ਤਾਜਾ ਖ਼ਬਰਾਂ


ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  3 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  4 minutes ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  25 minutes ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  40 minutes ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  3 minutes ago
ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ....
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  54 minutes ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.....
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  58 minutes ago
ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਕਦੇ ਕਲਾਂ ਵਿਖੇ ਬੀਤੀ ਰਾਤ ਸਬਮਰਸੀਬਲ ਮੋਟਰ ਦੇ ਬੈਂਡ ਤੋਂ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ...
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 1 hour ago
ਦਸੂਹਾ, 17 ਜੂਨ (ਕੌਸ਼ਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦਸੂਹਾ ਵੱਲੋਂ ਪੱਛਮੀ ਬੰਗਾਲ 'ਚ ਹੋਏ ਡਾਕਟਰ ਤੇ ਹਮਲੇ ਦੇ ਵਿਰੋਧ ਵਜੋਂ ਦਸੂਹਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਡਾਕਟਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ .....
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 1 hour ago
ਰਾਜਪੁਰਾ, 17 ਜੂਨ (ਰਣਜੀਤ ਸਿੰਘ)- ਰਾਜਪੁਰਾ ਦੇ ਪਿੰਡ ਬਠੌਣੀਆਂ ਕਲਾਂ 'ਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਨੌਜਵਾਨ ਅਤੇ ਇੱਕ ਲੜਕੀ ਸ਼ਾਮਲ ਹੈ। ਉੱਥੇ ਹੀ ਦੂਸ਼ਿਤ ਪਾਣੀ ਨੂੰ ਪੀਣ ਕਾਰਨ ਦਰਜਨਾਂ ਲੋਕ ਬਿਮਾਰ ਹੋ...
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 1 hour ago
ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਸ਼ਹਿਰ 'ਚ ਸਥਿਤ ਐੱਚ. ਬੀ. ਸਿੰਘ ਗੰਨ ਹਾਊਸ 'ਚ ਬੀਤੇ ਦਿਨ ਲੁਟੇਰੇ ਕੰਧ ਪਾੜ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ 'ਤੇ ਐੱਸ. ਐੱਸ. ਪੀ. ਅੰਮ੍ਰਿਤਸਰ...
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 1 hour ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 2 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 2 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 2 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 3 hours ago
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 3 hours ago
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 4 hours ago
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 4 hours ago
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 4 hours ago
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 4 hours ago
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 5 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 12 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਖੰਨਾ / ਸਮਰਾਲਾ

ਮੇਲਾ ਛਪਾਰ ਕਾਨਫ਼ਰੰਸ ਸਬੰਧੀ ਰਵਨੀਤ ਬਿੱਟੂ ਨੇ ਕੀਤੀ ਮੀਟਿੰਗ

ਅਹਿਮਦਗੜ੍ਹ, 20 ਸਤੰਬਰ (ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ 23 ਤੇ 24 ਸਤੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਕਾਨਫ਼ਰੰਸ ਵਾਲੀ ਥਾਂ ਛਪਾਰ ਵਿਖੇ ਮੀਟਿੰਗ ਹੋਈ | ਕਾਨਫ਼ਰੰਸ ਦੇ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਬੁਲਾਈ ਗਈ ਮੀਟਿੰਗ ਵਿੱਚ ਮੈਂਬਰ ਪਾਰਲੀਮੈਂਟ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਿੱਟੂ ਨੇ ਕਿਹਾ ਕਿ ਇਸ ਵਾਰ ਕਾਨਫ਼ਰੰਸ 'ਚ ਵਰਕਰਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ ਅਤੇ ਪਿਛਲੇ ਸਾਰੇ ਰਿਕਾਰਡ ਮਾਤ ਕਰੇਗੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਿਖ਼ਲਾਫ਼ ਹਰ ਵਰਗ 'ਚ ਨਿਰਾਸ਼ਤਾ ਵਾਲਾ ਮਾਹੌਲ ਬਣ ਗਿਆ ਹੈ ਜਿਸ ਕਾਰਨ ਇਸ ਵਾਰ ਬਰਗਾੜੀ ਕਾਂਡ ਤੋਂ ਇਲਾਵਾ ਅਕਾਲੀ ਭਾਜਪਾ ਗੱਠਜੋੜ ਦੀ ਫ਼ਿਰਕਾ ਪ੍ਰਸਤੀ ਸਾਂਝ ਕਾਨਫ਼ਰੰਸ ਦੌਰਾਨ ਵਿਸ਼ੇਸ ਮੁੱਦਾ ਹੋਵੇਗਾ | ਕਾਨਫ਼ਰੰਸ ਦੇ ਇੰਚਾਰਜ ਸ. ਮੇਜਰ ਸਿੰਘ ਭੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਦਾਖਾ ਦੇ ਵਰਕਰ ਹਜ਼ਾਰਾਂ ਦੀ ਗਿਣਤੀ 'ਚ ਕਾਨਫ਼ਰੰਸ ਵਿੱਚ ਸ਼ਾਮਿਲ ਹੋਣਗੇ | ਜਿਲ੍ਹਾ ਕਾਂਗਰਸ ਪ੍ਰਧਾਨ ਸ. ਗੁਰਦੇਵ ਸਿੰਘ ਲਾਪਰਾਂ ਨੇ ਐਲਾਨ ਕੀਤਾ ਕਿ ਜ਼ਿਲੇ੍ਹ ਦੇ ਹਰ ਹਲਕੇ ਚੋਂ ਵੱਡੇ ਕਾਫ਼ਲੇ ਵੀ ਪਹੁੰਚਣਗੇ | ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਵੀ ਬੋਲਦਿਆਂ ਕਾਨਫ਼ਰੰਸ ਵਿੱਚ ਵੱਡਾ ਕਾਫ਼ਲਾ ਲਿਆਉਣ ਦਾ ਐਲਾਨ ਕੀਤਾ | ਇਸ ਮੌਕੇ ਤੇ ਪਰਮਜੀਤ ਸਿੰਘ ਘਵੱਦੀ, ਹਰਨੇਕ ਸਿੰਘ ਸਰਾਭਾ, ਪਰਮਿੰਦਰ ਸਿੰਘ ਲਤਾਲਾ, ਰੌਮੀ ਛਪਾਰ, ਗੁਰਜੀਤ ਸਿੰਘ ਗੁੱਜਰਵਾਲ, ਪ੍ਰਧਾਨ ਜਿੱਪੀ ਮਾਜਰੀ, ਕਮਲਪ੍ਰੀਤ ਸਿੰਘ ਲਤਾਲਾ, ਗੁਰਮੇਲ ਸਿੰਘ ਬੱਗੂ ਧੂਲਕੋਟ, ਪ੍ਰਧਾਨ ਤੇਲੂ ਰਾਮ ਮੁਲਾਂਪੁਰ, ਭਾਗ ਸਿੰਘ ਦਰਦੀ, ਜੀਤ ਸਿੰਘ ਰੰਗੂਵਾਲ, ਲਖਵਿੰਦਰ ਸਿੰਘ ਗੁੱਜਰਵਾਲ, ਪ੍ਰਧਾਨ ਜਸਵਿੰਦਰ ਸਿੰਘ ਲਾਲੀ ਅਹਿਮਦਗੜ੍ਹ, ਨੀਟੀ ਲੋਟੇ ਅਹਿਮਦਗੜ੍ਹ, ਮੇਜਰ ਸਿੰਘ ਘੁੰਗਰਾਣਾ, ਸ਼ਿੰਗਾਰਾ ਸਿੰਘ ਛਪਾਰ, ਹਰਦੀਪ ਸਿੰਘ ਬੋੜਹਾਈ, ਸਵਰਨ ਸਿੰਘ ਛਪਾਰ, ਮੇਹਰ ਸਿੰਘ ਫੱਲੇਵਾਲ, ਸੈਂਪੀ ਭਨੋਹੜ, ਉਜਾਗਰ ਸਿੰਘ ਲੋਹਗੜ, ਹਰਕੰਵਲ ਸਿੰਘ ਪੱਖੋਵਾਲ, ਜੋਗਿੰਦਰ ਸਿੰਘ ਜੁੜਾਹਾਂ, ਨਰਿੰਦਰ ਸਿੰਘ ਬੜੂੰਦੀ, ਪਰਮਜੀਤ ਸਿੰਘ ਕੋਟ ਆਗਾਂ, ਕੁਲਦੀਪ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ |

ਪੈਟਰੋਲ ਪੰਪ ਦੀ ਮਸ਼ੀਨ 'ਚ ਵੱਜੀ ਕਾਰ, ਨੁਕਸਾਨ ਹੋਣੋ ਬਚਿਆ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ 'ਤੇ ਸਥਿਤ ਇੱਕ ਪ੍ਰਮੁੱਖ ਪੈਟਰੋਲ ਪੰਪ 'ਤੇ ਤੇਲ ਪੁਆਉਣ ਪਹੁੰਚੇ ਕਾਰ ਚਾਲਕਾਂ ਦੀ ਕਾਰ ਦਾ ਸੰਤੁਲਨ ਵਿਗੜਨ ਦੇ ਚੱਲਦੇ ਕਾਰ ਪੈਟਰੋਲ ਪੰਪ ਦੀ ਮਸ਼ੀਨ ਨਾਲ ਜਾ ਵੱਜੀ | ਜਿਸ ਕਾਰਨ ਪੈਟਰੋਲ ਪੰਪ 'ਤੇ ਅਫ਼ਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)- ਕੱਲ੍ਹ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਸੁਖਵਿੰਦਰ ਸਿੰਘ (21) ਵਾਸੀ ਸਮਸ਼ਪੁਰ ਜਿਲ੍ਹਾ ਨਵਾਂਸ਼ਹਿਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੀ ਭੈਣ ...

ਪੂਰੀ ਖ਼ਬਰ »

ਪਿੰਡ ਦੇ ਨੌਜਵਾਨਾਂ ਨੇ ਟੁੱਟੀ ਸੜਕ ਬਣਵਾਈ

ਸਮਰਾਲਾ, 20 ਸਤੰਬਰ (ਸੁਰਜੀਤ)-ਸਰਕਾਰ ਦੀ ਕਾਰਗੁਜ਼ਾਰੀ ਤੋਂ ਮਾਯੂਸ ਹੇ ਕੇ ਪਿੰਡ ਹੇੜੀਆਂ ਦੇ ਕੁੱਝ ਨੌਜਵਾਨਾਂ ਨੇ ਅੱਗੇ ਆ ਕੇ ਟੁੱਟੀ ਸੜ੍ਹਕ ਨੂੰ ਬਣਾਉਣ ਦਾ ਕੰਮ ਨੇਪਰੇ ਚਾੜਿ੍ਹਆ¢ ਸਮੂਹ ਨਗਰ ਨਿਵਾਸੀ ਅਤੇ ਗਰਾਮ ਪੰਚਾਇਤ ਨੇ ਕਰੀਬ ਚਾਰ ਕਿੱਲੋ ਮੀਟਰ ਸੜਕ ਦਾ ...

ਪੂਰੀ ਖ਼ਬਰ »

ਰੇਤਾ ਬਜਰੀ ਯੂਨੀਅਨ ਵਲੋਂ ਟਰੈਫ਼ਿਕ ਇੰਚਾਰਜ ਦਾ ਸਨਮਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਰੇਤਾ ਬਜਰੀ ਯੂਨੀਅਨ ਖੰਨਾ ਅਤੇ ਵਲੋਂ ਅਮਲੋਹ ਰੋਡ ਚੌਾਕ ਵਿਖੇ ਟੈ੍ਰਫਿਕ ਇੰਚਾਰਜ ਖੰਨਾ ਹਰਵਿੰਦਰ ਸਿੰਘ ਨੰੂ ਸ਼ਹਿਰ ਦੀ ਟੈ੍ਰਫਿਕ ਦੀ ਸਥਿਤੀ ਸੁਧਾਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਖੱਟੜਾ ਸਕੂਲ ਵਿਖੇ ਓਜ਼ੋਨ ਸੁਰੱਖਿਆ ਦਿਵਸ ਮਨਾਇਆ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਮਿਡਲ ਸਕੂਲ ਖੱਟੜਾ ਵਿਖੇ ਓਜ਼ੋਨ ਸੁਰੱਖਿਆ ਦਿਵਸ ਮਨਾਇਆ ਗਿਆ | ਇਹ ਦਿਵਸ ਰਾਮਨੁਜਨ ਕਲੱਬ ਵਲੋਂ ਮਨਾਇਆ ਗਿਆ | ਇਸ ਮੌਕੇ ਕਲੱਬ ਕੋਆਰਡੀਨੇਟਰ ਸੌਰਭ ਮੈਨਰੋ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ...

ਪੂਰੀ ਖ਼ਬਰ »

ਖੰਨਾ 'ਚ ਡੇਂਗੂ ਦੀ ਦਸਤਕ, ਮਰੀਜ਼ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਾਖ਼ਲ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿਚ ਪਿਛਲੇ ਸਾਲਾਂ ਵਿਚ ਡੇਂਗੂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ | ਇਸ ਵਾਰ ਖੰਨਾ ਦੇ ਲੋਕ ਖ਼ੁਸ਼ ਸਨ ਕਿ ਅਜੇ ਤੱਕ ਕਿਸੇ ਨੂੰ ਡੇਂਗੂ ਨਹੀਂ ਹੋਇਆ | ਖੰਨਾ ਦੇ ਐਸ. ਐਮ. ਓ. ਡਾ: ਰਾਜਿੰਦਰ ਗੁਲ•ਾਟੀ ਵੀ ਇਸ ਵਾਰ ਹਾਲੇ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਨੂੰ ਮਿਲੇ ਨਗਰ ਸੁਧਾਰ ਕਮੇਟੀ ਮੈਂਬਰ

ਮਲੌਦ 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਕਸਬਾ ਮਲੌਦ ਵਿਖੇ ਸਮਾਜ ਸੇਵੀ ਸੋਚ ਰੱਖਣ ਵਾਲੇ ਵਿਅਕਤੀਆਂ ਵੱਲੋਂ ਬਣਾਈ ਨਗਰ ਸੁਧਾਰ ਕਮੇਟੀ ਮਲੌਦ ਦਾ ਵਫ਼ਦ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆ ਅਤੇ ਕੌਾਸਲਰ ਗੁਰਜੰਟ ਸਿੰਘ ਬਿੱਲੂ ਦੀ ...

ਪੂਰੀ ਖ਼ਬਰ »

ਖੰਨਾ 'ਚ ਅਧਿਆਪਕਾਂ ਵਲੋਂ ਸਟੇਟ ਐਵਾਰਡੀ ਮੈਡਮ ਨਿਸ਼ਾ ਰਾਣੀ ਸਨਮਾਨਿਤ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਸਟੇਟ ਐਵਾਰਡੀ ਅਧਿਆਪਕਾ ਮੈਡਮ ਨਿਸ਼ਾ ਰਾਣੀ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਵਿਸ਼ੇਸ ਕੰਮਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਨਿਸ਼ਾ ਰਾਣੀ ਨੂੰ ਦਾਨੀਆਂ ਦੀ ਮਦਦ ...

ਪੂਰੀ ਖ਼ਬਰ »

ਵਿਆਹਤਾ ਔਰਤ ਦੀ ਸ਼ਿਕਾਇਤ 'ਤੇ ਦਰਜ ਮੁਕੱਦਮੇ ਦਾ ਦੋਸ਼ੀ ਪਤੀ ਗਿ੍ਫ਼ਤਾਰ

ਮਾਛੀਵਾੜਾ ਸਾਹਿਬ, 20 ਸਤੰਬਰ (ਮਨੋਜ ਕੁਮਾਰ)-ਪਿੰਡ ਪਵਾਤ ਦੀ ਵਸਨੀਕ ਸੁਖਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਜਿਸਨੂੰ ਉਸਦੇ ਸਹੁਰੇ ਪਰਿਵਾਰ ਨੇ ਨਾਂ ਸਿਰਫ ਕਈ ਵਾਰ ਕੁੱਟਮਾਰ ਕੀਤੀ ਬਲਕਿ ਉਸ ਨੂੰ ਹੋਰ ਦਹੇਜ ਲਿਆਉਣ ਲਈ ਜ਼ਲੀਲ ਵੀ ਕੀਤਾ | ਭਾਵੇਂ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੀ ਸੜਕਾਾ ਦੀ ਮਾੜੀ ਹਾਲਤ ਬਾਰੇ ਸਮਾਜ ਸੇਵੀ ਜਥੇਬੰਦੀਆਂ ਫੇਰ ਹੋਣ ਲੱਗੀਆਂ ਸਰਗਰਮ

ਸਮਰਾਲਾ, 20 ਸਤੰਬਰ (ਸੁਰਜੀਤ)-ਇਲਾਕੇ ਦੀਆਾ ਸੜਕਾਾ ਦੀ ਮਾੜੀ ਹਾਲਤ ਨੂੰ ਲੈ ਕੇ ਸਮਾਜ ਸੇਵੀ ਜਥੇਬੰਦੀਆਂ ਫੇਰ ਸਰਗਰਮ ਹੋਣ ਲੱਗੀਆਂ ਹਨ ¢ ਜਥੇਬੰਦੀ ਦੇ ਵਲੰਟੀਅਰ ਅੰਮਿ੍ਤ ਪਾਲ ਨੇ ਦੱਸਿਆ ਹੈ ਕਿ ਇਸ ਮੰਤਵ ਲਈ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 21 ਨੂੰ ਸਮੂਹ ...

ਪੂਰੀ ਖ਼ਬਰ »

ਵਨ ਰੈਂਕ ਵਨ ਪੈਨਸ਼ਨ 'ਤੇ ਸੰਘਰਸ਼ ਜਾਰੀ ਰੱਖਣਗੇ ਸਾਬਕਾ ਸੈਨਿਕ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਜਰਨੈਲ ਸਿੰਘ ਜਲਾਜਣ, ਕੈਪਟਨ ਮੇਹਰ ਸਿੰਘ ਇਕੋਲਾਹੀ ਵਾਇਸ ਪ੍ਰਧਾਨ ਤੇ ਕੈਪਟਨ ਨੰਦ ਲਾਲ ਮਾਜਰੀ ਜਨਰਲ ਸਕੱਤਰ ਨੇ ਸਾਂਝੇ ਬਿਆਨ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਕਰਵਾਇਆ

ਸਮਰਾਲਾ, 20 ਸਤੰਬਰ (ਸੁਰਜੀਤ)-ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਾਂਹ ਵਧੂ ਕਿਸਾਨਾਂ ਨੂੰ ਕੋਰਸ ਕਰਵਾਇਆ | ਕੇਂਦਰ ਦੇ ਮੁਖੀ ਡਾ. ਐੱਸ. ਸੀ. ਸ਼ਰਮਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਾਫ਼ੀ ਪ੍ਰਦੂਸ਼ਣ ...

ਪੂਰੀ ਖ਼ਬਰ »

ਵਿਆਹਤਾ ਔਰਤ ਦੀ ਸ਼ਿਕਾਇਤ 'ਤੇ ਦਰਜ ਮੁਕੱਦਮੇ ਦਾ ਦੋਸ਼ੀ ਪਤੀ ਗਿ੍ਫ਼ਤਾਰ

ਮਾਛੀਵਾੜਾ ਸਾਹਿਬ, 20 ਸਤੰਬਰ (ਮਨੋਜ ਕੁਮਾਰ)-ਪਿੰਡ ਪਵਾਤ ਦੀ ਵਸਨੀਕ ਸੁਖਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਜਿਸਨੂੰ ਉਸਦੇ ਸਹੁਰੇ ਪਰਿਵਾਰ ਨੇ ਨਾਂ ਸਿਰਫ ਕਈ ਵਾਰ ਕੁੱਟਮਾਰ ਕੀਤੀ ਬਲਕਿ ਉਸ ਨੂੰ ਹੋਰ ਦਹੇਜ ਲਿਆਉਣ ਲਈ ਜ਼ਲੀਲ ਵੀ ਕੀਤਾ | ਭਾਵੇਂ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਅੰਬੇਡਕਰ ਮਿਸ਼ਨ ਸੁਸਾਇਟੀ ਪੂਨਾ ਪੈਕਟ ਦਿਵਸ 23 ਨੂੰ ਮਨਾਏਗੀ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਡਾ: ਅੰਬੇਦਕਰ ਮਿਸ਼ਨ ਸੁਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰ੍ਰ: ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਨ੍ਹਾਂ ਪੰਜਾਬ ਵਿਚ ਹੋ ਰਹੀਆਂ ਲੁੱਟਾਂ ਖੋਹਾਂ, ਦੁਰਘਟਨਾਵਾਂ ...

ਪੂਰੀ ਖ਼ਬਰ »

ਜੱਸੀ ਸਰਦਾਰ ਨਮਿਤ ਸ਼ਰਧਾਂਜਲੀ ਸਮਾਗਮ

ਅਹਿਮਦਗੜ੍ਹ, 20 ਸਤੰਬਰ (ਪੁਰੀ)-ਅਹਿਮਦਗੜ੍ਹ ਸ਼ਹਿਰ ਦੇ ਬਾਨੀ ਧਾਲੀਵਾਲ ਪਰਿਵਾਰ ਵਿਚੋਂ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਵ: ਸਰਦਾਰ ਜਸਵਿੰਦਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੀਆਂ ਨਾਮਵਰ ਸਿਆਸੀ ਅਤੇ ਗੈਰ ਰਾਜਸੀ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਘੁਮਾਣਾ ਦੇ ਦੰਗਲ ਮੇਲੇ 'ਚ ਝੰਡੀ ਦੀ ਕੁਸ਼ਤੀ ਹਰਮਨ ਆਲਮਗੀਰ ਨੇ ਜਿੱਤੀ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)-ਪਿੰਡ ਘੁਮਾਣਾ ਵਿਖੇ ਮਾਹਲ ਘੁਮਾਣਾ, ਉਧੋਵਾਲ ਕਲਾਂ, ਉਧੋਵਾਲ ਮੰਡ, ਖ਼ਾਨਪੁਰ ਤੇ ਬਹਾਦਰਪੁਰ ਆਦਿ ਪਿੰਡਾਂ ਦੇ ਨਿਵਾਸੀਆਂ ਵਲੋਂ ਸਾਂਝੇ ਰੂਪ 'ਚ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ ਜਿਸ ਵਿਚ 150 ਤੋਂ ਵੱਧ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਦੇ ਖਿਡਾਰੀ ਮੁੱਕੇਬਾਜ਼ ਦੀ ਸਟੇਟ ਪੱਧਰ ਲਈ ਹੋਈ ਚੋਣ

ਮਲੌਦ, 20 ਸਤੰਬਰ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਬੱਚਿਆਂ ਨੇ ਖੰਨਾ ਵਿਖੇ ਕਰਵਾਏ ਗਏ ਵੱਖ ਵੱਖ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿੰ੍ਰ: ਸੁਪਰੀਤ ਪਾਲ ਸਿੰਘ ਭਾਟੀਆ, ਐਮ. ਡੀ. ਸਤਿੰਦਰ ਕੌਰ ਭਾਟੀਆ ਨੇ ਦੱਸਿਆ ਕਿ ਅੰਡਰ-17 ...

ਪੂਰੀ ਖ਼ਬਰ »

ਬੀ. ਕੇ. ਯੂ. (ਲੱਖੋਵਾਲ) ਦੀ ਅਹਿਮ ਮੀਟਿੰਗ

ਸਮਰਾਲਾ, 20 ਸਤੰਬਰ (ਸੁਰਜੀਤ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਹਰਗੁਰਮੁੱਖ ਸਿੰਘ ਦੀ ਪ੍ਰਧਾਨਗੀ ਹੇਠ ਗਿੱਲ ਰਿਸੋਰਟ ਦੇ ਦਫ਼ਤਰ ਵਿਖੇ ਹੋਈ ¢ ਜਿਸ ਵਿਚ ਬਲਾਕ ਪੱਧਰ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ¢ ਮੀਟਿੰਗ ਵਿਚ ...

ਪੂਰੀ ਖ਼ਬਰ »

ਬਲਾਕ ਡੇਹਲੋਂ-2 ਦੇ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਸਮਾਪਤ

ਮਲੌਦ, 20 ਸਤੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ:) ਲੁਧਿਆਣਾ ਬਲਵੀਰ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਸੈਣੀ ਦੇ ਨਿਰਦੇਸ਼ਾਂ ਵਿਚ ਬਲਾਕ ਡੇਹਲੋਂ-2 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਰਾਜਿੰਦਰ ਕੌਰ (ਬੀ. ਪੀ. ਈ. ਓ. ਬਲਾਕ ...

ਪੂਰੀ ਖ਼ਬਰ »

ਦਾਜ ਦੇ ਲਾਲਚੀਆਂ ਵਲੋਂ ਵਿਆਹੁਤਾ ਦੀ ਕੁੱਟਮਾਰ

ਭੰੂਦੜੀ, 20 ਸਤੰਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਇਲਾਕਾ ਸਿੱਧਵਾਂ ਬੇਟ-ਹੰਬੜਾਂ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ 9 ਸਤੰਬਰ ਦੀ ਰਾਤ ਨੂੰ , ਦਾਜ ਦੇ ਭੁੱਖੇ ਸਹੁਰਿਆਂ ਵਲੋਂ ਕੁਲਦੀਪ ਕੌਰ ਪੁੱਤਰੀ ਸਾਬਕਾ ਸੈਨਿਕ ...

ਪੂਰੀ ਖ਼ਬਰ »

ਬਾਬਾ ਮਦਨ ਸਿੰਘ ਕਨੇਚ ਦੀ ਬਰਸੀ 'ਤੇ ਵਿਸ਼ਾਲ ਸੰਤ ਸਮਾਗਮ

ਸਾਹਨੇਵਾਲ, 20 ਸਤੰਬਰ (ਹਰਜੀਤ ਸਿੰਘ ਢਿੱਲੋਂ)-ਬਾਬਾ ਮਦਨ ਸਿੰਘ ਭਗਤ ਕਨੇਚ ਵਾਲਿਆਂ ਦੀ ਛੌਥੀ ਬਰਸੀ ਕੇ ਕੇ ਮੂਵੀ ਲੈਂਡ ਸਾਹਨੇਵਾਲ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਮਨੀ ਰਾਜੇਵਾਲੀਆ ਤੇ ਗੁਰਦੀਪ ਅਜਨੌਦ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਈਸੜੂ, 20 ਸਤੰਬਰ (ਬਲਵਿੰਦਰ ਸਿੰਘ)-ਫੈਜ਼ਗੜ੍ਹ ਵਿਖੇ ਪੱਤਰਕਾਰ ਤੇ ਉੱਘੇ ਗੀਤਕਾਰ ਪਾਲਾ ਰਾਜੇਵਾਲੀਆ ਦੇ ਬੇਟੇ ਮਰਹੂਮ ਮਨੀ ਰਾਜੇਵਾਲੀਆ ਅਤੇ ਗੁਰਦੀਪ ਅਜਨੌਦ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਪਾਇਲ ਦੇ ਡੀ. ਐਸ. ਪੀ. ਰਛਪਾਲ ਸਿੰਘ ਢੀਂਡਸਾ ਨੇ ਕੀਤਾ | ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਵੁਸ਼ੂ ਚੈਂਪੀਅਨਸ਼ਿਪ 'ਚ ਜਿੱਤ ਪ੍ਰਾਪਤ ਕੀਤੀ

ਦੋਰਾਹਾ, 20 ਸਤੰਬਰ (ਜਸਵੀਰ ਝੱਜ)-21ਵੀਂ ਪੰਜਾਬ ਸੀਨੀਅਰ ਸਟੇਟ ਵੁਸ਼ੂ ਚੈਂਪੀਅਨਸ਼ਿਪ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਅਸ਼ੋਕ ਚੌਹਾਨ ਐਮਚਿਓਰ ਵੁਸ਼ੂ ਐਸੋਸੀਏਸ਼ਨ ਲੁਧਿਆਣਾ ਵਲੋਂ ਕਰਵਾਈ ਗਈ | ਜਿਸ ਵਿਚ 18 ਜ਼ਿਲਿ੍ਹਆਂ ਦੇ ਲਗਪਗ 250 ਖਿਡਾਰੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ ਸਾਲਾਨਾ ਨਾਮ ਸਿਮਰਨ ਜਪ ਪ੍ਰਯੋਗ ਆਰੰਭ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ) - ਜੰਗ-ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਤਪ ਭੂਮੀ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਦੀ ਦੇਖ ਰੇਖ ਹੇਠ ਸਾਲਾਨਾ ਨਾਮ ਸਿਮਰਨ ਜਪ ਪ੍ਰਯੋਗ ਆਰੰਭ ਹੋ ਗਿਆ ਹੈ¢ ਇਸ ਮੌਕੇ ਦੇਸ਼ ...

ਪੂਰੀ ਖ਼ਬਰ »

ਰਾਜੇਵਾਲ-ਕੁੱਲੇਵਾਲ ਸਰਕਾਰੀ ਸਕੂਲ ਦੀ ਸਰਕਲ ਸਟਾਈਲ ਕਬੱਡੀ 'ਚ ਝੰਡੀ

ਸਮਰਾਲਾ, 20 ਸਤੰਬਰ (ਸੁਰਜੀਤ)-ਨੇੜਲੇ ਪਿੰਡ ਰਾਜੇਵਾਲ-ਕੁੱਲੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਸਰਕਲ ਸਟਾਈਲ ਕਬੱਡੀ ਵਿਚ ਜ਼ਿਲ੍ਹਾ ਪੱਧਰ ਦੀ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ¢ ਸਕੂਲ ਪਿ੍ੰਸੀਪਲ ਮੁਨੀਸ਼ ...

ਪੂਰੀ ਖ਼ਬਰ »

ਸਰਪੰਚ ਧਰਮਪਾਲ ਸਿੰਘ ਬੇਰਕਲਾਂ ਦਾ ਮਨਰੇਗਾ ਵਰਕਰਾਂ ਵਲੋਂ ਸਨਮਾਨ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਪਿੰਡ ਬੇਰਕਲਾਂ ਵਿਖੇ 2013 ਵਿਚ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਧਰਮਪਾਲ ਸਿੰਘ ਦਾ ਪਿੰਡ ਦੀਆਂ ਮਨਰੇਗਾ ਵਰਕਰਾਂ ਵਲੋਂ ਸੋਨੇ ਦੀ ਅੰਗੂਠੀ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਮਨਰੇਗਾ ਵਰਕਰਾਂ ਨੇ ...

ਪੂਰੀ ਖ਼ਬਰ »

ਸ਼ਹਿਰ ਦੀ ਮਹੱਤਵਪੂਰਨ ਵਪਾਰਕ ਥਾਂ 'ਤੇ ਰਾਜਸੀ ਲੋਕਾਂ ਦਾ ਕਬਜ਼ਾ ਨਹੀਂ ਹੋਣ ਦਿਆਂਗੇ-ਕਮਾਡੈਂਟ ਰਛਪਾਲ ਸਿੰਘ

ਸਮਰਾਲਾ, 20 ਸਤੰਬਰ (ਸੁਰਜੀਤ)-ਸਮਰਾਲਾ ਸ਼ਹਿਰ ਦੀ ਵਪਾਰਕ ਪੱਖੋਂ ਅਤੀ ਮਹੱਤਵਪੂਰਨ ਥਾਂ ਹੈ ਜਿਸ 'ਤੇ ਕੁੱਝ ਰਾਜਸੀ ਲੋਕਾਂ ਦੀਆਂ ਕਬਜਾ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ ਪਰ ਫ਼ਰੰਟ ਉਨ੍ਹਾਂ ਦੀਆਂ ਆਸਾਂ 'ਤੇ ਬੂਰ ਨਹੀਂ ਪੈਣ ਦੇਵੇਗਾ ¢ ਇਹ ਗੱਲ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ)-ਭਗਵਾਨਪੁਰਾ ਰੋਡ ਸਮਰਾਲਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੇ ਰੇਟਾਂ ਤੇ ਕਣਕ ਵੰਡੀ ਗਈ, ਕਣਕ ਵੰਡਣ ਦੀ ਰਸਮ ਯੂਥ ਕਾਂਗਰਸ ਪ੍ਰਧਾਨ ਕਰਨਬੀਰ ਸਿੰਘ ਢਿੱਲੋਂ ਵਲੋਂ ਕੀਤੀ ਗਈ | ਯੂਥ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਪਿੰਡ ਕੋਟ ਸੇਖੋਂ ਵਿਖੇ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਸਮਾਗਮ ਕਰਵਾਇਆ

ਬੀਜਾ, 20 ਸਤੰਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਕੋਟ ਸੇਖੋਂ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਤਿੰਨ ਦਿਨ ਜਿੱਥੇ ਗੁਰਬਾਣੀ ਦੇ ਪ੍ਰਵਾਹ ਚੱਲੇ ਉੱਥੇ ਸੰਤ ਰਣਜੀਤ ਸਿੰਘ ਢੀਗੀਂ ਵਾਲੇ ਅਤੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਖੰਨਾ ਵਿਖੇ ਰਤਨ ਲਾਲ ਅਨੰਦ ਮੀਤ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਅਤੇ ਸੀਨੀਅਰ ...

ਪੂਰੀ ਖ਼ਬਰ »

ਸ. ਸ. ਸ. ਸ. (ਲੜਕੇ) ਸਿਆੜ੍ਹ ਦੇ ਸਾਵਰ ਖਾਨ ਨੇ ਮੁੱਕੇਬਾਜ਼ੀ 'ਚੋਂ ਸੋਨ ਤਗਮਾ ਪ੍ਰਾਪਤ ਕੀਤਾ

ਮਲੌਦ, 20 ਸਤੰਬਰ (ਸਹਾਰਨ ਮਾਜਰਾ)-ਸ. ਸ. ਸ. ਸ. (ਲੜਕੇ) ਸਿਆੜ੍ਹ ਦੇ ਪਿ੍ੰਸੀਪਲ ਜਤਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਾਵਰ ਖਾਨ ਨੇ ਮੁੱਕੇਬਾਜ਼ੀ ਅੰਡਰ-19 ਉਮਰ ਵਰਗ ਅਤੇ ਭਾਰ 81-90 ਕਿੱਲੋ ਵਰਗ ਵਿਚੋਂ ਜ਼ਿਲ੍ਹੇ ਵਿਚੋਂ ਬਾਕਸਿੰਗ ਚੈਂਪੀਅਨਸ਼ਿਪ ਜਿੱਤ ...

ਪੂਰੀ ਖ਼ਬਰ »

ਟਰੱਸਟ ਵਲੋਂ ਗਣੇਸ਼ ਚਤੁਰਥੀ ਮਹਾਂ ਉਤਸਵ ਮਨਾਇਆ

ਸਮਰਾਲਾ, 20 ਸਤੰਬਰ (ਸੁਰਜੀਤ)- ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਸ਼੍ਰੀ ਗਣੇਸ਼ ਚਤੁਰਥੀ ਦੀ ਸ਼ੁਰੂਆਤ ਕਰਦੇ ਹੋਏ ਭਗਵਾਨ ਗਣੇਸ਼ ਦੀ ਮੂਰਤੀ ਸਥਾਪਿਤ ਕੀਤੀ ਗਈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਜੀਤ ਰਾਵਲ ਨੇ ਦੱਸਿਆ ਕਿ ਇਹ ਟਰੱਸਟ ਪਿਛਲੇ 6 ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦਾ ਹੈਾਡਬਾਲ 'ਚ ਤੀਜਾ ਸਥਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਨਨਕਾਣਾ ਸਾਹਿਬ ਪਬਲਿਕ ਸਕੂਲ ਕਲਾਲਮਾਜਰਾ ਦੇ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਵਿਖੇ ਹੋਏ ਜਿਲ੍ਹਾ ਪੱਧਰ ਹੈਂਡਬਾਲ ਟੂਰਨਾਮੈਂਟ ਵਿਚ ਅੰਡਰ-19 ਸਾਲ ਲੜਕੇ ਵਿਚ ਤੀਜਾ ...

ਪੂਰੀ ਖ਼ਬਰ »

ਗਣਪਤੀ ਸੇਵਾ ਸੰਘ ਵਲੋਂ ਗਣਪਤੀ ਪੂਜਾ ਜਾਰੀ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗਣਪਤੀ ਸੇਵਾ ਸੰਘ ਖੰਨਾ ਵਲੋਂ 7ਵਾਂ ਗਣਪਤੀ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ਕਲੱਬ ਵਲੋਂ ਸਾਰੇ ਮੈਂਬਰਾਂ ਦੇ ਘਰ ਗਣਪਤੀ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਕਲੱਬ ਦੀ ਸਾਂਝੀ ਮੂਰਤੀ ਦੂਨੀ ਚੁੰਨੀ ਹਵੇਲੀ ਵਿਚ ਰੱਖੀ ...

ਪੂਰੀ ਖ਼ਬਰ »

ਮੂਨ ਲਾਈਟ ਸਕੂਲ ਦੀ ਖੋ-ਖੋ ਵਿਚ ਜ਼ੋਨ ਅਤੇ ਜ਼ਿਲ੍ਹਾ ਪੱਧਰ 'ਤੇ ਝੰਡੀ ਰਹੀ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)-ਮੂਨ ਲਾਈਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਪਹਿਲਾਂ ਜ਼ੋਨ ਪੱਧਰ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੂਨ ਲਾਈਟ ਪਬਲਿਕ ਸੀਨੀ. ਸੈਕੰਡਰੀ ਸਕੂਲ ਹੇਡੋਂ ਬੇਟ ਦੇ ...

ਪੂਰੀ ਖ਼ਬਰ »

ਹੇਡੋਂ ਬੇਟ ਦੇ ਦੰਗਲ ਮੇਲੇ 'ਚ ਝੰਡੀ ਦੀ ਕੁਸ਼ਤੀ ਜੱਸਾ ਪੱਟੀ ਨੇ ਜਿੱਤੀ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)-ਹੇਡੋਂ ਬੇਟ ਵਿਖੇ ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਾਲਾਨਾ ਦੰਗਲ ਗਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ 400 ਤੋਂ ਵੱਧ ਪਹਿਲਵਾਨਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਪੈਸਿਆਂ ਨਾਲ ਭਰਿਆ ਪਰਸ ਮੋੜ ਕੇ ਦਿਖਾਈ ਇਮਾਨਦਾਰੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ)-ਸ਼ਹਿਰ ਦੇ ਇਕ ਨੌਜਵਾਨ ਸਤਵਿੰਦਰ ਸਿੰਘ ਵਾਸੀ ਸਮਰਾਲਾ ਵਲੋਂ ਪੈਸਿਆਂ ਨਾਲ ਭਰਿਆ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ ਹੈ | ਸਮਾਜਸੇਵੀ ਗੁਰਮੀਤ ਸਿੰਘ ਕੁੱਲੇਵਾਲ ਨੇ ਦੱਸਿਆ ਕਿ ਸਤਿੰਦਰ ਕੁਮਾਰ ਵਾਸੀ ਖੰਨਾ ਦਾ ...

ਪੂਰੀ ਖ਼ਬਰ »

ਕੁਲਵੀਰ ਸਿੰਘ ਭੈਰੋਂਮੁੰਨਾ ਖੇਤੀਬਾੜੀ ਸਹਿਕਾਰੀ ਸਭਾ ਕੁਹਾੜਾ ਦੇ ਪ੍ਰਧਾਨ ਬਣੇ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ)-ਕੁੱਝ ਦਿਨ ਪਹਿਲਾਂ ਖੇਤੀਬਾੜੀ ਸਹਿਕਾਰੀ ਸਭਾ ਕੁਹਾੜਾ ਦੇ ਡਾਇਰੈਕਟਰਾਂ ਦੀ ਚੋਣ ਸਰਬ-ਸੰਮਤੀ ਨਾਲ ਹੋਈ ਸੀ ¢ ਅੱਜ ਡਾਇਰੈਕਟਰਾਂ ਵਲੋਂ ਕੁਲਵੀਰ ਸਿੰਘ ਭੈਰੋਂਮੁੰਨਾ ਨੂੰ ਸਹਿਕਾਰੀ ਸਭਾ ਕੁਹਾੜਾ ਦਾ ਪ੍ਰਧਾਨ ਚੁਣ ਲਿਆ ਗਿਆ ...

ਪੂਰੀ ਖ਼ਬਰ »

ਪਾਕਿਸਤਾਨ ਜਾਣ ਵਾਲੇ ਸਿੱਖ ਆਪਣੀ ਵੀਜ਼ਾ ਫ਼ੀਸ 22 ਨੂੰ ਜਮ੍ਹਾਂ ਕਰਵਾਉਣ-ਜਥੇ ਖੱਟੜਾ

ਬੀਜਾ, 18 ਸਤੰਬਰ (ਰਣਧੀਰ ਸਿੰਘ ਧੀਰਾ)-ਧਰਮ ਪ੍ਰਚਾਰ ਲਹਿਰ ਦੇ ਸੰਚਾਲਕ ਤੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ ਦਵਿੰਦਰ ਸਿੰਘ ਖੱਟੜਾ ਨੇ ਖੰਨਾ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਗੁਰਮੁਖ ਪਿਆਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਬਾਕਸਿੰਗ ਦੇ ਖਿਡਾਰੀਆਂ ਦਾ ਸਨਮਾਨ

ਡੇਹਲੋਂ, 20 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪੱਧਰੀ 'ਬਾਕਸਿੰਗ' ਚੈਂਪੀਅਨਸ਼ਿਪ ਅੰਡਰ-14 ਸਾਲ ਦੇ ਮੁਕਾਬਲਿਆਂ ਦੌਰਾਨ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਖਿਡਾਰੀਆਂ ਭੁਪਿੰਦਰ ਸਿੰਘ ਨੇ ਪਹਿਲਾ ਸਥਾਨ, ਅਮਰਿੰਦਰ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਾਇਆਂ ਵਿਖੇ ਦੰਦਾਂ ਦੇ ਮੁਫ਼ਤ ਕੈਂਪ ਸਮੇਂ 120 ਮਰੀਜ਼ਾਂ ਨੇ ਲਾਹਾ ਲਿਆ

ਡੇਹਲੋਂ, 20 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਾਇਆਂ ਸਥਿਤ ਗੁਰਦੁਆਰਾ ਬਾਗ ਸਾਹਿਬ ਵਿਖੇ ਦਸਵੀਂ ਦੇ ਦਿਹਾੜੇ ਨੰੂ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਵਲੋਂ ਮੁਫ਼ਤ ਮਾਸਟਰ ਰਾਈਟਿੰਗ ਕਲਾਸ ਕੱਲ੍ਹ- ਡੱਲਾ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ) - ਮੈਕਰੋ ਗਲੋਬਲ ਮੋਗਾ ਜੋ ਕਿ ਆਪਣੀਆਂ ਆਈਲੈਟਸ ਅਤੇ ਇਮੀਗਰੇਸ਼ਨ ਸਰਵਿਸਿਜ਼ ਦੇਣ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਇਮੀਗਰੇਸ਼ਨ ਸਬੰਧੀ ਨਵੀਂ ਜਾਣਕਾਰੀ ਦੇ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌਾਸਲ ਦੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਸਬੰਧੀ ਮੀਟਿੰਗ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਟਰੇਡ ਯੂਨੀਅਨ ਕੌਾਸਲ ਦੀ ਮੀਟਿੰਗ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸ਼ਹੀਦ-ਏ-ਆਜ਼ਾਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ ਨੇ ਖ਼ਾਲਸਾ ਏਡ ਰਾਹੀਂ ਹੜ੍ਹ ਪੀੜਤਾਂ ਲਈ 26 ਹਜ਼ਾਰ ਭੇਜੇ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਵਿੱਦਿਅਕ ਸੰਸਥਾ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਕੇਰਲ ਰਾਜ ਦੇ ਹੜ੍ਹ ਪੀੜਤਾਂ ਲਈ 26 ਹਜ਼ਾਰ ਦੀ ਰਾਸ਼ੀ ਖਾਲਸਾ ਏਡ ਸੁਸਾਇਟੀ ਰਾਹੀ ਦਾਨ ਵਜੋਂ ਭੇਟ ਕੀਤੀ ਗਈ | ਸਕੂਲ ਦੇ ਸੈਕਟਰੀ ਸ਼ਮਿੰਦਰ ਸਿੰਘ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ 'ਚ ਸਮਾਜਿਕ ਮੁੱਦਿਆਂ 'ਤੇ ਉਸਾਰੂ ਬਹਿਸ ਹੋਈ

ਪਾਇਲ, 20 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਇਲਾਕੇ ਦੇ ਸਾਹਿਤਕਾਰਾਂ ਦੀ ਨਾਮਵਰ ਸੰਸਥਾ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਰਾਏਪੁਰ ਤੇ ਬੱਬਲੂ ਲੋਪੋਂ ਵਲੋਂ ਵੋਟਰਾਂ ਦਾ ਧੰਨਵਾਦ

ਬੀਜਾ, 20 ਸਤੰਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਜਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਵੀਰ ਕੌਰ ਰਾਏਪੁਰ ਦੇ ਪਤੀ ਬੂਟਾ ਸਿੰਘ ਰਾਏਪੁਰ ਹਲਕਾ ਕੋਆਰਡੀਨੇਟਰ ਨੇ ਜ਼ੋਨ ਵਿਚ ਪਿੰਡਾਂ ਦੇ ਅਕਾਲੀ ਵਰਕਰਾਂ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX