ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਤੇਜ਼ਧਾਰ ਹਥਿਆਰ ਦੀ ਨੋਕ 'ਤੇ ਟੋਲ ਪਲਾਜ਼ੇ ਤੋਂ 21 ਹਜ਼ਾਰ ਰੁਪਏ ਲੁੱਟੇ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਬੀਤੀ ਰਾਤ ਚੋਰਾਂ ਵਲੋਂ ਰਾਸ਼ਟਰੀ ਰਾਜ ਮਾਰਗ-54 'ਤੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਦੇ ਮੁਲਾਜ਼ਮ ਤੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ 21 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੁੱਟ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਕਰਮਚਾਰੀ ਰਮਨ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਗੁਰੂਹਰਸਹਾਏ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਟੋਲ ਵਸੂਲੀ ਦੀ ਡਿਊਟੀ ਸੀ ਤੇ ਉਹ ਆਪਣੇ ਕੈਬਿਨ ਵਿਚ ਬੈਠਾ ਟੋਲ ਪਰਚੀਆਂ ਕੱਟ ਰਿਹਾ ਸੀ ਤਾਂ ਕਰੀਬ 11:30 ਵਜੇ ਟੋਲ ਪਲਾਜ਼ਾ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਆਏ, ਜਿਨ੍ਹਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਬੰਨ੍ਹੇ ਹੋਏ ਸਨ | ਰਮਨ ਕੁਮਾਰ ਨੇ ਦੱਸਿਆ ਕਿ ਇਕ ਵਿਅਕਤੀ ਮੋਟਰਸਾਈਕਲ ਤੋਂ ਉਤਰ ਕੇ ਉਸ ਦੇ ਕੈਬਿਨ ਵੱਲ ਆਇਆ ਤਾਂ ਉਹ ਇਕ ਟਰੱਕ ਦੀ ਟੋਲ ਵਸੂਲੀ ਦੀ ਪਰਚੀ ਕੱਟ ਰਿਹਾ ਸੀ | ਉਕਤ ਲੁਟੇਰਾ ਉਸ ਦੇ ਕੈਬਿਨ 'ਚ ਦਾਖ਼ਲ ਹੋਇਆ ਤੇ ਆਪਣੇ ਹੱਥ 'ਚ ਫੜੀ ਕਿਰਚ ਦਾ ਡਰਾਵਾ ਦੇ ਕੇ ਉਸ ਤੋਂ ਨਕਦੀ ਵਾਲਾ ਬੈਗ ਖੋਹ ਲਿਆ, ਜਿਸ ਉਪਰੰਤ ਉਕਤ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੁੱਦਕੀ ਵੱਲ ਨੂੰ ਫ਼ਰਾਰ ਹੋ ਗਏ | ਇਸ ਮੌਕੇ ਟੋਲ ਪਲਾਜ਼ਾ ਦੇ ਉਕਤ ਕਰਮਚਾਰੀ ਵਲੋਂ ਰੌਲਾ ਪਾਉਣ 'ਤੇ ਹੋਰ ਮੁਲਾਜ਼ਮਾਂ ਵਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ | ਟੋਲ ਪਲਾਜ਼ਾ ਦੇ ਕਰਮਚਾਰੀ ਰਮਨ ਕੁਮਾਰ ਨੇ ਦੱਸਿਆ ਕਿ ਲੁਟੇਰਿਆਂ ਵਲੋਂ ਲੁੱਟੇ ਗਏ ਬੈਗ 'ਚ 21,229 ਰੁਪਏ ਦੀ ਨਕਦੀ ਸੀ | ਟੋਲ ਪਲਾਜ਼ਾ ਸਟਾਫ਼ ਵਲੋਂ ਇਸ ਦੀ ਸੂਚਨਾ ਥਾਣਾ ਤਲਵੰਡੀ ਭਾਈ ਵਿਖੇ ਦਿੱਤੇ ਜਾਣ 'ਤੇ ਪੁਲਿਸ ਵਲੋਂ ਪੜਤਾਲ ਆਰੰਭ ਕਰ ਦਿੱਤੀ ਗਈ |

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰਦਾ ਆ ਰਿਹੈ ਨਜ਼ਰ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀਆਂ ਮੰਡੀਆਂ 'ਚ ਫ਼ਸਲ ਦੀ ਤੁਲਾਈ ਸਮੇਂ ਕਿਸਾਨਾਂ ਦੀ ਹੋਣ ਵਾਲੀ ਲੁੱਟ ਨੂੰ ਪੰਜਾਬ ਸਰਕਾਰ ਇਸ ਸਾਉਣੀ ਦੇ ਸੀਜ਼ਨ 'ਚ ਵੀ ਨਹੀ ਰੋਕ ਸਕੇਗੀ | ਕਿਉਂਕਿ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਇਲੈਕਟ੍ਰਾਨਿਕ ਕੰਡੇ ਲਗਾਉਣ ਦੇ ...

ਪੂਰੀ ਖ਼ਬਰ »

ਨੌਜਵਾਨਾਂ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਹਾਦਸੇ 'ਚ ਸ਼ਾਮਿਲ ਟਰੈਕਟਰ ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕੁੰਦਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਅਵਾਰਾ ਪਸ਼ੂ ਵੱਜਣ ਕਾਰਨ ਔਰਤ ਜ਼ਖ਼ਮੀ

ਸੀਤੋ ਗੁੰਨੋ, 20 ਸਤੰਬਰ (ਬਲਜਿੰਦਰ ਸਿੰਘ ਭਿੰਦਾ)-ਹਰ ਰੋਜ਼ ਆਵਾਰਾ ਪਸ਼ੂਆਂ ਕਾਰਨ ਦੁਰਘਟਨਾਵਾਂ ਵਾਪਰਦੀਆਂ ਹਨ | ਇਸੇ ਤਰ੍ਹਾਂ ਹੀ ਅੱਜ ਸੀਤੋ ਗੁੰਨੋ ਤੋਂ ਡੱਬਵਾਲੀ ਰੋਡ 'ਤੇ ਇਕ ਮੋਟਰਸਾਈਕਲ ਸਵਾਰਾਂ ਦੀ ਆਵਾਰਾ ਪਸ਼ੂ ਨਾਲ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਹੁ ਚਰਚਿਤ ਦਲਿਤ ਭੀਮ ਟਾਂਕ ਹੱਤਿਆ ਕਾਂਡ ਮਾਮਲਾ ਸ਼ਿਵ ਲਾਲ ਤੇ ਅਮਿਤ ਡੋਡਾ ਦੇ ਵਕੀਲ ਨੇ ਮੁੱਖ ਗਵਾਹ ਵਲੋਂ ਦਾਇਰ ਅਰਜ਼ੀ 'ਤੇ ਦਿੱਤਾ ਜਵਾਬ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਪੰਜਾਬ ਦੇ ਬਹੁਚਰਚਿਤ ਅਬੋਹਰ ਦੇ ਦਲਿਤ ਭੀਮ ਟਾਂਕ ਹੱਤਿਆ ਕਾਂਡ ਮਾਮਲੇ 'ਚ ਉਸ ਵੇਲੇ ਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸ਼ਰਾਬ ਦੇ ਪ੍ਰਸਿੱਧ ਕਾਰੋਬਾਰੀ ਸ਼ਿਵ ਲਾਲ ਡੋਡਾ ਤੇ ਉਸ ਦੇ ਭਤੀਜੇ ਅਮਿਤ ਡੋਡਾ ਦੇ ਵਕੀਲ ਨੇ ਇਸ ...

ਪੂਰੀ ਖ਼ਬਰ »

ਕੰਪਨੀ ਅਧੀਨ ਕੰਮ ਕਰਦੇ ਸਪਾਟ ਬਿਿਲੰਗ ਮੀਟਰ ਰੀਡਰ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਡਵੀਜ਼ਨ ਦੇ ਪੀ.ਐਸ.ਪੀ.ਸੀ.ਐਲ ਅਧੀਨ ਬਤੌਰ ਸਪਾਟ ਬਿਿਲੰਗ ਮੀਟਰ ਰੀਡਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਹ ਕੰਗਾਲੀ ਭਰਿਆ ਜੀਵਨ ਹੰਢਾ ਰਹੇ ਹਨ | ਯੂਨੀਅਨ ਦੇ ਆਗੂਆਂ ਸੰਦੀਪ ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਸਿਹਤ ਵਿਭਾਗ ਨੇ ਕੱਟੇ ਚਲਾਨ

ਮੰਡੀ ਰੋੜਾਂਵਾਲੀ, 20 ਸਤੰਬਰ (ਮਨਜੀਤ ਸਿੰਘ ਬਰਾੜ)-ਪੀ. ਐਚ. ਸੀ ਜੰਡਵਾਲਾ ਭੀਮੇਸ਼ਾਹ ਦੀ ਐਸ. ਐਮ .ਓ ਡਾ. ਬਬੀਤਾ ਦਾ ਅਗਵਾਈ ਹੇਠ ਤੰਬਾਕੂ ਟਾਸਕ ਫੋਰਸ ਦੀ ਪੁੱਜੀ ਟੀਮ ਨੇ ਅੱਜ ਸਥਾਨਕ ਮੰਡੀ ਰੋੜਾਂਵਾਲੀ ਵਿਖੇ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ 'ਤੇ ਦੁਕਾਨ ਦੇ ਬਾਹਰ ...

ਪੂਰੀ ਖ਼ਬਰ »

ਪਿੰਡ ਬਜੀਦਪੁਰ ਭੋਮਾ ਦੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਹੋਈ ਖ਼ਰਾਬ

ਸੀਤੋ ਗੁੰਨੋ, 20 ਸਤੰਬਰ (ਬਲਜਿੰਦਰ ਸਿੰਘ ਭਿੰਦਾ)-ਰਾਜਸਥਾਨ ਸਰਹੱਦੀ ਇਲਾਕੇ ਦੇ ਸੀਤੋ ਗੁੰਨੋ ਨੂੰ ਬੇਸ਼ੱਕ ਨਰਮਾ ਪੱਟੀ ਏਰੀਆ ਵਜੋਂ ਜਾਣਿਆ ਜਾਂਦਾ ਹੈ ਪਰ ਹੁਣ ਇਹ ਏਰੀਆ ਨਰਮੇ ਪੱਖੋਂ ਬਿਲਕੁਲ ਪਛੜ ਗਿਆ ਹੈ | ਸੀਤੋ ਗੁੰਨੋ ਦੇ ਨਜ਼ਦੀਕ ਪੈਂਦੇ ਪਿੰਡ ਬਜੀਦਪੁਰ ਭੋਮਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਬਸਤੀ ਭੰੂਮਣ ਸ਼ਾਹ ਵਿਖੇ ਮੋਦੀ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਏਟਕ ਸਰਕਲ ਜਲਾਲਾਬਾਦ ਵੱਲੋਂ ਸਰਕਲ ਪ੍ਰਧਾਨ ਬਿਮਲਾ ਰਾਣੀ ਦੀ ਪ੍ਰਧਾਨਗੀ ਹੇਠ ਸਥਾਨਕ ਬਸਤੀ ਭੰੂਮਣ ਸ਼ਾਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੇਨਕਾ ਗਾਂਧੀ ...

ਪੂਰੀ ਖ਼ਬਰ »

ਪਰਾਲੀ ਨੂੰ ਵਰਤੋਂ ਵਿਚ ਲਿਆ ਕੇ ਬਣਾਇਆ ਜਾ ਸਕਦਾ ਹੈ ਕਮਾਈ ਦਾ ਸਾਧਨ-ਡੀ.ਸੀ.

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਣਕ-ਝੋਨੇ ਦੀਆਂ ਰਿਵਾਇਤੀ ਫ਼ਸਲਾਂ ਦੇ ਚੱਕਰ 'ਚੋਂ ਨਿਕਲ ਕੇ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਜਾਅਲੀ ਵੋਟਾਂ ਪਾਉਣ ਦੇ ਦੋਸ਼ 'ਚ 100 ਅਣਪਛਾਤਿਆਂ ਖਿਲਾਫ ਮਾਮਲਾ ਦਰਜ਼

ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਥਾਣਾ ਵੈਰੋਕਾ ਪੁਲਿਸ ਨੇ 19 ਸਤੰਬਰ ਨੰੂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਾਲੇ ਦਿਨ ਪਿੰਡ ਚੱਕ ਅਰਨੀਵਾਲਾ 'ਚ ਜਾਅਲੀ ਵੋਟਾਂ ਪਾਉਣ ਦੇ ਦੋਸ਼ 'ਚ 100 ਦੇ ਕਰੀਬ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਜਾਂਚ ...

ਪੂਰੀ ਖ਼ਬਰ »

ਪੁਲਿਸ ਦਾ ਡਰ ਖ਼ਤਮ....!

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਦੇ ਪੁਲਿਸ ਦੇ ਨਾਂਅ ਤੇ ਖ਼ਾਕੀ ਵਰਦੀ ਨੂੰ ਦੇਖ ਮੁਲਜ਼ਮ ਡਰਦੇ ਹੀ ਨਹੀਂ, ਸਗੋਂ ਇਲਾਕੇ ਛੱਡ ਜਾਂਦੇ ਸਨ, ਪਰ ਹੁਣ ਫੈਲੇ ਭਿ੍ਸ਼ਟਾਚਾਰ ਤੇ ਲਾਪਰਵਾਹੀ ਕਾਰਨ ਪੁਲਿਸ ਦਾ ਡਰ ਏਨਾ ਖ਼ਤਮ ਹੋ ਚੁੱਕਾ ਹੈ ਕਿ ਸਿਆਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕੱਸਦਿਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ ਚੋਰੀ ਕਰ ਲੈਣ ਦੀ ਖ਼ਬਰ ਹੈ | ਸਾਹਿਲ ਰਹੇਜਾ ਪੁੱਤਰ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਚੱਕ ਅਰਨੀਵਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਅੱਜ ਮੁੜ ਪੈਣਗੀਆਂ ਵੋਟਾਂ

ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਬੂਥ ਨੰਬਰ-29 ਚੱਕ ਅਰਨੀਵਾਲਾ ਅੰਦਰ 21 ਸਤੰਬਰ ਨੰੂ ਮੁੜ ਤੋਂ ਵੋਟਾਂ ਪੈਣਗੀਆਂ | ਬਲਾਕ ਕਮ-ਰਿਟਰਨਿੰਗ ਅਫਸਰ ਦੇ ਅਧਿਕਾਰਕ ਸੂਤਰਾਂ ਅਨੁਸਾਰ 19 ਸਤੰਬਰ ਵਾਲੇ ਦਿਨ 100 ਦੇ ਕਰੀਬ ਅਣਪਛਾਤਿਆਂ ...

ਪੂਰੀ ਖ਼ਬਰ »

ਖੇਡ ਵਿਭਾਗ ਦੇ ਗਰਾਊਾਡ ਸੁਪਰਵਾਈਜ਼ਰ ਨਛੱਤਰ ਸਿੰਘ ਮਾਹਲਾ ਸਨਮਾਨਿਤ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ ਲਈ ਨੌਜਵਾਨਾਂ ਨੂੰ ਖੇਡ ਗਰਾਊਾਡਾਂ ਨਾਲ ਜੋੜਨ ਲਈ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਅ ਰਹੇ ਖੇਡ ਵਿਭਾਗ ਦੇ ਗਰਾਊਾਡ ਸੁਪਰਵਾਈਜ਼ਰ ਨਛੱਤਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਮਜ਼ਦੂਰਾਂ ਤੇ ਬੀਬੀਆਂ ਵਲੋਂ ਮੀਟਿੰਗ

ਗੋਲੂ ਕਾ ਮੋੜ/ਲੱਖੋ ਕੇ ਬਹਿਰਾਮ, 20 ਸਤੰਬਰ (ਸੁਰਿੰਦਰ ਸਿੰਘ ਲਾਡੀ, ਰਾਜਿੰਦਰ ਸਿੰਘ ਹਾਂਡਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਪਿੰਡ ਚੱਕ ਬੁੱਢੇ ਸ਼ਾਹ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਖਪਤਕਾਰ ਬਿਜਲੀ ਦੇ ਬਕਾਇਆ ਬਿੱਲ 25 ਤੱਕ ਜਮ੍ਹਾਂ ਕਰਵਾਉਣ- ਐੱਸ.ਡੀ.ਓ.

ਮੱਲਾਂਵਾਲਾ, 20 ਸਤੰਬਰ (ਗੁਰਦੇਵ ਸਿੰਘ)- ਪੰਜਾਬ ਰਾਜ ਪਾਵਰਕਾਮ ਸਬ ਡਵੀਜ਼ਨ ਮੱਲਾਂਵਾਲਾ ਦੇ ਕਾਰਜਕਾਰੀ ਇੰਜੀਨੀਅਰ ਬਲਜੀਤ ਸਿੰਘ ਬਰਾੜ ਨੇ ਬਿਜਲੀ ਘਰ ਮੱਲਾਂਵਾਲਾ ਅਧੀਨ ਪੈਂਦੇ ਕਸਬਾ ਮੱਲਾਂਵਾਲਾ ਤੇ ਆਸ-ਪਾਸ ਦੇ ਇਲਾਕੇ ਦੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਮੱਲਾਂਵਾਲਾ, 20 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਨੇੜੇ ਰੇਲਵੇ ਸਟੇਸ਼ਨ ਮੱਲਾਂਵਾਲਾ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਕਿਸਾਨ ਆਗੂਆਂ ਨੇ 30 ਸਤੰਬਰ ਨੂੰ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ ਤਹਿਤ ਐਨ.ਜੀ.ਓ. ਨੇ ਗਰਭਵਤੀ ਔਰਤਾਂ ਦੀ ਕਰਵਾਈ ਜਾਂਚ

ਫ਼ਿਰੋਜ਼ਪੁਰ, 20 ਸਤੰਬਰ (ਪਰਮਿੰਦਰ ਸਿੰਘ)- ਸਰਕਾਰ ਵਲੋਂ ਚਲਾਈ ਗਈ ਪੋਸ਼ਣ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਦੇ ਨਿਰਦੇਸ਼ਾਂ ਤਹਿਤ ਐਨ.ਜੀ.ਓ. ਸ਼ਿਵ ਭੋਲਾ ਵੈੱਲਫੇਅਰ ਕਲੱਬ ਵਲੋਂ ਸ਼ਹਿਰ ਦੀ ਸਲੱਮ ਬਸਤੀ ...

ਪੂਰੀ ਖ਼ਬਰ »

ਡਾ: ਜਗਦੀਸ਼ ਅਰੋੜਾ ਨੇ ਪੀ.ਏ.ਯੂ ਮੇਲੇ 'ਚ ਜ਼ਿਲ੍ਹੇ ਵਲੋਂ ਲਗਾਇਆ ਸਟਾਲ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸ਼ੁਰੂ ਹੋਏ ਕਿਸਾਨ ਮੇਲੇ 'ਚ ਫ਼ਾਜ਼ਿਲਕਾ ਜ਼ਿਲ੍ਹੇ ਵਲੋਂ ਡਾ: ਜਗਦੀਸ਼ ਅਰੋੜਾ ਇੰਚਾਰਜ ਜ਼ਿਲ੍ਹਾ ਫਾਰਮਰ ਸਲਾਹਕਾਰ ਕੇਂਦਰ ਦੀ ਅਗਵਾਈ 'ਚ ਸਟਾਲ ਲਗਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਡੱਬਿਆਂ 'ਚ ਬੰਦ ਉਮੀਦਵਾਰਾਂ ਦੀ ਕਿਸਮਤ ਪੁਲਿਸ ਦੇ ਪਹਿਰੇ ਹੇਠ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਗ ਲੈ ਰਹੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਮੀਦਵਾਰਾਂ ਨੂੰ 59.27 ਫ਼ੀਸਦੀ ਵੋਟਰਾਂ ਨੇ ਵੋਟ ਪਾ ਕੇ ਉਨ੍ਹਾਂ ਦੀ ਕਿਸਮਤ ਡੱਬਿਆਂ 'ਚ ਬੰਦ ਕਰ ਦਿੱਤੀ, ਜੋ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਡਾ: ਇੰਦਰਜੀਤ ਸਿੰਘ ਨੇ ਸਿਵਲ ਹਸਪਤਾਲ 'ਚ ਅਹੁਦਾ ਸੰਭਾਲਿਆ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਡਾ: ਇੰਦਰਜੀਤ ਸਿੰਘ ਜ਼ੀਰਾ ਨੇ ਸਿਵਲ ਹਸਪਤਾਲ ਜ਼ੀਰਾ ਵਿਖੇ ਐਮ.ਡੀ. ਮੈਡੀਸਨ ਦਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਉਹ ਪਹਿਲਾਂ ਵੀ ਇੱਥੇ ...

ਪੂਰੀ ਖ਼ਬਰ »

ਐੱਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਦੀਆਂ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਰੈਲੀ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ ਐਨ.ਸੀ.ਸੀ. ਯੂਨਿਟ ਵਲੋਂ ਐਨ.ਸੀ.ਸੀ. ਬਟਾਲੀਅਨ (ਗਰਲਜ਼) ਮੋਗਾ ਦੇ ਕਰਨਲ ਐਮ.ਐੱਸ. ਚਾਹਲ ਦੇ ਨਿਰਦੇਸ਼ਾਂ 'ਤੇ ਸਵੱਛਤਾ ਰੈਲੀ ਕੱਢੀ ਗਈ | ਕੈਡਿਟਾਂ ਦੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਹਿੰਦੀ ਪੰਦ੍ਹਰਵਾੜੇ ਤਹਿਤ ਹਿੰਦੀ ਵਿਸ਼ੇ 'ਤੇ ਭਾਸ਼ਣ ਤੇ ਸੈਮੀਨਾਰ

ਫ਼ਿਰੋਜ਼ਪੁਰ, 20 ਸਤੰਬਰ (ਪਰਮਿੰਦਰ ਸਿੰਘ)- ਨਹਿਰੂ ਯੁਵਾ ਕੇਂਦਰ ਵਲੋਂ ਸ਼ੁਰੂ ਕੀਤੇ ਹਿੰਦੀ ਪੰਦ੍ਹਰਵਾੜੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਪੱਲਾ ਮੇਘਾ ਵਿਖੇ ਇੰਦਰਪਾਲ ਸਿੰਘ ਅਧਿਆਪਕ ਦੀ ਰਹਿਨੁਮਾਈ ਹੇਠ ਹਿੰਦੀ ਵਿਸ਼ੇ 'ਤੇ ਭਾਸ਼ਣ, ਡਰਾਇੰਗ ਮੁਕਾਬਲੇ ਅਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੋਲਬਾਗ ਖੇਤਰ 'ਚ ਚੈੱਕਅਪ ਕੈਂਪ

ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)-ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਗੋਲਬਾਗ ਖੇਤਰ ਵਿਖੇ ਕੈਂਪ ਲਗਾ ਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਕੀਤਾ ਗਿਆ ਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਸਬੰਧੀ ਜਾਣਕਾਰੀ ਵੀ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਪੈਨਸ਼ਨਰਜ਼ ਮੰਗਾਂ ਤੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਵਲੋਂ ਵਿਚਾਰ ਗੋਸ਼ਟੀ

ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਵਲੋਂ ਵਿਗਿਆਨਕ ਸੋਚ ਦੇ ਪ੍ਰਸਾਰ ਦੀ ਲੋੜ ਕਿਉਂ ਵਿਸ਼ੇ ਉੱਪਰ ਜਥੇਬੰਦਕ ਮੁਖੀ ਡਾ: ਸੁਖਚੈਨ ਸਿੰਘ ਚੱਕ ਸੈਦੋਕੇ ਦੀ ਅਗਵਾਈ ਹੇਠ ਵਿਚਾਰ ਗੋਸ਼ਟੀ ਕਰਵਾਈ ਗਈ | ਇਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਨਾਮ ਸਿੰਘ ਸੂਬੇਦਾਰ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਗਰੀਨ ਟਿ੍ਬਿਊਨਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)- ਨਸ਼ਾ ਇਕ ਬੁਰਾਈ ਦੇ ਵਿਸ਼ੇ 'ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਗੋਬਿੰਦ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ੋਨਲ ਪ੍ਰਧਾਨ ਕੁਲਵਿੰਦਰ ਸਿੰਘ ਤੇ ਇੰਦਰਪਾਲ ਸਿੰਘ ਦੀ ਅਗਵਾਈ 'ਚ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਜਥੇਦਾਰ ਮੋਠਾਂਵਾਲਾ ਵਲੋਂ ਗੁਰਦੁਆਰਿਆਂ ਲਈ ਭਾਂਡੇ ਭੇਟ

ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡ ਮਹਿਮੂਦ ਖਾਨੇ ਕੇ ਅਤੇ ਗੱਟੀ ਅਜੈਬ ਸਿੰਘ ਵਾਲੀ ਨੂੰ ਲੰਗਰ ਵਾਸਤੇ ਭਾਂਡੇ ਭੇਜੇ ਗਏ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਬਿਜਲੀ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਮੰਡਲ ਵਰਕਿੰਗ ਕਮੇਟੀ ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਦੀ ਕੋਠੀ ਵੱਲ ਕੂਚ ਕਰਕੇ ਘਿਰਾਓ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ 'ਵਿਗਿਆਨਕ ਸੋਚ ਦੇ ਪ੍ਰਸਾਰ ਦੀ ਲੋੜ ਕਿਉਂ?' ਵਿਸ਼ੇ 'ਤੇ ਵਿਚਾਰ ਗੋਸ਼ਟੀ

ਪੰਜੇ ਕੇ ਉਤਾੜ, 20 ਸਤੰਬਰ (ਪੱਪੂ ਸੰਧਾ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਵਲੋਂ 'ਵਿਗਿਆਨਕ ਸੋਚ ਦੇ ਪ੍ਰਸਾਰ ਦੀ ਲੋੜ ਕਿਉਂ?' ਵਿਸ਼ੇ ਉੱਪਰ ਜਥੇਬੰਦਕ ਮੁਖੀ ਡਾ: ਸੁਖਚੈਨ ਚੱਕ ਸੈਦੋ ਕੇ ਦੀ ਅਗਵਾਈ ਹੇਠ ਇਕ ਵਿਚਾਰ-ਗੋਸ਼ਟੀ ਕਰਵਾਈ ਗਈ | ਇਹ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸ੍ਰੀ ਚੰਦ ਗੁਰੂ ਨਾਨਕ ਨਗਰੀ ਫ਼ਿਰੋਜ਼ਪੁਰ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ...

ਪੂਰੀ ਖ਼ਬਰ »

ਬੈਟਰਥਿੰਕ ਜ਼ੀਰਾ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਕਰ ਰਹੀ ਹੈ ਪੂਰੇ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਦੇਸ਼ੀ ਧਰਤੀ 'ਤੇ ਪਹੁੰਚ ਵਿਦਿਆਰਥੀਆਂ ਵਲੋਂ ਪੜ੍ਹਾਈ ਕਰਨ ਤੇ ਆਮ ਲੋਕਾਂ ਵਲੋਂ ਸੈਟਲ ਹੋਣ ਵਾਲੇ ਸਭ ਦੇ ਸੁਪਨੇ ਪੂਰੇ ਕਰ ਐੱਸ.ਐੱਸ.ਜੇ. ਐਜੂਕੇਸ਼ਨ ਸਰਵਿਸਿਜ਼ (ਬੈਟਰਥਿੰਕ) ਜ਼ੀਰਾ ਵੱਡਾ ਨਾਮਣਾ ਖੱਟ ਰਹੀ ਹੈ | ...

ਪੂਰੀ ਖ਼ਬਰ »

ਨਵੋਦਿਆ ਸਮਿਤੀ ਦੀ ਨੈਸ਼ਨਲ ਹਾਕੀ ਮੀਟ ਦੌਰਾਨ ਪਟਨਾ ਰੀਜ਼ਨ ਓਵਰਆਲ ਟਰਾਫ਼ੀ 'ਤੇ ਕਾਬਜ਼

ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)- ਨਵੋਦਿਆ ਸਮਿਤੀ ਵਲੋਂ ਮਹੀਆਂ ਵਾਲਾ ਕਲਾਂ ਸਕੂਲ 'ਚ ਕਰਵਾਈ ਗਈ 28ਵੀਂ ਨੈਸ਼ਨਲ ਹਾਕੀ ਮੀਟ ਦੌਰਾਨ ਉਮਰ ਵਰਗ-17 ਤੇ ਉਮਰ ਵਰਗ-19 ਦੋਨਾਂ 'ਚ ਪਟਨਾ ਨੇ ਰੀਜ਼ਨ ਦੀਆਂ ਟੀਮਾਂ 'ਤੇ ਪਹਿਲੇ ਸਥਾਨ 'ਤੇ ਰਹਿ ਕੇ ਓਵਰਆਲ ਟਰਾਫ਼ੀ 'ਤੇ ਕਬਜ਼ਾ ...

ਪੂਰੀ ਖ਼ਬਰ »

18 ਫ਼ੀਸਦੀ ਤੋਂ ਵੱਧ ਵਿਆਜ ਲੈਣ ਵਾਲੇ ਆੜ੍ਹਤੀਏ ਬਖ਼ਸ਼ੇ ਨਹੀਂ ਜਾਣਗੇ-ਭਾਕਿਯੂ ਉਗਰਾਹਾਂ

ਜ਼ੀਰਾ, 20 ਸਤੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਤੇ ਮੈਂਬਰ ਡੈਲੀਗੇਟ ਪੰਜਾਬ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ ਵਿਚ ਕਰਨੈਲ ...

ਪੂਰੀ ਖ਼ਬਰ »

ਹਸਤਾ ਕਲਾਂ ਵਾਸੀਆਂ ਦੀ ਭੁੱਖ ਹੜਤਾਲ 6ਵੇਂ ਦਿਨ 'ਚ ਦਾਖ਼ਲ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਹਸਤਾ ਕਲਾਂ ਦੇ ਲੋਕਾਂ ਵਲੋਂ ਪਿੰਡ ਦੀ ਪੰਚਾਇਤ ਦੋ ਫਾੜ ਕਰਨ ਦੇ ਰੋਸ ਵਜੋਂ ਚਲਾਇਆ ਗਿਆ ਸੰਘਰਸ਼ ਲਗਾਤਾਰ ਜਾਰੀ ਹੈ | ਚੋਣਾਂ ਦੇ ਬਾਈਕਾਟ ਤੋਂ ਬਾਅਦ ਅੱਜ 6ਵੇਂ ਦਿਨ ਵੀ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਗਾਡਵਿਨ ਪਬਲਿਕ ਸਕੂਲ ਦੇ 20 ਖਿਡਾਰੀ ਲੈਣਗੇ ਰਾਜ ਪੱਧਰੀ ਮੁਕਾਬਲਿਆਂ 'ਚ ਹਿੱਸਾ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘਲੂ ਵਿਖੇ ਜ਼ਿਲ੍ਹਾ ਪੱਧਰੀ ਬਾਕਸਿੰਗ ਤੇ ਵੂਸ਼ੁ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ'ਚ ਵੱਖ-ਵੱਖ ਸਕੂਲਾਾ ਤੋਂ ਖਿਡਾਰੀਆਾ ਨੇ ਭਾਗ ਲਿਆ | ਇਨ੍ਹਾਂ'ਚ ਬਾਕਸਿੰਗ 14 ਸਾਲ ਲੜਕਿਆਂ ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਐਮ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਐਮ.ਐੱਡ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ਪਹਿਲਾ, ਸੁਸ਼ਮਾ ...

ਪੂਰੀ ਖ਼ਬਰ »

ਸਿਮੀਗੋ ਸਕੂਲ 'ਚ ਮਨੋਵਿਗਿਆਨ ਵਿਸ਼ੇ 'ਤੇ ਸੈਮੀਨਾਰ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਦਾ ਮਨੋਵਿਗਿਆਨ ਬਿਹਤਰ ਕਰਨ ਦੇ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ ਸੈਮੀਨਾਰ ਦੌਰਾਨ ਟ੍ਰੇਨਰ ਕੁਲਵੰਤ ਰੇਹਲ ਵਲੋਂ ਮਨੋਵਿਗਿਆਨ ਬਿਹਤਰ ਕਰਨ ਲਈ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਦਰਬਾਰ ਸਾਹਿਬ ਦਾ ਵਿੱਦਿਅਕ ਟੂਰ ਲਗਾਇਆ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਕਾਲਾ ਟਿੱਬਾ ਵਲੋਂ ਸਕੂਲ ਇੰਚਾਰਜ ਜਸਦੀਪ ਕੌਰ, ਜੋਤੀ ਸ਼ਰਮਾ ਤੇ ਸ਼ਰਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜਲਾਲਾਬਾਦ ਵਲੋਂ ਨਸ਼ਾ ਵਿਰੋਧੀ ਰੈਲੀ

ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜਲਾਲਾਬਾਦ ਵੱਲੋਂ ਅੱਜ ਸ਼ਹਿਰ 'ਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਇਸ ਰੈਲੀ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਖ਼ਜ਼ਾਨਚੀ ਡਾ ਐੱਚ ਐਸ ਰਾਣੂ, ...

ਪੂਰੀ ਖ਼ਬਰ »

ਖੋ-ਖੋ ਮੁਕਾਬਲਿਆਂ 'ਚ ਮੋਜਗੜ੍ਹ ਜ਼ੋਨ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਜਗੜ੍ਹ ਵਿਖੇ ਤਿੰਨ ਦਿਨਾ ਇੰਟਰ ਜ਼ੋਨ ਖੋ-ਖੋ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਅੰਡਰ 14, 17 ਤੇ 19 ਲੜਕੇ ਲੜਕੀਆਂ ਨੇ ਭਾਗ ਲਿਆ | ਜਿਸ ਵਿਚ ਮੋਜਗੜ੍ਹ ਜ਼ੋਨ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਵਫ਼ਦ ਨੇ ਰਾਜਪਾਲ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕ ਵਫ਼ਦ ਨੇ ਸੂਬੇ ਦੇ ਰਾਜਪਾਲ ਨੂੰ ਕਿਸਾਨੀ ਮੰਗਾਂ ਲਈ ਇਕ ਮੰਗ ਪੱਤਰ ਸੌਾਪਿਆ | ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਮਾਸਟਰ ਬੂਟਾ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਬੁੱਧ ਰਾਮ ਬਿਸ਼ਨੋਈ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਿਆਣੀ ਨੇ ਸ਼ਵੇਤ ਮਲਿਕ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 20 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਨਾਲ ਮੁਲਾਕਾਤ ਕੀਤੀ ਅਤੇ ਸਿਆਸੀ ਮੁੱਦਿਆਂ 'ਤੇ ...

ਪੂਰੀ ਖ਼ਬਰ »

ਢਾਣੀ ਨੱਥਾ ਸਿੰਘ ਵਿਖੇ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੀ ਢਾਣੀ ਨੱਥਾ ਸਿੰਘ ਵਿਖੇ ਹੋਈ ਲੜਾਈ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਲੜਾਈ 'ਚ ਜ਼ਖਮੀ ਸੋਨਾ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਢਾਣੀ ਨੱਥਾ ਸਿੰਘ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਬਾਸਮਤੀ 1509 ਕਿਸਮ ਦੀ ਆਵਕ ਵਧਣ ਨਾਲ 50-60 ਰੁਪਏ ਦਾ ਮੰਦਾ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਹਰਿਆਣਾ ਤੇ ਯੂ.ਪੀ ਦੀਆਂ ਮੰਡੀਆਂ 'ਚ ਬਾਸਮਤੀ ਝੋਨੇ ਦੀ 1509 ਕਿਸਮ ਦੀ ਆਵਕ ਵਧਣ ਨਾਲ ਇਸ ਦੇ ਭਾਅ 'ਚ 50-60 ਰੁਪਏ ਦਾ ਮੰਦਾ ਆ ਗਿਆ ਹੈ | ਬਾਸਮਤੀ ਝੋਨੇ ਦੀ ਇਹ ਕਿਸਮ ਤਰਾਵੜੀ, ਕੈਥਲ, ਨਿਸਿੰਗ, ਕੁਰੂਕਸ਼ੇਤਰ, ...

ਪੂਰੀ ਖ਼ਬਰ »

58 ਕਰੋੜ ਦੀ ਲਾਗਤ ਨਾਲ ਮਲੂਕਪੁਰਾ, ਦੌਲਤਪੁਰਾ ਤੇ ਪੰਜਾਵਾ ਨਹਿਰਾਂ ਨਵੇਂ ਸਿਰਿਓਾ ਬਣਾਈਆਂ ਜਾਣਗੀਆਂ-ਸੰਦੀਪ ਜਾਖੜ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਅਬੋਹਰ, ਬੱਲੂਆਣਾ ਤੇ ਫ਼ਾਜ਼ਿਲਕਾ ਵਿਧਾਨ ਸਭਾ ਹਲਕਿਆਂ ਦੇ ਸਰਹੱਦੀ ਪਿੰਡ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਾਲੀਆਂ ਮਲੂਕਪੁਰਾ, ਦੌਲਤਪੁਰਾ ਤੇ ਪੰਜਾਵਾ ਨਹਿਰਾਂ ਨੂੰ 58 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਭਾਰਤ ਸਰਕਾਰ ਦਾ ਪੁਤਲਾ ਫੂਕਿਆ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਆਂਗਣਵਾੜੀ ਵਰਕਰਾਂ ਨੇ ਯੂਨੀਅਨ ਦੀ ਸਰਕਲ ਪ੍ਰਧਾਨ ਰਜ਼ਨੀਬਾਲਾ ਦੀ ਅਗਵਾਈ ਹੇਠ ਮੰਡੀ ਦੇ ਵਿਸ਼ਵਕਰਮਾ ਬਾਜ਼ਾਰ'ਚ ਆਪਣੀਆਂ ਮੰਗਾ ਮਨਵਾਉਣ ਲਈ ਭਾਰਤ ਸਰਕਾਰ ਦਾ ਪੁਤਲਾ ਫੂਕਿਆ | ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਤੇ ਐੱਸ.ਡੀ.ਐਮ. ਵਲੋਂ ਮਤ ਪੇਟੀਆਂ ਵਾਲੀ ਥਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੇ ਖੂਈਆਂ ਸਰਵਰ ਬਲਾਕਾਂ 'ਚ ਪਈਆਂ ਵੋਟਾਂ ਤੋਂ ਬਾਅਦ ਮਤ ਮੇਟੀਆਂ ਨੂੰ ਇੱਥੇ ਡੀ.ਏ.ਵੀ. ਕਾਲਜ ਅਤੇ ਡੀ.ਏ.ਵੀ. ਬੀ.ਐੱਡ. ਕਾਲਜ ਵਿਖੇ ਸਟਰਾਂਗ ਰੂਮ ਬਣਾ ਕੇ ਉੱਥੇ ਰੱਖਿਆ ਗਿਆ ਹੈ | ਅੱਜ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX