ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਮਾਨਸਾ

ਨਰਮੇ/ਕਪਾਹ ਦੀਆਂ ਕੀਮਤਾਂ 'ਚ ਵਿਤਕਰੇ ਿਖ਼ਲਾਫ਼ ਕਿਸਾਨਾਂ ਨੇ ਅਕਾਲੀ ਦਲ (ਅ) ਦੀ ਅਗਵਾਈ 'ਚ ਮੁੱਖ ਸੜਕ ਰੋਕੀ

ਮਾਨਸਾ, 18 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਕਪਾਹ ਮੰਡੀ ਵਿਚ ਨਰਮੇ/ਕਪਾਹ ਦੀਆਂ ਘੱਟ ਕੀਮਤਾਂ 'ਚ ਵਿਤਕਰੇ ਤੋਂ ਖ਼ਫ਼ਾ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਜਵਾਹਰਕੇ ਦੀ ਅਗਵਾਈ ਹੇਠ ਸਿਰਸਾ-ਮਾਨਸਾ ਮੁੱਖ ਸੜਕ 'ਤੇ ਕੁਝ ਘੰਟਿਆਂ ਨਹੀਂ ਜਾਮ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ | ਇਸ ਕਾਰਨ ਬੱਸਾਂ ਅਤੇ ਹੋਰ ਵਹੀਕਲਾਂ ਨੂੰ ਰਸਤਾ ਬਦਲ ਕੇ ਆਪਣੇ ਟਿਕਾਣਿਆਂ 'ਤੇ ਜਾਣਾ ਪਿਆ | ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਮੰਡੀ ਵਿਚ ਦੁਪਹਿਰ ਤੋਂ ਪਹਿਲਾਂ ਭਾਅ ਉੱਚੇ ਹੁੰਦੇ ਹਨ ਅਤੇ ਬਾਅਦ ਵਿਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਘੱਟ ਭਾਅ ਦੇ ਕੇ ਕਿਸਾਨਾਂ ਦੀ ਲੁੱਟ ਕੀਤੀ ਜਾਂਦੀ ਹੈ | ਕੁਝ ਸਮੇਂ ਬਾਅਦ ਤਹਿਸੀਲਦਾਰ ਮਾਨਸਾ ਅਮਰਜੀਤ ਸਿੰਘ ਪੁੱਜੇ, ਜਿਨ੍ਹਾਂ ਅਧਿਕਾਰੀਆਂ ਅਤੇ ਅਕਾਲੀ ਆਗੂ ਤੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਅੱਗੇ ਤੋਂ ਵਿਤਕਰੇਬਾਜ਼ੀ ਬੰਦ ਕਰਨ ਦਾ ਭਰੋਸਾ ਦਿਵਾਇਆ | ਇਸ ਉਪਰੰਤ ਜਾਮ ਖੋਲ੍ਹ ਦਿੱਤਾ ਗਿਆ | ਮਾਰਕੀਟ ਕਮੇਟੀ ਮਾਨਸਾ ਦੇ ਸਕੱਤਰ ਮਨਮੋਹਨ ਸਿੰਘ ਫਫੜੇ ਨੇ ਕਿਹਾ ਕਿ ਪ੍ਰਾਈਵੇਟ ਖ਼ਰੀਦ ਦੌਰਾਨ ਵਪਾਰੀ ਜਿਣਸ ਨੂੰ ਖ਼ਰੀਦਣ ਵੇਲੇ ਆਪਣੇ ਲਾਭ ਅਨੁਸਾਰ ਕੀਮਤ ਦਿੰਦੇ ਹਨ | ਉਨ੍ਹਾਂ ਕਿਹਾ ਕਿ ਭਾਅ ਵਿਚ ਅੰਤਰ ਸਬੰਧੀ ਲਗਾਏ ਦੋਸ਼ ਬਿਲਕੁਲ ਬੇਬੁਨਿਆਦ ਹਨ, ਇਸ ਵਿਚ ਕਮੇਟੀ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਕੋਈ ਰੋਲ ਨਹੀਂ ਹੈ |

ਨਗਰ ਨਿਗਮ ਵਲੋਂ ਪ੍ਰੋਪਰਟੀ ਟੈਕਸ ਨਾ ਭਰਨ ਵਾਲੇ ਖਪਤਕਾਰ ਦੀ ਪ੍ਰੋਪਰਟੀ ਸੀਲ ਕਰਨ ਦਾ ਕੋਈ ਹੱਕ ਨਹੀਂ- ਹਿਊਮਨ ਰਾਈਟਸ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)-ਨਗਰ ਨਿਗਮ ਬਠਿੰਡਾ ਵਲੋਂ ਪ੍ਰੋਪਰਟੀ ਟੈਕਸ ਨਾ ਭਰਨ ਵਾਲਿਆਂ ਦੀ 1 ਅਕਤੂਬਰ ਤੋਂ ਬਾਅਦ 20 ਫ਼ੀਸਦੀ ਜੁਰਮਾਨੇ ਦੇ ਨਾਲ 18 ਫ਼ੀਸਦੀ ਵਿਆਜ ਅਤੇ ਪ੍ਰੋਪਰਟੀ ਸੀਲ ਕਰਨ ਦਾ ਨਾਦਰਸ਼ਾਹੀ ਫੁਰਮਾਨ ਲੋਕਾਂ ਦੇ ਗਲੇ ਨਹੀਂ ਉੱਤਰ ਰਿਹਾ | ...

ਪੂਰੀ ਖ਼ਬਰ »

ਵਿਆਹੁਤਾ ਮਹਿਲਾ ਨੂੰ ਅਜਨਬੀ ਤੋਂ ਕਾਰ ਦੀ ਲਿਫ਼ਟ ਲੈਣੀ ਮਹਿੰਗੀ ਪਈ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ)-ਇਕ ਵਿਆਹੁਤਾ ਮਹਿਲਾ ਨੂੰ ਅਜਨਬੀ ਤੋਂ ਕਾਰ ਦੀ ਲਿਫ਼ਟ ਲੈਣੀ ਉਸ ਸਮੇਂ ਮਹਿੰਗੀ ਪੈ ਗਈ ਜਦ ਅਜਨਬੀ ਕਾਰ ਨੂੰ ਭਜਾ ਕੇ ਖੇਤ ਵਿਚ ਮੋਟਰ ਵਾਲੇ ਕਮਰੇ ਕੋਲ ਲੈ ਗਿਆ ਅਤੇ ਮਹਿਲਾ ਨਾਲ ਜਬਰ ਦਸਤੀ ਉਸ ਦੀ ਮਰਜ਼ੀ ਦੇ ਿਖ਼ਲਾਫ਼ ਸਰੀਰਕ ...

ਪੂਰੀ ਖ਼ਬਰ »

ਅਕਾਲੀ ਆਗੂ ਚੈਨੇਵਾਲਾ ਨੇ ਐਸ. ਐਸ. ਪੀ. ਨੂੰ ਪੱਤਰ ਲਿਖ ਕੇ ਸੁਰੱਖਿਆ ਮੁਹੱਈਆ ਕਰਵਾਉਣ ਦੀ ਕੀਤੀ ਮੰਗ

ਮਾਨਸਾ, 18 ਸਤੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅੱਕਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸੁਖਦੇਵ ਸਿੰਘ ਚੈਨੇਵਾਲਾ ਨੇ ਐਸ. ਐਸ. ਪੀ. ਮਾਨਸਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਸ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਤੇਜਾ ਸਿੰਘ ਧਰਮਪੁਰਾ ਦੇ ਹੱਕ ਵਿਚ ਵਰਕਰਾਂ ਦੀ ਮੀਟਿੰਗ

ਬਰੇਟਾ, 18 ਸਤੰਬਰ (ਜੀਵਨ/ਮੰਡੇਰ)-ਸ਼ੋ੍ਰਮਣੀ ਅਕਾਲੀ ਦਲ Ðਬਾਦਲ ਦੇ ਜੋਨ ਧਰਮਪੁਰਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਤੇਜਾ ਸਿੰਘ ਦੇ ਹੱਕ ਵਿਚ ਅਕਾਲੀ ਵਰਕਰਾਂ ਦੀ ਮੀਟਿੰਗ ਸਾਬਕਾ ਚੇਅਰਮੈਨ ਗਿਆਨ ਸਿੰਘ ਧਰਮਪੁਰਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਚੋਣ ਸਬੰਧੀ ਵਰਕਰਾਂ ...

ਪੂਰੀ ਖ਼ਬਰ »

ਨੋਰਥ ਜ਼ੋਨ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਭੀਖੀ, 18 ਸਤੰਬਰ (ਨਿ. ਪ. ਪ.) ਸਥਾਨਕ ਵਿੱਦਿਆ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਸ਼ਿਮਲਾ ਵਿਖੇ ਹੋਈਆਂ ਨੋਰਥ ਜੋਨ ਕੈਰਮ ਬੋਰਡ ਦੀਆਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ | ਇਨ੍ਹਾਂ ਖੇਡਾਂ 'ਚ ਅੰਡਰ-19 ਉਮਰ ਵਰਗ ਦੀਆਂ 4 ਲੜਕੀਆਂ ਏਕਤਾ, ਦਿਕਸ਼ਾ, ਸਿਮਰਨਦੀਪ ਕੌਰ ਅਤੇ ...

ਪੂਰੀ ਖ਼ਬਰ »

ਪਟਵਾਰੀ ਜਤਿੰਦਰ ਕੁਮਾਰ ਸਪੋਲੀਆ ਬਣੇ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

ਮਾਨਸਾ, 18 ਸਤੰਬਰ (ਸ. ਰਿ.)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਸਾਬਕਾ ਜ਼ਿਲ੍ਹਾ ਪ੍ਰਧਾਨ ਬਾਜ ਸਿੰਘ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਕੀਤੀ ਗਈ ਚੋਣ ਵਿਚ ਜਤਿੰਦਰ ਕੁਮਾਰ ਸਪੋਲੀਆ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਆਨਲਾਈਨ ਅਪਲਾਈ ਕਰਨ ਦੀ ਮਿਤੀ 'ਚ ਵਾਧਾ

ਮਾਨਸਾ, 18 ਸਤੰਬਰ (ਸ. ਰਿ.)-ਸਟਾਫ਼ ਸਿਲੈੱਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐਫਜ਼, ਐਨ. ਆਈ. ਏ, ਐਸ. ਐਸ. ਐਫ. ਵਿਚ 55000 ਕਾਂਸਟੇਬਲਾਂ ਅਤੇ ਅਸਾਮ ਰਾਈਫ਼ਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਦਾ ਕੰਮ ਵਿਚਾਲੇ ਲਟਕਣ ਕਾਰਨ ਦੁਕਾਨਦਾਰ ਅਤੇ ਲੋਕ ਦੁਖੀ

ਝੁਨੀਰ, 18 ਸਤੰਬਰ (ਪ. ਪ.)-ਕਸਬਾ ਝੁਨੀਰ ਦੇ ਬੱਸ ਸਟੈਂਡ ਤੋਂ ਬੋਹਾ ਮੰਡੀ ਨੂੰ ਜਾਣ ਵਾਲੀ ਮੁੱਖ ਸੜਕ ਦੀ ਨਵ ਉਸਾਰੀ ਦਾ ਅੱਧੇ ਕਿੱਲੋਮੀਟਰ ਘੇਰੇ ਵਿਚ ਚੱਲਣ ਵਾਲਾ ਕੰਮ ਬੀਤੇ 2 ਮਹੀਨੇ ਤੋਂ ਚੱਲ ਰਿਹਾ ਹੈ | ਇਸ ਸੜਕ ਦੇ ਨਿੱਕੇ ਜਿਹੇ ਟੋਟੇ ਦੇ ਆਲੇ-ਦੁਆਲੇ ਪਾਣੀ ਦਾ ਨਿਕਾਸ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ 23 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਮੂਹਰੇ ਭੁੱਖ ਹੜਤਾਲ ਕਰੇਗੀ

ਮਾਨਸਾ, 18 ਸਤੰਬਰ (ਸ. ਰਿ.)-ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਮੀਟਿੰਗ ਮਾਨਸਾ ਦੇ ਪ੍ਰਧਾਨ ਬਲਜਿੰਦਰ ਸ਼ਰਮਾ ਦੀ ਅਗਵਾਈ ਵਿਚ ਬਾਲ ਭਵਨ ਮਾਨਸਾ ਵਿਖੇ ਕੀਤੀ ਗਈ, ਜਿਸ ਵਿਚ 5178 ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਾਂ ਦੇ ਕੇਸ ਪਹਿਲ ਦੇ ਆਧਾਰ 'ਤੇ ਹੱਲ ਹੋਣ- ਅਪਨੀਤ ਰਿਆਤ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲਗਾਈ ਗਈ | ਇਸ ਮੌਕੇ 18 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ ਪੁਲਿਸ ਵਿਭਾਗ ਦੀਆਂ 6 ਦਰਖਾਸਤਾਂ 14 ਸਤੰਬਰ ਤੱਕ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ

ਮਾਨਸਾ, 18 ਸਤੰਬਰ (ਸਟਾਫ਼ ਰਿਪੋਰਟਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਾਨਸਾ ਵਲੋਂ ਬਲਾਕ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ...

ਪੂਰੀ ਖ਼ਬਰ »

ਚੋਣ ਪ੍ਰਚਾਰ ਖ਼ਤਮ ਹੋ ਜਾਣ ਉਪਰੰਤ ਘਰ-ਘਰ ਪ੍ਰਚਾਰ ਲਈ ਪੁੱਜੇ ਅਕਾਲੀ ਆਗੂ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਜਾਣ ਤੋਂ ਬਾਅਦ ਭਾਂਵੇ ਅੱਜ ਚੋਣ ਸਭਾਵਾਂ ਤੇ ਸਪੀਕਰਾਂ ਰਾਹੀਂ ਚੋਣ ਪ੍ਰਚਾਰ ਦਿਖਾਈ ਨਹੀ ਦਿੱਤਾ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ

ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ)-ਪੰਚਾਇਤ ਸੰਮਤੀ ਚੋਣ ਲਈ ਸਿਧਾਣਾ ਜ਼ੋਨ ਨੰਬਰ 14 ਤੋਂ ਆਜ਼ਾਦ ਉਮੀਦਵਾਰ ਜਸਵੀਰ ਸਿੰਘ ਜੋ ਮੈਦਾਨ ਵਿਚ ਉੱਤਰਿਆ ਸੀ | ਪਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪ੍ਰਧਾਨ ਮਾਨਸ਼ਾਹੀਆ ਨੇ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਤੇ ਜੋਗਿੰਦਰ ਸਿੰਘ ਦੇ ਹੱਕ 'ਚ ਕੀਤਾ ਡੋਰ ਟੂ ਡੋਰ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਵਲੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਅਤੇ ਜੋਗਿੰਦਰ ਸਿੰਘ ਦੇ ਹੱਕ 'ਚ ਡੋਰ-ਟੂ-ਡੋਰ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਜਗ੍ਹਾ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸੀਂਗੋ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਸਿੰਘ ਜਗਾ ਨੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਖ਼ਾਤਮੇ ਉਪਰੰਤ ਕਾਂਗਰਸੀਆਂ ਨੇ ਘਰ-ਘਰ ਜਾ ਮੰਗੇ ਵੋਟ

ਤਲਵੰਡੀ ਸਾਬੋ 18 ਸਤੰਬਰ (ਰਣਜੀਤ ਸਿੰਘ ਰਾਜੂ) ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਜਾਣ ਉਪਰੰਤ ਅੱਜ ਸੱਤਾਧਿਰ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੋਟਰਾਂ ਦੇ ਦਰਾਂ ਤੱਕ ਪਹੁੰਚ ਕਰਕੇ ਵੋਟ ਮੰਗੇ | ਅੱਜ ਪਿੰਡ ਜਗ੍ਹਾ ਰਾਮ ...

ਪੂਰੀ ਖ਼ਬਰ »

ਪਰਦੁਮਨ ਗਰਗ ਨੇ ਚੋਣ ਮੁਹਿੰਮ 'ਚ ਲਿਆਂਦੀ ਤੇਜ਼ੀ

ਮਾਨਸਾ, 18 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੀ 1 ਅਤੇ 2 ਨਵੰਬਰ ਨੂੰ ਹੋ ਰਹੀ ਚੋਣ 'ਚ ਉਮੀਦਵਾਰ ਐਡਵੋਕੇਟ ਪਰਦੁਮਨ ਗਰਗ ਨੇ ਚੋਣ ਮੁਹਿੰਮ ਤੇਜ਼ ਕਰਦਿਆਂ ਮਾਨਸਾ ਦੇ ਵਕੀਲਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸਮੂਹ ਵਕੀਲਾਂ ਤੋਂ ਆਪਣੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਰਿੰਪੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਸਤੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ)-19 ਤਾਰੀਕ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਵੋਟਰਾਂ ਵਲੋਂ ਫਤਵਾ ਅੱਜ

ਭਾਗੀਵਾਂਦਰ, 18 ਸਤੰਬਰ (ਮਹਿੰਦਰ ਸਿੰਘ ਰੂਪ)-ਪੰਜਾਬ ਦੇ ਪੇਂਡੂ ਖੇਤਰ ਦੀ ਹੇਠਲੀ ਲੋਕ ਸਰਕਾਰ ਚੁਣਨ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ 'ਚ ਚੋਣ ਦੰਗਲ ਅੱਜ ਹੋ ਰਿਹਾ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦਾਅਵਾ ਕੀਤਾ ਹੈ ਕਿ ਭਲਕੇ 19 ਸਤੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਹਨ | ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸੀਂਗੋ ਮੰਡੀ, 18 ਸਤੰਬਰ (ਲੱਕਵਿੰਦਰ ਸ਼ਰਮਾ)-ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ |ਕਾਂਗਰਸ ਪਾਰਟੀ ਵੱਲੋਂ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ...

ਪੂਰੀ ਖ਼ਬਰ »

ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਤਲਵੰਡੀ ਸਾਬੋ, 18 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਅੱਜ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਤੇ ਪੋਲਿੰਗ ਪਾਰਟੀਆਂ ਨੂੰ ਨਿਰਧਾਰਿਤ ...

ਪੂਰੀ ਖ਼ਬਰ »

ਸਰਵਹਿਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮਾਨਸਾ, 18 ਸਤੰਬਰ (ਸਟਾਫ਼ ਰਿਪੋਰਟਰ)-ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਦੇ ਵਿਦਿਆਰਥੀਆਂ ਵਲੋਂ ਵਿੱਦਿਆ ਭਾਰਤੀ ਨੈਸ਼ਨਲ ਸਕੇਟਿੰਗ ਮੁਕਾਬਲੇ ਜੋ ਮੇਰਠ ਵਿਖੇ ਹੋਏ ਸਨ, 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਅੰਡਰ-14 ਗਰੁੱਪ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਪੜ੍ਹਾਈ ਬੰਦ ਹੋਣ ਕਾਰਨ ਮਾਪਿਆਂ ਵਲੋਂ ਮੀਟਿੰਗ

ਝੁਨੀਰ, 18 ਸਤੰਬਰ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਆਦਰਸ਼ ਸਕੂਲ ਸਾਹਨੇਵਾਲੀ ਵਿਖੇ ਪੜ੍ਹ ਰਹੇ ਬੱਚਿਆਂ ਦੇ ਮਾਪਿਆ ਨੇ ਮੀਟਿੰਗ ਕੀਤੀ | ਮੀਟਿੰਗ ਵਿਚ ਆਦਰਸ਼ ਸਕੂਲ ਦੇ ਚੱਲ ਰਹੇ ਵਿਵਾਦ ਕਾਰਨ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਬਰੇਟਾ, 18 ਸਤੰਬਰ (Ðਜੀਵਨ ਸ਼ਰਮਾ)-ਪਿੰਡ ਬਹਾਦਰਪੁਰ ਵਿਖੇ ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਬੁਢਲਾਡਾ ਵਲੋਂ ਲੋਕਾਂ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਟੀਮ ਦੇ ਮੁਖੀ ਪੁਲਿਸ ਸਬ ਇੰਸਪੈਕਟਰ ਰਾਮ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਦਿ ਕਾਲਾਂਵਾਲੀ ਮਾਰਕੀਟਿੰਗ ਸੁਸਾਇਟੀ ਦੀ ਮੀਟਿੰਗ ਹੋਈ ਕਈ ਮੁੱਦਿਆਂ 'ਤੇ ਚਰਚਾ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਅਨਾਜ ਮੰਡੀ ਵਿੱਚ ਸਥਿਤ ਦਿ ਕਾਲਾਂਵਾਲੀ ਕੋ-ਆਪਰੇਟਿਵ ਮਾਰਕਿਟਿੰਗ ਕਮ ਪ੍ਰੋਸਸਿੰਗ ਸੁਸਾਇਟੀ ਲਿਮਟਿਡ ਦੀ ਅੱਜ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਚੇਅਰਮੈਨ ਹਨੂਮਾਨ ਗੋਦਾਰਾ ਨੇ ...

ਪੂਰੀ ਖ਼ਬਰ »

3 ਦਿਨਾ ਭਗਵਾਨ ਸ਼ਿਵ ਕਥਾ ਸ਼ੁਰੂ

ਬੁਢਲਾਡਾ, 18 ਸਤੰਬਰ (ਰਾਹੀ)-ਸਥਾਨਕ ਚਿਲਡਰਨ ਮੈਮੋਰੀਅਲ ਧਰਮਸ਼ਾਲਾ ਵਿਖੇ ਸ਼ੁਰੂ ਹੋਈ 3 ਦਿਨਾ ਭਗਵਾਨ ਸ਼ਿਵ ਕਥਾ ਦੇ ਪਹਿਲੇ ਦਿਨ ਪ੍ਰਵਚਨ ਕਰਦਿਆਂ ਸਾਧਵੀ ਨਿਤੀ ਵਿਦਾ ਭਾਰਤੀ ਨੇ ਕਿਹਾ ਕਿ ਕਥਾ ਮਾਨਵ ਜਾਤੀ ਨੂੰ ਸੁੱਖ ਸਮਰਿਧੀ ਅਤੇ ਅਨੰਦ ਦੇਣ ਵਾਲੀ ਹੁੰਦੀ ਹੈ ...

ਪੂਰੀ ਖ਼ਬਰ »

ਰਾਇਲ ਕਾਲਜ ਬੋੜਾਵਾਲ ਵਿਖੇ ਸੱਭਿਆਚਾਰਕ ਕੋਮਲ ਕਲਾਵਾਂ ਬਾਰੇ ਗੋਸ਼ਟੀ ਕਰਵਾਈ

ਬੁਢਲਾਡਾ, 18 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬੀ ਸਹਿਤ ਅਕਾਦਮੀ ਵਲੋਂ ਰੌਇਲ ਕਾਲਜ ਬੋੜਾਵਾਲ ਵਿਖੇ ਸੱਭਿਆਚਾਰਕ ਕੋਮਲ ਕਲਾਵਾਂ ਬਾਰੇ ਕਰਵਾਈ ਵਿਚਾਰ ਚਰਚਾ ਦੌਰਾਨ ਪੁੱਜੇ ਸਾਹਿਤਕਾਰਾਂ, ਅਲੋਚਕਾ ਤੇ ਸਾਹਿਤਕ ਪੜਚੋਲਕਾਂ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਮਾਤ ...

ਪੂਰੀ ਖ਼ਬਰ »

ਕਲੱਬ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕੋਟਫੱਤਾ, 18 ਸਤੰਬਰ (ਰਣਜੀਤ ਸਿੰਘ ਬੁੱਟਰ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਕੋਟਸ਼ਮੀਰ ਨੇ ਗੁਰਦੁਆਰਾ ਬੁੰਗਾ ਸਾਹਿਬ ਕੋਟਸ਼ਮੀਰ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਆਦੇਸ਼ ਹਸਪਤਾਲ ਭੁੱਚੋ ਮੰਡੀ ਤੋਂ ...

ਪੂਰੀ ਖ਼ਬਰ »

ਪਾਰਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਕਾਲਾਂਵਾਲੀ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੰਜਾਬ ਬੱਸ ਅੱਡੇ ਦੇ ਨਜਦੀਕ ਨੰਦਨਪੁਰੀ ਹਸਪਤਾਲ ਦੇ ਸਾਹਮਣੇ ਸਥਿਤ ਪਾਰਕ ਦੀ ਖਸਤਾ ਹਾਲਤ ਹੋਣ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਰੋਸ਼ ਸਰੂਪ ਅੱਜ ...

ਪੂਰੀ ਖ਼ਬਰ »

ਸਕੂਲ ਖੇਡਾਂ 'ਚ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਲਹਿਰੀ ਨੇ ਜਿੱਤੇ 27 ਗੋਲਡ ਮੈਡਲ ਅਤੇ ਟਰਾਫ਼ੀਆਂ

ਸੀਂਗੋ ਮੰਡੀ, 18 ਸਤੰਬਰ (ਲੱਕਵਿੰਦਰ ਸ਼ਰਮਾ)-ਪਿੰਡ ਲਹਿਰੀ ਸਕੂਲ ਦੇ ਗੁਰੂ ਹਰਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਖੇਡ ਵਿਭਾਗ ਪੰਜਾਬ ਦੁਆਰਾ ਕਰਵਾਈਆਂ ਗਈਆਂ ਬਾਲਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ 27 ਗੋਲਡ ਮੈਡਲ ਹਾਸਲ ਕੀਤੇ ਹਨ ...

ਪੂਰੀ ਖ਼ਬਰ »

ਸ਼ਿਵ ਗੋਰਾ ਮੰਡਲ ਮਾਨਸਾ ਵਲੋਂ 6ਵਾਂ ਜਾਗਰਣ ਕਰਵਾਇਆ

ਮਾਨਸਾ, 18 ਸਤੰਬਰ (ਸ.ਰਿ.)-ਸ਼ਿਵ ਗੋਰਾ ਮੰਡਲ ਮਾਨਸਾ ਵਲੋਂ 6ਵਾਂ ਜਾਗਰਨ ਸਥਾਨਕ ਡਾ: ਅੰਬੇਡਕਰ ਨਗਰ ਵਿਖੇ ਕਰਵਾਇਆ ਗਿਆ | ਸ੍ਰੀ ਸ਼ਕਤੀ ਕੀਰਤਨ ਮੰਡਲ ਵਲੋਂ ਮਹਾਂ ਮਾਈ ਦਾ ਗੁਣ ਗਾਣ ਕੀਤਾ ਗਿਆ ਅਤੇ ਸੁੰਦਰ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਮੁੱਖ ਮਹਿਮਾਨ ਜਗਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX