ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  37 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 4 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 minute ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 5 hours ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 6 hours ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 7 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 7 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 7 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 7 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 8 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 8 hours ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  about 8 hours ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  about 8 hours ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  about 8 hours ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 8 hours ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  about 9 hours ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  about 9 hours ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  about 9 hours ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  about 9 hours ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  about 10 hours ago
ਉੜੀਸਾ: ਬੋਲਾਂਗੀਰ 'ਚ ਪੋਲਿੰਗ ਬੂਥ 'ਤੇ ਈ.ਵੀ.ਐਮ ਮਸ਼ੀਨ ਹੋਈ ਖ਼ਰਾਬ, ਰੋਕੀ ਵੋਟਿੰਗ
. . .  about 10 hours ago
9 ਵਜੇ ਤੱਕ ਅਸਮ ਵਿਚ 9.51 ਫ਼ੀਸਦੀ, ਜੰਮੂ ਕਸ਼ਮੀਰ 'ਚ 0.99 ਫ਼ੀਸਦੀ, ਕਰਨਾਟਕਾ 'ਚ 1.14 ਫ਼ੀਸਦੀ
. . .  about 11 hours ago
ਕਮਲ ਹਸਨ ਤੇ ਸ਼ਰੂਤੀ ਹਸਨ ਨੇ ਪਾਈ ਵੋਟ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹੇ 'ਚ ਕਰੀਬ 51 ਫ਼ੀਸਦੀ ਵੋਟਾਂ ਪਈਆਂ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ 10 ਬਲਾਕ ਸੰਮਤੀਆਂ ਦੇ 208 ਜ਼ੋਨਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਕਰੀਬ 51 ਫ਼ੀਸਦੀ ਵੋਟਾਂ ਪਈਆਂ | ਵੋਟ ਪ੍ਰਕ੍ਰਿਆ ਸਫਲਤਾਪੂਰਵਕ ਨੇਪਰੇ ਚੜ੍ਹਨ 'ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਜਿਥੇ ਪੋਿਲੰਗ ਸਟਾਫ਼ ਦੀ ਹੌਸਲਾ ਅਫਜਾਈ ਕੀਤੀ, ਉਥੇ ਲੋਕਾਂ ਦਾ ਵੀ ਧੰਨਵਾਦ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ 12 ਵਜੇ ਤੱਕ 24.95 ਫ਼ੀਸਦੀ ਵੋਟਾਂ ਪਈਆਂ ਸਨ, ਜਦਕਿ 2 ਵਜੇ ਤੱਕ 37.34 ਫ਼ੀਸਦੀ ਵੋਟਾਂ ਪੋਲ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਪਈਆਂ ਵੋਟਾਂ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ | ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀਆਂ ਲਈ 211 ਜ਼ੋਨਾਂ ਦੀ ਚੋਣ ਹੋਣੀ ਸੀ, ਪਰ ਤਿੰਨ ਪੰਚਾਇਤ ਸੰਮਤੀਆਂ ਵਿਚੋਂ ਗੜ੍ਹਸ਼ੰਕਰ ਜ਼ੋਨ ਦੇ ਮਾਨਸੋਵਾਲਾ, ਟਾਂਡਾ ਦੇ ਘੋੜਾਵਾਹਾ ਅਤੇ ਤਲਵਾੜਾ ਦੇ ਬਰਿੰਗਲੀ ਜ਼ੋਨਾਂ ਵਿਚ ਸਰਬਸੰਮਤੀ ਨਾਲ ਚੋਣ ਹੋ ਗਈ ਹੈ, ਜਿਸ ਨਾਲ ਇਹ ਗਿਣਤੀ 208 ਰਹਿ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 10 ਸਟਰਾਂਗ ਰੂਮ ਬਣਾਏ ਗਏ ਹਨ, ਜਿਨ੍ਹਾਂ ਵਿਚ ਜੇ.ਆਰ.ਗੌਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ (ਲੜਕੀਆਂ) ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵਾੜਾ ਸੈਕਟਰ-1, ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 22 ਸਤੰਬਰ ਨੂੰ ਇਨ੍ਹਾਂ ਵਿੱਦਿਅਕ ਸੰਸਥਾਵਾਂ 'ਚ ਵਿਦਿਆਰਥੀਆਂ ਨੂੰ ਛੁੱਟੀ ਰਹੇਗੀ, ਜਦਕਿ ਸਕੂਲ/ਕਾਲਜ ਦਾ ਸਟਾਫ਼ ਆਮ ਦਿਨਾਂ ਵਾਂਗ ਹਾਜ਼ਰ ਰਹੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ ਹੁਸ਼ਿਆਰਪੁਰ-1 ਵਿਚ 47.45 ਪ੍ਰਤੀਸ਼ਤ, ਹੁਸ਼ਿਆਰਪੁਰ-2 ਵਿਚ 48.86, ਭੂੰਗਾ ਵਿਚ 52, ਮੁਕੇਰੀਆਂ ਵਿਚ 51, ਹਾਜੀਪੁਰ ਵਿਚ 52.85, ਤਲਵਾੜਾ ਵਿਚ 40.55, ਮਾਹਿਲਪੁਰ ਵਿਚ 50.09, ਗੜ੍ਹਸ਼ੰਕਰ ਵਿਚ 50, ਦਸੂਹਾ ਵਿਚ 54 ਅਤੇ ਟਾਂਡਾ ਬਲਾਕ ਵਿਚ 55 ਫ਼ੀਸਦੀ ਦੇ ਕਰੀਬ ਵੋਟਾਂ ਪੋਲ ਹੋਈਆਂ ਹਨ |
ਸ਼ਾਮਚੁਰਾਸੀ ਦੇ ਪਿੰਡਾਂ 'ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਸਮਾਪਤ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖਾਨਪੁਰੀ)- ਹਲਕਾ ਸ਼ਾਮਚੁਰਾਸੀ ਦੇ ਪਿੰਡਾਂ 'ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਸਮਾਪਤ ਹੋ ਗਿਆ | ਪਿੰਡ ਨੰਦਾਚੌਰ ਵਿਖੇ 2404 ਵੋਟਾਂ ਵਿਚੋਂ 1137 ਵੋਟਾਂ ਭੁਗਤੀਆਂ, ਖ਼ਾਨਪੁਰ ਵਿਖੇ 37 ਪ੍ਰਤੀਸ਼ਤ, ਸਹੋਤਾ ਵਿਖੇ 60 ਪ੍ਰਤੀਸ਼ਤ, ਜੰਡਿਆਲਾ ਵਿਖੇ 46 ਪ੍ਰਤੀਸ਼ਤ, ਮਾਣਕਢੇਰੀ ਵਿਖੇ 44 ਪ੍ਰਤੀਸ਼ਤ, ਸੂਸਾਂ ਵਿਖੇ 45 ਪ੍ਰਤੀਸ਼ਤ, ਕਾਲੂਵਾਹਰ ਵਿਖੇ 40 ਪ੍ਰਤੀਸ਼ਤ, ਬੀਰਮਪੁਰ ਵਿਖੇ 56 ਪ੍ਰਤੀਸ਼ਤ, ਕਸਬਾ ਵਿਖੇ 60 ਪ੍ਰਤੀਸ਼ਤ, ਝੋਜੜ ਵਿਖੇ 67 ਪ੍ਰਤੀਸ਼ਤ, ਪੰਡੋਰੀ ਫੰਗੂੜੇ ਵਿਖੇ 40 ਪ੍ਰਤੀਸ਼ਤ, ਸਹਾਏਪੁਰ ਵਿਖੇ 52 ਪ੍ਰਤੀਸ਼ਤ, ਧੁੱਗਾ ਵਿਖੇ 64 ਪ੍ਰਤੀਸ਼ਤ ਮੱਛਰੀਵਾਲ ਵਿਖੇ 59 ਪ੍ਰਤੀਸ਼ਤ, ਬੇਗਮਪੁਰ ਵਿਖੇ 40 ਪ੍ਰਤੀਸ਼ਤ, ਪਿੰਡ ਤਾਜੋਵਾਲ ਵਿਖੇ ਕੁੱਲ 143 ਵਿਚੋਂ 97 ਵੋਟਾਂ ਪੋਲ ਹੋਈਆਂ, ਮੂੰਡੀਆਂ ਰੰਘੜਾਂ ਵਿਖੇ ਕੁੱਲ 156 ਵਿਚੋਂ 93 ਵੋਟਾਂ ਪੋਲ ਹੋਈਆਂ |

ਉਮੀਦਵਾਰਾਂ ਤੇ ਲੋਕਾਂ 'ਤੇ ਨਹੀਂ ਚੜ੍ਹ ਸਕਿਆ ਚੋਣਾਂ ਦਾ ਰੰਗ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ 'ਚ ਲੋਕਾਂ ਨੂੰ ਵੋਟਾਂ ਦਾ ਰੰਗ ਚੜ੍ਹਦਾ ਨਹੀਂ ਦਿਸਿਆ | ਸਵੇਰ ਸਾਰ ਤੋਂ ਹੀ ਵੱਖ-ਵੱਖ ਬੂਥਾਂ 'ਤੇ ਵੋਟਰਾਂ ਦੀ ਗਿਣਤੀ ਟਾਵੀਂ-ਟਾਵੀਂ ...

ਪੂਰੀ ਖ਼ਬਰ »

ਮਹਿੰਦਰਾ ਜੀਪ ਤੇ ਬੱਸ ਦੀ ਟੱਕਰ

ਐਮਾਂ ਮਾਂਗਟ, 19 ਸਤੰਬਰ (ਗੁਰਾਇਆ)- ਬੀਤੀ ਸ਼ਾਮ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਦੇ ਨਜ਼ਦੀਕ ਪੈਂਦੇ ਪੇਪਰ ਮਿਲ ਡੁਗਰੀ ਰੋਡ 'ਤੇ ਮਹਿੰਦਰਾ ਜੀਪ ਤੇ ਬੱਸ ਦੀ ਟੱਕਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੰਬਰ ਏ.ਐਸ. 1679 ਜੋ ਕਿ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਕਾਬੂ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ | ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਰਾਮਗੜ੍ਹੀਆ ਚੌਕ 'ਚ ਨਾਕਾਬੰਦੀ ...

ਪੂਰੀ ਖ਼ਬਰ »

ਮੁਕੇਰੀਆਂ ਹਲਕੇ 'ਚ 56.15 ਫ਼ੀਸਦੀ ਪਈਆਂ ਵੋਟਾਂ

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)- ਵਿਧਾਨ ਸਭਾ ਮੁਕੇਰੀਆਂ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋ ਗਿਆ | ਬਲਾਕ ਮੁਕੇਰੀਆਂ ਦੀਆਂ 20 ਸੰਮਤੀ ਅਤੇ 6 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ...

ਪੂਰੀ ਖ਼ਬਰ »

ਵੋਟਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ, ਗਿਣਤੀ 22 ਨੂੰ-ਡੀ. ਸੀ.

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਤੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੌਰਾਨ ਸੰਵੇਦਨਸ਼ੀਲ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ...

ਪੂਰੀ ਖ਼ਬਰ »

ਵੋਟਰਾਂ ਨੂੰ ਇਕੱਠੇ ਬੈਲਟ ਪੇਪਰ ਦਿੰਦਾ ਰਿਹਾ ਪੋਲਿੰਗ ਸਟਾਫ਼

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਸਟਾਫ਼ ਦੀ ਹੋਈ ਰਿਹਰਸਲ ਦੌਰਾਨ ਭਾਵੇਂ ਪੋਲਿੰਗ ਸਟਾਫ਼ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਵੋਟਰ ਨੂੰ ਇਕ ਵੋਟ ਪਾਉਣ ਤੋਂ ਬਾਅਦ ਦੂਸਰਾ ਬੈਲਟ ਪੇਪਰ ਜਾਰੀ ਕੀਤਾ ਜਾਵੇ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਕੀਰਤਨ ਦਰਬਾਰ 23 ਨੂੰ

ਟਾਂਡਾ ਉੜਮੁੜ, 19 ਸਤੰਬਰ (ਭਗਵਾਨ ਸਿੰਘ ਸੈਣੀ)- ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ 550 ਸਾਲਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਕੀਰਤਨ ਦਰਬਾਰ ਬਾਬਾ ਭਗਤ ਸਿੰਘ ਆਸ਼ਰਮ ਮੂਨਕ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੱਚੇ ਦੀ ਮੌਤ ਨੂੰ ਲੈ ਕੇ ਹਸਪਤਾਲ ਸਾਹਮਣੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- 6 ਮਹੀਨੇ ਦੇ ਬੱਚੇ ਦੀ ਹੋਈ ਮੌਤ ਤੋਂ ਬਾਅਦ ਗੱੁਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਇਕ ਨਿੱਜੀ ਹਸਪਤਾਲ ਦੇ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ 6 ਮਹੀਨੇ ਦਾ ...

ਪੂਰੀ ਖ਼ਬਰ »

ਤੀਕਸ਼ਣ ਸੂਦ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਆਪਣਾ ਜਨਮ ਦਿਨ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾ ਕੇ ਮਨਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਐਮ. ਐਸ. ਸੀ. ਗਣਿਤ ਦਾ ਨਤੀਜਾ ਸ਼ਾਨਦਾਰ

ਦਸੂਹਾ, 19 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਐਸ. ਸੀ. ਗਣਿਤ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਨੇ 92.5% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਡਬਲਯੂ ਡੀ. ਆਈ. ਸੀ. ਵਲੋਂ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਮੁਹਿੰਮ ਸ਼ੁਰੂ- ਸ਼ਸ਼ੀ ਪਾਲ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਇਮੀਗ੍ਰੇਸ਼ਨ ਦੇ ਖੇਤਰ 'ਚ ਨਾਮੀ ਕੰਪਨੀ ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਨੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਤਹਿਤ ਡਬਲਯੂ ਡੀ. ...

ਪੂਰੀ ਖ਼ਬਰ »

ਈ. ਸੀ. ਡੀ. ਕਲੱਬ ਦਸੂਹਾ ਦੀ ਮੀਟਿੰਗ

ਦਸੂਹਾ, 19 ਸਤੰਬਰ (ਭੁੱਲਰ)- ਈ.ਸੀ.ਡੀ. ਕਲੱਬ ਦਸੂਹਾ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਮੈਨੇਜਰ ਫ਼ਕੀਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਕਲੱਬ ਵਲੋਂ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ...

ਪੂਰੀ ਖ਼ਬਰ »

ਪਿੰਡ ਪੁਰੀਕਾ ਵਿਖੇ ਪੀਰ ਦੇ ਅਸਥਾਨ ਵਿਖੇ ਚੋਰੀ ਦੀ ਕੋਸ਼ਿਸ਼

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)- ਬੀਤੀ ਰਾਤ ਪਿੰਡ ਪੁਰੀਕਾ ਵਿਖੇ ਬਾਬਾ ਪੀਰ ਦੀ ਜਗ੍ਹਾ 'ਤੇ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਬਾਬਾ ਪੀਰ ਦੇ ਮਹੰਤ ਚਤਰ ਗਿਰੀ ਨੇ ਦੱਸਿਆ ਕਿ ਅੱਧੀ ਰਾਤ ਵੇਲੇ ਪੀਰ ਬਾਬੇ ਦੇ ਅਸਥਾਨ ਨਾਲ ਬਣੇ ਕਮਰੇ ਵਿਚ ਚੋਰਾਂ ਨੇ ...

ਪੂਰੀ ਖ਼ਬਰ »

ਸੰਤ ਬਾਬਾ ਮੇਲਾ ਸਿੰਘ ਦੀ ਬਰਸੀ ਸਬੰਧੀ ਜੋੜ ਮੇਲਾ 23 ਤੋਂ

ਕੋਟਫਤੂਹੀ, 19 ਸਤੰਬਰ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਪਿੰਡ ਨਡਾਲੋਂ ਵਿਖੇ ਸੰਤ ਬਾਬਾ ਮੇਲਾ ਸਿੰਘ ਦੀ ਬਰਸੀ ਸਬੰਧੀ 3 ਰੋਜ਼ਾ ਧਾਰਮਿਕ ਜੋੜ ਮੇਲਾ 23 ਤੋਂ 25 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ | ਪ੍ਰਧਾਨ ਪਿ੍ੰ: ਸਤਪਾਲ ਸਿੰਘ ਤੇ ਬਾਬਾ ਬੂਟਾ ...

ਪੂਰੀ ਖ਼ਬਰ »

ਟਾਂਡਾ 'ਚ ਲੁਟੇਰੇ ਦਿਨ-ਦਿਹਾੜੇ ਘਰ 'ਚੋਂ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)- ਲੁਟੇਰਿਆਂ ਨੇ ਟਾਂਡਾ 'ਚ 2 ਲੁੱਟ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦੀ ਲੁੱਟ ਕੀਤੀ | ਪਹਿਲੀ ਘਟਨਾ ਓਹੜਪੁਰ ਦੇ ਵਾਸੀ ਲਖਵਿੰਦਰ ਸਿੰਘ ਦੇ ਘਰ ਦਿਨ ਦਿਹਾੜੇ ਉਸ ਵੇਲੇ ਘਟੀ ਜਦੋਂ ਉਸ ਦਾ ਪਿਤਾ ...

ਪੂਰੀ ਖ਼ਬਰ »

ਹਰਭਜਨ ਸਿੰਘ ਬਿਸ਼ਨਪੁਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ

ਐਮਾਂ ਮਾਂਗਟ, 19 ਸਤੰਬਰ (ਗੁਰਾਇਆ)- ਬਿਜਲੀ ਬੋਰਡ ਦੇ ਇੰਪਲਾਈਜ਼ ਫੈਡਰੇਸ਼ਨ ਦੇ ਲੰਬਾ ਸਮਾਂ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਮੁਲਾਜ਼ਮ ਬਿਜਲੀ ਬੋਰਡ ਹਰਭਜਨ ਸਿੰਘ ਬਿਸ਼ਨਪੁਰ ਜੋ ਕਿ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਸਨ, ਦਾ ਪਿੰਡ ਬਿਸ਼ਨਪੁਰ ਦੇ ...

ਪੂਰੀ ਖ਼ਬਰ »

ਵੋਟਾਂ 'ਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਠੰਡਲ ਵਲੋਂ ਲੋਕਾਂ ਦਾ ਧੰਨਵਾਦ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਤੇ ਵਰਕਰਾਂ ਦੀ ਹੌਾਸਲਾ ਅਫ਼ਜਾਈ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਵਲੋਂ ਹਲਕਾ ਚੱਬੇਵਾਲ 'ਚ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ ਕਾਬੂ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਕਸਬਾ ਚੱਬੇਵਾਲ 'ਚ 'ਆਪ' ਨੂੰ ਮਿਲਿਆ ਕੁੱਝ ਕਾਂਗਰਸੀਆਂ ਦਾ ਸਾਥ

ਚੱਬੇਵਾਲ, 19 ਸਤੰਬਰ (ਸਖ਼ੀਆ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਇਲਾਕੇ ਵਿਚ ਕੋਈ ਬਹੁਤਾ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ | ਕਸਬਾ ਚੱਬੇਵਾਲ ਵਿਚ ਤਾਂ 32 ਪ੍ਰਤੀਸ਼ਤ ਹੀ ਵੋਟ ਭੁਗਤੀ | ਇਸ ਤੋਂ ਬਿਨਾਂ ਚੱਬੇਵਾਲ ਵਿਚ ਤਾਂ ਕਈ ਰਾਜਨੀਤਿਕ ਦਾਅ ਪੇਚ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX