ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਡੇਂਗੂ ਤੋਂ ਬਚਣ ਲਈ ਲੋਕ ਖ਼ੁਦ ਜਾਗਰੂਕ ਹੋਣ-ਡਾ: ਬਲਵੰਤ ਸਿੰਘ

ਕਪੂਰਥਲਾ, 20 ਸਤੰਬਰ (ਵਿ. ਪ੍ਰ.)- ਸਿਹਤ ਵਿਭਾਗ ਵਲੋਂ ਲੋਕਾਂ 'ਚ ਡੇਂਗੂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਸ਼ਹਿਰ ਨੂੰ ਡੇਂਗੂ ਮੁਕਤ ਬਣਾਉਣ ਦੇ ਮਨੋਰਥ ਨਾਲ ਸਿਵਲ ਸਰਜਨ ਦਫ਼ਤਰ ਕਪੂਰਥਲਾ ਤੋਂ ਡੇਂਗੂ ਜਾਗਰੂਕਤਾ ਵੈਨ ਨੂੰ ਡਾ: ਬਲਵੰਤ ਸਿੰਘ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰੇਗੀ | ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਡਾ: ਬਲਵੰਤ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਹੀ ਇਸ ਦਾ ਇਲਾਜ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਮਾਰੀਆਂ ਤੋਂ ਬਚਣ ਲਈ ਤੇ ਖ਼ੁਦ ਨੂੰ ਰੋਗ ਮੁਕਤ ਰੱਖਣ ਲਈ ਸਾਵਧਾਨ ਰਹਿਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਤੇ ਅੱਖਾਂ ਤੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿ੍ਹਆਂ ਤੇ ਨੱਕ ਵਿਚੋਂ ਖ਼ੂਨ ਆਉਣਾ ਡੇਂਗੂ ਬੁਖ਼ਾਰ ਦੇ ਲੱਛਣ ਹਨ | ਜੇਕਰ ਅਜਿਹੇ ਲੱਛਣ ਹੋਣ ਤਾਂ ਪ੍ਰਭਾਵਿਤ ਵਿਅਕਤੀ ਨੂੰ ਨੇੜੇ ਸਰਕਾਰੀ ਹਸਪਤਾਲ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਿੱਥੇ ਡੇਂਗੂ ਬੁਖ਼ਾਰ ਦਾ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰਜੀਵ ਭਗਤ ਨੇ ਕਿਹਾ ਕਿ ਜੇਕਰ ਸਮੇਂ ਸਿਰ ਡੇਂਗੂ ਦਾ ਇਲਾਜ ਨਾ ਕੀਤਾ ਜਾਵੇ ਤਾਂ ਉਹ ਗੰਭੀਰ ਰੂਪ ਧਾਰਨ ਕਰ ਸਕਦਾ ਹੈ | ਇਸੇ ਦੌਰਾਨ ਡਾ: ਨਵਪ੍ਰੀਤ ਕੌਰ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਫ਼ੋਨ 'ਤੇ ਡੇਂਗੂ ਫ਼ਰੀ ਪੰਜਾਬ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ: ਜਸਮੀਨ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਜੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਸ਼ੀ ਬਾਲਾ, ਰਵਿੰਦਰ ਜੱਸਲ ਤੇ ਗੁਰਬੀਰ ਸਿੰਘ ਆਦਿ ਹਾਜ਼ਰ ਸਨ |

ਕੇਂਦਰ ਸਰਕਾਰ ਦੀਆਂ ਨੀਤੀਆਂ ਨੇ ਆਮ ਲੋਕਾਂ ਤੇ ਗ਼ਰੀਬਾਂ ਦਾ ਜੀਣਾ ਔਖਾ ਕਰ ਦਿੱਤਾ ਹੈ-ਪਾਸਲਾ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਸਾਂਝੀ ਰੈਲੀ ਚੌਾਕ ਚੇਲਿਆ ਵਿਖੇ ਪ੍ਰਧਾਨ ਸਤ ਨਰਾਇਣ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗ ਕੀਤੀ ਗਈ ਕਿ ਘਰੇਲੂ ਮਜ਼ਦੂਰਾਂ ...

ਪੂਰੀ ਖ਼ਬਰ »

ਮੁੁੰਡੀ ਮੋੜ-ਸੁਲਤਾਨਪੁਰ ਲੋਧੀ ਸੜਕ 'ਤੇ ਪਏ ਡੂੰਘੇ ਟੋਏ

ਤਲਵੰਡੀ ਚੌਧਰੀਆਂ, 20 ਸਤੰਬਰ (ਪਰਸਨ ਲਾਲ ਭੋਲਾ)-ਇਕ ਪਾਸੇ ਤਾਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਕਰ ਰਹੇ ...

ਪੂਰੀ ਖ਼ਬਰ »

ਦੋ ਲੁਟੇਰੇ ਔਰਤ ਤੋਂ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ

ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ)- ਥਾਣਾ ਸਤਨਾਮਪੁਰਾ ਇਲਾਕੇ ਦੇ 'ਚ ਦੋ ਨੌਜਵਾਨ ਇਕ ਔਰਤ ਦੇ ਹੱਥ ਵਿਚ ਫੜਿਆ ਲਿਫ਼ਾਫ਼ਾ ਖੋਹ ਕਿ ਫ਼ਰਾਰ ਹੋ ਗਏ | ਉਕਤ ਲਿਫ਼ਾਫ਼ੇ ਵਿਚ ਦੋ ਮੋਬਾਈਲ ਤੇ ਨਕਦੀ ਸੀ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਔਰਤ ਸੰਗੀਤਾ ਪਤਨੀ ਨਰਿੰਦਰ ਵਾਸੀ ...

ਪੂਰੀ ਖ਼ਬਰ »

ਧਰਮਪਾਲ ਮਹਾਜਨ ਕੌਾਸਲਰ ਭਾਜਪਾ ਦੇ ਸ਼ਹਿਰੀ ਪ੍ਰਧਾਨ ਬਣੇ

ਕਪੂਰਥਲਾ, 20 ਸਤੰਬਰ (ਸਡਾਨਾ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਨੇ ਪਾਰਟੀ ਦੀ ਕਾਰਜਕਾਰਨੀ ਵਿਚ ਵਿਸਥਾਰ ਕਰਦੇ ਹੋਏ ਕੌਾਸਲਰ ਧਰਮਪਾਲ ਮਹਾਜਨ ਨੂੰ ਕਪੂਰਥਲਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਧਰਮਪਾਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਘਰਾਂ ਤੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ- ਬਖ਼ਤਾਵਰ ਸਿੰਘ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ, ਟੀ. ਡੀ. ਚਾਵਲਾ)- ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖ਼ਤਾਵਰ ਸਿੰਘ ਨੇ ਕਿਹਾ ਕਿ ਫਗਵਾੜਾ ਸ਼ਹਿਰ 'ਚ ਡੇਂਗੂ ਦੀ ਰੋਕਥਾਮ ਲਈ ਰੋਜ਼ਾਨਾ ਵੱਖ-ਵੱਖ ਇਲਾਕਿਆਂ ਵਿਚ ਫੌਗਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਵਿਰੁੱਧ ਅਭੱਦਰ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)- ਇਕ ਕਥਾਵਾਚਕ ਤੇ ਕੁੱਝ ਟੀ.ਵੀ. ਚੈਨਲਾਂ ਵਲੋਂ ਭਗਵਾਨ ਵਾਲਮੀਕਿ ਜੀ ਵਿਰੁੱਧ ਅਭੱਦਰ ਟਿੱਪਣੀਆਂ ਜਾਂ ਉਨ੍ਹਾਂ ਿਖ਼ਲਾਫ਼ ਵਰਤੋਂ ਕਰਨ 'ਤੇ ਬਸਪਾ ਤੇ ਦਲਿਤ ਸਮਾਜ ਉਨ੍ਹਾਂ ਦੀ ਨਿਖੇਧੀ ਕਰਦੇ ਹਨ | ਇਸ ਮੌਕੇ ਬਸਪਾ ਦੇ ...

ਪੂਰੀ ਖ਼ਬਰ »

ਬਸਪਾ (ਅ) ਆਗੂ ਗ਼ਰੀਬ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦਾ ਡਟ ਕੇ ਜਵਾਬ ਦੇਣ-ਦੇਵੀਦਾਸ ਨਾਹਰ

ਕਪੂਰਥਲਾ, 20 ਸਤੰਬਰ (ਵਿ. ਪ੍ਰ.)- ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਦੇਵੀਦਾਸ ਨਾਹਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਅਸਫ਼ਲ ...

ਪੂਰੀ ਖ਼ਬਰ »

10 ਫ਼ੀਸਦੀ ਛੋਟ ਨਾਲ 30 ਤੱਕ ਜਮ੍ਹਾ ਕਰਵਾਇਆ ਜਾ ਸਕਦਾ ਹੈ ਪ੍ਰਾਪਰਟੀ ਟੈਕਸ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)- ਨਗਰ ਨਿਗਮ ਫਗਵਾੜਾ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਮੱਟੂ ਨੇ ਫਗਵਾੜਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਆਪਣਾ ਪ੍ਰਾਪਰਟੀ ਟੈਕਸ ਜਮਾਂ ਨਹੀਂ ਕਰਵਾਇਆ ...

ਪੂਰੀ ਖ਼ਬਰ »

ਨਡਾਲਾ ਵਿਖੇ ਦੋ ਰੋਜ਼ਾ ਪਾਵਰਲਿਫ਼ਟਿੰਗ ਕੱਪ ਦੀ ਸ਼ੁਰੂਆਤ

ਨਡਾਲਾ, 20 ਸਤੰਬਰ (ਮਾਨ)- ਨਡਾਲਾ ਵਿਖੇ ਫਿਟਨੈੱਸ ਵਰਲਡ ਜਿੰਮ ਨਡਾਲਾ ਵਲੋਂ ਇਲਾਕਾ ਵਾਸੀ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸਥਾਨਕ ਪਾਵਰਿਲੰਫਟਿੰਗ ਕੱਪ ਕਰਵਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਡੀ.ਐੱਸ.ਪੀ. ਭੁਲੱਥ ਦਵਿੰਦਰ ਸਿੰਘ ਸੰਧੂ ਨੇ ਕੀਤਾ | ਨੌਜਵਾਨਾਂ ...

ਪੂਰੀ ਖ਼ਬਰ »

ਸੰਤ ਬਾਬਾ ਜਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)- ਸੰਤ ਬਾਬਾ ਜਗਤ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ ਤੇ 11ਵਾਂ ਕਬੱਡੀ ਕੱਪ ਪਿੰਡ ਭਗਤਪੁਰ ਵਿਚ 22 ਤੇ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ...

ਪੂਰੀ ਖ਼ਬਰ »

ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ

ਕਪੂਰਥਲਾ/ਤਲਵੰਡੀ ਚੌਧਰੀਆਂ, 20 ਸਤੰਬਰ (ਵਿ.ਪ੍ਰ., ਪ.ਪ੍ਰ.)- ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਾਇਰ ਕੰਵਰ ਇਕਬਾਲ ਸਿੰਘ, ਬਲਵੰਤ ਸਿੰਘ ਬੱਲ, ਮੱਸਾ ਸਿੰਘ, ਸੰਜੀਵ ਕੁਮਾਰ, ਡਾ: ਸਵਰਨ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਪਦਮ, ...

ਪੂਰੀ ਖ਼ਬਰ »

ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦਾ ਆਮ ਇਜਲਾਸ ਕਰਵਾਇਆ

ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)- ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਹਿੱਸੇਦਾਰਾਂ ਦਾ ਆਮ ਇਜਲਾਸ ਬੈਂਕ ਦੇ ਮੁੱਖ ਦਫ਼ਤਰ ਕਪੂਰਥਲਾ ਵਿਚ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਹਿਕਾਰੀ ਸਭਾਵਾਂ ਕਪੂਰਥਲਾ ਦੀ ਉਪ ਰਜਿਸਟਰਾਰ ਸਰਬਜੀਤ ਕੌਰ ਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੇ ਵਫ਼ਦ ਵਲੋਂ ਸ਼ਹਿਰ ਵਿਚਲੀਆਂ ਦੋ ਗਊਸ਼ਾਲਾਵਾਂ ਦਾ ਦੌਰਾ

ਕਪੂਰਥਲਾ, 20 ਸਤੰਬਰ (ਅ. ਬ.)-ਸ਼ਿਵ ਸੈਨਾ ਬਾਲ ਠਾਕਰੇ ਦੇ ਇਕ ਵਫ਼ਦ ਨੇ ਸੂਬਾਈ ਉਪ ਪ੍ਰਧਾਨ ਪਿਆਰਾ ਲਾਲ ਦੀ ਅਗਵਾਈ ਵਿਚ ਕਾਂਜਲੀ ਰੋਡ 'ਤੇ ਰਾਣੀ ਸਾਹਿਬਾ ਮੰਦਰ ਵਿਖੇ ਸਥਿਤ ਗਊ ਸ਼ਾਲਾਵਾਂ ਦਾ ਦੌਰਾ ਕੀਤਾ | ਉਨ੍ਹਾਂ ਗਊ ਸ਼ਾਲਾ ਦੇ ਪ੍ਰਬੰਧਕਾਂ ਨਾਲ ਗਊਆਂ ਦੀ ਸਾਂਭ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ ਹੋਈ

ਨਡਾਲਾ, 20 ਸਤੰਬਰ (ਮਾਨ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਇੱਥੇ ਪਾਰਟੀ ਦਫ਼ਤਰ ਨਡਾਲਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪੰਡਤ ਸਤਪਾਲ ਲਹੌਰੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਲੱਡੂ ...

ਪੂਰੀ ਖ਼ਬਰ »

ਡੀ. ਟੀ. ਐੱਫ਼ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਹੋਈ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਸੋਨੀਆ, ਹੈਪੀ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀਆਂ ਜਥੇਬੰਦਕ ਚੋਣਾਂ ਤਹਿਤ ਅੱਜ ਸੁਲਤਾਨਪੁਰ ਲੋਧੀ ਬਲਾਕ ਦੀ ਚੋਣ ਜ਼ਿਲ੍ਹਾ ਚੋਣ ਕਮੇਟੀ ਤੇ ਐਡਹਾਕ ਕਮੇਟੀ ਦੀ ਦੇਖ ਰੇਖ ਹੇਠ ਸੰਪੰਨ ਹੋਈ | ਚੋਣ ਮੌਕੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਐਾਟੀਕੁਰੱਪਸ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਡਾਲਾ, 20 ਸਤੰਬਰ (ਮਾਨ)- ਐਾਟੀਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਲਾਡੀ ਨੇ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨੀਂ ਜਲੰਧਰ ਕੈਂਟ ਵਿਖੇ ਹੋਈ ਦੂਸਰੀ ਓਪਨ ਕਰਾਟੇ ਚੈਂਪੀਅਨਸ਼ਿਪ ਵਿਚ ਅੱਵਲ ਰਹਿਣ ਵਾਲੇ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਦੇ 2 ਵਿਦਿਆਰਥੀਆਂ ਦੇ ਸਨਮਾਨਾਂ ਵਿਚ ਇਕ ਸੰਖੇਪ ਤੇ ...

ਪੂਰੀ ਖ਼ਬਰ »

ਭੁਲਾਣਾ ਦੇ ਕਬੱਡੀ ਮਹਾਂਕੁੰਭ 'ਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਸਹਿਯੋਗ-ਜੈਲਾ ਭੁਲਾਣਾ

ਹੁਸੈਨਪੁਰ, 20 ਸਤੰਬਰ (ਸੋਢੀ)- ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰੱਖਣ ਲਈ ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ 50 ਪਿੰਡਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ- ਵੰਝ

ਹੁਸੈਨਪੁਰ, 20 ਸਤੰਬਰ (ਸੋਢੀ)- ਬੀਤੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਨਿਰਾਸ਼ ਸਿੱਖ ਸੰਗਤਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਰਗਾੜੀ ਮੰਡੀ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੰ੍ਰਥ ਸਾਹਿਬ ਸਥਾਪਨਾ ਦਿਵਸ ਮੌਕੇ ਕੁਇਜ਼ ਮੁਕਾਬਲੇ

ਨਡਾਲਾ, 20 ਸਤੰਬਰ (ਮਾਨ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਗੰ੍ਰਥ ਸਾਹਿਬ ਸਥਾਪਨਾ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੀਨੀਅਰ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਪੱਧਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 30 ਪਿੰਡਾਂ 'ਚ 1500 ਸਹਿਜ ਪਾਠ ਆਰੰਭ ਕੀਤੇ-ਭਾਈ ਹਰਜੀਤ ਸਿੰਘ

ਡਡਵਿੰਡੀ, 20 ਸਤੰਬਰ (ਬਲਬੀਰ ਸੰਧਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 'ਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘਰ-ਘਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡਾਂ 'ਚ ਸਹਿਜ ਪਾਠ ਲਹਿਰ ਚਲਾਈ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ 'ਗੁਰਬਾਣੀ ਰਾਹੀਂ ਵਿਅਕਤੀਤਵ ਵਿਕਾਸ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

ਰਿਹਾਣਾ, 20 ਸਤੰਬਰ (ਹਰਜੀਤ ਸਿੰਘ ਜੁਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਧਰਮ ਅਧਿਐਨ ਵਿਭਾਗ ਦੇ ਪ੍ਰੋ. ਸੁਨੀਤਾ ਪਾਲ ਤੇ ਕੰਪਿਊਟਰ ਸਾਇੰਸ ਵਿਭਾਗ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਦੇ ਸੀ.ਐੱਚ.ਬੀ. ਸਟਾਫ਼ ਨੂੰ ਕਿੱਟਾਂ ਵੰਡੀਆਂ

ਕਪੂਰਥਲਾ, 20 ਸਤੰਬਰ (ਵਿ.ਪ੍ਰ.)- ਪਾਵਰਕਾਮ ਦੇ ਸਬ ਅਰਬਨ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ ਦਰਸ਼ਨ ਸਿੰਘ ਨੇ ਸੀ.ਐਚ.ਬੀ. ਸਟਾਫ਼ ਨੂੰ ਠੇਕੇਦਾਰ ਵਲੋਂ ਦਿੱਤੀਆਂ ਗਈਆਂ ਕਿੱਟਾਂ ਪਾਵਰਕਾਮ ਦੇ ਕਚਿਹਰੀਆਂ ਵਿਚਲੇ ਕੰਪਲੇਂਟ ਸੈਂਟਰ ਵਿਚ ਤਕਸੀਮ ਕੀਤੀਆਂ | ਕਿੱਟਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਨਸ਼ੇ ਦੀ ਸਪਲਾਈ 'ਤੇ ਰੋਕ ਲਗਾਈ ਜਾਵੇ- ਡਾ: ਬਲਵੰਤ ਸਿੰਘ

ਕਪੂਰਥਲਾ, 20 ਸਤੰਬਰ (ਵਿ. ਪ੍ਰ.)- ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦਾ ਕਾਲਜ ਦੀ ...

ਪੂਰੀ ਖ਼ਬਰ »

ਲੋਹੀਆਂ ਦੀ ਧੀ 'ਮਨਦੀਪ ਕੌਰ ਚੰਦੀ' ਯੂਨੀਵਰਸਿਟੀ 'ਚੋਂ ਰਹੀ ਅੱਵਲ, ਜਿੱਤਿਆ ਗੋਲਡ ਮੈਡਲ

ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਅਤੇ ਸੁਲਤਾਨਪੁਰ ਲੋਧੀ ਇਲਾਕੇ 'ਚ ਮਠਿਆਈਆਂ ਦੇ ਸਮਰਾਟ ਵਜੋਂ ਜਾਣੇ ਜਾਂਦੇ ਨਿਊ ਚੰਦੀ ਸਵੀਟ ਹਾਊਸ ਲੋਹੀਆਂ ਖਾਸ ਦੇ ਮਾਲਕ ਮਨਜਿੰਦਰ ਸਿੰਘ ਚੰਦੀ ਅਤੇ ਬਲਜੀਤ ਕੌਰ ਚੰਦੀ ਦੀ ਹੋਣਹਾਰ ਧੀ ਰਾਣੀ ਮਨਦੀਪ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਵੱਖ-ਵੱਖ ਇਲਾਕਿਆਂ 'ਚ ਕੀਤੀ ਸਫ਼ਾਈ

ਕਪੂਰਥਲਾ, 20 ਸਤੰਬਰ (ਸਡਾਨਾ)- ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਨਗਰ ਕੌਾਸਲ ਵਲੋਂ 15 ਸਤੰਬਰ ਤੋਂ 2 ਅਕਤੂਬਰ ਤੱਕ ਸਫ਼ਾਈ ਦੇ ਕਾਰਜ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਜਾ ਰਹੇ ਹਨ | ਜਿਸ ਤਹਿਤ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਕੁਲਭੂਸ਼ਣ ਗੋਇਲ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਤੇ ਮੱਖਣ ਲਾਲ ਅਟਵਾਲ ਪਟਵਾਰ ਯੂਨੀਅਨ ਦੇ ਪ੍ਰਧਾਨ ਤੇ ਜਨਰਲ ਸਕੱਤਰ ਬਣੇ

ਕਪੂਰਥਲਾ, 20 ਸਤੰਬਰ (ਸਡਾਨਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਪਟਵਾਰੀਆਂ ਨੇ ਭਾਗ ਲਿਆ | ਪਿਛਲੇ ਦੋ ਸਾਲਾਂ ਦੀ ਰਿਪੋਰਟ ਜਨਰਲ ਸਕੱਤਰ ਮੱਖਣ ਲਾਲ ਅਟਵਾਲ ਵਲੋਂ ਪੜ੍ਹੀ ਗਈ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਐੱਨ.ਸੀ.ਸੀ. ਕੈਡਿਟਾਂ ਨੇ ਸਵੱਛਤਾ ਹੀ ਸੇਵਾ ਮਿਸ਼ਨ 'ਚ ਪਾਇਆ ਯੋਗਦਾਨ

ਕਪੂਰਥਲਾ, 20 ਸਤੰਬਰ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ ਨੇ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਰੈਸਟ ਹਾਊਸ ਚੌਾਕ ਵਿਚ ਲੱਗੇ ਸ਼ਹੀਦ ਬਲਜੀਤ ਸਿੰਘ ਦੇ ਬੁੱਤ ਤੇ ਸ਼ਹੀਦ ਭਗਤ ਸਿੰਘ ਚੌਾਕ ਵਿਚ ਲੱਗੇ ਸ਼ਹੀਦ ਏ ਆਜ਼ਮ ਭਗਤ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਨੇ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ ਜਿੱਤੀ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਸੋਨੀਆ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਸੰਪੰਨ ਹੋਈ ਬੀ ਡਵੀਜ਼ਨ ਯੋਗਾ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰੀ ਵਾਰ ਲਗਾਤਾਰ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਹੋਈ

ਨਡਾਲਾ, 20 ਸਤੰਬਰ (ਮਾਨ)- ਐਕਸ ਸਰਵਿਸ ਮੈਨ ਲੀਗ ਦੀ ਮੀਟਿੰਗ ਬਲਾਕ ਪ੍ਰਧਾਨ ਕੈਪਟਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਫ਼ੌਜੀਆਂ ਨਾਲ ਸਬੰਧਿਤ ਮਸਲੇ ਵਿਚਾਰੇ ਗਏ¢ ਇਸ ਮੌਕੇ ਪਾਸ ਕੀਤੇ ਮਤਿਆਂ ਵਿਚ ਇਕ ਰੈਂਕ ਇਕ ਪੈਨਸ਼ਨ ਸਬੰਧੀ ਕਈ ਵਾਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਸੋਨੀਆ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਰਹਿਨੁਮਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX