ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  about 1 hour ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 4 hours ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 4 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 5 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 5 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 6 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 6 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 6 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 7 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 7 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 7 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 7 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 8 hours ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 8 hours ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 8 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 9 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 9 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 9 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 9 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 10 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 10 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 10 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 minute ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 11 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 11 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 12 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 12 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 13 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 13 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 13 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 13 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 14 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 14 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 14 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 15 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ਮਰਦ, 5,41,563 ਔਰਤਾਂ ਅਤੇ 16 ਤੀਜੇ ਲਿੰਗ ਵਾਲੇ ਵੋਟ ਸ਼ਾਮਿਲ ਸਨ | ਜ਼ਿਲ੍ਹਾ ਭਰ 'ਚੋਂ ਸਿਰਫ਼ ਪੰਚਾਇਤ ਸੰਮਤੀ ਸੁਧਾਰ ਹੀ ਹੈ, ਜਿੱਥੇ ਤੀਸਰੇ ਿਲੰਗ ਵਾਲੇ ਇਕ ਵੋਟਰ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ |ਬਲਾਕ ਲੁਧਿਆਣਾ-1 'ਚ 172209 (92009 ਮਰਦ, 80200 ਔਰਤਾਂ, 1 ਤੀਜਾ ਲਿੰਗ) 'ਚੋਂ 50 ਫ਼ੀਸਦੀ, ਬਲਾਕ ਲੁਧਿਆਣਾ-2 'ਚ 157294 (85446 ਮਰਦ, 71848 ਔਰਤਾਂ, 3 ਤੀਜਾ ਲਿੰਗ) 'ਚੋਂ 51.72 ਫ਼ੀਸਦੀ, ਬਲਾਕ ਡੇਹਲੋਂ 'ਚ 70458 (37236 ਮਰਦ, 33222 ਔਰਤਾਂ) ਵੋਟਰਾਂ 'ਚੋਂ 55.78 ਫ਼ੀਸਦੀ ਦੇ ਹਿਸਾਬ ਨਾਲ 39304 ਵੋਟਰਾਂ, ਦੋਰਾਹਾ 'ਚ 78157 (41632 ਮਰਦ, 36525 ਔਰਤਾਂ) ਵੋਟਰਾਂ 'ਚੋਂ 64.55 ਫ਼ੀਸਦੀ ਦੇ ਹਿਸਾਬ ਨਾਲ 50449 ਵੋਟਰਾਂ, ਬਲਾਕ ਖੰਨਾ 'ਚ 69320 (36750 ਮਰਦ, 32570 ਔਰਤਾਂ) 'ਚੋਂ 62.62 ਫ਼ੀਸਦੀ ਦੇ ਹਿਸਾਬ ਨਾਲ 43410 ਵੋਟਰਾਂ, ਬਲਾਕ ਪੱਖੋਵਾਲ 'ਚ 72676 (38717 ਮਰਦ, 33959 ਔਰਤਾਂ) 56.19 ਫ਼ੀਸਦੀ ਦੇ ਹਿਸਾਬ ਨਾਲ 40839, ਬਲਾਕ ਸਮਰਾਲਾ 'ਚ 63203 (33591 ਮਰਦ, 29612 ਔਰਤਾਂ) 'ਚੋਂ 63.18 ਫ਼ੀਸਦੀ ਦੇ ਹਿਸਾਬ ਨਾਲ 39929, ਬਲਾਕ ਸਿੱਧਵਾਂ ਬੇਟ 'ਚ 56924 (30043 ਮਰਦ, 26881 ਔਰਤਾਂ) 'ਚੋਂ 64.90 ਫ਼ੀਸਦੀ ਦੇ ਹਿਸਾਬ ਨਾਲ 36942, ਬਲਾਕ ਮਲੌਦ 'ਚ 54083 (28808 ਮਰਦ, 25275 ਔਰਤ, 3 ਤੀਜਾ ਲਿੰਗ) 'ਚੋਂ 63.38 ਫ਼ੀਸਦੀ ਦੇ ਹਿਸਾਬ ਨਾਲ 34582 ਵੋਟਰਾਂ, ਬਲਾਕ ਜਗਰਾਂਉ 'ਚ 129099 (69228 ਮਰਦ, 59871 ਔਰਤਾਂ) 'ਚੋਂ 55.98 ਫ਼ੀਸਦੀ ਦੇ ਹਿਸਾਬ ਨਾਲ 72269 ਵੋਟਰਾਂ, , ਮਾਛੀਵਾੜਾ 'ਚ 71757 (37836 ਮਰਦ, 33921 ਔਰਤਾਂ, 2 ਤੀਜਾ ਲਿੰਗ) 'ਚੋਂ 59.29 ਫ਼ੀਸਦੀ ਦੇ ਹਿਸਾਬ ਨਾਲ 42548 ਵੋਟਰਾਂ, ਬਲਾਕ ਰਾਏਕੋਟ 'ਚ 68669 (36633 ਮਰਦ, 32036 ਔਰਤਾਂ) 'ਚੋਂ 54.08 ਫ਼ੀਸਦੀ ਦੇ ਹਿਸਾਬ ਨਾਲ 37133 ਵੋਟਰਾਂ ਅਤੇ ਬਲਾਕ ਸੁਧਾਰ 'ਚ 96902 (51259 ਮਰਦ, 45642 ਔਰਤਾਂ ਅਤੇ 3 ਤੀਜਾ ਲਿੰਗ) 54.07 ਫ਼ੀਸਦੀ ਦੇ ਹਿਸਾਬ ਨਾਲ 52394 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ | ਉੱਧਰ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਕਮ ਡਿਪਟੀ ਕਮਿਸ਼ਨਰਾਂ ਵੱਲੋਂ 18 ਤੇ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਅਮਲ 'ਚ ਤਾਇਨਾਤ ਮੁਲਾਜ਼ਮਾਂ ਲਈ 20 ਸਤੰਬਰ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਲੁਧਿਆਣਾ ਜ਼ਿਲ੍ਹੇ ਅੰਦਰ ਚੋਣ ਅਮਲ 'ਚ ਤਾਇਨਾਤ ਕਿਸੇ ਵੀ ਮੁਲਾਜ਼ਮ ਨੂੰ ਛੁੱਟੀ ਨਹੀਂ ਹੋਵੇਗੀ |

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX