ਤਾਜਾ ਖ਼ਬਰਾਂ


ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਅੰਮ੍ਰਿਤਸਰ

ਅਜਨਾਲਾ ਦੇ ਪਿੰਡ ਬੱਲੜ੍ਹਵਾਲ 'ਚ ਕਾਂਗਰਸੀ ਹਮਾਇਤੀਆਂ ਨੇ ਚਲਾਈਆਂ ਗੋਲੀਆਂ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਅੱਜ ਅਜਨਾਲਾ ਦੇ ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦ ਬੂਥ ਨੰਬਰ 149 ਤੇ 150 ਤੇ ਅਚਨਚੇਤ ਪੁੱਜੇ ਸੱਤਾਧਾਰੀ ਧਿਰ ਦੇ ਹਮਾਇਤੀ ਕੁਝ ਨੌਜਵਾਨਾਂ ਨੇ ਦੋਵੇਂ ਬੂਥਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਪਿੰਡ ਵਾਸੀਆਂ ਤੇ ਬਾਹਰੋਂ ਆਏ ਨੌਜਵਾਨਾਂ ਦੇ ਆਹਮੇ ਸਾਹਮਣੇ ਹੁੰਦਿਆਂ ਹੀ ਕੁਝ ਨੌਜਵਾਨਾਂ ਨੇ ਪਿੰਡ ਵਾਸੀਆਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇੱਕ ਅਕਾਲੀ ਵਰਕਰ ਦੇ ਲੱਤ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮੌਕੇ 'ਤੇ ਪੁੱਜੀ ਪੱਤਰਕਾਰਾਂ ਦੀ ਟੀਮ ਨੂੰ ਜਾਣਕਾਰੀ ਦਿੰਦਿਆਂ ਪਿੰਡ ਬੱਲੜ੍ਹਵਾਲ ਦੀ ਰਹਿਣ ਵਾਲੀ ਬੀਬੀ ਦਲਬੀਰ ਕੌਰ ਤੇ ਹੋਰਨਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਦੁਪਹਿਰ 3 ਵਜੇ ਦੇ ਕਰੀਬ ਕਾਂਗਰਸ ਪਾਰਟੀ ਨਾਲ ਸਬੰਧਿਤ ਕਰੀਬ 2 ਦਰਜਨ ਨੌਜਵਾਨ ਆਏ ਤੇ ਉਨ੍ਹਾਂ ਨੇ ਆਉਂਦਿਆਂ ਹੀ ਸਾਡੇ ਪਿੰਡ ਦੇ ਦੋਵੇਂ ਬੂਥ ਨੰਬਰ 149 ਅਤੇ 150 'ਤੇ ਕਬਜ਼ਾ ਕਰਕੇ ਜਾਅਲੀ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਵਾਸੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ | ਜਿਸ ਉਪਰੰਤ ਪੋਲਿੰਗ ਬੰਦ ਹੋ ਗਈ ਤੇ ਬਾਹਰੋਂ ਆਏ ਸਾਰੇ ਨੌਜਵਾਨ ਸਕੂਲ ਦੇ ਗੇਟ ਤੋਂ ਬਾਹਰ ਆ ਗਏ ਤੇ ਇੰਨ੍ਹਾਂ ਨੇ ਪਿਸਤੌਲਾਂ ਤੇ ਰਾਈਫਲਾਂ ਨਾਲ ਸਾਡੇ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਇੱਕ ਗੋਲੀ ਅਕਾਲੀ ਵਰਕਰ ਮੁਖਤਾਰ ਸਿੰਘ ਪੁੱਤਰ ਦਲੀਪ ਸਿੰਘ ਦੀ ਲੱਤ 'ਤੇ ਜਾ ਵੱਜੀ | ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਕਾਰਨ ਮੁਖਤਾਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਤੇ ਉਸਦੀ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਹੈ | ਇਸ ਗੋਲੀਕਾਂਡ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਅਜਨਾਲਾ ਹਰਪ੍ਰੀਤ ਸਿੰਘ ਭਾਰੀ ਪੁਲਿਸ ਫ਼ੋਰਸ ਸਮੇਤ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਵਲੋਂ ਸੱਤਾਧਾਰੀ ਧਿਰ ਨਾਲ ਸੰਬੰਧਿਤ ਕੁਝ ਸ਼ੱਕੀ ਨੌਜਵਾਨਾਂ ਨੂੰ ਰਾਊਾਡਅੱਪ ਕਰ ਲਿਆ ਜਿਸ ਉਪਰੰਤ ਪਿੰਡ ਵਾਸੀ ਸ਼ਾਂਤ ਹੋਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
ਕਾਂਗਰਸੀ ਹਮਾਇਤੀਆਂ ਦੀਆਂ ਗੱਡੀਆਂ ਭੰਨੀਆਂ
ਸਰਹੱਦੀ ਪਿੰਡ ਬੱਲੜਵਾਲ ਵਿਖੇ ਬਾਹਰੋਂ ਆਏ ਕਾਂਗਰਸੀ ਹਮਾਇਤੀਆਂ ਵਲੋਂ ਗੋਲੀਆਂ ਚਲਾਉਣ ਉਪਰੰਤ ਰੋਹ ਵਿਚ ਆਏ ਪਿੰਡ ਵਾਸੀਆਂ ਵਲੋਂ ਸੱਤਾਧਾਰੀ ਧਿਰ ਨਾਲ ਸਬੰਧਿਤ ਲੋਕਾਂ ਦੀਆਂ ਦੋ ਗੱਡੀਆਂ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ | ਜਿਸ ਉਪਰੰਤ ਦੇਰ ਸ਼ਾਮ ਅਜਨਾਲਾ ਪੁਲਿਸ ਵਲੋਂ ਅਕਾਲੀ ਆਗੂਆਂ ਨੂੰ ਵੀ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਮਿਲੀ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ |

ਲੋਕਾਂ ਨੇ ਕਾਂਗਰਸ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਰਹੱਦੀ ਪਿੰਡ ਬੱਲੜ੍ਹਵਾਲ ਦੇ ਦੋਵਾਂ ਬੂਥਾਂ 'ਤੇ ਸ਼ਾਂਤਮਈ ਤਰੀਕੇ ਨਾਲ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਕਾਂਗਰਸੀ ਹਮਾਇਤੀ ਕੁਝ ਨੌਜਵਾਨਾਂ ਵਲੋਂ ਧੱਕੇਸ਼ਾਹੀ ਕਰਕੇ ਗੋਲੀਆਂ ਚਲਾਉਣ ਦੇ ਰੋਸ ਵਜੋਂ ਪਿੰਡ ਬੱਲੜ੍ਹਵਾਲ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬੂਥ ਕੈਪਚਰਿੰਗ ਤੇ ਹਿੰਸਾ ਦੇ ਬਾਵਜੂਦ ਅੰਮਿ੍ਤਸਰ ਜ਼ਿਲੇ੍ਹ ਵਿਚ ਹੋਇਆ 54 ਫੀਸਦੀ ਮੱਤਦਾਨ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਅੱਜ ਅੰਮਿ੍ਤਸਰ ਜ਼ਿਲੇ ਪਈਆਂ ਵੋਟਾਂ ਦੌਰਾਨ ਇਕ ਪੋਿਲੰਗ ਬੂਥ 'ਤੇ ਕੁੱਝ ਵਿਅਕਤੀਆਂ ਵਲੋਂ ਬੈਲਟ ਪੇਪਰ ਚੋਰੀ ਕਰ ਲਏ ਜਾਣ, ਇਕ ਹੋਰ ਬੂਥ 'ਤੇ ਗ਼ਲਤ ਬੈਲਟ ਪੇਪਰਾਂ 'ਤੇ ਹੀ ਕਈ ਘੰਟੇ ...

ਪੂਰੀ ਖ਼ਬਰ »

ਗੱਗੋਮਾਹਲ ਦੇ ਬੂਥ ਨੰਬਰ 42 ਦੀ ਚੋਣ ਰੱਦ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਕੱਸਬਾ ਗੱਗੋਮਾਹਲ ਦੇ ਬੂਥ ਨੰਬਰ 42 ਦੀ ਚੋਣ ਉਸ ਵੇਲੇ ਰੱਦ ਕਰ ਦਿੱਤੀ ਗਈ ਜਦੋਂ ਕੁਝ ਅਨੁਸਰਾਂ ਵਲੋਂ ਪ੍ਰੋਜਾਈਡਿੰਗ ਅਫ਼ਸਰ ਕੋਲੋ ਬੈਲਟ ਪੇਪਰ ਖੋਹ ਲਏ ਗਏ | ...

ਪੂਰੀ ਖ਼ਬਰ »

ਲਦੇਹ ਦੇ ਇਕ ਬੂਥ 'ਤੇ ਅਕਾਲੀ ਤੇ ਕਾਂਗਰਸੀ ਵਰਕਰਾਂ 'ਚ ਝਗੜਾ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅੱਜ ਅਮਨ ਅਮਾਨ ਨਾਲ ਸਾਂਤੀਪੂਰਵਕ ਨੇਪਰੇ ਚੜ ਗਈਆਂ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਅਜਨਾਲਾ ਦੇ ਇਕ ਸਾਂਝੇ ਬੂਥ ਪਿੰਡ ਲਦੇਹ ਵਿਖੇ ਕਾਂਗਰਸੀ ਤੇ ਅਕਾਲੀ ਉਮੀਦਵਾਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਇੱਟ ਵੱਜਣ ਕਾਰਨ ਜ਼ਖ਼ਮੀ ਹੋਇਆ ਵਿਅਕਤੀ ਹਸਪਤਾਲ ਦਾਖ਼ਲ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪਿੰਡ ਮਜੀਠਾ ਦੇ ਪਿੰਡ ਸੋਹੀਆ ਕਲਾਂ ਦੀ ਆਬਾਦੀ ਵਰਪਾਲ ਵਿਖੇ ਅਕਾਲੀ ਪੱਖੀ ਤੇ ਕਾਂਗਰਸੀ ਪੱਖੀ ਵਰਕਰਾਂ ਦਾ ਝਗੜਾ ਹੋਣ ਕਾਰਨ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ...

ਪੂਰੀ ਖ਼ਬਰ »

ਓਠੀਆਂ ਵਿਚ ਕਾਂਗਰਸ ਅਤੇ ਅਕਾਲੀ ਵਰਕਰਾਂ 'ਚ ਝਗੜਾ

ਓਠੀਆ, 19 ਸਤੰਬਰ (ਗੁਰਵਿੰਦਰ ਸਿੰਘ ਸਿੰਘ ਛੀਨਾਂ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਸਬਾ ਓਠੀਆ 'ਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚ ਝਗੜਾ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਚੋਣ ਪ੍ਰਚਾਰ 'ਚ ਅਕਾਲੀ ਦਲ ਪਾਰਟੀ ਵਲੋਂ ਪਿੰਡ ਵਿਚ ...

ਪੂਰੀ ਖ਼ਬਰ »

ਕਾਂਗਰਸ ਨੇ ਚੋਣਾਂ ਦੌਰਾਨ ਲੋਕਤੰਤਰ ਦਾ ਕੀਤਾ ਕਤਲ-ਬੋਨੀ ਅਜਨਾਲਾ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਕੁਝ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਤੇ ਕੀਤੀ ਗੋਲੀਬਾਰੀ ਤੋਂ ਬਾਅਦ ਬੱਲੜ੍ਹਵਾਲ ਵਿਖੇ ਪੁੱਜੇ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਤਣਾਅ ਮੁਕਤੀ ਬਾਰੇ ਭਾਰਤੀ ਯੋਗ ਸੰਸਥਾਨ ਵਲੋਂ ਪੰਜ ਦਿਨਾਂ ਮੁਫ਼ਤ ਯੋਗਾ ਕੈਂਪ ਸ਼ੁਰੂ

ਅੰਮਿ੍ਤਸਰ, 19 ਸਤੰਬਰ (ਜੱਸ)-ਤਣਾਅ ਤੋਂ ਮੁਕਤੀ ਜਾਂ ਇਸ ਦਾ ਯੋਗ ਰਾਹੀਂ ਬਚਾਅ ਵਿਸ਼ੇ ਨੂੰ ਲੈ ਕੇ ਭਾਰਤੀ ਯੋਗ ਸੰਸਥਾਨ ਵਲੋਂ ਪੰਜ ਦਿਨਾ ਵਿਸ਼ੇਸ਼ ਮੁਫ਼ਤ ਯੋਗਾ ਕੈਂਪ ਅੱਜ ਇਥੇ ਗਾਰਡਨ ਕਲੋਨੀ ਪਾਰਕ ਵਿਚ ਅਰੰਭ ਹੋ ਗਿਆ | ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸੰਸਥਾਨ ...

ਪੂਰੀ ਖ਼ਬਰ »

ਮੈਡੀਕਲ ਸਟੋਰ ਦੇ ਮਾਲਕ ਵਲੋਂ ਲਾਪਰਵਾਹੀ ਵਰਤਣ 'ਤੇ ਪੁਲਿਸ ਵਲੋਂ ਮਾਮਲਾ ਦਰਜ

ਛੇਹਰਟਾ, 19 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਥਾਣਾ ਛੇਹਰਟਾ ਦੇ ਕਸਬਾ ਘੰਣੂਪੁਰ ਕਾਲੇ ਵਿਖੇ ਸਥਿਤ ਮੈਡੀਕਲ ਸਟੋਰ ਮਾਲਕ ਵਲੋਂ ਵਰਤੀ ਗਈ ਲਾਪਰਵਾਹੀ ਕਾਰਨ 15 ਸਾਲਾਂ ਬੱਚੀ ਦੀ ਮੌਤ ਹੋ ਗਈ ਸੀ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

'ਸੰਕਾਸ਼ਿਅ ਰਾਇਲ ਐਵੀਨਿਊ' ਵਿਚ ਮਿਲਣਗੇ ਉੱਤਰ ਭਾਰਤ ਦੇ ਸਭ ਤੋਂ ਚੰਗੇ ਰੈਜ਼ੀਡੈਂਸ਼ੀਅਲ ਫਲੈਟ-ਵਿੱਕੀ ਨੰਦਾ, ਵੰਸ਼ਦੀਪ ਸਿੰਘ

ਅੰਮਿ੍ਤਸਰ, 19 ਸਤੰਬਰ (ਅ.ਬ.)-ਦੇਸ਼ ਦੇ ਵੱਡੇ ਬਿਲਡਰਜ਼ ਵਿਚ ਸ਼ੁਮਾਰ ਵੀ.ਵੀ. ਬਿਲਡਰਜ਼ ਉੱਤਰ ਭਾਰਤ 'ਚ ਸਭ ਤੋਂ ਚੰਗੇ ਰੈਜ਼ੀਡੈਂਸ਼ੀਅਲ ਫਲੈਟ ਲੈ ਕੇ ਆਏ ਹਨ | ਇਸ ਬਾਰੇ ਗਲੱਬਾਤ ਕਰਦੇ ਹੋਏ ਅਮਿਤ ਨੰਦਾ (ਵਿੱਕੀ) ਤੇ ਵੰਸ਼ਦੀਪ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ 'ਚ ਪਹਿਲੀ ...

ਪੂਰੀ ਖ਼ਬਰ »

ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ, ਪਰਚਾ ਦਰਜ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪੁਰਾਣੀ ਦੁਸ਼ਮਣੀ ਕਾਰਨ ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਵਿੱਕੀ ਮੱਟੂ ਵਲੋਂ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਆਬਾਦੀ ਵਰਪਾਲ 'ਚ ਵੋਟਾਂ ਸ਼ੁਰੂ ਹੁੰਦਿਆਂ ਚੱਲਿਆ ਇੱਟ ਰੋੜਾ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਵਾਸਤੇ ਅੱਜ ਠੀਕ 8 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ | ਮਜੀਠਾ ਦੇ ਨਾਲ ਲੱਗਦੇ ਸਾਰੇ ਪੋਿਲੰਗ ਬੂਥਾਂ 'ਤੇ ਅਮਨ ਪੂਰਵਕ ਕੰਮ ਚੱਲ ਰਿਹਾ ਸੀ ਕਿ ਕਰੀਬ ਅੱਧੇ ਘੰਟੇ ਬਾਅਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਤਾ ਦੇ ਪਿੰਡ ਬੁਲਾਰਾ ਤੇ ਸਰਾਂ ਵਿਚ ਪੋਲਿੰਗ ਸਟਾਫ ਦੀ ਅਣਗਹਿਲੀ ਆਈ ਸਾਹਮਣੇ ਗ਼ਲਤ ਬੈਲਟ ਪੇਪਰਾਂ 'ਤੇ ਹੁੁੰਦੀ ਰਹੀ ਚਾਰ ਘੰਟੇ ਤੱਕ ਪੋਲਿੰਗ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸਰਾਂ ਤੇ ਬੁਲਾਰਾ ਵਿਖੇ ਸਬੰਧਿਤ ਪੋਲਿੰਗ ਸਟਾਫ ਦੀ ਨਾਕਾਮੀ ਉਸ ਵੇਲੇ ਸਾਹਮਣੇ ਆਈ ਜਦੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਤਾ ਦੇੇ ਉਮੀਦਵਾਰਾਂ ਦੇ ਬੈਲਟ ਪੇਪਰਾਂ ਦੀ ਥਾਂ ਤੇ ...

ਪੂਰੀ ਖ਼ਬਰ »

ਵੋਟਾਂ ਨੂੰ ਲੈ ਕੇ ਹੋਈ ਲੜਾਈ 'ਚ ਦੋਵਾਂ ਧਿਰਾਂ ਦੇ ਚਾਰ ਵਿਅਕਤੀ ਜ਼ਖ਼ਮੀ

ਲੋਪੋਕੇ, 19 ਸਤੰਬਰ (ਗੁਰਵਿੰਦਰ ਕਲਸੀ)-ਥਾਣਾ ਲੋਪੋਕੇ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਚਲੀ ਆ ਰਹੀ ਖਿੱਚੋਤਾਣ ਤੇ ਰੰਜਿਸ਼ ਉਪਰ ਚੱਲਦਿਆਂ ਅੱਜ ਵੋਟਾਂ ਵਾਲੇ ਦਿਨ ਵੋਟਾਂ ਨੂੰ ਲੈ ਕੇ ਹੋਈ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੀ ਕੁੱਟਮਾਰ ਕਰਨ 'ਤੇ ਅੱਧੀ ਦਰਜਨ ਤੋਂ ਵੱਧ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਚੋਣਾਂ 'ਚ ਦੂਜੀ ਪਾਰਟੀ ਦੀ ਮਦਦ ਕਰਨ ਦੇ ਦੋਸ਼ ਹੇਠ ਇਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਕੇ ਦਸਤਾਰ ਉਤਾਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਪੁਲਿਸ ਨੇ ਅੱਧੀ ਦਰਜਨ ਤੋਂ ਵਧੇਰੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਮਾਨਾਂਵਾਲਾ ਤੇ ਲੋਧੀਗੁੱਜਰ 'ਚ ਕਾਂਗਰਸੀਆਂ ਵਲੋਂ ਅਕਾਲੀ ਵਰਕਰਾਂ ਦੀ ਕੁੱਟਮਾਰ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਸੰਮਤੀ ਚੋਗਾਵਾਂ ਅਧੀਨ ਆਉਂਦੇ ਕੁਲ 24 ਜ਼ੋਨਾਂ ਅਤੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ 'ਚ ਇਕ ਦੋ ਘਟਨਾਵਾ ਨੂੰ ਛੱਡ ਕੇ ਅਮਨ-ਅਮਾਨ ਨਾਲ ਸੰਪੂਰਨ ਹੋ ਗਈਆਂ | ਜ਼ੋਨ ਮਾਨਾਂਵਾਲਾ ਤੋਂ ਅਕਾਲੀ ਵਰਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX