ਤਾਜਾ ਖ਼ਬਰਾਂ


ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  32 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  41 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  59 minutes ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  50 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 2 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 4 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 5 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  4 minutes ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਘਰਾਂ 'ਚੋਂ ਰਹਿੰਦ-ਖੂੰਹਦ ਇਕੱਠਾ ਕਰਨ ਲਈ 52 ਟਰਾਲੀਆਂ ਰਵਾਨਾ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਘਰਾਂ 'ਚੋਂ ਰਹਿੰਦ-ਖੂੰਹਦ ਇਕੱਠਾ ਕਰਨ ਲਈ ਮੇਅਰ, ਕੌਾਸਲਰਾਂ ਅਤੇ ਅਧਿਕਾਰੀਆਂ ਨੇ 104 ਕੂੜਾ ਇਕੱਠਾ ਕਰਨ ਵਾਲਿਆਂ ਦੀਆ 52 ਟਰਾਲੀਆਂ ਸੈਕਟਰ 17 ਦੇ ਪਰੇਡ ਗਰਾਊਾਡ ਦੇ ਸਾਹਮਣਿਓਾ ਰਵਾਨਾ ਕੀਤੀਆਂ | ਇਹ ਸਾਰੇ ਸਫ਼ਾਈ ਕਰਮੀਂ ਐਮ.ਓ.ਐਚ. ਵਿਭਾਗ ਦੇ ਨਿਯਮਤ ਸੇਵਾਵਾਂ ਦੇ ਰਹੇ ਹਨ, ਇਨ੍ਹਾਂ ਸਾਰੀਆਂ ਟਰਾਲੀਆਂ ਵਿਚ ਦੋ-ਦੋ ਪੁਲਿਸ ਕਰਮੀ ਵੀ ਬਿਠਾਏ ਗਏ | ਇਹ ਇਸ ਲਈ ਕੀਤਾ ਗਿਆ ਕਿ ਪਿਛਲੇ ਕਈ ਦਿਨਾਂ ਤੋਂ ਕਈ ਸਾਲਾਂ ਤੋਂ ਇਹ ਸੇਵਾਵਾਂ ਦੇ ਰਹੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ ਜਿਸ ਕਾਰਨ ਇਕ-ਦੋ ਥਾਵਾਂ 'ਤੇ ਹੜਤਾਲ ਉੱਤੇ ਚੱਲ ਰਹੇ ਕਰਮਚਾਰੀਆਂ ਵਲੋਂ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਰੋਕਣ ਲਈ ਕੋਸ਼ਿਸ ਕੀਤੀ ਗਈ ਪਰ ਨਾਲ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਇਸ ਵਿਘਨ ਨੂੰ ਰੋਕ ਦਿੱਤਾ | ਅੱਜ ਮੇਅਰ ਦਵੇਸ ਮੋਦਗਿਲ, ਸ੍ਰੀ ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ, ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਵਿਨੋਦ ਕੁਮਾਰ ਅਗਰਵਾਲ, ਕੁਝ ਕੌਾਸਲਰਾਂ ਅਤੇ ਅਧਿਕਾਰੀਆਂ ਨੇ 52 ਟਰਾਲੀਆਂ ਘਰਾਂ ਵਿਚੋਂ ਕੂੜਾ ਇਕੱਠਾ ਕਰਨ ਲਈ ਰਵਾਨਾ ਕੀਤੀਆਂ | ਇਸ ਮੌਕੇ ਮੇਅਰ ਨੇ ਸਾਰੇ ਕੌਾਸਲਰਾਂ ਨੂੰ ਇਸ ਕੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਆਪਣੇ ਵਾਰਡਾਂ ਵਿਚ ਕੂੜੇ ਭੰਡਾਰਨ ਦੀ ਨਵੀਂ ਪ੍ਰਣਾਲੀ ਦੇ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਸਹਿਯੋਗ ਮੰਗਿਆ | ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ੋਨਲ ਅਫ਼ਸਰਾਂ ਦੀ ਸਮੁੱਚੀ ਨਿਗਰਾਨੀ ਹੇਠ ਇਸ ਕੰਮ ਦੀ ਨਿਗਰਾਨੀ ਲਈ ਇੰਜੀਨੀਅਰਿੰਗ ਵਿੰਗ, ਉਪ-ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ, ਚੀਫ਼ ਸੈਨਟਰੀ ਇੰਸਪੈਕਟਰਾਂ, ਸੈਨੇਟਰੀ ਇੰਸਪੈਕਟਰਾਂ ਦੇ ਕਾਰਜਕਾਰੀ ਇੰਜੀਨੀਅਰ ਤਾਇਨਾਤ ਕੀਤੇ ਗਏ ਹਨ, ਖ਼ਾਸ ਤੌਰ ਤੇ ਦੋ ਵਧੀਕ ਕਮਿਸ਼ਨਰ ਅਤੇ ਜੁਆਇੰਟ ਕਮਿਸ਼ਨਰ ਵੀ ਪੈਣੀ ਨਜ਼ਰ ਰੱਖਣਗੇ |

ਵਰਦੀ ਦੀ ਗ੍ਰਾਂਟ ਦੁੱਗਣੀ

ਚੰਡੀਗੜ੍ਹ 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਸਕੂਲ ਵਰਦੀ ਦੀ ਗ੍ਰਾਂਟ ਨੂੰ ਲਗਪਗ ਦੱੁਗਣਾ ਕਰ ਦਿੱਤਾ ਹੈ, ਜਿਸ ਨਾਲ 14.61 ਲੱਖ ਬੱਚਿਆਂ ਨੂੰ ਫ਼ਾਇਦਾ ਹੋਇਆ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਈਵਨਿੰਗ ਸਟੱਡੀਜ਼ ਵਿਭਾਗ ਦੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਇਵਨਿੰਗ ਸਟੱਡੀਜ਼ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਵਿਦਿਆਰਥੀਆਂ ਨੇ ਕਿਹਾ ਕਿ ਵਿਭਾਗ ਵਿਚ ਪਾਣੀ, ਸਟਰੀਟ ਲਾਈਟਾਂ ਆਦਿ ਦੀ ਕਾਫ਼ੀ ਘਾਟ ਹੈ, ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਲੋਕ ਗਾਇਕੀ ਤੇ ਸ਼ਾਸਤਰੀ ਸੰਗੀਤ ਉਤਸਵ ਅੱਜ ਤੋਂ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 4 ਰੋਜਾ ਲੋਕ ਗਾਇਕੀ ਅਤੇ ਉਪ ਸ਼ਾਸਤਰੀ ਸੰਗੀਤ ਉਤਸਵ 20 ਸਤੰਬਰ ਤੋਂ ਕਰਵਾਇਆ ਜਾ ਰਿਹਾ ਹੈ | ਉੱਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਨਿਰਦੇਸ਼ਕ ਪ੍ਰੋ. ਸੁਭਾਗਿਆ ਵਰਧਨ ਨੇ ...

ਪੂਰੀ ਖ਼ਬਰ »

ਦੱਖਣੀ ਕੋਰੀਆ 'ਚ ਤਗਮਾ ਜਿੱਤਣ ਵਾਲੀ ਕੁੜੀਆਂ ਦੀ ਟੀਮ ਮੇਅਰ ਵਲੋਂ ਸਨਮਾਨਿਤ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ) -ਦੱਖਣੀ ਕੋਰੀਆ 'ਚ ਤਗਮਾ ਜਿੱਤਣ ਵਾਲੀ ਕੁੜੀਆਂ ਦੀ ਟੀਮ ਨੂੰ ਅੱਜ ਮੇਅਰ ਸ੍ਰੀ ਦਵੇਸ਼ ਮੌਦਗਿਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ | ਬੁਲਾਰੇ ਅਨੁਸਾਰ ਇਸ ਕੁੜੀਆਂ ਦੇ ਟੀਮ ਨੇ ਭਾਰਤੀ ਜੂਨੀਅਰ ਇਨਲਾਈਨ ਹਾਕੀ ਕੁੜੀਆਂ ਦੀ ...

ਪੂਰੀ ਖ਼ਬਰ »

ਤਿਵਾੜੀ ਦੀ ਵਿਦੇਸ਼ੀ ਮਾਮਲਿਆਂ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਸੈਕਟਰ 35 ਦੇ ਕਾਂਗਰਸ ਭਵਨ 'ਚ ਵੱਡੀ ਗਿਣਤੀ ਮਨੀਸ ਤਿਵਾੜੀ ਦੇ ਸਮਰਥਕਾਂ ਨੇ ਹਾਈ ਕਮਾਂਡ ਦਾ ਵਿਦੇਸ਼ੀ ਮਾਮਲਿਆਂ 'ਚ ਜਨਰਲ ਸਕੱਤਰ ਵਜੋਂ ਨਿਯੁਕਤੀ ਲਈ ਧੰਨਵਾਦ ਕੀਤਾ ਤੇ ਵਰਕਰਾਂ 'ਚ ਮਿਠਾਈ ਵੰਡੀ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਪੁਲਿਸ ਸ਼ਿਕਾਇਤ ਅਥਾਰਿਟੀ ਦੇ ਸੰਵਿਧਾਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਕੇਂਦਰ ਸ਼ਾਸਿਤ ਪ੍ਰਦੇਸ ਚੰਡੀਗੜ੍ਹ ਦੇ ਪੁਲਿਸ ਸ਼ਿਕਾਇਤ ਅਥਾਰਿਟੀ ਦੇ ਸੰਵਿਧਾਨ ਦੇ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਰੀ ਨਿਯਮ ਤੁਰੰਤ ਪ੍ਰਭਾਵ ਹੇਠ ਲਾਗੂ ਹੋਣਗੇ | 14/02/2017 ਦੇ ...

ਪੂਰੀ ਖ਼ਬਰ »

ਕਿਸ਼ਾਊ ਬੰਨ੍ਹ ਦੇ ਨਿਰਮਾਣ 'ਤੇ ਹਰਿਆਣਾ ਨੇ ਕੀਤਾ ਇਤਰਾਜ਼

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਸੂਬਿਆਂ ਦੀ ਸੀਮਾ ਨਾਲ ਲਗਦੀ ਯਮੁਨਾ ਨਦੀ ਦੀ ਸਹਾਇਕ ਟੋਂਸ ਨਦੀ 'ਤੇ ਕਿਸ਼ਾਊ ਬੰਨ੍ਹ ਦੇ ਨਿਰਮਾਣ ਲਈ ਆਪਣਾ ਨਾ ਇਤਰਾਜ਼ਯੋਗ ਪ੍ਰਮਾਣ ...

ਪੂਰੀ ਖ਼ਬਰ »

ਔਰਤਾਂ ਨਾਲ ਛੇੜ-ਛਾੜ ਦੇ 2 ਮਾਮਲੇ ਦਰਜ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਪੁਲਿਸ ਨੇ ਔਰਤਾਂ ਨਾਲ ਛੇੜ-ਛਾੜ ਕਰਨ ਤੇ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੇ 2 ਮਾਮਲੇ ਦਰਜ ਕੀਤੇ ਹਨ | ਪੁਲਿਸ ਨੇ ਪਹਿਲਾ ਮਾਮਲਾ ਸੈਕਟਰ 34 ਪੁਲਿਸ ਸਟੇਸ਼ਨ 'ਚ ਦਰਜ ਕੀਤਾ ਹੈ | ਮਾਮਲੇ 'ਚ ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਨੌਕਰੀ ਲਈ ਜਾਅਲੀ ਸਰਟੀਫ਼ਿਕੇਟ ਜਮ੍ਹਾਂ ਕਰਵਾਉਣ ਵਾਲੇ 'ਤੇ ਮਾਮਲਾ ਦਰਜ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਕੂਲ 'ਚ ਨੌਕਰੀ ਪੱਕੀ ਕਰਵਾਉਣ ਲਈ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਉਣ 'ਤੇ ਪੁਲਿਸ ਨੇ ਇਕ ਮਹਿਲਾ ਕਰਮਚਾਰੀ ਿਖ਼ਲਾਫ਼ ਧੋਖਾ-ਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਸਬੰਧਤ ਮਾਮਲੇ ਦੀ ਸ਼ਿਕਾਇਤ ਸ੍ਰੀ ...

ਪੂਰੀ ਖ਼ਬਰ »

6 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਸਜ਼ਾ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਵਧੀਕ ਸੈਸ਼ਨ ਜੱਜ ਤੇ ਵਿਸ਼ੇਸ਼ ਜੱਜ, ਬਾਲ ਅਦਾਲਤ, ਹਿਸਾਰ ਦੀ ਅਦਾਲਤ ਨੇ ਜ਼ਿਲ੍ਹਾ ਹਿਸਾਰ 'ਚ ਉਕਲਾਨਾ ਦੀ 6 ਸਾਲਾਂ ਮਾਸੂਮ ਲੜਕੀ ਨਾਲ ਜਬਰ ਜਿਨਾਹ ਤੇ ਹੱਤਿਆ ਦੇ ਦੋਸ਼ ਵਿਚ ਅੱਜ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਗ਼ਲਤੀ ਨਾਲ ਖਾਤੇ 'ਚ ਟ੍ਰਾਂਸਫਰ ਹੋਏ ਪੈਸੇ ਵਾਪਿਸ ਨਾ ਮੋੜਨ 'ਤੇ ਸੀ.ਟੀ.ਯੂ. ਦੇ ਸਾਬਕਾ ਜੂਨੀਅਰ ਅਸਿਸਟੈਂਟ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੀ.ਟੀ.ਯੂ. ਦੇ ਸਾਬਕਾ ਜੂਨੀਅਰ ਅਸਿਸਟੈਂਟ ਿਖ਼ਲਾਫ਼ ਵਿਭਾਗ ਦੇ ਪੈਸੇ ਵਾਪਸ ਨਾ ਮੋੜਨ 'ਤੇ ਮਾਮਲਾ ਦਰਜ ਕੀਤਾ ਹੈ ਜੋ ਗ਼ਲਤੀ ਨਾਲ ਉਸ ਦੇ ਬੈਂਕ ਖਾਤੇ ਵਿਚ ਟ੍ਰਾਂਸਫਰ ਹੋ ਗਏ ਸਨ | ਇਸ ਸਬੰਧਿਤ ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਸਮੇਤ ਦੋ ਕਾਬੂ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਅਤੇ ਆਪਰੇਸ਼ਨ ਸੈੱਲ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਨਸ਼ਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੀ ਟੀਮ ਨੇ ...

ਪੂਰੀ ਖ਼ਬਰ »

ਦੋ ਪੁਲਿਸ ਅਧਿਕਾਰੀ ਮੁਅੱਤਲ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੀ.ਐਨ.ਡੀ.ਟੀ.ਤੇ ਐਮ.ਟੀ.ਪੀ. ਐਕਟ ਦੇ ਉਲੰਘਣ ਦੇ ਇਕ ਮਾਮਲੇ 'ਚ ਸਮੇਂ 'ਤੇ ਚਾਲਾਨ ਪੇਸ਼ ਨਾ ਕਰਨ ਦੇ ਬਦਲੇ ਵਿਚ ਹਿਸਾਰ ਦੇ ਬਾਸ ਥਾਣੇ ਦੇ ਸਬ ਇੰਸਪੈਕਟਰ ਤੇ ਆਈ.ਓ. ਦੇਵੇਂਦਰ ...

ਪੂਰੀ ਖ਼ਬਰ »

6 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਸਜ਼ਾ

ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਵਧੀਕ ਸੈਸ਼ਨ ਜੱਜ ਤੇ ਵਿਸ਼ੇਸ਼ ਜੱਜ, ਬਾਲ ਅਦਾਲਤ, ਹਿਸਾਰ ਦੀ ਅਦਾਲਤ ਨੇ ਜ਼ਿਲ੍ਹਾ ਹਿਸਾਰ 'ਚ ਉਕਲਾਨਾ ਦੀ 6 ਸਾਲਾਂ ਮਾਸੂਮ ਲੜਕੀ ਨਾਲ ਜਬਰ ਜਿਨਾਹ ਤੇ ਹੱਤਿਆ ਦੇ ਦੋਸ਼ ਵਿਚ ਅੱਜ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਸੰਦੇਸ਼ ਯਾਤਰਾ ਦਾ ਐੱਸ.ਏ.ਐੱਸ ਨਗਰ ਪੁੱਜਣ 'ਤੇ ਸਵਾਗਤ

ਐੱਸ. ਏ. ਐੱਸ ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਭਾਈ ਘਨੱਈਆ ਜੀ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੰਦੇਸ਼ ਯਾਤਰਾ ਜੋ ਯਮੁਨਾਨਗਰ ਵਲੋਂ ਕੱਢੀ ਗਈ ਉਸ ਦਾ ਅੱਜ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਪੁੱਜਣ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਆਜ਼ਾਦ ਕਰਾਉਣ ਲਈ ਸਮੂਹ ਸੰਗਤਾਂ ਮਿਲ ਕੇ ਯਤਨ ਕਰਨ : ਸੰਤ ਦਾਦੂਵਾਲ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਬੱੁਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਸਰਬੱਤ ਖ਼ਾਲਸਾ ਵਲੋਂ ਥਾਪੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਲਜੀਤ ਸਿੰਘ ...

ਪੂਰੀ ਖ਼ਬਰ »

ਵੋਟਿੰਗ ਦੇ ਆਖਰੀ ਸਮੇਂ 'ਚ ਪਿੰਡ ਤਿ੍ਵੇਦੀ ਕੈਂਪ 'ਚ ਅਕਾਲੀ-ਕਾਂਗਰਸੀ ਆਪਸ 'ਚ ਭਿੜੇ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਅਤੇ ਪੰਚਾਇਤ ਸੰਮਤੀ ਦੀਆਂ 22 ਸੀਟਾਂ 'ਤੇ ਅੱਜ ਹੋਈ ਵੋਟਿੰਗ ਦੌਰਾਨ ਸਾਰਾ ਦਿਨ ਮਾਹੌਲ ਲਗਪਗ ਸ਼ਾਂਤ ਰਿਹਾ, ਪਰ ਵੋਟਿੰਗ ਦੇ ਆਖਰੀ ਸਮੇਂ ਪਿੰਡ ਤਿ੍ਵੇਦੀ ਕੈਂਪ ਵਿਖੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਖਰੜ 'ਚ ਵੋਟਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ : ਰਿਟਰਨਿੰਗ ਅਫ਼ਸਰ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਚੋਣ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਮਤਦਾਨ ਬਕਸਿਆਂ 'ਚ ਬੰਦ ਹੋ ਗਈ ਹੈ | ਅੱਜ ਪਈਆਂ ਵੋਟਾਂ ਵਿਚ ਪੰਚਾਇਤ ਸੰਮਤੀ ਖਰੜ ਦੇ 25 ਜ਼ੋਨਾਂ ਲਈ 179 ਪੋਿਲੰਗ ਬੂਥ ਬਣਾਏ ਗਏ ਸਨ, ਜਿਨ੍ਹਾਂ 'ਤੇ 57.8 ...

ਪੂਰੀ ਖ਼ਬਰ »

ਚੋਣਾਂ ਦੌਰਾਨ ਵੱਡੀ ਗਿਣਤੀ ਸਿਫ਼ਾਰਸ਼ੀ ਮੁਲਾਜ਼ਿਮ ਆਪਣੀ ਚੋਣ ਡਿਊਟੀ ਕਟਵਾਉਣ 'ਚ ਰਹੇ ਕਾਮਯਾਬ

ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2018 ਲਈ ਵੋਟਾਂ ਪੋਲ ਕਰਵਾਉਣ ਲਈ ਚੋਣ ਅਮਲੇ 'ਚ ਹਜ਼ਾਰਾਂ ਮੁਲਾਜ਼ਮਾਂ ਜਿਨ੍ਹਾਂ 'ਚ ਵੱਡੀ ਗਿਣਤੀ ਮਹਿਲਾਵਾਂ ਵੀ ਸ਼ਾਮਿਲ ਸਨ, ਦੀਆਂ ਚੋਣ ਡਿਊਟੀਆਂ ਲਗਾਈਆਂ ...

ਪੂਰੀ ਖ਼ਬਰ »

ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਮਾਗਮ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਸਬੰਧੀ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਾਜਰੀ 'ਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਪੂਰਾ ਹੋਇਆ : ਬਲਵਿੰਦਰਪਾਲ ਸਿੰਘ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਪੰਚਾਇਤ ਸੰਮਤੀ ਮਾਜਰੀ ਅੰਦਰ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਸੰਪੰਨ ਹੋਇਆ | ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰਪਾਲ ਸਿੰਘ ਨੇ ਸਰਕਾਰੀ ...

ਪੂਰੀ ਖ਼ਬਰ »

ਪਿੰਡਾਂ ਦੀ ਹੱਦ 'ਤੇ ਸ਼ਹਿਰੀ ਖੇਤਰ 'ਚ ਖੁੱਲੇ੍ਹ ਸ਼ਰਾਬ ਦੇ ਠੇਕਿਆਂ ਦਾ ਲੋਕਾਂ ਨੇ ਲਿਆ ਪੂਰਾ ਲਾਹਾ

ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਵਿਚਲੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਉਥੇ ਹੀ ਸ਼ਹਿਰੀ ਖੇਤਰਾਂ ਵਿਚਲੇ ਠੇਕਿਆਂ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਕੈਂਪ 23 ਨੂੰ

ਕੁਰਾਲੀ, 19 ਸਤੰਬਰ (ਅਕਾਲਗੜ੍ਹੀਆ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਇਨਸਾਨੀਅਤ ਵਲੋਂ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲਿਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰਪੁਰਾ ਸਾਹਿਬ ਮਾਜਰਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਮੌਕੇ 39ਵਾਂ ਵਿਸ਼ਾਲ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਨੇ ਲਗਾਇਆ ਅਕਾਲੀ ਉਮੀਦਵਾਰ 'ਤੇ ਬੂਥ ਉਪਰ ਕਬਜ਼ਾ ਕਰਨ ਦਾ ਦੋਸ਼

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਪਿੰਡ ਬੜਮਾਜਰਾ ਵਿਖੇ ਜ਼ੋਨ ਨੰਬਰ 13 ਤੋਂ ਕਾਂਗਰਸੀ ਉਮੀਦਵਾਰ ਨੇ ਅਕਾਲੀ ਉਮੀਦਵਾਰ 'ਤੇ ਬਾਊਾਸਰਾਂ ਰਾਹੀਂ ਬੂਥ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ | ਇਸ ਦੇ ਉਲਟ ਅਕਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 61.61 ਫ਼ੀਸਦੀ ਵੋਟ ਪੋਲਿੰਗ ਹੋਈ

ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਇੱਕਾ-ਦੁੱਕਾ ਥਾਵਾਂ ਨੰੂ ਛੱਡ ਕੇ ਬਾਕੀ ਸਾਰੀਆਂ ਥਾਵਾਂ 'ਤੇ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹ ...

ਪੂਰੀ ਖ਼ਬਰ »

ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਫ਼ਦ ਵਲੋਂ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਬੀ. ਐੱਮ. ਡਬਲਿਊ. ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ 4 ਡਰਾਈਵਰਾਂ 'ਚੋਂ ਇਕ ਦੀ ਮੌਤ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਅੰਤਰਰਾਸ਼ਟਰੀ ਹਵਾਈ ਅੱਡੇ ਅਧੀਨ ਪੈਂਦੇ ਖੇਤਰ 'ਚ ਇਕ ਬੀ. ਐੱਮ. ਡਬਲਿਊ ਕਾਰ ਦੇ ਚਾਲਕ ਵਲੋਂ ਟੱਕਰ ਮਾਰ ਕੇ ਜ਼ਖ਼ਮੀ ਕੀਤੇ 4 ਟੈਕਸੀ ਡਰਾਈਵਰਾਂ 'ਚੋਂ ਨਰਿੰਦਰ ਸਿੰਘ ਜੋ ਕਿ ਫੇਜ਼-8 ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਦੀ ਜਰਨੈਲ ਇਨਕਲੇਵ ਕਾਲੋਨੀ ਵਿਚਲੇ ਇਕ ਘਰ ਦੇ ਬਾਹਰ ਖੜ੍ਹਾ ਐਕਟਿਵਾ ਸਕੂਟਰ ਚੋਰੀ ਕਰਕੇ ਲੈ ਗਏ | ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਮਨ ਪਤਨੀ ਦੀਪਕ ਕੁਮਾਰ ਵਾਸੀ ਮ: ਨੰ: 24 ਪਹਿਲੀ ...

ਪੂਰੀ ਖ਼ਬਰ »

ਧਨਾਸ ਵਿਖੇ ਹੋਈ ਹੱਤਿਆ ਦੇ ਮਾਮਲੇ 'ਚ 2 ਕਾਬੂ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੇ ਬੁੱਧਵਾਰ ਦੀ ਰਾਤ ਧਨਾਸ 'ਚ ਖੁੱਲੇ੍ਹ ਵਿਚ ਪਿਸ਼ਾਬ ਕਰਨ ਤੋਂ ਰੋਕਣ 'ਤੇ ਹੋਏ ਝਗੜੇ ਦੌਰਾਨ 26 ਸਾਲਾ ਲੜਕੇ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਧਨਾਸ ਵਿਖੇ ਹੋਈ ਹੱਤਿਆ ਦੇ ਮਾਮਲੇ 'ਚ 2 ਕਾਬੂ

ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੇ ਬੁੱਧਵਾਰ ਦੀ ਰਾਤ ਧਨਾਸ 'ਚ ਖੁੱਲੇ੍ਹ ਵਿਚ ਪਿਸ਼ਾਬ ਕਰਨ ਤੋਂ ਰੋਕਣ 'ਤੇ ਹੋਏ ਝਗੜੇ ਦੌਰਾਨ 26 ਸਾਲਾ ਲੜਕੇ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਫੈਕਟਰੀਆਂ 'ਚ ਛੁੱਟੀ ਨਾ ਹੋਣ ਕਾਰਨ ਵਰਕਰ ਵੋਟ ਪਾਉਣ ਦੇ ਹੱਕ ਤੋਂ ਰਹਿ ਗਏ ਵਾਂਝੇ

ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਇਲਾਕੇ ਦੀਆਂ ਕਈ ਫੈਕਟਰੀਆਂ ਵਿਚ ਅੱਜ ਵਰਕਰਾਂ ਨੂੰ ਛੁੱਟੀ ਨਾ ਹੋਣ ਕਾਰਨ ਸੈਂਕੜੇ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕਰਨ ਤੋਂ ਵਾਂਝੇ ਰਹਿ ਗਏ | ਭਾਵੇਂ ਕਿ ਪੰਜਾਬ ...

ਪੂਰੀ ਖ਼ਬਰ »

-ਭੁਪੇਸ਼ ਰਾਣਾ ਹੱਤਿਆ ਮਾਮਲਾ ਮੁਲਜ਼ਮ- ਸਾਹਿਲ ਰਾਣਾ ਪ੍ਰੋਡਕਸ਼ਨ ਵਾਰੰਟ 'ਤੇ ਅਦਾਲਤ 'ਚ ਪੇਸ਼

ਪੰਚਕੂਲਾ, 19 ਸਤੰਬਰ (ਕਪਿਲ)-ਪੰਚਕੂਲਾ ਦੇ ਬਰਵਾਲਾ ਬਲਾਕ 'ਚ ਹੋਈ ਭੁਪੇਸ਼ ਰਾਣਾ ਹੱਤਿਆ ਮਾਮਲੇ ਵਿਚ ਮੋਸਟ ਵਾਂਟਡ ਮੁਲਜ਼ਮ ਸਾਹਿਲ ਰਾਣਾ ਨੂੰ ਪੰਚਕੂਲਾ ਸੈਕਟਰ 19 ਕ੍ਰਾਈਮ ਬ੍ਰਾਂਚ ਵਲੋਂ ਯਮੁਨਾਨਗਰ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਗਿਆ | ਮੁਲਜ਼ਮ ਸਾਹਿਲ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਫ਼ਿਲਮ 'ਮਨਮਰਜ਼ੀਆਂ' 'ਤੇ ਪਾਬੰਦੀ ਲਗਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਐੱਸ. ਏ. ਐੱਸ. ਨਗਰ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਿਵਾਦਮਈ ਫ਼ਿਲਮ ...

ਪੂਰੀ ਖ਼ਬਰ »

ਜ਼ਿਆਦਾ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 19 ਸਤੰਬਰ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬੜੀ ਵਾਸੀ ਇਕ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਸੋਹਾਣਾ ਦੇ ਮੁਖੀ ਤਰਲੋਚਨ ...

ਪੂਰੀ ਖ਼ਬਰ »

ਗੋਦਾਮ ਦੇ ਤਾਲੇ ਤੋੜ ਕੇ 26 ਲੱਖ ਰੁਪਏ ਦੇ ਮੋਬਾਈਲ ਤੇ ਹੋਰ ਸਾਮਾਨ ਚੋਰੀ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰਾਂ ਨੇ ਭਬਾਤ ਖੇਤਰ ਵਿਚਲੇ ਗੋਦਾਮ ਏਰੀਆ 'ਚ ਸਥਿਤ ਇਕ ਬਿਜਲੀ ਦੇ ਸਾਮਾਨ ਦੇ ਗੋਦਾਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਮੋਬਾਈਲ ਫ਼ੋਨ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ¢ ਚੋਰੀ ਹੋਏ ਸਾਮਾਨ ਦੀ ਕੀਮਤ 26 ਲੱਖ ਰੁਪਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX