ਕੋਸਲੀ ਉਪ-ਮੰਡਲ ਦੇ ਪਿੰਡ ਦੀ ਰਹਿਣ ਵਾਲੀ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਵਿਦਿਆਰਥਣ ਨੂੰ ਅਗਵਾ ਕਰਨ ਅਤੇ ਸਮੂਹਿਕ ਜਬਰ ਜਨਾਹ ਦੀ ਘਟਨਾ ਦੀ ਸਖ਼ਤ ...

ਪੂਰੀ ਖ਼ਬਰ »

ਕਾਲਾਂਵਾਲੀ ਮਾਰਕਿਟਿੰਗ ਸੁਸਾਇਟੀ ਦੀ ਮੀਟਿੰਗ 'ਚ ਹੋਈ ਕਈ ਮੁੱਦਿਆਂ 'ਤੇ ਚਰਚਾ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਅਨਾਜ ਮੰਡੀ 'ਚ ਸਥਿਤ ਦਿ ਕਾਲਾਂਵਾਲੀ ਕੋ-ਆਪਰੇਟਿਵ ਮਾਰਕਿਟਿੰਗ ਕਮ ਪ੍ਰੋਸਸਿੰਗ ਸੁਸਾਇਟੀ ਲਿਮਟਿਡ ਦੀ ਅੱਜ ਇਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਹਨੂਮਾਨ ਗੋਦਾਰਾ ਨੇ ...

ਪੂਰੀ ਖ਼ਬਰ »

ਸੁਨਹਿਰਾ ਇਤਿਹਾਸ ਸਿਰਜ ਕੇ ਡੇਰਾ ਸੰਤਪੁਰਾ ਪੁੱਜੀ ਭਾਈ ਘਨੱਈਆ ਜੀ ਸੰਦੇਸ਼ ਯਾਤਰਾ ਵੱਖ-ਵੱਖ ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਜਗਾਧਰੀ/ਯਮੁਨਾਨਗਰ, 18 ਸਤੰਬਰ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਭਾਈ ਘਨੱਈਆ ਜੀ ਦੇ ਜੋਤੀ ਜੋਤ ਤ੍ਰੈਸ਼ਤਾਬਦੀ ਨੂੰ ਸਮਰਪਿਤ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾ ਸਾਹਿਬ ਜੋੜੀਆਂ ਯਮੁਨਾਨਗਰ ...

ਪੂਰੀ ਖ਼ਬਰ »

ਪਾਰਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੰਜਾਬ ਬੱਸ ਅੱਡੇ ਦੇ ਨਜਦੀਕ ਨੰਦਨਪੁਰੀ ਹਸਪਤਾਲ ਦੇ ਸਾਹਮਣੇ ਸਥਿਤ ਪਾਰਕ ਦੀ ਖਸਤਾ ਹਾਲਤ ਹੋਣ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ਼ ਸਰੂਪ ਅੱਜ ...

ਪੂਰੀ ਖ਼ਬਰ »

ਦਰਜਨਾਂ ਲੋਕ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) 'ਚ ਹੋਏ ਸ਼ਾਮਿਲ

ਗੂਹਲਾ ਚੀਕਾ, 18 ਸਤੰਬਰ (ਓ.ਪੀ. ਸੈਣੀ)-ਗੁਰਦੁਆਰਾ ਸਾਹਿਬ ਨਿਹੰਗ ਸਿੰਘ ਸੋਹਨਾ ਸਾਹਿਬ ਖਰਕਾਂ ਰੋਡ ਗੂਹਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਪਾਰਟੀ ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਖਜਾਨ ਸਿੰਘ ਨੇ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਹਰਿਆਣਾ ਦੀ ਯਮੁਨਾਨਗਰ ਇਕਾਈ ਜੇਲ੍ਹ ਭਰੋ ਅੰਦੋਲਨ 'ਚ ਹੋਈ ਸ਼ਾਮਿਲ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸੂਬਾਈ ਜਥੇਬੰਦੀ ਹਰਿਆਣਾ ਕਰਮਚਾਰੀ ਸੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਯਮੁਨਾਨਗਰ ਦੀ ਇਕਾਈ ਦੇ ਮੈਂਬਰਾਂ ਨੇ ਅੱਜ ਜੇਲ੍ਹ ਭਰੋ ਅੰਦੋਲਨ ਲਈ ਵੱਡੀ ਗਿਣਤੀ 'ਚ ਮਾਰਚ ਕੀਤਾ | ਇਸ ਤੋਂ ਪਹਿਲਾਂ ਭਾਈ ਘਨੱਈਆ ਚੌਕ ਦੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਸਮਰਪਿਤ ਕਵੀ ਦਰਵਾਰ ਕਰਵਾਇਆ

ਰਤੀਆ, 18 ਸਤੰਬਰ (ਬੇਅੰਤ ਮੰਡੇਰ)-ਭਾਜਪਾ ਵਲੋਂ ਲਾਇਨਜ ਕਲੱਬ ਰਤੀਆ ਟਾਊਨ ਦੇ ਹਾਲ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮਾਸਿਕ ਬਰਸੀ ਨੂੰ ਸਮਰਪਿਤ ਕਵੀ ਦਰਵਾਰ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਮਹਿਮਾਨ ਵਜੋਂ ਪਲਵਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸੁਨਹਿਰਾ ਇਤਿਹਾਸ ਸਿਰਜ ਕੇ ਡੇਰਾ ਸੰਤਪੁਰਾ ਪੁੱਜੀ ਭਾਈ ਘਨੱਈਆ ਜੀ ਸੰਦੇਸ਼ ਯਾਤਰਾ ਵੱਖ-ਵੱਖ ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਜਗਾਧਰੀ/ਯਮੁਨਾਨਗਰ, 18 ਸਤੰਬਰ (ਜਗਜੀਤ ਸਿੰਘ/ਗੁਰਦਿਆਲ ਸਿੰਘ ਨਿਮਰ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਭਾਈ ਘਨੱਈਆ ਜੀ ਦੇ ਜੋਤੀ ਜੋਤ ਤ੍ਰੈਸ਼ਤਾਬਦੀ ਨੂੰ ਸਮਰਪਿਤ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾ ਸਾਹਿਬ ਜੋੜੀਆਂ ਯਮੁਨਾਨਗਰ ...

ਪੂਰੀ ਖ਼ਬਰ »

ਪੋਸਟਿਕ ਖਾਧ ਪਦਾਰਥਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਮੇਲਾ ਗਰਾਊਾਡ ਦੇ ਲੋਕਾਂ ਨੂੰ ਪੋਸਟਿਕ ਖਾਧ ਪਦਾਰਥਾਂ ਬਾਰੇ ਆਂਗਨਵਾੜੀ ਵਰਕਰਾਂ ਨੇ ਰੈਲੀ ਕੱਢ ਕੇ ਜਾਗਰੂਕ ਕੀਤਾ | ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੱਥਾਂ 'ਚ ਮਾਟੋ ਫੜਕੇ ਜਾਗਰੂਕਤਾ ਰੈਲੀ ਕੱਢੀ | ...

ਪੂਰੀ ਖ਼ਬਰ »

ਅਮਰੀਕਾ ਦੇ ਖੇਤੀ ਵਿਭਾਗ ਦੇ ਨੁਮਾਇੰਦਿਆਂ ਵਲੋਂ ਦਾਣਾ ਮੰਡੀ ਦਾ ਕੀਤਾ ਗਿਆ ਦੌਰਾ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਅਮਰੀਕਾ ਦੇ ਖੇਤੀ ਵਿਭਾਗ ਦੀ ਇਕ ਟੀਮ ਨੇ ਕਰਨਾਲ ਦੀ ਦਾਣਾ ਮੰਡੀ ਦਾ ਦੌਰਾ ਕੀਤਾ | ਇਸ ਟੀਮ ਦੀ ਅਗਵਾਈ ਅਮਰੀਕਾ ਦੇ ਕ੍ਰਿਸ਼ੀ ਵਿਭਾਗ ਦੀ ਸਲਾਹਕਾਰ ਮੰਤਰੀ ਜਾਨੀ ਵੈਲੀ ਕਰ ਰਹੇ ਸਨ | ਇਸ ਟੀਮ ਨੇ ਮੰਡੀ ਵਿਚ ਜਾ ਕੇ ਝੋਨੇ ਆਈ ਫਸਲ ...

ਪੂਰੀ ਖ਼ਬਰ »

ਮੁੜ ਸੱਤਾ 'ਚ ਆਉਣ 'ਤੇ ਕਿਸਾਨਾਂ ਦੀ ਜ਼ਮੀਨ ਨਹੀਂ ਹੋਣ ਦੇਵਾਂਗੇ ਨਿਲਾਮ- ਹੁੱਡਾ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਫਿਰ ਤੋਂ ਮੁੱਖ ਮੰਤਰੀ ਬਣਨ ਦਾ ਮੌਕਾ ਦਿੱਤਾ, ਤਾਂ ਕਿਸਾਨਾਂ ਦੀ ਜ਼ਮੀਨ ਨੀਲਾਮ ਨਹੀਂ ਹੋਣ ਦਿੱਤੀ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਕਮ ਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ 6ਵੇਂ ਦਿਨ ਵੀ ਰਿਹਾ ਜਾਰੀ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਰਕਾਰ ਵਲੋਂ ਗੰਨੇ ਦੀ ਬਕਾਇਆ ਰਕਮ ਨਾ ਮਿਲਣ 'ਤੇ ਭਾਰਤੀ ਕਿਸਾਨ ਯੂਨੀਅਨ ਨੇ ਆਪਣਾ ਧਰਨਾ 6ਵੇਂ ਦਿਨ ਵੀ ਜਾਰੀ ਰੱਖਿਆ | ਅੱਜ ਆਪਣੀਆਂ ਮੰਗਾਂ ਬਾਰੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੰਜੂ ਗੁੰਦਿਆਨਾ ਨੇ ਆਪਣੇ ਬਿਆਨ 'ਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ ਬੰਦੀਆਂ ਦੀ ਸਿਹਤ ਦੀ ਕੀਤੀ ਜਾਂਚ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਜੇਲ੍ਹ 'ਚ ਆਦੇਸ਼ ਮੈਡੀਕਲ ਕਾਲਜ ਅਤੇ ਹਸਪਾਤਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਕੈਂਪ 'ਚ ਚਮੜੀ ਰੋਗ, ਦਿਲ ਦਾ ਰੋਗ, ਮਹਿਲਾ ਰੋਗ, ਅੱਖਾਂ ਦਾ ਰੋਗ ਅਤੇ ਹੱਡੀ ਰੋਗ ਮਾਹਿਰਾਂ ਨੇ ਬੰਦੀਆਂ ਦੀ ਸਿਹਤ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਅਤੇ ਹਰਿਆਣਾ ਕਰਮਚਾਰੀ ਮਹਾਂਸੰਘ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਚੌਹਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਚੋਣ ਮਨੋਰਥ ਮੁਤਾਬਿਕ 29 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਅੰਸ਼ਿਕਾ ਨੇ ਅੱਵਲ ਰਹਿ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਥਾਨੇਸਰ, 18 ਸਤੰਬਰ (ਅਜੀਤ ਬਿਊਰੋ)-ਰਾਸ਼ਟਰੀ ਸੇਵਾ ਯੋਜਨਾ ਤਹਿਤ ਸਰਕਾਰੀ ਕਾਲਜ ਭੇਰੀਆਂ 'ਚ ਰਾਸ਼ਟਰ ਦੀ ਉਸਾਰੀ 'ਚ ਨੌਜਵਾਨਾਂ ਦਾ ਯੋਗਦਾਨ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਜੈ ਰਾਮ ਸੰਸਥਾਵਾਂ ਦੇ ਮੀਡੀਆ ਮੁਖੀ ਰਾਜੇਸ਼ ਸਿੰਗਲਾ ਨੇ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਕਰਵਾਇਆ ਭਾਸ਼ਣ ਮੁਕਾਬਲਾ

ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਨੈਸ਼ਨਲ ਕਾਲਜ 'ਚ 'ਰਾਸ਼ਟਰ ਨਿਰਮਾਣ 'ਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਅੰਤਰ ਕਾਲਜ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿਸਾ ਲਿਆ | ਮੁਕਾਬਲੇ 'ਚ ਮਹਿਲਾ ...

ਪੂਰੀ ਖ਼ਬਰ »

ਯੂਨੀਅਨ ਦੇ ਅਹੁਦੇਦਾਰਾਂ ਨੇ ਚੁੱਕੀ ਸਹੰੁ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਰੋਡਵੇਜ਼ ਕਰਮਚਾਰੀ ਯੂਨੀਅਨ (ਸਬੰਧੀ ਕਰਮਚਾਰੀ ਮਹਾਸੰਘ) ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਮਹਾਂ ਸੰਘ ਦਫ਼ਤਰ 'ਚ ਅਹੁਦੇ ਦੀ ਸਹੁੰ ਚੁੱਕੀ | ਸਹੁੰ ਚੁੱਕ ਸਮਾਗਮ 'ਚ ਯੂਨੀਅਨ ਦੇ ਸਾਰੇ ਅਹੁਦੇਦਾਰਾਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਇਨੈਲੋ ਆਗੂ ਨੇ ਪਿੰਡਾਂ ਦਾ ਕੀਤਾ ਦੌਰਾ

ਨਰਾਇਣਗੜ੍ਹ, 18 ਸਤੰਬਰ (ਪੀ. ਸਿੰਘ)-ਇਨੈਲੋ ਨੇਤਾ ਜਗਮਾਲ ਸਿੰਘ ਰੋਲੋਂ ਨੇ 25 ਸਤੰਬਰ ਨੂੰ ਗੋਹਾਣਾ 'ਚ ਹੋਣ ਵਾਲੀ ਸਨਮਾਨ ਰੈਲੀ ਦੇ ਮੱਦੇਨਜ਼ਰ ਹਲਕੇ ਦੇ ਕਈਾ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਹੁੰਮ-ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ | ਰੋਲੋਂ ਦਾ ਕਹਿਣਾ ਸੀ ...

ਪੂਰੀ ਖ਼ਬਰ »

ਲੜਕੀਆਂ ਨਾਲ ਜਬਰ ਜਨਾਹ ਕਰਵਾਉਣ ਵਾਲੀ ਔਰਤ ਗਿ੍ਫ਼ਤਾਰ

ਪਾਉਂਟਾ ਸਾਹਿਬ, 18 ਸਤੰਬਰ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਥਾਣੇ ਇਲਾਕੇ 'ਚੋਂ ਨਾਬਾਲਗ ਲੜਕੀਆਂ ਨਾਲ ਜਬਰ ਜਨਾਹ ਕਰਨ ਵਾਲੇ ਅਰੋਪੀ ਨੂੰ ਪੁਲਿਸ ਹਿਰਾਸਤ ਵਿਚ ਰੱ ਖਿਆ ਹੋਇਆ ਹੈ ਅਤੇ ਇਸ ਮਾਮਲੇ ਦੀ ਸੂਤਰਧਾਰ ਔਰਤ ਨੂੰ ਵੀ ਪੁਲਿਸ ਨੇ ਫੜ ਲਿਆ ਹੈ | ਉਸ ਕੋਲੋਂ ...

ਪੂਰੀ ਖ਼ਬਰ »

ਭੰਡਾਰਾ ਲਾਉਣ ਨਾਲ ਲੋਕਾਂ 'ਚ ਵਧਦਾ ਹੈ ਸੇਵਾ ਭਾਵ-ਚੌਧਰੀ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਸੈਕਟਰ-3 ਦੇ ਨਗਰ ਖੇੜੇ 'ਤੇ ਹਵਨ-ਯੱਗ ਕਰਕੇ ਭੰਡਾਰਾ ਦਿੱਤਾ ਗਿਆ | ਇਸ 'ਚ ਮੁੱਖ ਮਹਿਮਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਪ੍ਰਵੀਨ ਚੌਧਰੀ ਰਹੇ | ਪ੍ਰਵੀਨ ਚੌਧਰੀ ਨੇ ਕਿਹਾ ਕਿ ਨਗਰ ਖੇੜਾ ਬਾਬਾ ਪੂਰੇ ਖੇਤਰ ਦੀ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਵਾਉਣ ਦੀ ਮੰਗ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 'ਚ ਪਿਛਲੇ 20 ਦਿਨ ਤੋਂ ਸੀਵਰੇਜ ਜਾਮ ਦੀ ਸਮੱਸਿਆ ਦਾ ਪੁਖਤਾ ਹੱਲ ਨਾ ਹੋਣ ਤੋਂ ਪ੍ਰੇਸ਼ਾਨ ਕੌਾਸਲਰ ਉਪਲ ਨੇ ਸਨਿਚਰਵਾਰ ਨੂੰ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੂੰ ਮਿਲ ਕੇ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਪਿੰਡ ਅਢੋਨ 'ਚ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਣੇਗਾ ਆਲੀਸ਼ਾਨ ਗੁਰਦੁਆਰਾ ਸਾਹਿਬ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਪਿੰਡ ਅਢੋਨ 'ਚ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਲੀਸ਼ਾਨ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਜਾਵੇਗੀ | ਏਨਾ ਹੀ ਨਹੀਂ, ਇਸ ਉਸਾਰੀ ਕੰਮ ਵਿਚ ਨੇੜਲੇ ਪਿੰਡਾਂ ਦੀ ਸੰਗਤ ਦੇ ਨਾਲ-ਨਾਲ ਸਿੱਖ ਸਮਾਜ ਵੀ ...

ਪੂਰੀ ਖ਼ਬਰ »

ਜਿਉਲਨੇਟ ਐਕਸਪੋ 'ਚ ਪੁੱਜਣਗੇ ਦੇਸ਼ ਭਰ ਦੇ ਸਵਰਨਕਾਰ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਸਵਰਨਕਾਰਾਂ ਨੂੰ ਹੁਣ ਦੇਸ਼ ਭਰ ਤੋਂ ਜੁੜ ਰਹੇ ਜਵੈਲਰਾਂ ਦੇ ਨਾਲ ਵਪਾਰ ਵਧਾਉਣ ਦਾ ਮੌਕਾ ਛੇਤੀ ਹੀ ਮਿਲੇਗਾ | ਜਿਉਲਨੇਟ ਜੈਮਜ ਐਾਡ ਜਿਉਲਰੀ ਬੀ.ਟੂ.ਬੀ. ਐਕਸਪੋ ਆਗਾਮੀ ਇਕ ਤੋਂ 3 ਦਸੰਬਰ ਤੱਕ ਚੰਡੀਗੜ ਦੇ ਨੇੜੇ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਵੱਖ-ਵੱਖ ਮਹਿਕਮਿਆਂ ਦੇ ਸੈਂਕੜੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀ.ਐਮ.ਸਿਟੀ ਵਿਖੇ ਸਰਕਾਰ ਿਖ਼ਲਾਫ਼ ਗੁੱਸਾ ਵਿਖਾਉਂਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ...

ਪੂਰੀ ਖ਼ਬਰ »

ਰੋਸ ਵਿਖਾਵਾ ਕਰਕੇ ਕਰਮਚਾਰੀਆਂ ਦਿੱਤੀ ਗਿ੍ਫ਼ਤਾਰੀ

ਕੁਰੂਕਸ਼ੇਤਰ, 18 ਸਤੰਬਰ (ਜਸਬੀਰ ਸਿੰਘ ਦੁੱਗਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਨਾਂਅ 'ਤੇ ਜ਼ਿਲ੍ਹੇ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗਿ੍ਫ਼ਤਾਰੀਆਂ ਦਿੱਤੀਆਂ | ਇਸ ਤੋਂ ਪਹਿਲਾਂ ਸਾਰੇ ਕਰਮਚਾਰੀ ਜ਼ਿਲ੍ਹਾ ਪ੍ਰਧਾਨ ਸੁਦੇਸ਼ ਗੂੜਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬੱਬਰ ਵੱਲੋਂ ਫੂਲਕਾ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 18 ਸਤੰਬਰ (ਜਗਤਾਰ ਸਿੰਘ)- ਆਲ ਇੰਡੀਆ ਸਿੱਖ ਕਾਨਫਰੰਸ (ਬੱਬਰ) ਦੇ ਮੁਖੀ ਗੁਰਚਰਨ ਸਿੰਘ ਬੱਬਰ ਵੱਲੋਂ ਸੁਪਰੀਮ ਕੋਰਟ ਦੇ ਵਕੀਲ ਐਚ.ਐਸ. ਫੂਲਕਾ ਨੂੰ ਨਿਸ਼ਾਨਾਂ ਬਣਾਏ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ. ਬੱਬਰ ਨੇ ਅੱਜ ਦਿੱਲੀ ਵਿਖੇ ਮੁੜ ਤੋਂ ਫੂਲਕਾ ...

ਪੂਰੀ ਖ਼ਬਰ »

ਭੂਨਾ ਨਗਰ ਪਾਲਿਕਾ ਦੇ ਪ੍ਰਧਾਨ ਸਮੇਤ 15 ਕੌਸਲਰਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਆਰੰਭ

ਟੋਹਾਣਾ, 18 ਸਤੰਬਰ (ਗੁਰਦੀਪ ਸਿੰਘ ਭੱਟੀ)-ਕਸਬਾ ਭੂਨਾ ਵਿਚ ਠੱਪ ਪਏ ਵਿਕਾਸ ਕੰਮਾਂ ਵਿਚ ਰੁਕਾਵਟਾਂ ਖੜੀਆਂ ਕਰਨ ਲਈ ਕਸਬੇ ਦੇ ਕੌਸ਼ਲਰਾਂ ਨੇ ਨਗਰਪਾਲਿਕਾ ਦੇ ਅਧਿਕਾਰੀਆਂ ਨੂੰ ਜ਼ਿੰਮੇਦਾਰ ਦੱਸਦੇ ਹੋਏ ਸਾਰੇ ਕੌਸ਼ਲਰਾਂ ਨੇ ਨਗਰ ਪਾਲਿਕਾ ਦੇ ਗੇਟ ਨੂੰ ਤਾਲਾ ਮਾਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX