ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਖੇਡ ਸੰਸਾਰ

ਅਫ਼ਗਾਨਿਸਤਾਨ ਨੇ ਬੰਗਲਾਦੇਸ਼ ਨੂੰ 136 ਦੌੜਾਂ ਨਾਲ ਹਰਾਇਆ

ਅਬੂਧਾਬੀ, 20 ਸਤੰਬਰ (ਏਜੰਸੀ)- ਏਸ਼ੀਆ ਕੱਪ-2018 'ਚ ਗਰੁੱਪ ਪੱਧਰ ਦੇ ਆਖਰੀ ਮੁਕਾਬਲੇ 'ਚ ਅਫ਼ਗਾਨਿਸਤਾਨ ਨੇ ਬੰਗਲਾਦੇਸ਼ ਨੂੰ 136 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ | ਅਫ਼ਗਾਨਿਸਤਾਨ ਤੋਂ ਮਿਲੇ 256 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਪੂਰੀ ਟੀਮ 42.1 ਓਵਰ ਖੇਡਦਿਆਂ ਕੇਵਲ 119 ਦੌੜਾਂ ਹੀ ਬਣਾ ਸਕੀ | ਟੀਚੇ ਦਾ ਪਿੱਛਾ ਕਰਨ ਉੱਤਰੀ ਬੰਗਲਾਦੇਸ਼ ਦੀ ਟੀਮ ਦੀ ਸ਼ੁਰੂਆਤ ਕਾਫ਼ੀ ਖਰਾਬ ਰਹੀ | ਉਨ੍ਹਾਂ ਦੀਆਂ 3 ਵਿਕਟਾਂ ਸਿਰਫ਼ 39 ਦੌੜਾਂ 'ਤੇ ਡਿਗ ਗਈਆਂ | ਲਿਟਨ ਡਾਸ (6) ਦੇ ਰੂਪ 'ਚ ਬੰਗਲਾਦੇਸ਼ ਨੂੰ ਪਹਿਲਾ ਝਟਕਾ ਲੱਗਾ | ਉਨ੍ਹਾਂ ਨੂੰ ਆਫ਼ਤਾਬ ਆਲਮ ਨੇ ਆਊਟ ਕੀਤਾ | ਇਸ ਤਰ੍ਹਾਂ ਨਜਮੁਲ ਹੁਸੈਨ 13 ਗੇਦਾਂ 'ਤੇ 7 ਦੌੜਾਂ ਬਣਾ ਕੇ ਆਊਟ ਹੋ ਗਏ | ਉਨ੍ਹਾਂ ਨੂੰ ਮਜ਼ੀਬ ਨੇ ਆਊਟ ਕੀਤਾ | ਬੰਗਲਾਦੇਸ਼ ਦੇ ਖਿਡਾਰੀ ਸ਼ਾਕਿਬ ਅਲੀ ਹਸਨ ਨੇ 55 ਗੇਦਾਂ 'ਤੇ 32 ਦੌੜਾਂ ਟੀਮ ਲਈ ਬਣਾਈਆਂ | ਉਨ੍ਹਾਂ ਨੂੰ ਰਾਸ਼ਿਦ ਖਾਨ ਨੇ ਆਊਟ ਕੀਤਾ | ਬੰਗਲਾਦੇਸ਼ ਨੂੰ ਚੌਥਾ ਝਟਕਾ ਮੋਮਿਨਲ ਹਕ (9) ਦੇ ਰੂਪ 'ਚ ਲੱਗਾ | ਉਨ੍ਹਾਂ ਨੂੰ ਨੈਬ ਨੇ ਸ਼ਹਜਾਦ ਦੇ ਹੱਥੋਂ ਕੈਚ ਕਰਾਇਆ | ਬੰਗਲਾਦੇਸ਼ ਨੂੰ 5ਵਾਂ ਝਟਕਾ ਮਿûਨ(2) ਦੇ ਰੂਪ 'ਚ ਲੱਗਾ | ਇਸ ਦੇ ਬਾਅਦ ਮਹਮੁਦਾਲਾਹ ਨੇ 54 ਗੇਂਦਾਂ ਖੇਡਦਿਆਂ 2 ਚੌਕੇ ਲਗਾ ਕੇ 27 ਦੌੜਾਂ ਬਣਾਈਆਂ | ਉਨ੍ਹਾਂ ਨੂੰ ਰਾਸ਼ਿਦ ਖਾਨ ਨੇ ਆਊਟ ਕੀਤਾ | ਮੁਸਾਦਿਕ ਹੁਸੈਨ ਨੇ ਨਾਬਾਦ ਰਹਿ ਕੇ 60 ਗੇਂਦਾਂ ਖੇਡਦਿਆਂ 3 ਚੌਕੇ ਲਗਾ ਕੇ 26 ਦੌੜਾਂ ਦੀ ਪਾਰੀ ਖੇਡੀ | ਪਰ ਹੋਰ ਕੋਈ ਵੀ ਖਿਡਾਰੀ ਉਨ੍ਹਾਂ ਦਾ ਸਾਥ ਨਾ ਦੇ ਸਕਿਆ | ਜਿਸ ਕਾਰਨ ਬੰਗਲਾਦੇਸ਼ ਦੀ ਪੂਰੀ ਟੀਮ 42.1 ਓਵਰਾਂ 'ਤੇ 119 ਦੌੜਾਂ ਨਾਲ ਸਿਮਟ ਗਈ | ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫ਼ਗਾਨਿਸਤਾਨ ਦੀ ਟੀਮ ਦੇ ਖਿਡਾਰੀ ਮੁਹੰਮਦ ਸ਼ਹਜਾਦ ਨੇ 47 ਗੇਂਦਾਂ ਦਾ ਸਾਹਮਣਾ ਕਰਦਿਆਂ 4 ਚੌਕੇ ਲਗਾ ਕੇ 37 ਦੌੜਾਂ ਬਣਾਈਆਂ | ਅਹਿਸਾਨਉਲਾਹ ਜਨਤ ਨੇ 4 ਗੇਂਦਾਂ ਖੇਡਦਿਆਂ 2 ਚੌਕੇ ਲਗਾ ਕੇ 8 ਦੌੜਾਂ ਬਣਾਈਆਂ | ਰਹਿਮਤ ਸ਼ਾਹ ਨੇ 92 ਗੇਂਦਾਂ 'ਤੇ 3 ਚੌਕੇ ਲਗਾ ਕੇ ਸ਼ਾਨਦਾਰ 58 ਦੌੜਾਂ ਦੀ ਪਾਰੀ ਖੇਡੀ | ਅਸਗਰ ਅਫ਼ਗਾਨ ਨੇ 8, ਸੈਮੀਉਲਾਹ ਸ਼ਿਨਵਾਰੀ ਨੇ 18, ਮੁਹੰਮਦ ਨਬੀ ਨੇ 10 ਦੌੜਾਂ ਬਣਾਈਆਂ | ਇਸ ਤੋਂ ਬਾਅਦ ਗੁਲਬਾਦਿਨ ਨਾਇਬ ਨੇ ਨਾਬਾਦ ਰਹਿ ਕੇ 38 ਗੇਂਦਾਂ ਖੇਡਦਿਆਂ 5 ਚੌਕੇ ਲਗਾ ਕੇ 42 ਦੌੜਾਂ ਦੀ ਪਾਰੀ ਖੇਡੀ ਅਤੇ ਰਾਸ਼ਿਦ ਖਾਨ ਨੇ 32 ਗੇਂਦਾਂ 'ਤੇ 8 ਚੌਕੇ ਤੇ ਇਕ ਛੱਕਾ ਲਗਾ ਕੇ ਨਾਬਾਦ 57 ਦੌੜਾਂ ਬਣਾਈਆਂ | ਇਸ ਤਰ੍ਹਾਂ ਅਫ਼ਗਾਨਿਸਤਾਨ ਨੇ ਬੰਗਲਾਦੇਸ਼ ਨੂੰ 256 ਦੌੜਾਂ ਦਾ ਟੀਚਾ ਦਿੱਤਾ | ਬੰਗਲਾਦੇਸ਼ ਦੇ ਗੇਂਦਬਾਜ਼ ਸਾਕਿਬ ਅਲੀ ਹਸਨ ਨੇ ਇਕੱਲੇ ਹੀ ਅਫ਼ਗਾਨਿਸਤਾਨ ਦੀਆਂ 4 ਵਿਕਟਾਂ ਝਟਕਾਈਆਂ |

ਏਸ਼ੀਆ ਕੱਪ: ਜ਼ਖ਼ਮੀ ਹੋਣ ਕਾਰਨ ਪਾਂਡਿਆ, ਸ਼ਾਰਦੁਲ ਠਾਕੁਰ ਅਤੇ ਅਕਸ਼ਰ ਪਟੇਲ ਟੀਮ 'ਚੋਂ ਬਾਹਰ

ਦੁਬਈ, 20 ਸਤੰਬਰ (ਏਜੰਸੀ)- ਭਾਰਤੀ ਆਲਰਾਊਾਡਰ ਖਿਡਾਰੀ ਹਾਰਦਿਕ ਪਾਂਡਿਆ ਕਮਰ ਦੀ ਸੱਟ ਕਾਰਨ ਮੌਜੂਦਾ ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ | ਉਨ੍ਹਾਂ ਤੋਂ ਇਲਾਵਾ ਸ਼ਾਰਦੁਲ ਠਾਕੁਰ ਅਤੇ ਅਕਸ਼ਰ ਪਟੇਲ ਵੀ ਜ਼ਖ਼ਮੀ ਹੋਣ ਨਾਲ ਬਾਹਰ ਹੋ ਗਏ ਹਨ | ਇਨ੍ਹਾਂ ਤਿੰਨਾਂ ਦੀ ਜਗ੍ਹਾ ...

ਪੂਰੀ ਖ਼ਬਰ »

ਬੈਡਮਿੰਟਨ: ਚੀਨ ਓਪਨ ਦੇ ਕੁਆਰਟਰ ਫ਼ਾਈਨਲ 'ਚ ਪੁੱਜੇ ਸ੍ਰੀਕਾਂਤ ਤੇ ਸਿੰਧੂ

ਚਾਂਗਝੂ (ਚੀਨ), 20 ਸਤੰਬਰ (ਏਜੰਸੀ)-ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਤੇ ਮਹਿਲਾ ਖਿਡਾਰੀ ਪੀ.ਵੀ. ਸਿੰਧੂ ਨੇ ਚੀਨ ਓਪਨ ਦੇ ਕੁਆਰਟਰ ਫ਼ਾਈਨਲ 'ਚ ਪ੍ਰਵੇਸ਼ ਕਰ ਲਿਆ | ਸੰਸਾਰ ਨੰਬਰ-8 ਸ੍ਰੀਕਾਂਤ ਨੇ ਪੁਰਸ਼ ਸਿੰਗਲ ਵਰਗ ਦੇ ਪ੍ਰੀ-ਕੁਆਰਟਰ ਫ਼ਾਈਨਲ ...

ਪੂਰੀ ਖ਼ਬਰ »

ਦ੍ਰੋਣਾਚਾਰੀਆ ਐਵਾਰਡੀ ਵਿਜੇ ਸ਼ਰਮਾ ਨਾਲ 'ਅਜੀਤ' ਦੀ ਵਿਸ਼ੇਸ਼ ਮੁਲਾਕਾਤ ਭਾਰਤ ਸਰਕਾਰ ਨੇ ਮੇਰੇ ਖੇਡ ਖੇਤਰ 'ਚ ਕੀਤੇ ਕੰਮ ਦੀ ਕਦਰ ਪਾਈ-ਵਿਜੇ ਸ਼ਰਮਾ

ਜਲੰਧਰ, 20 ਸਤੰਬਰ (ਜਤਿੰਦਰ ਸਾਬੀ)-ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ ਇਸ ਵਾਰੀ ਵੇਟ ਲਿਫਟਿੰਗ ਦੇ ਕੋਚ ਵਿਜੇ ਸ਼ਰਮਾ ਨੂੰ ਦ੍ਰੋਣਾਚਾਰੀਆ ਐਵਾਰਡ ਦੇਣ ਲਈ ਸਿਫਾਰਸ਼ ਕੀਤੀ ਹੈ ਤੇ ਇਸ 'ਤੇ ਖੁਸ਼ੀ ਪ੍ਰਗਟ ਕਰਦਿਆਂ ਵਿਜੇ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਮੇਰੇ ...

ਪੂਰੀ ਖ਼ਬਰ »

ਸਿੰਗਨਲ, ਸੁਰਜੀਤ ਅਕੈਡਮੀ ਅਤੇ ਪੰਜਾਬ ਐਾਡ ਸਿੰਧ ਬੈਂਕ ਅਕੈਡਮੀ ਕੁਆਟਰ ਫਾਈਨਲ 'ਚ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਆਯੋਜਿਤ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 'ਚ ਅੱਜ ਮੁਕਾਬਲੇ ਸਿੰਗਨਲ ਜਲੰਧਰ ਦਾ ਸੈਂਟਰਲ ਰੇਲਵੇ ਮੁੰਬਈ, ਸੁਰਜੀਤ ਅਕੈਡਮੀ ਜਲੰਧਰ ਦਾ ਨਾਰਦਨ ਵੈਸਟਰਨ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਇੰਡੀਅਨ ਏਅਰ ਫੋਰਸ ਸੈਮੀਫ਼ਾਈਨਲ 'ਚ ਪ੍ਰਵੇਸ਼

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਆਯੋਜਿਤ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 'ਚ ਅੱਜ ਮੁਕਾਬਲੇ ਸਿੰਗਨਲ ਜਲੰਧਰ ਦਾ ਸੈਂਟਰਲ ਰੇਲਵੇ ਮੁੰਬਈ, ਸੁਰਜੀਤ ਅਕੈਡਮੀ ਜਲੰਧਰ ਦਾ ਨਾਰਦਨ ਵੈਸਟਰਨ ...

ਪੂਰੀ ਖ਼ਬਰ »

ਭਾਰਤ-ਪਾਕਿ ਮੈਚ 'ਤੇ ਸੱਟਾ ਲਗਾਉਂਦੇ ਯੂ.ਪੀ. ਤੋਂ 5 ਕਾਬੂ

ਮੁਜੱਫਰਨਗਰ, 20 ਸਤੰਬਰ (ਏਜੰਸੀ)- ਏਸ਼ੀਆ ਕੱਪ ਟੂਰਨਾਮੈਂਟ ਦੌਰਾਨ ਭਾਰਤ-ਪਾਕਿਸਤਾਨ ਮੈਚ 'ਤੇ ਕਥਿਤ ਸੱਟਾ ਲਗਾਉਣ ਦੇ ਦੋਸ਼ 'ਚ ਯੂ.ਪੀ. ਦੇ ਮੁਜੱਫਰਨਗਰ ਤੋਂ 5 ਦੋਸ਼ੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ | ਨਵੀਂ ਮੰਡੀ ਪੁਲਿਸ ਥਾਣੇ ਦੇ ਇਲਾਕੇ ਅਧੀਨ ਇਕ ਘਰ 'ਤੇ ਥਾਪਾ ...

ਪੂਰੀ ਖ਼ਬਰ »

ਕੋਹਲੀ ਤੇ ਚਾਨੂ ਨੂੰ 25 ਸਤੰਬਰ ਨੂੰ ਮਿਲੇਗਾ ਖੇਲ ਰਤਨ-ਮੰਤਰਾਲਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਵਿਸ਼ਵ ਚੈਂਪੀਅਨ ਭਾਰ ਤੋਲਕ ਮੀਰਾਬਾਈ ਚਾਨੂ 25 ਸਤੰਬਰ ਨੂੰ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਹਾਸਲ ਕਰਨਗੇ | ਕੇਂਦਰੀ ਖੇਲ ਮੰਤਰਾਲੇ ਨੇ ਅੱਜ ਪੁਰਸਕਾਰ ਜੇਤੂਆਂ ਦੀ ਸੂਚੀ ...

ਪੂਰੀ ਖ਼ਬਰ »

ਖੇਲ ਰਤਨ ਨਾ ਮਿਲਣ 'ਤੇ ਬਜਰੰਗ ਨੇ ਅਦਾਲਤ ਜਾਣ ਦੀ ਦਿੱਤੀ ਚਿਤਾਵਨੀ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਦੇਸ਼ ਦੇ ਵੱਕਾਰੀ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾ ਮਿਲਣ ਤੋਂ ਨਾਰਾਜ਼ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੇ ਅੱਜ ਸਰਕਾਰ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ | ਬਗਰੰਗ ਨੇ ਇਸ ਸਾਲ ਗੋਲਡ ਕੋਸਟ ...

ਪੂਰੀ ਖ਼ਬਰ »

ਖਿਡਾਰੀ ਯੋਜਨਾਵਾਂ 'ਤੇ ਟਿਕੇ ਨਹੀਂ ਰਹਿ ਸਕੇ-ਪਾਕਿ ਕੋਚ

ਦੁਬਈ, 20 ਸਤੰਬਰ (ਏਜੰਸੀ)- ਪਾਕਿਸਤਾਨੀ ਕ੍ਰਿਕਟ ਟੀਮ ਦੇ ਕੋਚ ਮਿਕੀ ਆਰਥਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਦੇ ਖਿਡਾਰੀ ਤੈਅ ਕੀਤੀਆਂ ਗਈਆਂ ਯੋਜਨਾਵਾਂ 'ਤੇ ਟਿਕੇ ਨਹੀਂ ਰਹੇ | ਵੈੱਬਸਾਈਟ ਈ. ਐੱਸ.ਪੀ.ਐਨ. ਦੀ ਰਿਪੋਰਟ ਅਨੁਸਾਰ, ਇਸ ਦੇ ਨਾਲ ਹੀ ਕੋਚ ਆਰਥਰ ਨੇ ਏਸ਼ੀਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX