ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  30 minutes ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  50 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  59 minutes ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 3 hours ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 3 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  about 4 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 4 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 5 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 5 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 6 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 6 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 7 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 7 hours ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 7 hours ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 7 hours ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 8 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 8 hours ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 8 hours ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 9 hours ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 9 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 9 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 10 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 10 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 10 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 10 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 minute ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 11 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 12 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 7 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 12 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਲੁਧਿਆਣਾ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਨੂੰ ਹੋਰ ਪ੍ਰਫੁੱਲਤ ਕਰਨ ਦੀ ਲੋੜ- ਵੀ. ਪੀ. ਸਿੰਘ ਬਦਨੌਰ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ 25ਵੇਂ ਸਿਲਵਰ ਜੁਬਲੀ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੇ ਕੀਤਾ | ਬਦਨੌਰ ਨੇ ਯੂਨੀਵਰਸਿਟੀ ਵਲੋਂ ਪਿਛਲੇ ਦਹਾਕੇ ਦੌਰਾਨ ਕੀਤੀਆਂ ਅਹਿਮ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਹੋਰ ਪ੍ਰਫੁੱਲਿਤ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ | ਜਨਾਬ ਹਾਮਿਦ ਕਰਜ਼ਈ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਨਸਲ ਸੁਧਾਰ ਉਪਰਾਲਿਆਂ ਤੇ ਡੇਅਰੀ ਉਤਪਾਦਨਾਂ ਦੀ ਨਵੀਂ ਲੜੀ ਵੇਖ ਕੇ ਕਾਫੀ ਖ਼ੁਸ਼ ਹੋਏ | ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਖੇਤੀ ਵਿਭਿੰਨਤਾ ਲਿਆਉਣ ਲਈ ਪਸ਼ੂ ਪਾਲਣ ਕਿੱਤੇ ਸਾਡੇ ਕੋਲ ਸਭ ਤੋਂ ਵਧੀਆ ਰਾਹ ਹਨ | ਉਨ੍ਹਾਂ ਕਿਹਾ ਕਿ ਮੱਛੀ, ਸੂਰ ਤੇ ਬੱਕਰੀ ਪਾਲਣ ਦੇ ਕਿੱਤੇ ਵਿਗਿਆਨਕ ਢੰਗ ਨਾਲ ਕੀਤਿਆਂ ਬਹੁਤ ਲਾਹੇਵੰਦ ਸਾਬਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਲਾਵਟੀ ਦੁੱਧ ਤਿਆਰ ਕਰਨ ਵਾਲੇ ਲੋਕਾਂ ਸਬੰਧੀ ਵੀ ਜਾਗਰੂਕ ਰਹਿਣ ਦੀ ਲੋੜ ਹੈ | ਕਿਸਾਨ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਮੇਲੇ ਦਾ ਇਸ ਵਾਰ ਦਾ ਨਾਅਰਾ ਹੈ 'ਵਿਗਿਆਨਕ ਨੁਕਤੇ ਨਸਲ ਸੁਧਾਰ, ਦੁੱਗਣੀ ਆਮਦਨ ਲਾਏ ਬਹਾਰ' | ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੇ ਕਿਹਾ ਕਿ ਕਾਫ਼ੀ ਵੱਡੀ ਗਿਣਤੀ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਣਾਉਣ ਦੇ ਖ਼ਾਹਿਸ਼ਮੰਦ ਦਿਸੇ | ਪਸ਼ੂ ਪਾਲਕਾਂ ਦੇ ਫ਼ਾਇਦੇ ਹਿੱਤ ਪਸ਼ੂਆਂ ਨੂੰ ਹੋਣ ਵਾਲੇ ਰੋਗਾਂ ਤੇ ਮੁਸ਼ਕਿਲਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ | ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ, ਝੀਂਗਾ ਮੱਛੀ ਤੇ ਸਜਾਵਟੀ ਮੱਛੀਆਂ ਦੀ ਨੁਮਾਇਸ਼ ਕੀਤੀ, ਉੱਥੇ ਖਾਰੇ ਪਾਣੀ ਵਿਚ ਮੱਛੀ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ | ਡਕਵੀਡ ਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਤੇ ਪਸ਼ੂ ਆਹਾਰ ਦੇ ਤੌਰ 'ਤੇ ਕਿਵੇਂ ਵਰਤਿਆ ਜਾ ਸਕਦਾ ਹੈ ਉਸ ਸਬੰਧੀ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੱਤੀ ਗਈ | ਪਾਇਲਟ ਡੇਅਰੀ ਪਲਾਂਟ ਵਿਚ ਤਿਆਰ ਕੀਤੀ ਮਿੱਠੀ ਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫ਼ੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇਲੇ ਵਿਚ ਆਏ ਲੋਕਾਂ ਨੇ ਇਸ ਦਾ ਭਰਪੂਰ ਅਨੰਦ ਮਾਣਿਆ | ਮਾਹਰਾਂ ਨੇ ਇਹ ਵੀ ਦੱਸਿਆ ਕਿ ਇਸ ਕਿੱਤੇ ਨੂੰ ਸ਼ੁਰੂ ਕਰਨ ਲਈ ਯੂਨੀਵਰਸਿਟੀ ਨਾਲ ਰਾਬਤਾ ਕਰਕੇ ਸਿਖਲਾਈ ਵੀ ਲੈ ਸਕਦੇ ਹਨ |

ਆਟੋ ਰਿਕਸ਼ਾ ਚਾਲਕ ਨੂੰ ਕਤਲ ਕਰਨ ਦੇ ਮਾਮਲੇ 'ਚ ਇਕ ਨੂੰ ਕੈਦ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਆਟੋ ਰਿਕਸ਼ਾ ਚਾਲਕ ਨੂੰ ਕਤਲ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੂਜੇ ਆਟੋ ਰਿਕਸ਼ਾ ਚਾਲਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 31 ਅਕਤੂਬਰ 2015 ਨੂੰ ਪੁਲਿਸ ਨੇ ਮਿ੍ਤਕ ਸੁਖਦੇਵ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖ਼ਾਨੀ ਦੇ ਮਾਮਲੇ ਨੂੰ ਲੈ ਕੇ ਨੌਜਵਾਨ ਦਾ ਕਤਲ-7 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰੂਪ ਨਗਰ 'ਚ ਲੜਕੀ ਨਾਲ ਛੇੜਖ਼ਾਨੀ ਦੇ ਮਾਮਲੇ ਨੂੰ ਲੈ ਕੇ ਇਕ ਨੌਜਵਾਨ ਨੂੰ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ 7 ਨੌਜਵਾਨਾਂ ਿਖ਼ਲਾਫ਼ ...

ਪੂਰੀ ਖ਼ਬਰ »

ਮਾਸੂਮ ਬਾਲੜੀ 'ਤੇ ਕਾਤਲਾਨਾ ਹਮਲਾ ਕਰਨ ਤੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨਾਬਾਲਗ ਨੂੰ ਕੈਦ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 5 ਦੇ ਘੇਰੇ ਅੰਦਰ ਪੈਂਦੀ ਰੇਲਵੇ ਕਾਲੋਨੀ ਨੇੜੇ ਢਾਈ ਸਾਲ ਦੀ ਮਾਸੂਮ ਬਾਲੜੀ 'ਤੇ ਕਾਤਲਾਨਾ ਹਮਲਾ ਕਰਨ ਅਤੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ 14 ਸਾਲ ਦੇ ਲੜਕੇ ਨੂੰ 3 ਸਾਲ ਕੈਦ ...

ਪੂਰੀ ਖ਼ਬਰ »

ਟ੍ਰੈਫਿਕ ਮੁਲਾਜ਼ਮ ਤੇ ਟੈਂਪੂ ਚਾਲਕਾਂ ਵਿਚਾਲੇ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਫੁੱਲਾਂਵਾਲ/ਲੁਧਿਆਣਾ, 20 ਸਤੰਬਰ (ਮਨਜੀਤ ਸਿੰਘ ਦੁੱਗਰੀ, ਪਰਮਿੰਦਰ ਸਿੰਘ ਆਹੂਜਾ)-ਧਾਂਦਰਾ ਰੋਡ ਸਥਿਤ ਜੈਨ ਮੰਦਰ ਚੌਕ ਲਾਗੇ ਇਕ ਆਟੋ ਚਾਲਕ ਵਿਕਾਸ ਨੇ ਸਹਾਇਕ ਥਾਣੇਦਾਰ ਸਤਨਾਮ ਸਹੋਤਾ 'ਤੇ ਉਸ ਨਾਲ ਬਤਮੀਜੀ ਕਰਨ ਤੇ ਥੱਪੜ ਮਾਰਨ ਦਾ ਦੋਸ਼ ਲਗਾਉਂਦੇ ਹੋਏ ਹੰਗਾਮਾ ਕਰ ...

ਪੂਰੀ ਖ਼ਬਰ »

ਫਰਜ਼ੀ ਪੈਨ ਕਾਰਡ ਰੱਖਣ ਦੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਅੱਜ ਫਰਜ਼ੀ ਪੈਨ ਕਾਰਡ ਰੱਖਣ ਵਾਲੇ ਮਹਾਂਨਗਰ ਦੇ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਨੂੰ ਕਾਬੁੂ ਕਰਨ ਲਈ ਉਸ ਦੀ ਮੋਚਪੁਰਾ ਬਾਜ਼ਾਰ 'ਚ ਸਥਿਤ ਦੁਕਾਨ ਤੇ ਅਗਰ ਨਗਰ ਵਿਖੇ ਸਥਿਤ ਘਰ ਵਿਖੇ ਛਾਪੇਮਾਰੀ ...

ਪੂਰੀ ਖ਼ਬਰ »

ਮਾਂ ਦੇ ਕਾਤਲਾਂ ਿਖ਼ਲਾਫ਼ ਕਾਰਵਾਈ ਲਈ ਦਰ-ਦਰ ਭਟਕ ਰਹੀਆਂ ਨੇ ਦੋ ਲੜਕੀਆਂ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਂ ਦੇ ਕਾਤਲਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੀ. ਏ. ਯੂ. 'ਚ ਲੱਗੇ ਕਿਸਾਨ ਮੇਲੇ ਦੌਰਾਨ ਰਾਜਪਾਲ ਨੂੰ ਮਿਲਣ ਗਈਆਂ ਦੋ ਲੜਕੀਆਂ ਨੂੰ ਪੁਲਿਸ ਨੇ ਰੋਕ ਦਿੱਤਾ ਤੇ ਰਾਜਪਾਲ ਨੂੰ ਮਿਲਣ ਨਹੀਂ ਦਿੱਤਾ ਗਿਆ | ...

ਪੂਰੀ ਖ਼ਬਰ »

ਦੋ ਲੁਟੇਰੇ ਅਧਿਆਪਕ ਦਾ ਬੈਗ ਖੋਹ ਕੇ ਫਰਾਰ

ਲੁਧਿਆਣਾ, 20 ਸਤੰਬਰ (ਆਹੂਜਾ)-ਸਥਾਨਕ ਮੋਤੀ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਅਧਿਆਪਕ ਦਾ ਬੈਗ ਖੋਹ ਕੇ ਫਰਾਰ ਹੋ ਗਏ | ਬੈਗ 'ਚ 10 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਸੀ | ਘਟਨਾ ਸਵੇਰੇ ਉਸ ਵਕਤ ਵਾਪਰੀ ਜਦੋਂ ਮੋਤੀ ਨਗਰ ਸਥਿਤ ਇਕ ਪ੍ਰਾਈਵੇਟ ਸਕੂਲ 'ਚ ...

ਪੂਰੀ ਖ਼ਬਰ »

ਪਲਾਸਟਿਕ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੇ ਬੱਤਰਾ ਮੁੜ ਪ੍ਰਧਾਨ ਬਣੇ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਪਲਾਸਟਿਕ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਪੰਜਾਬ ਦਾ ਗੁਰਦੀਪ ਸਿੰਘ ਬੱਤਰਾ ਨੂੰ ਮੁੜ ਤੋਂ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਮੁੜ ਜ਼ਿੰਮੇਵਾਰ ਸੌਾਪਣ ਲਈ ਚੇਅਰਮੈਨ ਮੋਹਨ ਲਾਲ ਖੁਰਾਣਾ ਤੇ ...

ਪੂਰੀ ਖ਼ਬਰ »

ਸ਼ਿਵਪੁਰੀ ਰੋਡ ਐਸੋਸੀਏਸ਼ਨ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਦਿੱਤੇ ਸੁਝਾਅ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਿਵਪੁਰੀ ਰੋਡ ਐਸੋਸੀਏਸ਼ਨ ਵਲੋਂ ਨਗਰ ਨਿਗਮ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਕਿਸੇ ਵੀ ਸੰਸਥਾ ਵਲੋਂ ਸ਼ਹਿਰ ਵਿਚ ਨਗਰ ਕੀਰਤਨ, ਸ਼ੋਭਾ ਯਾਤਰਾ ਕੱਢਣ ਸਮੇਂ ਸੰਸਥਾ ਨੂੰ ਹਦਾਇਤ ਦਿੱਤੀ ਜਾਵੇ ਕਿ ਸਮਾਗਮ ...

ਪੂਰੀ ਖ਼ਬਰ »

ਗੁ: ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕੱਲ੍ਹ ਤੋਂ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਇਤਿਹਾਸਿਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਤੋਂ 26 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਗੁਰਮਤਿ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਲਈ ਭਾਰੀ ਗਿਣਤੀ 'ਚ ਲੋਕ ਪੁੱਜ ਰਹੇ ਹਨ ਸੁਵਿਧਾ ਕੇਂਦਰਾਂ 'ਚ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਪ੍ਰਾਪਰਟੀ ਟੈਕਸ 10 ਫੀਸਦੀ ਛੂਟ ਨਾਲ ਜਮ੍ਹਾਂ ਕਰਾਉਣ ਲਈ 30 ਸਤੰਬਰ ਆਖਰੀ ਦਿਨ ਹੋਣ ਕਾਰਨ ਨਗਰ ਨਿਗਮ ਸੁਵਿਧਾ ਕੇਂਦਰਾਂ 'ਚ ਪ੍ਰਾਪਰਟੀ ਟੈਕਸ ਰਿਟਰਨ ਭਰਨ ਵਾਲਿਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੁਵਿਧਾ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨਾਲ 11.42 ਲੱਖ ਦਾ ਫਰਾਡ ਕਰਨ ਦੀ ਕੋਸ਼ਿਸ਼

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਵਿੱਤੀ ਸੰਕਟ ਦੇ ਸ਼ਿਕਾਰ ਨਗਰ ਨਿਗਮ ਨਾਲ ਅਕਾਊਾਟ ਸ਼ਾਖਾ ਅਧਿਕਾਰੀਆਂ ਨੇ 11.42 ਲੱਖ ਦਾ ਕਥਿਤ ਫਰਾਡ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਊਾਟ ਸ਼ਾਖਾ ਮੁਖੀ ਐਡੀਸ਼ਨਲ ਕਮਿਸ਼ਨਰ ਜੇ. ਕੇ. ਜੈਨ ਦੀ ਬਾਜ ਅੱਖ ਨੇ ਸਾਰਾ ਮਾਮਲਾ ਫੜ ...

ਪੂਰੀ ਖ਼ਬਰ »

ਪਾਰਕਿੰਗ ਸਥਾਨਾਂ ਦੇ ਠੇਕੇਦਾਰ ਇਕਰਾਰਨਾਮੇ ਦੀਆਂ ਸ਼ਰਤਾਂ ਨਹੀਂ ਕਰ ਰਹੇ ਪੂਰੀਆਂ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਅਲਾਟ ਕੀਤੇ 11 ਪਾਰਕਿੰਗ ਸਥਾਨਾਂ ਦੇ ਠੇਕੇਦਾਰਾਂ ਵਲੋਂ ਇਕਰਾਰਨਾਮੇ ਦੀਆਂ ਸ਼ਰਤਾਂ ਨਹੀਂ ਪੂਰੀਆਂ ਕੀਤੀਆਂ ਜਾ ਰਹੀਆਂ, ਮਾਮਲਾ ਪ੍ਰਸ਼ਾਸਨ ਦੇ ਧਿਆਨ 'ਚ ਆਉਣ 'ਤੇ ...

ਪੂਰੀ ਖ਼ਬਰ »

ਛਾਪੇਮਾਰੀ ਕਰਦਿਆਂ ਖੁਰਾਕ ਸਪਲਾਈ ਵਿਭਾਗ ਨੇ ਸਿਲੰਡਰ ਤੇ ਹੋਰ ਸਾਮਾਨ ਕਬਜ਼ੇ 'ਚ ਲਿਆ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਤੇ ਰਿਫਿਲਿੰਗ ਰੋਕਣ ਲਈ ਪੂਰੀ ਹੀ ਗੰਭੀਰਤਾ ਨਾਲ ਕਾਰਵਾਈਆਂ ਕਰਦੇ ਹੋਏ ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਕਾਰਵਾਈਆਂ ਦੌਰਾਨ ਘਰੇਲੂ ...

ਪੂਰੀ ਖ਼ਬਰ »

ਪਲਾਸਟਿਕ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੇ ਬੱਤਰਾ ਮੁੜ ਪ੍ਰਧਾਨ ਬਣੇ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਪਲਾਸਟਿਕ ਮੈਨੂੰਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਪੰਜਾਬ ਦਾ ਗੁਰਦੀਪ ਸਿੰਘ ਬੱਤਰਾ ਨੂੰ ਮੁੜ ਤੋਂ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਮੁੜ ਜ਼ਿੰਮੇਵਾਰ ਸੌਾਪਣ ਲਈ ਚੇਅਰਮੈਨ ਮੋਹਨ ਲਾਲ ਖੁਰਾਣਾ ਤੇ ...

ਪੂਰੀ ਖ਼ਬਰ »

ਬਾਦਲ ਦੀ ਫਰੀਦਕੋਟ ਰੈਲੀ ਹੋਈ ਫਲਾਪ, ਭਾੜੇ 'ਤੇ ਰਾਜਸਥਾਨ ਤੇ ਹਰਿਆਣਾ ਤੋਂ ਲਿਆਂਦੇ ਵਰਕਰ-ਸਰਨਾ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀ ਫਰੀਦਕੋਟ ਰੈਲੀ ਨੂੰ ਫਲਾਪ ਦੱਸਦਿਆਂ ਕਿਹਾ ਕਿ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲ ਦੀ ਸਿਆਸਤ ਦੇ ਦਿਨ ਪੁੱਗ ...

ਪੂਰੀ ਖ਼ਬਰ »

ਟੀ-20 ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਇਸਤਰੀ ਅਕਾਲੀ ਦਲ 'ਚ ਅੰਦਰੂਨੀ ਕਲੇਸ਼ ਵਧਿਆ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣ ੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਮਾਈ ਭਾਗ ਕੌਰ ਨੂੰ ਸਮਰਪਿਤ ਪਹਿਲਾ ਮਨਦੀਪ ਔਰਤਾਂ ਦਾ ਟੀ-20 ਕ੍ਰਿਕਟ ਟੂਰਨਾਮੈਂਟ 22 ਤੇ 23 ਸਤੰਬਰ ਨੂੰ ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ ਗਿੱਲ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

'ਜਿੱਤਣਾ ਤਾਂ ਭਾਈ ਸਰਕਾਰਾਂ ਵਾਲਿਆਂ ਨੇ ਹੀ ਆ' ਚਰਚਾਵਾਂ ਦਾ ਬਾਜ਼ਾਰ ਰਿਹਾ ਗਰਮ

ਫੁੱਲਾਂਵਾਲ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ 'ਚ ਹੁਣ ਉਮੀਦਵਾਰਾਂ ਦੀ ਕਿਸਮਤ ਡੱਬਿਆ 'ਚ ਬੰਦ ਹੋਣ ਤੋਂ ਬਾਅਦ ਚਰਚਾਵਾਂ ਦਾ ਬਾਜ਼ਾਰ ਇਸ ਸਮੇਂ ਪੂਰੀ ਤਰ੍ਹਾਂ ਗਰਮ ਹੈ | ਪਿੰਡ ਦੇ ਸੱਥ 'ਚ ਜੁੜੇ ਲੋਕਾਂ ਦੀ ਦਬਵੀ ...

ਪੂਰੀ ਖ਼ਬਰ »

ਭਾਈ ਘਨੱਈਆ ਵਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਮਾਜ ਅੰਦਰ ਪਹੁੰਚਾਉਣ ਦੀ ਲੋੜ-ਬਿੱਟੂ, ਆਸ਼ੂ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਕਿ੍ਸ਼ਨ ਕੁਮਾਰ ਬਾਵਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਪ੍ਰਧਾਨਗੀ ਹੇਠ ਹੋਏ ਇਕ ਸਮਾਗਮ 'ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਖੁਰਾਕ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਰੈਲੀ ਕੱਢੀ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਕੌਮੀ ਮਜ਼ਦੂਰ ਸਿੱਖਿਆ ਤੇ ਵਿਕਾਸ ਬੋਰਡ ਅਤੇ ਕਿਰਤ ਤੇ ਰੋਜ਼ਗਾਰ ਵਿਭਾਗ ਭਾਰਤ ਸਰਕਾਰ ਵਲੋਂ ਖੇਤਰੀ ਨਿਰਦੇਸ਼ਕ ਜਗਦੀਪ ਸਿੰਘ ਦੀ ਅਗਵਾਈ 'ਚ ਵਰਧਮਾਨ ਸਪਿਨਿੰਗ ਤੇ ਜਨਰਲ ਮਿੱਲਜ਼ ਲੁਧਿਆਣਾ ਦੀ ਕਲੋਨੀ ਵਿਖੇ ਸਵੱਛਤਾ ਹੀ ਸੇਵਾ ...

ਪੂਰੀ ਖ਼ਬਰ »

ਹਾਮਿਦ ਕਰਜ਼ਈ ਨੇ ਅਫਗਾਨਿਸਤਾਨ ਦੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਪੀ. ਏ. ਯੂ. ਦੇ ਕਿਸਾਨ ਮੇਲੇ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੰੁਚੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੇ ਯੂਨੀਵਰਸਿਟੀ ਵਿਖੇ ਸਿੱਖਿਆ ਲੈ ਰਹੇ ਅਫਗਾਨਿਸਤਾਨ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੇ 5ਵੇਂ ਦਿਨ ਬੂਟੇ ਲਗਾਏ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-'ਸਵੱਛਤਾ ਹੀ ਸੇਵਾ ਹੈ' ਮੁਹਿੰਮ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੇ 5ਵੇਂ ਦਿਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬੂਟੇੇ ਲਗਾਏ ਗਏ ਜਿਸ ਦੀ ਸ਼ੁਰੂਆਤ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਗਟ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਜੋਧੇਵਾਲ ਹਾਈਵੇ 'ਤੇ ਬੋਨ ਬ੍ਰੇਡ ਕੰਪਨੀ ਦੇ ਟਰੱਕ ਵਲੋਂ 3 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ 'ਚ ਲਿਆ ਸੀ ਜਿਸ ਵਿਚ ਦੋ ਸਕੂਲੀ ਬੱਚੇ (ਜਗਦੀਸ਼ ਤੇ ਪ੍ਰਸ਼ੋਤਮ) ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਇਕ ਬੱਚਾ ਹਸਪਤਾਲ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੇ 5ਵੇਂ ਦਿਨ ਬੂਟੇ ਲਗਾਏ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-'ਸਵੱਛਤਾ ਹੀ ਸੇਵਾ ਹੈ' ਮੁਹਿੰਮ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੇ 5ਵੇਂ ਦਿਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬੂਟੇੇ ਲਗਾਏ ਗਏ ਜਿਸ ਦੀ ਸ਼ੁਰੂਆਤ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਬੀ. ਐਮ. ਡਬਲਿਯੂ. ਵੈਲਟ ਮਿਊਜ਼ੀਅਮ ਤੇ ਪਲਾਂਟ ਦਾ ਦੌਰਾ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਰਮਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਵਫ਼ਦ ਵਲੋਂ ਜਨਰਲ ਸਕੱਤਰ ਪੰਕਜ ਸ਼ਰਮਾ ਦੀ ਅਗਵਾਈ 'ਚ ਜਰਮਨੀ ਦੇ ਮਿਊਨਿਖ਼ ਵਿਖੇ ਸਥਿਤ ਬੀ. ਐਮ. ਡਬਲਿਯੂ. ਵੈਲਟ ਮਿਊਜ਼ੀਅਮ ਤੇ ਪਲਾਂਟ ਦਾ ਦੌਰਾ ਕਰਕੇ, ਉਥੇ ...

ਪੂਰੀ ਖ਼ਬਰ »

ਲੁਧਿਆਣਾ-2 ਬਲਾਕ ਦੇ ਦੋ ਬੁੂਥਾਂ 'ਤੇ ਅੱਜ ਮੁੜ ਹੋਵੇਗੀ ਵੋਟਿੰਗ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਦਫ਼ਤਰ ਦੀ ਨਲਾਇਕੀ ਕਰਕੇ ਲੁਧਿਆਣਾ-2 ਬਲਾਕ ਦੇ ਪਿੰਡ ਢੋਲਣਵਾਲ ਦੇ ਬੂਥ ਨੰਬਰ 222 ਤੇ 223 'ਚ ਮੁੜ 21 ਸਤੰਬਰ ਨੂੰ ਪੋਿਲੰਗ ਹੋਵੇਗੀ, ਜਿਸ ਦਾ ਖਮਿਆਜਾ ਲੋਕਾਂ ਤੇ ਚੋਣ ਅਮਲੇ ਨੂੰ ਮੁੜ ਖੱਜਲ ਖੁਆਰ ਹੋ ਕੇ ਭੁਗਤਣਾ ਪਵੇਗਾ | ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਤੋਂ ਮੋਬਾਈਲ ਲੁੱਟ ਕੇ ਫਰਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੀਮਾਂ ਚੌਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਰਾਮ ਚੰਦਰ ਨਾਂਅ ਨੌਜਵਾਨ ਤੋਂ ਉਸ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ | ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਪੁਲਿਸ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 20 ਸਤੰਬਰ (ਬੱਤਰਾ)-ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਵੀਰਵਾਰ ਦੇਰ ਸ਼ਾਮ ਨੂੰ ਤਹਿਬਾਜ਼ਾਰੀ ਸ਼ਾਖਾ ਜ਼ੋਨ ਡੀ ਵਲੋਂ ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਜਹਿਰੀਲੀ ਦਵਾਈ ਖ਼ਾਣ ਨਾਲ ਔਰਤ ਦੀ ਮੌਤ

ਲੁਧਿਆਣਾ, 20 ਸਤੰਬਰ (ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਵਿਹਾਰ 'ਚ ਬੀਤੀ ਦੇਰ ਰਾਤ ਸ਼ੱਕੀ ਹਾਲਤ 'ਚ ਇਕ ਔਰਤ ਨੇ ਜ਼ਹਿਰੀਲੀ ਦਵਾਈ ਖਾ ਲਈ ਸਿਟੇ ਵਜੋਂ ਉਸ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਸ਼ਨਾਖਤ ਨੀਲਮ (35) ਪਤਨੀ ਅਸ਼ੋਕ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਬੀਜਾਂ ਤੇ ਖੇਤੀ ਮਸ਼ੀਨਰੀ 'ਤੇ ਸਬਸਿਡੀਆਂ ਦੀ ਘਪਲੇਬਾਜ਼ੀ ਕਿਸਾਨਾਂ ਲਈ ਲਾਭ ਦੀ ਥਾਂ ਨੁਕਸਾਨਦੇਹ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਤਿੰਨ ਰੋਜ਼ਾ ਕਿਸਾਨ ਮੇਲੇ ਦੌਰਾਨ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਇਹ ਤੱਥ ਉਭਰ ਕੇ ਸਾਹਮਣੇ ਆਏ ਹਨ ਕਿ ਸਰਕਾਰਾਂ ਵਲੋਂ ਮੰਡੀਆਂ 'ਚ ਆੜ੍ਹਤੀਆਂ ਦੀ ...

ਪੂਰੀ ਖ਼ਬਰ »

ਚੋਣਾਂ ਲਈ ਸ਼ਹਿਰ 'ਚ ਬਣਾਏ ਸਟਰੌ ਾਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਡੀ. ਸੀ. ਵਲੋਂ ਜਾਇਜ਼ਾ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ 22 ਸਤੰਬਰ ਨੂੰ ਸਵੇਰੇ ਸ਼ੁਰੂ ਕੀਤਾ ਜਾਵੇਗਾ ਅਤੇ ਡਿਪਟੀ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਇਕ ਕੈਲੰਡਰ ਤੇ ਦੋ ਐਪ ਲੋਕ-ਅਰਪਣ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੌਰਾਨ 'ਪਸ਼ੂਧਨ ਕੈਲੰਡਰ' ਤੇ 'ਦੋ ਮੋਬਾਈਲ ਐਪ' ਲੋਕ-ਅਰਪਿਤ ਕੀਤੇ ਗਏ | ਇਹ ਰਸਮ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਤੇ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਚੋਣਾਂ 'ਚ ਕਾਂਗਰਸ ਵਲੋਂ ਕੀਤੀ ਗੁੰਡਾਗਰਦੀ ਦਾ ਲੋਕ ਸਭਾ ਚੋਣਾਂ 'ਚ ਲੋਕ ਮੂੰਹ ਤੋੜ ਜਵਾਬ ਦੇਣਗੇ-ਇਯਾਲੀ

ਇਯਾਲੀ/ਥਰੀਕੇ, 20 ਸਤੰਬਰ (ਰਾਜ ਜੋਸ਼ੀ)-ਹਲਕਾ ਦਾਖਾ 'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਹਲਕੇ 'ਚ ਸ਼ਰੇਆਮ ਵੱਡੇ ਕਾਫਲਿਆਂ ਦੇ ਰੂਪ 'ਚ ਬਾਹਰੋਂ ਆਏ ਗੁੰਡਾ ਅਨਸਰਾਂ ਤੋਂ ਚੋਣ ਬੂਥਾਂ 'ਤੇ ਕਬਜ਼ੇ ਕਰਵਾ ਕੇ ਕੀਤੀ ਗਈ ...

ਪੂਰੀ ਖ਼ਬਰ »

ਜਨਾਬ ਕਰਜ਼ਈ ਦੇ ਵਰਜਣ ਦੇ ਬਾਵਜੂਦ ਡਾ: ਢਿੱਲੋਂ ਵਾਰ-ਵਾਰ ਅੰਗਰੇਜ਼ੀ ਬੋਲਦੇ ਰਹੇ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਪੀ. ਏ. ਯੂ. ਕਿਸਾਨ ਮੇਲੇ ਦੌਰਾਨ ਮੁੱਖ ਪੰਡਾਲ 'ਚ ਜਦੋਂ ਮਹਿਮਾਨਾਂ ਦੇ ਸਵਾਗਤੀ ਭਾਸ਼ਣ ਦੌਰਾਨ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੂੰ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਗੁੱਗਾ ਨੌਮੀ ਮੇਲੇ ਦੇ ਸਮਾਪਤੀ ਸਮਾਗਮ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਸ੍ਰੀ ਜਾਹਰ ਪੀਰ ਗੁੱਗਾ ਮੇਡੀ ਕਮੇਟੀ ਵਲੋਂ ਮੁੱਖ ਸੇਵਾਦਾਰ ਗੱਦੀ ਨਸ਼ੀਨ ਭਗਤ ਸੁਰਿੰਦਰ ਕਲਿਆਣ ਦੀ ਅਗਵਾਈ 'ਤ ਦੱੁਗਰੀ ਰੋਡ ਵਿਖੇ 3 ਦਿਨਾਂ ਗੁੱਗਾ ਨੌਮੀ ਮੇਲੇ ਨੂੰ ਲੈ ਕੇ ਤੀਜੇ ਦਿਨ ਸਮਾਪਤੀ ਸਮਾਗਮ ਮੌਕੇ ਸੰਤ ਸਮਾਜ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਭਾਈ ਘਨੱਈਆ ਦਾ ਜਨਮ ਦਿਹਾੜਾ ਮਨਾਇਆ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਲੋਂ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ, ਪੰਜਾਬ ਦੇ ਸਹਿਯੋਗ ਨਾਲ ਭਾਈ ਘਨੱ੍ਹਈਆ ਦੇ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਤੇ ਅਕਾਲੀ ਦਲ ਨੇ ਕੀਤੀ ਗੁੰਡਾਗਰਦੀ-ਸ਼ੰਕਰ

ਲੁਧਿਆਣਾ, 20 ਸਤੰਬਰ (ਆਹੂਜਾ)-ਆਮ ਆਦਮੀ ਪਾਰਟੀ ਦੇ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਤੇ ਅਕਾਲੀ ਦਲ ਦੋਵਾਂ ਨੇ ਗੁੰਡਾਗਰਦੀ ਕੀਤੀ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸ਼ੰਕਰ ਨੇ ...

ਪੂਰੀ ਖ਼ਬਰ »

ਮਾਂ ਦੁਰਗਾ ਪੂਜਾ ਤੇ ਛੱਠ ਪੂਜਾ ਸੇਵਾ ਸੁਸਾਇਟੀ ਦੀ ਮੀਟਿੰਗ

ਹੰਬੜਾਂ, 20 ਸਤੰਬਰ (ਕੇ. ਸਲੇਮਪੁਰੀ)-ਮਾਂ ਦੁਰਗਾ ਪੂਜਾ ਤੇ ਛੱਠ ਪੂਜਾ ਸੇਵਾ ਸੁਸਾਇਟੀ ਹੰਬੜਾਂ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਦੀ ਮੀਟਿੰਗ ਪ੍ਰਧਾਨ ਜੁਗਿੰਦਰ ਯਾਦਵ ਦੀ ਪ੍ਰਧਾਨਗੀ ਹੋਈ | ਇਸ ਮੌਕੇ ਧਾਰਿਮਕ ਸਮਾਗਮ ਜਿਨ੍ਹਾਂ 'ਚ ਦੁਰਗਾ ਪੂਜਾ ਤੇ ਛੱਠ ਪੂਜਾ ਦੇ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਗੌਰਮਿੰਟ ਸਕੂਲ ਟੀਚਰ ਯੂਨੀਅਨ (ਪੰਜਾਬ) ਜ਼ਿਲ੍ਹਾ ਲੁਧਿਆਣਾ ਇਕਾਈ ਦੀ ਮੀਟਿੰਗ ਮਨੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਚਰਨ ਸਿੰਘ ਸਰਾਭਾ ਤੇ ਹੋਰ ਸੀਨੀਅਰ ਆਗੂਆਂ ਸਮੇਤ ਜ਼ਿਲ੍ਹੇ ਦੇ ਪ੍ਰਮੁੱਖ ਅਹੁਦੇਦਾਰ ...

ਪੂਰੀ ਖ਼ਬਰ »

ਡੀ. ਏ. ਵੀ. ਪੱਖੋਵਾਲ ਰੋਡ ਵਿਖੇ 2 ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਤੇ ਯੋਗਾ ਸੈਮੀਨਾਰ

ਲੁਧਿਆਣਾ, 20 ਸਤੰਬਰ (ਪਰਮੇਸ਼ਰ ਸਿੰਘ)-ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਅਧਿਆਪਕਾਂ ਲਈ 2 ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਤੇ ਯੋਗਾ ਸੈਮੀਨਾਰ ਕਰਵਾਇਆ ਗਿਆ | ਡੀ. ਏ. ਵੀ. ਸੀ. ਏ. ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਕਾਰਜਸ਼ਾਲਾ 'ਚ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸਮਾਗਮ ਕਰਵਾਇਆ

ਲੁਧਿਆਣਾ, 20 ਸਤੰਬਰ (ਬੀ. ਐਸ. ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਸਿਵਲ ਲਾਇਨਜ਼ ਵਿਖੇ ਗੁਰੂ ਨਾਨਕ ਹਾਲ ਦੇ ਨਵੀਨੀਕਰਨ ਦੀ ਸੰਪੂਰਨਤਾ ਹੋਣ 'ਤੇ ਅਰਦਾਸ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਕਾਲਜ ਦੀ ਸਮੁੱਚੀ ਪ੍ਰਬੰਧਕ ਟੀਮ ਪਿ੍ੰਸੀਪਲ, ਅਧਿਆਪਕ ਤੇ ...

ਪੂਰੀ ਖ਼ਬਰ »

ਇਆਲੀ ਕਲਾਂ ਵਿਖੇ ਸੀਪ ਮੁਕਾਬਲੇ ਕਰਵਾਏ

ਇਆਲੀ/ਥਰੀਕੇ, 20 ਸਤੰਬਰ (ਰਾਜ ਜੋਸ਼ੀ)-ਇਆਲੀ ਕਲਾਂ ਵਿਖੇ ਸੀਪ ਦਾ 5ਵਾਂ ਟੂਰਨਾਮੈਂਟ ਪਿੰਡ ਦੇ ਦਰਵਾਜ਼ੇ ਵਿਖੇ ਕਰਵਾਇਆ ਗਿਆ ਜਿਸ 'ਚ 70 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਕਮੇਟੀ ਪ੍ਰਧਾਨ ਜਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਜੇਤੂ ਟੀਮ ਨੂੰ 10 ਹਜ਼ਾਰ ਰੁਪਏ ਨਕਦ, ਦੂਜੇ ...

ਪੂਰੀ ਖ਼ਬਰ »

ਐਮ. ਐਸ. ਐਮ. ਈ. ਵਿਕਾਸ ਕੇਂਦਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸਹੰੁ ਚੁੱਕੀ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਐਮ. ਐਸ. ਐਮ. ਈ. ਵਿਕਾਸ ਕੇਂਦਰ ਲੁਧਿਆਣਾ ਵਿਖੇ 'ਸਵੱਛਤਾ ਹੀ ਸੇਵਾ' ਮੁਹਿੰਮ ਦੇ ਤਹਿਤ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਕਾਸ ਕੇਂਦਰ ਦੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਸਟਾਫ਼ ਨੇ ਮੁੱਖ ਦਫ਼ਤਰ ਦੇ ਸਾਹਮਣੇ ਤੋਂ ਹਟਾਇਆ ਸੜਕ 'ਤੇ ਬਣਿਆ ਢਾਬਾ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਮੁੱਖ ਦਫ਼ਤਰ ਦੇ ਬਿਲਕੁਲ ਸਾਹਮਣੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੇ ਬਾਹਰ ਸੜਕ ਤੇ ਨਾਜਾਇਜ਼ ਕਬਜ਼ਾ ਕਰਕੇ ਤਹਿਬਜ਼ਾਰੀ ਸ਼ਾਖਾ ਥੱਲੜੇ ਸਟਾਫ ਦੀ ਮਿਲੀਭੁਗਤ ਨਾਲ ਚੱਲ ਰਿਹਾ ਢਾਬਾ ਸੁਪਰਡੈਂਟ ਮਨੋਜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਮਾਗਮ ਕਰਵਾਇਆ

ਲੁਧਿਆਣਾ,20 ਸਤੰਬਰ (ਬੀ. ਐਸ. ਬਰਾੜ)-ਪੰਜਾਬੀ ਦੇ ਪ੍ਰਸਿੱਧ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਰਕਾਰੀ ਕਾਲਜ ਲੜਕੀਆਂ ਵਲੋਂ ਕਰਵਾਇਆ ਗਿਆ | ਜਿਸ 'ਚ ਕਾਲਜ ਪਿ੍ੰਸੀਪਲ ਸਵਿਤਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਹਿੰਦੀ ...

ਪੂਰੀ ਖ਼ਬਰ »

ਖੁੱਲ੍ਹੇ ਅਸਮਾਨ ਹੇਠ ਮਲ ਮੂਤਰ ਤੋਂ ਲੁਧਿਆਣਾ ਸ਼ਹਿਰ ਹੋਇਆ ਮੁਕਤ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਖੁੱਲ੍ਹੇ ਆਸਮਾਨ ਹੇਠ ਮਲ ਮੂਤਰ ਤੋਂ ਮੁਕਤ ਕਰਨ ਲਈ ਪਿਛਲੇ 2 ਸਾਲ ਤੋਂ ਕੀਤੇ ਜਾ ਰਹੇ ਯਤਨ ਸਫਲ ਨਜ਼ਰ ਹੁੰਦੇ ਜਾ ਰਹੇ ਹਨ | ਪ੍ਰਸ਼ਾਸਨ ਲੁਧਿਆਣਾ ਸ਼ਹਿਰ ਨੂੰ ਖੁੱਲ੍ਹੇ ਆਸਮਾਨ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਜੂਡੋ 'ਚ ਜਿੱਤੇ ਤਗਮੇ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਗੁੁਰੂ ਨਾਨਕ ਸਟੇਡੀਅਮ ਵਿਚ ਚਲ ਰਹੀਆਂ ਖੇਡਾਂ 'ਚ ਇੰਡੀਅਨ ਪਬਲਿਕ ਸਕੂਲ ਲੁਹਾਰਾ ਦੀਆਂ ਲੜਕੀਆਂ ਨੇ ਜੂਡੋ 'ਚ ਸਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਟੀਮ 'ਚ ਈਸ਼ਾਂ, ਨੀਲਮ, ਚਾਹਤ, ਮਨਦੀਪ, ਗੁਰਪ੍ਰੀਤ ਕੌਰ, ਸੋਨਮ, ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ ਹੋਈ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜ਼ੋਰਾ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਮੁਲਾਜ਼ਮਾਂ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ ਹਸਪਤਾਲ 'ਚ ਮਰੀਜ਼ਾਂ ਦਾ ਲੱਗਿਆ ਤਾਂਤਾ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਲੁਧਿਆਣਾ ਮੈਡੀਵੇਜ ਹਸਪਤਾਲ ਫਿਰੋਜਪੁਰ ਰੋਡ ਵਿਚ ਮੁੜ ਮਰੀਜਾਂ ਦਾ ਤਾਂਤਾ ਲੱਗ ਗਿਆ ਹੈ | ਇਥੇ ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਬਿਜਲੀ ਸਰਕਟ ਵਿਚ ਤਕਨੀਕੀ ਨੁਕਸਾਂ ਕਾਰਨ ਲੱਗੀ ਅੱਗ ਨਾਲ ਹਸਪਤਾਲ ਵਿਚ ਮਰੀਜਾਂ ਦਾ ਦਾਖਲਾ ਰੋਕ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਦਾ ਡਿਜ਼ੀਟਲ ਮਾਸਟਰ ਪਲਾਨ ਤਿਆਰ ਹੋਵੇਗਾ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸ਼ਹਿਰ ਦਾ ਡਿਜ਼ੀਟਲ ਮਾਸਟਰ ਪਲਾਨ ਤਿਆਰ ਕੀਤੇ ਜਾਣ ਦੀ ਯੋਜਨਾ ਉਲੀਕੀ ਗਈ ਹੈ ਗਲੋਬਲ ਇਨਫਰਮੇਸ਼ਨ ਸਿਸਟਮ (ਜੀ. ਆਈ. ਐਸ.) 'ਤੇ ਅਧਾਰਿਤ ਹੋਵੇਗਾ | ਡਿਜੀਟਲ ਮਾਸਟਰ ਪਲਾਨ ਦੀ ਤਿਆਰੀ ਲਈ ਇਮਾਰਤੀ ਸਾਖਾ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਬਣਾਏ ਜਨਤਕ ਪਾਖਾਨਿਆਂ ਦਾ ਕਮਿਸ਼ਨਰ ਨੇ ਕੀਤਾ ਨਿਰੀਖਣ

ਲੁਧਿਆਣਾ,20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਨੂੰ ਖੁੱਲ੍ਹੇ ਆਸਮਾਨ ਹੇਠ ਮਲਮੂਤਰ ਕਰਨ ਤੋਂ ਮੁਕਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਪੱਛੜੀਆਂ ਬਸਤੀਆਂ ਨਜਦੀਕ ਬਣਾਏ ਜਨਤਕ ਪਾਖਾਨਿਆਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਦੇ ਫ਼ਾਈਨਲ ਮੁਕਾਬਲੇ ਬੀ. ਸੀ. ਐੱਮ. ਸਕੂਲ 'ਚ ਕਰਵਾਏ

ਫੁੱਲਾਂਵਾਲ 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪੱਧਰੀ ਲੜਕਿਆਂ ਦੇ ਖੋ-ਖੋ ਦੇ ਫਾਈਨਲ ਦੇ ਮੁਕਾਬਲੇ ਬੀ. ਸੀ. ਐਮ. ਸਕੂਲ ਬਸੰਤ ਸਿਟੀ ਪੱਖੋਵਾਲ ਰੋਡ ਵਿਖੇ ਕਰਵਾਏ ਗਏ, ਜਿਸ 'ਚ 10 ਜ਼ੋਨਾਂ ਨੇ ਭਾਗ ਲਿਆ | ਅੰਡਰ-19 ਮੈਚਾਂ 'ਚ ਲੁਧਿਆਣਾ (ਜ਼ੋਨ-ਦੂਜਾ) ਨੇ ਪਹਿਲਾ, ਦਾਖਾ ...

ਪੂਰੀ ਖ਼ਬਰ »

ਬੁਲਾਰਾ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੱੁਤਰ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਜਨਮ ਦਿਹਾੜਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਸ਼ਵਕਰਮਾ ਨਗਰ ਪਿੰਡ ਬੁਲਾਰਾ ਵਿਖੇ ਮੱੁਖ ਸੇਵਾਦਾਰ ਬਾਬਾ ਬਾਬਾ ਸੁਖਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਹੋਮਿਓਪੈਥੀ 'ਚ ਚਮੜੀ ਰੋਗਾਂ ਦਾ ਇਲਾਜ ਸੰਭਵ-ਡਾ: ਸੂਦ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਹੋਮਿਓਪੈਥੀ ਦੇ ਮਾਹਿਰ ਡਾ: ਤਰੁਣ ਸੂਦ ਜੋ ਕਿ ਭਾਈ ਰਣਧੀਰ ਸਿੰਘ ਨਗਰ ਸਥਿਤ ਸੂਦ ਹੋਮਿਓ ਕਲੀਨਿਕ ਦੇ ਮੁੱਖ ਪ੍ਰਬੰਧਕ ਹਨ, ਨੇ ਲਾਏ ਗਏ ਡਾਕਟਰੀ ਕੈਂਪ ਦੌਰਾਨ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਿਤ ਹੋਣ ...

ਪੂਰੀ ਖ਼ਬਰ »

ਕੂੜੇ ਦੀ ਸਾਂਭ ਸੰਭਾਲ ਕਰ ਰਹੀ ਨਿੱਜੀ ਕੰਪਨੀ ਦੀ ਢਿੱਲੀ ਕਾਰਗੁਜਾਰੀ ਵਿਰੁੱਧ ਜਾਰੀ ਕੀਤਾ ਨੋਟਿਸ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਰਿਕ ਟਨ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਦਾ ਮਾਮਲਾ ਉੱਚ ਅਧਿਕਾਰੀਆਂ ਕੋਲ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਵਲੋਂ ਵੱਖ-ਵੱਖ ਥਾਵਾਂ 'ਤੇ ਸਕੂਲ ਖੋਲ੍ਹੇ ਜਾਣਗੇ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਅਰੋੜਾ ਮਹਾਂਸਭਾ ਦੀ ਪ੍ਰਧਾਨ ਅਮਰੀਕ ਸਿੰਘ ਬੱਤਰਾ ਦੀ ਪ੍ਰਧਾਨਗੀ ਹੇਠ ਮੁਖ ਦਫਤਰ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੋਰ ਕਮੇਟੀ ਤੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ ਤੌਰ 'ਤੇ ਅਰੋੜਾ ਮਹਾਂਸਭਾ ਵਲੋਂ ਚਲਾਈ ...

ਪੂਰੀ ਖ਼ਬਰ »

ਢੰਡਾਰੀ ਤੇ ਫੋਕਲ ਪੁਆਇੰਟ ਜਾਣ ਵਾਲੇ ਲੋਕ ਭਾਰੀ ਪ੍ਰੇਸ਼ਾਨ

ਢੰਡਾਰੀ ਕਲਾਂ, 20 ਸਤੰਬਰ (ਪਰਮਜੀਤ ਸਿੰਘ ਮਠਾੜੂ)-ਮਹਾਂਨਗਰ ਦੇ ਉਦਯੋਗਿਕ ਇਲਾਕੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ¢ ਸੜਕਾਂ Ýਤੇ ਜਗ੍ਹਾ—ਜਗ੍ਹਾ 'ਤੇ ਡੂੰਘੇ ਖੱਡੇ ਪੈ ਗਏ ਹਨ | ਢੰਡਾਰੀ ਤੋਂ ਫੋਕਲ ਪੁਆਇੰਟ ਜਾਣ ਵਾਲੇ ਪੁਲ ਦੀ ਸੜਕ ਦਾ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ ਹੈ' ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਰਾਈ ਸਫ਼ਾਈ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)—'ਸਵੱਛਤਾ ਹੀ ਸੇਵਾ ਹੈ' ਮੁਹਿੰਮ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਸਫਾਈ ਪੰਦਰਵਾੜੇ ਦੌਰਾਨ ਸ਼ਹਿਰ ਦੀਆਂ ਸਮਾਜ ਸੇਵੀ, ਰੈਜੀਡੈਂਟਸ ਵੈਲਫੇਅਰ ਸੁਸਾਇਟੀਆਂ, ਸਕੂਲ, ਕਾਲਜ ਦੇ ਵਿਦਿਆਰਥੀਆਂ, ਧਾਰਮਿਕ ...

ਪੂਰੀ ਖ਼ਬਰ »

ਨਜਾਇਜ਼ ਹੋ ਰਹੀਆਂ ਉਸਾਰੀਆਂ ਕਰਕੇ ਹੀ ਇਲਾਕੇ ਵਿਚ ਗੰਦਗੀ ਦਾ ਮਾਹੌਲ

ਢੰਡਾਰੀ ਕਲਾਂ, 20 ਸਤੰਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 28 ਢੰਡਾਰੀ ਖੁਰਦ ਦਾ ਇਲਾਕਾ ਗੰਦਗੀ ਕਰਕੇ ਪੂਰੇ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ¢ ਪੂਰੇ ਇਲਾਕੇ ਵਿਚ ਸੀਵਰੇਜ ਸਿਸਟਮ ਦੇ ਲੀਕ ਹੋਣ ਨਾਲ ਪ੍ਰਦੂਸ਼ਿਤ ਪਾਣੀ ਹਰ ਗਲੀ ਮੁੱਹਲੇ ਵਿਚ ਖੜ੍ਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੀਆਂ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਦਿੱਤੀ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੀਆਂ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਕਲੋਨੀ ਵਾਸੀਆਂ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਜਲਦੀ ਟੁੱਟੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX