ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਮੁਕਤਸਰ ਸਾਹਿਬ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਅੱਜ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਪੋਿਲੰਗ ਪਾਰਟੀਆਂ ਪੋਿਲੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਚ. ਐੱਸ. ਸਰਾਂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਹੋ ਗਏ ਹਨ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੇ ਪੋਿਲੰਗ ਸਟੇਸ਼ਨਾਂ 'ਤੇ ਪੁਲਿਸ ਜ਼ਾਬਤਾ ਤਾਇਨਾਤ ਕੀਤਾ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪੀਲੇ ਰੰਗ ਦਾ ਬੈਲਟ ਪੇਪਰ ਹੋਵੇਗਾ ਅਤੇ ਬਲਾਕ ਸੰਮਤੀਆਂ ਲਈ ਚਿੱਟੇ ਰੰਗ ਦਾ ਬੈਲਟ ਪੇਪਰ ਹੋਵੇਗਾ ਤੇ ਮਤਦਾਨ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ | ਇਨ੍ਹਾਂ ਚੋਣਾਂ ਲਈ ਕੁੱਲ 629 ਪੋਿਲੰਗ ਸਟੇਸ਼ਨ ਬਣਾਏ ਗਏ ਹਨ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 13 ਜ਼ੋਨ ਹਨ, ਜਿਸ ਲਈ 41 ਉਮੀਦਵਾਰ ਚੋਣ ਲੜ ਰਹੇ ਹਨ | ਇਨ੍ਹਾਂ ਦੀ ਕਿਸਮਤ ਦਾ ਫੈਸਲਾ 4,81,111 ਵੋਟਰ ਮਤ ਪਰਚੀ ਨਾਲ ਕਰਨਗੇ, ਜਿਸ 'ਚੋਂ 2,52,999 ਪੁਰਸ਼, 2,28,104 ਮਹਿਲਾ ਅਤੇ 8 ਟਰਾਂਸਜੈਂਡਰ ਵੋਟਰ ਹਨ | ਪੰਚਾਇਤ ਸੰਮਤੀ ਮਲੋਟ ਦੇ 23 ਵਾਰਡਾਂ ਲਈ 68 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 1,01,647 ਵੋਟਰ ਇਨ੍ਹਾਂ ਦੇ ਚੋਣ ਭਵਿੱਖ ਦਾ ਫੈਸਲਾ ਕਰਨਗੇ ਜਦਕਿ ਲੰਬੀ ਪੰਚਾਇਤ ਸੰਮਤੀ ਦੇ 25 ਜ਼ੋਨ ਲਈ 66 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 1,09,691 ਵੋਟਰ ਇਨ੍ਹਾਂ ਦੀ ਕਿਸਮਤ ਬੁੱਧਵਾਰ ਨੂੰ ਚੋਣ ਬਕਸਿਆਂ ਵਿਚ ਬੰਦ ਕਰ ਦੇਣਗੇ | ਗਿੱਦੜਬਾਹਾ ਬਲਾਕ ਸੰਮਤੀ ਦੇ 25 ਜ਼ੋਨ ਵਿਚੋਂ ਤਿੰਨ ਜ਼ੋਨਾਂ ਵਿਚ ਨਿਰਵਿਰੋਧ ਉਮੀਦਵਾਰਾਂ ਦੇ ਚੁਣੇ ਜਾਣ ਤੋਂ ਬਾਅਦ 22 ਜ਼ੋਨਾਂ ਵਿਚ ਚੋਣ ਲੜ ਰਹੇ 59 ਉਮੀਦਵਾਰਾਂ ਲਈ 1,13,947 ਵੋਟਰ ਮਤਦਾਨ ਕਰਨਗੇ | ਪੰਚਾਇਤ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਆਰ. ਓ. ਕਮ ਐੱਸ. ਡੀ. ਐੱਮ. ਰਾਜਪਾਲ ਸਿੰਘ ਨੇ ਦੱਸਿਆ ਕਿ ਇਸ ਸੰਮਤੀ ਦੇ 25 ਜ਼ੋਨਾਂ ਵਿਚ 4 ਉਮੀਦਵਾਰ ਨਿਰਵਿਰੋਧ ਚੁਣੇ ਜਾਣ ਕਾਰਨ ਹੁਣ 21 ਜ਼ੋਨਾਂ ਦੇ 60 ਉਮੀਦਵਾਰਾਂ ਲਈ1,18,184 ਵੋਟਰ ਵੋਟਾਂ ਪਾਉਣਗੇ | ਇੱਥੋਂ ਪੋਿਲੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ |

ਸਾਹਿਤਕ ਮਿਲਣੀ 23 ਨੂੰ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)- ਅਦਬੀ ਪਰਿਕਰਮਾ ਮੰਚ ਮੁਕਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਤਕ ਸਮਾਗਮ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ ਜੋ ਕਿ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਬਠਿੰਡਾ ਰੋਡ ਵਿਖੇ ਸਵੇਰੇ ਸਾਢੇ ਦਸ ਵਜੇ ਸ਼ੁਰੂ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਵਲੋਂ ਪੋਿਲੰਗ ਬੂਥਾਂ ਦੀ ਜਾਂਚ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਣ ਵਾਲੀਆਂ ਚੋਣਾਂ ਦੇ ਲਈ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫ਼ਸਰ ਗੋਪਾਲ ਸਿੰਘ ਵਲੋਂ ਅੱਜ ਪੋਿਲੰਗ ਪਾਰਟੀਆਂ ਨੂੰ ਪੋਿਲੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੁੱਧ, ਦਹੀਂ ਤੇ ਸਰ੍ਹੋਂ ਦੇ ਤੇਲ ਦੇ ਨਮੂਨੇ ਭਰੇ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)-ਮਿਲਾਵਟਖੋਰੀ ਦੀ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਅੱਜ ਸਿਹਤ ਵਿਭਾਗ ਦੀ ਟੀਮ ਹਰਕਤ ਵਿਚ ਆਈ ਅਤੇ ਉਸ ਵਲੋਂ ਦੁੱਧ, ਦਹੀਂ, ਸਰ੍ਹੋਂ ਦਾ ਤੇਲ ਆਦਿ ਦੇ ਨਮੂਨੇ ਲਏ ਗਏ | ਫ਼ੂਡ ਸੈਕਟਰੀ ਕਾਹਨ ਸਿੰਘ ਪੰਨੂੰ ...

ਪੂਰੀ ਖ਼ਬਰ »

ਮਜ਼ਦੂਰ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ 'ਤੇ ਪਰਚਾ ਦਰਜ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਨਾਰੰਗ ਕਾਲੋਨੀ ਦੇ ਵਾਸੀ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਲਾਲ ਬਹਾਦਰ ਜੋ ਸੀਵਰੇਜ ਦੇ ਠੇਕੇਦਾਰ ਵਜੋਂ ਠੇਕੇਦਾਰ ਨਾਲ ਕੰਮ ਕਰਦਾ ਹੈ, ਬੀਤੇ ਦਿਨੀਂ ਬਠਿੰਡਾ ਦੀ ਇਕ ਮਿੱਲ ਵਲੋਂ ਉਸ ਦੇ ਕੀਤੇ ...

ਪੂਰੀ ਖ਼ਬਰ »

ਢਾਣੀ ਤੇਲੀਆਂ ਵਾਲੀ ਤੋਂ ਦੋ ਚਚੇਰੇ ਭਰਾ ਲਾਪਤਾ

ਮੰਡੀ ਕਿੱਲਿਆਂਵਾਲੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ)-ਢਾਣੀ ਤੇਲੀਆਂਵਾਲੀ ਤੋਂ ਦੋ ਲੜਕੇ ਸ਼ੱਕੀ ਹਾਲਤ 'ਚ ਲਾਪਤਾ ਹੋ ਗਏ ਹਨ ਅਤੇ ਮਾਪੇ ਉਨ੍ਹਾਂ ਦੀ ਭਾਲ 'ਚ ਜਗ੍ਹਾ-ਜਗ੍ਹਾ ਭਟਕ ਰਹੇ ਹਨ | ਢਾਣੀ ਤੇਲੀਆਂਵਾਲੀ ਦੇ ਵਸਨੀਕ 17 ਸਾਲਾ ਦੋਵੇਂ ਲੜਕੇ ਆਪਸ ਵਿਚ ਸ਼ਰੀਕੇ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਅਕਾਲੀ ਸਰਪੰਚ ਦੇ ਘਰ 'ਤੇ ਗੋਲੀਬਾਰੀ

ਦੋਦਾ, 18 ਸਤੰਬਰ (ਰਵੀਪਾਲ)- ਪਿੰਡ ਲੁਹਾਰਾ ਦੇ ਅਕਾਲੀ ਸਰਪੰਚ ਦੇ ਘਰ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਰਾਤ ਕਰੀਬ ਸਾਢੇ ਗਿਆਰਾਂ ਵਜੇ ਗੋਲੀਬਾਰੀ ਕੀਤੀ ਗਈ ਜੋ ਬਾਅਦ 'ਚ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਸਰਪੰਚ ਦੇ ਘਰ 'ਚ ਲੱਗੇ ਸੀ. ਸੀ. ਟੀ. ਵੀ. ...

ਪੂਰੀ ਖ਼ਬਰ »

ਟੀ. ਬੀ. ਦੇ ਮਰੀਜ਼ਾਂ ਨੂੰ ਮੁਫ਼ਤ ਪੌਸ਼ਟਿਕ ਖ਼ੁਰਾਕ ਮਿਲੇਗੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਿਹਤ ਵਿਭਾਗ ਵਲੋਂ ਆਰ. ਐੱਨ. ਟੀ. ਸੀ. ਪੀ. ਅਧੀਨ ਸਾਰੇ ਮਲਟੀ ਡਰੱਗ ਰਜਿਸਟੈਂਟ (ਐੱਮ. ਡੀ. ਆਰ.) ਅਤੇ ਐਕਸ ਡੀ. ਆਰ. ਟੀ. ਬੀ. ਦੇ ਮਰੀਜ਼ਾਂ ਨੂੰ ਦਵਾਈ ਦੇ ਨਾਲ-ਨਾਲ ਪੌਸ਼ਟਿਕ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ

ਲੰਬੀ, 18 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਬਣਵਾਲਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇਕ ਖੇਤ ਮਜ਼ਦੂਰ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਪਿੰਡ ਦੇ ਸਰਪੰਚ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਗਰੀਬ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਨੇ ਸਹਾਇਕ ਜਨਰਲ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- 1263 ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਸਹਾਇਕ ਜਨਰਲ ਕਮਿਸ਼ਨਰ ਮੈਡਮ ਵੀਰਪਾਲ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਮਨੀ ਚੜ੍ਹੇਵਣ ਦੇ ਹੱਕ 'ਚ ਹਨੀ ਫ਼ੱਤਣਵਾਲਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜੋਨ ਚੜ੍ਹੇਵਣ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ ਚੜ੍ਹੇਵਣ ਦੇ ਹੱਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ...

ਪੂਰੀ ਖ਼ਬਰ »

ਥਾਂਦੇਵਾਲਾ ਵਿਖੇ ਨਰਿੰਦਰ ਸਿੰਘ ਕਾਉਣੀ ਨੂੰ ਦਿੱਤੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਥਾਂਦੇਵਾਲਾ ਵਿਖੇ ਪਿੰਡ ਵਾਸੀਆਂ ਦੇ ਵੱਡੇ ਇਕੱਠ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਦੇ ਉਮੀਦਵਾਰ ਨਰਿੰਦਰ ਕਾਉਣੀ ਨੂੰ ਸਮਰਥਨ ਦੇਣ ਦਾ ਭਰੋਸਾ ਦਿਵਾਇਆ | ਪਿੰਡ ਵਾਸੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਉਮੀਦਵਾਰ ਬਲਦੇਵ ਸਿੰਘ ਵੜਿੰਗ ਨੇ ਚੋਣ ਅਫ਼ਸਰ ਨੂੰ ਪੱਤਰ ਦੇ ਕੇ ਦੱਸਿਆ ਕਿ ਮੇਰੇ ਖੇਤਰ ਵਿਚ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਹੋ ਰਹੀ ...

ਪੂਰੀ ਖ਼ਬਰ »

ਨਰਿੰਦਰ ਕਾਉਣੀ ਵਲੋਂ ਪਿੰਡ ਖੋਖਰ ਵਿਖੇ ਨੁੱਕੜ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਵਲੋਂ ਪਿੰਡ ਖੋਖਰ ਵਿਖੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ | ਇਸ ਉਪਰੰਤ ਗੁਰਪ੍ਰੀਤ ਸਿੰਘ ਸਾਬਕਾ ...

ਪੂਰੀ ਖ਼ਬਰ »

ਲਵੀ ਬਰਕੰਦੀ ਵਲੋਂ ਸੰਗੂਧੌਣ ਵਿਖੇ ਨੁੱਕੜ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅਕਾਲੀ-ਭਾਜਪਾ ਗਠਜੋੜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਗਬੀਰ ਸਿੰਘ ਭੁੱਲਰ ਦੇ ਹੱਕ 'ਚ ਪਿੰਡ ਸੰਗੂੁਧੌਣ ਵਿਖੇ ਗੁਰਮੇਜ ਸਿੰਘ ਦੇ ਗ੍ਰਹਿ ਵਿਖੇ ਵਿਧਾਇਕ ਕੰਵਰਜੀਤ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਦੇ ਹੱਕ 'ਚ ਬਸਪਾ ਨੇ ਵੋਟਾਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਦੇ ਆਜ਼ਾਦ ਉਮੀਦਵਾਰ ਬੀਬੀ ਕਿਰਨਦੀਪ ਕੌਰ ਖ਼ਾਨੇ ਕੀ ਢਾਬ ਦੇ ਹੱਕ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਪਿੰਡ ਖ਼ਾਨੇ ਦੀ ਢਾਬ ਤੇ ਲੱਕੜਵਾਲਾ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣ ਲਈ ਤਿਆਰ-ਬਰ-ਤਿਆਰ-ਕਾਕਾ ਲੱਖੇਵਾਲੀ

ਮੰਡੀ ਲੱਖੇਵਾਲੀ, 18 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ ਅਤੇ ਇਸ ਫ਼ਤਵੇ ਨਾਲ ਪੰਜਾਬ ਸਰਕਾਰ ਦੇ ਵਿਕਾਸ ਦੀ ਕੜੀ ਅੱਗੇ ਜੁੜ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਪਿੰਡਾਂ 'ਚ ਵਿਕਾਸ ਕਰਵਾਉਣਗੀਆਂ | ...

ਪੂਰੀ ਖ਼ਬਰ »

ਰਮਨਜੀਤ ਕੌਰ ਦੇ ਹੱਕ 'ਚ ਹਨੀ ਫ਼ੱਤਣਵਾਲਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਗੁਲਾਬੇਵਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਮਨਜੀਤ ਕੌਰ ਦੇ ਹੱਕ ਵਿਚ ਅੱਜ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪਿੰਡ ਲੰਬੀਢਾਬ ਵਿਖੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਵਿਖੇ ਪੈਨਸ਼ਨਰ ਅਦਾਲਤ ਲਗਾਈ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਮੌਕੇ ਪੈਨਸ਼ਨਰਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਕਸਿੰਗ ਖੇਡਾਂ 'ਚ ਐੱਸ. ਡੀ. ਸਕੂਲ ਨੇ ਮਾਰੀ ਬਾਜ਼ੀ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਸ. ਡੀ. ਸੀ. ਸੈ. ਸਕੂਲ ਵਿਖੇ 23ਵੀਆਂ ਬਾਕਸਿੰਗ ਖੇਡਾਂ ਦੇ ਪਹਿਲੇ ਦਿਨ ਸਵੇਰੇ ਲੜਕਿਆਂ ਦੇ ਮੁਕਾਬਲਿਆਂ ਦਾ ਸਕੂਲ ਮੁਖੀ ਮੈਡਮ ਪੂਜਾ ਕਾਮਰਾ ਨੇ ਬੱਚਿਆਂ ਨੂੰ ਆਸ਼ੀਰਵਾਦ ਦੇ ਕੇ ਉਦਘਾਟਨ ਕੀਤਾ | ਸਾਰਾ ਦਿਨ ਬੱਚਿਆਂ ਦੇ ...

ਪੂਰੀ ਖ਼ਬਰ »

ਸਿਆਸਤ 'ਚ ਨੌਜਵਾਨਾਂ ਦੀ ਸ਼ਮੂਲੀਅਤ ਚੰਗਾ ਕਦਮ-ਚਹਿਲ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆ ਕੇ ਚੰਗਾ ਕਦਮ ਚੁੱਕਿਆ ਹੈ | ਇਹ ਪ੍ਰਗਟਾਵਾ ਐਡਵੋਕੇਟ ਭਾਈ ਸੁਖਸੰਦੇਸ਼ ਸਿੰਘ ਚਹਿਲ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰ (ਏਟਕ) ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ ਰਾਹੀਂ ਕੇਂਦਰ ਸਰਕਾਰ ਤੱਕ ਆਸ਼ਾ ਵਰਕਰਾਂ ਦੀਆਂ ਮੁਸ਼ਕਿਲਾਂ ਅਤੇ ਬੱਝਵਾਂ ਮਾਣਭੱਤਾ ਲਾਗੂ ਕਰਵਾਉਣ ਸਬੰਧੀ ਮੰਗ ਪੱਤਰ ਦੇਣ ਦੀ ਲੜੀ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਦੀਆਂ ਗਤਕਾ ਟੀਮਾਂ ਨੇ ਜ਼ਿਲੇ੍ਹ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਮਲੋਟ, 18 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਨਿਸ਼ਾਨ ਅਕੈਡਮੀ ਔਲਖ ਨੇ ਵੱਖ-ਵੱਖ ਖੇਡਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰ 'ਤੇ ਆਪਣੀ ਅਕੈਡਮੀ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਹੀਆਂ ...

ਪੂਰੀ ਖ਼ਬਰ »

ਕਬੱਡੀ ਲੜਕੀਆਂ 'ਚ ਦੋਦਾ ਤੇ ਲੜਕਿਆਂ 'ਚ ਭੰਗੇਵਾਲਾ ਦੀ ਬੱਲੇ-ਬੱਲੇ

ਦੋਦਾ, 18 ਸਤੰਬਰ (ਰਵੀਪਾਲ)- ਜ਼ਿਲ੍ਹਾ ਟੂਰਨਾਮੈਂਟ ਕਬੱਡੀ ਸਰਕਲ ਸਟਾਈਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸ. ਸ. ਸ. ਦੋਦਾ 'ਚ ਕਰਵਾਏ ਗਏ, ਜਿਸ ਦਾ ਉਦਘਾਟਨ ਜ਼ੋਨ ਪ੍ਰਧਾਨ ਪਿ੍ੰਸੀਪਲ ਅੰਜਨਾ ਕੌਸ਼ਲ ਨੇ ਰੀਬਨ ਕੱਟ ਕੇ ਕੀਤਾ | ਜੋਗਿੰਦਰ ਸਿੰਘ ਸਟੇਟ ਅਵਾਰਡੀ ਨੇ ਦੱਸਿਆ ...

ਪੂਰੀ ਖ਼ਬਰ »

ਪਾਰਕ ਦਾ ਗੇਟ ਬਣਿਆ ਮਜ਼ਦੂਰਾਂ ਲਈ ਪ੍ਰੇਸ਼ਾਨੀ, ਪੁਕਾਰ ਲੈ ਕੇ ਪਹੰੁਚੇ ਏ. ਡੀ. ਸੀ. ਕੋਲ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਹਰਮਹਿੰਦਰ ਪਾਲ)- ਗੁਰੂ ਗੋਬਿੰਦ ਸਿੰਘ ਪਾਰਕ ਦਾ ਬੰਦ ਰਹਿਣ ਵਾਲਾ ਗੇਟ ਪਹਿਲਾਂ ਹੀ ਕਈ ਲੋਕਾਂ ਦੇ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਅਤੇ ਹੁਣ ਮਜ਼ਦੂਰਾਂ ਨੂੰ ਵੀ ਇਸ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਰੁਪਾਣਾ ਸਕੂਲ 'ਚ ਜ਼ਿਲ੍ਹਾ ਪੱਧਰੀ ਲਿਫਟਿੰਗ ਮੁਕਾਬਲੇ ਕਰਵਾਏ

ਰੁਪਾਣਾ, 18 ਸਤੰਬਰ (ਜਗਜੀਤ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾ ਅਨੁਸਾਰ ਸਰਕਾਰੀ ਕੰਨਿ੍ਹਆਂ ਸੈਕੰਡਰੀ ਸਕੂਲ ਰੁਪਾਣਾ ਵਿਖੇ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਹੇਠ ਹਾਈ ਅਤੇ ਸੈਕੰਡਰੀ ਪੱਧਰੀ ਦੇ ਮੁਕਾਬਲੇ ਕਰਵਾਏ ਗਏ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸੇਵਾ-ਮੁਕਤ ਮੁੱਖ ਅਧਿਆਪਕ ਵਲੋਂ ਸਕੂਲ ਨੂੰ 7 ਪੱਖੇ ਭੇਟ

ਰੁਪਾਣਾ, 18 ਸਤੰਬਰ (ਜਗਜੀਤ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮੰਗ 'ਤੇ ਤਕਰੀਬਨ ਦੋ ਸਾਲ ਪਹਿਲਾਂ ਸਕੂਲ 'ਚ ਮੁੱਖ ਅਧਿਆਪਕ ਦੀ ਅਸਾਮੀ ਤੋਂ ਸੇਵਾ-ਮੁਕਤ ਹੋਏ ਹਰਬੰਸ ਸਿੰਘ ਸਿੱਧੂ ਵਲੋਂ ਸਕੂਲ ਇੰਚਾਰਜ ...

ਪੂਰੀ ਖ਼ਬਰ »

ਐਪਲ ਸਕੂਲ ਨੇ ਜ਼ਿਲ੍ਹਾ ਤੇ ਬਲਾਕ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਲੰਬੀ, 18 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਬਲਾਕ ਪੱਧਰੀ ਸਕੂਲਾਂ ਦੀਆਂ ਹੋਈਆਂ ਵੱਖ-ਵੱਖ ਖੇਡਾਂ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਦਬੁੱਧੀ ਲੜਕੇ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ

ਗਿੱਦੜਬਾਹਾ, 18 ਸਤੰਬਰ (ਬਲਦੇਵ ਸਿੰਘ ਘੱਟੋਂ)-ਦਾਣਾ ਮੰਡੀ ਗਿੱਦੜਬਾਹਾ ਕੋਲ ਬੈਠੇ ਝੁੱਗੀ ਝੌਾਪੜੀ ਵਾਲਿਆਂ ਦਾ ਇਕ 16-17 ਸਾਲ ਦਾ ਮੰਦਬੁੱਧੀ ਲੜਕਾ ਕੋਈ ਚੀਜ਼ ਨਿਗਲ ਗਿਆ | ਜਾਣਕਾਰੀ ਅਨੁਸਾਰ ਵਿਸ਼ਾਲ ਪੁੱਤਰ ਬੱਲੂ ਜੋ ਕਿ ਸਥਾਨਕ ਦਾਣਾ ਮੰਡੀ ਕੋਲ ਰਹਿੰਦੇ ਹਨ, ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਮਹਿਮਾ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)–ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਕੋਟਕਪੂਰਾ ਰੋਡ ਵਿਖੇ ਤਿੰਨ ਦਿਨਾ ਸ੍ਰੀ ਕ੍ਰਿਸ਼ਨ ਮਹਿੰਮਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਆਖਰੀ ਦਿਨ ਸਾਧਵੀ ਦਿਵੇਸ਼ਾ ਭਾਰਤੀ ਨੇ ਸ੍ਰੀ ਕਿ੍ਸ਼ਨ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX