ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਮੁਕਤਸਰ ਸਾਹਿਬ

ਕਾਂਗਰਸੀ ਉਮੀਦਵਾਰ ਦੇ ਸਮਰਥਕ ਨੂੰ ਅਕਾਲੀ ਕੁੱਟਦੇ ਰਹੇ, ਸੁਖਬੀਰ ਦਰਸ਼ਕ ਬਣ ਤੱਕਦੇ ਰਹੇ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਅਕਾਲੀ ਵਰਕਰਾਂ ਵਲੋਂ ਕਾਂਗਰਸੀ ਉਮੀਦਵਾਰ ਦੇ ਸਮਰਥਕ ਨੌਜਵਾਨ ਦੀ ਮਾਰਕੁੱਟ ਅਤੇ ਇਨੋਵਾ ਗੱਡੀ ਦੀ ਭੰਨ-ਤੋੜ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ | ਮੰਡੀ ਕਿੱਲਿਆਂਵਾਲੀ ਵਿਖੇ ਚੋਣ ਬੂਥ ਤੋਂ ਥੋੜ੍ਹੀ ਦੂਰ ਅਕਾਲੀ ਵਰਕਰਾਂ, ਆਗੂਆਂ ਅਤੇ ਸਾਬਕਾ ਉਪ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਨੇ ਸੁਖਬੀਰ ਬਾਦਲ ਦੀ ਮੌਜੂਦਗੀ ਵਿਚ ਚੋਣ ਬੂਥ ਨੂੰ ਕਬਜ਼ੇ ਉਪਰੰਤ ਫ਼ਰਾਰ ਹੁੰਦੇ ਨੌਜਵਾਨਾਂ ਦੀ ਰੱਜਵੀਂ ਮਾਰਕੁੱਟ ਕੀਤੀ | ਇਸ ਸਮੁੱਚੇ ਘਟਨਾਕ੍ਰਮ ਨੂੰ ਸੁਖਬੀਰ ਸਿੰਘ ਬਾਦਲ ਗੱਡੀ ਤੋਂ ਉੱਤਰ ਕੇ ਸਮੁੱਚੇ ਘਟਨਾਕ੍ਰਮ ਨੂੰ ਤੱਕਦੇ ਰਹੇ | ਇਹ ਸਮੁੱਚੀ ਘਟਨਾ ਸੀਨੀਅਰ ਕਾਂਗਰਸ ਆਗੂ ਗੁਰਜੰਟ ਸਿੰਘ ਬਰਾੜ ਦੀ ਕੋਠੀ ਦੇ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈ | ਲੰਬੀ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿੱਲਿਆਂਵਾਲੀ ਦੀ ਚੋਣ ਕਾਂਗਰਸ ਅਤੇ ਅਕਾਲੀ ਦਲ ਲਈ ਵਕਾਰ ਦਾ ਸਵਾਲ ਬਣੀ ਹੋਈ ਸੀ | ਕਿੱਲਿਆਂਵਾਲੀ 'ਚ ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਅਤੇ ਅਕਾਲੀ ਪੋਲਿੰਗ ਏਜੰਟਾਂ ਨੂੰ ਬਾਹਰ ਕੱਢਣ ਦੀ ਸੂਚਨਾ ਦੇ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਗੱਡੀਆਂ ਦਾ ਕਾਫ਼ਲਾ ਸਵੇਰੇ ਲਗਪਗ 10:43 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚਲੇ ਬੂਥਾਂ 'ਤੇ ਜਾ ਰਹੇ ਸਨ | ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਮੁਤਾਬਕ ਬਾਦਲਾਂ ਦਾ ਕਾਫ਼ਲਾ ਸਕੂਲ ਨੂੰ ਜਾਂਦਾ ਵਿਖਾਈ ਦੇ ਰਿਹਾ ਹੈ | ਉਸੇ ਦੌਰਾਨ ਕਾਂਗਰਸੀ ਵਰਕਰਾਂ ਦੀ ਭਰੀ ਸਾਹਮਣਿਓਾ ਇਨੋਵਾ ਗੱਡੀ ਨੰਬਰ ਐਚ.ਆਰ. 26 ਕਿਊ/9979 ਤੇਜ਼ੀ ਨਾਲੋਂ ਕਾਫ਼ਲੇ ਕੋਲ ਦੀ ਲੰਘਦੀ ਹੈ | ਸੁਖਬੀਰ ਸਿੰਘ ਬਾਦਲ ਆਪਣੀ ਗੱਡੀ ਰੁਕਵਾ ਕੇ ਉੱਤਰ ਕੇ ਬਾਹਰ ਖੜ੍ਹ ਜਾਂਦੇ ਹਨ | 10 ਮੀਟਰ ਅਗਾਂਹ ਜਾ ਕੇ ਗੱਡੀ ਨੂੰ ਕਾਫ਼ਲੇ 'ਚ ਸ਼ਾਮਿਲ ਅਕਾਲੀ ਵਰਕਰ ਘੇਰ ਲੈਂਦੇ ਹਨ | ਗੱਡੀ ਵਿਚੋਂ ਕਈ ਕਾਂਗਰਸੀ ਵਰਕਰ ਨਿਕਲ ਕੇ ਦੌੜਦੇ ਹਨ | ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਨੂੰ ਅਕਾਲੀ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ, ਹੋਰਨਾਂ ਵਰਕਰਾਂ ਅਤੇ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਦੇ ਕੁਝ ਮੁਲਾਜਮਾਂ ਨੇ ਘੇਰ ਲਿਆ ਅਤੇ ਮਾਰ-ਕੁੱਟ ਕੀਤੀ | ਸੀ.ਸੀ.ਟੀ.ਵੀ ਫੁਟੇਜ ਵਿਚ ਸਪਸ਼ਟ ਵਿਖਾਈ ਦੇ ਰਿਹਾ ਹੈ ਕਿ ਅਕਾਲੀ ਵਰਕਰਾਂ ਨੇ ਇਨੋਵਾ ਗੱਡੀ ਦੀ ਭੰਨਤੋੜ ਵੀ ਕੀਤੀ | ਮਾਰ-ਕੁੱਟ ਦੇ ਸ਼ਿਕਾਰ ਇੱਕ ਹੋਰ ਨੌਜਵਾਨ ਨੇ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਦੀ ਰਿਹਾਇਸ਼ 'ਤੇ ਲੁਕ ਆਪਣੀ ਜਾਨ ਬਚਾਈ | ਇਸ ਮਗਰੋਂ ਸੁਖਬੀਰ ਬਾਦਲ ਦਾ ਕਾਫ਼ਲਾ ਅਗਾਂਹ ਚੋਣ ਬੂਥ ਨੂੰ ਰਵਾਨਾ ਹੋ ਗਿਆ | ਬਾਅਦ ਵਿਚ ਮਾਰ-ਕੁੱਟ ਕਰਕੇ ਕਾਬੂ ਕੀਤੇ ਨੌਜਵਾਨ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ | ਅਕਾਲੀ ਵਰਕਰਾਂ ਨੇ ਦੋਸ਼ ਲਗਾਇਆ ਕਿ ਉਕਤ ਨੌਜਵਾਨ ਬੂਥ ਕੈਪਚਰ ਕਰਕੇ ਪਰਤ ਰਹੇ ਸਨ | ਮਾਰ-ਕੁੱਟ ਜਖ਼ਮੀ ਨੌਜਵਾਨ ਰਾਜਿੰਦਰ ਵਾਸੀ ਮੌੜ ਖੁਰਦ (ਬਠਿੰਡਾ) ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕਾਂਗਰਸ ਉਮੀਦਵਾਰ ਰਵਿਦਰਪਾਲ ਸਿੰਘ ਰੰਮੀ ਦੀ ਉਨ੍ਹਾਂ ਦੇ ਪਿੰਡ ਰਿਸ਼ਤੇਦਾਰੀ ਹੈ | ਉਨ੍ਹਾਂ ਨੂੰ ਵੋਟਾਂ 'ਚ ਹਮਾਇਤ ਲਈ ਸੱਦਿਆ ਸੀ | ਇਸੇ ਕਰਕੇ ਉਹ 25-30 ਸਾਥੀਆਂ ਨਾਲ ਕਾਂਗਰਸ ਉਮੀਦਵਾਰ ਰਵਿੰਦਰ ਸਿੰਘ ਦੀ ਹਮਾਇਤ 'ਤੇ ਪੁੱਜਿਆ ਸੀ | ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਸਬੰਧੀ ਇਕਰਾਰ ਅਤੇ ਇਨਕਾਰ ਤੋਂ ਪਾਸਾ ਵਟਦਿਆਂ ਆਖਿਆ ਕਿ ਕਿੱਲਿਆਂਵਾਲੀ 'ਚ ਬੂਥ 'ਤੇ ਕਬਜ਼ੇ ਬਾਰੇ ਵੱਡੇ ਬਾਦਲ ਸਾਬ੍ਹ ਨੇ ਡੀ.ਜੀ.ਪੀ, ਆਈ.ਜੀ ਨੂੰ ਫੋਨ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਈ, ਜਿਸ 'ਤੇ ਪ੍ਰਕਾਸ਼ ਸਿੰਘ ਬਾਦਲ ਲੰਬੀ ਦੇ ਵਿਧਾਇਕ ਹੋਣ ਦੇ ਨਾਤੇ ਖੁਦ ਖੇਤਰ ਦਾ ਅਮਨ ਚੈਨ ਬਚਾਉਣ ਲਈ ਤੁਰ ਪਏ | ਇਸੇ ਦੌਰਾਨ ਕਾਂਗਰਸੀ ਉਮੀਦਵਾਰ ਰਵਿੰਦਰਪਾਲ ਸਿੰਘ ਰੰਮੀ ਨੇ ਆਬਜਰਵਰ ਨੂੰ ਲਿਖਤੀ ਸ਼ਿਕਾਇਤ ਕਰਕੇ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਵਰਕਰਾਂ 'ਤੇ ਪਰਚੇ ਦੀ ਮੰਗ ਕੀਤੀ ਹੈ |

ਘੋੜੀ ਚੜ੍ਹਨ ਤੋਂ ਪਹਿਲਾਂ ਲਾੜੇ ਨੇ ਪਾਈ ਵੋਟ

ਮੰਡੀ ਲੱਖੇਵਾਲੀ, 19 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਲੱਖੇਵਾਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਧੀਨ ਆਉਂਦੇ ਪਿੰਡ ਚਿੱਬੜਾਂਵਾਲੀ ਵਿਖੇ ਬਰਾਤ ਤੁਰਨ ਤੋਂ ਪਹਿਲਾਂ ਲਾੜੇ ਨੇ ਸਿਹਰਿਆਂ ਸਮੇਤ ਪੋਿਲੰਗ ਬੂਥ ਨੰ: 8 ਤੇ ਪਹੁੰਚ ਕੇ ਆਪਣੇ ਵੋਟ ਅਧਿਕਾਰ ਦੀ ...

ਪੂਰੀ ਖ਼ਬਰ »

ਪਾਰਟੀਆਂ ਬੂਥਾਂ-ਕੈਂਪਾਂ 'ਚ ਲੱਗੀਆਂ ਰੌਣਕਾਂ

ਪੰਨਵਾਲਾ ਫ਼ੱਤਾ, 19 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਪੇਂਡੂ ਖੇਤਰ ਦੇ ਲੋਕ ਆਮ ਤੌਰ ਤੇ ਸ਼ਹਿਰੀਆਂ ਦੇ ਮੁਕਾਬਲੇ ਜ਼ਿਆਦਾ ਵਧ-ਚੜ੍ਹ ਕੇ ਵੋਟਾਂ 'ਚ ਹਿੱਸਾ ਲੈਂਦੇ ਹਨ, ਪਰ ਪੰਚਾਇਤੀ ਚੋਣਾਂ 'ਚ ਐਾਤਕੀ ਪਿਛਲੀ ਵਾਰ ਦੀ ਤਰ੍ਹਾਂ ਪੇਂਡੂਆਂ ਨੇ ਖ਼ੂਬ ਹਿੱਸਾ ਲਿਆ, ਜਿਸ ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ 'ਚ 64.99 ਤੇ ਗਿੱਦੜਬਾਹਾ 'ਚ 64 ਪ੍ਰਤੀਸ਼ਤ ਪੋਿਲੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ 'ਚ 64.99 ਅਤੇ ਗਿੱਦੜਬਾਹਾ 'ਚ 64 ਪ੍ਰਤੀਸ਼ਤ ਪੋਿਲੰਗ ਹੋਈ | ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੁੱਲ 58 ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਕਈ ਥਾਵਾਂ 'ਤੇ ਅਕਾਲੀਆਂ ਤੇ ਕਾਂਗਰਸੀਆਂ 'ਚ ਹੋਈਆਂ ਝੜਪਾਂ

ਲੰਬੀ, 19 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਹਲਕੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਅਨੇਕਾਂ ਥਾਵਾਂ 'ਤੇ ਤਕਰਾਰਬਾਜੀ ਅਤੇ ਬੂਥਾਂ 'ਤੇ ਕਬਜ਼ੇ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਵੇਰ ਵੇਲੇ ਅਮਨ-ਅਮਾਨ ਨਾਲ ਸ਼ੁਰੂ ...

ਪੂਰੀ ਖ਼ਬਰ »

ਮਿੱਢਾ, ਭਗਵਾਨਪੁਰਾ ਅਤੇ ਦਾਨੇਵਾਲਾ 'ਚ ਕਾਂਗਰਸੀਆਂ ਅਤੇ ਅਕਾਲੀਆਂ 'ਚ ਹੋਈਆਂ ਝੜਪਾਂ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਅੱਜ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਲਗਪਗ 56 ਫ਼ੀਸਦੀ ਪੋਿਲੰਗ ਹੋਈ ਅਤੇ ਇਲਾਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ 'ਚ ਅਕਾਲੀ ਅਤੇ ਕਾਂਗਰਸੀਆਂ 'ਚ ਝੜਪਾਂ ਹੋਈਆਂ ਹਨ, ਜਿਸ 'ਚ ਪਿੰਡ ਦਾਨੇਵਾਲਾ, ...

ਪੂਰੀ ਖ਼ਬਰ »

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਉਨ੍ਹਾਂ ਦੇ ਭਰਾ 'ਤੇ ਕਾਂਗਰਸੀਆਂ ਵਲੋਂ ਇੱਟਾਂ-ਰੋੜਿਆਂ ਤੇ ਡਾਂਗਾ ਨਾਲ ਹਮਲਾ

ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪਿੰਡ ਗਿਲਜੇਵਾਲਾ ਵਿਖੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੂਥਾਂ 'ਤੇ ਕਬਜ਼ੇ ਦੀ ਖ਼ਬਰ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਬੱਚਿਆਂ ਨੇ ਜਿੱਤਿਆ ਚਾਂਦੀ ਦਾ ਤਗਮਾ

ਮੰਡੀ ਲੱਖੇਵਾਲੀ, 19 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦੀ ਅੰਡਰ-14 ਹੈਾਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀਆਂ ਤਿੰਨ ਵਿਦਿਆਰਥਣਾਂ ਜੋਬਨਮੀਤ ਕੌਰ, ਲਵਜੋਤ ਕੌਰ ਅਤੇ ਹੈਸਮੀਨ ਸਟੇਟ ...

ਪੂਰੀ ਖ਼ਬਰ »

ਥਾਣਾ ਸਿਟੀ ਪੁਲਿਸ ਨੇ 3 ਵਿਅਕਤੀਆਂ ਨੂੰ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦ ਕੋਲ ਇਕ ਇਨੋਵਾ ਗੱਡੀ 'ਚ ਸਵਾਰ ਤਿੰਨ ਲੋਕਾਂ ਨੂੰ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦਾ ਹੌ ਸਲਾ ਬਣਾਏ ਰੱਖਣ ਲਈ ਬਾਦਲ ਪਿਉ-ਪੁੱਤ ਮੈਦਾਨ 'ਚ ਉੱਤਰੇ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀਆਂ ਨੇ ਅਕਾਲੀਆਂ ਵਾਲੀ ਗੁੰਡਾਗਰਦੀ ਵਾਲਾ ਇਤਿਹਾਸ ਤਰੋਤਾਜ਼ਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਬਾਦਲਮਈ ਹਲਕੇ ਲੰਬੀ ਵਿਖੇ ਅੱਜ ਖੁੱਲ੍ਹੇਆਮ ਬੂਥਾਂ 'ਤੇ ਕਬਜ਼ੇ, ਚੋਣ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੰਬੀ 'ਚ ਅਕਾਲੀਆਂ ਵਾਲੀ ਗੁੰਡਾਗਰਦੀ ਵਾਲਾ ਇਤਿਹਾਸ ਤਰੋਤਾਜ਼ਾ ਕੀਤਾ ਅਕਾਲੀ ਵਰਕਰਾਂ ਦਾ ਹੌ ਸਲਾ ਬਣਾਏ ਰੱਖਣ ਲਈ ਬਾਦਲ ਪਿਉ-ਪੁੱਤ ਮੈਦਾਨ 'ਚ ਉੱਤਰੇ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀਆਂ ਨੇ ਅਕਾਲੀਆਂ ਵਾਲੀ ਗੁੰਡਾਗਰਦੀ ਵਾਲਾ ਇਤਿਹਾਸ ਤਰੋਤਾਜ਼ਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਬਾਦਲਮਈ ਹਲਕੇ ਲੰਬੀ ਵਿਖੇ ਅੱਜ ਖੁੱਲ੍ਹੇਆਮ ਬੂਥਾਂ 'ਤੇ ਕਬਜ਼ੇ, ਚੋਣ ...

ਪੂਰੀ ਖ਼ਬਰ »

ਨੌਵਾਂ ਦਰਬਾਰ ਹਾਲ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮੰਡੀ ਹਰਜੀ ਰਾਮ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸਮੂਹ ਸੰਗਤ, ਪ੍ਰਬੰਧਕ ਕਮੇਟੀ, ਇਸਤਰੀ ਸੁਖਮਨੀ ਸਭਾ ਤੇ ਚੜ੍ਹਦੀ ਕਲਾ ਸੇਵਾ ਸੋਸਾਇਟੀ ਦੇ ਸਹਿਯੋਗ ਨੌਵਾਂ ਦਰਬਾਰ ਹਾਲ ਸਥਾਪਨਾ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਚੋਣਾਂ 'ਚ ਵਿਧਾਇਕ ਰੋਜ਼ੀ ਬਰਕੰਦੀ ਵਲੋਂ ਧਾਂਦਲੀਆਂ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਲੋਕਾਂ ਦਾ ਉਤਸ਼ਾਹ ਰਿਹਾ ਮੱਠਾ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਭਾਵੇਂ ਪੋਿਲੰਗ ਦੀ ਸ਼ੁਰੂਆਤ ਸਮੇਂ ਕੁਝ ਸਮੇਂ ਲਈ ਪੋਿਲੰਗ ਬੂਥਾਂ ਤੇ ਵੋਟਰਾਂ ਦੀਆਂ ਲਾਈਨਾਂ ਲੱਗੀਆਂ, ਪਰ ਬਾਅਦ ਵਿਚ ਵੋਟਰਾਂ ਦਾ ਉਤਸ਼ਾਹ ਮੱਠਾ ਹੀ ...

ਪੂਰੀ ਖ਼ਬਰ »

ਡਾ: ਐੱਸ.ਪੀ. ਸਿੰਘ ਉਬਰਾਏ ਅੱਜ ਪਹੁੰਚਣਗੇ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਉੱਘੇ ਉਦਯੋਗਪਤੀ, ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ 20 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੇ ਹੱਲ ਲਈ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ 20 ਨੂੰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਦੀ ਅਗਵਾਈ ਹੇਠ ਸ਼ਹਿਰ ਦੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਭੇਜਣ ਸਬੰਧੀ ਅਤੇ ਐੱਸ.ਐੱਲ.ਆਰ.ਐੱਮ ਸਕੀਮ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ...

ਪੂਰੀ ਖ਼ਬਰ »

ਦੂਰ-ਸੰਚਾਰ ਕੰਪਨੀ ਵਲੋਂ ਪੁੱਟਿਆ ਗਿਆ ਖੱਡਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਪਿਛਲੇ 20 ਦਿਨਾਂ ਤੋਂ ਦੂਰ ਸੰਚਾਰ ਕੰਪਨੀ ਵਲੋਂ ਪੁੱਟਿਆ ਗਿਆ ਖੱਡਾ ਅਜੇ ਤੱਕ ਬੰਦ ਕਰਨ ਦੀ ਜ਼ਹਿਮਤ ਨਹੀਂ ਉਠਾਈ ਗਈ, ਜਿਸ ਦਾ ਖ਼ਮਿਆਜ਼ਾ ਕਿਸੇ ਬੇਕਸੂਰ ਵਿਅਕਤੀ ਨੂੰ ਜਾਨੀ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਕਈ ਪਿੰਡਾਂ 'ਚ ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਤੇ ਵਿਰੋਧੀਆਂ ਦੀ ਕੁੱਟਮਾਰ ਦੇ ਦੋਸ਼

ਗਿੱਦੜਬਾਹਾ, 19 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ 'ਚ ਹੋਈਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਕਈ ਪਿੰਡਾਂ 'ਚ ਬੂਥਾਂ 'ਤੇ ਕਬਜ਼ੇ ਅਤੇ ਮਾਰ ਕੁਟਾਈ ਦੀਆਂ ਖ਼ਬਰਾਂ ਹਨ | ਹਲਕੇ ਦੇ ਪਿੰਡ ਭੂੰਦੜ ...

ਪੂਰੀ ਖ਼ਬਰ »

ਪਿੰਡ ਲੱਖੇਵਾਲੀ ਵਿਖੇ ਭਿੜੇ ਅਕਾਲੀ ਤੇ ਕਾਂਗਰਸੀ

ਮੰਡੀ ਲੱਖੇਵਾਲੀ, 19 ਸਤੰਬਰ (ਮਿਲਖ ਰਾਜ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਅਮਲ ਕੁਝ ਪਿੰਡਾਂ 'ਚ ਹੋਈ ਹਿੰਸਾ ਨੂੰ ਛੱਡ ਕੇ ਪੁਰ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ | ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਜਿਥੇ ਕਈ ਪਿੰਡਾਂ ਵਿਚ ...

ਪੂਰੀ ਖ਼ਬਰ »

ਬਰੀਵਾਲਾ ਸਰਕਲ ਦੇ ਪਿੰਡਾਂ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਰੀਵਾਲਾ ਸਰਕਲ ਦੇ ਪਿੰਡਾਂ ਸਰਾਏਨਾਗਾ, ਹਰਾਜ, ਵੜਿੰਗ, ਝਬੇਲਵਾਲੀ, ਮਡਾਹਰ ਕਲਾਂ, ਮੋਤਲੇਵਾਲਾ, ਵੱਟੂ, ਬਾਜਾ ਮਰਾੜ, ਜੰਡੋਕੇ, ਸੀਰਵਾਲੀ ਆਦਿ ਵਿਚ ਇੱਕਾ-ਦੁੱਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX