ਤਾਜਾ ਖ਼ਬਰਾਂ


ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  5 minutes ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  13 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  16 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  32 minutes ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  42 minutes ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  57 minutes ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 1 hour ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 1 hour ago
ਪਟਿਆਲਾ, 29 ਜਨਵਰੀ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਐਕਸਿਸ ਬੈਂਕ ਦੇ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਨੂੰ ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਦੇ ਮਾਮਲੇ 'ਚ ਕਾਬੂ...
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਦਲਿਤ, ਸਿੱਖ, ਮੁਸਲਿਮ, ਈਸਾਈ, ਮੂਲ ਨਿਵਾਸੀ ਅਤੇ ਓ. ਬੀ. ਸੀ. ਵਿੰਗ ਨਾਲ ਸੰਬੰਧਿਤ ਜਥੇਬੰਦੀਆਂ...
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ 'ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 2 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪ੍ਰੋ. ਜਗਤ ਰਾਮ, ਡਾਇਰੈਕਟਰ ਚੰਡੀਗੜ੍ਹ ਪੀ. ਜੀ. ਆਈ. ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮਰਹੂਮ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 2 hours ago
ਚੰਡੀਗੜ੍ਹ, 29 ਜਨਵਰੀ (ਅ. ਬ.)- ਚੰਡੀਗੜ੍ਹ 'ਚ ਮਾਂ ਵਲੋਂ ਆਪਣੇ ਜਿਸ ਢਾਈ ਸਾਲਾ ਮੁੰਡੇ ਨੂੰ ਬੈੱਡ 'ਚ ਰੱਖ ਕੇ ਮਾਰਿਆ ਗਿਆ ਸੀ, ਕੁਝ ਮਹੀਨੇ ਪਹਿਲਾਂ ਉਸ ਦੀ ਭੈਣ ਦੀ ਵੀ ਸ਼ੱਕੀ ਹਾਲਾਤ 'ਚ ਮੌਤ...
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 3 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 3 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 3 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 4 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 5 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 6 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 7 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 7 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 1 hour ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 1 hour ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  8 minutes ago
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  18 minutes ago
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  35 minutes ago
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  58 minutes ago
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਮੋਗਾ

ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਤੇ ਸ਼ਾਂਤੀਪੂਰਵਕ ਨੇਪਰੇ ਚੜਿ੍ਹਆ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 19 ਸਤੰਬਰ- ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਦੇ 15 ਚੋਣ ਹਲਕਿਆਂ ਅਤੇ 5 ਪੰਚਾਇਤ ਸੰਮਤੀਆਂ ਦੇ 96 ਚੋਣ ਹਲਕਿਆਂ 'ਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ-ਅਮਾਨ ਨਾਲ ਸ਼ੁਰੂ ਹੋਇਆ ਅਤੇ 2-3 ਘਟਨਾਵਾਂ ਨੂੰ ਛੱਡ ਕੇ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਸਮਾਪਤ ਹੋ ਗਿਆ | ਇਨ੍ਹਾਂ ਚੋਣਾਂ 'ਚ ਵੋਟਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਸ ਤਹਿਤ ਮੋਗਾ ਬਲਾਕ-1 ਵਿਚ 57.4 ਫੀਸਦੀ, ਬਲਾਕ-2 ਵਿਚ 57 ਫੀਸਦੀ, ਨਿਹਾਲ ਸਿੰਘ ਵਾਲਾ 57.16 ਫੀਸਦੀ, ਕੋਟ ਈਸੇ ਖਾਂ ਵਿਚ 55.30 ਫੀਸਦੀ, ਬਾਘਾ ਪੁਰਾਣਾ ਵਿਚ 56 ਫੀਸਦੀ ਵੋਟਿੰਗ ਹੋਈ ਜਦਕਿ ਜ਼ਿਲ੍ਹਾ ਮੋਗਾ ਦੀ ਕੁੱਲ ਵੋਟ 56 ਫੀਸਦੀ ਰਹੀ | ਸ਼ੁਰੂ ਵਿਚ ਵੋਟਾਂ ਪਾਉਣ ਦਾ ਕੰਮ ਬੜੀ ਧੀਮੀ ਰਫ਼ਤਾਰ ਨਾਲ ਚੱਲਿਆ ਅਤੇ ਜ਼ਿਲ੍ਹੇ 'ਚ ਇਨ੍ਹਾਂ ਚੋਣਾਂ ਨੂੰ ਲੈ ਕੇ ਬਹੁਤਾ ਉਤਸ਼ਾਹ ਭਾਵੇਂ ਨਹੀਂ ਦੇਖਿਆ ਗਿਆ ਪਰ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਲੋਕਾਂ ਨੇ ਭਾਰੀ ਉਤਸ਼ਾਹ ਵੀ ਦਿਖਾਇਆ ਅਤੇ ਕਈ ਪੋਿਲੰਗ ਬੂਥਾਂ 'ਤੇ ਵੋਟਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਦੇਖਣ ਨੂੰ ਮਿਲੀਆਂ | ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 15 ਜ਼ੋਨਾਂ ਲਈ 44 ਉਮੀਦਵਾਰ ਮੈਦਾਨ ਵਿਚ ਜਦਕਿ ਬਲਾਕ ਸੰਮਤੀ ਦੇ 115 ਹਲਕਿਆਂ ਵਿਚ 19 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ ਅਤੇ ਅੱਜ ਬਲਾਕ ਸੰਮਤੀ ਦੇ 96 ਜ਼ੋਨਾਂ ਲਈ ਵੋਟਾਂ ਪਈਆਂ ਤੇ ਇਨ੍ਹਾਂ 96 ਜ਼ੋਨਾਂ ਤੋਂ 243 ਉਮੀਦਵਾਰ ਚੋਣ ਮੈਦਾਨ ਵਿਚ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ 648 ਪੋਿਲੰਗ ਬੂਥ ਬਣਾਏ ਗਏ ਸਨ ਅਤੇ ਇਨ੍ਹਾਂ ਬੂਥਾਂ 'ਤੇ 3895 ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਇਸ 'ਤੇ 75 ਸੈਕਟਰ ਅਫ਼ਸਰ ਡਿਊਟੀ 'ਤੇ ਤਾਇਨਾਤ ਸਨ | ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਤੂਰ ਵਲੋਂ ਇਨ੍ਹਾਂ ਚੋਣਾਂ ਵਿਚ 2024 ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਸੀ ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਜ਼ਿਲ੍ਹੇ ਦੇ 5,50,441 ਵੋਟਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 15 ਜ਼ੋਨਾਂ ਅਤੇ ਬਲਾਕ ਸੰਮਤੀ ਦੇ 96 ਹਲਕਿਆਂ ਲਈ ਆਪਣੀ ਵੋਟ ਦਾ ਇਸਤੇਮਾਲ ਕੀਤਾ | ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡੀ. ਪੀ. ਐੱਸ. ਖਰਬੰਦਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਤੂਰ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਸਨ | ਜ਼ਿਲ੍ਹਾ ਚੋਣ ਅਫ਼ਸਰ ਡੀ. ਪੀ. ਐੱਸ. ਖਰਬੰਦਾ ਨੇ ਵੱਖ-ਵੱਖ ਪੋਿਲੰਗ ਬੂਥਾਂ ਦਾ ਦੌਰਾ ਕਰਕੇ ਪੋਿਲੰਗ ਸਟਾਫ਼ ਪਾਸੋਂ ਪੋਲ ਹੋਈਆਂ ਵੋਟਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿਚ 10-11 ਫ਼ੀਸਦੀ ਵੋਟ ਪੋਲ ਹੋਈ | ਦੁਪਹਿਰ 12 ਵਜੇ ਤੱਕ 25-49 ਫ਼ੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 36-76 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ | ਉਨ੍ਹਾਂ ਦੱਸਿਆ ਕਿ ਬੈਲਟ, ਬਕਸੇ ਬਲਾਕ ਵਾਈਜ਼ ਬਣਾਏ ਗਏ ਅਤੇ ਵੱਖ-ਵੱਖ ਸਟਰਾਂਗ ਰੂਮਾਂ ਵਿਚ ਸਖ਼ਤ ਨਿਗਰਾਨੀ ਹੇਠ ਰੱਖੇ ਜਾਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੋਗਾ-1 ਦੇ ਬੈਲਟ ਬਕਸੇ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਥਾਪਿਤ ਕੀਤੇ ਗਏ ਸਟਰਾਂਗ ਰੂਮ 'ਚ ਰੱਖੇ ਜਾਣਗੇ | ਇਸੇ ਤਰ੍ਹਾਂ ਬਲਾਕ ਮੋਗਾ-2 ਦੇ ਬੈਲਟ ਬਕਸੇ ਐੱਸ. ਡੀ. ਸੀਨੀ. ਸੈਕੰ. ਸਕੂਲ ਮੋਗਾ, ਬਲਾਕ ਬਾਘਾ ਪੁਰਾਣਾ ਦੇ ਬੈਲਟ ਬਕਸੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾ ਪੁਰਾਣਾ, ਬਲਾਕ ਨਿਹਾਲ ਸਿੰਘ ਵਾਲਾ ਦੇ ਬੈਲਟ ਬਕਸੇ ਕਮਲਾ ਨਹਿਰੂ ਸੀਨੀ. ਸੈਕੰ. ਸਕੂਲ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਅਤੇ ਕੋਟ ਈਸੇ ਖਾਂ ਦੇ ਬੈਲਟ ਬਕਸੇ ਕਮਿਊਨਿਟੀ ਹਾਲ ਦਫ਼ਤਰ ਬੀ. ਡੀ. ਪੀ. ਓ. ਕੋਟ ਈਸੇ ਖਾਂ ਵਿਖੇ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਵਿਚ ਰੱਖੇ ਜਾਣਗੇ ਅਤੇ ਇਨ੍ਹਾਂ ਥਾਵਾਂ 'ਤੇ ਹੀ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਅੱਜ ਵੋਟਾਂ ਦੌਰਾਨ ਹਲਕਾ ਧਰਮਕੋਟ ਦੇ ਪਿੰਡ ਲੌਾਗੀਵਿੰਡ ਅਤੇ ਤਲਵੰਡੀ ਨੌ ਬਹਾਰ ਵਿਖੇ ਸੱਤਾਧਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਵੋਟਰਾਂ ਨੂੰ ਲੈ ਕੇ ਤਕਰਾਰ ਹੋਣ ਦਾ ਪਤਾ ਲੱਗਾ ਹੈ ਅਤੇ ਇਸੇ ਤਰ੍ਹਾਂ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡ ਮਾਛੀਕੇ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਵੀ ਖ਼ਬਰ ਹੈ ਅਤੇ ਬਾਘਾ ਪੁਰਾਣਾ ਹਲਕੇ ਦੇ ਪਿੰਡ ਰੋਡੇ ਖ਼ੁਰਦ ਵਿਚ ਕੁਝ ਲੋਕਾਂ ਵਲੋਂ ਬੂਥ ਕੈਚਪਰਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ | ਜ਼ਿਲ੍ਹਾ ਵਧੀਕ ਚੋਣ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪਿੰਡ ਰੋਡੇ ਖ਼ੁਰਦ ਵਿਚ ਵੋਟਾਂ ਦੁਬਾਰਾ ਪੈਣਗੀਆਂ ਅਤੇ ਇਸ ਸਬੰਧੀ ਚੋਣ ਕਮਿਸ਼ਨਰ ਪੰਜਾਬ ਨੂੰ ਸੂਚਿਤ ਕੀਤਾ ਜਾ ਰਿਹਾ ਹੈ |

ਵੋਟ ਪਰਚੀ ਲੈਣ ਗਿਆ ਫੱਟੜ ਹੋਇਆ ਵਿਅਕਤੀ ਹਸਪਤਾਲ ਪੁੱਜਾ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਬਲਾਕ ਬਾਘਾ ਪੁਰਾਣਾ ਹੇਠਲੇ ਪਿੰਡ ਵੈਰੋਕੇ ਵਿਖੇ ਆਪਣੀ ਵੋਟ ਵਾਸਤੇ ਅਕਾਲੀ ਦਲ ਦੇ ਪੋਲਿੰਗ ਕੈਂਪ ਤੋਂ ਆਪਣੀ ਵੋਟ ਪਰਚੀ ਲੈਣ ਮੌਕੇ ਫੱਟੜ ਹੋਇਆ ...

ਪੂਰੀ ਖ਼ਬਰ »

ਪਿੰਡ ਮਾਛੀਕੇ 'ਚ ਬੂਥ 'ਤੇ ਕਬਜ਼ਾ ਕਰਨ ਆਏ ਨੌਜਵਾਨ ਲੋਕਾਂ ਨੇ ਭਜਾਏ

ਨਿਹਾਲ ਸਿੰਘ ਵਾਲਾ, 19 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਅਣਪਛਾਤੇ ਵਿਅਕਤੀਆਂ ਨੇ ਪੋਲਿੰਗ ਬੂਥ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪਿੰਡ ਵਾਸੀਆਂ ਨੇ ਅਸਫਲ ਬਣਾ ਦਿੱਤਾ ਅਤੇ ...

ਪੂਰੀ ਖ਼ਬਰ »

ਵੋਟਾਂ ਦੁਬਾਰਾ ਪਾਉਣ ਦੀ ਮੰਗ-ਜਥੇ. ਮਾਹਲਾ

ਸਮਾਲਸਰ, 19 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਸਰਜਾ (ਮੋਗਾ) ਵਿਖੇ ਬੂਥ ਨੰਬਰ 143, 144, 145 'ਤੇ ਸੱਤਾਧਾਰੀ ਧਿਰ ਵਲੋਂ ਬੂਥਾਂ 'ਤੇ ਕਬਜ਼ੇ ਨੂੰ ਲੈ ਕੇ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੱਤਾਧਾਰੀ ਪਾਰਟੀ ਨੇ ਜਮਹੂਰੀਅਤ ਦੀ ਖਿੱਲੀ ਉਡਾਈ-ਵਿਧਾਇਕ ਬਿਲਾਸਪੁਰ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਹਲਕਾ ਨਿਹਾਲ ਸਿੰਘ ਵਾਲਾ ਤੋਂ 'ਆਪ' ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੱਤਾਧਾਰੀ ਪਾਰਟੀ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਰ੍ਹੇਆਮ ਜਮਹੂਰੀਅਤ ਦੀ ਖਿੱਲੀ ਉਡਾਉਣ ਦੇ ਗੰਭੀਰ ...

ਪੂਰੀ ਖ਼ਬਰ »

ਅਕਾਲੀਆਂ ਨੇ ਕਾਂਗਰਸੀਆਂ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼

ਠੱਠੀ ਭਾਈ, 19 ਸਤੰਬਰ (ਜਗਰੂਪ ਸਿੰਘ ਮਠਾੜੂ)- ਪਿੰਡ ਕਪੂਰ ਸਿੰਘ ਵਾਲਾ ਦੇ ਸਰਪੰਚ ਰਾਜ ਸਿੰਘ ਜੋ ਅਕਾਲੀ ਦਲ ਨਾਲ ਸਬੰਧਿਤ ਹਨ, ਨੇ ਸੱਤਾਧਾਰੀ ਪਾਰਟੀ ਵਲੋਂ ਪਿੰਡਾਂ ਵਿਚ ਗੱਡੀਆਂ ਦਾ ਵੱਡਾ ਕਾਫ਼ਲਾ ਲੈ ਕੇ ਅਕਾਲੀਆਂ ਨੂੰ ਧਮਕਾਉਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ...

ਪੂਰੀ ਖ਼ਬਰ »

ਝਗੜੇ ਦੌਰਾਨ ਇਕ ਗੰਭੀਰ ਜ਼ਖਮੀ, ਲਗਾਇਆ ਧਰਨਾ

ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ)- ਬੀਤੀ ਰਾਤ ਸਥਾਨਕ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਵਨ ਸਿੰਘ ਪੁੱਤਰ ...

ਪੂਰੀ ਖ਼ਬਰ »

ਪੋਿਲੰਗ ਸ਼ੁਰੂ ਹੁੰਦਿਆਂ ਹੀ ਨਿਗਾਹੇ ਵਾਲੇ ਬੂਥ 'ਤੇ ਹੋਇਆ ਝਗੜਾ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਹਲਕੇ ਅੰਦਰ ਚੋਣ ਅਮਲੇ ਵਲੋਂ ਚੋਣ ਸ਼ੁਰੂ ਕਰਵਾਉਂਦਿਆਂ ਹੀ ਨੇੜੇ ਪੋਿਲੰਗ ਕੇਂਦਰ ਨੰਬਰ-3 ਹਰਗੋਬਿੰਦਸਰ (ਨਿਗਾਹਾ) ਵਿਖੇ ਝਗੜਾ ਹੋਣ ਸਬੰਧੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ 'ਚ ਕਈ ਥਾਵਾਂ 'ਤੇ ਝੜਪਾਂ ਅਤੇ ਬੂਥਾਂ 'ਤੇ ਕਬਜ਼ਿਆਂ ਦੇ ਬਾਵਜੂਦ ਸ਼ਾਂਤੀਪੂਰਵਕ ਨੇਪਰੇ ਚੜ੍ਹੀ ਪੋਲਿੰਗ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਹਲਕੇ ਦੇ ਵੋਟਰਾਂ ਲਈ ਚੋਣ ਵਿਭਾਗ ਵਲੋਂ 1,44,750 ਵੋਟਰਾਂ ਲਈ ਬਣਾਏ ਗਏ 155 ਬੂਥਾਂ ਉੱਪਰ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਵਲੋਂ ਅੱਜ ...

ਪੂਰੀ ਖ਼ਬਰ »

ਨਵੇਂ ਰੋਡੇ ਵਿਖੇ ਬੂਥ ਨੰਬਰ-126 'ਤੇ ਕਬਜ਼ਾ, ਨਕਾਬਪੋਸ਼ਾਂ ਨੇ ਪਾਈਆਂ ਧੱਕੇ ਨਾਲ ਵੋਟਾਂ

ਸਮਾਲਸਰ, 19 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਹਲਕਾ ਬਾਘਾ ਪੁਰਾਣਾ ਦੇ ਪਿੰਡ ਨਵੇਂ ਰੋਡੇ (ਮੋਗਾ) ਵਿਖੇ ਅਣਪਛਾਤੇ ਨਕਾਬਪੋਸ਼ਾਂ ਵਲੋਂ ਬੂਥ ਨੰਬਰ-126 'ਤੇ ਕਬਜ਼ਾ ਕਰਕੇ ਧੱਕੇ ਨਾਲ ਵੋਟਾਂ ਪਾਉਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਮੁਤਾਬਿਕ ਪਿੰਡ ਨਵੇਂ ਰੋਡੇ ਵਿਖੇ 10-15 ...

ਪੂਰੀ ਖ਼ਬਰ »

ਰੋਡੇ ਸਰਜਾ ਵਿਖੇ ਸੱਤਾਧਾਰੀ ਆਗੂਆਂ ਵਲੋਂ ਬੂਥਾਂ 'ਤੇ ਕਬਜ਼ਾ

ਸਮਾਲਸਰ, 19 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਨਵੇਂ ਰੋਡੇ 'ਤੇ ਨਕਾਬਪੋਸ਼ ਦੇ ਕਬਜ਼ੇ ਤੋਂ ਬਾਅਦ ਬਾਘਾ ਪੁਰਾਣਾ ਦੇ ਰਲਦੇ ਪਿੰਡ ਰੋਡੇ ਸਰਜਾ (ਮੋਗਾ) ਵਿਖੇ ਬੂਥ ਨੰ: 143, 144, 154 'ਤੇ ਵੀ ਕਬਜ਼ਾ ਕੀਤੇ ਜਾਣ ਦੀਆਂ ਖ਼ਬਰਾਂ ਹਨ | ਜਾਣਕਾਰੀ ਮੁਤਾਬਿਕ ਸੱਤਾਧਾਰੀ ਧਿਰ ਦੇ ਆਗੂ ...

ਪੂਰੀ ਖ਼ਬਰ »

ਠੱਠੀ ਭਾਈ ਵਿਖੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਚੋਣ

ਠੱਠੀ ਭਾਈ, 19 ਸਤੰਬਰ (ਜਗਰੂਪ ਸਿੰਘ ਮਠਾੜੂ)- ਸਥਾਨਕ ਠੱਠੀ ਭਾਈ ਵਿਖੇ ਗੜਬੜੀ ਹੋਣ ਦੀ ਸੰਭਾਵਨਾ ਕਾਰਨ ਡੀ. ਐੱਸ. ਪੀ. ਬਾਘਾ ਪੁਰਾਣਾ ਰਣਜੋਧ ਸਿੰਘ ਦੀ ਅਗਵਾਈ ਵਿਚ ਪੁੱਜੀ ਵੱਡੀ ਪੱਧਰ 'ਤੇ ਪੁਲਿਸ ਪਾਰਟੀ ਅਤੇ ਕਮਾਂਡੋ ਦੇ ਜਵਾਨਾਂ ਦੀ ਸਖ਼ਤ ਸੁਰੱਖਿਆ ਅਤੇ ਮੁਕੰਮਲ ...

ਪੂਰੀ ਖ਼ਬਰ »

ਡਾਲੇ ਵੋਟਾਂ ਦਾ ਕੰਮ 7 ਵਜੇ ਸਾਰੇ ਬੂਥਾਂ 'ਤੇ ਸਟਾਫ਼ ਨੇ ਰਲ ਕੇ ਨੇਪਰੇ ਚਾੜਿ੍ਹਆ

ਅਜੀਤਵਾਲ, 19 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਡਾਲਾ ਵਾਸੀ ਡਿਪਟੀ ਕਮਿਸ਼ਨਰ ਮੋਗਾ ਨੂੰ ਸ਼ਿਕਾਇਤ ਕਰਨਗੇ ਕਿ ਦੇਖੋ ਕਿਵੇਂ ਪੱਖਪਾਤੀ ਰਵੱਈਏ ਕਾਰਨ 39 ਨੰਬਰ ਬੂਥ 'ਤੇ 1700 ਵੋਟਰ, 42 ਨੰਬਰ ਬੂਥ 'ਤੇ 460 ਅਤੇ 43 ਨੰਬਰ ਵਿਚ 416 ਵੋਟਰ | ਇਸ ਨਾਲ ਸਵੇਰੇ ਤੋਂ ਵੋਟਰ ਹੀ ਨਹੀਂ ਔਖੇ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਕਰੀਬ 56 ਫ਼ੀਸਦੀ ਪੋਿਲੰਗ ਹੋਈ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ ਅੱਜ ਚੋਣ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐੱਮ. ਅਮਰਬੀਰ ਸਿੰਘ ਸਿੱਧੂ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਕੈਨੇਡਾ ਦਾ ਲਗਵਾਇਆ ਵਿਜ਼ਟਰ ਵੀਜ਼ਾ-ਡੱਲਾ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਆਈਲੈਟਸ, ਸਟੂਡੈਂਟ ਵੀਜ਼ਾ, ਵਿਜ਼ਟਰ ਵੀਜ਼ਾ ਦੀ ਦੁਨੀਆਂ ਭਰ ਵਿਚ ਨਾਂਅ ਖੱਟਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਤੋਂ ਕੈਨੇਡਾ ਦਾ ਓਪਨ ਵਰਕ ਪਰਮਿਟ, ਸਪਾਊਸ ਵੀਜ਼ਾ ਵੀ ਅਪਲਾਈ ਕਰ ਸਕਦੇ ਹਨ | ਸੰਸਥਾ ਦੇ ਐੱਮ. ਡੀ. ਗੁਰਮਿਲਾਪ ...

ਪੂਰੀ ਖ਼ਬਰ »

ਅੰਗਹੀਣਾਂ ਤੇ ਆਸ਼ਰਿਤਾਂ ਨੇ ਵੀ ਖ਼ੁਦ ਪੋਲਿੰਗ ਬੂਥਾਂ ਤੱਕ ਪਹੁੰਚ ਕਰਕੇ ਪਾਈ ਵੋਟ

ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਇਲਾਕੇ ਅੰਦਰ ਜਿੱਥੇ ਆਮ ਵੋਟਰਾਂ ਵਿਚ ਆਪਣੇ ਚਹੇਤੇ ਉਮੀਦਵਾਰ ਨੂੰ ਵੋਟ ਪਾਉਣ ਦੀ ਰੁਚੀ ਦੇਖੀ ਗਈ, ਉੱਥੇ ਅੰਗਹੀਣ, ਆਸ਼ਰਿਤ ਅਤੇ ...

ਪੂਰੀ ਖ਼ਬਰ »

ਹਲਕਾ ਧਰਮਕੋਟ 'ਚ ਵੋਟਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ

ਧਰਮਕੋਟ, 19 ਸਤੰਬਰ (ਹਰਮਨਦੀਪ ਸਿੰਘ, ਪਰਮਜੀਤ ਸਿੰਘ)- ਹਲਕਾ ਧਰਮਕੋਟ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ | ਪੋਲਿੰਗ ਬੂਥਾਂ 'ਤੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਸਨ | ਇਨ੍ਹਾਂ ਚੋਣਾਂ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਲ ਕੀਤੇ 7.0 ਬੈਂਡ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵੇ ਦੀ ਸਭ ਤੋਂ ਪੁਰਾਣੀ ਤੇ ਮੰਨੀ ਪ੍ਰਮੰਨੀ ਫਿਲਫੌਟ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉੱਤਰੀ ਭਾਰਤ ਵਿਚ ਨੰਬਰ ਇਕ ਸੰਸਥਾ ਦੇ ਐਵਾਰਡ ਨਾਲ ਕਈ ਵਾਰ ਨਿਵਾਜਿਆ ਜਾ ਚੁੱਕਾ ਹੈ¢ ਇਸ ਸੰਸਥਾ ਦੀ ਵਿਸ਼ੇਸ਼ਤਾ ਹੈ ਕਿ ਸੰਸਥਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਲਏ 7.5 ਬੈਂਡ

ਸਮਾਧ ਭਾਈ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਟ੍ਰੇਨਿੰਗ ਪ੍ਰਦਾਨ ਕਰਕੇ ਮਨਚਾਹੇ ਬੈਂਡ ਦਿਵਾਉਣ ਵਾਲੀ ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੌਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੀ ਵਿਦਿਆਰਥਣ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਨੇ ਆਈਲੈਟਸ ਰਾਈਟਿੰਗ ਦੀ ਵਰਕਸ਼ਾਪ ਲਗਾਈ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਥ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲੈਟਸ ਸੰਸਥਾ ਕੈਰੀਅਰ ਜ਼ੋਨ 'ਚ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਤਕਨੀਕੀ ਢੰਗ ਨਾਲ ਆਈਲੈਟਸ ਦੀ ਤਿਆਰੀ ਕਰਵਾਈ ਜਾਂਦੀ ਹੈ | ਸੰਸਥਾ ਵਲੋਂ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX