ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਬਰਨਾਲਾ

ਮਾਮਲਾ ਬਿਜਲੀ ਸਪਲਾਈ ਪੂਰੀ ਨਾ ਦੇਣ ਦਾ

ਯੂਨੀਅਨ ਦੀ ਅਗਵਾਈ 'ਚ ਕਿਸਾਨਾਂ ਨੇ ਪੱਖੋਕੇ ਗਰਿੱਡ ਦਾ ਕੀਤਾ ਘਿਰਾਓ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਕਿਸਾਨਾਂ ਵਲੋਂ ਖੇਤੀ ਸੈਕਟਰ ਲਈ ਪਿਛਲੇ 16 ਘੰਟਿਆਂ ਤੋਂ ਬਿਜਲੀ ਸਪਲਾਈ ਨਾ ਦੇਣ 'ਤੇ 66 ਕੇ.ਵੀ. ਗਰਿੱਡ ਪੱਖੋਕੇ ਵਿਖੇ ਧਰਨਾ ਲਗਾ ਕੇ ਮੌਜੂਦ ਮੁਲਾਜ਼ਮਾਂ ਨੂੰ ਅੰਦਰ ਬੰਦ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਥਿੰਦ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਅਤੇ ਦਰਸ਼ਨ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦੱਸਿਆ ਕਿ ਪਿਛਲੇ 16 ਘੰਟਿਆਂ ਤੋਂ ਪਾਵਰਕੌਮ ਵਲੋਂ ਪਿੰਡ ਚੀਮਾ ਦੇ ਨਾਈਵਾਲਾ ਫੀਡਰ ਸਮੇਤ ਘੱਟ ਬਿਜਲੀ ਦੇ ਕੇ ਵਿਤਕਰਾ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਕਿ ਪੂਰਾ ਸੀਜ਼ਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ, ਪਰ ਸਰਕਾਰ ਅਤੇ ਪਾਵਰਕਾਮ ਵਲੋਂ ਪਿਛਲੇ 16 ਘੰਟੇ ਤੋਂ ਨਾਈਵਾਲਾ ਫੀਡਰ ਲਈ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਝੋਨੇ ਦੀ ਫ਼ਸਲ ਜੋ ਕਿ ਪੱਕਣ 'ਤੇ ਆ ਗਈ ਦੀ ਬੱਲੀ ਸੁੱਕ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਫੀਡਰ ਸਮੇਤ ਸਾਰੇ ਫੀਡਰਾਂ 'ਤੇ ਨਿਰਵਿਘਨ ਸਪਲਾਈ ਦਿੱਤੀ ਜਾਵੇ | ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਥਿੰਦ ਆਗੂ ਕਿਸਾਨ ਯੂਨੀਅਨ ਉਗਰਾਹਾਂ, ਗੁਰਮੇਲ ਸਿੰਘ ਸਿੱਖ, ਗੁਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਥਿੰਦ, ਮੇਜਰ ਸਿੰਘ, ਗੁਰਮੇਲ ਸਿੰਘ ਮੇਲੂ, ਸੁਖਦੇਵ ਸਿੰਘ ਘੱੁਦੂ, ਕਾਕਾ ਸਿੰਘ, ਭੋਲਾ ਸਿੰਘ, ਪਿਆਰਾ ਸਿੰਘ ਥਿੰਦ, ਤੇਜ ਰਾਮ, ਕਾਲਾ ਸਿੰਘ ਥਿੰਦ, ਨਛੱਤਰ ਸਿੰਘ ਗਰੀਬੂ ਆਦਿ ਤੋਂ ਇਲਾਵਾ ਹਰ ਵੀ ਕਿਸਾਨ ਹਾਜ਼ਰ ਸਨ | ਇਸ ਸਬੰਧੀ ਜਦ ਇੰਜੀਨੀਅਰ ਦਵਿੰਦਰ ਕੁਮਾਰ ਜੇ.ਈ. ਸਬ-ਸਟੇਸ਼ਨ ਪੱਖੋਂ ਗਰਿੱਡ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਨਿਰਦੇਸ਼ਾਂ ਤਹਿਤ ਗਰੱੁਪ ਸੀ ਦੇ ਨਾਈਵਾਲਾ ਫੀਡਰ, ਉਗੋਕੇ, ਚੀਮਾ, ਸੋਲਾ ਦਾ ਮੱਠ ਅਤੇ ਮੱਲੀਆਂ ਫੀਡਰਾਂ ਵਿਚ 5 ਘੰਟੇ ਬਿਜਲੀ ਸਪਲਾਈ ਘੱਟ ਅਤੇ ਗਰੱੁਪ ਬੀ ਦੇ ਫੀਡਰਾਂ 4 ਘੰਟੇ ਬਿਜਲੀ ਸਪਲਾਈ ਵਿਭਾਗ ਦੇ ਹੁਕਮਾਂ 'ਤੇ ਕਿਸੇ ਕਾਰਨ ਘੱਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਧਿਕਾਰੀਆਂ ਵਲੋਂ ਹੁਕਮ ਜਾਰੀ ਹੰੁਦੇ ਹਨ ਤਾਂ ਉਹ ਰਹਿੰਦੀ ਬਿਜਲੀ ਛੱਡਣ ਨੂੰ ਤਿਆਰ ਹਨ | ਇਸ ਮੌਕੇ ਮਾਹੌਲ ਤਣਾਅਪੂਰਨ ਹੋਣ ਕਾਰਨ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਮੁਲਾਜ਼ਮ ਵੀ ਮੌਜੂਦ ਸਨ |

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੱਗੀ ਮੱਲ੍ਹਾਂ ਸਨਮਾਨਿਤ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਕੈਨੇਡਾ ਵਿਚ ਖੇਡ ਕਬੱਡੀ ਦੇ ਜੌਹਰ ਦਿਖਾ ਕੇ ਨਾਂਅ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੱਗੀ ਮੱਲ੍ਹਾਂ ਦਾ ਨਾਨਕੇ ਪਿੰਡ ਹਰਦਾਸਪੁਰਾ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ ਕੀਤੀ ਨਕਦੀ ਚੋਰੀ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਸਥਾਨਕ ਗਿੱਲ ਨਗਰ ਵਿਖੇ ਦਿਨ ਦਿਹਾੜੇ ਇਕ ਘਰ ਵਿਚ ਚੋਰ 52 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਬਚਨ ਸਿੰਘ ਤੇ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੇ ਤਹਿਸੀਲਦਾਰ ਦਫ਼ਤਰ ਅੱਗੇ ਲਗਾਇਆ ਧਰਨਾ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਰਜਿਸਟਰੀਆਂ ਕਰਵਾਉਣ ਸਮੇਂ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਤਹਿਸੀਲਦਾਰ ਬਰਨਾਲਾ ਵਲੋਂ ਸਮੇਂ ਸਿਰ ਰਜਿਸਟਰੀਆਂ ਨਾ ਕਰਨ ਨੂੰ ਲੈ ਕੇ ਅੱਜ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਮਿਡ-ਡੇਅ ਮੀਲ ਵਰਕਰਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ 24 ਨੂੰ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਆਲ ਇੰਡੀਆ ਮਿਡ-ਡੇਅ-ਮੀਲ ਵਰਕਰਜ਼ ਫੈਡਰੇਸ਼ਨ (ਸੀਟੂ) ਦੇ ਸੱਦੇ 'ਤੇ ਮਿਡ-ਡੇਅ-ਮੀਲ ਵਰਕਰਾਂ ਵਲੋਂ ਸੂਬਾ ਕਨਵੀਨਰ ਹਰਪਾਲ ਕੌਰ ਬਰਨਾਲਾ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 24 ਸਤੰਬਰ ਨੂੰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਫਸਵੀਂ ਟੱਕਰ ਵਾਲੇ ਪਿੰਡਾਂ ਵਿਚ ਹੀ ਵੋਟ ਪ੍ਰਤੀਸ਼ਤ ਵਧਿਆ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਬੀਤੀ ਕੱਲ੍ਹ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਨਵੇਂ ਸਮੀਕਰਨ ਸਾਹਮਣੇ ਆਏ | ਇਨ੍ਹਾਂ ਚੋਣਾਂ ਵਿਚ ਜਿੱਤਣ ਵਾਲੇ ਉਮੀਦਵਾਰਾਂ 'ਚੋਂ ਚੁਣੇ ਜਾਣ ਵਾਲੇ ਚੇਅਰਮੈਨ ਦੀ ਹੀ ਸਰਕਾਰੇ ਦੁਰਬਾਰੇ ਪੱੁਛਗਿੱਛ ...

ਪੂਰੀ ਖ਼ਬਰ »

ਨਿੱਜੀ ਤਕਰਾਰ ਕਾਰਨ ਨੌਜਵਾਨ 'ਤੇ ਚਾੜਿ੍ਹਆ ਵਾਹਨ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਨਿੱਜੀ ਤਕਰਾਰ ਦੇ ਚਲਦਿਆਂ ਇਕ ਵਿਅਕਤੀ ਵਲੋਂ ਟਾਟਾ ਏਸ (ਛੋਟਾ ਹਾਥੀ) ਚਾੜ੍ਹ ਕੇ ਗੰਭੀਰ ਜ਼ਖ਼ਮੀ ਕੀਤੇ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਵਾਸੀ ਛਾਪਾ ਦੀ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਪੁਲਿਸ ਸ਼ਿਕੰਜੇ 'ਚ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੋ ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ, ਸਕਾਰਪੀਓ ਗੱਡੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਐਸ.ਐਚ.ਓ. ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੋ ਰੋਜ਼ਾ ਕਬੱਡੀ ਟੂਰਨਾਮੈਂਟ 29 ਤੋਂ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਵਿਧਾਤੇ ਦੀ ਸੰਤ ਕਰਤਾਰ ਦਾਸ ਯਾਦਗਾਰੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਵਿਚ ਦੋ ਰੋਜ਼ਾ ਕਬੱਡੀ ਟੂਰਨਾਮੈਂਟ 29 ਅਤੇ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਹਾੜੇ ਤੇ ਬਾਬਾ ਪੰਚਮ ਦਾਸ ਦੀ ਬਰਸੀ ਸਬੰਧੀ ਕਰਵਾਏ ਸਮਾਗਮ

ਹੰਡਿਆਇਆ, 20 ਸਤੰਬਰ (ਗੁਰਜੀਤ ਸਿੰਘ ਖੱੁਡੀ)-ਡੇਰਾ ਬਾਬਾ ਮਾਨ ਦਾਸ ਖੱੁਡੀ ਕਲਾਂ ਵਿਖੇ ਮਹੰਤ ਮੱਘਰ ਦਾਸ ਦੀ ਅਗਵਾਈ ਹੇਠ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹੰਤ ਮੱਘਰ ਦਾਸ ਨੇ ਕਿਹਾ ਕਿ ਬਾਬਾ ਸ੍ਰੀ ਚੰਦਰ ਜੀ ਦੇ ਜਨਮ ਦਿਹਾੜੇ ਅਤੇ ਬਾਬਾ ਪੰਚਮ ...

ਪੂਰੀ ਖ਼ਬਰ »

ਫਰੈਸ਼ਰ ਪਾਰਟੀ 'ਉਡਾਨ-2018' ਵਾਈ. ਐਸ. ਕਾਲਜ ਹੰਡਿਆਇਆ ਵਿਖੇ ਹੋਈ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਵਿਖੇ ਫਰੈਸ਼ਰ ਪਾਰਟੀ 'ਉਡਾਨ-2018' ਸ਼ਾਨੋ ਸ਼ੌਕਤ ਨਾਲ ਹੋਈ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ ਤੇ ਡਾਇਰੈਕਟਰ ਵਰੁਣ ਭਾਰਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ ਨਾਲ ਸਬੰਧਿਤ ਮੁਕਾਬਲੇ ਕਰਵਾਏ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਮੈਡਮ ਸੁਖਪਾਲ ਕੌਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਛੇਵੀਂ ਤੋਂ ...

ਪੂਰੀ ਖ਼ਬਰ »

ਚੀਮਾ-ਜੋਧਪੁਰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਖੋ-ਖੋ ਤੇ ਕਬੱਡੀ ਪੰਜਾਬ ਸਟਾਈਲ ਮੁਕਾਬਲੇ ਸ਼ੁਰੂ ਹੋਏ | ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਾ ਦਾ ਉਦਘਾਟਨ ਖੇਡ ਜ਼ੋਨ ਚੀਮਾ ਦੇ ਪ੍ਰਧਾਨ ਤੇ ਸਕੂਲ ਦੇ ...

ਪੂਰੀ ਖ਼ਬਰ »

ਬਲਾਕ ਦਫ਼ਤਰ ਦੇ ਧਰਨੇ ਦੀ ਤਿਆਰੀ ਵਜੋਂ ਸ਼ਹਿਣਾ ਵਿਖੇ ਮੀਟਿੰਗ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਰਕਾਰੀ ਵਿਹੜੇ ਵਿਖੇ ਦਲਿਤ ਜਬਰ ਵਿਰੋਧੀ ਮੋਰਚੇ ਦੇ ਆਗੂਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਵਿਖੇ 21 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗਣੇਸ਼ ਉਤਸਵ ਸ਼ਰਧਾ ਨਾਲ ਮਨਾਇਆ

ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ 11ਵਾਂ ਸ੍ਰੀ ਗਣਪਤੀ ਉਤਸਵ ਦਾ ਆਯੋਜਨ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸਕੂਲ ਰੋਡ 'ਤੇ ਸ਼ੁਰੂ ਕਰਵਾਇਆ ਗਿਆ | ਇਸ ਸਮਾਗਮ ਸਬੰਧੀ ਕਈ ਦਿਨਾਂ ਤੋਂ ਸ੍ਰੀ ਗਣੇਸ਼ ਉਤਸਵ ਮੌਕੇ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX