ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  30 minutes ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  50 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  59 minutes ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 3 hours ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 3 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 4 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 4 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 5 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 5 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 6 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 6 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 7 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 7 hours ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 7 hours ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 7 hours ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 8 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 8 hours ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 8 hours ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 9 hours ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 9 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 9 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 10 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 10 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 10 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 10 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 minute ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 11 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 12 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 7 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 12 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਐਸ. ਐਚ. ਓ. ਮਾਡਲ ਟਾਊਨ ਨੇ ਸਕੂਲ ਬੱਸ ਦੀ ਸਪੁਰਦਦਾਰੀ ਲਈ ਮੰਗੀ ਇਕ ਲੱਖ ਰੁਪਏ 'ਫ਼ੀਸ'

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਵੈਸੇ ਤਾਂ ਮੈਂ ਤੁਹਾਡਾ ਨਾਂਅ ਵੀ ਪਰਚੇ 'ਚ ਦੇ ਸਕਦਾ ਸੀ, ਪਰ ਉਦੋਂ ਤੁਹਾਨੂੰ ਸੁੱਕੇ ਜਾਣ ਦਿੱਤਾ, ਪਰ ਹੁਣ ਤਾਂ ਗੱਲ ਸੁੱਕਿਆਂ ਨਹੀਂ ਬਣਨੀ | ਲੱਖਾਂ ਰੁਪਏ ਦੀ ਗੱਡੀ ਲੈਣ ਆਏ ਹੋ ਤਾਂ ਇਕ ਲੱਖ ਰੁਪਏ ਦੀ 'ਫ਼ੀਸ' ਤਾਂ ਦੇਣੀ ਹੀ ਬਣਦੀ ਹੈ | ਇਹ ਕਹਿਣਾ ਸੀ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਗੌਰਵ ਧੀਰ ਦਾ, ਜਦੋਂ ਇਕ ਮਾਮਲੇ 'ਚ ਫੜ੍ਹੀ ਗਈ ਸਕੂਲ ਬੱਸ ਦੇ ਮਾਲਕ ਮਨਮੋਹਨ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਬਾਗਪੁਰ ਆਪਣੀ ਸਕੂਲੀ ਬੱਸ ਲੈਣ ਲਈ ਥਾਣੇ ਪਹੁੰਚੇ | ਆਿਖ਼ਰਕਾਰ ਨਾਂਹ-ਨੁੱਕਰ ਕਰਦਿਆਂ ਮਾਮਲਾ 20 ਹਜ਼ਾਰ ਰੁਪਏ 'ਚ 'ਸੈੱਟ' ਹੋ ਗਿਆ | ਸਪੁਰਦਦਾਰੀ ਸਬੰਧੀ ਕਾਗ਼ਜ਼ਾਂ 'ਤੇ ਦਸਤਖ਼ਤ ਕਰਨ ਤੇ 'ਫ਼ੀਸ' ਨਕਦ ਵਸੂਲ ਕਰਨ ਤੋਂ ਬਾਅਦ ਐਸ.ਐਚ.ਓ. ਨੇ ਸਫ਼ਾਈ ਪੇਸ਼ ਕੀਤੀ ਕਿ ਇਹ ਨਾ ਸੋਚਣਾ ਕਿ ਇਹ ਸਾਰੇ ਪੈਸੇ ਮੈਂ ਲਏ, ਬਲਕਿ ਅੱਧਾ ਹਿੱਸਾ ਤਾਂ ਡਿਪਟੀ ਸਾਹਿਬ ਨੂੰ ਜਾਣਾ ਹੈ, ਬਕੌਲ ਬੱਸ ਮਾਲਕ ਮਨਮੋਹਨ ਸਿੰਘ | ਇਹ ਸਭ ਹੋਇਆ ਉਨ੍ਹਾਂ ਨਾਲ ਜਦ ਉਹ ਆਪਣੇ ਸਾਥੀਆਂ ਨਾਲ ਸਕੂਲੀ ਬੱਸ ਦੀ ਸਪੁਰਦਦਾਰੀ ਲਈ ਐਸ.ਐਚ.ਓ. ਦੇ ਦਸਤਖ਼ਤ ਕਰਵਾਉਣ ਲਈ ਥਾਣਾ ਮਾਡਲ ਟਾਊਨ ਦੁਪਹਿਰ ਕਰੀਬ 12 ਵਜੇ ਪਹੁੰਚੇ | ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਐਸ.ਐਚ.ਓ. ਤੇ ਮਾਮਲੇ ਦਾ ਜਾਂਚ ਅਧਿਕਾਰੀ ਉਨ੍ਹਾਂ ਨੂੰ ਟੈਨਿਸ ਦੀ ਗੇਂਦ ਵਾਂਗ ਇਕ ਤੋਂ ਦੂਜੇ ਵੱਲ ਹੀ ਭੇਜਦੇ ਰਹੇ ਤੇ ਬਾਅਦ 'ਚ ਇਕ ਜਾਂਚ ਅਧਿਕਾਰੀ ਨੇ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਇਹ ਤਾਂ ਹੁਣ ਜੋ ਵੀ ਕਰਨਾ ਹੈ, ਉਹ ਐਸ.ਐਚ.ਓ. ਨੇ ਹੀ ਕਰਨਾ ਹੈ | ਮਨਮੋਹਨ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਉਥੇ ਪਹੁੰਚੇ ਵਕੀਲ ਸਾਹਿਬਾਨ ਨੇ ਉਨ੍ਹਾਂ ਦੀ ਐਸ.ਐਚ.ਓ. ਨਾਲ ਸਿੱਧੀ ਗੱਲ ਕਰਵਾਈ, ਜਿਨ੍ਹਾਂ ਨੇ ਫਿਰ 25 ਹਜ਼ਾਰ ਰੁਪਏ ਦੀ ਮੰਗ ਰੱਖ ਦਿੱਤੀ ਅਤੇ ਬਾਅਦ 'ਚ ਨਾਂਹ-ਨੁੱਕਰ ਕਰਦਿਆਂ 20 ਹਜ਼ਾਰ ਰੁਪਏ ਦੀ 'ਫ਼ੀਸ' ਦੇਣ 'ਤੇ ਉਨ੍ਹਾਂ ਦਸਤਖ਼ਤ ਕੀਤੇ | ਇਸ ਮੌਕੇ ਮਨਮੋਹਨ ਸਿੰਘ ਤੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਮਾਡਲ ਟਾਊਨ ਤੇ ਜਾਂਚ ਅਧਿਕਾਰੀ ਪਿਛਲੇ ਕਾਫ਼ੀ ਦਿਨਾਂ ਤੋਂ ਉਨ੍ਹਾਂ ਨੂੰ ਉਕਤ ਮਾਮਲੇ ਨੂੰ ਲੈ ਕੇ ਖੱਜਲ-ਖੁਆਰ ਕਰ ਰਹੇ ਸਨ ਤੇ ਉਨ੍ਹਾਂ ਨੂੰ ਕੇਸ 'ਚ ਫਸਾਉਣ ਦੀਆਂ ਧਮਕੀਆਂ ਵੀ ਦਿੰਦੇ ਸਨ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਦੋਸ਼ੀ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਐਡਵੋਕੇਟ ਸੂਰਜ ਸਿੰਘ, ਨੰਬਰਦਾਰ ਰਸ਼ਪਾਲ ਸਿੰਘ ਅਤੇ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ |
ਐਸ. ਐਚ. ਓ. ਨੇ ਵੀ ਮੰਨਿਆ ਕਿ ਸਪੁਰਦਦਾਰੀ ਦੀ 'ਫ਼ੀਸ' ਨਹੀਂ ਹੁੰਦੀ
ਇਸ ਸਬੰਧੀ ਜਦੋਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਗੌਰਵ ਧੀਰ ਨੂੰ ਫ਼ੋਨ 'ਤੇ ਪੁੱਛਿਆ ਗਿਆ ਕਿ ਕੀ ਸਪੁਰਦਦਾਰੀ ਸਬੰਧੀ ਕਾਗ਼ਜ਼ਾਂ 'ਤੇ ਐਸ. ਐਚ. ਓ. ਦੇ ਦਸਤਖਤਾਂ ਦੀ ਸਰਕਾਰੀ 'ਫ਼ੀਸ' ਵੀ ਹੁੰਦੀ ਹੈ? ਤਾਂ ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ | ਉਨ੍ਹਾਂ ਦਾ ਕਹਿਣਾ ਸੀ ਕਿ ਇਸ ਲਈ ਕੋਈ ਸਰਕਾਰੀ 'ਫ਼ੀਸ' ਨਹੀਂ ਹੁੰਦੀ | ਇਸ ਦੇ ਨਾਲ ਹੀ ਐਸ.ਐਚ.ਓ. ਨੇ ਸੇਵਾ ਦੱਸਣ ਅਤੇ ਹੁਕਮ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ |
'ਫ਼ੀਸ' ਦੇ ਨਾਂਅ 'ਤੇ ਵਸੂਲੀ ਗਲਤ, ਜਾਂਚ ਕਰਕੇ ਕਰਾਂਗਾ ਕਾਰਵਾਈ- ਐਸ. ਐਸ. ਪੀ.
ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗੱਡੀ ਦੀ ਸਪੁਰਦਦਾਰੀ ਸਬੰਧੀ ਕੋਈ 'ਫ਼ੀਸ' ਨਹੀਂ ਹੁੰਦੀ | ਜੇਕਰ ਐਸ. ਐਚ. ਓ. ਨੇ 'ਫ਼ੀਸ' ਦੇ ਨਾਂਅ 'ਤੇ ਕੋਈ ਵਸੂਲੀ ਕੀਤੀ ਹੈ ਤਾਂ ਉਸ ਦੀ ਜਾਂਚ ਕਰਵਾ ਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

30 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 10 ਫ਼ੀਸਦੀ ਛੋਟ- ਕਮਿਸ਼ਨਰ

ਹੁਸ਼ਿਆਰਪੁਰ 20 ਸਤੰਬਰ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਵਿਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਆਉਣ ਵਾਲੇ ਸ਼ਹਿਰ ਵਾਸੀਆਂ ਦੀ ਵੱਧ ਰਹੀ ਭੀੜ ਅਤੇ ...

ਪੂਰੀ ਖ਼ਬਰ »

ਕੌ ਾਸਲਰ ਦੇ ਘਰ 'ਚੋਂ ਮੋਟਰਸਾਈਕਲ ਚੋਰੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਤੜਕਸਾਰ ਸਥਾਨਕ ਮੁਹੱਲਾ ਮਾਡਲ ਟਾਊਨ ਦੇ ਕੌਾਸਲਰ ਦੇ ਘਰ 'ਚੋਂ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਹੈ | ਕੌਾਸਲਰ ਕਮਲਜੀਤ ਖਾਂਬਾ ਵਾਸੀ ਮੁਹੱਲਾ ਮਾਡਲ ਟਾਊਨ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਤੋਂ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟੀਆਂ

ਹਰਿਆਣਾ, 20 ਸਤੰਬਰ (ਖੱਖ)- ਪਿੰਡ ਲਾਲਪੁਰ ਵਿਖੇ ਇਕ ਔਰਤ ਦੀਆਂ ਵਾਲੀਆਂ ਝਪਟਣ ਦੀ ਖ਼ਬਰ ਹੈ | ਜੋਗਿੰਦਰ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਲਾਲਪੁਰ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਬਾਹਰ ਦੁੱਧ ਲੈਣ ਜਾ ਰਹੀ ਸੀ, ਜਦ ਉਹ ਪੀਰਾਂ ਵਾਲੀ ਜਗ੍ਹਾ ਨਜ਼ਦੀਕ ਗਈ ਤਾਂ ਪਿੱਛੋਂ ਦੋ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਜੀਪ ਪਲਟਣ ਕਾਰਨ ਇਕ ਦੀ ਮੌਤ, 11 ਜ਼ਖ਼ਮੀ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਟੇਕਣ ਜਾ ਰਹੀ ਇਕ ਸ਼ਰਧਾਲੂਆਂ ਦੀ ਜੀਪ ਸਵੇਰੇ ਕਰੀਬ 8.30 ਵਜੇ ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਪਿੰਡ ਭੱਟੀਆਂ ਨਜ਼ਦੀਕ ਪੈਟਰੋਲ ਪੰਪ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਨੂੰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਚੋਰੀ ਕਰਨ ਵਾਲਾ ਨੌਜਵਾਨ ਕਾਬੂ

ਕੋਟਫ਼ਤੂਹੀ, 20 ਸਤੰਬਰ (ਅਟਵਾਲ)- ਸਥਾਨਕ ਪੁਲਿਸ ਨੇ ਪਿੰਡ ਕੋਟ ਫ਼ਤੂਹੀ ਵਿਚ ਘਰ ਵਿਚੋਂ ਨਗਦੀ ਚੋਰੀ ਕਰਨ ਵਾਲੇ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ਜੀ ਅਧਿਕਾਰੀ ਪੁੱਤਰ ਵਿਸ਼ਵਾਨਾਥ ਅਧਿਕਾਰੀ ਨਗਰ ਪਾਲਿਕਾ ਵਾਰਡ ਨੰਬਰ 31 ਪਿੰਡ ਲੇਖ ਨਾਥ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਬਣੇ 'ਟਾਇਮ ਸਕੁਏਅਰ' ਸ਼ਾਪਿੰਗ ਕੰਪਲੈਕਸ ਦਾ ਉਦਘਾਟਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਰੇਲਵੇ ਲਾਈਨ ਨਜ਼ਦੀਕ ਨਵੇਂ ਬਣੇ ਸ਼ਾਪਿੰਗ ਕੰਪਲੈਕਸ 'ਟਾਇਮ ਸਕੁਏਅਰ' ਦਾ ਉਦਘਾਟਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਮਾਤਾ ਸਨੇਹ ਅੰਮਿ੍ਤਾਨੰਦ, ਭਿ੍ਗੂ ਸਹਿਤਾ ਕੁਟੀਆ ਵਾਲੇ ਬਾਈ, ...

ਪੂਰੀ ਖ਼ਬਰ »

ਰਾਜਧਾਨੀ ਕੰਪਨੀ ਦੀ ਬੱਸ ਨੇ ਸਕੂਲ ਬੱਸ ਨੂੰ ਪਿੱਛਿਓਾ ਮਾਰੀ ਟੱਕਰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਚੱਗਰਾਂ ਨਜ਼ਦੀਕ ਰਿਆਤ ਬਾਹਰਾ ਸਕੂਲ ਦੀ ਬੱਸ ਨੂੰ ਇਕ ਨਿੱਜੀ ਕੰਪਨੀ ਦੀ ਬੱਸ ਵਲੋਂ ਪਿੱਛੇ ਤੋਂ ਟੱਕਰ ਮਾਰੇ ਜਾਣ ਕਾਰਨ ਕਰੀਬ ਅੱਧੀ ਦਰਜਨ ਬੱਚੇ ਜ਼ਖ਼ਮੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਵੋਟਾਂ 'ਚ ਔਰਤਾਂ ਨੇ ਪੁਰਸ਼ਾਂ ਨੂੰ ਪਛਾੜਿਆ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਜ਼ਿਲ੍ਹੇ ਦੀਆਂ ਔਰਤਾਂ ਨੇ ਪੁਰਸ਼ਾਂ ਨੂੰ ਪਛਾੜਦਿਆਂ ਸਭ ਤੋਂ ਜ਼ਿਆਦਾ ਵੋਟਿੰਗ ਕਰਦੇ ਹੋਏ ਬਾਜ਼ੀ ਮਾਰੀ ਹੈ | ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਦਰਾਣੀ-ਜਠਾਣੀ ਤੋਂ ਨਕਦੀ ਤੇ ਗਹਿਣੇ ਲੁੱਟੇ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)- ਐੱਸ.ਡੀ.ਐੱਮ. ਦਫ਼ਤਰ ਨੇੜਿਓਾ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਸਕੂਟਰੀ ਸਵਾਰ ਦਰਾਣੀ-ਜਠਾਣੀ ਤੋਂ ਪਿਸਤੌਲ ਦਿਖਾ ਕੇ ਗਹਿਣੇ ਅਤੇ ਨਕਦੀ ਲੁੱਟਣ ਦੀ ਖ਼ਬਰ ਹੈ | ਓਮ ਪ੍ਰਕਾਸ਼ ਫੌਜੀ ਪਿੰਡ ਕਾਲੇਵਾਲ ਲੱਲੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਲੋੜਵੰਦ ਨੂੰ ਰਾਸ਼ਨ ਸਮਗਰੀ ਤਕਸੀਮ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਭਾਜਪਾ ਵਲੋਂ ਮਨਾਏ ਜਾ ਰਹੇ 'ਸੇਵਾ ਹਫ਼ਤੇ' ਤਹਿਤ ਜ਼ਿਲ੍ਹਾ ਪ੍ਰਧਾਨ ਵਿਜੇ ਪਠਾਣੀਆਂ ਦੀ ਅਗਵਾਈ 'ਚ ਮੁਹੱਲਾ ਸੁਖੀਆਬਾਦ ਵਿਖੇ ਲੋੜਵੰਦ ਲੋਕਾਂ ਨੂੰ ਰਾਸ਼ਨ ਸਮਗਰੀ ਤਕਸੀਮ ਕੀਤੀ ਗਈ | ਇਸ ...

ਪੂਰੀ ਖ਼ਬਰ »

ਹਰਸੇ ਕਲੋਤੇ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਭੁਪਿੰਦਰ ਅਜਨਾਲਾ ਨੇ ਜਿੱਤੀ

ਮੁਕੇਰੀਆਂ, 20 ਸਤੰਬਰ (ਸਰਵਜੀਤ ਸਿੰਘ)- ਪਿੰਡ ਹਰਸੇ ਕਲੋਤੇ ਦਾ ਸਲਾਨਾ ਛਿੰਝ ਮੇਲਾ ਤਰਸੇਮ ਮਿਨਹਾਸ, ਪ੍ਰਧਾਨ ਪ੍ਰਸ਼ੋਤਮ ਸਿੰਘ ਤੇ ਸਰਪੰਚ ਵਿਜੇ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਪਟਕੇ ਦੀ ਕੁਸ਼ਤੀ ਭੁਪਿੰਦਰ ਅਜਨਾਲਾ ਤੇ ਸ਼ਮਸ਼ੇਰ ਦੀਨਾਨਗਰ ਦਰਮਿਆਨ ਹੋਈ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਮੂਨਕ ਕਲਾਂ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੰੂ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 6 ਅਕਤੂਬਰ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ...

ਪੂਰੀ ਖ਼ਬਰ »

ਨਿੱਜੀ ਸਕੂਲਾਂ 'ਤੇ ਡਰਾਈਵਰਾਂ ਤੇ ਹੈਲਪਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਗਾਏ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਲੇਬਰ ਪਾਰਟੀ ਵਲੋਂ ਸਕੂਲੀ ਡਰਾਈਵਰਾਂ ਅਤੇ ਹੈਲਪਰਾਂ ਨੂੰ ਲੇਬਰ ਐਕਟ ਤੇ ਈ.ਐਸ.ਆਈ.ਸੀ. ਐਕਟ 1948 ਤਹਿਤ ਨਿੱਜੀ ਸਕੂਲੀ ਅਦਾਰਿਆਂ ਵਲੋਂ ਉਨ੍ਹਾਂ ਦੀ ਰਿਸਕ ਇੰਨਸ਼ੋਰੈਂਸ ਲਾਜ਼ਮੀ ਕਰਨ, ਇੰਪਲਾਈਜ਼ ਪ੍ਰੋਵੀਡੈਂਟ ਫ਼ੰਡ ...

ਪੂਰੀ ਖ਼ਬਰ »

ਸੰਤ ਸਾਧੂ ਸਿੰਘ ਕਹਾਰਪੁਰੀ ਵਲੋਂ ਪ੍ਰਧਾਨਗੀ ਦੀ ਚੋਣ ਲੜਨ ਦਾ ਐਲਾਨ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)- ਸਿੱਖ ਵਿੱਦਿਅਕ ਕੌਾਸਲ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਸਬੰਧੀ 2 ਅਕਤੂਬਰ ਨੂੰ ਹੋ ਰਹੀਆ ਚੋਣਾਂ 'ਚ ਕੌਾਸਲ ਦੇ ਮੌਜੂਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਤੋਂ ਡੇਂਗੂ ਜਾਗਰੂਕਤਾ ਵੈਨ ਰਵਾਨਾ

ਦਸੂਹਾ, 20 ਸਤੰਬਰ (ਭੁੱਲਰ)- ਸਿਵਲ ਹਸਪਤਾਲ ਦਸੂਹਾ ਤੋਂ ਐੱਸ. ਐੱਮ. ਓ. ਡਾ: ਰਾਜੇਸ਼ ਕੁਮਾਰ ਬੱਗਾ ਵਲੋਂ ਡੇਂਗੂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਵੈਨ ਲੋਕਾਂ ਨੂੰ ਡੇਂਗੂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਵੇਗੀ ...

ਪੂਰੀ ਖ਼ਬਰ »

ਸੰਜੀਵ ਤਲਵਾੜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਦੇ ਰੁਕੇ ਹੋਏ ਵਿਕਾਸ ਕੰਮਾਂ ਕਾਰਨ ਜਿਥੇ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਉਥੇ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਵੀ ਰੋਜ਼ਾਨਾ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਨਸ਼ਾ ਛਡਾਊ ਕੇਂਦਰ ਨੂੰ ਘਾਹ ਕੱਟਣ ਵਾਲੀ ਮਸ਼ੀਨ ਭੇਂਟ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)- ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵਲੋਂ ਨਸ਼ਾ ਛਡਾਊ ਤੇ ਪੁਨਰਵਾਸ ਕੇਂਦਰ ਫਤਿਹਗੜ੍ਹ ਲਈ ਇਕ ਘਾਹ ਕੱਟਣ ਵਾਲੀ ਮਸ਼ੀਨ ਤੇ ਖਾਣ-ਪੀਣ ਦਾ ਸਮਾਨ ਭੇਂਟ ਕੀਤਾ ਗਿਆ | ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਸ਼ ਦਾ ਜਨਮ ਦਿਨ ਮਨਾਇਆ

ਹਰਿਆਣਾ, 20 ਸਤੰਬਰ (ਖੱਖ)- ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਪੰਜਾਬੀ ਵਿਭਾਗ ਦੀ ਧਨੀ ਰਾਮ ਚਾਤਿ੍ਕ ਸਾਹਿਤਕ ਸਭਾ ਵਲੋਂ ਪਿ੍ੰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਾਬੀ ਦੇ ਪ੍ਰਸਿੱਧ ਕਵੀ ਪਾਸ਼ ਦਾ ਜਨਮ ਦਿਨ ਮਨਾਇਆ ਗਿਆ ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭਾਈ ਘਨੱ੍ਹਈਆ ਜੀ ਸੇਵਾ ਸੰਕਲਪ ਦਿਵਸ ਸਬੰਧੀ ਸਮਾਗਮ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਈ ਘਨੱ੍ਹਈਆ ਜੀ ਦੇ ਸੇਵਾ ਸੰਕਲਪ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਿਗਮ ਦੇ ਸਰਕਾਰੀ ਨਿਵਾਸ ਸਥਾਨ 'ਚੋਂ ਸਾਮਾਨ ਚੋਰੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਦੇ ਸਰਕਾਰੀ ਨਿਵਾਸ ਸਥਾਨ 'ਚੋਂ ਅਣਪਛਾਤੇ ਚੋਰਾਂ ਨੇ ਕੀਮਤੀ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਮੁਤਾਬਿਕ ਨਿਗਮ ਦੇ ਕਰਮਚਾਰੀ ਰਾਮ ਪਾਲ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਸ਼ਿਮਲਾ ਪਹਾੜੀ ...

ਪੂਰੀ ਖ਼ਬਰ »

ਸੜਕ 'ਤੇ ਗਲਤ ਢੰਗ ਨਾਲ ਕਾਰ ਖੜ੍ਹੀ ਕਰਨ ਨਾਲ ਲੱਗਾ ਜਾਮ

ਹੁਸ਼ਿਆਰਪੁਰ 20 ਸਤੰਬਰ (ਹਰਪ੍ਰੀਤ ਕੌਰ)- ਵੀਰਵਾਰ ਨੂੰ ਭੰਗੀ ਚੋਅ ਪੁਲ ਦੇ ਨੇੜੇ ਇਕ ਚਾਲਕ ਵਲੋਂ ਆਪਣੀ ਕਾਰ ਸੜਕ 'ਤੇ ਹੀ ਖੜ੍ਹੀ ਕਰ ਦੇਣ ਕਾਰਨ ਕਈ ਚਿਰ ਟ੍ਰੈਫਿਕ ਜਾਮ ਲੱਗਾ ਰਿਹਾ | ਕਾਰ ਸਵਾਰ ਨੇੜੇ ਦੀ ਦੁਕਾਨ 'ਚ ਖ਼ਰੀਦਦਾਰੀ ਕਰਦਾ ਰਿਹਾ ਤੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਮਾਨ ਦੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਵਿਚ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਤੇ ਸਿੱਖਾਂ ਦੀਆਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕਾਰ ਸਵਾਰਾਂ ਤੋਂ ਨਕਦੀ, ਮੋਬਾਈਲ ਤੇ ਸੋਨੇ ਦੀ ਚੇਨ ਲੁੱਟੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਦੇ ਕੁਸ਼ਟ ਆਸ਼ਰਮ ਨਜ਼ਦੀਕ ਬਸੀ ਗ਼ੁਲਾਮ ਹੁਸੈਨ ਚੋਅ ਵਾਲੇ ਬੰਨ੍ਹ ਵਾਲੇ ਮਾਰਗ 'ਤੇ ਕੁੱਝ ਹਥਿਆਰਬੰਦ ਨੌਜਵਾਨਾਂ ਨੇ ਕਾਰ ਸਵਾਰਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦਿਆਂ ਨਕਦੀ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਅੱਡਾ ਸਰਾਂ, 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਪੈਂਦੇ ਅੱਡਾ ਕਲੋਏ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਮੋਟਰਸਾਈਕਲ ਸਵਾਰ 2 ਵਿਅਕਤੀ ਅਣਪਛਾਤੀ ਕਾਰ ਦੀ ਲਪੇਟ 'ਚ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਗਲਤ ਦਵਾਈ ਨਿਗਲੀ, ਹਾਲਤ ਗੰਭੀਰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)- ਪ੍ਰਵਾਸੀ ਮਜ਼ਦੂਰ ਨੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਕਿਸੇ ਗਲਤ ਦਵਾਈ ਦਾ ਸੇਵਨ ਕਰ ਲਿਆ, ਜਿਸ ਨੂੰ ਗੰਭੀਰ ਹਾਲਤ 'ਚ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਤੇਰੂ ਰਾਮ ਪੁੱਤਰ ਹੀਰਾ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਵਿਲੱਖਣ ਯੋਗਦਾਨ ਲਈ ਦੀਪਕ ਵਸ਼ਿਸ਼ਟ ਦਾ ਸਨਮਾਨ

ਹੁਸ਼ਿਆਰਪੁਰ 20 ਸਤੰਬਰ (ਹਰਪ੍ਰੀਤ ਕੌਰ)- ਸਰਕਾਰੀ ਐਲੀਮੈਂਟਰੀ ਸਕੂਲ ਕਿਲ੍ਹਾ ਬਰੂਨ ਦੇ ਹੈਡ ਟੀਚਰ ਸਟੇਟ ਐਵਾਰਡੀ ਦੀਪਕ ਵਸ਼ਿਸ਼ਟ ਨੂੰ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਯੋਗਦਾਨ ਪਾਉਣ ਲਈ ਮਾਈ ਮਾਲਾਂ ਐਜੂਕੇਸ਼ਨ ਟਰੱਸਟ ਪਿੱਪਲਾਂਵਾਲਾ ਵਲੋਂ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਮੁਕੇਰੀਆਂ ਸਿਵਲ ਹਸਪਤਾਲ ਦੇ ਬਾਹਰ ਰੇਹੜੀ ਫੜ੍ਹੀ ਵਾਲਿਆਂ ਕੀਤੇ ਨਾਜਾਇਜ਼ ਕਬਜ਼ੇ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਵਿਚੋਂ ਗੁਜ਼ਰਦੇ ਜਲੰਧਰ-ਪਠਾਨਕੋਟ ਕੌਮੀ ਮਾਰਗ 'ਤੇ ਪੈਂਦੇ ਸਿਵਲ ਹਸਪਤਾਲ ਦੇ ਬਾਹਰ ਰੋਡ ਉਪਰ ਦਰਜਨਾਂ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਇਸ ਚੌਕ ਵਿਖੇ ਰੋਜ਼ਾਨਾ ਜਿਥੇ ...

ਪੂਰੀ ਖ਼ਬਰ »

ਵਿਭਾਗ ਦੀ ਅਣਦੇਖੀ ਕਾਰਨ ਟੁੱਟ ਰਹੀ ਹੈ ਬੀਤ ਇਲਾਕੇ ਦੀ ਮੁੱਖ ਸੜਕ

ਬੀਣੇਵਾਲ, 20 ਸਤੰਬਰ (ਬੈਜ ਚੌਧਰੀ)- ਬੀਤ ਇਲਾਕੇ ਦੀ ਮੱੁਖ ਸੜਕ ਅੱਡਾ ਝੁੰਗੀਆਂ (ਬੀਣੇਵਾਲ) ਤੋਂ ਖੁਰਾਲਗੜ੍ਹ, ਜਿਸ ਨੂੰ ਬੀਤ ਇਲਾਕੇ ਦੀ ਭਾਗ ਰੇਖਾ ਵੀ ਕਿਹਾ ਜਾਂਦਾ ਹੈ | ਇਹ ਸੜਕ ਲੋਕਾਂ ਦੀ ਲਾਪ੍ਰਵਾਹੀ ਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਤੇਜ਼ੀ ਨਾਲ ਟੱੁਟ ਰਹੀ ਹੈ ਤੇ ...

ਪੂਰੀ ਖ਼ਬਰ »

ਖਾਲਸਾ ਕਾਲਜ ਦਾ ਐੱਮ. ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦਾ ਐੱਮ.ਕਾਮ. ਦੂਜੇ ਅਤੇ ਚੌਥੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਮ.ਕਾਮ. ਦੂਜੇ ਸਮੈਸਟਰ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਨੰਦਾਚੌਰ 'ਚ ਸ਼ਾਨੋ-ਸ਼ੌਕਤ ਨਾਲ ਸਮਾਪਤ

ਬੁੱਲ੍ਹੋਵਾਲ, 20 ਸਤੰਬਰ (ਜਸਵੰਤ ਸਿੰਘ)- ਬੁੱਲ੍ਹੋਵਾਲ ਬਲਾਕ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸੈਂਟਰ ਸਕੂਲ ਨੰਦਾਚੌਰ ਵਿਖੇ ਸਮਾਪਤ ਹੋ ਗਈਆਂ | ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਜੀਵ ਕੁਮਾਰ ਗੌਤਮ ਮੁੱਖ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਜਾਂਚ

ਗੜ੍ਹਦੀਵਾਲਾ, 20 ਸਤੰਬਰ (ਚੱਗਰ)- ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਹੈਲਥ ਅਫ਼ਸਰ ਸੇਵਾ ਸਿੰਘ ਦੀ ਅਗਵਾਈ ਹੇਠ ਗੜ੍ਹਦੀਵਾਲਾ ਸ਼ਹਿਰ ਦੀਆਂ ਹਲਵਾਈਆਂ ਤੇ ਹੋਰ ਖਾਣ-ਪੀਣ ਦੀਆਂ ਵੱਖ-ਵੱਖ ਦੁਕਾਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਐਫ.ਐਸ.ਓ. ਰਮਨ ...

ਪੂਰੀ ਖ਼ਬਰ »

ਪਿੰਡ ਕੌਲਪੁਰ ਦੇ ਛਿੰਝ ਮੇਲੇ ਦਾ ਪੋਸਟਰ ਜਾਰੀ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)- ਪਿੰਡ ਕੌਲਪੁਰ (ਨੇੜੇ ਘੋਗਰਾ) ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੈੱਲਫੇਅਰ ਸੁਸਾਇਟੀ ਕੌਲਪੁਰ ਵਲੋਂ 23 ਸਤੰਬਰ ਨੂੰ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਛਿੰਝ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਾਹਿਲਪੁਰ ਦਾ ਆਮ ਇਜਲਾਸ 5 ਨੂੰ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)- ਦੀ ਮਾਹਿਲਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਆਮ ਇਜਲਾਸ ਕਰਵਾਉਣ ਸਬੰਧੀ ਮੀਟਿੰਗ ਪ੍ਰਧਾਨ ਰਘਵੀਰ ਸਿੰਘ ਠੱਕਰਵਾਲ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰਧਾਨ ਰਘਵੀਰ ਸਿੰਘ ਤੇ ਮੈਨੇਜਰ ਹਰਮੇਸ਼ ਲਾਲ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 'ਚ 12 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਿਲਾਂ/ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ...

ਪੂਰੀ ਖ਼ਬਰ »

ਕਾਲਾ ਕੱਛਾ ਗਰੋਹ ਦੀਆਂ ਵਾਰਦਾਤਾਂ ਤੋਂ ਲੋਕ ਸੁਚੇਤ ਰਹਿਣ-ਡੀ.ਐਸ.ਪੀ. ਖੱਖ

ਨਸਰਾਲਾ, 20 ਸਤੰਬਰ (ਸਤਵੰਤ ਸਿੰਘ ਥਿਆੜਾ)-ਦਿਨੋਂ-ਦਿਨ ਪੰਜਾਬ ਵਿਚ ਕਾਲਾ ਕੱਛਾ ਗਿਰੋਹ ਵਲੋ ਵੱਧ ਰਹੀਆਂ ਵਾਰਦਾਤਾਂ ਦੇ ਸਬੰਧ ਵਿਚ ਅੱਜ ਥਾਣਾ ਬੱੁਲ੍ਹੋਵਾਲ ਅਧੀਨ ਆਉਂਦੀ ਪੁਲਿਸ ਚੌਕੀ ਮੰਡਿਆਲਾਂ ਦੇ ਪਿੰਡਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਡੀ.ਐਸ.ਪੀ ...

ਪੂਰੀ ਖ਼ਬਰ »

ਡੀ.ਐੱਸ.ਪੀ. ਦਸੂਹਾ ਵੱਲੋਂ ਕਾਲਾ ਕੱਛਾ ਗਰੋਹ ਦੀਆਂ ਵਾਰਦਾਤਾਂ ਤੋਂ ਬਚਣ ਲਈ ਪੁਲਿਸ -ਪਬਲਿਕ ਮੀਟਿੰਗ

ਦਸੂਹਾ, 20 ਸਤੰਬਰ (ਭੁੱਲਰ)- ਡੀ.ਐੱਸ.ਪੀ. ਦਸੂਹਾ ਏ ਆਰ ਸ਼ਰਮਾ ਅਤੇ ਐੱਸ. ਐੱਚ.ਓ. ਜਗਦੀਸ਼ ਰਾਜ ਅੱਤਰੀ ਵਲੋਂ ਕਾਲਾ ਕੱਛਾ ਗਰੋਹ ਦੀਆਂ ਵਧਦੀਆਂ ਸਰਗਰਮੀਆਂ ਨੂੰ ਰੋਕਣ ਸਬੰਧੀ ਪਿੰਡ ਆਲਮਪੁਰ ਵਿਖੇ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਡੀ.ਐੱਸ.ਪੀ. ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾ ਵਲੋਂ ਵੱਖ-ਵੱਖ ਮੰਡਲਾਂ ਤੇ ਮੋਰਚਿਆਂ ਦੇ ਕਨਵੀਨਰ ਨਿਯੁਕਤ

ਹੁਸ਼ਿਆਰਪੁਰ 20 ਸਤੰਬਰ (ਹਰਪ੍ਰੀਤ ਕੌਰ)- ਭਾਜਪਾ ਵਲੋਂ ਪਾਰਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਰਟੀ ਦੇ ਵੱਖ-ਵੱਖ ਮੰਡਲਾਂ ਤੇ ਮੋਰਚਿਆਂ ਦੇ ਨਵੇਂ ਕਨਵੀਨਰ ਨਿਯੁਕਤ ਕੀਤੇ ਗਏ ਹਨ | ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਪਠਾਣੀਆ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਵਿਆਹੁਤਾ ਨੇ ਮਾਪਿਆਂ 'ਤੇ ਲਗਾਏ ਤਸ਼ੱਦਦ ਕਰਨ ਦੇ ਦੋਸ਼

ਗੜ੍ਹਸ਼ੰਕਰ, 20 ਸਤੰਬਰ (ਸੁਮੇਸ਼ ਬਾਲੀ)- ਗੜ੍ਹਸ਼ੰਕਰ ਦੇ ਨੇੜਲੇ ਪਿੰਡ ਦੇਣੋਵਾਲ ਖੁਰਦ ਦੇ ਨੌਜਵਾਨ ਸੁਨੀਲ ਤੇ ਲੜਕੀ ਮੋਨਾ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਅਦਾਲਤ 'ਚ ਵਕੀਲ ਰਾਹੀਂ ਪੇਸ਼ ਹੋ ਕੇ ਵਿਆਹ ਕਰਵਾਇਆ ਸੀ ਤੇ ਵਿਆਹ ਤੋਂ ਉਪਰੰਤ ਕਰੀਬ 6 ਮਹੀਨੇ ਬਾਅਦ ਲੜਕੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX