ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  1 day ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 day ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  1 day ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  1 day ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  1 day ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 day ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  1 day ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  1 day ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲਾ ਅੱਜ ਚੋਣ ਬੂਥਾਂ 'ਤੇ ਪੁੱਜ ਗਿਆ | ਪ੍ਰਸ਼ਾਸਨ ਵਲੋਂ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਵਿਚ ਪੈਂਦੀਆਂ 5 ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ 661 ਪੋਿਲੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਤੇ 3500 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਲਈ ਵੱਖਰੇ-ਵੱਖਰੇ ਬੈਲਟ ਪੇਪਰ ਤਿਆਰ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਵੋਟ ਪਾਉਣ ਲਈ ਪੀਲੇ ਰੰਗ ਦਾ ਪੰਚਾਇਤ ਸੰਮਤੀ ਦੀ ਵੋਟ ਪਾਉਣ ਲਈ ਚਿੱਟੇ ਰੰਗ ਦਾ ਬੈਲਟ ਪੇਪਰ ਹੋਵੇਗਾ | ਇਸੇ ਤਰ੍ਹਾਂ ਜਿਸ ਡੱਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੀ ਵੋਟ ਪਾਈ ਜਾਣੀ ਹੈ, ਉਸ 'ਤੇ ਪੀਲੇ ਰੰਗ ਦਾ ਪੇਪਰ ਲੱਗਾ ਹੋਵੇਗਾ, ਜਦਕਿ ਪੰਚਾਇਤ ਸੰਮਤੀ ਦੀਆਂ ਵੋਟਾਂ ਪਾਉਣ ਵਾਲੇ ਡੱਬੇ 'ਤੇ ਚਿੱਟੇ ਰੰਗ ਦਾ ਪੇਪਰ ਲੱਗਾ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਗ਼ਲਤੀ ਨਾਲ ਕਿਸੇ ਦੂਜੇ ਡੱਬੇ ਵਿਚ ਵੀ ਵੋਟ ਪਾ ਦੇਵੇਗਾ ਤਾਂ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਸਮੇਂ ਵੋਟ ਦੀ ਸ਼ਨਾਖ਼ਤ ਕਰਕੇ ਉਸੇ ਮੁਤਾਬਿਕ ਹੀ ਉਸ ਦੀ ਗਿਣਤੀ ਕੀਤੀ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ ਤੇ 4 ਵਜੇ ਤੱਕ ਵੋਟਰ ਆਪਣੀ ਵੋਟ ਪਾ ਸਕਣਗੇ | ਉਨ੍ਹਾਂ ਕਿਹਾ ਕਿ 4 ਵਜੇ ਤੱਕ ਜਿੰਨੇ ਵੀ ਵੋਟਰ ਵੋਟ ਪਾਉਣ ਲਈ ਲਾਇਨ ਵਿਚ ਲੱਗਣਗੇ, ਚੋਣ ਅਮਲਾ ਉਨ੍ਹਾਂ ਦੀਆਂ ਵੋਟਾਂ ਹਰ ਹਾਲਤ ਵਿਚ ਪੁਆਏਗਾ |
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ 3,84,037 ਵੋਟਰ ਵੋਟ ਪਾਉਣਗੇ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਸਮੇਂ ਅੱਜ ਜ਼ਿਲ੍ਹੇ ਦੇ 3,84,037 ਵੋਟਰ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੋਂ ਚੋਣ ਲੜ ਰਹੇ 23 ਉਮੀਦਵਾਰਾਂ, ਜਦਕਿ ਪੰਚਾਇਤ ਸੰਮਤੀ ਕਪੂਰਥਲਾ, ਸੁਲਤਾਨਪੁਰ ਲੋਧੀ, ਢਿਲਵਾਂ, ਨਡਾਲਾ ਤੇ ਫਗਵਾੜਾ ਦੇ 86 ਜ਼ੋਨਾਂ ਤੋਂ ਚੋਣ ਲੜ ਰਹੇ 204 ਉਮੀਦਵਾਰਾਂ ਦੀ ਕਿਸਮਤ ਡੱਬਿਆਂ ਵਿਚ ਬੰਦ ਕਰ ਦੇਣਗੇ | ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਰਮਿਆਨ ਹੈ ਤੇ ਇਸ ਚੋਣ ਵਿਚ ਲਗਪਗ 50 ਪ੍ਰਤੀਸ਼ਤ ਔਰਤਾਂ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ |

ਕਾਮਰਸ ਵਿਦਿਆਰਥੀਆਂ ਦੀ ਸਨਅਤਾਂ 'ਚ ਫੇਰੀ

ਫਗਵਾੜਾ, 18 ਸਤੰਬਰ (ਟੀ. ਡੀ. ਚਾਵਲਾ)- ਸਥਾਨਕ ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ ਦੇ ਕਾਮਰਸ ਕਲਾਸਾਂ ਦੇ 50-50 ਵਿਦਿਆਰਥੀਆਂ ਨੇ ਫਿਲੌਰ ਦੀ ਵੱਡੀ ਸਨਅਤ ਫਰੈਂਡਜ਼ ਦੇ ਅਦਾਰਿਆਂ ਦਾ ਦੌਰਾ ਕੀਤਾ ਤੇ ਸਨਅਤ ਦੇ ਮਾਲਕ ਐਸ.ਕੇ. ਮਲਹੋਤਰਾ ਨਾਲ ਮੁਲਾਕਾਤ ਕੀਤੀ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਜੈ ਬੈਂਕ ਨੇ ਕਰਜ਼ਾ ਵੰਡ ਮੇਲਾ ਕਰਵਾਇਆ

ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਵਿਜੈ ਬੈਂਕ ਕਪੂਰਥਲਾ ਵਲੋਂ ਕਿਸਾਨਾਂ ਨੂੰ ਕਰਜ਼ੇ ਸਬੰਧੀ ਸਰਟੀਫਿਕੇਟ ਤਕਸੀਮ ਕਰਨ ਲਈ ਕਰਜ਼ਾ ਵੰਡ ਮੇਲਾ ਸੀਨੀਅਰ ਬ੍ਰਾਂਚ ਮੈਨੇਜਰ ਅਸ਼ਵਨੀ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿਚ ਬੈਂਕ ਦੇ ਖੇਤਰੀ ਬ੍ਰਾਂਚ ਲੁਧਿਆਣਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਡਾਕਟਰ ਦੀ ਕੁੱਟਮਾਰ

ਭੁਲੱਥ, 18 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਨੇੜਲੇ ਪਿੰਡ ਬਜਾਜ ਵਿਖੇ ਪਿੰਡ ਵਿਚ ਹੀ ਕਲੀਨਿਕ ਚਲਾ ਰਹੇ ਇਕ ਡਾਕਟਰ ਦੀ 5 ਅਣਪਛਾਤੇ ਵਿਅਕਤੀਆਂ ਵਲੋਂ ਕੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਰਾਜੀਵ ਕੁਮਾਰ ਪੁੱਤਰ ਹੰਸ ਰਾਜ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 18 ਸਤੰਬਰ (ਸਡਾਨਾ)- ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਅੰਮਿ੍ਤਪਾਲ ਸਿੰਘ ਨੇ ਕੁਸ਼ਟ ਆਸ਼ਰਮ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਵਾਸੀ ਮੁਹੱਲਾ ਉੱਚਾ ਧੋੜਾ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਕਪੂਰਥਲਾ, 18 ਸਤੰਬਰ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ. ਹਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ...

ਪੂਰੀ ਖ਼ਬਰ »

ਸਾਂਝੀ ਟੀਮ ਵਲੋਂ ਦੁੱਧ ਤੇ ਸਰੋ੍ਹਾ ਦਾ ਤੇਲ ਲਿਜਾ ਰਹੇ ਵਾਹਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 18 ਸਤੰਬਰ (ਸਡਾਨਾ)- ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ...

ਪੂਰੀ ਖ਼ਬਰ »

ਕੰਬਾਈਨਾਂ ਨਾਲ ਰਾਤ ਵੇਲੇ ਨਹੀਂ ਹੋਵੇਗੀ ਝੋਨੇ ਦੀ ਕਟਾਈ-ਜ਼ਿਲ੍ਹਾ ਮੈਜਿਸਟਰੇਟ ਵਲੋਂ ਰੋਕ

ਕਪੂਰਥਲਾ, 18 ਸਤੰਬਰ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਜਾਰੀ ਇਕ ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਕੰਬਾਇਨ ਮਾਲਕਾਂ ਨੂੰ ਅਣਪੱਕੇ ਤੇ ਨਮੀ ਵਾਲੇ ਝੋਨੇ ਦੀ ਕਟਾਈ ਨਾ ਕਰਨ ਤੇ ਕਟਾਈ ਕਰਨ ਸਮੇਂ ਕੰਬਾਇਨਾਂ ਵਿਚ ਲੱਗੇ ਪੱਖਿਆਂ ਨੂੰ ...

ਪੂਰੀ ਖ਼ਬਰ »

'ਅਜੀਤ ਸਮਾਚਾਰ' ਦੇ ਪੱਤਰਕਾਰ ਛਾਬੜਾ 'ਤੇ ਹੋਇਆ ਹਮਲਾ, ਕੇਸ ਦਰਜ

ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਤੋਂ 'ਅਜੀਤ ਸਮਾਚਾਰ' ਦੇ ਪੱਤਰਕਾਰ 'ਤੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਪਹੁੰਚਿਆ ਥਾਣੇਦਾਰ ਹਮਲਾਵਰ ਧਿਰ ਨੂੰ ਹੀ ਸਿਵਲ ਹਸਪਤਾਲ 'ਚ ਦਾਖ਼ਲ ਹੋਣ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਆਰ. ਸੀ. ਐੱਫ. ਦਾ ਕੰਮ ਸ਼ਲਾਘਾਯੋਗ-ਸੰਤ ਸੀਚੇਵਾਲ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)- ਰੇਲ ਕੋਚ ਫ਼ੈਕਟਰੀ ਵਾਤਾਵਰਨ ਦੀ ਸੰਭਾਲ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ | ਇਹ ਸ਼ਬਦ ਉੱਘੇ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਦੌਰੇ ਸਮੇਂ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਮਕਾਨ ਮਾਲਕ ਨੌਕਰਾਂ ਦੇ ਵੇਰਵੇ ਥਾਣੇ 'ਚ ਦਰਜ ਕਰਵਾਉਣ-ਜ਼ਿਲ੍ਹਾ ਮੈਜਿਸਟਰੇਟ

ਕਪੂਰਥਲਾ, 18 ਸਤੰਬਰ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਮਕਾਨ ਮਾਲਕਾਂ ਜਾਂ ਮਕਾਨ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ 'ਤੇ ਜਾਂ ਅੰਸ਼ਕ ਤੌਰ 'ਤੇ ਕੰਮ ਕਰਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਹਲਕੇ 'ਚ ਵੋਟਾਂ ਲਈ 156 ਬੂਥ ਬਣਾਏ ਗਏ-ਡਾ: ਚਾਰੂਮਿਤਾ

ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਅੱਜ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਈ.ਵੀ.ਐੱਮ. ਨਾਲ ਨਹੀਂ ਸਗੋਂ ਬੈਲਟ ਪੇਪਰ ਰਾਹੀਂ ਮੋਹਰ ਲਗਾ ਕੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਲਕੇ ਦੇ ਲੋਕ ਬਿਨਾਂ ਕਿਸੇ ਡਰ ਭੈਅ ਦੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ-ਅਕਾਲੀ ਆਗੂ

ਕਪੂਰਥਲਾ, 18 ਸਤੰਬਰ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮਰਬੀਰ ਸਿੰਘ ਲਾਲੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ, ਜਥੇ. ਰਣਜੀਤ ...

ਪੂਰੀ ਖ਼ਬਰ »

ਰਾਜੇਸ਼ ਕੁਮਾਰ ਭਨੋਟ ਵਲੋਂ ਸਮੂਹ ਵੋਟਰਾਂ ਨੂੰ ਅਪੀਲ

ਖਲਵਾੜਾ, 18 ਸਤੰਬਰ (ਮਨਦੀਪ ਸਿੰਘ ਸੰਧੂ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਬਲਾਕ ਸੰਮਤੀ ਦੇ ਜ਼ੋਨ ਨੰਬਰ-11 ਭੁੱਲਾਰਾਈ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਕੁਮਾਰ ਭਨੋਟ ਵਲੋਂ ਪਿੰਡ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਤੋਂ ਹਰਦੀਪ ਸਿੰਘ ਦੀਪੇ ਨੇ ਆਪਣੀ ਚੋਣ ਮੁਹਿੰਮ ਨੂੰ ਕੀਤਾ ਤੇਜ਼

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਹਾਣਾ ਜੱਟਾ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਦੀਪਾ ਨੇ ਆਪਣੇ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਫੱਤੂਢੀਂਗਾ ਜ਼ੋਨ 'ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ

ਕਪੂਰਥਲਾ, 18 ਸਤੰਬਰ (ਵਿ. ਪ੍ਰ.)- ਜ਼ਿਲ੍ਹਾ ਪ੍ਰੀਸ਼ਦ ਦੇ ਫੱਤੂਢੀਂਗਾ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਮਾ. ਗੁਰਦੇਵ ਸਿੰਘ, ਖੀਰਾਂਵਾਲੀ ਜ਼ੋਨ ਤੋਂ ਬਲਾਕ ਸੰਮਤੀ ਦੀ ਉਮੀਦਵਾਰ ਰਾਜਬੀਰ ਕੌਰ, ਦੇਸਲ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਸ਼ਿੰਦੋ, ਫੱਤੂਢੀਂਗਾ ਜ਼ੋਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਹੁਸੈਨਪੁਰ, 18 ਸਤੰਬਰ (ਸੋਢੀ)- ਬਲਾਕ ਸੰਮਤੀ ਜ਼ੋਨ ਨੰ.-19 ਦੁਰਗਾਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਉਮੀਦਵਾਰ ਸਾਬਕਾ ਸਰਪੰਚ ਸੁਖਵਿੰਦਰ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਨੰ 4 ਖੈੜਾ ਦੋਨਾਂ ਤੋਂ ਉਮੀਦਵਾਰ ਸ਼ਮਿੰਦਰ ਕੌਰ ਦੇ ਹੱਕ 'ਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਹਲਕਾ ਭੁਲੱਥ ਦੇ ਵੋਟਰ ਕਾਂਗਰਸ ਨੂੰ ਵੋਟ ਪਾੳਣ-ਸਿੱਕੀ

ਭੁਲੱਥ, 18 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਵਿਧਾਨ ਸਭਾ ਹਲਕਾ ਭੁਲੱਥ ਦੇ ਕਾਂਗਰਸ ਦੇ ਇੰਚਾਰਜ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਮੂਹ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ...

ਪੂਰੀ ਖ਼ਬਰ »

ਮਾਣਕ ਪਿੰਡ ਨੂੰ ਹਰ ਸਹੂਲਤ ਦੇਣ ਦਾ ਟੀਚਾ ਮਿਥਿਆ ਹੈ-ਮਾਣਕ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਮਾਣਕ ਦੇ ਵਸਨੀਕ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ਤੇ ਸੁਰਿੰਦਰ ਸਿੰਘ ਮਾਣਕ ਯੂ. ਕੇ. ਜੋ ਇੰਗਲੈਂਡ ਦੀ ਧਰਤੀ 'ਤੇ ਮਾਣਕ ਭਰਾ ਨਾਲ ਵੀ ਜਾਣੇ ਜਾਂਦੇ ਜਿਨ੍ਹਾਂ ਨੇ ਵਿਦੇਸ਼ਾਂ ਵਿਚ ਰਹਿ ਕੇ ਵੀ ਆਪਣੀ ਜਨਮ ਭੂਮੀ ...

ਪੂਰੀ ਖ਼ਬਰ »

ਸ਼ਕੁੰਤਲਾ ਦੇਵੀ ਵਾਹਦ, ਗੁਰਦਿਆਲ ਸਿੰਘ ਭੁੱਲਾਰਾਈ ਤੇ ਰੂਪ ਲਾਲ ਢੱਕ ਪੰਡੋਰੀ ਵਲੋਂ ਵੋਟਰਾਂ ਨੂੰ ਅਪੀਲ

ਖਲਵਾੜਾ, 18 ਸਤੰਬਰ (ਮਨਦੀਪ ਸਿੰਘ ਸੰਧੂ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ 'ਚ ਬਲਾਕ ਸੰਮਤੀ ਦੇ ਜ਼ੋਨ ਨੰ.-5 ਮਲਕਪੁਰ ਤੋਂ ਕਾਂਗਰਸੀ ਉਮੀਦਵਾਰ ਸ਼ਕੁੰਤਲਾ ਦੇਵੀ ਵਾਹਦ ਵਲੋਂ ਪਿੰਡ ਮਲਕਪੁਰ, ਵਾਹਦ, ਮਾਣਕ, ਚੈੜ ਅਤੇ ...

ਪੂਰੀ ਖ਼ਬਰ »

ਮਨਜੀਤ ਸਿੰਘ ਸੰਗੋਜਲਾ ਨੇ ਵੋਟਰਾਂ ਨਾਲ ਘਰ-ਘਰ ਜਾ ਕੇ ਕੀਤਾ ਸੰਪਰਕ

ਭੰਡਾਲ ਬੇਟ, 18 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਸੰਮਤੀ ਢਿਲਵਾਂ ਦੇ ਸੰਗੋਜਲਾ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਸੰਗੋਜਲਾ ਸਾਬਕਾ ਸਰਪੰਚ ਨੇ ਜ਼ੋਨ ਦੇ ਵੱਖ ਵੱਖ ਪਿੰਡਾਂ ਸੰਗੋਜਲਾ, ਜਾਤੀਕੇ, ਭੂਲੋਵਾਲ, ਫਤਿਹਪੁਰ, ਭੰਡਾਲ ਬੇਟ ...

ਪੂਰੀ ਖ਼ਬਰ »

ਹਰਦੀਪ ਦੀਪਾ ਵਲੋਂ ਘਰ-ਘਰ ਚੋਣ ਪ੍ਰਚਾਰ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਜ਼ੋਨ ਰਿਹਾਣਾ ਜੱਟਾ ਤਾੋ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਦੀਪਾ ਨੇ ਘਰ-ਘਰ ਚੋਣ ਪ੍ਰਚਾਰ ਕੀਤਾ | ਦੀਪਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਜੋ ਬਲਾਕ ਸੰਮਤੀ ਮੈਂਬਰ ਦੀ ਚੋਣ ਲੜਨ ਦਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਬਣੇ 141 ਬੂਥਾਂ ਲਈ ਪੋਿਲੰਗ ਪਾਰਟੀਆਂ ਨੂੰ ਕੀਤਾ ਰਵਾਨਾ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਲਈ ਫਗਵਾੜਾ ਵਿਖੇ 91 ਪਿੰਡਾਂ ਦੇ 141 ਬੂਥ ਬਣਾਏ ਗਏ ਸਨ ਜਿਸ ਵਿਚ 62 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਸਾਮ 4 ਵਜੇ ਬੰਦ ਹੋ ਜਾਵੇਗਾ | ਫਗਵਾੜਾ ਦੇ ...

ਪੂਰੀ ਖ਼ਬਰ »

ਰਾਸ਼ਟਰੀ ਭਾਸ਼ਾ ਨਾਲ ਹੀ ਉਸ ਦੇਸ਼ ਦੀ ਰਾਸ਼ਟਰੀ ਏਕਤਾ ਬਰਕਰਾਰ ਰੱਖੀ ਜਾ ਸਕਦੀ ਹੈ-ਡਾ: ਭਾਵਨਾ

ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ 'ਚ ਹਿੰਦੀ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਹਿੰਦੀ ਵਿਭਾਗ ਡਾ: ਭਾਵਨਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ...

ਪੂਰੀ ਖ਼ਬਰ »

ਸੰਮਤੀ ਚੋਣਾਂ ਲਈ ਪੋਿਲੰਗ ਪਾਰਟੀਆਂ ਰਵਾਨਾ

ਨਡਾਲਾ, 18 ਸਤੰਬਰ (ਮਨਜਿੰਦਰ ਸਿੰਘ ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਤੋਂ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੋਿਲੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ | ਇਸ ਮੌਕੇ ਪਹਿਲਾਂ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਹਾਜ਼ਰੀ ਲਵਾਈ ਗਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ 25 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਡੀ.ਐੱਸ.ਪੀ (ਤਫ਼ਤੀਸ਼) ਕਪੂਰਥਲਾ ਮਨਪ੍ਰੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)- ਪ੍ਰਵਾਸੀ ਮਜ਼ਦੂਰਾਂ, ਮਿਸਤਰੀਆਂ ਤੇ ਠੇਕੇਦਾਰਾਂ ਵਲੋਂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤ ਨਰਾਇਣ ਮਹਿਤਾ ਠੇਕੇਦਾਰ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 18 ਸਤੰਬਰ (ਸਡਾਨਾ)- ਥਾਣਾ ਕੋਤਵਾਲੀ ਪੁਲਿਸ ਨੂੰ ਕਪੂਰਥਲਾ ਗੋਇੰਦਵਾਲ ਸਾਹਿਬ ਰੋਡ 'ਤੇ ਨਵਾਂ ਪਿੰਡ ਨੇੜੇ ਇਕ ਪ੍ਰਵਾਸੀ ਮਜ਼ਦੂਰ ਦੀ ਸੜਕ ਕੰਡੇ ਪਈ ਲਾਸ਼ ਬਰਾਮਦ ਹੋਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਸਤਰੀ ਸਤਿਸੰਗ ਸਭਾ ਵਲੋਂ ਸੁਖਮਣੀ ਸਾਹਿਬ ਜੀ ਦੇ ਪਾਠ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ ਦੀ ਅਗਵਾਈ ਹੇਠ ਗੋਪਾਲ ਗੋਧਾਮ ਮਹਾਂ ਤੀਰਥ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰੇਮ ਜੋਤ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਕਪੂਰਥਲਾ, 18 ਸਤੰਬਰ (ਵਿ.ਪ੍ਰ.)- ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ 'ਚ ਬੱਚਿਆਂ ਦਾ ਕਵਿਤਾ ਉਚਾਰਣ ਤੇ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਭਾਗ ਲਿਆ | ਸਕੂਲ ਦੀ ਡਾਇਰੈਕਟਰ ਪ੍ਰਸ਼ਾਸਨ ਡੌਲੀ ਸਿੰਘ ਦੀ ...

ਪੂਰੀ ਖ਼ਬਰ »

ਆਰ. ਸੀ. ਐੱਫ. ਵਿਖੇ ਵਿਸ਼ਵਕਰਮਾ ਪੂਜਾ ਕਰਵਾਈ ਜਨਰਲ ਮੈਨੇਜਰ ਤੇ ਹੋਰ ਅਧਿਕਾਰੀ ਹੋਏ ਸ਼ਾਮਿਲ

ਕਪੂਰਥਲਾ, 18 ਸਤੰਬਰ (ਵਿ. ਪ੍ਰ.)- ਰੇਲ ਕੋਚ ਫ਼ੈਕਟਰੀ ਕਪੂਰਥਲਾ 'ਚ ਵਿਸ਼ਵਕਰਮਾ ਪੂਜਾ ਕਰਵਾਈ ਗਈ | ਇਸ ਵਿਚ ਸ਼ਿਲਪਕਾਰਾਂ ਨੇ ਭਗਵਾਨ ਵਿਸ਼ਵਕਰਮਾ ਨੂੰ ਯਾਦ ਕੀਤਾ | ਆਰ. ਸੀ. ਐੱਫ. ਦੀ ਵਰਕਸ਼ਾਪ ਤੇ ਬੋਗੀ ਸ਼ਾਪ ਵਿਚ ਸ੍ਰੀ ਵਿਸ਼ਵਕਰਮਾ ਸੇਵਕ ਸਭਾ ਰਜਿ: ਵਲੋਂ ਹਵਨ ਤੇ ...

ਪੂਰੀ ਖ਼ਬਰ »

ਕਬੱਡੀ ਕੱਪ ਤੇ ਵਾਲੀਬਾਲ ਟੂਰਨਾਮੈਂਟ 23 ਤੋਂ

ਢਿਲਵਾਂ, 20 ਅਗਸਤ (ਪ੍ਰਵੀਨ ਕੁਮਾਰ)- ਨਜ਼ਦੀਕੀ ਪਿੰਡ ਪੱਡੇ ਬੇਟ ਵਿਖੇ ਬਾਬਾ ਸਾਹਿਬ ਦਿੱਤਾ ਸਪੋਰਟਸ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਦਿੱਤਾ ਦੀ ਯਾਦ ਨੂੰ ਸਮਰਪਿਤ 18ਵਾਂ ਕਬੱਡੀ ਕੱਪ ਤੇ ਵਾਲੀਬਾਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਨੈਸ਼ਨਲ ਯੂਥ ਪ੍ਰੋਜੈਕਟ ਨਵੀਂ ਦਿੱਲੀ ਵਲੋਂ ਮੀਟਿੰਗ

ਸੁਲਤਾਨਪੁਰ ਲੋਧੀ, 18 ਸਤੰਬਰ (ਨਰਿੰਦਰ ਸਿੰਘ ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਯੂਥ ਪ੍ਰੋਜੈਕਟ ਨਵੀਂ ਦਿੱਲੀ ਦੇ ਡਾਇਰੈਕਟਰ ਐੱਸ.ਐੱਨ. ਸੁਬਾਰਾਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਸਮਾਗਮ ਨੂੰ ...

ਪੂਰੀ ਖ਼ਬਰ »

ਈ. ਓ. ਤੇ ਕੌ ਾਸਲ ਪ੍ਰਧਾਨ ਨੇ ਵਾਰਡ ਨੰਬਰ 26 ਵਿਚ ਵਿਕਾਸ ਕਾਰਜ ਕਰਵਾਏ ਸ਼ੁਰੂ

ਕਪੂਰਥਲਾ, 18 ਸਤੰਬਰ (ਸਡਾਨਾ)-ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਾਰਡ ਨੰਬਰ 26 ਤੇ ਮੁਹੱਲਾ ਕੇਸਰੀ ਬਾਗ ਵਿਖੇ ਅੱਜ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ, ਨਗਰ ਕੌਾਸਲ ...

ਪੂਰੀ ਖ਼ਬਰ »

ਭਾਕਿਯੂ (ਲਖੋਵਾਲ) ਦੀ ਮੀਟਿੰਗ

ਭੁਲੱਥ, 18 ਸਤੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਵਿਚਾਰ ਕੀਤਾ ਗਿਆ ...

ਪੂਰੀ ਖ਼ਬਰ »

ਪਲਾਹੀ ਵਿਖੇ ਹਾਜਨ ਬੀਬੀ ਸਕੀਨਾ ਨੂੰ ਸਪੁੱਰਦ-ਏ-ਖ਼ਾਕ ਕੀਤਾ

ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਜਮੀਅਤ ਉਲੇਮਾ-ਏ-ਹਿੰਦ ਦੇ ਜ਼ੋਨ ਪ੍ਰਧਾਨ ਤੇ ਸਟੇਟ ਹਜ ਕਮੇਟੀ ਮੈਂਬਰ ਸਰਬਰ ਗੁਲਾਮ ਸੱਬਾ ਦੀ ਅੱਮੀ ਜਾਨ ਹਾਜਨ ਬੀਬੀ ਸਕੀਨਾ ਬੀਤੀ ਦੇਰ ਰਾਤ ਸੰਖੇਪ ਬਿਮਾਰੀ ਤੋ ਬਾਅਦ ਦਿਹਾਂਤ ਹੋ ਗਿਆ ਸੀ ਉਹ 80 ਵਰਿ੍ਹਆ ਦੇ ਸਨ | ਉਨ੍ਹਾਂ ...

ਪੂਰੀ ਖ਼ਬਰ »

ਖੇਡ ਮੇਲੇ 'ਚ ਮੱਲਾਂ ਮਾਰਨ ਵਾਲੇ ਦਸਮੇਸ਼ ਅਕੈਡਮੀ ਦੇ ਬੱਚਿਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)- ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦੇ ਬੱਚਿਆਂ ਵਲੋਂ ਬੀਤੇ ਦਿਨੀਂ ਤਲਵੰਡੀ ਚੌਧਰੀਆਂ ਵਿਖੇ ਹੋਏ ਜ਼ੋਨਲ ਪੱਧਰ ਦੇ ਖੇਡ ਮੇਲੇ 'ਚੋਂ ਮਾਰੀਆਂ ਗਈਆਂ ਮੱਲ੍ਹਾਂ ਕਾਰਨ ਉਨ੍ਹਾਂ ਦੇ ਸਨਮਾਨ ਵਿਚ ਇਕ ਸਨਮਾਨ ਸਮਾਗਮ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਅਜਿਹੇ ਕਾਰਜ ਕਰਨੇ ਸਮੇਂ ਦੀ ਮੁੱਖ ਲੋੜ-ਹਰਵੀਨ ਭਾਰਦਵਾਜ

ਸੁਭਾਨਪੁਰ, 18 ਸਤੰਬਰ (ਸਤਨਾਮ ਸਿੰਘ)- ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਤੇ ਭੰਡਾਰੇ ਦੇ ਸਬੰਧ 'ਚ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਦੇ ਸੰਚਾਲਕ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਤਹਿਤ ਸਫ਼ਾਈ ਮੁਹਿੰਮ ਚਲਾਈ

ਫਗਵਾੜਾ 18, ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ 'ਸਵੱਛਤਾ ਹੀ ਸੇਵਾ' ਮਿਸ਼ਨ ਤਹਿਤ ਮਾਸਿਕ ਸਫ਼ਾਈ ਮੁਹਿੰਮ ਚਲਾਈ ਗਈ | ਇਸ ਪ©ੋਗਰਾਮ ਤਹਿਤ ਅੱਜ ਮੁਹੱਲਾ ਪ੍ਰੇਮ ਨਗਰ, ਗੁਰੂ ਨਾਨਕਪੁਰਾ, ਮਾ. ਸਾਧੂ ਰਾਮ ਨਗਰ, ਖੇੜਾ ਰੋੜ ਵਿਚ ਪੈਂਦੇ ...

ਪੂਰੀ ਖ਼ਬਰ »

ਬੈਂਕਾਂ ਦੇ ਰਲੇਵੇਂ ਦੇ ਰੋਸ ਵਜੋਂ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 18 ਸਤੰਬਰ (ਸਡਾਨਾ)- ਬੈਂਕ ਆਫ਼ ਬੜੋਦਾ, ਦੇਨਾ ਬੈਂਕ ਤੇ ਵਿਜੇਆ ਬੈਂਕ ਦੇ ਆਪਸੀ ਰਲੇਵੇਂ ਦੇ ਵਿਰੋਧ ਵਿਚ ਅੱਜ ਮਾਲ ਰੋਡ 'ਤੇ ਸਥਿਤ ਵਿਜੇਆ ਬੈਂਕ ਦੀ ਸ਼ਾਖਾ ਦੇ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਵਿਖਾਵਾ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪਾਂਸ਼ਟਾ 'ਚ ਦੁਸਹਿਰੇ ਦੀਆਂ ਤਿਆਰੀਆਂ ਆਰੰਭ

ਪਾਂਸ਼ਟਾ, 18 ਸਤੰਬਰ (ਸਤਵੰਤ ਸਿੰਘ)– ਪਾਂਸ਼ਟਾ 'ਚ ਲੰਬੇ ਅਰਸੇ ਤੋਂ ਮਨਾਏ ਜਾਂਦੇ ਦੁਸਹਿਰੇ ਦੇ ਤਿਉਹਾਰ ਦੇ ਸਬੰਧ ਵਿਚ, ਦੁਸਹਿਰਾ ਪ੍ਰਬੰਧਕ ਕਮੇਟੀ ਪਾਂਸ਼ਟਾ ਵਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਦੁਸਹਿਰਾ ਪ੍ਰਬੰਧਕ ਕਮੇਟੀ ਪਾਂਸ਼ਟਾ ਦੇ ...

ਪੂਰੀ ਖ਼ਬਰ »

ਅਧਿਕਾਰੀ ਤੇ ਕਰਮਚਾਰੀ ਸਫ਼ਾਈ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ-ਐਸ. ਪੀ. ਤਿ੍ਵੇਦੀ

ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਮਹਾਂਤਮਾ ਗਾਂਧੀ ਦੀ 150ਵੀਂ ਜਯੰਤੀ ਦੇ ਸਬੰਧ ਵਿਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ 'ਸਵੱਛਤਾ ਹੀ ਸੇਵਾ ਪੰਦਰਵਾੜੇ' ਦੀ ਆਰੰਭਤਾ ਹੋਈ ਤੇ ਇਸ ਪੰਦ੍ਹਰਵਾੜੇ ਤਹਿਤ ਵੱਡੇ ਪੱਧਰ 'ਤੇ ਵਿਸ਼ੇਸ਼ ਸਫ਼ਾਈ ਮੁਹਿਮ 2 ਅਕਤੂਬਰ ਤੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX