ਤਾਜਾ ਖ਼ਬਰਾਂ


ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  16 minutes ago
ਅਹਿਮਦਾਬਾਦ, 29 ਮਾਰਚ- ਗੁਜਰਾਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅਹਿਮਦਾਬਾਦ 'ਚ 3 ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ...
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  34 minutes ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  35 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  38 minutes ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  39 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  40 minutes ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  42 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  45 minutes ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  57 minutes ago
ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ...
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  50 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 1 hour ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 1 hour ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 1 hour ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 1 hour ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 2 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 2 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 2 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 2 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 2 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਿਟਰਨਿੰਗ ਅਫ਼ਸਰ ਵਲੋਂ ਬੰਗਾ ਵਿਖੇ ਸਟਰਾਂਗ ਰੂਮ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬੰਗਾ, 20 ਸਤੰਬਰ (ਲਾਲੀ ਬੰਗਾ) - ਚੋਣ ਕਮਿਸ਼ਨ ਪੰਜਾਬ ਵਲੋਂ ਬੀਤੇ ਦਿਨ ਕਰਵਾਈਆਂ ਗਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬੰਗਾ ਵਿਖੇ ਬਣਾਏ ਗਏ ਸਟਰਾਂਗ-ਰੂਮ ਦਾ ਨਿਰੀਖਣ ਅਨਮਜੋਤ ਕੌਰ ਐਸ. ਡੀ. ਐਮ.-ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਬੰਗਾ ਵੱਲੋਂ ਕੀਤਾ ਗਿਆ | ਨਿਰੀਖਣ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਅਨਮਜੋਤ ਕੌਰ ਪੀ. ਸੀ. ਐਸ. ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ ਅਤੇ ਗਿਣਤੀ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਹਨਾਂ ਕਿਹਾ ਕਿ ਸਟਰਾਂਗ ਰੂਮ ਦੀ ਸੁਰੱਖਿਆ ਲਈ ਦੀਪਿਕਾ ਸਿੰਘ ਡੀ. ਐਸ. ਪੀ. ਬੰਗਾ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ | ਇਸ ਮੌਕੇ 'ਤੇ ਤਹਿਸੀਲਦਾਰ ਪ੍ਰਵੀਨ ਛਿੱਬਰ, ਨੀਰਜ ਕੁਮਾਰ ਬੀ. ਡੀ. ਪੀ. ਓ. ਬੰਗਾ, ਜਤਿੰਦਰਪਾਲ ਸਿੰਘ ਸੁਪਰਡੰਟ, ਡਾ: ਸੁਰਿੰਦਰ ਕੁਮਾਰ, ਡਾ: ਨਰਿੰਦਰ ਕਲਸੀ, ਪਿ੍ੰ: ਅਮਰਜੀਤ ਖਟਕੜ, ਅਸ਼ੋਕ ਕੁਮਾਰ ਬੀ. ਪੀ. ਈ. ਓ, ਲੈਕਚਰਾਰ ਅੰਮਿ੍ਤਪਾਲ ਸਿੰਘ, ਮਨੋਹਰ ਲਾਲ ਰੀਡਰ, ਦਲਜੀਤ ਸਿੰਘ ਸੀਨੀਅਰ ਸਹਾਇਕ, ਜਸਵਿੰਦਰ ਕੌਰ ਸੀਨੀਅਰ ਸਹਾਇਕ, ਮਾਸਟਰ ਰਾਜ ਕੁਮਾਰ, ਧੰਨਾ ਰਾਮ ਸਟੈਨੋ, ਸੰਜੇ ਸ਼ੀਰਾ, ਹਰਪ੍ਰੀਤ ਕੌਰ ਚੋਣ ਕਲਰਕ, ਸਚਿਨ, ਅਮਰਦੀਪ ਸਿੰਘ ਪਟਵਾਰੀ, ਇੰਦਰਜੀਤ ਸਿੰਘ, ਜਗਦੀਸ਼ ਕੌਰ, ਬਲਦੀਸ਼ ਲਾਲ, ਸ਼ਿੰਗਾਰਾ ਰਾਮ, ਲਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਪਹਿਲਵਾਨ ਲੜਕੀ ਰੋਜ਼ ਘਈ ਦਾ ਮੋਟਰਸਾਈਕਲ ਨਾਲ ਵਿਸ਼ੇਸ਼ ਸਨਮਾਨ

ਮਜਾਰੀ/ਸਾਹਿਬਾ, 20 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਲੜਕੀਆਂ ਨੂੰ ਪਹਿਲਵਾਨੀ ਦੇ ਖੇਤਰ ਵਿਚ ਉਤਸ਼ਾਹਿਤ ਕਰਨ ਅਤੇ ਸਮਾਜ ਨੂੰ ਇਹ ਦਰਸਾਉਣ ਕਿ ਲੜਕੀਆਂ ਮੁੰਡਿਆਂ ਨਾਲੋਂ ਕਿਸੇ ਗੱਲੋਂ ਘੱਟ ਨਹੀਂ, ਵਾਸਤੇ ਸਮਾਜ ਸੇਵੀ ਲੋਕ ਹਮੇਸ਼ਾ ਤਤਪਰ ਰਹਿੰਦੇ ਹਨ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਔਜਲਾ ਢੱਕ ਦੇ 15ਵੇਂ ਮਹਾਨ ਗੁਰਮਤਿ ਸਮਾਗਮ ਸਬੰਧੀ ਮੀਟਿੰਗ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਸਿੰਘ ਸਭਾ ਔਜਲਾ ਢੱਕ ਦੇ 15ਵੇਂ ਮਹਾਨ ਗੁਰਮਤਿ ਸਮਾਗਮ ਸਬੰਧੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਪ੍ਰਧਾਨ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਤਿ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | 26 ...

ਪੂਰੀ ਖ਼ਬਰ »

ਲਾਇਨ ਕਲੱਬ ਸਿਟੀ ਦੀ ਮੀਟਿੰਗ

ਬੰਗਾ, 20 ਸਤੰਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਲਾਇਨ ਸੁੱਚਾ ਰਾਮ ਦੀ ਪ੍ਰਧਾਨਗੀ ਹੇਠ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਹੋਈ | ਮੀਟਿੰਗ ਦੇ ਅਰੰਭ 'ਚ ਸਮੂਹ ਮੈਂਬਰਾਂ ਨੇ ਸੰਸਾਰ ਦੇ ਭਲੇ ਲਈ ਪ੍ਰਮਾਤਮਾ ਦੇ ਚਰਨਾਂ ...

ਪੂਰੀ ਖ਼ਬਰ »

ਨੂਰਪੁਰ 'ਚ ਤਿੰਨ ਦਿਨਾ ਗੁਰਮਤਿ ਸਮਾਗਮ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੂਰਪੁਰ ਦੇ ਗੁਰਦੁਆਰਾ ਭਾਈ ਲਾਦੜੀਆ ਵਿਖੇ ਗੁਰਮਤਿ ਪ੍ਰਚਾਰ ਲਹਿਰ ਬਟਾਲਾ ਦੇ ਸਹਿਯੋਗ ਨਾਲ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ...

ਪੂਰੀ ਖ਼ਬਰ »

ਚੋਣਾਂ ਤੋਂ ਵਾਂਝੇ ਰਹੇ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਗਟ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੂਰਪੁਰ, ਜਨਰਲ ਸਕੱਤਰ ਗੁਰਦੀਪ ਸਿੰਘ ਸਿੱਧੂ ਵਲੋਂ ਸਾਂਝੇ ਤੌਰ 'ਤੇ ਜਥੇਬੰਦੀ ਵਲੋਂ ਬੈਂਕ ਮੁਲਾਜਮਾਂ ਨੂੰ ਵੋਟ ਪਾਉਣ ਸਬੰਧੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਧਿਕਾਰੀਆਂ ਅਤੇ ਦੁਕਾਨਦਾਰਾਂ ਦੀ ਐਸ. ਡੀ. ਐਮ. ਨਾਲ ਮੀਟਿੰਗ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) – ਬੰਗਾ ਵਿਖੇ ਬਣ ਰਹੇ ਐਲੀਵੇਟਿਡ ਰੋਡ ਲਈ ਦੁਕਾਨਦਾਰਾਂ ਅਤੇ ਵਪਾਰ ਮੰਡਲ ਨੇ ਐਸ. ਡੀ. ਐਮ. ਅਨਮਜੋਤ ਕੌਰ ਨੂੰ ਮਿਲ ਕੇ ਸ਼ਹਿਰ ਵਿਚ ਮਿਣਤੀ ਦੁਬਾਰਾ ਕਰਵਾਉਣ ਦੀ ਮੰਗ ਕੀਤੀ | ਐਸ. ਡੀ. ਐਮ ਨੇ ਦੁਕਾਨਦਾਰਾਂ ਅਤੇ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬੰਗਾ 'ਚ ਰੋਸ ਪ੍ਰਦਰਸ਼ਨ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) – ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬੰਗਾ ਵਲੋਂ ਰਮਨਦੀਪ ਕੌਰ ਬਲਾਕ ਪ੍ਰਧਾਨ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿਚ ਬਲਾਕ ਬੰਗਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਫੀਸਾਂ ਵਿਰੁੱਧ ਧਰਨਾ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) – ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਦਲਿਤ ਵਿਦਿਆਰਥੀਆਂ ਦੀਆਂ ਫੀਸਾਂ ਲੈਣ ਸਬੰਧੀ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ•ਾ ਆਗੂ ਕਮਲਦੀਪ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਵਲੋਂ ਇਕ ਕਰੋੜ ਤੋਂ ਵੱਧ ਦਾ ਕੀਤਾ ਘਪਲਾ ਬਣਿਆ ਚਰਚਾ ਦਾ ਵਿਸ਼ਾ

ਨਵਾਂਸ਼ਹਿਰ, 20 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਬੈਂਕ ਮੁਲਾਜ਼ਮ ਵਲੋਂ ਖਾਤੇ ਨਾਲ ਛੇੜਛਾੜ ਕਰਕੇ ਕੀਤਾ ਇਕ ਕਰੋੜ ਰੁਪਏ ਤੋਂ ਵੱਧ ਦਾ ਘਪਲਾ ਅੱਜ ਸਵੇਰ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਵੀ ਪੁਲਿਸ ਵਿਭਾਗ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਮਹਿਲਾਵਾਂ ਨੇ ਮਤਦਾਨ 'ਚ ਪੁਰਸ਼ਾਂ ਤੋਂ ਬਾਜ਼ੀ ਮਾਰੀ

ਨਵਾਂਸ਼ਹਿਰ, 20 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੰਜਾਂ ਬਲਾਕਾਂ 'ਚ ਮਹਿਲਾਵਾਂ ਨੇ ਮਤਦਾਨ ਦੇ ਅਮਲ 'ਚ ਪੁਰਸ਼ਾਂ ਨੂੰ ਪਿੱਛੇ ਛੱਡ ਦਿੱਤਾ | ਜ਼ਿਲ੍ਹੇ 'ਚ ਕੁੱਲ ਹੋਏ 60.70 ...

ਪੂਰੀ ਖ਼ਬਰ »

ਵੋਟਰ ਸੂਚੀਆਂ 'ਚ ਹੋਈ ਸੁਧਾਈ ਤੋਂ ਲੋਕ ਪ੍ਰੇਸ਼ਾਨ

ਪੱਲੀ ਝਿੱਕੀ, 20 ਸਤੰਬਰ (ਕੁਲਦੀਪ ਸਿੰਘ ਪਾਬਲਾ) - ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੋ ਦੋ ਪਿੰਡਾਂ ਪੱਲੀ ਝਿੱਕੀ ਤੇ ਪੱਤੀ ਕੋਟ ਪਿੰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੀਤਾ ਗਿਆ ਹੈ ਉਸ ਤੋਂ ਲੋਕ ਸੰਤੁਸ਼ਟ ਨਹੀਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਐਕਟਿਵਾ 'ਤੇ ਜਾਂਦੀਆਂ ਨੂੰ ਹ-ਸੱਸ ਨੂੰ ਜ਼ਖ਼ਮੀ ਕਰ ਕੇ ਗਹਿਣੇ ਖੋਹੇ

ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਵਲੋਂ ਪਿੰਡ ਲੋਹਟਾਂ ਨੂੰ ਐਕਟਿਵਾ 'ਤੇ ਜਾ ਰਹੀਆਂ ਨੂੰ ਹ ਅਤੇ ਸੱਸ ਨੂੰ ਪਿੰਡ ਗਹੂੰਣ ਦੇ ਸਕੂਲ ਨੇੜੇ ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਜ਼ਖਮੀ ਕਰਕੇ ਨੂੰ ਹ ਦੀ ਸੋਨੇ ਦੀ ਚੈਨੀ ਅਤੇ ਸੱਸ ਦੀ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਚੋਣਾਂ ਦੌਰਾਨ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਸਮੂਹ ਨਾਗਰਿਕਾਂ ਦਾ ਧੰਨਵਾਦ

ਬੰਗਾ, 20 ਸਤੰਬਰ (ਲਾਲੀ ਬੰਗਾ)-ਚੋਣ ਕਮਿਸ਼ਨ ਪੰਜਾਬ ਵਲੋਂ ਬੀਤੇ ਦਿਨ ਕਰਵਾਈਆਂ ਗਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸਮੂਹ ਪਾਰਟੀਆਂ, ਵੋਟਰਾਂ ਅਤੇ ਸਾਰੇ ਨਾਗਰਿਕਾਂ ਦਾ ਚੋਣਾਂ ਦੌਰਾਨ ਦਿੱਤੇ ਗਏ ਪੂਰਨ ਸਹਿਯੋਗ ਲਈ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਝਿੰਗੜਾਂ ਦਾ ਭਾਰੀ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਔੜ/ਝਿੰਗੜਾਂ, 20 ਸਤੰਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ-ਸ਼ਾਂਤੀ ਲਈ ਕਰਵਾਇਆ ਦੋ ਦਿਨਾਂ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਨੂੰ ਸਮਰਪਿਤ ਮਲ੍ਹਮ ਪੱਟੀ ਦਿਵਸ ਮਨਾਇਆ

ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਜਸਵੀਰ ਕੌਰ ਯਾਦਗਾਰੀ ਐਜੂਕੇਸ਼ਨ ਅਤੇ ਵੈੱਲਫੇਅਰ ਟਰੱਸਟ ਬਲਾਚੌਰ ਵੱਲੋਂ ਭਾਈ ਘਨੱਈਆ ਜੀ ਦੀ ਮਾਨਵੀ ਸੇਵਾ ਨੂੰ ਸਮਰਪਿਤ ਅਤੇ ਬੀਬੀ ਜਸਵੀਰ ਕੌਰ ਸੈਣੀ ਦੀ ਯਾਦ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਸੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਮੀਟਿੰਗ

ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸਮਾਜ ਸੇਵਾ ਦੇ ਕੰਮ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਸੰਸਥਾ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ 4 ਦਿਨਾ ਛਿੰਝ ਮੇਲਾ ਆਰੰਭ

ਔੜ/ਝਿੰਗੜਾਂ, 20 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਨਿਗਾਹਾ ਪੀਰ ਸਭਾ ਦੇ ਪ੍ਰਬੰਧਕਾਂ ਵੱਲੋਂ ਚਾਰ ਦਿਨਾਂ ਛਿੰਝ ਮੇਲਿਆਂ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 17 ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਿੰਦੀ ਦਿਵਸ ਮਨਾਇਆ

ਪੋਜੇਵਾਲ ਸਰਾਂ, 20 ਸਤੰਬਰ (ਰਮਨ ਭਾਟੀਆ)-ਬੈਂਕ ਆਫ਼ ਇੰਡੀਆ ਦੀ ਬਰਾਂਚ ਚਾਂਦਪੁਰ ਰੁੜਕੀ ਵਿਖੇ ਬਰਾਂਚ ਮੈਨੇਜਰ ਨਿਸ਼ਾ ਚੌਹਾਨ ਦੀ ਅਗਵਾਈ ਹੇਠ ਹਿੰਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬਰਾਂਚ ਵਿਖੇ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੇ ਨੌਵੀਂ ...

ਪੂਰੀ ਖ਼ਬਰ »

ਗੜਪਧਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਔੜ, 20 ਸਤੰਬਰ (ਗੁਰਨਾਮ ਸਿੰਘ ਗਿਰਨ)-ਗੜਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸਮੂਹ ਨਗਰ ਅਤੇ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸ੍ਰੀ ਰਾਮਸਰਮੋਕਸ਼ ਧਾਮ ਵਿਖੇ ਮਹੀਨਾਵਾਰ ਅਸ਼ਟਮੀ ਦਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ/ਚੰਦਿਆਣੀ, 20 ਸਤੰਬਰ (ਰਮਨ ਭਾਟੀਆ)-ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੁੱਖ ਸ੍ਰੀ ਰਾਮਸਰਮੋਕਸ਼ ਧਾਮ ਟੱਪਰੀਆਂ ਖ਼ੁਰਦ ਵਿਖੇ ਸਰਬ ਸੰਗਤ ਦੁਆਰਾ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਪਿੰਡ ਆਦੋਆਣਾ ਵਿਖੇ ਤਿੰਨ ਰੋਜ਼ਾ ਸਾਲਾਨਾ ਸੰਤ ਸਮਾਗਮ ਸਮਾਪਤ

ਭੱਦੀ, 20 ਸਤੰਬਰ (ਨਰੇਸ਼ ਧੌਲ)-ਬ੍ਰਹਮਲੀਨ ਸਵਾਮੀ ਲਾਲ ਦਾਸ ਜੀ ਰਕਬੇ ਵਾਲਿਆਂ ਦੇ ਆਦੇਸ਼ ਅਨੁਸਾਰ ਕੁਟੀਆ ਸਾਹਿਬ ਪਿੰਡ ਆਦੋਆਣਾ ਵਿਖੇ ਸਰਬ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਸੰਤ ਸਮਾਗਮ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਹਸਪਤਾਲ ਨੂੰ ਸਹਾਇਤਾ ਭੇਟ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਦਾਨੀ ਸੱਜਣ ਸ: ਪਰਮਜੀਤ ਸਿੰਘ ਅਤੇ ਬਲਵੀਰ ਕੌਰ ਅਮਰੀਕਾ ਨਿਵਾਸੀ ਪਿੰਡ ਪਠਲਾਵਾ ਨੇ ਆਪਣੀ ਮਾਤਾ ਸਵਰਗਵਾਸੀ ਚੰਨਣ ਕੌਰ ਦੀ ਯਾਦ ਵਿਚ ਹਸਪਤਾਲ ਨੂੰ ਦੱਸ ...

ਪੂਰੀ ਖ਼ਬਰ »

ਜਲਾਲਪੁਰ ਵਿਖੇ 14ਵਾਂ ਕਬੱਡੀ, ਵਾਲੀਬਾਲ ਅਤੇ ਬੈਡਮਿੰਟਨ ਟੂਰਨਾਮੈਂਟ ਪੂਰੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕਾਠਗੜ੍ਹ, 20 ਸਤੰਬਰ (ਬਲਦੇਵ ਸਿੰਘ ਪਨੇਸਰ)-ਪਿੰਡ ਜਲਾਲਪੁਰ ਵਿਖੇ ਧੰਨ-ਧੰਨ ਬਾਬਾ ਸਰਵਣ ਦਾਸ ਜੀ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਜਲਾਲਪੁਰ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 14ਵੇਂ ਕਬੱਡੀ, ਵਾਲੀਬਾਲ ਅਤੇ ਬੈਡਮਿੰਟਨ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਬਲਬੀਰ ਸਿੰਘ ਝਿੱਕਾ ਸੈਵਨ ਸਟਾਰ ਪੁਰਸਕਾਰ ਨਾਲ ਸਨਮਾਨਿਤ

ਬੰਗਾ, 20 ਸਤੰਬਰ (ਲਾਲੀ ਬੰਗਾ) - ਯੁਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਮੋਟਰ ਵਾਹਨ ਬੀਮਾ ਵਿਚ ਮਿੱਥੇ ਹੋਏ ਟੀਚੇ ਤੋਂ ਵੀ ਵਧ ਕੇ ਬੀਮੇ ਕਰਨ ਅਤੇ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਇੰਸ਼ੋਰੈਂਸ ਪੁਆਟਿੰਟ ਬੰਗਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਬਾਰਾਂਦਰੀ ਬਾਗ਼ ਵਿਖੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਗੁਲਸ਼ਨ ਕੁਮਾਰ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 1263 ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਕੇ. ਸੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਾਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)-ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕੇ.ਸੀ. ਇੰਜੀਨੀਅਰਿੰਗ ਕਾਲਜ ਐਾਡ ਆਈ.ਟੀ. ਦਾ ਅਪ੍ਰੈਲ-ਮਈ 2018 ਦਾ ਬੀ.ਟੈੱਕ ਸਿਵਲ ਵਿਭਾਗ ਦਾ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼ਹਿਰ 'ਚ ਲੱਗਣਗੇ ਸੀ. ਸੀ. ਟੀ.ਵੀ. ਕੈਮਰੇ-ਜਥੇ: ਭਾਰਟਾ

ਰਾਹੋਂ, 20 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਦੁਕਾਨਦਾਰ ਯੂਨੀਅਨ ਦੀ ਮੀਟਿੰਗ ਸ਼ਿਵ ਮੰਦਿਰ ਮੇਨ ਬਾਜ਼ਾਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਨਗਰ ਕੌਾਸਲ ਪ੍ਰਧਾਨ ਹੇਮੰਤ ਰਨਦੇਵ ਨੇ ਕੀਤੀ ਜਿਸ ਵਿਚ ਮੁੱਖ ਥਾਣਾ ਇੰਚਾਰਜ ਸੁਭਾਸ਼ ਬਾਠ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਗਮ

ਸਾਹਲੋਂ, 20 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ, ਯੂ.ਕੇ ਟਰੱਸਟੀ ਨਵਰਾਜ ਕੌਰ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ 'ਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ...

ਪੂਰੀ ਖ਼ਬਰ »

ਮੁਜ਼ੱਫਰਪੁਰ ਦਾ ਛਿੰਝ ਮੇਲਾ ਜੱਸਾ ਪੱਟੀ ਨੇ ਜਿੱਤਿਆ

ਉਸਮਾਨਪੁਰ/ਜਾਡਲਾ, 20 ਸਤੰਬਰ (ਮਝੂਰ, ਬੱਲੀ)-ਪਿੰਡ ਮੁਜੱਫਰਪੁਰ ਵਿਖੇ ਪਿੰਡ ਵਾਸੀਆਂ ਅਤੇ ਸੰਤ ਪ੍ਰੇਮ ਸਿੰਘ ਯੂਥ ਕਲੱਬ ਮੁਜੱਫਰਪੁਰ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਝੰਡੀ ਦੀ ਕੁਸ਼ਤੀ ਵਿਚ ਜੱਸਾ ਪੱਟੀ ਨੇ ਸੁੱਖਾ ਬੱਬੇਹਾਲੀ ਨੂੰ ...

ਪੂਰੀ ਖ਼ਬਰ »

ਵਿਅਕਤੀ ਦੀ ਇਲਾਜ ਦੌਰਾਨ ਮੌਤ

ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਲਹਿਰਾ ਤਹਿਸੀਲ ਗੜ੍ਹਸ਼ੰਕਰ ਦੇ ਇਕ ਵਿਅਕਤੀ ਦੀ ਇਲਾਜ ਦੌਰਾਨ ਤਬੀਅਤ ਖ਼ਰਾਬ ਹੋਣ ਕਾਰਨ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ...

ਪੂਰੀ ਖ਼ਬਰ »

ਵਾਲੀਬਾਲ ਅੰਡਰ-17 ਲੜਕੀਆਂ ਜੇਤੂ ਟੀਮ ਦਾ ਸਨਮਾਨ

ਉਸਮਾਨਪੁਰ/ਜਾਡਲਾ, 20 ਸਤੰਬਰ (ਮਝੂਰ, ਬੱਲੀ)- ਸਰਕਾਰੀ ਹਾਈ ਸਕੂਲ ਮਲਕਪੁਰ ਦੀ ਵਾਲੀਬਾਲ ਅੰਡਰ-17 ਕੁੜੀਆਂ ਦੀ ਟੀਮ ਵੱਲੋਂ ਜਾਡਲਾ ਜ਼ੋਨ ਹਾਈ ਸਕੂਲ ਦੀਆਂ ਹੋਈਆਂ ਖੇਡਾਂ ਵਿਚ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਅਤੇ ਸਰਕਾਰੀ ਹਾਈ ਸਕੂਲ ਮਹਿਤਪੁਰ ਉਲੱਦਣੀ ਦੀਆਂ ਟੀਮਾਂ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਨਵਾਾਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕੇ.ਸੀ ਇੰਜੀਨੀਅਰਿੰਗ ਕਾਲਜ ਐਾਡ ਆਈ.ਟੀ ਦਾ ਅਪ੍ਰੈਲ-ਮਈ 2018 ਦਾ ਘੋਸ਼ਿਤ ਬੀ.ਟੈਕ ਸਿਵਲ ਵਿਭਾਗ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰ: ...

ਪੂਰੀ ਖ਼ਬਰ »

ਪੱਲੀ ਝਿੱਕੀ-ਪੱਤੀ ਕੋਟ ਛਿੰਝ ਮੇਲੇ 'ਚ ਬਲਕਾਰ ਲੱਲੀਆਂ ਦੀ ਝੰਡੀ

ਪੱਲੀ ਝਿੱਕੀ, 20 ਸਤੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਤੇ ਪੱਤੀ ਕੋਟ ਵਿਖੇ ਝਿੱੜੀ ਅਸਥਾਨ ਦੇ ਗੱਦੀ ਨਸ਼ੀਨ ਬਾਬਾ ਦਰਸ਼ਨ ਸਿੰਘ ਅਤੇ ਪ੍ਰਬੰਧਕ ਕਮੇਟੀ, ਪਿੰਡ ਪੱਤੀ ਕੋਟ ਤੇ ਪੱਲੀ ਝਿੱਕੀ ਦੇ ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ ਵੀਰਾਂ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਮੇਲ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)-ਅੱਜ ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਹਾਇਕ ਕਮਿਸ਼ਨਰ ਨਵਾਂਸ਼ਹਿਰ ਰਾਹੀਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ, ਇਸ ਉਪਰੰਤ ਜ਼ਿਲ੍ਹਾ ਉੱਪ ਪ੍ਰਧਾਨ ...

ਪੂਰੀ ਖ਼ਬਰ »

ਆਵਾਜਾਈ ਸਹੂਲਤ ਨਾ ਹੋਣ ਕਾਰਨ ਸਹੂੰਗੜਾ ਨਿਵਾਸੀ ਪ੍ਰੇਸ਼ਾਨ

ਸੜੋਆ, 20 ਸਤੰਬਰ (ਨਾਨੋਵਾਲੀਆ)- ਵਿਧਾਨ ਸਭਾ ਹਲਕਾ ਬਲਾਚੌਰ ਦਾ ਆਖ਼ਰੀ ਪਿੰਡ ਸਹੂੰਗੜਾ ਜਿੱਥੇ ਆਵਾਜਾਈ ਦੀ ਕੋਈ ਵੀ ਸਹੂਲਤ ਨਾ ਹੋਣ ਕਾਰਨ ਪਿੰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਸਮਾਜ ਸੇਵੀ ਸੂਬੇਦਾਰ ਹਰਭਜਨ ਸਿੰਘ, ਜਥੇਦਾਰ ਸਤਨਾਮ ਸਿੰਘ ਸਹੂੰਗੜ੍ਹਾ ਅਤੇ ਹਰਭਜਨ ...

ਪੂਰੀ ਖ਼ਬਰ »

ਗਾਇਕ ਲਖਵਿੰਦਰ ਸਿੰਘ ਸੂਰਾਪੁਰੀਆ ਦੇ ਨਵੇਂ ਗੀਤ 'ਸੋਹਣਿਆਂ ਵੇ ਸੱਜਣਾ' ਦੀ ਸ਼ੂਟਿੰਗ ਹੋਈ ਮੁਕੰਮਲ

ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਦੋਆਬੇ ਦੇ ਪ੍ਰਸਿੱਧ ਗਾਇਕ ਲਖਵਿੰਦਰ ਸਿੰਘ ਸੂਰਾਪੁਰੀਆ ਦੇ ਨਵੇਂ ਗੀਤ 'ਸੋਹਣਿਆਂ ਵੇ ਸੱਜਣਾ' ਦੀ ਸ਼ੂਟਿੰਗ ਮੁਕੰਮਲ ਹੋਣ ਮੌਕੇ ਗਾਇਕ ਸੂਰਾਪੁਰੀਆ ਨੇ ਦੱਸਿਆ ਕਿ ਇਸ ਗੀਤ ਦੇ ਲੇਖਕ ਪਾਲ ਸਿੰਘ ਸ਼ੀਰਾ ਹਨ ਅਤੇ ਗੀਤ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੋਲੀ ਪ੍ਰੇਮ ਹੈ-ਗਿ: ਕੁਲਵੰਤ ਸਿੰਘ

ਬੰਗਾ, 20 ਸਤੰਬਰ (ਕਰਮ ਲਧਾਣਾ)- ਸੰਸਾਰ ਦੀਆਂ ਅਨੇਕਾਂ ਸਮੱਸਿਆਵਾਂ ਦਾ ਮੂਲ ਕਾਰਨ ਇਹੋ ਹੈ ਕਿ ਲੋਕਾਂ ਦੇ ਦਿਲਾਂ 'ਚ ਇਕ ਦੂਜੇ ਪ੍ਰਤੀ ਪ੍ਰੇਮ ਦੀ ਭਾਵਨਾ ਨਹੀਂ ਸਗੋਂ ਨਫ਼ਰਤ ਦੇ ਭਾਵ ਹਨ | ਜਦ ਕਿ ਪਿਆਰ ਉਹ ਸ਼ਕਤੀ ਹੈ ਜਿਸ ਨਾਲ ਦੁਨੀਆਂ 'ਚੋਂ ਅਨੇਕਾਂ ਦੁੱਖਾਂ ਨੂੰ ...

ਪੂਰੀ ਖ਼ਬਰ »

ਹਲਕੇ ਅੰਦਰ ਕਾਂਗਰਸ ਪਾਰਟੀ 'ਚ ਕੋਈ ਧੜੇਬੰਦੀ ਨਹੀਂ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਪੋਜੇਵਾਲ ਸਰਾਂ, 20 ਸਤੰਬਰ (ਰਮਨ ਭਾਟੀਆ)-ਹਲਕਾ ਬਲਾਚੌਰ ਅੰਦਰ ਕਾਂਗਰਸ ਪਾਰਟੀ ਵਿਚ ਕੋਈ ਵੀ ਧੜੇਬੰਦੀ ਨਹੀਂ ਹੈ ਅਤੇ ਪਾਰਟੀ ਅੰਦਰ ਧੜੇਬੰਦੀ ਪੈਦਾ ਕਰਨ ਵਾਲਾ ਕਾਂਗਰਸੀ ਨਹੀਂ ਹੋ ਸਕਦਾ | ਇਹ ਪ੍ਰਗਟਾਵਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਦਾ 'ਪਿੰਡ ਮੇਰਿਆ' ਗੀਤ ਦਾ ਪੋਸਟਰ ਜਾਰੀ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)-ਪੰਜਾਬੀ ਦੇ ਉੱਭਰਦੇ ਗੀਤਕਾਰ ਹਰਜਿੰਦਰ ਸਿੰਘ ਮੱਲ ਕਲੇਰਾਂ ਦਾ ਲਿਖਿਆ ਅਤੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਗਾਇਆ ਹੋਇਆ ਗੀਤ 'ਪਿੰਡ ਮੇਰਿਆ' ਦਾ ਪੋਸਟਰ ਰੀਲੀਜ਼ ਕੀਤਾ ਗਿਆ | ਇਸ ਗੀਤ ਦਾ ਮਿਉਜਿਕ ਸਚਿਨ ਅਹੂਜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਰੈਲੀ 'ਚ ਕੈਪਟਨ ਪੁੱਜਣਗੇ- ਪੱਲੀ ਝਿੱਕੀ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਦੇ ਜਨਮ 'ਤੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਵਿਸ਼ਾਲ ਗੂੰਜ ਰੈਲੀ ਕੀਤੀ ਜਾ ਰਹੀ ਹੈ | ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਬੋਧਨ ਕਰਨਗੇ | ਇਹ ਜਾਣਕਾਰੀ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX