ਤਾਜਾ ਖ਼ਬਰਾਂ


ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  7 minutes ago
ਖਰੜ, 7 ਅਪ੍ਰੈਲ (ਜੰਡ ਪੁਰੀ)- ਜਿੱਥੇ ਅੱਜ ਕਈ ਲੋਕ ਕੋਰੋਨਾ ਵਾਇਰਸ ਦੇ ਕਾਰਨ ਹੋਈ ਮੌਤ ਕਾਰਨ ਉਸ ਦਾ ਪਰਿਵਾਰ ਉਸ ਦੇ ਸਸਕਾਰ ਲਈ ਆਨਾਕਾਨੀ ਕਰ...
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  15 minutes ago
ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਦੀ ਮਹਾਂਮਾਰੀ ਚੱਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਜਾਰੀ...
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  30 minutes ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲਾਕਡਾਊਨ ਦੀਆਂ ਬੰਦਸ਼ਾਂ 'ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ...
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  49 minutes ago
ਨੂਰਪੁਰ ਬੇਦੀ, ਅਪ੍ਰੈਲ 7 (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਆਪਣੇ ਉਨ੍ਹਾਂ ਬਿਜਲੀ ਉਪਭੋਗਤਾਵਾਂ ਨੂੰ ਇੱਕ ਵੱਡੀ ਰਾਹਤ....
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  about 1 hour ago
ਗੁਰੂ ਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਦੇਸ਼ ਭਰ 'ਚ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ...
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 1 hour ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਸਿਵਲ ਹਸਪਤਾਲ ਜਲਾਲਾਬਾਦ....
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  about 1 hour ago
ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਗੜ ਮੌਸਮ ਦੌਰਾਨ ਪਿੰਡ ਝੋਕ ਹਰੀ ਹਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਸਥਿਤ ...
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  1 minute ago
ਟੋਕਿਓ, 7 ਅਪ੍ਰੈਲ- ਕੋਰੋਨਾ ਵਾਇਰਸ ਦੇ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਜਾਪਾਨ 'ਚ ਐਮਰਜੈਂਸੀ ਦਾ ਐਲਾਨ ...
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  about 1 hour ago
ਨਵੀਂ ਦਿੱਲੀ, 7 ਅਪ੍ਰੈਲ- ਜਾਅਲੀ ਖ਼ਬਰਾਂ ਨੂੰ ਰੋਕਣ ਦੇ ਲਈ ਵਟਸਐਪ ਨੇ ਇਕ ਵੱਡਾ ਕਰਦ ਉਠਾਉਂਦਿਆਂ ਕਿਹਾ ਹੈ ਕਿ ਹੁਣ ਕਿਸੇ ਫਾਰਵਰਡ...
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  about 1 hour ago
ਡੇਰਾਬਸੀ, 7 ਅਪ੍ਰੈਲ (ਗੁਰਮੀਤ ਸਿੰਘ) - ਜਵਾਹਰਪੁਰ ਵਿਚ ਅੱਜ ਆਏ 7 ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਪਤੀ ਬਲਾਕ ਸੰਮਤੀ ਮੈਂਬਰ ਵੀ ਸ਼ਾਮਿਲ ਹੈ। ਜਾਣਕਾਰੀ ਮੁਤਾਬਿਕ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਛੋਟਾ ਪਿਛਲੇ ਦਿਨਾਂ 'ਚ ਕਾਂਗਰਸੀ...
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  about 2 hours ago
ਚੰਡੀਗੜ੍ਹ, 7 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ....
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  about 2 hours ago
ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)- ਪੂਰੀ ਦੁਨੀਆਂ 'ਚ ਚੱਲ ਰਹੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  about 2 hours ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਨਵਾਂਸ਼ਹਿਰ, 7 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ 18 ਕੋਰੋਨਾ ਪੀੜਤ ਮਰੀਜ਼ਾਂ 'ਚੋਂ 10 ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਬਾਗੋ ਬਾਗ਼ ਹੋਇਆ ਨਜ਼ਰ ...
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  about 3 hours ago
ਅੰਮ੍ਰਿਤਸਰ, 7 ਅਪ੍ਰੈਲ (ਰੇਸ਼ਮ)- ਨਗਰ ਨਿਗਮ ਦੇ ਸਾਬਕਾ ਨਿਗਰਾਨ ਇੰਜੀਨੀਅਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ...
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  about 3 hours ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  about 3 hours ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  about 3 hours ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  about 3 hours ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  about 3 hours ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  about 3 hours ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  about 4 hours ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  about 4 hours ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  about 4 hours ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  about 4 hours ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  about 4 hours ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  about 4 hours ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  about 4 hours ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  about 4 hours ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 5 hours ago
ਫ਼ਰੀਦਕੋਟ 'ਚ ਕੋਰੋਨਾ ਨਾਲ ਸਬੰਧਿਤ 41 'ਚੋ 38 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
. . .  about 5 hours ago
ਦੇਸ਼ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ਦੌਰਾਨ 354 ਮਾਮਲੇ ਆਏ ਸਾਹਮਣੇ
. . .  about 5 hours ago
ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਦੀ ਵਿਗੜੀ ਸਿਹਤ, ਆਈ.ਸੀ.ਯੂ 'ਚ ਭਰਤੀ
. . .  about 5 hours ago
ਮੋਗਾ 'ਚ ਵੀ ਪਾਇਆ ਗਿਆ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼
. . .  about 5 hours ago
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 5 hours ago
ਫਰੀਦਕੋਟ 'ਚ ਕੋਰੋਨਾ ਦੇ 41 ਸੈਂਪਲਾਂ ਵਿਚੋਂ 38 ਆਏ ਨੈਗੇਟਿਵ
. . .  about 6 hours ago
ਅਮਰੀਕਾ 'ਚ ਕੋਰੋਨਾਵਾਇਰਸ ਕਾਰਨ ਪੰਜਾਬੀ ਦੀ ਮੌਤ
. . .  about 6 hours ago
ਅਲਬਰਟਾ ਸੂਬੇ ਅੰਦਰ 1348 ਕੇਸਾਂ ਵਿੱਚੋ 1 ਮੌਤ ਅਤੇ 361 ਕੇਸ ਤੰਦਰੁਸਤ
. . .  about 6 hours ago
ਡੇਰਾ ਬੱਸੀ ਲਾਗਲੇ ਪਿੰਡ ਜਵਾਰਪੁਰ 'ਚ ਸੱਤ ਕੋਰੋਨਾਵਾਇਰਸ ਦੇ ਕੇਸ ਆਏ ਸਾਹਮਣੇ
. . .  about 6 hours ago
ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਚਲਾਈ ਗੋਲੀ
. . .  about 6 hours ago
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 7 hours ago
ਪੰਜਾਬ ਤੋਂ ਬਾਹਰਲੇ ਸੂਬਿਆਂ 'ਚ ਗਏ ਕੰਬਾਈਨ ਮਾਲਕਾਂ ਅਤੇ ਡਰਾਈਵਰਾਂ ਦੇ ਪੰਜਾਬ ਆਉਣ ਸਬੰਧੀ ਵਿਉਂਤਬੰਦੀ ਕਰੇ ਪੰਜਾਬ ਸਰਕਾਰ
. . .  about 7 hours ago
ਤੇਜ਼ ਝੱਖੜ ਤੇ ਸੰਘਣੇ ਬੱਦਲਾਂ ਨੇ ਕਿਸਾਨਾਂ ਦੇ ਸਾਹ ਸੂਤੇ
. . .  about 7 hours ago
ਭਾਰਤ ਦਵਾਈ ਦੀ ਸਪਲਾਈ ਨੂੰ ਪ੍ਰਵਾਨਗੀ ਨਾ ਦਿੰਦਾ ਤਾਂ ਦਿੰਦੇ ਕਰਾਰਾ ਜਵਾਬ - ਟਰੰਪ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਤਰਨਤਾਰਨ

ਲਾਈਨਮੈਨ ਦੀ ਨਾਜਾਇਜ਼ ਮੁਅੱਤਲੀ ਿਖ਼ਲਾਫ਼ ਐਕਸੀਅਨ ਵਿਰੁੱਧ ਬਿਜਲੀ ਕਾਮਿਆਂ ਦਿੱਤਾ ਰੋਸ ਧਰਨਾ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਸਥਨਿਕ ਸ਼ਹਿਰੀ ਡਵੀਜ਼ਨ ਸਾਹਮਣੇ ਵਧੀਕ ਨਿੰਗਰਾਨ ਇੰਜੀਨੀਅਰ ਿਖ਼ਲਾਫ਼ ਰੋਸ ਧਰਨਾ ਲਾ ਕੇ ਨਾਜਾਇਜ਼ ਤੌਰ 'ਤੇ ਮੁਅੱਤਲ ਕੀਤੇ ਕਰਮਚਾਰੀ ਹਰਜਿੰਦਰ ਸਿੰਘ ਲਾਈਨਮੈਨ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ¢ ਇਸ ਰੋਸ ਧਰਨੇ ਦੀ ਪ੍ਰਧਾਨਗੀ ਸਾਂਝੇ ਤੌਰ 'ਤੇ ਬਲਜਿੰਦਰ ਸਿੰਘ, ਹਰਜਿੰਦਰ ਸਿੰਘਤੇ ਚਰਨਜੀਤ ਸਿੰਘ ਨੇ ਕੀਤੀ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਪ੍ਰੀਤ ਸਿੰਘ ਮੰਨਣ, ਮੰਗਲ ਸਿੰਘ ਠਰੂ, ਚਰਨਜੀਤ ਸਿੰਘ ਖ਼ਾਲਸਾ ਆਦਿ ਨੇ ਅਧਿਕਾਰੀ 'ਤੇ ਦੋਸ਼ ਲਾਇਆ ਕਿ ਮੁਅੱਤਲ ਕੀਤੇ ਕਰਮਚਾਰੀ ਨੂੰ ਉਸ ਦਾ ਪੱਖ ਸੁਣੇ ਬਗੈਰ ਨਾਜਾਇਜ਼ ਤੌਰ 'ਤੇ ਮੁਅੱਤਲ ਕੀਤਾ ਹੈ, ਜਿਸ ਸਬੰਧੀ 12 ਸਤੰਬਰ ਨੂੰ ਮੁਲਾਜਮ ਆਗੂਆਂ ਦੇ ਵਫ਼ਦ ਨੇ ਅਧਿਕਾਰੀ ਨੂੰ ਮਿਲ ਕੇ ਆਪਣਾ ਰੋਸ ਜਾਹਿਰ ਕਰਦਿਆਂ ਨਾਜਾਇਜ਼ ਮੁਅੱਤਲ ਕੀਤੇ ਕਰਮਚਾਰੀ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਸੀ, ਪਰ ਅਧਿਕਾਰੀ ਦਾ ਰਵੱਈਆ ਅੱਖੜ ਹੋਣ ਕਰਕੇ 14 ਸਤੰਬਰ ਨੂੰ ਅੱਜ ਦੇ ਰੋਸ ਧਰਨੇ ਦਾ ਨੋਟਿਸ ਦਿੱਤਾ ਸੀ, ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਅਧਿਕਾਰੀ ਵਲੋਂ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਨ ਦੀ ਬਜਾਏ ਉਲਟਾ ਜਥੇਬੰਦੀਆਾ ਨੂੰ ਪੱਤਰ ਮੀਮੋ ਨੰਬਰ 8652 ਮਿਤੀ 20-9-18 ਲਿਖ ਕੇ ਧਰਨੇ ਨੂੰ ਗ਼ੈਰਕਾਨੂੰਨੀ ਕਰਾਰ ਦੇ ਕੇ ਬਲਦੀ 'ਤੇ ਤੇਲ ਪਾਉਣ ਦਾ ਕੰਮ ਕੀਤਾ¢ ਮੁਲਾਜ਼ਮ ਆਗੂਆਂ ਨੇ ਅਧਿਕਾਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਨਾਜਾਇਜ਼ ਮੁਅੱਤਲ ਕੀਤੇ ਕਰਮਚਾਰੀ ਨੂੰ ਤੁਰੰਤ ਬਹਾਲ ਨਾ ਕੀਤਾ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਕੜੀ ਵਜੋਂ ਕੱਲ੍ਹ ਮਿਤੀ 21 ਸਤੰਬਰ ਨੂੰ ਰੋਸ ਧਰਨਾ ਦੇਣ ਉਪਰੰਤ 24 ਤੋਂ 26 ਸਤੰਬਰ ਤੱਕ ਲਗਾਤਾਰ ਸਵੇਰੇ 10 ਵਜੇ ਤੋ 12 ਵਜੇ ਤੱਕ ਰੋਜਾਨਾ ਦੋ ਘੰਟੇ ਅਧਿਕਾਰੀ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ 27 ਸਤੰਬਰ ਨੂੰ ਸ਼ਹਿਰੀ ਡਵੀਜ਼ਨ ਅਧੀਨ ਪੈਂਦੀਆਂ ਸਾਰੀਆਂ ਸਬ ਡਵੀਜ਼ਨਾਂ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | 28 ਸਤੰਬਰ ਨੂੰ ਸਹਿਰੀ ਡਵੀਜਨ ਸਾਹਮਣੇ ਸਰਕਲ ਪੱਧਰੀ ਰੋਸ ਧਰਨਾ ਲਾ ਕੇ ਸਹਿਰ ਵਿਚ ਰੋਸ ਮਾਰਚ ਕੀਤਾ ਜਾਵੇਗਾ, ਜਿਸ ਤੋਂ ਨਿਕਲੇ ਸਿੱਟਿਆਂ ਦੀ ਜ਼ਿੰਮੇਵਾਰੀ ਅਧਿਕਾਰੀ ਦੀ ਹੋਵੇਗੀ |

ਜ਼ਮੀਨ ਦੀ ਗਿਰਦਾਵਰੀ ਆਪਣੇ ਨਾਂਅ ਕਰਵਾਉਣ 'ਤੇ ਪਟਵਾਰੀ ਸਮੇਤ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਪਟਵਾਰੀ ਦੀ ਮਿਲੀ ਭੁਗਤ ਨਾਲ ਜ਼ਮੀਨ ਦੀ ਗਿਰਦਾਵਰੀ ਆਪਣੇ ਨਾਂਅ ਕਰਵਾਉਣ 'ਤੇ ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪਟਵਾਰੀ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਇਕ ਮਹੀਨੇ ਦੀ ਆਪਣੀ ਬੱਚੀ ਨੂੰ ਲਾਵਾਰਸ ਹਾਲਤ 'ਚ ਸ੍ਰੀ ਦਰਬਾਰ ਸਾਹਿਬ ਛੱਡ ਕੇ ਆਉਣ ਵਾਲੀ ਕਲਯੁੱਗੀ ਮਾਂ ਨੂੰ ਅਦਾਲਤ ਵਲੋਂ ਤਿੰਨ ਸਾਲ ਦੀ ਕੈਦ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਜੇ.ਐੱਮ. ਆਈ. ਸੀ. ਵਨੀਤਾ ਕੁਮਾਰੀ ਦੀ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਇਕ ਕਲਯੁਗੀ ਮਾਂ ਨੂੰ ਤਿੰਨ ਸਾਲ ਦੀ ਸਖ਼ਤ ਸਜ਼ਾ ਦਾ ਹੁਕਮ ਸੁਣਾਇਆ ਹੈ, ਜਿਸ ਨੇ ਆਪਣੀ ਸਿਰਫ਼ ਇਕ ਮਹੀਨੇ ਦੀ ਬੱਚੀ ਨੂੰ ਲਾਵਾਰਸ ਹਾਲਤ ...

ਪੂਰੀ ਖ਼ਬਰ »

ਸਕੂਟਰੀ, ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫਰਾਰ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਸਕੂਟਰੀ, ਨਗਦੀ ਤੇ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋਣ ਦੇ ਦੋਸ਼ ਹੇਠ ਚਾਰ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ...

ਪੂਰੀ ਖ਼ਬਰ »

ਬੱਚਿਆਂ ਨੂੰ ਸਿੱਖਿਆ ਦੇਣ ਵਾਲੇ, ਸਕੂਲ ਦੀ ਹਦੂਦ ਅੰਦਰ ਇਕ ਦੂਜੇ ਨਾਲ ਹੋਏ ਹੱਥੋ ਪਾਈ

ਸਰਾਏਾ ਅਮਾਨਤ ਖਾਂ, 20 ਸਤੰਬਰ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਆਉਦੇ ਪਿੰਡ ਚਾਹਲ 'ਚ ਆਗਨਵਾੜੀ ਵਰਕਰ ਤੇ ਸਕੂਲ ਟੀਚਰ ਵਿਚ ਛੋਟੇ ਬੱਚੇ ਨੂੰ ਦੂਸਰੀ ਕਲਾਸ ਵਿਚ ਬੈਠੇ ਬੱਚੇ ਨੂੰ ਚੁੱਕ ਕੇ ਆਂਗਨਵਾੜੀ ਸੈਂਟਰ ਵਿਚ ਲਿਆਉਣ ਕਾਰਨ ਸਕੂਲ ਦੀ ਹਦੂਦ ...

ਪੂਰੀ ਖ਼ਬਰ »

ਸਹਾਇਕ ਫੂਡ ਕਮਿਸ਼ਨਰ ਨੇ ਵੱਖ-ਵੱਖ ਥਾਵਾਂ ਤੋਂ ਭਰੇ ਖਾਣ ਪੀਣ ਵਾਲੀਆਂ ਵਸਤਾਂ ਦੇ ਨਮੂਨੇ

ਤਰਨ ਤਾਰਨ, 20 ਸਤੰਬਰ (ਕੱਦਗਿੱਲ)- ਸਿਹਤ ਵਿਭਾਗ ਤਰਨ ਤਾਰਨ ਵਲੋਂ ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ 'ਚ ਤਰਨ ਤਾਰਨ ਦੇ ਵੱਖ-ਵੱਖ ਥਾਵਾਂ ਤੋਂ ਦੁੱਧ ਤੇ ਦੁੱਧ ਤੋਂ ਤਿਆਰ ਹੁੰਦੀਆਂ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਭਰੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਧੁੰਨ ਵਿਖੇ ਖ਼ਪਤਕਾਰਾਂ ਵਲੋਂ ਡੀਪੂ ਹੋਲਡਰਾਂ ਵਿਰੁੱਧ ਰੋਸ ਮੁਜ਼ਾਹਰਾ

ਖਾਲੜਾ, 20 ਸਤੰਬਰ (ਜੱਜਪਾਲ ਸਿੰਘ)- ਭਿੱਖੀਵਿੰਡ ਬਲਾਕ ਅਧੀਨ ਆਉਂਦੇ ਪਿੰਡ ਧੁੰਨ ਵਿਖੇ ਸਰਕਾਰ ਵਲੋਂ ਸਰਕਾਰੀ ਡੀਪੂਆਂ 'ਤੇ ਭੇਜੀ ਸਸਤੇ ਭਾਅ ਦੀ ਕਣਕ 'ਚ ਧਾਂਦਲੀ ਹੋਣ ਦੇ ਦੋਸ਼ ਲਗਾਉਂਦਿਆਂ ਖ਼ਪਤਕਾਰਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਕਾਂਗਰਸੀ ਆਗੂ ਨਿਸ਼ਾਨ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੰਮਿ੍ਤ ਸੰਚਾਰ 30 ਨੂੰ

ਝਬਾਲ, 20 ਸਤੰਬਰ (ਸੁਖਦੇਵ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਬਣਾਏ ਜਾ ਹਰੇ ਆਨੰਦ ਕਾਰਜ ਤੇ ਅੰਮਿ੍ਤ ਸੰਚਾਰ ਹਾਲ ਦਾ ਲੈਂਟਰ 30 ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂਆਂ ਨਾਲ ਮੁੱਖ ਮੰਤਰੀ ਵਲੋਂ ਮੀਟਿੰਗ ਅੱਜ

ਤਰਨ ਤਾਰਨ, 20 ਸਤੰਬਰ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਵਲੋਂ 21 ਸਤੰਬਰ ਨੂੰ ਕਿਸਾਨ ਆਗੂਆਂ ਨਾਲ ਆਪਣੀ ਰਿਹਾਇਸ਼ ਵਿਖੇ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਚੋਰੀ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚੋਂ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਈ-ਫਾਰਮੇਸੀ ਦੇ ਵਿਰੋਧ 'ਚ 28 ਨੂੰ ਕੈਮਿਸਟਾਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ- ਅਗਰਵਾਲ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਆਲ ਇੰਡੀਆ ਆਰਗੇਨਾਈਜੇਸ਼ਨ ਆਫ਼ ਕੈਮਿਸਟ ਐਾਡ ਡਰੱਗਜ ਦੇ ਸੱਦੇ 'ਤੇ ਈ-ਫਾਰਮੈਸੀ (ਆਨਲਾਈਨ ਦਵਾਈਆਂ ਦਾ ਵਪਾਰ) ਦੇ ਵਿਰੋਧ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਮੂੰਹ ਮੈਡੀਕਲ ਸਟੋਰ 28 ਸਤੰਬਰ ਨੂੰ ਬੰਦ ਰੱਖੇ ਜਾਣਗੇ ਤੇ ਸਮੂੰਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਝਬਾਲ, 20 ਸਤੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਚ ਸੀ.ਬੀ.ਐੱਸ.ਸੀ. ਵਲੋਂ ਚਲਾਏਗਏ ਸਵੱਛਤਾ ਪਖਵਾੜਾ ਪ੍ਰੋਗਰਾਮ ਤਹਿਤ ਮਿਤੀ 1 ਤੋਂ 15 ਸਤੰਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਾਲ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਵਿਖੇ ਕਰਵਾਏ ਵੱਖ-ਵੱਖ ਮੁਕਾਬਲੇ

ਫਤਿਆਬਾਦ, 20 ਸਤੰਬਰ (ਧੂੰਦਾ)-ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ਪਿ੍ੰਸੀਪਲ ਸ਼ਰਨਪ੍ਰੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਸਕੂਲ ਦੀਆਂ ਲੜਕੀਆਂ ਨੂੰਕਲਾਈ ਕਲਾ ਨੂੰ ਪ੍ਰਗਟ ਕਰਦੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਨੇ ਏ. ਪੀ. ਕੇ. ਐੱਫ. ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤ ਸਹੂਲਤਾਂ ਸਬੰਧੀ ਦਿੱਤੀ ਜਾਣਕਾਰੀ

ਖਡੂਰ ਸਾਹਿਬ, 20 ਸਤੰਬਰ (ਮਾਨ ਸਿੰਘ)¸ਇਲਾਕੇ ਦੀ ਨਾਮਵਰ ਸੰਸਥਾ ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਪਿੰਡ ਕੱਲ੍ਹਾ ਦੇ ਵਿਦਿਆਰਥੀ ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਪਹੁੰਚੇ | ਇਸ ਮੌਕੇ ਹਸਪਤਾਲ ਦੇ ਐੱਸ.ਐੱਮ.ਓ. ਡਾ. ਜੁਗਲ ਨੰਦ ਵਲੋਂ ਵਿਦਿਆਰਥੀਆਂ ਨੂੰ ਹਸਪਤਾਲ ...

ਪੂਰੀ ਖ਼ਬਰ »

ਐੈਵਾਰਡ ਜੇਤੂ ਅਧਿਆਪਕਾਂ ਨੇ ਪਿੰਡ ਦੇ ਮੁਹਤਬਰਾਂ ਨਾਲ ਸਾਂਝੇ ਕੀਤੇ ਖੁਸ਼ੀ ਦੇ ਪਲ

ਸ਼ਾਹਬਾਜ਼ਪੁਰ, 20 ਸਤੰਬਰ (ਪਰਦੀਪ ਬੇੇਗੇਪੁਰ)- ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਜਲੰਧਰ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਸਰਕਾਰੀ ਸਕੂਲ ਗੁਲਾਲੀਪੁਰ ਨੂੰ ਸਵੱਛ ਰਾਜ ਪੁਰਸਕਾਰ ਮਿਲਣ 'ਤੇ ਸਕੂਲ ਅਧਿਆਪਕਾਂ ਵਲੋਂ ਪਿੰਡ ਦੇ ਮੁਹਤਬਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ 'ਸਵੱਛ ਪਖਵਾੜਾ ਮੁਹਿੰਮ' ਤਹਿਤ ਗਤੀਵਿਧੀਆਂ ਕਰਵਾਈਆਂ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ ਤਰਨ ਤਾਰਨ ਵਿਖੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 1 ਸਤੰਬਰ ਤੋਂ 15 ਸਤੰਬਰ 2018 ਤੱਕ ਵਿੱਢੀ ਗਈ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਅਮਰਕੋਟ, 20 ਸਤੰਬਰ (ਭੱਟੀ)- ਕਿਸਾਨਾਂ ਦਾ ਵਿਸ਼ਾਲ ਇਕੱਠ ਪਿੰਡ ਵਾੜਾ ਤੇਲੀਆਂ 'ਚ ਹੋਇਆ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਦੇਸ਼ ਭੁੱਖਾ ਮਰ ਰਿਹਾ ਸੀ, ਪੰਜਾਬ ਦੇ ਕਿਸਾਨ ਪਾਸੋਂ ਕਣਕ ਤੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇ: ਤੇਜਾ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਝਬਾਲ, 20 ਸਤੰਬਰ (ਸਰਬਜੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਪਹਿਲੇ ਜਥੇਦਾਰ ਤੇਜਾ ਸਿੰਘ ਭੁੱਚਰ ਖੁਰਦ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ ਪਿੰਡ ਭੁੱਚਰ ਖੁਰਦ ਵਿਖੇ ਹੋਈ, ਜਿਸ ਵਿਚ ਸਮੂਹ ਨਗਰ ਨਿਵਾਸੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ | ਇਸ ਸਮੇਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਸਥਾਪਨਾ ਦਿਵਸ 30 ਸਤੰਬਰ ਨੂੰ ਪਿੰਡ ਕਿਰਤੋਵਾਲ ਕਲਾਂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਸੂਬਾ ਆਗੂਆਂ ਦੀ ਮੀਟਿੰਗ ਕਿਰਤੋਵਾਲ ਕਲਾਂ ਵਿਖੇ ਹੋਈ | ਕਿਸਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਅਧਿਅਪਕ ਨੂੰ ਪੁਰਸਕਾਰ ਮਿਲਿਆ

ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਅਧਿਆਪਕਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਜ਼ਿਲ੍ਹਾ ਪੱਧਰੀ ਹੋਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਖਡੂਰ ਸਾਹਿਬ ਦੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਹੋਈ

ਖਡੂਰ ਸਾਹਿਬ, 20 ਸਤੰਬਰ (ਮਾਨ ਸਿੰਘ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਸਬਾ ਸ੍ਰੀ ਖਡੂਰ ਸਾਹਿਬ ਦਾ ਸਲਾਨਾ ਜੋੜ ਮੇਲਾ ਮਿਤੀ 28, 29, 30 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਲੋਕਲ ਗੁਰੂਦੁਆਰਾ ਪ੍ਰਬੰਧਕੀ ਦੇ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਉਂ ਦੇ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਜਲੰਧਰ, 20 ਸਤੰਬਰ (ਅ.ਬ.)- ਦਿ ਮੈਡੀਸਿਟੀ ਸੁਪਰ ਸਪੇਸ਼ਲਿਟੀ ਹਸਪਤਾਲ (ਗੁੜਗਾਉਂ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲਕੇ ਕੈਂਸਰ ਦੇ ਰੋਗਾਂ ਦੇ ਮਾਹਿਰ ਡਾ. ਸ਼ਿਆਮ ਸਿੰਘ ਬਿਸ਼ਟ, ਕਿਡਨੀ ਦੇ ਰੋਗਾਂ ਦੇ ਮਾਹਿਰ ਡਾ. ਮਨੀਸ਼ ਜੈਨ ਤੇ ਵਸਕੂਲਰ, ...

ਪੂਰੀ ਖ਼ਬਰ »

ਲੋਕ ਇਨਸਾਫ਼ ਸੰਘਰਸ਼ ਵੈੱਲਫੇਅਰ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਦਾ ਧੰਨਵਾਦ

ਖਡੂਰ ਸਾਹਿਬ, 20 ਸਤੰਬਰ (ਮਾਨ ਸਿੰਘ)- ਬੀਤੇ ਲੰਮੇ ਸਮੇਂ ਤੋਂ ਲੰਮਕਦੇ ਆ ਰਹੇ ਕਸਬਾ ਖਡੂਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ 'ਤੇ ਲੋਕ ਇਨਸਾਫ਼ ਸੰਘਰਸ਼ ਵੈੱਲਫੇਅਰ ਸੁਸਾਇਟੀ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਅਦਾਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ 'ਚ ਅਣਗਹਿਲੀ ਵਰਤਣ 'ਤੇ ਗ੍ਰੰਥੀ ਨੂੰ ਗੁਰਦੁਆਰੇ 'ਚੋਂ ਹਟਾਇਆ

ਭਿੱਖੀਵਿੰਡ, 20 ਸਤੰਬਰ (ਬੌਬੀ)- ਸਤਿਕਾਰ ਕਮੇਟੀ ਪੰਜਾਬ ਦੇ ਸਰਕਲ ਭਿੱਖੀਵਿੰਡ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਉਧੋਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾੜਾ ਤੇਲੀਆਂ ਦੇ ਗੁਰਦੁਆਰਾ ਗੁਰੂ ਨਾਨਕ ਪਾਤਸ਼ਾਹੀ ਬਾਰੇ ਪਿੰਡ ਦੀਆਂ ਸੰਗਤਾਂ ਨੇ ਲਿਖਤੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਮੋਰਚਾ 26ਵੇਂ ਦਿਨ 'ਚ ਦਾਖ਼ਲ

ਭਿੱਖੀਵਿੰਡ, 20 ਸਤੰਬਰ (ਬੌਬੀ)- ਦਿਹਾਤੀ ਮਜ਼ਦੂਰ ਸਭਾ ਵਲੋਂ ਲਗਾਇਆ ਗਿਆ ਪਲਾਟਾਂ ਦੀ ਪ੍ਰਾਪਤੀ ਲਈ ਪੱਕਾ ਮੋਰਚਾ 26ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਸ ਮੌਕੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਐਸੋਸੀਏਟਡ ਸਕੂਲ ਜਥੇਬੰਦੀ ਦੀ ਮੀਟਿੰਗ ਹੋਈ

ਮੀਆਂ ਵਿੰਡ, 20 ਸਤੰਬਰ (ਗੁਰਪਰਤਾਪ ਸਿੰਘ ਸੰਧੂ)- ਐਸੋਸੀਏਟਡ ਸਕੂਲਾਂ ਦੇ ਖਿਲਾਫ਼ ਸੂਬਾ ਸਰਕਾਰ ਦੇ ਫੈਸਲੇ ਨਾਲ 7 ਲੱਖ ਬੱਚਿਆਂ ਦਾ ਭਵਿੱਖ ਡਾਵਾਂਡੋਲ ਹੋਇਆ ਪਿਆ ਹੈ ਅਤੇ ਨਾਲ ਹੀ 25 ਹਜ਼ਾਰ ਅਧਿਆਪਕਾਂ ਦੇ ਬੇਰੁਜ਼ਗਾਰ ਹੋਣ ਦਾ ਡਰ ਬਣਿਆ ਹੋਇਆ ਹੈ | ਇਸ ਸਬੰਧੀ ਤਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX