ਤਾਜਾ ਖ਼ਬਰਾਂ


ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  19 minutes ago
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ...
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  35 minutes ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ...
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  57 minutes ago
ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ...
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 1 hour ago
ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ...
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 1 hour ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ...
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 1 hour ago
ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ...
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 2 hours ago
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 2 hours ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 2 hours ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 3 hours ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 6 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 6 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 1 hour ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 1 hour ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  3 minutes ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  8 minutes ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  20 minutes ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  24 minutes ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  32 minutes ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 1 hour ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 1 hour ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਟਿਆਲਾ

ਚੋਣਾਂ 'ਚ ਗੁੰਡਾਗਰਦੀ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਤੋਂ ਕਤਰਾ ਰਹੀ ਹੈ ਪਟਿਆਲਾ ਪੁਲਿਸ-ਹਰਿੰਦਰਪਾਲ ਚੰਦੂਮਾਜਰਾ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ 'ਚ ਹੋਈ ਹਿੰਸਾਂ ਤੇ ਬੂਥਾਂ 'ਤੇ ਕੀਤੇ ਗਏ ਕਬਜ਼ੇ ਕਰਨ ਵਾਲਿਆਂ ਦੇ ਿਖ਼ਲਾਫ਼ ਪੁਲਿਸ ਨੂੰ ਸ਼ਿਕਾਇਤਾਂ ਦੇਣ ਅਤੇ ਪੁਖ਼ਤਾ ਸਬੂਤ ਦੇਣ ਦੇ ਬਾਵਜੂਦ ਵੀ ਪੁਲਿਸ ਉਨ੍ਹਾਂ ਦੇ ਿਖ਼ਲਾਫ਼ ਕਾਰਵਾਈ ਨਹੀਂ ਕਰ ਰਹੀ | ਵਿਧਾਇਕ ਚੰਦੂਮਾਜਰਾ ਇਸ ਮਾਮਲੇ ਨੂੰ ਲੈ ਕੇ ਅੱਜ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੂੰ ਵੀ ਮਿਲੇ | ਉਹ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਅਗਲੀ ਕਾਰਵਾਈ ਲਈ ਵਰਕਰਾਂ ਦੀ ਬੁਲਾਈ ਗਈ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਦੱਸਿਆ ਕਿ ਹੈਰੀਮਾਨ ਦੀ ਸ਼ਹਿ 'ਤੇ ਦੋ ਥਾਵਾਂ 'ਤੇ ਗੋਲੀਆਂ ਚਲਾਈਆਂ ਗਈਆਂ ਤੇ ਸ਼ਰੇਆਮ ਗੱਡੀਆਂ ਭੰਨੀਆਂ ਗਈਆਂ, ਅਕਾਲੀ ਵਰਕਰਾਂ ਤੇ ਆਗੂਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ, ਇਸ ਦੇ ਬਾਵਜੂਦ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਚੋਣਾਂ 'ਚ ਬੂਥ ਕੈਪਚਰਿੰਗ ਦੇ ਲਈ ਹਰਿਆਣਾ ਤੋਂ ਬੰਦੇ ਮੰਗਵਾਏ ਗਏ, ਜਿਨ੍ਹਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤੇ ਪੁਲਿਸ ਨੂੰ ਉਨ੍ਹਾਂ ਵਲੋਂ ਸਟੇਟਮੈਂਟ ਵੀ ਦਿੱਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ | ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪੁਲਿਸ ਹਥਿਆਰਾਂ ਦੀ ਬਰਾਮਦਗੀ ਕਰਕੇ ਉਨ੍ਹਾਂ ਦੇ ਿਖ਼ਲਾਫ਼ ਕਾਰਵਾਈ ਕਰੇ | ਵਿਧਾਇਕ ਚੰਦੂਮਾਜਰਾ ਨੇ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਦੀ ਵੀ ਵੀਡਿਉਗ੍ਰਾਫ਼ੀ ਕਰਵਾਉਣ ਬਾਰੇ ਮੰਗ ਕੀਤੀ | ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ 'ਚ ਬੂਥਾਂ 'ਤੇ ਕਬਜਾ ਕਰਕੇ ਜਿੱਥੇ ਆਪਣੀ ਇਖ਼ਲਾਕੀ ਹਾਰ ਕਬੂਲ ਕਰ ਲਈ ਹੈ, ਉੱਥੇ ਲੋਕਤੰਤਰ ਦਾ ਹੱਤਿਆ ਵੀ ਕੀਤੀ ਹੈ | ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਗੁਰਜੰਟ ਸਿੰਘ ਨੂਰਖੇੜੀਆਂ, ਕੁਲਦੀਪ ਸਿੰਘ ਹਰਪਾਲਪੁਰ, ਜਸਬੀਰ ਸਿੰਘ ਬਘੋਰਾ, ਸੁਖਜੀਤ ਸਿੰਘ ਰਾਠੀਆਂ, ਭੁਪਿੰਦਰ ਸਿੰਘ ਪਿੰਡ ਚੌਰਾ, ਸੁਖਵਿੰਦਰ ਸਿੰਘ ਨੂਰਖੇੜੀਆਂ, ਜਸਪ੍ਰੀਤ ਸਿੰਘ ਬੱਤਾ, ਜਤਿੰਦਰ ਸਿੰਘ ਪਹਾੜੀਪੁਰ, ਰਵਿੰਦਰ ਸਿੰਘ ਸਨੋਰ, ਵਰਿੰਦਰ ਡਕਾਲਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਬਖਸ਼ੀਵਾਲਾ ਬੂਥਾਂ 'ਤੇ ਕਬਜ਼ਾ ਕਰਨ ਦਾ ਮਾਮਲਾ : ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ

ਪਟਿਆਲਾ, 20 ਸਤੰਬਰ (ਖਰੋੜ)-ਕੱਲ੍ਹ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੌਰਾਨ ਪਟਿਆਲਾ ਦੇ ਨੇੜਲੇ ਪਿੰਡ ਬਖਸ਼ੀਵਾਲਾ ਵਿਚ ਬੂਥ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਅੱਜ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਲੜਾਈ ਵਿਚ ਚਾਰ ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਇਕ ਨਿੱਜੀ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਵਿਚਕਾਰ ਅੱਜ ਭਾਖੜਾ ਨਹਿਰ ਦੇ ਪੁਲ ਨੇੜੇ ਹੋਈ ਲੜਾਈ 'ਚ ਤਿੰਨ ਵਿਦਿਆਰਥੀਆਂ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ...

ਪੂਰੀ ਖ਼ਬਰ »

ਨਗਰ ਨਿਗਮ ਹੁਣ ਕਰੇਗੀ ਘਰਾਂ ਅੱਗੇ ਬਣਾਏ ਗਏ ਨਾਜਾਇਜ਼ ਥੜੇ੍ਹ (ਰੈਂਪ) ਤੋੜ ਕੇ ਥਾਂ ਪੱਧਰੇ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਹੁਣ ਸੜਕਾਂ ਤੇ ਗਲੀਆਂ 'ਚ ਘਰਾਂ ਦੇ ਅੱਗੇ ਵੱਡੇ ਵੱਡੇ ਬਣਾਏ ਗਏ ਥੜਿ੍ਹਆਂ (ਰੈਂਪ) ਨੂੰ ਹੁਣ ਪੱਧਰ ਕਰਨ ਲਈ ਮਨ ਬਣਾ ਲਿਆ ਹੈ | ਇਹ ਐਲਾਨ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸਮਾਜਸੇਵੀ ...

ਪੂਰੀ ਖ਼ਬਰ »

ਅੱਜ ਬਖਸ਼ੀਵਾਲਾ ਤੇ ਖੁੱਡਾ ਦੇ ਪੋਿਲੰਗ ਬੂਥਾਂ 'ਤੇ ਮੁੜ ਪੈਣਗੀਆਂ ਵੋਟਾਂ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਬੂਥਾਂ 'ਤੇ ਕਬਜ਼ੇ, ਬੈਲਟ ਪੇਪਰ ਖੋਹਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਪਟਿਆਲਾ ਬਲਾਕ ਦੇ ਪਿੰਡ ਬਖਸ਼ੀਵਾਲਾ ਬੂਥ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲ ਦਾ ਪਿਆ ਪਟਾਕਾ-ਅੱਗ ਨਾਲ ਸੜ ਕੇ ਸਵਾਹ

ਡਕਾਲਾ, 20 ਸਤੰਬਰ (ਮਾਨ)-ਪਟਿਆਲਾ-ਚੀਕਾ ਮੁੱਖ ਮਾਰਗ 'ਤੇ ਪੰਜਾਬ-ਹਰਿਆਣਾ ਸਰਹੱਦ ਨੇੜੇ ਸਥਿਤ ਪਿੰਡ ਘਮੇੜੀ ਦੇ ਹਰਿਆਣਾ ਦੇ ਇਕ ਪੈਟਰੋਲ ਪੰਪ 'ਤੇ ਬੁਲੇਟ ਮੋਟਰਸਾਈਕਲ 'ਚ ਅਚਾਨਕ ਪਟਾਕਾ ਪੈ ਗਿਆ ਤੇ ਕੁੱਝ ਮਿੰਟਾਂ 'ਚ ਹੀ ਬੁਲੇਟ ਮੋਟਰਸਾਈਕਲ ਅੱਗ ਨਾਲ ਸੜ ਕੇ ਸੁਆਹ ਹੋਣ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਅੱਧੀ ਰਾਤ ਡਕਾਲਾ ਪੁਲਿਸ ਚੌਕੀ ਅੱਗੇ ਧਰਨਾ, ਕੀਤੀ ਨਾਅਰੇਬਾਜ਼ੀ

ਡਕਾਲਾ, 20 ਸਤੰਬਰ (ਮਾਨ)-ਬੀਤੇ ਦਿਨੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਡਕਾਲਾ ਵਿਖੇ ਦੁਪਹਿਰ ਬਾਅਦ ਸਮੇਂ ਜਾਅਲੀ ਵੋਟਿੰਗ ਤੇ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਬਲਰਾਮ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਸ਼ਿਕਾਇਤ 'ਤੇ ਮਾਰਕੀਟ ...

ਪੂਰੀ ਖ਼ਬਰ »

ਕਾਂਗਰਸੀ ਨੇਤਾਵਾਂ ਿਖ਼ਲਾਫ਼ ਕਾਰਵਾਈ ਦੀ ਮੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਬੂਥਾਂ 'ਤੇ ਕਬਜ਼ੇ ਿਖ਼ਲਾਫ਼ ਡੀ.ਸੀ. ਨੂੰ ਮੰਗ-ਪੱਤਰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ 'ਚ ਕਾਂਗਰਸ ਵਲੋਂ ਕੀਤੀ ਧੱਕੇਸ਼ਾਹੀ ਿਖ਼ਲਾਫ਼ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਧੱਕੇਸ਼ਾਹੀ ਦੀ ਨਿੰਦੀਆਂ ਕਰਦਿਆਂ ਡੀ.ਸੀ. ਪਟਿਆਲਾ ਕੁਮਾਰ ਅਮਿਤ ਤੇ ਐਸ.ਐਸ.ਪੀ. ਮਨਦੀਪ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਬੂਥਾਂ 'ਤੇ ਕਬਜ਼ੇ ਿਖ਼ਲਾਫ਼ ਡੀ.ਸੀ. ਨੂੰ ਮੰਗ-ਪੱਤਰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ 'ਚ ਕਾਂਗਰਸ ਵਲੋਂ ਕੀਤੀ ਧੱਕੇਸ਼ਾਹੀ ਿਖ਼ਲਾਫ਼ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਧੱਕੇਸ਼ਾਹੀ ਦੀ ਨਿੰਦੀਆਂ ਕਰਦਿਆਂ ਡੀ.ਸੀ. ਪਟਿਆਲਾ ਕੁਮਾਰ ਅਮਿਤ ਤੇ ਐਸ.ਐਸ.ਪੀ. ਮਨਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਖੁੱਡਾ ਵਿਖੇ ਪੋਲਿੰਗ ਸਟੇਸ਼ਨ 'ਚੋਂ ਵਿਅਕਤੀ ਧੱਕਾ-ਮੁੱਕੀ ਕਰ ਕੇ ਬੈਲਟ ਪੇਪਰ ਖੋਹ ਕੇ ਫ਼ਰਾਰ

ਸਨੌਰ, 20 ਸਤੰਬਰ (ਸੋਖਲ)-ਲੰਘੇ ਦਿਨ ਹੋਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਦੌਰਾਨ ਇਕ-ਦੋ ਥਾਂ 'ਤੇ ਧੱਕਾ-ਮੁੱਕੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸੀ, ਜਿਨ੍ਹਾਂ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਅਜਿਹੀ ਹੀ ਇੱਕ ਘਟਨਾ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ 6 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ 19 ਸਤੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਸਮੇਤ ਸ਼ੰਭੂ ਕਲਾਂ 'ਚ ਬਣੇ ਪੋਲਿੰਗ ਸਟੇਸ਼ਨ ਨੰਬਰ: 93 'ਚ ਵੋਟਰਾਂ ਨਾਲ ਬਦਸਲੂਕੀ ਕਰਨ, ਪੋਲਿੰਗ 'ਚ ਵਿਘਨ ਪਾਉਣ, ਪੋਲਿੰਗ ਟੀਮ ਨਾਲ ...

ਪੂਰੀ ਖ਼ਬਰ »

ਦਾਜ ਦਹੇਜ ਦੇ ਮਾਮਲਿਆਂ 'ਚ 3 ਨਾਮਜ਼ਦ

ਪਟਿਆਲਾ, 20 ਸਤੰਬਰ (ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਵਿਆਹ ਤੋਂ ਬਾਅਦ ਹੋਰ ਦਾਜ ਦਹੇਜ ਲਈ ਦੋ ਵਿਆਹੁਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖੋ-ਵੱਖ ਕੇਸਾਂ 'ਚ ਇਕ ਔਰਤ ਸਮੇਤ ਤਿੰਨ ਜਣਿਆਂ ਿਖ਼ਲਾਫ਼ ਦਾਜ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ...

ਪੂਰੀ ਖ਼ਬਰ »

ਕੁੱਟਮਾਰ ਕਰਨੇ ਦੇ ਮਾਮਲੇ 'ਚ ਇਕ 'ਤੇ ਮੁਕੱਦਮਾ ਦਰਜ

ਪਟਿਆਲਾ, 20 ਸਤੰਬਰ (ਖਰੋੜ)-ਓਮੈਕਸ ਮਾਲ ਦੇ ਨੇੜੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਨਾਲ ਕਾਰ ਦਾ ਸ਼ੀਸ਼ਾ ਵੀ ਭੰਨਣ ਦੇ ਮਾਮਲੇ 'ਹ ਪੁਲਿਸ ਨੇ ਇਕ ਜਣੇ ਿਖ਼ਲਾਫ਼ ਆਈਪੀਸੀ ਦੀ ਧਾਰਾ 323, 341, 506, 427 ਦੇ ਆਧਾਰ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਉਮੀਦਵਾਰ ਨੂੰ ਧਮਕੀਆਂ ਦੇਣ 'ਤੇ ਕੇਸ ਦਰਜ

ਪਟਿਆਲਾ, 20 ਸਤੰਬਰ (ਖਰੋੜ)-ਡਕਾਲਾ ਦੇ ਬੂਥ ਨੰਬਰ: 95 'ਚ ਫ਼ਰਜ਼ੀ ਵੋਟਾਂ ਪਾਉਣ ਤੋਂ ਰੋਕਣ 'ਤੇ ਉਮੀਦਵਾਰ ਬਲਰਾਮ ਸਿੰਘ ਨਾਲ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਆਈ. ਪੀ. ਸੀ. ਦੀ ਧਾਰਾ ...

ਪੂਰੀ ਖ਼ਬਰ »

ਰੁਕਣ ਦਾ ਨਾਂਅ ਨਹੀਂ ਲੈ ਰਹੀ ਜਨਤਕ ਥਾਵਾਂ 'ਤੇ ਹੋ ਰਹੀ ਸਿਗਰਟਨੋਸ਼ੀ

• ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ ਸਮਾਣਾ, 20 ਸਤੰਬਰ-ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਅਤੇ ਤੰਬਾਕੂ ਦੀ ਵਰਤੋਂ 'ਤੇ ਲਗਾਈ ਪਾਬੰਦੀ ਨੂੰ ਅਗਲੇ ਮਹੀਨੇ 10 ਸਾਲ ਹੋ ਜਾਣਗੇ ਪਰ ਇਸ ਦੇ ਬਾਵਜੂਦ ਜਨਤਕ ਥਾਵਾਂ 'ਤੇ ਕੀਤੀ ਜਾ ਰਹੀ ਸਿਗਰਟਨੋਸ਼ੀ ਬੰਦ ਹੋਣ ਦਾ ਨਾਂਅ ...

ਪੂਰੀ ਖ਼ਬਰ »

ਪੁਰਾਣੀ ਸਬਜ਼ੀ ਮੰਡੀ ਦੀਆਂ ਢਹਿ ਢੇਰੀ ਹੋ ਚੁੱਕੀਆਂ ਦੁਕਾਨਾਂ ਦੇ ਮਲਬੇ ਦੀ ਬੋਲੀ ਕਰਵਾਈ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਨਗਰ ਕੌਾਸਲ ਵਿਖੇ ਨਗਰ ਸੁਧਾਰ ਟਰੱਸਟ ਰਾਜਪੁਰਾ ਦੇ ਕਾਰਜਸਾਧਕ ਅਫ਼ਸਰ ਰਾਜ ਕਪੂਰ ਦੀ ਅਗਵਾਈ 'ਚ ਟਰੱਸਟ ਦੀਆਂ ਢਹਿ-ਢੇਰੀ ਹੋ ਚੁੱਕੀਆਂ ਪੁਰਾਣੀ ਸਬਜ਼ੀ ਮੰਡੀ ਦੀਆਂ ਦੁਕਾਨਾਂ ਦੇ ਮਲਬੇ ਦੀ ਬੋਲੀ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦਾ ਜਨਰਲ ਇਜਲਾਸ ਅੱਜ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਦੇ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ ਦਾ ਜਨਰਲ ਇਜਲਾਸ ਕੱਲ੍ਹ 21 ਸਤੰਬਰ ਦਿਨ ਸ਼ੁੱਕਰਵਾਰ ਨੂੰ ਰੋਟਰੀ ਭਵਨ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਬੈਂਕ ਦੇ ਸ਼ਾਖਾ ...

ਪੂਰੀ ਖ਼ਬਰ »

ਆਤਮਿਕ ਅਤੇ ਸਰੀਰਕ ਬਲ ਵਾਸਤੇ ਮਨੁੱਖ ਲਈ ਗੁਰੂ ਸ਼ਬਦ ਨਾਲ ਸਾਂਝ ਪਾਉਣੀ ਜ਼ਰੂਰੀ-ਪ੍ਰੋ. ਬਡੂੰਗਰ

ਸਮਾਣਾ, 20 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-'ਸਿੱਖਾਂ ਵਾਸਤੇ ਗੁਰਬਾਣੀ ਦਾ ਅਭਿਆਸ ਕਰਨਾ ਯੋਗ ਹੈ ਅਤੇ ਇਸ ਤੋਂ ਚੰਗਾ ਅਤੇ ਵੱਡਾ ਯੋਗ ਹੋਰ ਕੋਈ ਨਹੀਂ ਹੋ ਸਕਦਾ' | ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌ ਾਦਾ ਦੀ ਖਨੌੜਾ 'ਚ ਕਮੇਟੀ ਬਣਾਈ

ਭਾਦਸੋਂ, 20 ਸਤੰਬਰ (ਪਰਦੀਪ ਦੰਦਰਾਲ਼ਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕਾੌਦਾ ਇਕਾਈ ਵਲੋਂ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਤੇ ਜਨਰਲ ਸਕੱਤਰ ਦੀ ਅਗਵਾਈ ਵਿਚ ਖਨੌਾੜਾ ਪਿੰਡ ਦੀ ਕਮੇਟੀ ਦੀ ਚੋਣ ਕੀਤੀ, ਜਿਸ ਵਿਚ ਗੁਰਤੇਜ਼ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ-ਖੱਟੜਾ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ 'ਚ ਹੁਕਮਰਾਨ ਕਾਂਗਰਸ ਪਾਰਟੀ ਨੇ ਲੋਕਤੰਤਰ ਦਾ ਘਾਣ ਕੀਤਾ ਹੈ | ਇਸ ਸਬੰਧੀ ਹਲਕਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਨੇ ਦੋਸ਼ ਲਾਇਆ ਹੈ ਕਿ ਪਟਿਆਲਾ ਦਿਹਾਤੀ ...

ਪੂਰੀ ਖ਼ਬਰ »

ਸਾਬਕਾ ਮੇਅਰ ਬਜਾਜ ਨੇ ਕੀਤਾ ਸੰਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਪੋਲੈਂਡ ਵਿਖੇ ਕਰਵਾਏ 13ਵੇਂ ਸੇਲੀਸੀਅਨ ਮੁੱਕੇਬਾਜ਼ੀ ਕੱਪ 52 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਸੋਨ ਤਗਮਾ ਜੇਤੂ ਪਿੰਡ ਹਸਨਪੁਰ ਪ੍ਰੋਹਤਾਂ ਦੇ ਦਲਿਤ ਪਰਿਵਾਰ ਨਾਲ ਸਬੰਧਿਤ 11ਵੀਂ ਜਮਾਤ ਦੀ ਵਿਦਿਆਰਥਣ ਸੰਦੀਪ ...

ਪੂਰੀ ਖ਼ਬਰ »

ਵਤਾਵਰਨ ਨੂੰ ਬਚਾਉਣ ਲਈ ਬੂਟੇ ਲਾਉਣੇ ਜ਼ਰੂਰੀ-ਰਾਮਜੀ ਦਾਸ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਹਰਿਆਵਲ ਨੂੰ ਵਧਾਉਣ ਅਤੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਦੇ ਨੁਕਸਾਨ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਹ ਵਿਚਾਰ ਬਸੰਤ ਰਿਤੂ ਕਲੱਬ ਤਿ੍ਪੜੀ ਪਟਿਆਲਾ ਦੇ ਚੇਅਰਮੈਨ ਰਾਮਜੀ ਦਾਸ ਨੇ ...

ਪੂਰੀ ਖ਼ਬਰ »

ਲੁਧਿਆਣਾ ਦੇ ਕਿਸਾਨ ਮੇਲੇ 'ਚ ਵਿਸ਼ਾਲ ਕੰਬਾਈਨ ਨੂੰ ਭਰਵਾਂ ਹੁੰਗਾਰਾ

ਸਮਾਣਾ, 20 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਮਣਕੂ ਐਗਰੋਟੈੱਕ ਕੰਪਨੀ ਦੇ ਮਾਲਕ ਤੇ ਵਿਸ਼ਾਲ ਕੰਬਾਈਨ ਦੇ ਨਿਰਮਾਤਾ, ਐਮ.ਡੀ. ਜਗਤਾਰ ਸਿੰਘ ਮਣਕੂ ਵਲੋਂ ਆਪਣੇ ਸਟਾਫ਼ ਸਮੇਤ ਲੁਧਿਆਣਾ ਵਿਖੇ ਪੀ.ਏ.ਯੂ. ਵਲੋਂ ਲਗਾਏ ਕਿਸਾਨ ਮੇਲੇ ਦੌਰਾਨ ਲੱਗੀ ਪ੍ਰਦਰਸ਼ਨੀ 'ਚ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ-ਪਾਲਿਕਾ ਅਰੋੜਾ

ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਮਗਰੋਂ ਸਾਰੇ ਬੈਲਟ ਬਕਸੇ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਪੁਲਿਸ ਦੀ ਸਖਤ ਸੁਰੱਖਿਆ ਹੇਠ ਰੱਖੇ ਗਏ ਹਨ ਅਤੇ ਇਸ ਦੀ ਨਿਗਰਾਨੀ ਲਈ 24 ਘੰਟੇ ਪੁਲਿਸ ਪਹਿਰਾ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨੋਲੋਜੀ ਵਿਖੇ ਵਿਦਿਆਰਥੀਆਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਫ਼ੈਕਟਰੀ ਏਰੀਆ, ਪਟਿਆਲਾ ਵਿਚ ਪੈਰਾਮੈਡੀਕਲ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਸ਼ੇ ਹਯੂਮੈਨ ਬਲੱਡ, ਬੈਕਟੀਰੀਆ, ਅੱਖਾਂ, ਹੱਡੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 323 ਤੱਕ ਪਹੁੰਚੀ

ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਡੇਂਗੂ ਦੇ ਬੁਖ਼ਾਰ ਸਬੰਧੀ ਜਾਗਰੂਕ ਕਰਨ ਦੇ ਬਾਵਜੂਦ ਵੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਜ਼ਿਲੇ੍ਹ 'ਚ ਵਧਦੀ ਜਾ ਰਹੀ ਹੈ | ਸਿਹਤ ਵਿਭਾਗ ...

ਪੂਰੀ ਖ਼ਬਰ »

ਡੀ.ਸੀ. ਪਟਿਆਲਾ ਨੂੰ 'ਆਪ' ਵਲੋਂ ਵੀਡੀਓਗ੍ਰਾਫ਼ੀ ਸਬੰਧੀ ਮੰਗ-ਪੱਤਰ

ਭਾਦਸੋਂ, 20 ਸਤੰਬਰ (ਪਰਦੀਪ ਦੰਦਰਾਲਾ)-ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਦੇਵ ਮਾਨ ਦੀ ਅਗਵਾਈ 'ਚ ਡੀ.ਸੀ. ਪਟਿਆਲਾ ਦੇ ਨਾਂਅ 'ਤੇ ਇਕ ਮੰਗ ਪੱਤਰ ਦਿੱਤਾ ਜਿਸ ਵਿਚ ਉਨ੍ਹਾਂ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਮੰਗ ਕੀਤੀ ਕਿ ਕੱਲ੍ਹ ਖ਼ਤਮ ਹੋਈਆਂ ਬਲਾਕ ਸੰਮਤੀ ...

ਪੂਰੀ ਖ਼ਬਰ »

ਯੁਵਰਾਜ ਸਿੰਘ ਨੇ 6 ਛੱਕੇ ਲਗਾਉਣ ਦੀ ਮਨਾਈ 11ਵੀਂ ਵਰੇ੍ਹਗੰਢ

ਪਟਿਆਲਾ, 20 ਸਤੰਬਰ (ਚਹਿਲ)-ਸੀਮਿਤ ਓਵਰਾਂ ਦੀ ਕਿ੍ਕਟ 'ਚ ਭਾਰਤ ਨੂੰ ਯਾਦਗਾਰੀ ਜਿੱਤਾਂ ਦਰਜ਼ ਕਰਾਉਣ ਵਾਲੇ ਪੰਜਾਬੀ ਪੁੱਤਰ ਯੁਵਰਾਜ ਸਿੰਘ ਨੇ ਬੰਗਲੌਰ ਵਿਖੇ ਚੱਲ ਰਹੀ ਇਕ ਦਿਨਾ ਕਿ੍ਕਟ ਦੀ ਕੌਮੀ ਚੈਂਪੀਅਨਸ਼ਿਪ (ਵਿਜੇ ਹਜ਼ਾਰੇ ਟਰਾਫ਼ੀ) ਦੇ ਪਹਿਲੇ ਦਿਨ 19 ਸਤੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਵਲੋਂ ਵੋਟਰਾਂ ਦਾ ਧੰਨਵਾਦ

ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਦੁਧਨਸਾਧਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਨੇ ਆਪਣੇ ਜ਼ੋਨ ਦੇ ਉਨ੍ਹਾਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ...

ਪੂਰੀ ਖ਼ਬਰ »

ਬਨੂੜ ਦੇ ਹਾਊਸਫੈੱਡ ਕੰਪਲੈਕਸ ਦੀ ਪ੍ਰਬੰਧਕੀ ਕਮੇਟੀ ਲਈ ਵੋਟਾਂ ਅੱਜ 9 ਮੈਂਬਰਾਂ ਲਈ 15 ਉਮੀਦਵਾਰ ਮੈਦਾਨ ਵਿਚ ਨਿੱਤਰੇ, ਤਿੰਨ ਉਮੀਦਵਾਰਾਂ ਦੇ ਕਾਗਜ਼ ਰੱਦ

ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਬਨੂੜ ਦੇ ਹਾਊਸਫੈੱਡ ਕੰਪਲੈਕਸ ਦਾ ਪ੍ਰਬੰਧ ਚਲਾਉਣ ਵਾਲੀ ਬਾਬਾ ਜ਼ੋਰਾਵਰ ਸਿੰਘ ਸਹਿਕਾਰੀ ਸਭਾ ਦੀ ਚੋਣ 21 ਸਤੰਬਰ ਨੂੰ ਹੋਵੇਗੀ | ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ ਕੰਪਲੈਕਸ ਦੇ ਅਹਾਤੇ ਵਿਚ ਹੋਏ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਦਿੱਤੇ ਮੰਗ-ਪੱਤਰ ਨੂੰ ਤਰੰਤ ਲਾਗੂ ਕੀਤਾ ਜਾਵੇ-ਆਗੂ

ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਟੈਕਨੀਕਲ ਸਰਵਿਸ ਯੂਨੀਅਨ ਪਟਿਆਲਾ ਦੇ ਪ੍ਰਧਾਨ ਜਤਿੰਦਰ ਸਿੰਘ ਚੱਢਾ ਤੇ ਸਕੱਤਰ ਪਰਮਜੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀ ਦੱਸਿਆ ਕਿ ਜਥੇਬੰਦੀ ਦੇ ਸਟੇਟ ਕਮੇਟੀ ਦੇ ਸੱਦੇ 'ਤੇ ਅੱਜ ਪਟਿਆਲਾ ਸਰਕਲ ਦਫ਼ਤਰ ਅੱਗੇ ਪਟਿਆਲਾ ...

ਪੂਰੀ ਖ਼ਬਰ »

480 ਬੋਤਲਾਂ ਸ਼ਰਾਬ ਸਮੇਤ ਤਸਕਰ ਕਾਬੂ, ਮਾਮਲਾ ਦਰਜ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਮਨਜੀਤ ਸਿੰਘ ਬਰਾੜ ਐਸ.ਪੀ. ਡੀ. ਪਟਿਆਲਾ ਨੇ ਦੱਸਿਆ ਕਿ ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਿਖ਼ਲਾਫ਼ ਜੋ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਉਸ ਅਧੀਨ ਸਹਾਇਕ ਥਾਣੇਦਾਰ ਬੇਅੰਤ ਸਿੰਘ ...

ਪੂਰੀ ਖ਼ਬਰ »

ਚੌਥਾ ਦਰਜਾ ਕਾਮੇ ਲੋਕ ਨਿਰਮਾਣ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦਰਜਾ ਚਾਰ ਯੂਨੀਅਨ ਪੰਜਾਬ ਜ਼ਿਲ੍ਹਾ ਖ਼ੁਰਾਕ ਸਬ ਕਮੇਟੀ ਪੰਜਾਬ ਅਤੇ ਪਨਸਪ ਦੇ ਸਾਥੀਆਂ ਦੀ ਜਨਰਲ ਬੈਠਕ ਬਲਜਿੰਦਰ ਸਿੰਘ ਪ੍ਰਧਾਨ ਤੇ ਦਰਸ਼ਨ ਸਿੰਘ ਘੱਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਖ਼ੁਰਾਕ ਤੇ ਸਪਲਾਈ ...

ਪੂਰੀ ਖ਼ਬਰ »

ਸਵੱਛ ਭਾਰਤ ਦਾ ਨਰਕਨੁਮਾ ਪਿੰਡ ਮਹਿਮੂਦਪੁਰ ਰੁੜਕੀ 8 ਲੋਕ ਦਸਵੀਂ ਸਦੀ ਵਰਗਾ ਜੀਵਨ ਬਤੀਤ ਕਰਨ ਲਈ ਮਜਬੂਰ, ਛੱਪੜ ਦਾ ਰੂਪ ਧਾਰਨ ਚੁੱਕਾ ਹੈ ਪਿੰਡ ਦਾ ਸਕੂਲ 8 ਵਿਧਾਇਕ ਚੰਦੂਮਾਜਰਾ ਨੇ ਲਗਾਏ ਕਾਂਗਰਸੀਆਂ 'ਤੇ ਗਰਾਂਟ ਵਾਪਸ ਕਰਵਾਉਣ ਦੇ ਦੋਸ਼

• ਰਾਜਿੰਦਰ ਸਿੰਘ ਮੌਜੀ ਦੇਵੀਗੜ੍ਹ, 20 ਸਤੰਬਰ-ਪਟਿਆਲਾ ਜ਼ਿਲੇ੍ਹ ਦੇ ਕਸਬਾ ਦੇਵੀਗੜ੍ਹ ਇਲਾਕੇ ਦੇ ਪਿੰਡ ਮਹਿਮੂਦਪੁਰ ਰੁੜਕੀ 'ਚ ਦਾਖ਼ਲ ਹੁੰਦਿਆਂ ਹੀ ਇੰਜ ਲੱਗਦਾ ਜਿਵੇਂ ਕਿ ਅਸੀਂ ਦਸਵੀਂ ਸਦੀ 'ਚ ਪਹੁੰਚ ਗਏ ਹੋਈਏ | ਪਿਛਲੇ ਕੁਝ ਸਮੇਂ ਤੋਂ ਸਰਕਾਰਾਂ ਵਲੋਂ ਸਵੱਛ ...

ਪੂਰੀ ਖ਼ਬਰ »

ਪਿੰਡ ਥੂਹੀ ਵਾਸੀਆਂ ਵਲੋਂ ਚੋਣਾਂ 'ਚ ਹੋਈ ਧੱਕੇਸ਼ਾਹੀ ਦਾ ਵਿਰੋਧ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਕੱਲ੍ਹ ਨਾਭੇ ਦੇ ਪਿੰਡ ਥੂਹੀ ਵਿਖੇ ਬੂਥ ਨੰਬਰ 91 'ਤੇ ਹੋਈ ਕਥਿਤ ਧੱਕੇਸ਼ਾਹੀ ਵਿਰੁੱਧ ਪਿੰਡ ਵਾਸੀਆਂ ਨੇ ਅੱਜ ਸਵੇਰੇ ਗੁਰਦੁਆਰਾ ਸਾਹਿਬ 'ਚ ਮੀਟਿੰਗ ਕਰਕੇ ਘਟਨਾਕ੍ਰਮ ਦੀ ਨਿਖੇਧੀ ਕੀਤੀ ਗਈ | ਭਰਵੇਂ ਇਕੱਠ 'ਚ ਅਗਲੇਰੀ ਪੰਚਾਇਤੀ ...

ਪੂਰੀ ਖ਼ਬਰ »

ਸ਼ਾਂਤੀਪੂਰਨ ਵੋਟਾਂ ਭੁਗਤਾਉਣ ਲਈ ਦਦਹੇੜਾ ਵਲੋਂ ਲੋਕਾਂ ਦਾ ਧੰਨਵਾਦ

ਸਮਾਣਾ, 20 ਸਤੰਬਰ (ਗੁਰਦੀਪ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਸਮਾਣਾ ਦੇ ਸਾਰੇ ਹੀ ਪੋਲਿੰਗ ਬੂਥਾਂ 'ਤੇ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਉਣ 'ਤੇ ਸੀਨੀਅਰ ਕਾਂਗਰਸੀ ਆਗੂ ਜਥੇ. ਹਰਬੰਸ ਸਿੰਘ ਦਦਹੇੜਾ ਨੇ ਹਲਕਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਵਲੋਂ ਕਾਂਗਰਸ 'ਤੇ ਧੱਕੇਸ਼ਾਹੀਆਂ ਦੇ ਦੋਸ਼

ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਅਕਾਲੀ ਭਾਜਪਾ ਆਗੂਆਂ ਦੀ ਇਕ ਬੈਠਕ ਰਣਜੀਤ ਸਿੰਘ ਰਾਣਾ ਸ਼ਹਿਰੀ ਪ੍ਰਧਾਨ ਅਤੇ ਜਸਵਿੰਦਰ ਸਿੰਘ ਜ਼ੈਲਦਾਰ ਦਿਹਾਤੀ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਵਿਚ ਆਗੂਆਂ ਨੇ ਗੱਲ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਹੋਈਆਂ ...

ਪੂਰੀ ਖ਼ਬਰ »

ਸ਼ਾਂਤੀਪੂਰਵਕ ਵੋਟਾਂ ਪਾਉਣ 'ਤੇ ਵਿਧਾਇਕ ਨੇ ਵੋਟਰਾਂ ਦਾ ਧੰਨਵਾਦ ਕੀਤਾ

ਸ਼ੁਤਰਾਣਾ, 20 ਸਤੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸਾਰੇ ਹੀ ਪੋਲਿੰਗ ਬੂਥਾਂ 'ਤੇ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਉਣ 'ਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਯਤਨਾ ਸਦਕਾ ਹੀ ਰੈੱਡ ਕਰਾਸ ਵਿਚਾਰਧਾਰਾ ਦੀ ਸ਼ੁਰੂਆਤ ਹੋਈ-ਮਨਚੰਦਾ

ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਭਾਈ ਘਨੱਈਆ ਜੀ ਦੇ 300 ਸਾਲਾ ਸ਼ਹੀਦੀ ਦਿਵਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਨਸ਼ਾ ਮੁਕਤੀ ਤੇ ਕੰਪਿਊਟਰ ਸੈਂਟਰ ਵਿਖੇ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਪਾਰਕ 'ਚ ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX