ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਮੁਕਤਸਰ ਸਾਹਿਬ

ਡਿੰਪੀ ਢਿੱਲੋਂ, ਸ਼ਨੀ ਢਿੱਲੋਂ ਤੇ ਜਗਤਾਰ ਧਾਲੀਵਾਲ 'ਤੇ ਮਾਮਲਾ ਦਰਜ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਬੀਤੇ ਕੱਲ੍ਹ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਲਕਾ ਗਿੱਦੜਬਾਹਾ ਦੇ ਪਿੰਡ ਗਿਲਜੇਵਾਲਾ 'ਚ ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ਿਆਂ ਦੀ ਖ਼ਬਰ ਮਿਲਣ 'ਤੇ ਜਾਇਜ਼ਾ ਲੈਣ ਪਹੁੰਚੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਸਮੇਤ ਪੂਰੀ ਟੀਮ 'ਤੇ ਅਣਪਛਾਤਿਆਂ ਵਲੋਂ ਇੱਟਾਂ-ਰੋੜਿਆਂ ਤੇ ਡਾਂਗਾਂ ਨਾਲ ਹੋਏ ਹਮਲੇ 'ਚੋਂ ਪੁਲਿਸ ਵਲੋਂ ਬਚਾ ਕੇ ਕੱਢੇ ਗਏ ਹਰਦੀਪ ਸਿੰਘ ਡਿੰਪੀ ਢਿੱਲੋਂ, ਉਨ੍ਹਾਂ ਦੇ ਭਰਾ ਸੰਦੀਪ ਸਿੰਘ ਸ਼ਨੀ ਢਿੱਲੋਂ ਤੇ ਨਿੱਜੀ ਸਹਾਇਕ ਜਗਤਾਰ ਸਿੰਘ ਧਾਲੀਵਾਲ ਨੂੰ ਥਾਣਾ ਕੋਟਭਾਈ ਲਿਆ ਲਿਆਂਦਾ ਗਿਆ ਸੀ, ਜਿੱਥੇ ਪੁਲਿਸ ਵਲੋਂ ਦੇਰ ਰਾਤ ਉਨ੍ਹਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ | ਅੱਜ ਬਾਅਦ ਦੁਪਹਿਰ ਗਿੱਦੜਬਾਹਾ 'ਚ ਜੇ. ਐੱਮ. ਆਈ. ਸੀ. ਮੇਘਾ ਧਾਲੀਵਾਲ ਦੀ ਅਦਾਲਤ 'ਚ ਉਨ੍ਹਾਂ ਨੂੰ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ 'ਚ ਭੇਜ ਦਿੱਤਾ | ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਕਾਂਗਰਸੀ ਦੀ ਸਰਕਾਰ ਬਣੀ ਨੂੰ ਡੇਢ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਉਹ ਇਨ੍ਹਾਂ ਚੋਣਾਂ 'ਚ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕਦੇ ਸਨ | ਇਸ ਲਈ ਬੌਖਲਾਏ ਕਾਂਗਰਸੀਆਂ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਬੂਥਾਂ 'ਤੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੀ ਧੱਕੇਸ਼ਾਹੀ ਲੋਕਾਂ ਨੂੰ ਦਿਖਾਉਣ ਲਈ ਅਸੀਂ ਗਿੱਦੜਬਾਹਾ ਦੀ ਸਮੁੱਚੀ ਪ੍ਰੈੱਸ ਸਮੇਤ ਪਿੰਡ ਬਬਾਣੀਆਂ ਪਹੁੰਚੇ ਤੇ ਡੀ. ਐੱਸ. ਪੀ. ਗਿੱਦੜਬਾਹਾ ਨੂੰ ਮੌਕੇ 'ਤੇ ਸੱਦ ਕੇ ਵੀ ਦਿਖਾਇਆ। ਉਨ੍ਹਾਂ ਕਿਹਾ ਕਿ ਜਦ ਸਾਨੂੰ ਪਿੰਡ ਗਿਲਜੇਵਾਲਾ 'ਚ ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਦੀ ਜਾਣਕਾਰੀ ਮਿਲੀ ਤਾਂ ਅਸੀਂ ਵੀ ਪਿੰਡ ਗਿਲਜੇਵਾਲਾ ਪਹੁੰਚੇ ਤੇ ਪ੍ਰੈੱਸ ਵਾਲੇ ਵੀ ਉੱਥੇ ਪਹੁੰਚੇ, ਜਿੱਥੇ ਕਾਂਗਰਸੀਆਂ ਵਲੋਂ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਹਿ 'ਤੇ ਉਨ੍ਹਾਂ 'ਤੇ ਹਮਲਾ ਹੋਇਆ। ਡਿੰਪੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਇਹ ਕਹਿ ਕੇ ਥਾਣੇ ਬਿਠਾਈ ਰੱਖਿਆ ਕਿ ਤੁਹਾਡੇ ਬਹਾਰ ਰਹਿਣ ਤੇ ਫਿਰ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਦੇਰ ਰਾਤ ਉਨ੍ਹਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਸਿਆਸੀ ਦਬਾਅ 'ਚ ਆ ਕੇ ਉਲਟਾ ਉਨ੍ਹਾਂ ਵਿਰੁੱਧ ਹੀ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਆਪਣੇ ਉੱਪਰ ਪਏ ਕੇਸਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਲੋਕ ਹੱਕਾਂ ਲਈ ਜੇਲ੍ਹ ਜਾਣਾ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰੀ ਕੀਤਾ ਰੋਸ ਮੁਜ਼ਾਹਰਾ

ਲੰਬੀ, 20 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਮੈਡਮ ਹਰਗੋਬਿੰਦ ਕੌਰ ਦੇ ਸੱਦੇ 'ਤੇ ਯੂਨੀਅਨ ਦੀ ਪੰਜਾਬ ਇਕਾਈ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਬਲਾਕ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਵਲ ਹਸਪਤਾਲ ਨੂੰ 25 ਬੈੱਡ ਭੇਟ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਟਰੱਸਟ ਸਮਾਜ ਸੇਵਾ ਵਿਚ ਬਹੁਤ ਵੱਡਾ ਯੋਗਦਾਨ ਪਾ ਰਿਹਾ ਹੈ | ਅੱਜ ਕਲੱਬ ਵਲੋਂ ਗਿੱਦੜਬਾਹਾ ਦੇ ਸਿਵਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪਾਠ 23 ਨੂੰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ਿਵਧਾਮ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ 23 ਸਤੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸ਼ੰਮੀ ਤੇਰ•ੀਆ ਨੇ ਦੱਸਿਆ ਕਿ ਇਲਾਕੇ ਵਿਚ ਸੁੱਖ ...

ਪੂਰੀ ਖ਼ਬਰ »

ਲੰਬੀ ਹਲਕੇ 'ਚ 19 ਬੂਥਾਂ 'ਤੇ ਦੁਬਾਰਾ ਵੋਟਾਂ ਲਈ 'ਸੇਫ਼ ਮੋਡ' 'ਚ ਆਇਆ ਪ੍ਰਸ਼ਾਸਨ

ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)- ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਬੂਥਾਂ 'ਤੇ ਕਬਜ਼ੇ ਅਤੇ ਖੁੱਲ੍ਹੇਆਮ ਗੁੰਡਾਗਰਦੀ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ 'ਸੇਫ਼ ਮੋਡ' ਵਿਚ ਆ ਗਿਆ ਹੈ | ਚੋਣਾਂ ਵਿਚ ਸ਼ਰੇ੍ਹਆਮ ਸੜਕਾਂ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸੁਯੋਗ ਯਤਨਾਂ ਨੂੰ ਫ਼ਿੱਕਾ ਪਾ ਰਹੀ ਹੈ ਫ਼ਿਰੋਜ਼ਪੁਰ ਰੋਡ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਕੁਲਦੀਪ ਸਿੰਘ ਘੁਮਾਣ)- ਇਕ ਪਾਸੇ ਜਿੱਥੇ ਤੰਦਰੁਸ਼ਤ ਮਿਸ਼ਨ ਪੰਜਾਬ ਤਹਿਤ ਸਾਰਾ ਪ੍ਰਸਾਸ਼ਨ ਪੱਬਾਂ ਭਾਰ ਹੋ ਕੇ ਬੜੇ ਉਤਸ਼ਾਹ ਨਾਲ ਕੰਮ ਕਰ ਰਿਹਾ ਹੈ, ਉੱਥੇ ਕਿਸੇ ਲਾਪ੍ਰਵਾਹ ਵਿਅਕਤੀ ਦੀ ਲਾਪ੍ਰਵਾਹੀ ਸਾਰੇ ਕੀਤੇ ਕਰਾਏ ਉੱਪਰ ...

ਪੂਰੀ ਖ਼ਬਰ »

ਵਕੀਲ ਸਿੰਘ ਵਣਵਾਲਾ ਮੀਤ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਵਕੀਲ ਸਿੰਘ ਵਣਵਾਲਾ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਮੀਤ ਪ੍ਰਧਾਨ ਬਣਾਉਣ ਦੀ ਖ਼ੁਸ਼ੀ ਵਿਚ ਪਿ੍ੰਸੀਪਲ ਜਸਵੀਰ ਸਿੰਘ, ਪਰਮਜੀਤ ਸਿੰਘ, ਜਗਸੀਰ ਸਿੰਘ, ...

ਪੂਰੀ ਖ਼ਬਰ »

ਪੋਿਲੰਗ ਕੇਂਦਰਾਂ 'ਤੇ ਹੋਈ ਹਿੰਸਾ ਿਖ਼ਲਾਫ਼ ਚੋਣ ਅਮਲੇ 'ਚ ਰੋਸ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹ•ਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜ਼ਿਲ੍ਹ•ਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਪੋਿਲੰਗ ਬੂਥਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ ਨੇ ਅਧਿਆਪਕਾਂ ਤੇ ਮੁਲਾਜ਼ਮ ਵਰਗ ਦੇ ਸਾਹ ਸੂਤ ਲਏ ਹਨ ...

ਪੂਰੀ ਖ਼ਬਰ »

ਲੰਬੀ ਹਲਕੇ ਦੇ ਚੋਣ ਬੂਥਾਂ 'ਤੇ ਕਬਜ਼ਿਆਂ ਸਬੰਧੀ ਦਰਜਨਾਂ ਅਣਪਛਾਤਿਆਂ 'ਤੇ ਮੁਕੱਦਮੇ ਦਰਜ

ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)- ਬੀਤੇ ਕੱਲ੍ਹ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਬੂਥਾਂ 'ਤੇ ਕਬਜ਼ਿਆਂ ਸਬੰਧੀ ਲੰਬੀ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਿਖ਼ਲਾਫ਼ ਲਗਪਗ ਪੰਜ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਹਨ | ਸਾਰੇ ਮਾਮਲੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਗਿੱਦੜਬਾਹਾ ਵਿਖੇ ਰੋਸ ਧਰਨਾ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)- ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵਲੋਂ ਬਲਾਕ ਪ੍ਰਧਾਨ ਗਿਆਨ ਕੌਰ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 36 ਪੋਿਲੰਗ ਬੂਥਾਂ 'ਤੇ ਮੁੜ ਮਤਦਾਨ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ 36 ਬੂਥਾਂ 'ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ (ਲੜਕੇ) ਮੁਕਾਬਲੇ 'ਚ ਲਾਲਬਾਈ ਸਕੂਲ ਜੇਤੂ ਰਿਹਾ

ਲੰਬੀ, 20 ਸਤੰਬਰ (ਮੇਵਾ ਸਿੰਘ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿਖੇ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-14 ਕਬੱਡੀ (ਲੜਕੇ) ਮੁਕਾਬਲਿਆਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੀ ਟੀਮ ਨੇ ਸਾਰੀਆਂ ਜ਼ੋਨਲ ਟੀਮਾਂ ਨੂੰ ਹਰਾ ਕੇ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਮੌਕੇ ਹੋਮੀਓਪੈਥਿਕ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਗੁਲਵਿੰਦਰ ਸਿੰਘ)- ਭਾਈ ਘਨ੍ਹੱਈਆ ਜੀ ਦੀ ਬਰਸੀ ਮੌਕੇ ਜ਼ਿਲ੍ਹਾ ਹੋਮੀਓਪੈਥਿਕ ਵਿਭਾਗ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਬਾਗਵਾਲਾ ਬ੍ਰਾਂਚ) ਸ੍ਰੀ ਮੁਕਤਸਰ ਸਾਹਿਬ ਵਿਖੇ ਅਗਰਵਾਲ ਸਭਾ ਦੇ ਸਹਿਯੋਗ ਨਾਲ ਮੁਫ਼ਤ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਕੋਟਭਾਈ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਸੱਤਾ ਤਾਂ ਪ੍ਰਾਪਤ ਕਰ ਲਈ ਪਰ ਲੋਕਾਂ ਨਾਲ ਕੀਤੇ ਵਾਅਦੇ ਪੂਰੀ ਕਰਨ ਵਿਚ ਕਾਂਗਰਸ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਸਾਬਿਤ ਹੋਈ ਹੈ | ਇਹ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਵਲੋਂ 2 ਅਕਤੂਬਰ ਤੱਕ ਚਲਾਈ ਜਾਵੇਗੀ ਸਵੱਛਤਾ ਮੁਹਿੰਮ-ਕਰਨਲ ਭੱਟੀ

ਮਲੋਟ, 20 ਸਤੰਬਰ (ਰਣਜੀਤ ਸਿੰਘ ਪਾਟਿਲ)- ਡੀ. ਜੀ. ਐੱਨ. ਸੀ. ਸੀ. ਦੇ ਦਿਸ਼ਾ-ਨਿਰਦੇੇਸ਼ਾਂ ਤਹਿਤ 2 ਅਕਤੂਬਰ ਤੱਕ ਸਵੱਛਤਾ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਵਿਸ਼ੇਸ਼ ਮੁਹਿੰਮ ਤਹਿਤ 6 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ. ਮਲੋਟ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਕਾਈ ਦੀ ਅਹਿਮ ਮੀਟਿੰਗ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਲਾਕ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਕੇਰਲ ਦੇ ਲੋੜਵੰਦਾਂ ਲਈ ਭਾਂਡੇ ਭੇਜੇ

ਮਲੋਟ, 20 ਸਤੰਬਰ (ਰਣਜੀਤ ਸਿੰਘ ਪਾਟਿਲ)- ਗੁਰਦੁਆਰਾ ਭਾਈ ਜਗਤਾ ਜੀ ਤੋਂ ਸਮਾਜ ਸੇਵੀ ਸੰਸਥਾਵਾਂ, ਗੁਰੂ ਘਰਾਂ ਅਤੇ ਇਲਾਕੇ ਦੀ ਹੋਰ ਸੰਗਤ ਦੁਆਰਾ ਦਿੱਤੀ ਗਈ ਸਹਾਇਤਾ ਨਾਲ ਕੇਰਲਾ ਦੇ ਲੋੜਵੰਦ ਲੋਕਾਂ ਲਈ 1000 ਸਟੀਲ ਦੇ ਗਲਾਸ ਅਤੇ 1000 ਹਜ਼ਾਰ ਸਟੀਲ ਦੀਆਂ ਥਾਲੀਆਂ ਭੇਜੀਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੋਟਭਾਈ ਚੋਣਾਂ ਉਪਰੰਤ ਸੁਖਬੀਰ ਨੂੰ ਮਿਲੇ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਬੀਤੇ ਕੱਲ੍ਹ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਅਕਾਲੀ ਦਲ ਦੇ ਆਗੂਆਂ ਵਲੋਂ ਕਾਂਗਰਸ ਪਾਰਟੀ 'ਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼ ਲਗਾਏ ਗਏ ਅਤੇ ਚੋਣਾਂ ਹੋਣ ਉਪਰੰਤ ਸਾਬਕਾ ਵਿਧਾਇਕ ਹਰਪ੍ਰੀਤ ...

ਪੂਰੀ ਖ਼ਬਰ »

ਮੈਡੀਕਲ ਐਸੋਸੀਏਸ਼ਨ ਨੇ ਦੰਦਾਂ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਦੋਦਾ, 20 ਸਤੰਬਰ (ਰਵੀਪਾਲ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਵਲੋਂ ਪਿੰਡ ਦੋਦਾ ਵਿਖੇ ਅੱਖਾਂ ਅਤੇ ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਪਾਰੁਲ ਗੁਪਤਾ ਅਤੇ ਹੱਡੀਆਂ ਦੇ ਮਾਹਰ ਡਾ: ਮੋਹਿਤ ਗੁਪਤਾ ਵਲੋਂ 350 ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਵਾਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ 15 ਸਤੰਬਰ ਤੋਂ 2 ਅਕਤੂਬਰ ਤੱਕ ਸਾਰੇ ਪੰਜਾਬ ਵਿਚ ਚਲਾਈ ਜਾ ਰਹੀ ਹੈ, ਜਿਸ ਤਹਿਤ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ਦਫ਼ਤਰੀ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਨੇ ਕੱਸਿਆ ਕਮਰਕੱਸਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਕੁਲਦੀਪ ਸਿੰਘ ਘੁਮਾਣ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸ਼ਹਿਰਾਂ ਵਿਚ ਘੁੰਮ ਰਹੇ ਆਵਾਰਾ ਪਸ਼ੂਆਂ ਦੇ ਕਾਰਨ ਆਏ ਦਿਨ ਵਾਪਰ ਰਹੇ ਹਾਦਸਿਆਂ ਤੋਂ ਆਮ ਪਬਲਿਕ ਨੂੰ ਨਿਜਾਤ ਦਿਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਆਈ. ਟੀ. ਵਿਭਾਗ ਦੇ ਬੀ. ਸੀ. ਏ., ਪੀ. ਜੀ. ਡੀ. ਸੀ. ਏ. ਅਤੇ ਬੀ. ਏ. ਦੀਆਂ ਵਿਦਿਆਰਥਣਾਂ ਵਲੋਂ ਟਰਾਈਡੈਂਟ ਗਰੁੱਪ ਬਰਨਾਲਾ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸਮਾਜਿਕ ਸੰਗਠਨਾਂ ਦੀ ਸਵੱਛਤਾ ਮੁਹਿੰਮ 'ਚ ਭਾਗੀਦਾਰੀ ਅਹਿਮ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀਆਂ ਅਗਵਾਈ ਲੀਹਾਂ ਅਨੁਸਾਰ ਜ਼ਿਲ੍ਹੇ ਨੂੰ ਸਾਫ-ਸੁਥਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਐਸ.ਐਲ.ਆਰ. ਐਮ. ਪ੍ਰਾਜੈਕਟ ਆਰੰਭਿਆ ਹੈ, ਜਿਸ ਤਹਿਤ ਜਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਦੋਦਾ, 20 ਸਤੰਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਅਪਾਤ ਕਾਲ ਸੰਕਟ ਪ੍ਰਬੰਧਨ ਸਮੂਹ ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਅਪਾਤ ਸੰਕਟ ਪ੍ਰਬੰਧਨ ਸਮੂਹ ਦੀ ਬੈਠਕ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉਦਯੋਗਿਕ ਇਕਾਈਆਂ ਵਿਚ ਵਾਪਰਨ ਵਾਲੇ ਅਚਾਨਕ ਹਾਦਸਿਆਂ ਦੇ ਫੌਰੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਟੈਕਨੀਕਲ ਸਰਵਿਸ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਸੂਬਾ ਕਮੇਟੀ ਪ੍ਰਧਾਨ ਕੁਲਦੀਪ ਖੰਨਾ, ਸੀਨੀਅਰ ਮੀਤ ਪ੍ਰਧਾਨ ਰਣਬੀਰ ...

ਪੂਰੀ ਖ਼ਬਰ »

ਗਣੇਸ਼ ਮਹਾਂਉਤਸਵ ਸ਼ਰਧਾ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਗੁਲਵਿੰਦਰ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਵਰਨਕਾਰ ਮਰਾਠਾ ਗਣੇਸ਼ ਮੰਡਲ ਵਲੋਂ ਗਣੇਸ਼ ਮਹਾਂਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਬੀਤੇ 6 ਦਿਨਾਂ ਤੋਂ ਸਥਾਨਕ ਗਾਂਧੀ ਚੌਾਕ ਵਿਖੇ ਸਥਾਪਤ ਕੀਤੀ ਸਿਧੀ ਵਿਨਾਇਕ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੰਜ ਦਿਨਾ ਸਿਖਲਾਈ ਕੋਰਸ ਸਮਾਪਤ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਤੀਜੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ ਪਿੰਡ ਲੁਹਾਰਾ ਦੇ 25 ਕਿਸਾਨਾਂ ਨੇ ਭਾਗ ਲਿਆ | ਇਸ ਸਿਖਲਾਈ ਕੋਰਸ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਦਿਵਸ ਮਨਾਇਆ

ਲੰਬੀ, 20 ਸਤੰਬਰ (ਮੇਵਾ ਸਿੰਘ)- ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਐੱਸ. ਐੱਮ. ਓ. ਲੰਬੀ ਡਾ. ਜਗਦੀਪ ਚਾਵਲਾ ਦੀ ਯੋਗ ਅਗਵਾਈ ਵਿਚ ਸੀ. ਐੱਸ. ਸੀ. ਲੰਬੀ ਵਿਚ ਪੋਸ਼ਣ ਅਭਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੋਨੀਆ ਗਰਗ ਨੇ ਦੁੱਧ ਪਿਲਾਉਂਦੀਆਂ ਮਾਵਾਂ, ਗਰਭਵਤੀ ਔਰਤਾਂ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਵਿਸ਼ਾਲ ਨਗਰ ਸਥਿਤ ਆਸ਼ਰਮ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਵਾਮੀ ਰਾਜਵੀਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਦੇ ਸਾਮਾਨ ਹਨ ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਜਾਪ ਕਰਵਾਏ

ਦੋਦਾ, 20 ਸਤੰਬਰ (ਰਵੀਪਾਲ)- ਪਿੰਡ ਦੋਦਾ ਦੀ ਉਲਕ ਪੱਤੀ ਵਲੋਂ ਪਿੰਡ ਵਾਸੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਮਾਲਵਾ ਸਕੂਲ 'ਚ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਪੱਤੀ ਦੇ ਉੱਦਮੀ ਸੇਵਾਦਾਰਾਂ ਨੇ ਇਸ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਦੁੱਧ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵਿਭਾਗ ਦੀ ਚੱਲਦੀ ਫਿਰਦੀ ...

ਪੂਰੀ ਖ਼ਬਰ »

ਹਿੰਦੀ ਦਿਵਸ ਨੂੰ ਸਮਰਪਿਤ ਹਿੰਦੀ ਲੇਖ ਪ੍ਰਤੀਯੋਗਤਾ ਕਰਵਾਈ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਵਿਚ ਪਿ੍ੰਸ ਮਾਡਲ ਸਕੂਲ ਵਿਚ ਹਿੰਦੀ ਦਿਵਸ ਨੂੰ ਸਮਰਪਿਤ ਹਿੰਦੀ ਲੇਖ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ ਦੌਰਾਨ ਓਪਨ ਸਿੰਗਲ 'ਚ ਖਿਡਾਰੀਆਂ ਨੇ ਦਿਖਾਏ ਜੌਹਰ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਬੈਡਮਿੰਟਨ ਕਲੱਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਚੌਥੇ ਬਾਬਾ ਫ਼ਰੀਦ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਸੰਦੀਪ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ 112ਵੇਂ ਦਿਨ ਵੀ ਜਾਰੀ

ਬਰਗਾੜੀ, 20 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ 112ਵੇਂ ਦਿਨ ਵੀ ਜਾਰੀ ਰਿਹਾ ਅਤੇ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ | ਨਿਹੰਗ ਮੁਖੀ ਤਰਨਾ ਦਲ ਅਰਬਾਂ ਖਰਬਾਂ ਦੇ ਬਾਬਾ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਸਬੰਧੀ ਚਾਨਣਾ ਪਾਇਆ

ਫ਼ਰੀਦਕੋਟ, 20 ਸਤੰਬਰ (ਸਤੀਸ਼ ਬਾਗ਼ੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਧਰੀ ਮੀਟਿੰਗ ਸਥਾਨਕ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਵਿਖੇ ਡਾ. ਜਗਜੀਤ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਅਤੇ ਰਛਪਾਲ ਸਿੰਘ ਸੰਧੂ ਬਲਾਕ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਮੱਲਣ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਦੋਦਾ, 20 ਸਤੰਬਰ (ਰਵੀਪਾਲ)- ਇਲਾਕੇ ਦੀ ਨਾਮਵਰ ਸੰਸਥਾ ਨਿਊ ਮਾਲਵਾ ਸਕੂਲ ਮੱਲਣ 'ਚ ਚੱਲ ਰਹੀਆਂ ਤਾਈਕਵਾਂਡੋ, ਕਿੱਕ ਬਾਕਸਿੰਗ, ਵੂਸ਼ੋ ਅਤੇ ਗੱਤਕਾ ਆਦਿ ਦੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਸਮਾਪਤ ਹੋ ਗਈਆਂ | ਸਕੂਲ ਮੁਖੀ ਮੈਡਮ ਪੂਨਮ ਸਿੰਗਲਾ, ਮੈਨੇਜਰ ਗੁਰਚਰਨ ...

ਪੂਰੀ ਖ਼ਬਰ »

ਕੰਪਨੀ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਬਣਦੀ ਤਨਖ਼ਾਹ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇਕ ਕੰਪਨੀ ਅਧੀਨ ਕੰਮ ਕਰਦੇ ਕਰਮਚਾਰੀਆਂ ਨੇ ਅੱਜ ਮੀਟਿੰਗ ਕਰਕੇ ਗੁਹਾਰ ਲਾਈ ਹੈ ਕਿ ਉਨ੍ਹ•ਾਂ ਨੂੰ ਡਿਊਟੀ ਤੋਂ ਫ਼ਾਰਗ ਨਾ ਕੀਤਾ ਜਾਵੇ ਅਤੇ ਬਣਦੀ ਤਨਖ਼ਾਹ ਦਿੱਤੀ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਲੰਬੀ ਵਿਖੇ ਪੋਸ਼ਣ ਦਿਵਸ ਮਨਾਇਆ

ਲੰਬੀ, 20 ਸਤੰਬਰ (ਮੇਵਾ ਸਿੰਘ)- ਐੱਸ. ਐੱਮ. ਓ. ਲੰਬੀ ਡਾ. ਜਗਦੀਪ ਚਾਵਲਾ ਦੀ ਅਗਵਾਈ 'ਚ ਸੀ. ਐੱਚ. ਸੀ. ਲੰਬੀ ਵਿਚ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੋਨੀਆ ਗਰਗ ਨੇ ਦੁੱਧ ਪਿਲਾਉਂਦੀਆਂ ਮਾਵਾਂ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਲੈਣ ਬਾਰੇ ...

ਪੂਰੀ ਖ਼ਬਰ »

ਕੇਰਲ ਰਾਹਤ ਫ਼ੰਡ ਲਈ ਸੀ. ਪੀ. ਐੱਮ. ਬ੍ਰਾਂਚ ਮੁਕਤਸਰ ਵਲੋਂ 40 ਹਜ਼ਾਰ ਰੁਪਏ ਭੇਟ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)- ਬੀਤੇ ਦਿਨੀਂ ਕੇਰਲਾ ਵਿਚ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਅੰਦਰ ਵੱਡੇ ਪੱਧਰ 'ਤੇ ਜਾਨੀ-ਮਾਲੀ ਨੁਕਸਾਨ ਹੋਇਆ ਸੀ, ਜਿਸ 'ਤੇ ਕੇਰਲਾ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੀ. ਪੀ. ਐੱਮ. ਸੂਬਾ ਕਮੇਟੀ ਵਲੋਂ ਪੰਜਾਬ ਭਰ ਵਿਚ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਦੋਦਾ, 20 ਸਤੰਬਰ (ਰਵੀਪਾਲ)- ਸੀਨੀਅਰ ਮੈਡੀਕਲ ਅਫ਼ਸਰ ਦੋਦਾ ਡਾ. ਰਮੇਸ਼ ਕੁਮਾਰੀ ਕੰਬੋਜ ਨੇ ਸੀ. ਐੱਚ. ਸੀ. ਦੋਦਾ ਤੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਡਾ. ਕੰਬੋਜ ਨੇ ਦੱਸਿਆ ਕਿ ਜਨਤਕ ਥਾਵਾਂ ਅਤੇ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਨੈਸ਼ਨਲ ਸਟਾਈਲ ਕਬੱਡੀ ਅੰਡਰ-17ਤੇ 19 ਲੜਕੀਆਂ ਦੇ ਮੈਚ ਕਰਵਾਏ

ਲੰਬੀ, 20 ਸਤੰਬਰ (ਮੇਵਾ ਸਿੰਘ)- ਨੋਡਲ ਅਫ਼ਸਰ ਪਿੰ੍ਰਸੀਪਲ ਹੰਸਰਾਜ ਚੌਹਾਨ ਅਤੇ ਕਨਵੀਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਰਹੂੜਿਆਂਵਾਲੀ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਨੈਸ਼ਨਲ ਸਟਾਈਲ ਕਬੱਡੀ ਅੰਡਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਰੱਤਾਖੇੜਾ ਦੀ ਗਊਸ਼ਾਲਾ ਭੇਜਿਆ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਕੈਂਪ ਦੇ ਪਾਰਕ ਵਾਲੇ ਇਲਾਕੇ ਅਤੇ ਆਸ-ਪਾਸ ਦੇ ਇਲਾਕਿਆਂ 'ਚੋਂ ਸੜਕਾਂ 'ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਟਰੱਕ 'ਤੇ ਲੱਦ ਕੇ ਪਿੰਡ ਰੱਤਾਖੇੜਾ ਵਿਖੇ ਨਵੀਂ ਬਣਾਈ ਗਈ ਗਊਸ਼ਾਲਾ ਵਿਖੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੰਘਰਸ਼ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 23 ਸਤੰਬਰ ਨੂੰ ਕੈਬਿਨਟ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਅੱਡਾ ਵਿਖੇ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਰੇਲ ਗੱਡੀ ਦੇ ਯਾਤਰੀਆਂ ਲਈ ਲੰਗਰ ਸੇਵਾ ਦੀ ਸ਼ੁਰੂਆਤ

ਮਲੋਟ, 20 ਸਤੰਬਰ (ਰਣਜੀਤ ਸਿੰਘ ਪਾਟਿਲ)- ਮਲੋਟ ਰੇਲਵੇ ਸਟੇਸ਼ਨ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਜਾਣ ਵਾਲੀ ਰੇਲ ਗੱਡੀ ਦੇ ਯਾਤਰੀਆਂ ਲਈ ਲੰਗਰ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੀ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)- ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ 'ਚ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਵਿਚ ਬਣਾਈ ਗ਼ਰੀਬਾਂ 'ਤੇ ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹਰਬੰਸ ਸਿੰਘ ਸਿੱਧੂ ਦੀ ਪ੍ਰਧਾਨਗੀ ਵਿਚ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਜਾਂਚ ਕੈਂਪ ਭਲਕੇ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਗੱਜਣ ਵਾਲਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ 22 ਸਤੰਬਰ ਦਿਨ ਸਨਿੱਚਰਵਾਰ ਪ੍ਰਵਾਸੀ ਭਾਰਤੀ ਸੰਤ ਬਾਬਾ ਸਤਿਕਾਰ ਸਿੰਘ ਐਾਡ ਵੈੱਲਫੇਅਰ ਕਮੇਟੀ ...

ਪੂਰੀ ਖ਼ਬਰ »

ਅੱਜ ਦੁਬਾਰਾ ਵੋਟਾਂ ਮੌਕੇ ਸੁਖਬੀਰ ਲੰਬੀ 'ਚ ਡਟਣਗੇ

ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)- ਕਾਂਗਰਸੀ ਸਮਰਥਕ ਦੀ ਕੁੱਟਮਾਰ ਮਾਮਲੇ 'ਚ ਫ਼ੌਜਦਾਰੀ ਕੇਸ 'ਚ ਨਾਮਜ਼ਦ ਹੋਏ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਾਂਗਰਸ ਸਰਕਾਰ ਨਾਲ ਸਿੱਧਾ ਆਹਢਾ ਲਾਉਣ ਦੇ ਰੌਾਅ ਵਿਚ ਹਨ | ਉਹ ਕੱਲ੍ਹ• 19 ਚੋਣਾਂ ਬੂਥਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX