ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਕਾਲਜ ਸਫਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)- ਪੰਜਾਬ ਸਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੀ ਅਗਵਾਈ ਵਿਚ ਇੱਥੋਂ ਦੇ ਨਿੱਜੀ ਡੈਂਟਲ ਕਾਲਜ 'ਚ ਕੰਮ ਕਰਦੇ ਸਫ਼ਾਈ ਸੇਵਕਾਂ ਵਲੋਂ ਕਾਲਜ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਉਹ ਕਾਲਜ ਵਿਚ 15-20 ਸਾਲਾਂ ਤੋਂ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੰਮ ਦੇ ਹਿਸਾਬ ਨਾਲੋਂ ਬਹੁਤ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਸਫਾਈ ਸੇਵਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਵੀਰ ਇੰਦਰਜੀਤ ਸਿੰਘ, ਸਿਮਰਜੀਤ ਸਿੰਘ, ਗੁਰਤੇਜ ਸਿੰਘ ਅਤੇ ਦਵਿੰਦਰ ਸਿੰਘ ਨੇ ਕਿਹਾ ਕਿ ਇਕ ਵਰਕਰ ਨੂੰ ਪਿਛਲੇ ਦਿਨੀਂ ਬਿਨਾਂ ਕਾਰਨ ਮੈਨੇਜਮੈਂਟ ਵਲੋਂ ਕੱਢਿਆ ਗਿਆ ਸੀ, ਉਸ ਨੂੰ ਡਿਊਟੀ 'ਤੇ ਵਾਪਿਸ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਵਰਕਰਾਂ ਦਾ ਆਰਥਿਕ ਅਤੇ ਮਾਨਸਿਕ ਤੌਰ 'ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਯੂਨੀਅਨ ਆਗੂ ਸੁਖਮੰਦਰ ਸਿੰਘ, ਮਲਕੀਤ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵਲੋਂ ਧਰਨਾਕਾਰੀਆਂ ਨਾਲ 25 ਸਤੰਬਰ ਨੂੰ ਸਮੱਸਿਆ ਸਬੰਧੀ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਗੁਰਤੇਜ ਸਿੰਘ, ਕੁਲਦੀਪ ਕੌਰ, ਜਤਿੰਦਰ ਕੁਮਾਰ ਵਲੋਂ ਵੀ ਧਰਨੇ ਨੂੰ ਸੰਬੋਧਨ ਕੀਤਾ ਗਿਆ |

ਡਾ: ਜਾਗੀਰ ਸਿੰਘ ਕਾਂਗਰਸ ਸੇਵਾ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਇੰਚਾਰਜ ਨਿਯੁਕਤ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂ ਡਾ. ਜਾਗੀਰ ਸਿੰਘ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਚੀਫ ਆਰਗੇਨਾਈਜੇਸ਼ਨ ਲਾਲ ਜੀ ਦੇਸਾਈ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 20 ਸਤੰਬਰ (ਮੇਘਰਾਜ)- ਸ਼ਹੀਦ ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਸਨਮਾਨ ਲਈ ਕਰਵਾਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਬਰਾੜ ਅੱਖਾਂ ਦਾ ਹਸਪਤਾਲ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਵਲੋਂ ਕੰਟੀਨਿਊਸ਼ਨ ਪ੍ਰੋਫ਼ਾਰਮਾ ਜਾਰੀ ਕਰਨ ਦੀ ਮੰਗ

ਫ਼ਰੀਦਕੋਟ, 20 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਰਜਿਸਟਰਡ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਜ਼ਿਲੇ੍ਹ ਦੇ ਪ੍ਰਧਾਨ ਸੁਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾ ਕੇ ਜਵਾਈ ਨੇ ਕੀਤੀ ਖ਼ੁਦਕੁਸ਼ੀ, ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਸਾਦਿਕ, 20 ਸਤੰਬਰ (ਆਰ.ਐੱਸ.ਧੁੰੰਨਾ)- ਪਿੰਡ ਢਿਲਵਾਂ ਖੁਰਦ ਵਿਖੇ ਇਕ ਨੌਜਵਾਨ ਵਲੋਂ ਆਪਣੇ ਸਹੁਰੇ ਪਿੰਡ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਪਿਤਾ ਰਾਜਿੰਦਰ ਕੁਮਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਵਲੋਂ 3 ਰੋਜ਼ਾ ਰਾਜ ਪੱਧਰੀ ਪੇਟਿੰਗ ਪ੍ਰਦਰਸ਼ਨੀ ਤੇ ਵਰਕਸ਼ਾਪ ਦਾ ਉਦਘਾਟਨ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਰਾਜ ਪੱਧਰੀ ਪੇਂਟਿੰਗ ਪ੍ਰਦਰਸ਼ਨੀ ਤੇ ਪੇਂਟਿੰਗ ਵਰਕਸ਼ਾਪ ਦਾ ਉਦਘਾਟਨ ਇੰਦਰਜੀਤ ਸਿੰਘ ਖਾਲਸਾ ਚੇਅਰਮੈਨ ਬਾਬਾ ...

ਪੂਰੀ ਖ਼ਬਰ »

ਦੋ ਰੋਜ਼ਾ ਸ਼ੇਖ਼ ਫ਼ਰੀਦ ਕੌਮੀ ਪੰਜਾਬੀ ਡਰਾਮਾ ਫ਼ੈਸਟੀਵਲ ਸ਼ੁਰੂ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬੀਤੀ ਰਾਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਦੋ ਰੋਜ਼ਾ ਸ਼ੇਖ਼ ਫ਼ਰੀਦ ਕੌਮੀ ਪੰਜਾਬੀ ਡਰਾਮਾ ਫ਼ੈਸਟੀਵਲ ਦੇ ਪਹਿਲੇ ਦਿਨ ਪੰਜਾਬ ਦੇ ਨਾਮਵਰ ਨਾਟਕ ਨਿਰਦੇਸ਼ਕ ਕੀਰਤੀ ਕਿ੍ਪਾਲ ਦੀ ਨਿਰਦੇਸ਼ਨਾਂ ਹੇਠ ਦਰਬਾਰ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ ਤੋਂ

ਫ਼ਰੀਦਕੋਟ, 20 ਸਤੰਬਰ (ਸਤੀਸ਼ ਬਾਗ਼ੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂ ਵਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜਥੇਦਾਰ ਸ਼ੇਰ ਸਿੰਘ ਮੰਡਵਾਲਾ ...

ਪੂਰੀ ਖ਼ਬਰ »

ਦਬੜੀਖਾਨਾ (ਗੋਬਿੰਦਗੜ੍ਹ) ਦੇ ਬੂਥ ਨੰਬਰ-34 ਵਿਖੇ ਪੰਚਾਇਤ ਸੰਮਤੀ ਦਾ ਮੁੜ ਮਤਦਾਨ ਅੱਜ-ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਜੈਤੋ 'ਚ ਪੈਂਦੇ ਜ਼ੋਨ ਪਿੰਡ ਦਬੜੀਖਾਨਾ (ਗੋਬਿੰਦਗੜ) ਦੇ ਬੂਥ ਨੰਬਰ-34 ਵਿਖੇ ਪੰਚਾਇਤ ਸੰਮਤੀ ਦੀ ਮੁੜ ਚੋਣ ਲਈ 21 ਸਤੰਬਰ 2018 ਨੂੰ ਵੋਟਾਂ ਪਵਾਉਣ ਦੇ ਹੁਕਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋੋਟ ਰਾਜੀਵ ਪਰਾਸ਼ਰਨੇ ਫੌਜਦਾਰੀ ਜ਼ਾਬਤਾ ਸੰਘਤਾ 1971 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋੋਂ ਕਰਦੇ ਹੋੋਏ ਜ਼ਿਲ੍ਹਾ ਫ਼ਰੀਦਕੋੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਕਿ੍ਕਟ ਗੋਲਡ ਕੱਪ ਦੇ ਦੂਜੇ ਦਿਨ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਟੀਮਾਂ ਵਿਚਕਾਰ ਹੋਇਆ ਸੈਮੀਫ਼ਾਈਨਲ ਮੈਚ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਜੀ ਆਗਮਨ ਪੁਰਬ ਦੇ ਦੂਸਰੇ ਦਿਨ ਕਿ੍ਕਟ ਗੋਲਡ ਕੱਪ ਦੇ ਪਹਿਲੇ ਪੂਲ ਦਾ ਸੈਮੀਫ਼ਾਈਨਲ ਮੈਚ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ | ਕਲੱਬ ਦੇ ਮੈਂਬਰ ਦੇਵਗਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਹਾਰਾਵਾਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਕੋਟਕਪੂਰਾ, 20 ਸਤੰਬਰ (ਮੇਘਰਾਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੁਲ ਪਿੰਡ ਕੋਹਾਰਾਵਾਲਾ ਦੇ 6ਵੀਂ ਤੋਂ 9ਵੀਂ ਜਮਾਤ ਦੇ 50 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਟੂਰ ਪ੍ਰੋਗਰਾਮ ਅਧੀਨ ਪਿ੍ੰਸੀਪਲ ਤੇਜਿੰਦਰ ਸਿੰਘ ਦੀ ਅਗਵਾਈ 'ਚ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਧਰਮ ਤੇ ਇਮਾਨਦਾਰੀ ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੇ ਦੂਸਰੇ ਦਿਨ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਧਰਮ ਤੇ ਇਮਾਨਦਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਪ੍ਰਸਿੱਧ ਪ੍ਰੋ. ਡਾ. ਹਰਪਾਲ ਸਿੰਘ ਪੰਨੂੰ ਤੋਂ ਇਲਾਵਾ ਨਾਮਵਰ ਲੇਖਕ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਵਲੋਂ ਭੁੱਖ ਹੜਤਾਲ 23 ਨੂੰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਰ ਵਰਮਾ ਦੀ ਅਗਵਾਈ 'ਚ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਕਾਈ ਦੀ ਅਹਿਮ ਮੀਟਿੰਗ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਲਾਕ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੋਟਭਾਈ ਚੋਣਾਂ ਉਪਰੰਤ ਸੁਖਬੀਰ ਨੂੰ ਮਿਲੇ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਬੀਤੇ ਕੱਲ੍ਹ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਅਕਾਲੀ ਦਲ ਦੇ ਆਗੂਆਂ ਵਲੋਂ ਕਾਂਗਰਸ ਪਾਰਟੀ 'ਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼ ਲਗਾਏ ਗਏ ਅਤੇ ਚੋਣਾਂ ਹੋਣ ਉਪਰੰਤ ਸਾਬਕਾ ਵਿਧਾਇਕ ਹਰਪ੍ਰੀਤ ...

ਪੂਰੀ ਖ਼ਬਰ »

ਕੇਰਲ ਦੇ ਲੋੜਵੰਦਾਂ ਲਈ ਭਾਂਡੇ ਭੇਜੇ

ਮਲੋਟ, 20 ਸਤੰਬਰ (ਰਣਜੀਤ ਸਿੰਘ ਪਾਟਿਲ)- ਗੁਰਦੁਆਰਾ ਭਾਈ ਜਗਤਾ ਜੀ ਤੋਂ ਸਮਾਜ ਸੇਵੀ ਸੰਸਥਾਵਾਂ, ਗੁਰੂ ਘਰਾਂ ਅਤੇ ਇਲਾਕੇ ਦੀ ਹੋਰ ਸੰਗਤ ਦੁਆਰਾ ਦਿੱਤੀ ਗਈ ਸਹਾਇਤਾ ਨਾਲ ਕੇਰਲਾ ਦੇ ਲੋੜਵੰਦ ਲੋਕਾਂ ਲਈ 1000 ਸਟੀਲ ਦੇ ਗਲਾਸ ਅਤੇ 1000 ਹਜ਼ਾਰ ਸਟੀਲ ਦੀਆਂ ਥਾਲੀਆਂ ਭੇਜੀਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਵਾਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ 15 ਸਤੰਬਰ ਤੋਂ 2 ਅਕਤੂਬਰ ਤੱਕ ਸਾਰੇ ਪੰਜਾਬ ਵਿਚ ਚਲਾਈ ਜਾ ਰਹੀ ਹੈ, ਜਿਸ ਤਹਿਤ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਮੈਡੀਕਲ ਐਸੋਸੀਏਸ਼ਨ ਨੇ ਦੰਦਾਂ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਦੋਦਾ, 20 ਸਤੰਬਰ (ਰਵੀਪਾਲ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਵਲੋਂ ਪਿੰਡ ਦੋਦਾ ਵਿਖੇ ਅੱਖਾਂ ਅਤੇ ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਪਾਰੁਲ ਗੁਪਤਾ ਅਤੇ ਹੱਡੀਆਂ ਦੇ ਮਾਹਰ ਡਾ: ਮੋਹਿਤ ਗੁਪਤਾ ਵਲੋਂ 350 ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਮੌਕੇ ਹੋਮੀਓਪੈਥਿਕ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਗੁਲਵਿੰਦਰ ਸਿੰਘ)- ਭਾਈ ਘਨ੍ਹੱਈਆ ਜੀ ਦੀ ਬਰਸੀ ਮੌਕੇ ਜ਼ਿਲ੍ਹਾ ਹੋਮੀਓਪੈਥਿਕ ਵਿਭਾਗ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਬਾਗਵਾਲਾ ਬ੍ਰਾਂਚ) ਸ੍ਰੀ ਮੁਕਤਸਰ ਸਾਹਿਬ ਵਿਖੇ ਅਗਰਵਾਲ ਸਭਾ ਦੇ ਸਹਿਯੋਗ ਨਾਲ ਮੁਫ਼ਤ ...

ਪੂਰੀ ਖ਼ਬਰ »

ਪੰਜ ਰੋਜ਼ਾ ਪੁਸਤਕ ਮੇਲੇ ਦਾ ਆਗਾਜ਼

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸਾਹਿਤ ਵਿਚਾਰ ਮੰਚ ਵਲੋਂ ਅੱਜ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਲੱਗਣ ਵਾਲੇ ਪੁਸਤਕ ਮੇਲੇ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਪਾਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਮੌੜ ਸਕੂਲ 'ਚ ਸਫ਼ਾਈ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ

ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)- ਮੁੱਖ ਅਧਿਆਪਕ ਸੁਖਦੇਵ ਸਿੰਘ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ ਮੌੜ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਦੇ ਸਫ਼ਾਈ ਵਿਸ਼ੇ 'ਤੇ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਵੋਟਾਂ ਦੌਰਾਨ ਕੁੱਟਮਾਰ ਤੇ ਭੰਨਤੋੜ ਕਰਨ 'ਤੇ ਕਾਂਗਰਸੀਆਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਇੱਥੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਕਿ 19 ਸਤੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹਾਕਮ ਧਿਰ ਨੇ ਅਕਾਲੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸਤਾਰ ਮੁਕਾਬਲੇ ਸ਼ੁਰੂ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਿੱਖ ਸਟੂਡੈਂਟ ਫੈੱਡਰੇਸ਼ਨ ਅਤੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਅੱਜ ਦਸਤਾਰ ਮੁਕਾਬਲੇ ਸਥਾਨਕ ਗੁਰਦੁਆਰਾ ਹਰਿੰਦਰਾ ਨਗਰ 'ਚ ਸ਼ੁਰੂ ਕਰਵਾਏ ਗਏ | ਸਿੱਖ ਸਟੂਡੈਂਟ ...

ਪੂਰੀ ਖ਼ਬਰ »

ਪ੍ਰਸਿੱਧ ਕਵੀਸ਼ਰ ਮਹਿਲ ਸਿੰਘ ਚੰਡੀਗੜ੍ਹ ਵਾਲਿਆਂ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਭਰੀ ਹਾਜ਼ਰੀ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਦੇ ਦੂਸਰੇ ਦਿਨ ਪੰਜਾਬ ਦਾ ਮਸ਼ਹੂਰ ਕਵੀਸ਼ਰੀ ਜੱਥਾ ਭਾਈ ਮਹਿਲ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਸੰਗਤਾਂ ਨੂੰ ਪੰਜਾਬ ਦੇ ਵਿਰਸੇ ਤੋਂ ਜਾਣੰੂ ਕਰਵਾਇਆ | ਉਨ੍ਹਾਂ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਸਬੰਧੀ ਚਾਨਣਾ ਪਾਇਆ

ਫ਼ਰੀਦਕੋਟ, 20 ਸਤੰਬਰ (ਸਤੀਸ਼ ਬਾਗ਼ੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਧਰੀ ਮੀਟਿੰਗ ਸਥਾਨਕ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਅਤੇ ਰਛਪਾਲ ਸਿੰਘ ਸੰਧੂ ਬਲਾਕ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਇਕਾਈ ਸੁੱਖਣਵਾਲਾ ਦੀ ਬੈਠਕ ਇਕਾਈ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਸੁੱਖਣਵਾਲਾ ਵਿਖੇ ਹੋਈ | ਬੈਠਕ ਦੌਰਾਨ ਕਿਸਾਨ ਆਗੂਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਪਿ੍ੰ. ਕਸਤੂਰੀ ਲਾਲ ਸਿੰਗਲਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 20 ਸਤੰਬਰ (ਮੇਘਰਾਜ)- ਇਲਾਕੇ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਾਜਨ ਸਿੰਗਲਾ ਦੇ ਪਿਤਾ ਪਿੰ੍ਰਸੀਪਲ ਕਸਤੂਰੀ ਲਾਲ ਸਿੰਗਲਾ (74) ਦੀ ਅੱਜ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਮੌਤ ਹੋ ਗਈ | ਉਨ੍ਹਾਂ ਦਾ ਅੱਜ ਰਾਮਬਾਗ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ...

ਪੂਰੀ ਖ਼ਬਰ »

ਖੂਹ, ਬੋਰਵੈੱਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਪਰਾਸ਼ਰ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਫ਼ਰੀਦਕੋਟ, 20 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਜਾ ਰਹੇ 26ਵੇਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਅੱਜ ਸਰਕਾਰੀ ...

ਪੂਰੀ ਖ਼ਬਰ »

'ਸੀਰ' ਨੇ ਸਫ਼ਾਈ ਲਈ 95 ਆਰਜੀ ਕੂੜਾਦਾਨ ਲਗਾਏ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਵਿਖੇ ਮਨਾਇਆ ਜਾ ਰਿਹਾ ਉੱਤਰੀ ਭਾਰਤ ਦਾ ਪ੍ਰਸਿੱਧ ਪੰਜ ਰੋਜ਼ਾ ਮੇਲਾ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਸੀਰ ਸੁਸਾਇਟੀ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ 'ਸੀਰ' ਟੀਮ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਸਰਕਲ ਸਟਾਈਲ ਕਬੱਡੀ 'ਚ ਜ਼ਿਲ੍ਹਾ ਜੇਤੂ ਰਿਹਾ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਦੀ ਸਰਕਲ ਸਟਾਈਲ ਕਬੱਡੀ ਅੰਡਰ-17 ਦੀ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਗੇਮਜ਼ 'ਚ ਗੋਲੇਵਾਲਾ ਜ਼ੋਨ ਦੀ ਅਗਵਾਈ ਕਰਦੇ ਹੋਏ ਜ਼ਿਲ੍ਹੇ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸ਼ਾਹਬਾਜ਼ ਨਗਰ ਵਾਸੀਆਂ ਨੇ ਸਰਕੰਡਾ ਤੇ ਪਹਾੜੀ ਕਿੱਕਰਾਂ ਦੀ ਕੀਤੀ ਸਫ਼ਾਈ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)- ਮੁਹੱਲਾ ਵਿਕਾਸ ਕਮੇਟੀ ਸ਼ਾਹਬਾਜ ਨਗਰ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਮਨਾਏ ਜਾ ਰਹੇ ਵਿਰਾਸਤੀ ਮੇਲੇ ਮੌਕੇ ਸ਼ਾਹਬਾਜ਼ ਨਗਰ ਦੀ ਸਫ਼ਾਈ ਲਈ ਮੁਹਿੰਮ ਚਲਾਈ ਜਾ ਰਹੀ ਹੈ | ਮੁਹੱਲਾ ਨਿਵਾਸੀ ਪ੍ਰਦੀਪ ਚਮਕ, ਸੁਖਦੇਵ ਸਿੰਘ, ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ ਦੌਰਾਨ ਓਪਨ ਸਿੰਗਲ 'ਚ ਖਿਡਾਰੀਆਂ ਨੇ ਦਿਖਾਏ ਜੌਹਰ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਬੈਡਮਿੰਟਨ ਕਲੱਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਚੌਥੇ ਬਾਬਾ ਫ਼ਰੀਦ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਸੰਦੀਪ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ 112ਵੇਂ ਦਿਨ ਵੀ ਜਾਰੀ

ਬਰਗਾੜੀ, 20 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ 112ਵੇਂ ਦਿਨ ਵੀ ਜਾਰੀ ਰਿਹਾ ਅਤੇ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ | ਨਿਹੰਗ ਮੁਖੀ ਤਰਨਾ ਦਲ ਅਰਬਾਂ ਖਰਬਾਂ ਦੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX