ਤਾਜਾ ਖ਼ਬਰਾਂ


ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  13 minutes ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  17 minutes ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  54 minutes ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  about 1 hour ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  about 1 hour ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 1 hour ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  about 3 hours ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 minute ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  about 4 hours ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  about 4 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  about 5 hours ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  about 5 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ...
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  about 5 hours ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  about 6 hours ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  about 6 hours ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  about 6 hours ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 7 hours ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 7 hours ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 7 hours ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 7 hours ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 8 hours ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 8 hours ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 8 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 9 hours ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 9 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 9 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 9 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 10 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 10 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 10 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 11 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 11 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 12 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 13 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 13 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 1 hour ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ....

....

ਅਗਲੇ 3 ਹਫ਼ਤਿਆਂ ਤੱਕ ਹੁਣ ਸਵੇਰੇ 8 ਤੋਂ 6 ਵਜੇ ਤੱਕ ਵਿਦਿਆਰਥੀਆਂ ਲਈ ਖੁੱਲ੍ਹੇਗੀ ਕੁਰੂਕਸ਼ੇਤਰ ਯੂਨੀਵਰਸਿਟੀ

ਥਾਨੇਸਰ, 20 ਸਤੰਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਹੜਤਾਲ ਦੇ ਕਾਰਨ ਵਿਦਿਆਰਥੀਆਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਹੁਣ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਅਗਲੇ 3 ਹਫ਼ਤਿਆਂ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਵਿਦਿਆਰਥੀਆਂ ਲਈ ਖੁਲ੍ਹੇਗਾ | ...

ਪੂਰੀ ਖ਼ਬਰ »

ਪ੍ਰਾਇਮਰੀ ਉਲੰਪੀਏਡ ਵਲੋਂ ਬੱਚਿਆਂ ਦਾ ਮੁਕਾਬਲਾ ਕਰਵਾਇਆ ਜਾਵੇਗਾ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪ੍ਰਾਇਮਰੀ ਉਲੰਪੀਏਡ ਸੰਸਥਾ ਦੇ ਵਲੋਂ ਪ੍ਰਾਇਮਰੀ ਦੇ ਬੱਚਿਆਂ ਦੇ ਪੱਧਰ 'ਤੇ ਇਕ ਮੁਕਾਬਲਾ ਕਰਵਾਇਆ ਜਾਵੇਗਾ | ਜਿਸ ਦੇ ਵਿਚ ਭਾਸ਼ਾ, ਹਿਸਾਬ ਤੇ ਸਾਇੰਸ ਸੈਕਸ਼ਨ ਸ਼ਾਮਿਲ ਹੋਣਗੇ | ਇਸ ਮੁਕਾਬਲੇ ਦੇ ਵਿਚ ਪਹਿਲੀ ਜਮਾਤ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਵਲੋਂ ਸਮਾਗਮ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 550 ਸਾਲ ਬੇਬੇ ਨਾਨਕੀ ਦੇ ਨਾਲ ਪਾਣੀਪਤ ਵਿਖੇ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਵਲੋਂ ਕੀਤਾ ਗਿਆ, ਜਿਸ ਵਿਚ ਕਾਫੀ ਗਿਣਤੀ ਵਿਚ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ 38 ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣੇ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ ਅਤੇ ਇਸ ਤੋਂ ਰੋਕਥਾਮ ਦੇ ਲਈ ਕੇਂਦਰ, ਨਗਰ ਨਿਗਮ ਤੇ ਦਿੱਲੀ ਸਰਕਾਰ ਦੇ 38 ਹਸਪਤਾਲਾਂ ਦੇ ਵਿਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਹਾਲਾਂਕਿ ਡੇਂਗੂ ਦੀ ਰੋਕਥਾਮ ਤੇ ਬਚਾਓ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੂਕਲਾਂ ਦੇ ਦਸਵੀਂ ਦੇ ਪੰਜਾਬੀ ਵਿਸ਼ੇ ਦੇ ਪਰਚੇ ਨੇ ਵਿਦਿਆਰਥੀਆਂ ਨੂੰ ਪਾਇਆ ਭੰਬਲਭੂਸੇ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਸਕੂਲਾਂ ਨੂੰ ਸਮੇਂ ਸਮੇਂ ਤੇ ਸਿੱਖਿਆ ਦੇ ਪ੍ਰਤੀ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਉੱਤਰੀ ਨਗਰ ਨਿਗਮ ਨੇ ਚਲਾਈ ਸਫ਼ਾਈ ਮੁਹਿੰਮ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਸਵੱਛਤਾ ਮੁਹਿੰਮ ਦੇ ਅਧੀਨ ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਸਾਹਮਣੇ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ 'ਤੇ ਕਰੋਲ ਬਾਗ ਖੇਤਰ ਦੇ ਉਪ-ਕਮਿਸ਼ਨਰ ਕਪਿਲ ਰਸਤੋਗੀ ਅਤੇ ਵਧੀਕ ਉਪ-ਕਮਿਸ਼ਨਰ ...

ਪੂਰੀ ਖ਼ਬਰ »

'ਨਮਸਤੇ' ਗਰੋਹ 'ਤੇ ਲੱਗਾ ਮਕੋਕਾ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਪਿਛਲੇ ਸਮੇਂ ਤੋਂ 'ਨਮਸਤੇ' ਗਰੋਹ ਨੇ ਝਪਟਮਾਰੀ ਅਤੇ ਲੁੱਟਮਾਰ ਦੀਆਂ ਕਈ ਵਾਰਦਾਤਾਂ ਕਰ ਕੇ ਪੁਲਿਸ ਨੂੰ ਕਾਫੀ ਪ੍ਰੇਸ਼ਾਨ ਕੀਤਾ ਹੋਇਆ ਸੀ ਅਤੇ ਪੁਲਿਸ ਇਸ ਗਰੋਹ ਦੀ ਲਗਾਤਾਰ ਭਾਲ ਕਰ ਰਹੀ ਸੀ, ਪੁਲਸ ਨੇ ਇਸ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਖੇਤੀਬਾੜੀ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਉਤਪਾਦਾਂ ਦੀ ਨੁਮਾਇਸ਼

ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਸ਼ਿਰਕਤ

ਭੁਪਿੰਦਰ ਸਿੰਘ ਬਸਰਾ ਲੁਧਿਆਣਾ, 20 ਸਤੰਬਰ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹਰ ਸਾਲ ਲੱਗਣ ਵਾਲਾ ਕਿਸਾਨ ਮੇਲਾ ਜਿਥੇ ਕਿਸਾਨਾਂ ਲਈ ਖਿੱਚ ਦਾ ਕੇਂਦਰ ਹੁੰਦਾ ਹੈ, ਉਥੇ ਹੀ ਖੇਤੀਬਾੜੀ ਉਤਪਾਦ ਬਣਾਉਣ ਵਾਲੀਆਂ ਕੌਮੀ ਅਤੇ ਬਹੁ-ਕੌਮੀ ਕੰਪਨੀਆਂ ਵੀ ...

ਪੂਰੀ ਖ਼ਬਰ »

ਲੋਕਾਂ ਦੀ ਪ੍ਰੇਸ਼ਾਨੀ ਸਮਝਣ ਅਧਿਕਾਰੀ ਅਤੇ ਮੌਕੇ 'ਤੇ ਹੀ ਕਰਨ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ-ਡੀ.ਸੀ.

ਕੁਰੂਕਸ਼ੇਤਰ, 20 ਸਤੰਬਰ (ਜਸਬੀਰ ਸਿੰਘ ਦੁੱਗਲ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਆਪਣੇ ਦਫ਼ਤਰ 'ਚ ਹੋਈ ਬੈਠਕ 'ਚ ਅਧਿਕਾਰੀਆਂ ਨੂੰ ਹੁਕਮ ਦਿੰਦਿਆਂ ਡੀ.ਸੀ. ਐਸ.ਐਸ. ਫੂਲੀਆ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ 'ਚ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਦੱਖਣੀ ਕੋਰੀਆ 'ਚ ਤਗਮਾ ਜਿੱਤਣ ਵਾਲੀ ਕੁੜੀਆਂ ਦੀ ਟੀਮ ਮੇਅਰ ਵਲੋਂ ਸਨਮਾਨਿਤ

ਚੰਡੀਗੜ੍ਹ, 20 ਸਤੰਬਰ (ਆਰ. ਐਸ. ਲਿਬਰੇਟ) -ਦੱਖਣੀ ਕੋਰੀਆ 'ਚ ਤਗਮਾ ਜਿੱਤਣ ਵਾਲੀ ਕੁੜੀਆਂ ਦੀ ਟੀਮ ਨੂੰ ਅੱਜ ਮੇਅਰ ਸ੍ਰੀ ਦਵੇਸ਼ ਮੌਦਗਿਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ | ਬੁਲਾਰੇ ਅਨੁਸਾਰ ਇਸ ਕੁੜੀਆਂ ਦੇ ਟੀਮ ਨੇ ਭਾਰਤੀ ਜੂਨੀਅਰ ਇਨਲਾਈਨ ਹਾਕੀ ਕੁੜੀਆਂ ਦੀ ...

ਪੂਰੀ ਖ਼ਬਰ »

ਬੀ. ਐੱਮ. ਡਬਲਿਊ. ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ 4 ਡਰਾਈਵਰਾਂ 'ਚੋਂ ਇਕ ਦੀ ਮੌਤ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਅੰਤਰਰਾਸ਼ਟਰੀ ਹਵਾਈ ਅੱਡੇ ਅਧੀਨ ਪੈਂਦੇ ਖੇਤਰ 'ਚ ਇਕ ਬੀ. ਐੱਮ. ਡਬਲਿਊ ਕਾਰ ਦੇ ਚਾਲਕ ਵਲੋਂ ਟੱਕਰ ਮਾਰ ਕੇ ਜ਼ਖ਼ਮੀ ਕੀਤੇ 4 ਟੈਕਸੀ ਡਰਾਈਵਰਾਂ 'ਚੋਂ ਨਰਿੰਦਰ ਸਿੰਘ ਜੋ ਕਿ ਫੇਜ਼-8 ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਧਨਾਸ ਵਿਖੇ ਹੋਈ ਹੱਤਿਆ ਦੇ ਮਾਮਲੇ 'ਚ 2 ਕਾਬੂ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੇ ਬੁੱਧਵਾਰ ਦੀ ਰਾਤ ਧਨਾਸ 'ਚ ਖੁੱਲੇ੍ਹ ਵਿਚ ਪਿਸ਼ਾਬ ਕਰਨ ਤੋਂ ਰੋਕਣ 'ਤੇ ਹੋਏ ਝਗੜੇ ਦੌਰਾਨ 26 ਸਾਲਾ ਲੜਕੇ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਗ਼ਲਤੀ ਨਾਲ ਖਾਤੇ 'ਚ ਟ੍ਰਾਂਸਫਰ ਹੋਏ ਪੈਸੇ ਵਾਪਿਸ ਨਾ ਮੋੜਨ 'ਤੇ ਸੀ.ਟੀ.ਯੂ. ਦੇ ਸਾਬਕਾ ਜੂਨੀਅਰ ਅਸਿਸਟੈਂਟ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੀ.ਟੀ.ਯੂ. ਦੇ ਸਾਬਕਾ ਜੂਨੀਅਰ ਅਸਿਸਟੈਂਟ ਿਖ਼ਲਾਫ਼ ਵਿਭਾਗ ਦੇ ਪੈਸੇ ਵਾਪਸ ਨਾ ਮੋੜਨ 'ਤੇ ਮਾਮਲਾ ਦਰਜ ਕੀਤਾ ਹੈ ਜੋ ਗ਼ਲਤੀ ਨਾਲ ਉਸ ਦੇ ਬੈਂਕ ਖਾਤੇ ਵਿਚ ਟ੍ਰਾਂਸਫਰ ਹੋ ਗਏ ਸਨ | ਇਸ ਸਬੰਧਿਤ ...

ਪੂਰੀ ਖ਼ਬਰ »

ਵੇਟਿੰਗ ਉਮੀਦਵਾਰਾਂ ਨੇ ਮੰਗੀ ਐਸ.ਆਈ. ਦੀ ਨੌਕਰੀ, ਨੋਟਿਸ ਜਾਰੀ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਸਾਲ 2016 'ਚ ਕੱਢੀਆਂ ਪੁਲਿਸ ਸਬ-ਇੰਸਪੈਕਟਰ ਦੀਆਂ ਅਸਾਮੀਆਂ ਦੀ ਹੋ ਚੁੱਕੀ ਭਰਤੀ 'ਚ ਖ਼ਾਲੀ ਪਈਆਂ ਅਸਾਮੀਆਂ 'ਤੇ ਜਨਰਲ ਸ਼੍ਰੇਣੀ ਦੀਆਂ ਵੇਟਿੰਗ ਸੂਚੀ ਵਿਚਲੀਆਂ ਦੋ ਕੁੜੀਆਂ ਨੇ ਨੌਕਰੀ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਲੰਬੀ ਰੋਡ ਸਥਿਤ ਘੁਮਿਆਰਾਂ ਵਾਲੀ ਗਲੀ 'ਚ ਅੱਜ ਸਵੇਰੇ ਇਕ ਨੌਜਵਾਨ ਵਲੋਂ ਆਪਣੀ ਪਤਨੀ ਤੇ ਉਸ ਦੇ ਪੇਕਾ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਗਲੀ 'ਚ ਸ਼ੋਗ ...

ਪੂਰੀ ਖ਼ਬਰ »

ਰਾਜ ਉਹ ਹੀ ਚੰਗਾ ਹੁੰਦੈ ਜਿਸ 'ਚ ਇਨਸਾਫ਼ ਹੋਵੇ-ਬਾਦਲ

ਲੰਬੀ, 20 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਹਰ ਸਿੱਖ ਗੁਰੂ ਸਹਿਬਾਨ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੈ ਤੇ ਸਾਨੰੂ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਲੰਬੀ 'ਚ ਇਕਬਾਲ ਖਾਂ ਦੇ ਘਰ ਰੱਖੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭੂੰਦੜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜ਼ਾ ਭੁਗਤੀ

ਤਲਵੰਡੀ ਸਾਬੋ, 20 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵਲੋਂ ਅਬੋਹਰ ਰੈਲੀ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਸੰਬੋਧਨ ਕੀਤੇ ਜਾਣ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ...

ਪੂਰੀ ਖ਼ਬਰ »

ਦੇਸ਼ ਦੇ ਡੀਪੂ ਹੋਲਡਰ ਦਿੱਲੀ 'ਚ 25 ਨੂੰ ਭਰਨਗੇ ਜੇਲ੍ਹਾਂ-ਸਿੱਧੂ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਭਰ ਦੇ 5 ਲੱਖ 79 ਹਜ਼ਾਰ ਡੀਪੂ ਹੋਲਡਰ ਆਪਣੀਆਂ ਮੰਗੀਆਂ ਨੂੰ ਲੈ ਕੇ 25 ਸਤੰਬਰ ਨੂੰ ਦਿੱਲੀ ਵਿਖੇ ਜੇਲ੍ਹਾਂ ਭਰਨਗੇ | ਇਹ ਜਾਣਕਾਰੀ ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ (ਸਿੱਧੂ) ਦੇ ਪ੍ਰਧਾਨ ਤੇ ਆਲ ਇੰਡੀਆ ਦੇ ਮੀਤ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ ਕਹਿਣੀ ਤੇ ਕਰਨੀ ਦੇ ਪ੍ਰਪੱਕ ਸਨ ਜਥੇ: ਜਗਦੇਵ ਸਿੰਘ ਤਲਵੰਡੀ

ਰਾਏਕੋਟ-ਪੰਥ ਦੇ ਨਿਧੜਕ ਜਰਨੈਲ, ਸ੍ਰੀ ਅਨੰਦਪੁਰ ਸਾਹਿਬ ਮਤੇ ਦੇ ਬਾਨੀ ਅਤੇ ਕਹਿਣੀ ਤੇ ਕਥਨੀ ਦੇ ਪਰਪੱਕ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਜਨਮ ਫਰਵਰੀ 1929 ਨੂੰ ਪਿਤਾ ਛਾਂਗਾ ਸਿੰਘ ਦੇ ਘਰ ਅਤੇ ਮਾਤਾ ਜਸਮੇਰ ਕੌਰ ਦੀ ਕੁੱਖੋਂ ਪਿੰਡ ਚੱਕ 52 ਪਾਕਿਸਤਾਨ ਵਿਖੇ ਹੋਇਆ | ...

ਪੂਰੀ ਖ਼ਬਰ »

ਡਿਸਪੈਂਸਰੀ 'ਚ ਏ.ਐਨ.ਐਮ. ਵਲੋਂ ਖੁਦਕੁਸ਼ੀ

ਗੁਰਦਾਸਪੁਰ, 20 ਸਤੰਬਰ (ਆਰਿਫ਼)-ਅੱਜ ਦੁਪਹਿਰ ਦੋਰਾਂਗਲਾ ਨਜ਼ਦੀਕੀ ਪੈਂਦੇ ਪਿੰਡ ਡੁੱਗਰੀ ਦੀ ਡਿਸਪੈਂਸਰੀ 'ਚ ਇਕ ਏ.ਐਨ.ਐਮ. ਬਲਵਿੰਦਰ ਕੌਰ ਪਤਨੀ ਪ੍ਰਤਾਪ ਸਿੰਘ ਵਾਸੀ ਗੋਪਾਲ ਨਗਰ ਬਹਿਰਾਮਪੁਰ ਰੋਡ ਗੁਰਦਾਸਪੁਰ ਨੇ ਉਸ ਸਮੇਂ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਨਿਸ਼ਾਨ ਸਿੰਘ ਜੌਹਲ ਪੁੱਤਰ ਬਲਦੇਵ ਸਿੰਘ ਵਾਸੀ ਮੋਗਾ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤਾ ਜਿਸ ਵਿਚੋਂ ਉਸ ਨੇ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ਕਰਨ ਦਾ ...

ਪੂਰੀ ਖ਼ਬਰ »

ਸਮਾਗਮ ਦਾ ਮੁੱਖ ਮਕਸਦ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ-ਗਿਆਨੀ ਹਰਪ੍ਰੀਤ ਸਿੰਘ

ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਤੇ ਬਾਬਾ ਜਵਾਹਰ ਦਾਸ ਸੂਸਾਂ ਦੀ ...

ਪੂਰੀ ਖ਼ਬਰ »

ਜਿਉਂਦੇ ਅਧਿਕਾਰੀ ਨੂੰ ਮਰਿਆ ਵਿਖਾ ਕੇ ਕੀਤੀ ਨਵੀਂ ਨਿਯੁਕਤੀ

ਲੌਾਗੋਵਾਲ, 20 ਸਤੰਬਰ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਸਾਬਕਾ ਆਰਜ਼ੀ ਉੱਚ ਅਧਿਕਾਰੀਆਂ ਵਲੋਂ ਸੰਸਥਾ ਦੇ ਕਾਨੂੰਨ ਅਧਿਕਾਰੀ ਨੂੰ ਕਾਗ਼ਜ਼ਾਂ 'ਚ ਕਥਿਤ ਤੌਰ 'ਤੇ ਮਰਿਆ ਦਿਖਾ ਕੇ ਆਪਣੀ ਮਰਜ਼ੀ ਦਾ ਵਕੀਲ ਨਿਯੁਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਮੁਜ਼ੱਫ਼ਰਪੁਰ ਕਾਂਡ ਤੋਂ ਮੀਡੀਆ ਰਿਪੋਰਟਿੰਗ 'ਤੇ ਪਾਬੰਦੀ ਨੂੰ ਹਟਾਇਆ

ਨਵੀਂ ਦਿੱਲੀ, 20 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਬਿਹਾਰ ਦੇ ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ 'ਚ ਪਟਨਾ ਹਾਈਕੋਰਟ ਵਲੋਂ ਮੀਡੀਆ ਰਿਪੋਰਟਿੰਗ 'ਤੇ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ, ਇਸ ਦੇ ਨਾਲ ਮੀਡੀਆ ਨੂੰ ਵੀ ਮਸ਼ਵਰਾ ਦਿੰਦਿਆਂ ਸੰਵੇਦਨਸ਼ੀਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX