ਤਾਜਾ ਖ਼ਬਰਾਂ


ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  2 minutes ago
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਅੱਜ ਸੀਵਰੇਜ ਬੋਰਡ ਵਿਚਲੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਲੋਕਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਸੀਵਰੇਜ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  9 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  18 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  46 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  7 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਸਿੱਖਾਂ 'ਤੇ ਬਣੀ ਲਘੂ ਫ਼ਿਲਮ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ' ਨੇ ਐਮੀ ਇਨਾਮ ਜਿੱਤਿਆ

ਵਿਸ਼ਵ ਭਰ 'ਚ ਲੋਕਾਂ ਦਾ ਧਿਆਨ ਸਿੱਖ ਕੌਮ ਵੱਲ ਖਿੱਚਿਆ ਗਿਆ

ਕੈਲੇਫੋਰਨੀਆ, 19 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੀ. ਐਨ. ਐਨ. ਨਿਊਜ਼ ਚੈਨਲ ਵਲੋਂ ਅਮਰੀਕਨ ਸਿੱਖਾਂ 'ਤੇ ਤਿਆਰ ਕੀਤੀ ਲਘੂ ਫ਼ਿਲਮ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ' ਜਿਸ ਨੰੂ ਡਬਲਯੂ. ਕਮਉ ਬੇਲ ਦੁਆਰਾ ਤਿਆਰ ਕੀਤਾ ਗਿਆ ਸੀ, ਨੂੰ ਦੁਨੀਆ ਦੇ ਬਿਹਤਰੀਨ ਪੁਰਸਕਾਰ 'ਐਮੀ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ ¢ ਇਸ ਲਘੂ ਫ਼ਿਲਮ 'ਚ ਮਈ 'ਚ ਪਹਿਲੀ ਵਾਰ ਇਕ ਘੰਟੇ ਦੇ ਲੰਬੇ ਐਪੀਸੋਡ 'ਚ ਵਿਸ਼ੇਸ਼ ਤੌਰ 'ਤੇ ਸਿੱਖ ਅਮਰੀਕੀ ਭਾਈਚਾਰੇ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ, ਜਿਸ ਨੇ ਕ੍ਰੀਏਟਿਵ ਆਰਟਸ ਐਮੀਜ਼ ਜੋ ਲਾਸ ਏਾਜਲਸ, ਕੈਲੇਫੋਰਨੀਆ, ਵਿਚ ਕੱਲ੍ਹ ਕਰਵਾਇਆ ਗਿਆ | ਇਸ ਦੌਰਾਨ ਇਸ ਸ਼ੋਅ ਨੇ 'ਬੇਮਿਸਾਲ ਰਿਐਲਟੀ ਪ੍ਰੋਗਰਾਮ' ਦਾ ਸਨਮਾਨ ਜਿੱਤਿਆ ¢ ਸਿੱਖਾਂ 'ਤੇ ਧਿਆਨ ਕੇਂਦਰਤ ਕਰਨ ਵਾਲੀ ਇਹ ਲਘੂ ਫ਼ਿਲਮ ਨੂੰ, 'ਅਮਰੀਕਾ 'ਚ ਸਿੱਖ', ਨੇ ਰਿਆਲਟੀ ਪ੍ਰੋਗਰਾਮ ਲਈ ਵੀ ਸੁਪਰਵਾਈਜਿੰਗ ਐਡਿਟਿੰਗ ਦੀ ਸ਼੍ਰੇਣੀ 'ਚ ਵੀ ਜੇਤੂ ਐਲਾਨਿਆ ਗਿਆ | ਇਹ ਪੁਰਸਕਾਰ ਫ਼ਿਲਮ ਐਡੀਟਰ ਬਿ੍ਆਨ ਏਬਰ ਦੀ ਝੋਲੀ 'ਚ ਪਿਆ¢ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ' ਕਾਮੇਡੀਅਨ ਅਤੇ ਰਾਜਨੀਤਕ ਬੁਲਾਰਾ ਬੈੱਲ ਦੀ ਅਗਵਾਈ 'ਚ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਉਹ ਅਮਰੀਕਾ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਬਾਰੇ ਸਮਝਦਾ ਹੈ ¢ ਇਸ ਘਟਨਾਕ੍ਰਮ ਵਿਚ, ਡਬਲਯੂ. ਕਮਉ ਬੇਲ ਨੇ ਯੂਬਾ ਸਿਟੀ, ਕੈਲੇਫੋਰਨੀਆ ਦਾ ਦੌਰਾ ਕੀਤਾ, ਉਥੇ ਉਨ੍ਹਾਂ ਨੇ ਵੱਖ-ਵੱਖ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮਿਲ ਕੇ ਵਾਰਤਾਲਾਪ ਰਿਕਾਰਡ ਕਰ ਕੇ ਲਘੂ ਫ਼ਿਲਮ ਦਾ ਇਕ ਹਿੱਸਾ ਤਿਆਰ ਕੀਤਾ¢
 ਇਸੇ ਸਮੇਂ ਦੌਰਾਨ, ਬੈੱਲ ਦੀ ਇੰਟਰਵਿਊ ਹਰਪ੍ਰੀਤ ਸਿੰਘ, ਸਿੱਖ ਕੋਲੀਸ਼ਨ ਦੇ ਸਹਿਬਾਨੀ: ਸਿੱਖ ਕੋਲੀਸ਼ਨ ਸੋਸ਼ਲ ਜਸਟਿਸ ਫੈਲੋ ਵਿੰਟੀ ਸਿੰਘ, ਯੁਬਾ ਸਿਟੀ ਦੀ ਭਾਰਤੀ ਅਮਰੀਕੀ ਮੇਅਰ ਪ੍ਰੀਤ ਡਿਡਬਾਲ, ਕਿਰਨਦੀਪ ਬੈਂਸ, ਯੂਬਾ ਸਿਟੀ ਕਿਸਾਨ ਅਤੇ ਕਮਿਊਨਿਟੀ ਲੀਡਰ ਵਕੀਲ ਅਤੇ ਫ਼ਿਲਮ ਨਿਰਮਾਤਾ ਵੈਲਰੀ ਕੌਰ, ਲੈਫ਼ਟੀਨੈਂਟ ਕਰਨਲ ਕਮਲਜੀਤ ਸਿੰਘ ਕਲਸੀ, ਅਦਾਕਾਰ / ਡਿਜ਼ਾਈਨਰ ਵਾਰਿਸ ਆਹਲੂਵਾਲੀਆ ਅਤੇ ਹਰਪ੍ਰੀਤ ਸਿੰਘ ਦੇ ਲੜਕੇ, ਦਿਲਜਫਰ ਸਿੰਘ ਨਾਲ ਹੋਈ ਤੇ ਸਿੱਖ ਭਾਈਚਾਰੇ ਵਾਰੇ ਗੱਲਾਂ ਰਿਕਾਰਡ ਕੀਤੀਆਂ ਸਨ ¢ ਐਮੀ ਪੁਰਸਕਾਰ ਜਿੱਤਣ ਤੋਂ ਬਾਅਦ, ਵੈਲਰੀ ਕੌਰ ਨੇ ਟਵੀਟ ਕੀਤਾ ਕਿ 'ਯੂਨਾਈਟਿਡ ਸ਼ੇਡਜ਼ ਆਫ਼ ਅਮਰੀਕਾ, 'ਫ਼ਿਲਮ ਨੇ ਸਾਡੇ ਸਿੱਖਾਂ ਦੀਆਂ ਕਹਾਣੀਆਂ ਆਧਾਰਿਤ ਅਮਰੀਕਾ 'ਚ ਐਮੀ ਜਿੱਤਿਆ, ਇਹ ਪਹਿਲੀ ਵਾਰ ਹੈ ਜਦੋਂ ਕੌਮ ਦੇ ਲੋਕਾਂ ਨੇ ਆਪਣੀਆਂ-ਆਪਣੀਆਂ ਕਹਾਣੀਆਂ, ਆਪਣੀਆਂ-ਆਪਣੀਆਂ ਆਵਾਜ਼ਾਂ, ਰਾਹੀਂ ਫ਼ਿਲਮ ਉਦਯੋਗ 'ਚ ਸਭ ਤੋਂ ਵੱਡਾ ਸਨਮਾਨ ਪ੍ਰਾਪਤ ਕਰ ਲਿਆ ਹੈ | ਹਰਪ੍ਰੀਤ ਸਿੰਘ ਦੇ ਟਵਿੱਟਰ ਰਾਹੀਂ ਬੈੱਲ ਤਕ ਪਹੁੰਚਣ ਤੋਂ ਬਾਅਦ ਇਹ ਫ਼ਿਲਮ ਬਣਾਉਣ ਦਾ ਸਿਲਸਿਲਾ ਸ਼ੁਰੂ ਹੋਇਆ ¢ ਹਰਪ੍ਰੀਤ ਸਿੰਘ ਨੇ ਆਪਣੇ ਇੰਟਰਵਿਊ ਦੀ ਸ਼ੁਰੂਆਤ ਵਿਚ ਕਿਹਾ ਕਿ ' ਸਿੱਖ ਕੌਮ ਨੂੰ ਨਫ਼ਰਤ ਦਾ ਸਾਹਮਣਾ ਕਰਨਾ ਪਿਆ¢ ਉਨ੍ਹਾਂ ਕਿਹਾ 'ਸਿੱਖ ਧਰਮ ਪਿਆਰ ਦਾ ਧਰਮ ਹੈ, ਅਤੇ ਇਹ ਪਿਆਰ ਦੂਸਰਿਆਂ ਲਈ ਕੁਰਬਾਨੀ ਦੀ ਭਾਵਨਾ ਰੱਖਦਾ ਹੈ, ਖ਼ਾਸ ਤੌਰ 'ਤੇ ਦੱਬੇ-ਕੁਚਲੇ ਲੋਕਾਂ ਲਈ, ਉਦਾਹਰਨ ਲਈ, ਅਸੀਂ ਸਿੱਖਾਂ ਨੇ ਭੁਚਾਲ ਦੇ ਦੌਰਾਨ ਹੈਤੀ ਵਿਚ , ਕੈਟਰੀਨਾ ਭੁਚਾਲ 'ਚ, ਸੀਰੀਆ ਜੰਗ ਦੌਰਾਨ ਅਤੇ ਕਦੇ ਅਜਿਹਾ ਮੌਕਾ ਨਹੀਂ ਆਇਆ ਜਦੋਂ ਸਿੱਖਾਂ ਨੇ ਲੋੜਵੰਦਾਂ ਲਈ ਦਰਵਾਜ਼ੇ ਨਾ ਖੋਲੇ੍ਹ ਹੋਣ¢ ਸਿੱਖ ਧਰਮ ਦਾ ਵਰਣਨ ਕਰਨ ਲਈ ਅਮਰੀਕਾ ਵਿਚ ਪਹਿਲੀ ਮਹਿਲਾ ਸਿੱਖ ਮੇਅਰ ਯੁਬਾ ਸਿਟੀ ਪ੍ਰੀਤ ਡਿਡਵਾਲ ਨੇ ਕਿਹਾ ਮੈਂ ਇਕ ਵਿਸ਼ੇਸ਼ ਸਿੱਖ ਔਰਤ ਦੀ ਤਰ੍ਹਾਂ ਨਹੀਂ ਦਿੱਖ ਰਹੀ, ਪਰ ਮੈਂ 100 ਪ੍ਰਤੀਸ਼ਤ ਸਿੱਖ ਹਾਂ | ਇਸ ਫ਼ਿਲਮ ਵਿਚ ਆਹਲੂਵਾਲੀਆ ਨੇ ਦੱਸਿਆ ਕਿ 9/11 ਦੇ ਬਾਅਦ ਉਸ 'ਤੇ ਕਿਸ ਤਰ੍ਹਾਂ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਸੱਜੀ ਅੱਖ ਦੀ ਨਜ਼ਰ ਗੁਆ ਲਈ ¢

ਅਦਾਲਤ ਵਲੋਂ ਯੂਨੀਕ ਕਾਲਜ ਨੂੰ ਕਲੀਨ ਚਿੱਟ

ਸਿਡਨੀ/ਬਿ੍ਸਬੇਨ/ਮੈਲਬੋਰਨ, 19 ਸਤੰਬਰ (ਹਰਕੀਰਤ ਸਿੰਘ ਸੰਧਰ, ਮਹਿੰਦਰ ਪਾਲ ਕਾਹਲੋਂ, ਸਰਤਾਜ ਸਿੰਘ ਧੌਲ)-ਸਿਡਨੀ ਦੇ ਗਰੈਨਵਿਲ ਇਲਾਕੇ ਦੇ ਯੂਨੀਕ ਕਾਲਜ ਦਾ ਸਰਕਾਰ ਨੂੰ ਚੂਨਾ ਲਾਉਣ ਦਾ ਮਸਲਾ ਆਖ਼ਰ ਅਦਾਲਤ ਨੇ ਹੱਲ ਕਰ ਦਿੱਤਾ ਹੈ | ਅਦਾਲਤ ਨੇ ਯੂਨੀਕ ਇੰਟਰਨੈਸ਼ਨਲ ...

ਪੂਰੀ ਖ਼ਬਰ »

ਭਾਰਤ 'ਚ ਅੱਤਵਾਦੀ ਸਰਗਰਮੀਆਂ ਤੇ ਧੋਖਾਧੜੀ ਨੂੰ ਲੈ ਕੇ ਬਰਤਾਨੀਆ 'ਚ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ 'ਚ ਅੱਤਵਾਦੀ ਗਤੀਵਿਧੀਆਂ ਅਤੇ ਹਵਾਲਾ ਮਾਮਲੇ ਦੇ ਦੋਸ਼ਾਂ 'ਚ ਇੰਗਲੈਂਡ ਦੇ ਕਈ ਸ਼ਹਿਰਾਂ 'ਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ | ਖ਼ਬਰਾਂ ਅਨੁਸਾਰ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਜ਼ਮ ਯੂਨਿਟ ਦੀ ਅਗਵਾਈ ...

ਪੂਰੀ ਖ਼ਬਰ »

ਬਜ਼ੁਰਗ ਬੱਸ ਡਰਾਈਵਰ ਬਣਿਆ 2 ਲੋਕਾਂ ਦੀ ਮੌਤ ਦਾ ਕਾਰਨ-ਅਦਾਲਤ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕਰਾਊਨ ਅਦਾਲਤ 'ਚ ਇਕ 80 ਸਾਲਾ ਬਜ਼ੁਰਗ ਬੱਸ ਡਰਾਈਵਰ ਨੂੰ 2 ਲੋਕਾਂ ਦੀ ਮੌਤ ਦਾ ਕਾਰਨ ਮੰਨਿਆ ਗਿਆ ਹੈ | ਜਿਊਰੀ ਨੇ ਕੇਸ ਦੀ ਸੁਣਵਾਈ ਦੌਰਾਨ ਸੁਣਿਆ ਕਿ ਕਿਸ ਤਰ੍ਹਾਂ ਕਵੈਂਟਰੀ ਸਿਟੀ ਸੈਂਟਰ 'ਚ 3 ਅਕਤੂਬਰ 2015 ਨੂੰ ...

ਪੂਰੀ ਖ਼ਬਰ »

ਸਿਆਟਲ ਦਾ ਵਿਰਾਸਤ ਮੇਲਾ 22 ਨੂੰ -ਤਿਆਰੀਆਂ ਮੁਕੰਮਲ

ਸਿਆਟਲ, 19 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਲਈ 22 ਸਤੰਬਰ ਸ਼ਾਮ 7 ਤੋਂ 10 ਵਜੇ ਤੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਬਾਬਾ ਹਰਦਿਆਲ ਸਿੰਘ ਟਾਂਡੇ ਵਾਲਿਆਂ ਦਾ ਬਰਤਾਨੀਆ 'ਚ ਭਰਵਾਂ ਸਵਾਗਤ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਾਬਾ ਹਰਦਿਆਲ ਸਿੰਘ ਟਾਂਡੇ ਵਾਲਿਆਂ ਦਾ ਬਰਤਾਨੀਆ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬਰਤਾਨੀਆ ਦੇ ਵੱਖ-ਵੱਖ ਗੁਰੂ ਘਰਾਂ 'ਚ ਕਥਾ ਵਿਚਾਰਾਂ ਰਾਹੀਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਹਰਦਿਆਲ ...

ਪੂਰੀ ਖ਼ਬਰ »

ਪੰਜਾਬੀ ਸੁਸਾਇਟੀ ਆਫ਼ ਦਾ ਬਿ੍ਟਿਸ਼ ਆਇਲਜ਼ ਵਲੋਂ 90ਵੀਂ ਵਰ੍ਹੇਗੰਢ ਮੌਕੇ ਸਮਾਗਮ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦੀ ਪੰਜਾਬੀ ਸੁਸਾਇਟੀ ਆਫ਼ ਦਾ ਬਿ੍ਟਿਸ਼ ਆਇਲਜ਼ ਨੇ 90ਵੀਂ ਵਰ੍ਹੇਗੰਢ ਸਬੰਧੀ ਰਾਏਸਲਿੱਪ ਦੇ ਰਮਾਦਾ ਹੋਟਲ 'ਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਜਿਸ 'ਚ ਐਮ. ਪੀ. ਵਰਿੰਦਰ ਸ਼ਰਮਾ, ਐਮ. ਪੀ. ਸੀਮਾ ਮਲਹੋਤਰਾ, ਐਮ. ਪੀ. ...

ਪੂਰੀ ਖ਼ਬਰ »

ਮਹਾਰਾਜਾ ਦਲੀਪ ਸਿੰਘ ਦੀ 125ਵੀਂ ਬਰਸੀ ਸਬੰਧੀ ਐਸਟਨੋਰ ਕਿਲ੍ਹੇ 'ਚ ਸਮਾਗਮ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਸਿੱਖ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ 125ਵੀਂ ਬਰਸੀ ਦੇ ਸਬੰਧ 'ਚ ਚੱਲ ਰਹੇ ਲੜੀਵਾਰ ਸਮਾਗਮਾਂ ਤਹਿਤ ਬਰਤਾਨੀਆ ਦੇ ਐਸਟਨੋਰ ਕਿਲ੍ਹੇ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ 'ਚ ਭਾਰਤ ਦੇ ਸਾਬਕਾ ...

ਪੂਰੀ ਖ਼ਬਰ »

ਕੈਲਗਰੀ ਵਿਖੇ ਹਰਜੀਤ ਸਿੰਘ ਮਠਾਰੂ ਦਾ ਨਿੱਘਾ ਸਵਾਗਤ

ਕੈਲਗਰੀ, 19 ਸਤੰਬਰ (ਜਸਜੀਤ ਸਿੰਘ ਧਾਮੀ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਹਰਜੀਤ ਸਿੰਘ ਮਠਾਰੂ ਦਾ ਕੈਲਗਰੀ ਪਹੁੰਚਣ 'ਤੇ ਡਾ.ਜਸਵਿੰਦਰ ਸਿੰਘ ਬਰਾੜ ਅਤੇ ਜਤਿੰਦਰ ਸਿੰਘ ਲੰਮੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ.ਵਿੰਗ ...

ਪੂਰੀ ਖ਼ਬਰ »

ਸਿਆਟਲ 'ਚ ਸਿੱਖਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਵਫ਼ਦ ਅਮਰੀਕੀ ਸੰਸਦ ਮੈਂਬਰ ਨੂੰ ਮਿਲਿਆ

ਸਿਆਟਲ, 19 ਸਤੰਬਰ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਸਿਆਟਲ ਦੇ ਸਿੱਖਾਂ ਵਲੋਂ ਇਕ ਮੰਗ ਪੱਤਰ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਐਡਿਮ ਸਮਿਥ ਨੂੰ ਉਨ੍ਹਾਂ ਦੇ ਦਫ਼ਤਰ ਪੁੱਜ ਕੇ ਦਿੱਤਾ ਗਿਆ | ਇਸ ਵਫ਼ਦ 'ਚ ਗੁਰਦੁਆਰਾ ਸਿੰਘ ਸਭਾ ਰੈਂਟਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਰੱਖਿਅਤ ਸੜਕੀ ਨਿਯਮਾਂ ਸਬੰਧੀ ਟੋਰਾਂਟੋ 'ਚ ਟਰੱਕ ਸ਼ੋਅ ਕਰਵਾਇਆ

ਟੋਰਾਂਟੋ, 19 ਸਤੰਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਰੋਡ ਡੂਡੇ ਅਤੇ ਰੋਡ ਨਿਊਜ਼ ਵਲੋਂ ਸਾਂਝੇ ਤੌਰ 'ਤੇ ਟਰੱਕਾਂ ਦੇ ਵਪਾਰ ਨਾਲ ਸਬੰਧਿਤ ਇਕ ਟਰੱਕ ਸ਼ੋਅ ਮਨਨ ਗੁਪਤਾ ਦੀ ਅਗਵਾਈ ਹੇਠ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ, ਜਿਥੇ ਟਰੱਕਿੰਗ ...

ਪੂਰੀ ਖ਼ਬਰ »

ਕੁੜਤਾ ਪਜਾਮਾ ਪਾਈ ਗਣਪਤੀ ਪੂਜਾ 'ਚ ਦਿਖਾਈ ਦਿੱਤੇ ਤੈਮੂਰ ਅਲੀ ਖ਼ਾਨ

ਮੁੰਬਈ, 19 ਸਤੰਬਰ (ਏਜੰਸੀਆਂ)-ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਅਦਾਕਾਰਾ ਕਰੀਨਾ ਕਪੂਰ ਦੇ ਬੇਟੇ ਤੈਮੂਰ ਅਲੀ ਖ਼ਾਨ ਦੀ ਹਰ ਦਿੱਖ ਅਤੇ ਅੰਦਾਜ਼ ਨੂੰ ਕੈਮਰੇ 'ਚ ਕੈਦ ਕਰਨ ਲਈ ਮੀਡੀਆ ਹਮੇਸ਼ਾਂ ਤਿਆਰ ਰਹਿੰਦਾ ਹੈ | ਇਸੇ ਦੌਰਾਨ ਸੋਸ਼ਲ ਮੀਡੀਆ ਵੀ ਤੈਮੂਰ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX