ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  5 minutes ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  16 minutes ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  29 minutes ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  45 minutes ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 2 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 2 hours ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 3 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 1 hour ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  15 minutes ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  1 day ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  1 day ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਕਾਂਗਰਸੀਆਂ ਨੇ ਅੱਧੀ ਦਰਜਨ ਬੂਥਾਂ 'ਤੇ ਕਬਜ਼ਾ ਕਰ ਕੇ ਪਾਈਆਂ ਧੱਕੇ ਨਾਲ ਵੋਟਾਂ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਜ਼ਿਲ੍ਹੇ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਵਲੋਂ ਕਈ ਬੂਥਾਂ 'ਤੇ ਧੱਕੇ ਨਾਲ ਬੂਥਾਂ 'ਤੇ ਕਬਜ਼ਾ ਕਰਨ ਅਤੇ ਖੁਦ ਵੋਟਾਂ ਪਾਉਣ ਦੇ ਸਮਾਚਾਰ ਹਨ | ਦੂਜੀ ਪਾਰਟੀ ਦੇ ਆਗੂਆਂ ਵਲੋਂ ਦੋਸ਼ ਲਾਏ ਗਏ ਹਨ ਕਿ ਕਾਂਗਰਸੀ ਵਰਕਰਾਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਅੱਧੀ ਦਰਜਨ ਦੇ ਕਰੀਬ ਬੂਥਾਂ 'ਤੇ ਕਬਜ਼ਾ ਕੀਤਾ ਗਿਆ | ਫ਼ਰੀਦਕੋਟ ਦਿਹਾਤੀ 'ਚ ਪੈਂਦੇ ਭਾਨ ਸਿੰਘ ਕਾਲੋਨੀ, ਨਾਨਕਸਰ ਬਸਤੀ, ਸੁਸਾਇਟੀ ਨਗਰ, ਪਿੰਡ ਪਿੱਪਲੀ, ਪਿੰਡ ਚਹਿਲ, ਪਿੰਡ ਸਿਮਰੇਵਾਲਾ ਅਤੇ ਪਿੰਡ ਮਹਿਮੂਆਣਾ ਵਿਚ ਬੂਥਾਂ ਉੱਪਰ ਧੱਕੇ ਨਾਲ ਕਬਜ਼ੇ ਹੋਏ ਅਤੇ ਵੋਟਰਾਂ ਦੀ ਥਾਂ 'ਤੇ ਕਾਂਗਰਸ ਵਲੋਂ ਬਾਹਰੋਂ ਲਿਆਂਦੇ ਗਏ ਬੰਦਿਆਂ ਤੋਂ ਵੋਟਾਂ ਪਾਉਣ ਦੇ ਮਾਮਲੇ ਸਾਹਮਣੇ ਆਏ ਹਨ | ਸਥਾਨਕ ਨਾਨਕਸਰ ਬਸਤੀ 'ਚ ਕਾਂਗਰਸੀ ਦੇ ਬੂਥ 'ਤੇ ਕਬਜ਼ਾ ਕਰਦਿਆਂ ਦੀ ਆਮ ਆਦਮੀ ਪਾਰਟੀ ਦੇ ਵਰਕਰ ਨਾਨਕ ਸਿੰਘ ਅਤੇ ਭੋਲਾ ਸਿੰਘ ਵਲੋਂ ਨੇ ਇਸ ਵੀਡੀਓ ਬਣਾਉਣ ਤੇ ਕਾਂਗਰਸੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਤੋਂ ਮੋਬਾਈਲ ਫ਼ੋਨ ਵੀ ਖੋਹ ਲਏ | ਜਿਸ ਦਾ ਫਾਇਦਾ ਉਠਾਉਂਦੇ ਹੋਏ ਕਾਂਗਰਸੀਆਂ ਵਲੋਂ ਜਿਹੜੇ ਵੋਟਰ ਵੋਟਾਂ ਨਹੀਂ ਪਾਉਣ ਆਏ ਉਨ੍ਹਾਂ ਦੀਆਂ ਵੋਟਾਂ 4 ਵਜੇ ਤੋਂ ਬਾਅਦ ਬੂਥਾਂ 'ਤੇ ਕਬਜ਼ਾ ਕਰਕੇ ਖੁਦ ਹੀ ਪਾ ਲਈਆਂ | ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਵਿਚ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਨਿੱਬੜ ਗਿਆ ਅਤੇ ਬੂਥਾਂ ਉੱਪਰ ਕਬਜ਼ੇ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੋਸ਼ ਲਾਇਆ ਕਿ ਕਾਂਗਰਸੀਆਂ ਨੇ ਪੁਲਿਸ ਦੀ ਸ਼ਹਿ 'ਤੇ ਬੂਥਾਂ ਉੱਪਰ ਨਾਜਾਇਜ਼ ਕਬਜ਼ਾ ਕੀਤਾ | 'ਆਪ' ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਾਨਕਸਰ ਬਸਤੀ ਵਿਚ ਉਨ੍ਹਾਂ ਦੇ ਵਰਕਰਾਂ ਦੀ ਕੁੱਟਮਾਰ ਹੋਈ ਹੈ ਜੋ ਹੁਣ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਜ਼ੇਰੇ ਇਲਾਜ ਹਨ | ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵੋਟਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਦੂਜੀਆਂ ਪਾਰਟੀਆਂ ਵਲੋਂ ਲਾਏ ਗਏ ਦੋਸ਼ ਨਿਰਾਧਾਰ ਹਨ ਅਤੇ ਉਨ੍ਹਾਂ ਦੀ ਬੌਖਲਾਹਟ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਬੈਲਟ ਪੇਪਰ ਰਾਹੀਂ ਵੋਟ ਪਾਈ ਗਈ ਹੈ ਅਤੇ ਜ਼ਿਲ੍ਹੇ ਭਰ ਵਿਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਉਨ੍ਹਾਂ ਕਿਹਾ ਕਿ ਪੰਜਗਰਾਈਾ ਕਲਾਂ ਵਿਚ ਵੋਟਾਂ ਪੈਣ ਤੋਂ ਪਹਿਲਾਂ ਬਕਸੇ ਸੀਲ੍ਹ ਕਰਨ ਸਬੰਧੀ ਵਿਵਾਦ ਪੈਦਾ ਹੋਇਆ ਸੀ ਜਿਸ ਨੂੰ ਅਧਿਕਾਰੀਆਂ ਨੇ ਮੌਕੇ 'ਤੇ ਹੀ ਸੁਲਝਾ ਦਿੱਤਾ |

ਅਗਰਸੈਨ ਜੈਅੰਤੀ ਮਨਾਉਣ ਸਬੰਧੀ ਹੋਇਆ ਵਿਚਾਰ ਵਟਾਂਦਰਾ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਅਗਰਵਾਲ ਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਯਸ਼ਪਾਲ ਅਗਰਵਾਲ ਅਤੇ ਸਰਪ੍ਰਸਤ ਸਤਪਾਲ ਗੋਇਲ ਦੀ ਅਗਵਾਈ 'ਚ ਕੀਤੀ ਗਈ | ਜਿਸ 'ਚ ਸਭਾ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ¢ ਇਸ ਮੌਕੇ ਸਭਾ ਵਲੋਂ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਬੂਥ ਨੰ: 50 'ਤੇ ਵੋਟ ਪਾਉਣ ਸਮੇਂ ਅਕਾਲੀ-ਕਾਂਗਰਸੀ ਭਿੜੇ

ਪੰਜਗਰਾੲੀਂ ਕਲਾਂ, 19 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੇ ਬੂਥ ਨੰ: 50 'ਤੇ ਵੋਟ ਪਾਉਣ ਦੇ ਮਾਮਲੇ ਨੂੰ ਲੈ ਕੇ ਅਕਾਲੀ ਤੇ ਕਾਂਗਰਸੀ ਵਰਕਰਾਂ ਦੇ ਆਪਸੀ ਵਿਚ ਭਿੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੋਟਾਂ ਪੈਣ ਦੇ ਕੰਮ ਖ਼ਤਮ ...

ਪੂਰੀ ਖ਼ਬਰ »

ਬਾਜਾਖਾਨਾ 'ਚ 18 ਪ੍ਰਤੀਸ਼ਤ ਤੋਂ ਵੀ ਘੱਟ ਹੋਈ ਪੋਲਿੰਗ

ਬਾਜਾਖਾਨਾ, 19 ਸਤੰਬਰ (ਜੀਵਨ ਗਰਗ)-ਜ਼ਿਲ੍ਹਾ ਪੀ੍ਰਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨਿਬੜ ਗਿਆ ਪਰ ਬਾਜਾਖਾਨਾ ਦੇ ਲੋਕਾਂ ਨੇ ਇਨ੍ਹਾਂ ਚੋਣਾਂ 'ਚ ਬਹੁਤੀ ਦਿਲਚਸਪੀ ਨਹੀਂ ਦਿਖਾਈ | ਨਰਮੇ ਦਾ ਸੀਜਨ ਹੋਣ ਕਾਰਨ ਬਹੁਤੀ ਗਰੀਬ ਜਨਤਾ ਨੇੜਲੇ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਖੇਤਰ 'ਚ 60 ਫ਼ੀਸਦੀ ਵੋਟਾਂ ਪਈਆਂ ਵੋਟਰ ਪਰਚੀ 'ਤੇ ਬੂਥ ਨੰਬਰ ਨਾ ਲਿਖਿਆ ਹੋਣ ਕਾਰਨ ਵੋਟਰ ਹੋਏ ਡਾਢੇ ਪ੍ਰੇਸ਼ਾਨ

Êਪੰਜਗਰਾੲੀਂ ਕਲਾਂ, 19 ਸਤੰਬਰ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਹੋਈਆਂ ਚੋਣਾਂ ਦੌਰਾਨ ਪੰਜਗਰਾੲੀਂ ਕਲਾਂ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ 60 ਫ਼ੀਸਦੀ ਵੋਟ ਪੈਣ ਦੀ ਖ਼ਬਰਾਂ ਮਿਲੀਆਂ ਹਨ | ਵੋਟਾਂ ਪੈਣ ਦਾ ਕੰਮ ਆਪਣੇ ਮਿੱਥੇ ਸਮੇਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਜ਼ੋਨ ਜਿਉਣ ਵਾਲਾ 'ਚ ਵੋਟਾਂ ਅਮਨ ਅਮਾਨ ਨਾਲ ਪਈਆਂ

ਪੰਜਗਰਾਈ ਕਲਾਂ, 19 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਪੰਚਾਇਤ ਸੰਮਤੀ ਜ਼ੋਨ ਜਿਉਣ ਵਾਲਾ 'ਚ ਅਕਾਲੀ, ਭਾਜਪਾ ਗੱਠਜੋੜ, ਕਾਂਗਰਸ, ਆਮ ਆਦਮੀ ਉਮੀਦਵਾਰਾਂ ਦੀ ਚੌਣ ਦੌਰਾਨ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਰਿਹਾ ਜਦੋਂ ਕਿ ਦੁਪਹਿਰ ਵੇਲੇ ਕੁੱਲ 40 ਫ਼ੀਸਦੀ ਵੋਟਾਂ ਪਈਆਂ ...

ਪੂਰੀ ਖ਼ਬਰ »

ਕੋਟਕਪੂਰਾ ਹਲਕੇ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਕੋਟਕਪੂਰਾ ਹਲਕੇ 'ਚ ਪੂਰੇ ਅਮਨ-ਅਮਾਨ ਨਾਲ਼ ਸਮਾਪਤ ਹੋਈਆਂ | ਸਮੁੱਚੇ ਕੋਟਕਪੂਰਾ ਹਲਕੇ 'ਚ ਕਿਤੇ ਵੀ ਕੋਈ ਗੜਬੜੀ ਦੀ ਸੂਚਨਾ ਨਹੀਂ ਮਿਲੀ | ਇਸ ਕਾਰਨ ਲੋਕ ਵੋਟ ਪ੍ਰਕਿ੍ਆ ...

ਪੂਰੀ ਖ਼ਬਰ »

ਪਿੰਡ ਸ਼ਿਮਰੇ ਵਾਲਾ 'ਚ ਬੂਥ 'ਤੇ ਕਬਜ਼ਾ ਕਰਨ ਦੀ ਹੋਈ ਕੋਸ਼ਿਸ਼

ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਅੱਜ ਸਬ-ਤਹਿਸੀਲ ਸਾਦਿਕ ਨਾਲ ਸਬੰਧਿਤ ਇਲਾਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | ਇਸ ਸਬੰਧੀ ਲੋਕਾਂ ਵਿਚ ਕੋਈ ਬਹੁਤਾ ਉਤਸ਼ਾਹ ਨਜ਼ਰ ਨਹੀਂ ਆਇਆ ...

ਪੂਰੀ ਖ਼ਬਰ »

ਬਰਗਾੜੀ ਵਿਖੇ ਵੀ ਵੋਟਾਂ ਅਮਨ ਅਮਾਨ ਨਾਲ ਪਈਆਂ

ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਅਤੇ ਆਸ ਪਾਸ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਅਮਨ ਅਮਾਨ ਨਾਲ ਪਈਆਂ | ਕੁੱਲ ਵੋਟਾਂ 50 ਤੋਂ 55 ਫ਼ੀਸਦੀ ਪੋਲਿੰਗ ਹੋਈਆਂ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ 201 ਉਮੀਦਵਾਰਾਂ ਦੀ ਕਿਸਮਤ ਵੋਟਰ ਬਕਸਿਆਂ 'ਚ ਬੰਦ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲੇ੍ਹ ਦੇ ਜ਼ਿਲ੍ਹਾ ਪੀ੍ਰਸ਼ਦ ਦੇ 10 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਕੁੱਲ 60 ਜ਼ੋਨਾਂ ਲਈ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ | ਸਮੁੱਚੇ ...

ਪੂਰੀ ਖ਼ਬਰ »

ਆਰ.ਟੀ.ਆਈ. ਐਕਟੀਵਿਸਟ ਵਿਪਨ ਕੌਸ਼ਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)- ਆਰ.ਟੀ.ਆਈ. ਐਕਟੀਵਿਸਟ ਵਿਪਨ ਚੰਦਰ ਕੌਸ਼ਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਕੋਟਕਪੂਰਾ ਵਿਖੇ ਬਾਬਾ ਫ਼ਰੀਦ ਚੌਕ ਵਿਖੇ ਭੁੱਖ ਹੜਤਾਲ 'ਤੇ ਬੈਠ ਹੋਏ ਸਨ | ਅੱਜ ਉਨ੍ਹਾਂ ਵਲੋਂ ਆਪਣਾ ਧਰਨਾ ਫ਼ਰੀਦਕੋਟ ...

ਪੂਰੀ ਖ਼ਬਰ »

ਫ਼ੌਜੀ ਦੀ ਕੁੱਟਮਾਰ ਅਤੇ ਲੁੱਟ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਫ਼ੌਜੀ ਦੀ ਕੁੱਟਮਾਰ ਅਤੇ ਲੁੱਟ ਖੋਹ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਬਾਜ਼ੀਗਰ ਬਸਤੀ ਦੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਫ਼ੌਜੀ ਸਜੀਤ ਐੱਸ. ਵਲੋਂ ਥਾਣਾ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਅਚਾਨਕ ਡਿੱਗੇ ਅਣਪਛਾਤੇ ਨੌਜਵਾਨ ਦੀ ਮੌਤ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ (ਫ਼ਿਰੋਜ਼ਪੁਰ) ਰੇਲਵੇ ਮਾਰਗ 'ਤੇ ਪੈਂਦੇ ਪਿੰਡ ਗੁਰੂ ਕੀ ਢਾਬ ਵਿਖੇ ਇਕ ਨੌਜਵਾਨ ਦੇ ਚੱਲਦੀ ਰੇਲ ਗੱਡੀ ਵਿਚੋਂ ਡਿੱਗਣ ਕਰਕੇ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਰੇਲਵੇ ਪੁਲਿਸ ਚੌਾਕੀ ਦੇ ਇੰਚਾਰਜ ਜਗਰੂਪ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ 'ਚ ਪ੍ਰਨਾਸ ਨੇਹਾ ਜੇਤੂ ਅਤੇ ਸਹਿਜ ਕੌਰ ਉਪ ਜੇਤੂ ਰਹੀਆਂ

ਫ਼ਰੀਦਕੋਟ, 19 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਫ਼ਰੀਦ ਬੈਡਮਿੰਟਨ ਕਲੱਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਸਥਾਨਕ ਜਿਮਨੇਜੀਅਮ ਹਾਲ 'ਚ ਕਰਵਾਏ ਜਾ ਰਹੇ ਚੌਥੇ ਬਾਬਾ ਫ਼ਰੀਦ ...

ਪੂਰੀ ਖ਼ਬਰ »

ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਪੁਸਤਕ ਮੇਲੇ ਦੌਰਾਨ ਰੂਬਰੂ ਸਮਾਗਮ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਸ਼ੁਰੂ ਹੋਏ ਪੁਸਤਕ ਮੇਲੇ ਵਿਚ ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਰੂਬਰੂ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸ਼ਹਿਰ ਦੀ ਸਫ਼ਾਈ ਸ਼ੁਰੂ ਕਰਵਾਈ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਹੈਲਪ ਕਮਿਊਨਿਟੀ ਵੈਲਫੇਅਰ ਸੁਸਾਇਟੀ ਅਤੇ ਬਾਬਾ ਫ਼ਰੀਦ ਨਰਸਿੰਗ ਕਾਲਜ ਦੀ ਟੀਮ ਵਲੋਂ ਪਿਛਲੇ 4 ਸਾਲਾਂ ਤੋਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਸਾਂਝੀਆਂ ਥਾਵਾਂ ਸਫਾਈ ਪ੍ਰਬੰਧਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਅੱਜ ਉੱਘੇ ...

ਪੂਰੀ ਖ਼ਬਰ »

30 ਕਿਲੋ ਭੁੱਕੀ ਸਣੇ ਇਕ ਵਿਅਕਤੀ ਕਾਬੂ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਏ.ਐਸ.ਆਈ. ਸੁਖਮੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸੀ.ਆਈ. ਏ. ਜੈਤੋ ਵਲੋਂ 30 ਕਿਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਮਹੀਪ ਇੰਦਰ ਸਿੰਘ ਨੇ ਕੀਤਾ 'ਬੀੜ' ਤਸਵੀਰ ਪ੍ਰਦਰਸ਼ਨੀ ਦਾ ਉਦਘਾਟਨ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਵਾਤਾਵਰਨ ਭਲਾਈ ਲਈ ਕੰਮ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਡ ਸੁਸਾਇਟੀ 'ਬੀੜ' ਵਲੋਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਦਰਬਾਰ ਗੰਜ ਵਿਖੇ ਲਗਾਈ ਪੰਛੀ ਅਤੇ ਪੇਂਡੂ ਜੀਵਨ ਸਬੰਧੀ ਫ਼ੋਟੋ ...

ਪੂਰੀ ਖ਼ਬਰ »

ਆਗਮਨ ਪੁਰਬ ਦੇ ਪਹਿਲੇ ਦਿਨ 70 ਕਿਲੋ ਵਰਗ ਕਬੱਡੀ ਗੋਲਡ ਕੱਪ ਦਾ ਉਦਘਾਟਨ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-49ਵੇਂ ਬਾਬਾ ਫ਼ਰੀਦ ਆਗਮਨ ਪੁਰਬ 2018 ਦੇ ਪਹਿਲੇ ਦਿਨ ਹਰ ਸਾਲ ਦੀ ਤਰ੍ਹਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਕਬੱਡੀ ਗੋਲਡ ਕੱਪ ਦਾ ਉਦਘਾਟਨ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਬਰਗਾੜੀ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ

ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਵਿਖੇ ਡੇਰਾ ਮੁਖੀ ਸੰਤ ਬਾਬਾ ਮੋਹਨ ਦਾਸ ਜੀ ਦੀ ਦੇਖ ਰੇਖ ਹੇਠ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸੰਤ ਬਾਬਾ ਮੋਹਨ ਦਾਸ ਜੀ ਨੇ ਕੀਤਾ | ਕੈਂਪ ਦੌਰਾਨ ਬਿਕਰਮ ਹੱਡੀਆਂ ਦਾ ਹਸਪਤਾਲ ...

ਪੂਰੀ ਖ਼ਬਰ »

ਕਾਰ ਦਾ ਸੰਤੁਲਣ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ, ਨੌਜਵਾਨ ਚਾਲਕ ਦੀ ਮੌਤ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ ਦੀ ਖਸਤਾ ਹਾਲਤ ਹੋਣ ਕਾਰਨ ਬੀਤੀ ਰਾਤ ਕਾਰ ਦਾ ਸੰਤੁਲਣ ਵਿਗੜਨ ਕਰਕੇ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਚਾਲਕ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾ ਮੁਕਤ ਪੁਲਿਸ ...

ਪੂਰੀ ਖ਼ਬਰ »

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਪਹਿਲੇ ਦਿਨ ਸੂਬਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਦੇ ਬੋਟੈਨੀਕਲ ਵਿਭਾਗ ਵਿਖੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2018 ਨੂੰ ੰ ਸਮਰਪਿਤ ਸੂਬਾ ਪੱਧਰੀ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਫ਼ਿਰੋਜ਼ਪੁਰ ਨੇ ਮੋਗਾ ਨੂੰ ਹਰਾਇਆ

ਫ਼ਰੀਦਕੋਟ, 19 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ 19ਵਾਂ ਕਿ੍ਕਟ ਟੂਰਨਾਮੈਂਟ ਸਥਾਨਕ ਸਰਕਾਰੀ ਬਰਜਿੰਦਰ ਕਾਲਜ ਦੀ ਗਰਾਊਾਡ 'ਚ ਸ਼ੁਰੂ ਹੋਇਆ | ਇਸ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੰਘਾਂ-ਸੂਰਮਿਆਂ ਦੇ ਵੱਡੇਮੁੱਲੇ ਇਤਿਹਾਸ ਤੋਂ ਜਾਣੂ ਕਰਵਾਉਣ : ਜਥੇਦਾਰ ਹਰਪ੍ਰੀਤ ਸਿੰਘ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ ਰਾਗੀ, ਢਾਡੀ, ਕਵੀਸ਼ਰੀ ਅਤੇ ਕਥਾ ਵਾਚਕ ਵਲੋਂ ਗੁਰੂ ਸਾਹਿਬ ਦੇ ਦਰਸਾਏ ਮਾਗਰ 'ਤੇ ਚੱਲਣ ਲਈ ਸੰਗਤਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ 26ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ 20 ਸਤੰਬਰ ਤੋਂ 22 ਸਤੰਬਰ ਤੱਕ ਸਰਕਾਰੀ ਬਲਬੀਰ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਰੇਲਵੇ ਸਟੇਸ਼ਨ ਦੀ ਸਫ਼ਾਈ ਕੀਤੀ

ਕੋਟਕਪੂਰਾ, 19 ਸਤੰਬਰ (ਮੇਘਰਾਜ)-'ਸਵੱਛ ਭਾਰਤ' ਮੁਹਿੰਮ ਤਹਿਤ ਨਿਰੰਕਾਰੀ ਫਾਊਾਡੇਸ਼ਨ ਚੈਰੀਟੇਬਲ ਟਰੱਸਟ ਅਤੇ ਨਿਰੰਕਾਰੀ ਮੰਡਲ ਬਰਾਂਚ ਕੋਟਕਪੂਰਾ ਵਲੋਂ ਵਲੰਟੀਅਰ, ਸੇਵਾਦਾਰ ਅਤੇ ਸਮੂਹ ਮੈਂਬਰਾਂ ਵਲੋਂ ਮਾਤਾ ਸੁਦੀਕਸ਼ਾ ਜੀ ਦੇ ਆਸ਼ੀਰਵਾਦ ਨਾਲ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੇ ਜਥੇਦਾਰਾਂ ਿਖ਼ਲਾਫ਼ ਕੋਈ ਵੀ ਸਾਜਿਸ਼ ਕਾਮਯਾਬ ਨਹੀਂ ਹੋਣ ਦਿਆਂਗੇ : ਕਾਹਨ ਸਿੰਘ ਵਾਲਾ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਬਰਗਾੜੀ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਜਥੇਦਾਰਾਂ ਦੇ ਿਖ਼ਲਾਫ਼ ਕੋਈ ਵੀ ਸਾਜਿਸ਼ ਕਾਮਯਾਬ ਨਹੀਂ ਹੋਣ ਦਿਆਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਗਾੜੀ ਇਨਸਾਫ਼ ਮੋਰਚੇ ਲਈ ਬਠਿੰਡਾ ਅਤੇ ਮਾਨਸਾ ਤੋਂ 14ਵੇਂ ਜਥੇ ...

ਪੂਰੀ ਖ਼ਬਰ »

ਵਾਲੀਬਾਲ ਦੇ ਪ੍ਰਸਿੱਧ ਖਿਡਾਰੀ ਪਿ੍ਥੀ ਸਿੰਘ ਬਾਹਮਣਵਾਲਾ ਦੀ ਅਚਾਨਕ ਮੌਤ

ਕੋਟਕਪੂਰਾ, 19 ਸਤੰਬਰ (ਮੇਘਰਾਜ)-ਵਾਲੀਬਾਲ ਦੇ ਪ੍ਰਸਿੱਧ ਖਿਡਾਰੀ ਅਤੇ ਪਿੰਡ ਬਾਹਮਣਵਾਲਾ ਦੇ ਸਾਬਕਾ ਮੈਂਬਰ ਪੰਚਾਇਤ ਪਿ੍ਥੀ ਸਿੰਘ (54) ਦੀ ਬੀਤੀ ਰਾਤ ਕਰੀਬ 9.30 ਵਜੇ ਅਚਾਨਕ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤਨੀ ਅਤੇ ਦੋ ਲੜਕਿਆਂ ਨੂੰ ਰੋਂਦਿਆ ਕੁਰਲਾਉਂਦਿਆਂ ਛੱਡ ਗਏ | ...

ਪੂਰੀ ਖ਼ਬਰ »

ਨਵੀਂ ਬਣਨ ਵਾਲੀ ਪੰਚਾਇਤ ਨੇ ਪਹਿਲੀ ਵਾਰ ਵੋਟਾਂ ਪਾਈਆਂ

ਸਾਦਿਕ, 19 ਸਤੰਬਰ (ਆਰ. ਐਸ. ਧੰੁਨਾ, ਗੁਰਭੇਜ ਸਿੰਘ ਚੌਹਾਨ)-ਨੇੜਲੇ ਪਿੰਡ ਸੈਦੇ ਕੇ ਵਿਖੇ ਨਵੀਂ ਬਣਨ ਵਾਲੀ ਪੰਚਾਇਤ ਸੈਦੇ ਕੇ ਪੂਰਬੀ ਨੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ | ਇਸ ਨਵੀਂ ਬਣਨ ਵਾਲੀ ਪੰਚਾਇਤ ਸੰਬਧੀ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਸੈਦੇ ਕੇ, ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਕਵੀ ਦਰਬਾਰ ਅੱਜ ਗਜ਼ਲਗੋ ਪ੍ਰੋ. ਜਸਪਾਲ ਘਈ ਤੇ ਕਹਾਣੀਕਾਰ ਵਿਸ਼ਵਜੋਤੀ ਧੀਰ ਹੋਣਗੇ ਸਨਮਾਨਿਤ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਅਤੇ ਸਭਿਆਚਾਰ ਨੂੰ ਸਮਰਪਿਤ ਸੰਸਥਾ ਲਿਟਰੇਰੀ ਫੋਰਮ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ 'ਸ਼ੇਖ਼ ਫ਼ਰੀਦ ਕਵੀ ਦਰਬਾਰ' ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸੈਨੇਟ ਹਾਲ ਬਾਬਾ ਫ਼ਰੀਦ ਯੂਨੀਵਰਸਿਟੀ ...

ਪੂਰੀ ਖ਼ਬਰ »

ਸਾਦਿਕ ਵਿਖੇ 40 ਫ਼ੀਸਦੀ ਵੋਟਿੰਗ ਹੋਈ

ਸਾਦਿਕ, 19 ਸਤੰਬਰ (ਆਰ.ਐੱਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਹਿਠਾੜ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਕਸਬਾ ਸਾਦਿਕ ਜਿਸ ਬਾਰੇ ਕਿਹਾ ਜਾਂਦਾ ਹੈ ਕਿ ਇਹ ਇਸ ਇਲਾਕੇ ਦੀ ਸਿਆਸਤ ਦਾ ਧੁਰਾ ਹੈ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਰਾਜਨੀਤੀ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੇ ਹੱਲ ਲਈ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ 20 ਨੂੰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਦੀ ਅਗਵਾਈ ਹੇਠ ਸ਼ਹਿਰ ਦੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਭੇਜਣ ਸਬੰਧੀ ਅਤੇ ਐੱਸ.ਐੱਲ.ਆਰ.ਐੱਮ ਸਕੀਮ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ...

ਪੂਰੀ ਖ਼ਬਰ »

ਨਸ਼ਿਆਂ ਵਰਗੀ ਭਿਆਨਕ ਅਲਾਮਤ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ-ਐਸ. ਪੀ.ਮੋਗਾ

ਪੰਜਗਰਾਈਾ ਕਲਾਂ, 19 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਪੰਜਾਬ ਆਰਟ ਕੌਾਸਲ ਦੇ ਸਹਿਯੋਗ ਨਾਲ ਨਾਟਿਯਮ ਬਠਿੰਡਾ ਦੀ ਟੀਮ ਵਲੋਂ ਪ੍ਰੋ. ਡਾ. ਨਿਰਮਲ ਜੌੜਾ, ਡਾਇਰੈਕਟਰ ਯੂਥ ਵੈਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਡਾ: ਐੱਸ.ਪੀ. ਸਿੰਘ ਉਬਰਾਏ ਅੱਜ ਪਹੁੰਚਣਗੇ ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਉੱਘੇ ਉਦਯੋਗਪਤੀ, ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX