ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  about 1 hour ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 4 hours ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 4 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 5 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 5 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 6 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 6 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 6 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 7 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 7 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 7 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 7 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 8 hours ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 8 hours ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 8 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 9 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 9 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 9 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 9 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 10 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 10 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 10 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 minute ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 11 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 11 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 12 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 12 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 13 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 13 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 13 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 13 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 14 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 14 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 14 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 15 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਤਰਨਤਾਰਨ

ਤਰਨ ਤਾਰਨ ਦੇ ਪਿੰਡ ਅਲਾਦੀਨਪੁਰ ਤੇ ਝੰਡੇਰ ਵਿਖੇ ਚੋਣਾਂ ਮੌਕੇ ਕਾਂਗਰਸ ਤੇ ਅਕਾਲੀ ਵਰਕਰਾਂ 'ਚ ਹੋਈ ਖ਼ੂਨੀ ਝੜਪ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਹੋ ਰਹੀ ਚੋਣ ਦੌਰਾਨ ਤਰਨਤਾਰਨ ਦੇ ਨਜ਼ਦੀਕੀ ਤੇ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਤੇ ਝੰਡੇਰ ਵਿਚ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਕਾਰ ਖ਼ੂਨੀ ਝੜਪਾਂ ਹੋਈਆਂ | ਇਨ੍ਹਾਂ ਝੜਪਾਂ ਦੌਰਾਨ ਮੈਂਬਰ ਪਾਰਲੀਮੈਂਟ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੇ ਪੀ.ਏ. ਦਮਨਜੀਤ ਸਿੰਘ ਸਮੇਤ ਅਕਾਲੀ ਦਲ ਤੇ ਕਾਂਗਰਸ ਪਾਰਟੀ ਨਾਲ ਸਬੰਧਤ 8 ਵਰਕਰ ਜ਼ਖ਼ਮੀ ਹੋ ਗਏ | ਇਸ ਤੋਂ ਇਲਾਵਾ ਪਿੰਡ ਝੰਡੇਰ ਵਿਖੇ ਪੋਿਲੰਗ ਬੂਥ 'ਤੇ ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਇਕ ਦੂਜੇ ਦੀਆਂ ਪੱਗਾਂ ਵੀ ਉਤਾਰੀਆਂ ਤੇ ਕੁੱਟਮਾਰ ਕੀਤੀ | ਇਸ ਸਬੰਧੀ ਸਾਰੇ ਜ਼ਖ਼ਮੀ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਦਾਖ਼ਲ ਹਨ | ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਸ ਸਬੰਧ ਵਿਚ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧ ਵਿਚ ਅਕਾਲੀ ਦਲ ਨਾਲ ਸਬੰਧਤ ਤਿੰਨ ਵਰਕਰਾਂ ਨੂੰ ਥਾਣਾ ਸਦਰ ਦੀ ਪੁਲਿਸ ਨੇ ਕਾਬੂ ਕਰਕੇ ਥਾਣੇ ਵਿਚ ਲੈ ਆਂਦਾ, ਜਿਨ੍ਹਾਂ ਨੂੰ ਬਾਅਦ ਵਿਚ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਥਾਣੇ ਜਾ ਕੇ ਛੁਡਾ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਪਿੰਡ ਅਲਾਦੀਨਪੁਰ ਵਿਖੇ ਅਮਨ ਅਮਾਨ ਨਾਲ ਵੋਟਾਂ ਪੈ ਰਹੀਆਂ ਸਨ | ਇਸੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅਕਾਲੀ ਦਲ ਦੇ ਵਰਕਰਾਂ ਉੱਪਰ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਭਾਰੀ ਕੁੱਟਮਾਰ ਕੀਤੀ, ਜਿਸ ਕਰਕੇ ਅਕਾਲੀ ਵਰਕਰ ਚਮਕੌਰ ਸਿੰਘ, ਸ਼ੀਤਲ ਸਿੰਘ, ਜਸਪਾਲ ਸਿੰਘ ਅਤੇ ਸਰਦੂਲ ਸਿੰਘ ਜ਼ਖ਼ਮੀ ਹੋ ਗਏ | ਉਨ੍ਹਾਂ ਇਹ ਵੀ ਦੱਸਿਆ ਕਿ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੀ.ਏ. ਦਮਨਜੀਤ ਸਿੰਘ ਤੇ ਹੋਰ ਜਦ ਅਕਾਲੀ ਵਰਕਰਾਂ ਨੂੰ ਛੁਡਾਉਣ ਲਈ ਆਏ ਤਾਂ ਦਮਨਜੀਤ ਸਿੰਘ ਨੂੰ ਵੀ ਸੱਟਾਂ ਲੱਗੀਆਂ | ਇਹ ਸਾਰੇ ਤਰਨ ਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਹਨ | ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਕੀਤੀ ਗਈ ਗੁੰਡਾਗਰਦੀ 'ਤੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਦੂਜੀ ਤਰਫ਼ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਬਿਕਰਮਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਦੀਨਪੁਰ ਨੇ ਦੱਸਿਆ ਕਿ ਉਹ ਸਰਕਾਰੀ ਸਕੂਲ ਵਿਖੇ ਵੋਟਾਂ ਪਾਉਣ ਲਈ ਗਏ ਸਨ, ਜਿਥੇ ਅਕਾਲੀ ਦਲ ਨਾਲ ਸਬੰਧਤ ਵਰਕਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਉਥੇ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਬੜੀ ਮੁਸ਼ਕਿਲ ਨਾਲ ਮੈਨੂੰ ਬਚਾਇਆ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਵਿਚ ਕੀਤਾ | ਥਾਣਾ ਸਦਰ ਦੇ ਐੱਸ.ਐਚ.ਓ. ਕਮਲਮੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਧਿਰ ਵਲੋਂ ਧੱਕੇਸ਼ਾਹੀ ਕੀਤੀ ਗਈ, ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਦੂਸਰੇ ਮਾਮਲੇ ਵਿਚ ਪਿੰਡ ਝੰਡੇਰ ਵਿਖੇ ਪੋਿਲੰਗ ਬੂਥ 'ਤੇ ਹੋਈ ਲੜਾਈ ਸਬੰਧੀ ਕਾਂਗਰਸੀ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਪੋਿਲੰਗ ਬੂਥ ਉਪਰ ਅਮਨ ਅਮਾਨ ਨਾਲ ਵੋਟਾਂ ਚੱਲ ਰਹੀਆਂ ਸਨ | ਇਸੇ ਦੌਰਾਨ ਬਾਹਰੋਂ ਆਏ ਪਿੰਡ ਦੁਗਲਵਾਲਾ ਦੇ ਸੰਮਤੀ ਮੈਂਬਰ ਪਿਆਰਾ ਸਿੰਘ, ਉਸ ਦੇ ਲੜਕੇ ਅਣਖਪ੍ਰੀਤ ਸਿੰਘ ਤੇ ਹੋਰਨਾਂ ਨੇ ਉਸ ਉੱਪਰ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਜਦਕਿ ਦੂਸਰੀ ਤਰਫ਼ ਜ਼ਖ਼ਮੀ ਹੋਏ ਅਣਖਪ੍ਰੀਤ ਸਿੰਘ ਵਾਸੀ ਦੁਗਲਵਾਲਾ ਨੇ ਦੱਸਿਆ ਕਿ ਉਥੇ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਸ ਦੇ ਪਿਤਾ ਪਿਆਰਾ ਸਿੰਘ ਦੀ ਪੱਗ ਉਤਾਰ ਦਿੱਤੀ ਅਤੇ ਉਨ੍ਹਾਂ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਹ ਦੋਵੇਂ ਜ਼ਖ਼ਮੀ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਹਨ |
ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਹੋਇਆ- ਜਥੇ. ਬ੍ਰਹਮਪੁਰਾ
ਇਸ ਸਬੰਧੀ ਮੈਂਬਰ ਪਾਰਲੀਮੈਂਟ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਗੁੰਡਾਗਰਦੀ ਕਰਕੇ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ | ਅਕਾਲੀ ਦਲ ਦੇ ਵਰਕਰਾਂ ਵਲੋਂ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਦੀ ਕੁੱਟਮਾਰ ਕਰਕੇ ਜ਼ਖ਼ਮੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਵਿਚ ਲੋਕਤੰਤਰ ਦਾ ਕਤਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਨੇ ਪੰਜਾਬ ਦੇ ਚੋਣ ਕਮਿਸ਼ਨ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਚੋਣ ਮੌਕੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ |

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜ਼ਿਲ੍ਹਾ ਤਰਨ ਤਾਰਨ ਵਿਖੇ 43.77 ਫ਼ੀਸਦੀ ਪੋਲਿੰਗ ਹੋਈ

ਤਰਨ ਤਾਰਨ 19 ਸਤੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਲਾਲੀ ਕੈਰੋਂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਇਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਜ਼ਿਲ੍ਹਾ ਤਰਨ ਤਾਰਨ ਵਿਚ ਸ਼ਾਂਤੀਪੂਰਵਕ ਮੁਕੰਮਲ ਹੋਇਆਂ | ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਨੇ ਹਲਕਾ ਤਰਨ ਤਾਰਨ ਦੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਬਲਾਕ ਤਰਨ ਤਾਰਨ ਅਤੇ ਗੰਡੀਵਿੰਡ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰਾਂ ਨੂੰ ਵੱਡਾ ...

ਪੂਰੀ ਖ਼ਬਰ »

ਵੋਟਰਾਂ ਦੇ ਮੱਠੇ ਹੁੰਗਾਰੇ ਨੇ ਅਕਾਲੀ ਦਲ ਦੇ ਬਾਈਕਾਟ ਨੂੰ ਸਹੀ ਠਹਿਰਾਇਆ- ਸਾਬਕਾ ਵਿਧਾਇਕ ਸੰਧੂ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਬਲਾਕ ਸੰਮਤੀ ਦੀਆਂ ਚੋਣਾਂ ਮੌਕੇ ਅੱਧੀਆਂ ਦੇ ਕਰੀਬ ਸੀਟਾਂ ਉੱਪਰ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀ ਦਲ ਵਲੋਂ ਚੋਣਾਂ ਦੇ ਕੀਤੇ ਬਾਈਕਾਟ ਨੂੰ ਵੋਟਾਂ ਮੌਕੇ ਵੋਟਰਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਨੂੰ ਸਫ਼ਲਤਾ ਨਾਲ ਨੇਪਰੇ ਚਾੜਨ 'ਤੇ ਜ਼ਿਲ੍ਹੇ ਦੇ ਲੋਕਾਂ ਅਤੇ ਵੱਖ-ਵੱਖ ਸਿਆਸੀ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਲਿਖੇਗਾ ਨਵਾਂ ਇਤਿਹਾਸ- ਭਰੋਵਾਲ

ਗੋਇੰਦਵਾਲ ਸਾਹਿਬ, 19 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਤੇ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ...

ਪੂਰੀ ਖ਼ਬਰ »

ਚੌਥੇ ਪਾਤਿਸ਼ਾਹ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ 22 ਨੂੰ

ਸਰਹਾਲੀ ਕਲਾਂ, 19 ਸਤੰਬਰ (ਅਜੈ ਸਿੰਘ ਹੁੰਦਲ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਬਾਬਾ ਸੰਗਤ ਸਿੰਘ ਨੌਸ਼ਹਿਰਾ ਪੰਨੂੰਆਂ ਵਿਖੇ 22 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਬਾਬਾ ਸਤਨਾਮ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਸਬੰਧੀ ਮੀਟਿੰਗ ਹੋਈ

ਝਬਾਲ, 19 ਸਤੰਬਰ (ਸਰਬਜੀਤ ਸਿੰਘ)- ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜੋ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਜੀ ਵਿਖੇ ਬਾਬਾ ਦਰਸ਼ਨ ਸਿੰਘ ਤੇ ਬਾਬਾ ਸੰਤੋਖ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ 7, 8 ਅਕਤੂਬਰ ਨੂੰ ਮਨਾਇਆ ਜਾ ...

ਪੂਰੀ ਖ਼ਬਰ »

ਫਤਿਆਬਾਦ ਤੇ ਆਸ-ਪਾਸ ਦੇ ਪਿੰਡਾਂ 'ਚ ਚੋਣ ਅਮਨ ਅਮਾਨ ਨਾਲ ਸਮਾਪਤ

ਫਤਿਆਬਾਦ, 19 ਸਤੰਬਰ (ਧੂੰਦਾ)- ਕਸਬਾ ਫਤਿਆਬਾਦ ਤੇ ਆਸ ਪਾਸ ਦੇ ਪਿੰਡਾਂ ਵਿਚ 50 ਤੋਂ 60 ਫ਼ੀਸਦੀ ਵੋਟਾਂ ਪੋਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਇਕਾ ਦੁੱਕਾ ਤੂੰ-ਤੂੰ, ਮੈਂ-ਮੈਂ ਨੂੰ ਛੱਡ ਕੇ ਪੋਿਲੰਗ ਅਮਨ ਅਮਾਨ ਨਾਲ ਖ਼ਤਮ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX