ਤਾਜਾ ਖ਼ਬਰਾਂ


ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  7 minutes ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  35 minutes ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  39 minutes ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  45 minutes ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  29 minutes ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  about 1 hour ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 3 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 3 hours ago
ਤਰਨ ਤਾਰਨ, 29 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਪੁਲਿਸ ਨੇ ਡੇਰਾ ਬਾਬਾ ਜਗਤਾਰ ਸਿੰਘ 'ਚ 24 ਫਰਵਰੀ ਦੀ ਰਾਤ ਨੂੰ 1 ਕਰੋੜ 46 ਲੱਖ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਵਿਚ ਤਰਨ ਤਾਰਨ ਪੁਲਿਸ ਨੇ ਦੋ ਲੁਟੇਰੇਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਪਾਸੋਂ ਲੁੱਟੀ...
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 1 hour ago
ਮੁੰਬਈ, 29 ਫਰਵਰੀ - ਆਈ.ਪੀ.ਐਸ. ਅਫਸਰ ਪਰਮਬੀਰ ਸਿੰਘ ਨੂੰ ਮੁੰਬਈ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਆਪਣਾ ਅਹੁਦਾ ਸੰਭਾਲਦੇ ਹੋਏ ਉਨ੍ਹਾਂ ਕਿਹਾ ਕਿ ਉਹ ਮੁੰਬਈ ਵਿਚ ਕਾਨੂੰਨ ਵਿਵਸਥਾ ਤੇ ਸ਼ਾਂਤੀ ਦੀ ਵਿਵਸਥਾ ਬਣਾ ਕੇ ਰੱਖਣਗੇ। ਔਰਤਾਂ ਖਿਲਾਫ ਅਪਰਾਧ...
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 3 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਕੋਰੋਨਾ ਵਾਇਰਸ ਦੇ ਕਾਰਨ ਈਰਾਨ ਵਿਚ ਘੱਟੋ ਘੱਟ 210 ਲੋਕਾਂ ਦੀ ਮੌਤ ਹੋ ਗਈ ਹੈ। ਰਾਜਧਾਨੀ ਤਹਿਰਾਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਈਰਾਨ ਸਰਕਾਰ ਵੱਲੋਂ ਮੌਤਾਂ ਦੀ ਗਿਣਤੀ 'ਤੇ ਪਰਦਾ ਪਾਇਆ...
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 4 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  about 4 hours ago
ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  about 4 hours ago
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  about 5 hours ago
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  about 5 hours ago
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 5 hours ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  about 5 hours ago
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 6 hours ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 6 hours ago
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 7 hours ago
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 7 hours ago
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 8 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 8 hours ago
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  about 1 hour ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  about 1 hour ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  about 1 hour ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  about 1 hour ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  3 minutes ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  31 minutes ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  55 minutes ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  about 1 hour ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  about 1 hour ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  about 1 hour ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  about 1 hour ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ 60.83 ਫ਼ੀਸਦੀ ਹੋਇਆ ਮਤਦਾਨ-22 ਸਤੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦੀ ਚੋਣ ਦੇ ਲਈ ਪਈਆਂ ਵੋਟਾਂ ਵਿਚ ਵੋਟਰਾਂ ਦਾ ਹੁੰਗਾਰਾ ਮੱਠਾ ਹੀ ਰਿਹਾ | ਵਰਨਣਯੋਗ ਹੈ ਕਿ ਇਸ ਜ਼ਿਲ੍ਹੇ ਅੰਦਰ ਕੁੱਲ 96 ਪੋਿਲੰਗ ਬੂਥ ਸੰਵੇਦਨਸ਼ੀਲ ਐਲਾਨੇ ਗਏ ਸਨ | ਡਿਪਟੀ ਕਮਿਸ਼ਨ ਵਿਨੈ ਬਬਲਾਨੀ ਅਤੇ ਐੱਸ.ਐੱਸ.ਪੀ. ਦੀਪਕ ਹਿਲੌਰੀ ਨੇ ਇਕੱਠਿਆਂ ਹੀ ਬੂਲੇਵਾਲ, ਰੱਤੇਵਾਲ, ਕਰੀਮਪੁਰ ਧਿਆਨੀ, ਪੋਜੇਵਾਲ, ਅਲਾਚੌਰ ਪੋਿਲੰਗ ਸਟੇਸ਼ਨਾਂ ਦਾ ਦੌਰਾ ਕੀਤਾ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਅੱਜ 636 ਚੋਣ ਬੂਥਾਂ 'ਤੇ ਮਤਦਾਨ ਅਮਲ ਨਿਰਵਿਘਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜਿ੍ਹਆ | ਜ਼ਿਲ੍ਹੇ ਵਿਚ 10 'ਚੋਂ 9 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਅਤੇ 89 'ਚੋਂ 88 ਪੰਚਾਇਤ ਸਮਿਤੀ ਸੀਟਾਂ ਲਈ 60.83 ਫ਼ੀਸਦੀ ਲੋਕਾਂ ਨੇ ਮਤਦਾਨ ਕੀਤਾ | ਜ਼ਿਲ੍ਹਾ ਪ੍ਰੀਸ਼ਦ ਦੇ ਪੋਜੇਵਾਲ ਜ਼ੋਨ ਅਤੇ ਪੰਚਾਇਤ ਸਮਿਤੀ ਬਲਾਚੌਰ ਦੇ ਟਕਾਰਲਾ ਜ਼ੋਨ ਦੀ ਚੋਣ ਨਿਰਵਿਰੋਧ ਹੋ ਚੁੱਕੀ ਹੈ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਲੋਕਾਂ ਵੱਲੋਂ ਚੋਣ ਅਮਲ ਦੌਰਾਨ ਦਿਖਾਈ ਸਦਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਤੇ ਐੱਸ.ਐੱਸ.ਪੀ. ਦੀਪਕ ਹਿਲੌਰੀ ਚੋਣ ਅਮਲ ਦੌਰਾਨ ਫ਼ੀਲਡ ਵਿਚ ਰਹੇ ਅਤੇ ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਦੱਸਿਆ ਕਿ ਬਲਾਕ ਵਾਰ ਮਤਦਾਨ ਪ੍ਰਤੀਸ਼ਤਤਾ ਵਿਚ ਔੜ ਦੀ 55.97, ਬੰਗਾ ਦੀ 56.91, ਬਲਾਚੌਰ ਦੀ 68.20, ਨਵਾਂਸ਼ਹਿਰ ਦੀ 58.95 ਅਤੇ ਸੜੋਆ ਦੀ 64.16 ਫ਼ੀਸਦੀ ਦਰਜ ਕੀਤੀ ਗਈ | ਸਵੇਰੇ ਪਹਿਲੇ ਦੋ ਘੰਟਿਆਂ ਵਿਚ ਮਤਦਾਨ ਦੀ ਰਫ਼ਤਾਰ ਮੱਠੀ ਰਹੀ ਅਤੇ ਸਵੇਰੇ 10 ਵਜੇ ਤੱਕ 13 ਫ਼ੀਸਦੀ ਲੋਕਾਂ ਨੇ ਹੀ ਵੋਟ ਪਾਏ | ਦੁਪਹਿਰ 12 ਵਜੇ ਤੱਕ ਮਤਦਾਨ ਨੇ ਕੁੱਝ ਤੇਜ਼ੀ ਫੜੀ ਅਤੇ ਪ੍ਰਤੀਸ਼ਤਤਾ 30.92 ਫ਼ੀਸਦੀ 'ਤੇ ਪੁੱਜ ਗਈ | ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਵਿਚ ਮਤਦਾਨ 45.34 ਫ਼ੀਸਦੀ ਹੋ ਗਿਆ ਸੀ | ਇਨ੍ਹਾਂ ਚੋਣਾਂ ਵਾਸਤੇ ਜ਼ਿਲ੍ਹੇ ਵਿਚ ਕੁੱਲ 400008 ਮਤਦਾਤਾ ਸਨ | ਉਨ੍ਹਾਂ ਦੱਸਿਆ ਕਿ ਬੈਲੇਟ ਬਕਸੇ ਗਿਣਤੀ ਕੇਂਦਰਾਂ 'ਤੇ ਹੀ ਬਣਾਏ ਗਏ ਸਟਰਾਂਗ ਰੂਮਜ਼ ਵਿਚ ਹਿਫ਼ਾਜ਼ਤ ਨਾਲ ਰਖਵਾ ਦਿੱਤੇ ਗਏ ਹਨ ਜਿੱਥੇ 22 ਸਤੰਬਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਬਲਾਕ ਵਾਸਤੇ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ, ਬੰਗਾ ਲਈ ਜੀ.ਐਨ. ਕਾਲਜ ਫ਼ਾਰ ਵਿਮੈਨ ਬੰਗਾ ਵਿਖੇ, ਔੜ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ, ਬਲਾਚੌਰ ਵਾਸਤੇ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਅਤੇ ਸੜੋਆ ਬਲਾਕ ਸਮਿਤੀ ਵਾਸਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਸ੍ਰੀ ਬਬਲਾਨੀ ਨੇ ਮਤਦਾਨ ਅਮਲ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਮੁੱਚੇ ਚੋਣ ਅਮਲੇ, ਆਰ.ਓਜ਼ ਏ.ਡੀ.ਸੀ. (ਜ) ਅਮਿ੍ਤ ਸਿੰਘ, ਡਾ. ਵਿਨੀਤ ਕੁਮਾਰ ਐੱਸ.ਡੀ.ਐਮ. ਨਵਾਂਸ਼ਹਿਰ, ਜਗਜੀਤ ਸਿੰਘ ਐੱਸ.ਡੀ.ਐਮ. ਬਲਾਚੌਰ, ਅਨਮਜੋਤ ਕੌਰ ਐੱਸ.ਡੀ.ਐਮ. ਬੰਗਾ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ ਆਰ.ਓ. ਔੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਆਰ.ਓ. ਸੜੋਆ ਅਤੇ ਉਨ੍ਹਾਂ ਦੇ ਨਾਲ ਲਾਏ ਗਏ ਸਹਾਇਕ ਆਰ.ਓਜ਼ ਅਤੇ ਸ਼ਾਂਤੀ ਵਿਵਸਥਾ ਕਾਇਮ ਰੱਖਣ ਲਈ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ |
ਬਹਿਰਾਮ, (ਨਛੱਤਰ ਸਿੰਘ) - ਜ਼ਿਲ੍ਹਾ ਪ੍ਰੀਸ਼ਦ/ਸੰਮਤੀ ਚੋਣਾਂ ਅਮਨ ਅਮਾਨ ਨਾਲ ਸੰਪਨ ਹੋਈਆਂ | ਇਲਾਕੇ ਦੇ ਸਾਰੇ ਪਿੰਡਾਂ ਦਾ ਦੌਰਾ ਕੀਤਾ ਗਿਆ | ਹਰ ਥਾਂ ਵੋਟਰ ਸੁਰੱਖਿਆ ਪ੍ਰਬੰਧਾਂ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇ ਰਹੇ ਸਨ | ਹਰ ਪਾਰਟੀ ਦੇ ਸਮਰਥੱਕਾਂ ਨੇ ਪੋਲਿੰਗ ਬੂਥ ਤੋਂ 100 ਮੀਟਰ ਦੀ ਦੂਰੀ 'ਤੇ ਬੂਥ ਲਗਾਏ ਹੋਏ ਸਨ | ਜੋ ਸ਼ਾਂਤਮਈ ਤਰੀਕੇ ਨਾਲ ਵੋਟਰਾਂ ਨੂੰ ਵੋਟਰ ਪਰਚੀਆਂ ਦੇ ਰਹੇ ਸਨ | ਕੁੱਝ ਪਿੰਡਾਂ ਵਿਚ ਵੋਟਾਂ ਪਾਉਣ ਵਾਲਿਆਂ ਦੀਆਂ ਲਾਇਨਾਂ ਨਹੀਂ ਸਨ | ਲੋਕਾਂ ਵਿਚ ਇਨ੍ਹਾਂ ਚੋਣਾਂ ਦਾ ਉਤਸ਼ਾਹ ਘੱਟ ਨਜ਼ਰ ਆਇਆ | ਪਿੰਡ ਬਹਿਰਾਮ ਦੇ 4 ਬੂਥ ਸਨ ਅਤੇ ਕੁੱਲ ਵੋਟਾਂ 2888 ਸਨ, ਜਿਨ੍ਹਾਂ ਵਿਚੋਂ 1383 ਵੋਟਾਂ ਪੋਲ ਹੋਈਆਂ |
ਮੇਹਲੀ, (ਸੰਦੀਪ ਸਿੰਘ) - ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਵੋਟਾਂ ਇਲਾਕੇ ਵਿਚ ਅਮਨ ਅਮਾਨ ਨਾਲ ਪਈਆਂ | ਪ੍ਰੰਤੂ ਵੋਟਰਾਂ ਵਲੋਂ ਵੋਟਾਂ ਪਾਉਣ ਲਈ ਪਹਿਲਾਂ ਦੀ ਤਰ੍ਹਾਂ ਬਹੁਤਾ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ, ਭਾਵੇਂ ਕਿ ਬਹੁਤੀਆਂ ਪਾਰਟੀਆਂ ਇਸ ਨੂੰ ਪੰਚਾਇਤੀ ਚੋਣਾਂ ਦੇ ਮੁੱਢ ਦੀ ਤਰ੍ਹਾਂ ਹੀ ਦੇਖਦੀਆਂ ਹਨ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਿਚ ਇਸ ਗੱਲ ਪ੍ਰਤੀ ਚਰਚਾ ਜੋਰਾਂ 'ਤੇ ਸੀ ਕਿ ਜੋ ਸਰਕਾਰ ਵਲੋਂ ਪਿੰਡਾਂ ਵਿਚ ਵਾਰਡ ਬੰਦੀ ਕੀਤੀ ਗਈ ਹੈ ਉਸ ਵਿਚ ਇਕ ਹੀ ਪਰਿਵਾਰ ਦੇ ਮੈਬਰਾਂ ਦੀਆਂ ਵੋਟਾਂ ਇਕ ਹੀ ਵਾਰਡ ਵਿਚ ਹੋਣ ਦੀ ਬਜਾਏ ਵੱਖ-ਵੱਖ ਵਾਰਡਾਂ ਵਿਚ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਭਾਰੀ ਸਾਹਮਣਾ ਕਰਨਾ ਪਿਆ | ਜਿਸ ਸਬੰਧੀ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਾਰਡ ਬੰਦੀ ਦੌਰਾਨ ਰਹਿੰਦੀਆਂ ਇਸ ਤਰ੍ਹਾਂ ਦੀਆਂ ਤਰੁੱਟੀਆਂ ਨੂੰ ਹੱਲ ਕੀਤਾ ਜਾਵੇ |

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਨਾਲ ਨਿਬੱੜਿਆ

ਘੁੰਮਣਾਂ, 19 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ, ਘੁੰਮਣਾਂ, ਮਾਗਟਾਂ ਡੀਗਰੀਆਂ, ਭਰੋਲੀ 'ਚ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨਿੱਬੜਿਆ | ਇਨ੍ਹਾਂ ਵੋਟਾਂ 'ਚ ਵੀ ਲੋਕਾਂ ਨੇ ਵਿਧਾਨ ਸਭਾ ਦੀਆਂ ਵੋਟਾਂ ਦੀ ਤਰ੍ਹਾਂ ਵੱਧ ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਇੰਟਰਨੈੱਟ ਸੇਵਾਵਾਂ ਠੱਪ ਹੋਣ ਕਾਰਨ ਟੈਲੀਫ਼ੋਨ ਐਕਸਚੇਂਜ ਬਲਾਚੌਰ ਨਾਲ ਸਬੰਧਿਤ ਉਪਭੋਗਤਾ ਪ੍ਰੇਸ਼ਾਨ

ਬਲਾਚੌਰ, 19 ਸਤੰਬਰ (ਗੁਰਦੇਵ ਸਿੰਘ ਗਹੂੰਣ)-ਬੀ.ਐੱਸ.ਐਨ.ਐਲ. ਦੀ ਟੈਲੀਫ਼ੋਨ ਐਕਸਚੇਂਜ ਬਲਾਚੌਰ ਨਾਲ ਸਬੰਧਿਤ ਪਿੰਡਾਂ ਦੇ ਉਪਭੋਗਤਾਵਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਇੰਟਰਨੈੱਟ ਸੇਵਾਵਾਂ ਠੱਪ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਮੇਂ ਮੱਠੀ ਰਫ਼ਤਾਰ ਨਾਲ ਹੋਈ ਪੋਲਿੰਗ

ਮੁਕੰਦਪੁਰ, 19 ਸਤੰਬਰ (ਅਮਰੀਕ ਸਿੰਘ ਢੀਂਡਸਾ) - ਜ਼ਿਲਾ ਪ੍ਰਸ਼ੀਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਪਿਛਲੇ ਸਮੇਂ ਨਾਲੋਂ ਲੋਕਾਂ ਦਾ ਉਤਸ਼ਾਹ ਘੱਟ ਵੇਖਣ ਨੂੰ ਮਿਲਿਆ | ਜਿਹੜੇ ਪਿੰਡਾਂ 'ਚੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰ ਖੜੇ੍ਹ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਅੰਗਦ ਸਿੰਘ ਵਲੋਂ ਨਵਾਂਸ਼ਹਿਰ ਖੰਡ ਮਿੱਲ ਦਾ ਦੌਰਾ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)- ਗੰਨੇ ਦੀ ਬਕਾਇਆ ਅਦਾਇਗੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਅਦਾਇਗੀ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਖੰਡ ਮਿਲ ਨੂੰ ਆਧੁਨਿਕ ਸਹੂਲਤਾਾ ਨਾਲ ਲੈਸ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸਹਿਕਾਰਤਾ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਨੇਕ ਸਿੰਘ ਨੇਕਾ ਦਾ ਬੇਰਹਿਮੀ ਨਾਲ ਕਤਲ

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਲਾਗੇ ਪਿੰਡ ਮਜਾਰੀ ਵਿਖੇ ਗੁਰਨੇਕ ਸਿੰਘ ਨੇਕਾ ਪੁੱਤਰ ਕੇਹਰ ਸਿੰਘ ਪ੍ਰਧਾਨ ਕਿਸਾਨ ਵਿੰਗ ਮਾਰਕਸੀ ਪਾਰਟੀ ਅਤੇ ਪ੍ਰਧਾਨ ਟੈਕਸੀ ਯੂਨੀਅਨ ਬੰਗਾ ਦਾ ਅਣਪਛਾਤੇ ਨੌਜਵਾਨਾਂ ਨੇ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤਾ ...

ਪੂਰੀ ਖ਼ਬਰ »

ਬੀ.ਐਲ.ਓਜ਼. ਵਲੋਂ ਪਰਚੀਆਂ ਨਾ ਦੇਣ ਤੋਂ ਦੁਖੀ ਉਮੀਦਵਾਰਾਂ ਦੇ ਸਮਰਥਕ

ਬਲਾਚੌਰ, 19 ਸਤੰਬਰ (ਦੀਦਾਰ ਸਿੰਘ) ਜਿਸ ਤਰਾਂ ਵਿਧਾਨ ਸਭਾ/ ਲੋਕ ਸਭਾ ਦੀਆਂ ਚੋਣਾਂ ਸਮੇਂ ਬਲਾਕ ਲੈਵਲ ਅਧਿਕਾਰੀ ਘਰ-ਘਰ ਜਾ ਕੇ ਵੋਟਰਾਂ ਨੂੰ ਅਕਸਰ ਵੋਟਰ ਪਰਚੀਆਂ ਦੇ ਜਾਂਦੇ ਸਨ, ਪਰ ਇਸ ਵਾਰ ਵੋਟਰਾਂ ਨੂੰ ਆਪ ਪਰਚੀਆਂ ਪ੍ਰਾਪਤ ਕਰਨੀਆਂ ਪਈਆਂ | ਜਿਸ ਕਾਰਨ ਵੋਟਰਾਂ ਨੂੰ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਾਠਗੜ੍ਹ ਨੇ ਓਵਰਆਲ ਟਰਾਫ਼ੀ ਜਿੱਤੀ

ਕਾਠਗੜ੍ਹ, 19 ਸਤੰਬਰ ( ਬਲਦੇਵ ਸਿੰਘ ਪਨੇਸਰ )-ਪਿਛਲੇ ਦੋ ਦਿਨਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਗਹੂੰਣ ਵਿਖੇ ਚੱਲ ਰਹੀਆਂ ਖੇਡਾਂ ਵਿਚ ਬਲਾਕ ਬਲਾਚੌਰ-1 ਦੇ ਅਧੀਨ ਆਉਂਦੇ ਸੈਂਟਰ ਬਲਾਚੌਰ, ਰੱਤੇਵਾਲ, ਕਾਠਗੜ੍ਹ, ਭਰਥਲਾ ਅਤੇ ਰੈੱਲਮਾਜਰਾ ਦੇ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੋਜੇਵਾਲ ਵਿਖੇ ਸਟਰਾਂਗ ਰੂਮ ਦਾ ਜਾਇਜ਼ਾ

ਪੋਜੇਵਾਲ ਸਰਾਂ, 19 ਸਤੰਬਰ (ਨਵਾਂਗਰਾਈਾ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਵੱਲੋਂ ਅੱਜ ਬਲਾਕ ਸੜੋਆ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਚੱਲ ਰਹੀ ਪੋਲਿੰਗ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ...

ਪੂਰੀ ਖ਼ਬਰ »

ਸੂਰਾਪੁਰ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਪੱਲੀ ਝਿੱਕੀ, 19 ਸਤੰਬਰ (ਕੁਲਦੀਪ ਸਿੰਘ ਪਾਬਲਾ)- ਧੰਨ ਬਾਬਾ ਗੁੱਗਾ ਜਾਹਰ ਪੀਰ ਅਤੇ ਧੰਨ ਬਾਬਾ ਅਮਰੀ ਦੀ ਯਾਦ 'ਚ ਸਮੂਹ ਨਗਰ ਵਾਸੀ, ਸਮੂਹ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ | ਪਟਕੇ ਦੀ ਕੁਸ਼ਤੀ ...

ਪੂਰੀ ਖ਼ਬਰ »

ਮਾਲੋ ਮਜਾਰਾ ਟੀਮ ਨੇ ਜਿੱਤਿਆ ਨੰਗਲ ਜੱਟਾਂ ਫੁੱਟਬਾਲ ਟੂਰਨਾਂਮੈਂਟ

ਉੜਾਪੜ/ਲਸਾੜਾ, 19 ਸਤੰਬਰ (ਲਖਵੀਰ ਸਿੰਘ ਖੁਰਦ)- ਗੁਰੂ ਨਾਨਕ ਸਪੋਰਟਸ ਤੇ ਵੈਲਫੇਅਰ ਕਲੱਬ ਨੰਗਲ ਜੱਟਾਂ ਵਲੋਂ ਬਾਬਾ ਭੋਈ ਦੀ ਯਾਦ ਵਿਚ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੀ ਅਗਵਾਈ ਨਹਿਰੂ ਯੁਵਾ ਕੇਂਦਰ ਜਿਲ੍ਹਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 19 ਸਤੰਬਰ (ਚਾਹਲ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸ਼੍ਰੀ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਮਜਾਰੀ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਬੁਲਾਰਿਆਂ ਪ੍ਰਧਾਨ ਜਥੇ: ...

ਪੂਰੀ ਖ਼ਬਰ »

ਬੀ. ਟੈੱਕ ਮਕੈਨੀਕਲ ਦੇ ਚੌਥੇ ਅਤੇ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਾਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕੇ ਸੀ ਇੰਜੀਨੀਅਰਿੰਗ ਕਾਲਜ ਐਾਡ ਆਈ.ਟੀ. ਦੇ ਚੌਥੇ ਅਤੇ ਛੇਵੇਂ ਸਮੈਸਟਰ ਦਾ ਅਪ੍ਰੈਲ-ਮਈ 2018 ਦਾ ਮਕੈਨੀਕਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਬਲਾਕ ਸੰਮਤੀ ਸੜੋਆ ਦੀ ਵੋਟ ਪ੍ਰਤੀਸ਼ਤ 64.16 ਰਹੀ

ਪੋਜੇਵਾਲ ਸਰਾਂ, 19 ਸਤੰਬਰ (ਨਵਾਂਗਰਾਈਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਵਿਚ ਬਾਲਕ ਸੜੋਆ ਵਿਚ ਵੋਟ ਪ੍ਰਤੀਸ਼ਤ 64.16 ਫ਼ੀਸਦੀ ਰਿਹਾ | ਬਲਾਕ ਸੰਮਤੀ ਲਈ 35139 ਵੋਟਾਂ ਪੋਲ ਹੋਈਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਉਸਮਾਨਪੁਰ ਵਿਚ 62 ਫ਼ੀਸਦੀ ਅਤੇ ਜਾਡਲਾ ਵਿਚ 61 ਫ਼ੀਸਦੀ ਵੋਟਾਂ ਪਈਆਂ

ਉਸਮਾਨਪੁਰ/ਜਾਡਲਾ, 19 ਸਤੰਬਰ (ਮਝੂਰ/ਬੱਲੀ)- ਅੱਜ ਇਲਾਕੇ ਅੰਦਰ ਅਤੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਅਧੀਨ ਅਮਨ-ਅਮਾਨ ਨਾਲ ਪਾਈਆਂ ਗਈਆਂ | ਅੱਜ ਵੱਖ-ਵੱਖ ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਸਕੱਤਰ ਜਨਰਲ ਪਰਮ ਸਿੰਘ ਖ਼ਾਲਸਾ ਨੇ ਬਣਾਇਆ ਆਗੂਆਂ ਨਾਲ ਰਾਬਤਾ

ਨਵਾਂਸ਼ਹਿਰ, 19 ਸਤੰਬਰ (ਹਰਵਿੰਦਰ ਸਿੰਘ)-ਅੱਜ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਵੱਖ ਵੱਖ ਪਿੰਡਾ ਦਾ ਦੌਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਕੌਾਸਲਰ ਪਰਮ ਸਿੰਘ ਖ਼ਾਲਸਾ ਵੱਲੋਂ ਪਿੰਡ ਮਹਿੰਦੀਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX