ਤਾਜਾ ਖ਼ਬਰਾਂ


15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  29 minutes ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  51 minutes ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  about 1 hour ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  about 1 hour ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  about 1 hour ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  about 2 hours ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  about 3 hours ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 3 hours ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 3 hours ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 3 hours ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਦੇ ਗੁਨਾਹਗਾਰ ਫਾਂਸੀ ਤੋਂ ਬਚਣ ਲਈ ਹਰ ਰੋਜ ਨਵੇਂ ਪੈਂਤਰੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਵਿਨੈ ਦੀ ਮਾਨਸਿਕ ਸਥਿਤੀ ਖ਼ਰਾਬ ਹੈ ਤੇ ਉਸ ਦਾ ਇਲਾਜ ਕਰਾਉਣ ਦੀ ਮੰਗ...
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 4 hours ago
ਭੋਪਾਲ, 20 ਫਰਵਰੀ - ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਅੱਜ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ। ਇਸ ਵੱਡੇ ਤਲਾਬ ਵਿਚ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿਚ ਡੀ.ਜੀ.ਪੀ. ਵੀਕੇ ਸਿੰਘ ਦੀ ਪਤਨੀ ਸਮੇਤ ਆਈ.ਪੀ.ਐਸ. ਅਫ਼ਸਰ ਕਾਨਕਲੇਵ 'ਚ ਸ਼ਾਮਲ...
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 5 hours ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 5 hours ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 6 hours ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 6 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 6 hours ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 6 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 6 hours ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 6 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 6 hours ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 6 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 7 hours ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 6 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 7 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 7 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 7 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 7 hours ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 8 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 8 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 8 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 8 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 8 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 8 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 8 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 8 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 9 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 9 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 9 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 9 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 10 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 10 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 10 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

-ਜ਼ਿਲ੍ਹੇ 'ਚ ਪੰਜ ਥਾਵਾਂ 'ਤੇ ਹੋਵੇਗੀ ਅੱਜ ਵੋਟਾਂ ਦੀ ਗਿਣਤੀ-

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ 88 ਪੰਚਾਇਤ ਸੰਮਿਤੀ ਜ਼ੋਨਾਂ ਅਤੇ 9 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ 19 ਸਤੰਬਰ ਨੂੰ ਹੋਏ ਮਤਦਾਨ ਤੋਂ ਬਾਅਦ ਇਨ੍ਹਾਂ ਵੋਟਾਂ ਦੀ 22 ਸਤੰਬਰ ਨੂੰ ਹੋ ਰਹੀ ਗਿਣਤੀ ਲਈ 5 ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ 12-12 ਗਿਣਤੀ ਟੇਬਲ (6 ਜ਼ਿਲ੍ਹਾ ਪ੍ਰੀਸ਼ਦ ਅਤੇ 6 ਪੰਚਾਇਤ ਸਮਿਤੀ) ਹੋਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਦਿੱਤੀ, ਉਹ ਐੱਸ.ਐੱਸ.ਪੀ. ਦੀਪਕ ਹਿਲੌਰੀ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਮਤਦਾਨ ਕੇਂਦਰਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪੰਜ ਥਾਂਈਾ ਬਣਾਏ ਗਏ ਗਿਣਤੀ ਕੇਂਦਰਾਂ 'ਚ ਨਵਾਂਸ਼ਹਿਰ ਬਲਾਕ ਵਾਸਤੇ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ 'ਚ, ਬੰਗਾ ਲਈ ਜੀ.ਐਨ. ਕਾਲਜ ਫ਼ਾਰ ਵਿਮੈਨ ਬੰਗਾ 'ਚ, ਔੜ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ , ਬਲਾਚੌਰ ਵਾਸਤੇ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਅਤੇ ਸੜੋਆ ਬਲਾਕ ਸੰਮਿਤੀ ਵਾਸਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ 'ਚ ਗਿਣਤੀ ਕੇਂਦਰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਅਨੁਸਾਰ ਗਿਣਤੀ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜਿਸ ਵੀ ਜ਼ੋਨ ਦੀ ਗਿਣਤੀ ਚੱਲ ਰਹੀ ਹੋਵੇਗੀ, ਉਸ ਮੌਕੇ ਗਿਣਤੀ ਕੇਂਦਰ 'ਚ ਉਸ ਜ਼ੋਨ ਨਾਲ ਸਬੰਧਤ ਉਮੀਦਵਾਰ ਦਾ ਹੀ ਦਾਖਲਾ ਯਕੀਨੀ ਬਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ 'ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੈਮਰੇ ਵੀ ਲਾਏ ਗਏ ਹਨ | ਇਸ ਤੋਂ ਇਲਾਵਾ ਹਰੇਕ ਗਿਣਤੀ ਕੇਂਦਰ ਲਈ ਇਕ-ਇਕ ਕਾਊਾਟਿੰਗ ਸੁਪਰਵਾਈਜ਼ਰ ਵੀ ਲਾਇਆ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਗਿਣਤੀ ਮੌਕੇ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਦੇ ਬੈਲੇਟ ਬਾਕਸ ਨਾਲੋ-ਨਾਲ ਖੋਲ੍ਹੇ ਜਾਣ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦਾ ਨਤੀਜਾ ਰਿਟਰਨਿੰਗ ਅਫ਼ਸਰ ਐਲਾਨ ਕਰਨ ਲਈ ਅਧਿਕਾਰਤ ਹੋਣਗੇ ਜਦ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਨਤੀਜਾ ਸ਼ੀਟ ਏ.ਡੀ.ਸੀ. (ਜ) ਕਮ ਰਿਟਰਨਿੰਗ ਅਫ਼ਸਰ ਨੂੰ ਭੇਜੀ ਜਾਵੇ ਅਤੇ ਉਹ ਹੀ ਇਸ ਦਾ ਨਤੀਜਾ ਐਲਾਨਣ ਲਈ ਅਧਿਕਾਰਤ ਹੋਣਗੇ | ਇਸ ਮੀਟਿੰਗ 'ਚ ਏ.ਡੀ.ਸੀ. (ਜ) ਕਮ ਆਰ.ਓ. ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤ ਸਿੰਘ, ਏ.ਡੀ.ਸੀ. (ਡੀ) ਪ੍ਰੀਤ ਇੰਦਰ ਸਿੰਘ ਬੈਂਸ, ਐੱਸ.ਪੀ. (ਐਚ) ਦਿਆਮਾ ਹਰੀਸ਼, ਐੱਸ.ਡੀ.ਐਮ. ਕਮ ਆਰ.ਓ. ਬੰਗਾ ਅਨਮਜੋਤ ਕੌਰ, ਐੱਸ.ਡੀ.ਐਮ. ਕਮ ਆਰ.ਓ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਐੱਸ.ਡੀ.ਐਮ. ਕਮ ਆਰ.ਓ. ਬਲਾਚੌਰ ਜਗਜੀਤ ਸਿੰਘ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ ਆਰ.ਓ. ਔੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਆਰ.ਓ. ਸੜੋਆ ਅਤੇ ਡੀ.ਐੱਸ.ਪੀ. ਬੰਗਾ ਦੀਪਿਕਾ ਸਿੰਘ ਵੀ ਮੌਜੂਦ ਸਨ |

ਪ੍ਰਵਾਸੀ ਭਾਰਤੀ ਦੀ ਕੋਠੀ 'ਚ ਚੋਰੀ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਮਜਾਰੀ ਵਿਖੇ ਬੀਤੀ ਰਾਤ ਇਕ ਪ੍ਰਵਾਸੀ ਭਾਰਤੀ ਦੀ ਕੋਠੀ ਵਿਚ ਚੋਰੀ ਹੋ ਗਈ | ਇਸ ਸਬੰਧੀ ਪਲਵੀਰ ਸਿੰਘ ਗਿੱਲ ਨੇ ਦੱਸਿਆ ਕਿ ਮੈਂ ਜਦੋਂ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਨਿਕਲਿਆ ਤਾਂ ਦੇਖਿਆ ਕਿ ਨਰਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਦਵਾਈਆਂ ਦੀ ਆਨ ਲਾਈਨ ਵਿਕਰੀ ਵਿਰੁੱਧ ਕੈਮਿਸਟਾਂ ਨੇ ਕਾਲੇ ਬਿੱਲੇ ਲਾਏ

ਨਵਾਂਸ਼ਹਿਰ, 21 ਸਤੰਬਰ (ਹਰਵਿੰਦਰ ਸਿੰਘ)- ਦਵਾਈਆਂ ਦੀ ਆਨ ਲਾਈਨ ਵਿੱਕਰੀ ਦੇ ਿਖ਼ਲਾਫ਼ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਲੇ ਬਿੱਲੇ ਲਗਾ ਕੇ ਕੰਮ ਕਾਜ ਕੀਤਾ ਜਾ ਰਿਹਾ ਹੈ | ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਹਰਮੇਸ਼ ਪੁਰੀ ਅਤੇ ਸੀਨੀਅਰ ਉਪ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਐਸ. ਡੀ. ਐਮ ਨੂੰ ਮੰਗ ਪੱਤਰ ਦਿੱਤਾ

ਬੰਗਾ, 21 ਸਤੰਬਰ (ਨੂਰਪੁਰ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਿੱਖ ਨੈਸ਼ਨਲ ਕਾਲਜ 'ਤੇ ਦਲਿਤ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੇ ਮਾਮਲੇ 'ਤੇ ਬੰਗਾ ਵਿਖੇ ਅਨਮਜੋਤ ਕੌਰ ਐਸ. ਡੀ. ਐਮ ਬੰਗਾ ਨੂੰ ਮੰਗ ਪੱਤਰ ਦਿੱਤਾ | ਜ਼ਿਲ੍ਹਾ ਪ੍ਰਧਾਨ ਬਿਕਰਮ ਸਿੰਘ ਅਤੇ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁੱਕਾ ਬਾਰ 'ਤੇ ਮਨਾਹੀ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਸਿਵਲ ਸਰਜਨ ਵੱਲੋਂ ਦਿੱਤੀ ਪ੍ਰਤੀ ਬੇਨਤੀ 'ਤੇ ਜ਼ਿਲ੍ਹੇ ਵਿਚ ਹੋਟਲਾਂ, ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਵਿਚ ਹੁੱਕੇ ਦੀ ਵਰਤੋਂ 'ਤੇ ਦਫ਼ਾ 144 ਤਹਿਤ ਮਨਾਹੀ ...

ਪੂਰੀ ਖ਼ਬਰ »

ਬੰਗਾ ਵਿਖੇ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ 'ਚ ਹੋਵੇਗੀ-ਐਸ. ਡੀ. ਐਮ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ 22 ਸਤੰਬਰ ਨੂੰ ਸਵੇਰੇ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਦਿੰਦੇ ਹੋਏ ਅਨਮਜੋਤ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਵਿਆਹੁਤਾ ਔਰਤ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰ ਲੈਣ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ਵਿਆਹੁਤਾ ਦੇ ਪਿਤਾ ਅਵਤਾਰ ਸਿੰਘ ਪੁੱਤਰ ਕਾਬਲ ਰਾਮ ਵਾਸੀ ਪਿੰਡ ਸਿੰਘਪੁਰ ਥਾਣਾ ਚੱਬੇਵਾਲ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਇੱਛਾਧਾਰੀ ਪੀਰ ਦਾ ਛਿੰਝ ਮੇਲਾ

ਔੜ, 21 ਸਤੰਬਰ (ਗੁਰਨਾਮ ਸਿੰਘ ਗਿਰਨ)- ਪਿੰਡ ਜੁਲਾਹ ਮਾਜਰਾ ਵਿਖੇ ਇੱਛਾਧਾਰੀ ਦੇ ਅਸਥਾਨ 'ਤੇ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ ਦਾ ਉਦਘਾਟਨ ਲਖਵੀਰ ਸਿੰਘ ਪ੍ਰਧਾਨ ਅਤੇ ਸਮੂਹ ਮੇਲਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਕੀਤਾ ਗਿਆ, ਜਿਸ ਵਿਚ ਕਰੀਬ ਸੋ ...

ਪੂਰੀ ਖ਼ਬਰ »

ਗਲੀਆਂ ਬੰਦ ਹੋਣ ਕਾਰਨ ਦੁਕਾਨਾਂ ਅੱਗੇ ਖੜ੍ਹੇ ਗੰਦੇ ਪਾਣੀ ਤੋਂ ਦੁਕਾਨਦਾਰ ਪ੍ਰੇਸ਼ਾਨ

ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਗੰਦੇ ਪਾਣੀ ਦੇ ਨਿਕਾਸ ਲਈ ਬਣਾਈਆਂ ਨਾਲੀਆਂ ਬੰਦ ਹੋਣ ਕਾਰਨ ਗੰਦਾ ਪਾਣੀ ਮੁੱਖ ਸੜਕ ਕਿਨਾਰੇ ਹਰ ਵੇਲੇ ਖੜ੍ਹਾ ਰਹਿਣ ਕਾਰਨ ਨਾਲ ਦੇ ਦੁਕਾਨਦਾਰ ਕਾਫ਼ੀ ਪ੍ਰੇਸ਼ਾਨ ਹਨ | ਇਸ ਬਾਰੇ ਦੁਕਾਨਦਾਰ ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰ ਚਾਲਕ ਦੀ ਮੌਤ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਗੜ੍ਹਸ਼ੰਕਰ ਰੋਡ 'ਤੇ ਦੇਰ ਰਾਤ ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰ ਚਾਲਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਗੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਅਕਾਲੀ ਸਰਪੰਚ ਗੁਰਪ੍ਰੀਤ ਸਿੰਘ ਪੀਟਾ ਕਾਂਗਰਸ 'ਚ ਸ਼ਾਮਿਲ

ਬਹਿਰਾਮ, 21 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ)- ਜ਼ਿਲ੍ਹਾ ਪ੍ਰੀਸ਼ਦ ਕੁਲਥਮ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਬੰਗਾ ਅਤੇ ਬਲਾਕ ਸੰਮਤੀ ਜੱਸੋਮਜਾਰਾ ਜ਼ੋਨ ਤੋਂ ਗਿਆਨ ਚੰਦ ਨੰਬਰਦਾਰ ਦੀ ਚੋਣ ਮੁਹਿੰਮ ਸਮੇਂ ਬੀਤੇ ਕੱਲ੍ਹ ਸਰਹਾਲਾ ਰਾਣੰੂਆਂ ਦੇ ...

ਪੂਰੀ ਖ਼ਬਰ »

ਪੌਸ਼ਟਿਕ ਭੋਜਨ ਸਬੰਧੀ ਜਾਣਕਾਰੀ ਦਿੱਤੀ

ਸਮੁੰਦੜਾ, 21 ਸਤੰਬਰ (ਤੀਰਥ ਸਿੰਘ ਰੱਕੜ)-ਆਂਗਣਵਾੜੀ ਕੇਂਦਰ ਸਮੁੰਦੜਾ ਵਿਖੇ ਸਮਾਜ ਭਲਾਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਮਜੀਤ ਕੌਰ ਸੀ.ਡੀ.ਪੀ.ਓ. ਦੀ ਅਗਵਾਈ ਹੇਠ ਮਨਾਏ ਪੋਸ਼ਣ ਮਾਹ ਦੌਰਾਨ ਬੱਚਿਆਂ ਨੂੰ ਪੌਸ਼ਟਿਕ ਭੋਜਨ ਦੇਣ ਸਬੰਧੀ ਮਾਵਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਕੌਮਾਂਤਰੀ ਐਥਲੀਟ ਹਿਮਾ ਦਾਸ ਨੂੰ ਕੀਤਾ ਜਾਵੇਗਾ ਗੋਲਡ ਮੈਡਲ ਨਾਲ ਸਨਮਾਨਿਤ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ) - ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਉਣ ਸਬੰਧੀ ਵਿਚਾਰਾਂ

ਸੜੋਆ, 21 ਸਤੰਬਰ (ਪ. ਪ.)-ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਇੱਥੇ ਸੁਸਾਇਟੀ ਦੇ ਸਰਪ੍ਰਸਤ ਅਜੀਤ ਰਾਮ ਖੇਤਾਨ ਅਤੇ ਪ੍ਰਧਾਨ ਨਾਜ਼ਰ ਰਾਮ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੁਸਾਇਟੀ ਵੱਲੋਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਬਲਾਕ ਪ੍ਰਧਾਨ ਦਲਜੀਤ ਕੌਰ ਬਰਨਾਲਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਦਲਜੀਤ ਕੌਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸੜਕ 'ਤੇ ਮਿੱਟੀ ਪਾਈ

ਘੁੰਮਣਾ, 21 ਸਤੰਬਰ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾ ਤੋਂ ਵਾਹਦ ਸੜਕ 'ਤੇ ਪੱਥਰ ਪਏ ਨੂੰ 2 ਸਾਲ ਦੇ ਕਰੀਬ ਹੋ ਗਏ ਹਨ ਜਿਸ ਕਰਕੇ ਪਿੰਡ ਵਾਹਦ ਤੇ ਇਸ ਦੇ ਨਾਲ ਲਗਦੇ ਪਿੰਡਾਂ ਦੇ ਲੋਕ ਇਸ ਸੜਕ ਤੋ ਦੁੱਖੀ ਸਨ ਕਿੳਾੁਕਿ ਇਸ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਰਕੇ ਆਵਾਜਾਈ 'ਚ ...

ਪੂਰੀ ਖ਼ਬਰ »

ਪੋਸ਼ਣ ਆਹਾਰ ਦਿਵਸ ਮਨਾਇਆ

ਉੜਾਪੜ/ਲਸਾੜਾ, 21 ਸਤੰਬਰ (ਲਖਵੀਰ ਸਿੰਘ ਖੁਰਦ) - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਖੁਰਦ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਵਿੰਦਰ ਕੌਰ ਦੀ ਅਗਵਾਈ ਹੇਠ ਪੋਸ਼ਣ ਆਹਾਰ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਮਾਵਾਂ ਅਤੇ ਕਿਸ਼ੋਰੀਆਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਜੀਵ ਕੁਮਾਰ ਭਨੋਟ ਕਾਂਗਰਸ ਪਾਰਟੀ 'ਚੋਂ ਮੁਅੱਤਲ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਇੰਚਾਰਜ ਹਲਕਾ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੰਜੀਵ ਕੁਮਾਰ ਭਨੋਟ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਮੀਟਿੰਗ ਹੋਈ

ਨਵਾਂਸ਼ਹਿਰ, 21 ਸਤੰਬਰ (ਪਿੰਟੂ)- ਅੱਜ ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਕਲੱਬ ਵੱਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਪੰਜਾਬ ਸਟਾਈਲ ਕਬੱਡੀ 'ਚ ਸਰਕਾਰੀ ਸਕੂਲ ਸਾਹਲੋਂ ਦੀ ਸ਼ਾਨਦਾਰ ਜਿੱਤ

ਸਾਹਲੋਂ, 21 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਜ਼ੋਨਲ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਚ ਜ਼ੋਨ ਨੰ 1 ਔੜ ਦੇ ਕਬੱਡੀ 19 ਸਾਲ ਲੜਕਿਆਂ ਦੇ ਆਖ਼ਰੀ ਮੈਚ ਵਿਚ ਸਾਹਲੋਂ ਸਕੂਲ ਨੇ ਮੱਲ ਪੁਰ ਸਕੂਲ ਦੀ ਟੀਮ ਨੂੰ 21-13 ਅੰਕਾਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਮੋਦੀ ਦੇ ਜਨਮ ਦਿਨ ਮੌਕੇ ਰੇਲਵੇ ਸਟੇਸ਼ਨ 'ਤੇ ਸਫ਼ਾਈ ਕੀਤੀ

ਨਵਾਂਸ਼ਹਿਰ, 21 ਸਤੰਬਰ (ਪਿੰਟੂ)- ਅੱਜ ਭਾਜਪਾ ਯੁਵਾ ਮੋਰਚਾ ਨਵਾਂਸ਼ਹਿਰ ਵੱਲੋਂ ਪ੍ਰਧਾਨ ਕਰਨ ਦੀਵਾਨ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 68 ਵੇਂ ਜਨਮ ਦਿਨ ਮੌਕੇ ਸਵੱਛ ਭਾਰਤ ਮੁਹਿੰਮ ਨੂੰ ਸਮਰਪਿਤ ਰੇਲਵੇ ਸਟੇਸ਼ਨ ਵਿਖੇ ਸਫ਼ਾਈ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਖੇਡਾਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਘੁੰਮਣਾਂ, 21 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਸਰਕਾਰੀ ਐਲੀਮੈਟਰੀ ਸਕੂਲ ਦੇ ਖਿਡਾਰੀ ਜੋ ਕਬੱਡੀ ਐਥਲੈਟਿਕਸ, ਦੌੜਾਂ ਵਿਚੋਂ ਅਵੱਲ ਰਹੇ ਹਨ, ਦਾ ਪ੍ਰਧਾਨ ਪਾਲ ਸਿੰਘ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ ਤਾਂ ਕਿ ਬੱਚਿਆਂ ਦੀ ਖੇਡਾਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਜਿੰਮਾਂ ਵਲੋਂ ਦਿੱਤੇ ਜਾਂਦੇ ਫੂਡ ਸਪਲੀਮੈਂਟਾਂ ਅਤੇ ਐਨਰਜੀ ਡਿ੍ੰਕਸ ਦੇ ਸੈਂਪਲ ਭਰੇ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਫੂਡ ਸੇਫ਼ਟੀ ਟੀਮ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟੀ ਅਤੇ ਗੈਰ ਮਿਆਰੀ ਖੁਰਾਕੀ ਪਦਾਰਥਾਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਅੱਜ ਨਵਾਂਸ਼ਹਿਰ ਦੇ ਸਲੋਹ ਅਤੇ ਰਾਹੋਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਜਿੰਮਾਂ ਵਲੋਂ ਦਿੱਤੇ ਜਾਂਦੇ ਫੂਡ ਸਪਲੀਮੈਂਟਾਂ ਅਤੇ ਐਨਰਜੀ ਡਿ੍ੰਕਸ ਦੇ ਸੈਂਪਲ ਭਰੇ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਫੂਡ ਸੇਫ਼ਟੀ ਟੀਮ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟੀ ਅਤੇ ਗੈਰ ਮਿਆਰੀ ਖੁਰਾਕੀ ਪਦਾਰਥਾਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਅੱਜ ਨਵਾਂਸ਼ਹਿਰ ਦੇ ਸਲੋਹ ਅਤੇ ਰਾਹੋਂ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ 'ਤੇ ਨਗਰ ਕੀਰਤਨ ਸਜਾਇਆ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਦੀ 78 ਵੀਂ ਬਰਸੀ ਮੌਕੇ ਪਿੰਡ ਗੋਸਲਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਗੋਸਲਾਂ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਚ ਪਿਆਰਿਆਂ ਨੇ ਕੀਤੀ | ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਦਿਖਾਇਆ ਜਾਦੂ ਦਾ ਸ਼ੋਅ

ਨਵਾਂਸ਼ਹਿਰ, 21 ਸਤੰਬਰ (ਪਿੰਟੂ)-ਆਰ.ਐਮ.ਬੀ.ਡੀ.ਏ.ਵੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਬੱਚਿਆਂ ਦੇ ਮਨੋਰੰਜਨ ਅਤੇ ਜਾਣਕਾਰੀ ਵਧਾਉਣ ਲਈ ਜਾਦੂ ਦਾ ਸ਼ੋਅ ਦਿਖਾਇਆ ...

ਪੂਰੀ ਖ਼ਬਰ »

ਐਸ. ਸੀ. ਵਿਦਿਆਰਥੀਆਂ ਤੋਂ ਕਾਲਜ ਫੀਸ ਨਹੀਂ ਲਈ ਗਈ-ਪਿ੍ੰ: ਰੰਧਾਵਾ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪਿ੍ੰ: ਡਾ: ਕੁਲਵੰਤ ਸਿੰਘ ਰੰਧਾਵਾ ਨੇ ਆਖਿਆ ਕਿ ਕਾਲਜ ਵਲੋਂ ਐਸ. ਸੀ ਵਿਦਿਆਰਥੀਆਂ ਤੋਂ ਫੀਸ ਨਹੀਂ ਲਈ ਜਾ ਰਹੀ ਇਹ ਗੁੰਮਰਾਹ ਕੁੰਨ ਪ੍ਰਚਾਰ ਹੈ | ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕਾਲਜ ...

ਪੂਰੀ ਖ਼ਬਰ »

ਕੌਣ ਕਿੰਨੇ ਪਾਣੀ ਵਿਚ, ਅੱਜ ਪਤਾ ਲੱਗਜੂਗਾ... 16 ਸੰਮਤੀ ਤੇ ਦੋ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਦਾ ਨਤੀਜਾ ਅੱਜ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ)- ਪੰਚਾਇਤ ਸੰਮਤੀ ਦੇ 16 ਜ਼ੋਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਦੋ ਜ਼ੋਨਾਂ ਲਈ 19 ਸਤੰਬਰ ਨੂੰ ਹੋਈ ਚੋਣ ਸਬੰਧੀ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਬੀਏਵੀ ਸੀਨੀਅਰ ਸੈਕੰਡਰੀ ਸਕੂਲ, ਬਲਾਚੌਰ ਵਿਖੇ ਹੋ ਰਹੀ ਹੈ | ਜਿਸ ਲਈ ਪ੍ਰਸ਼ਾਸਨ ਵੱਲੋਂ ...

ਪੂਰੀ ਖ਼ਬਰ »

ਕੁੱਲ ਹਿੰਦ ਭਿ੍ਸ਼ਟਾਚਾਰ ਵਿਰੋਧੀ ਸੰਘਰਸ਼ ਸੰਮਤੀ ਵਲੋਂ ਪੰਜਾਬ ਇਕਾਈ ਭੰਗ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ)- ਕੁੱਲ ਹਿੰਦ ਭਿ੍ਸ਼ਟਾਚਾਰ ਵਿਰੋਧੀ ਸੰਘਰਸ਼ ਸੰਮਤੀ ਰਜਿ: ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਜਿਹੜੀ ਮਹਾਰਾਸ਼ਟਰ ਦੇ ਲਾਤੂਰ ਸ਼ਹਿਰ ਵਿਖੇ ਕੌਮੀ ਪ੍ਰਧਾਨ ਪ੍ਰਦੀਪ ਪਾਟਿਲ ਖੰਡਾਪੂਰਕਰ ਦੀ ਅਗਵਾਈ ਹੇਠ ਹੋਈ, ਵਿਚ ਉਨ੍ਹਾਂ ਨੇ ...

ਪੂਰੀ ਖ਼ਬਰ »

ਸੰਤੋਸ਼ ਰਾਣੀ ਬਲਾਕ ਪ੍ਰਧਾਨ ਬਣੇ

ਬੰਗਾ, 21 ਸਤੰਬਰ (ਨੂਰਪੁਰ) - ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਕੌਰ ਸੋਇਤਾ ਵਲੋਂ ਪਾਰਟੀ ਲਈ ਡੱਟ ਕੇ ਕੰਮ ਕਰਨ ਵਾਲੀ ਮਹਿਲਾ ਆਗੂ ਸੰਤੋਸ਼ ਰਾਣੀ ਪਤਨੀ ਬਲਰਾਜ ਕੁਮਾਰ ਵਾਸੀ ਬੰਗਾ ਨੂੰ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਬੰਗਾ ...

ਪੂਰੀ ਖ਼ਬਰ »

ਬਹਾਦਰੀ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਨਵਾਂਸ਼ਹਿਰ, 21 ਸਤੰਬਰ (ਮਹੇ)- ਬੱਚਿਆਂ ਲਈ ਬਹਾਦਰੀ ਪੁਰਸਕਾਰ ਸਕੀਮ ਰਾਹੀਂ 6 ਤੋਂ 18 ਸਾਲ ਦੀ ਉਮਰ ਦੇ ਅਜਿਹੇ ਬੱਚੇ ਜਿਨ੍ਹਾਂ ਨੇ 1 ਜੁਲਾਈ 2017 ਤੋਂ 30 ਜੂਨ 2018 ਤਕ ਕੋਈ ਬਹਾਦਰੀ ਦਾ ਕੰਮ ਕੀਤਾ ਹੋਵੇ, ਲਈ ਬਿਨੈ ਪੱਤਰ ਸਕੱਤਰ ਬਾਲ ਭਲਾਈ ਕੌਾਸਲ, ਪੰਜਾਬ, ਤੀਜੀ ਮੰਜ਼ਿਲ, ਕਰੁਣਾ ...

ਪੂਰੀ ਖ਼ਬਰ »

ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ ਅਣਅਧਿਕਾਰਤ ਸੀਮਨ ਦੀ ਵਰਤੋਂ 'ਤੇ ਮਨਾਹੀ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ, ਵਿਨੈ ਬਬਲਾਨੀ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਵਰਤੇ ਜਾਂਦੇ ਨਕਲੀ ਅਤੇ ਅਣਅਧਿਕਾਰਤ ਸੀਮਨ ਦੀ ਵਿੱਕਰੀ ਅਤੇ ਵਰਤੋਂ ...

ਪੂਰੀ ਖ਼ਬਰ »

ਪੁਲਿਸ ਥਾਣਾ ਮੁਕੰਦਪੁਰ ਦੇ 3 ਹੈੱਡ ਕਾਂਸਟੇਬਲ ਬਣੇ ਏ. ਐਸ. ਆਈ.

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੁਲਿਸ ਥਾਣਾ ਮੁਕੰਦਪੁਰ ਵਿਖੇ ਸੇਵਾਵਾਂ ਨਿਭਾ ਰਹੇ ਤਿੰਨ ਹੈੱਡ ਕਾਂਸਟੇਬਲ ਮੱਖਣ ਸਿੰਘ, ਕੁਲਦੀਪ ਸਿੰਘ ਤੇ ਕੁਲਵਿੰਦਰ ਸਿੰਘ ਪਦ ਉੱਨਤ ਹੋ ਕੇ ਏ. ਐਸ. ਆਈ ਬਣ ਗਏ ਜਿਨ੍ਹਾਂ ਨੂੰ ਮੈਡਮ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ...

ਪੂਰੀ ਖ਼ਬਰ »

ਇਲਾਈਟ ਕਲੱਬ ਵਲੋਂ ਮਿਸ ਤੇ ਮਿਸਿਜ਼-2018 ਫਿਨਾਲੇ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਚਰਨਪ੍ਰੀਤ ਕੌਰ ਨਵਾਂਸ਼ਹਿਰ ਪੰਜਾਬ ਡਾਇਰੈਕਟਰ ਆਫ਼ ਚੰਡੀਗੜ੍ਹ ਨੇ ਦੱਸਿਆ ਕਿ ਇਲਾਈਟ ਕਲੱਬ ਵਲੋਂ ਕਰਵਾਏ ਜਾ ਰਹੇ ਮਿਸ ਅਤੇ ਮਿਸੇਜ਼ 2018 ਦੇ ਫਿਨਾਲੇ ਲਈ ਦਿੱਲੀ ਵਿਖੇ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ | ਇਹ ...

ਪੂਰੀ ਖ਼ਬਰ »

5178 ਅਧਿਆਪਕ ਕੱਲ੍ਹ ਬੈਠਣਗੇ ਭੁੱਖ ਹੜਤਾਲ 'ਤੇ

ਬੰਗਾ, 21 ਸਤੰਬਰ (ਨੂਰਪੁਰ) - ਦਸੰਬਰ 2017 ਵਿਚ ਆਪਣੇ ਤਿੰਨ ਸਾਲ ਪੂਰੇ ਕਰਨ ਦੇ ਬਾਵਜੂਦ ਵੀ 5178 ਅਧਿਆਪਕਾਂ ਨੂੰ ਸਰਕਾਰ ਵਲੋਂ ਰੈਗੂਲਰ ਨਾ ਕਰਨ ਕਰਕੇ ਆਏ ਦਿਨ ਅਧਿਆਪਕਾਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਸਰਕਾਰ ਪ੍ਰਤੀ ਰੋਸ ਜਾਹਰ ਕੀਤਾ ਜਾਂਦਾ ਰਿਹਾ ਹੈ ਪਰ ਸਰਕਾਰ ਦੇ ਕੰਨ ...

ਪੂਰੀ ਖ਼ਬਰ »

ਪੁਲਿਸ ਥਾਣਾ ਮੁਕੰਦਪੁਰ ਦੇ 3 ਹੈੱਡ ਕਾਂਸਟੇਬਲ ਬਣੇ ਏ. ਐਸ. ਆਈ.

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੁਲਿਸ ਥਾਣਾ ਮੁਕੰਦਪੁਰ ਵਿਖੇ ਸੇਵਾਵਾਂ ਨਿਭਾ ਰਹੇ ਤਿੰਨ ਹੈੱਡ ਕਾਂਸਟੇਬਲ ਮੱਖਣ ਸਿੰਘ, ਕੁਲਦੀਪ ਸਿੰਘ ਤੇ ਕੁਲਵਿੰਦਰ ਸਿੰਘ ਪਦ ਉੱਨਤ ਹੋ ਕੇ ਏ. ਐਸ. ਆਈ ਬਣ ਗਏ ਜਿਨ੍ਹਾਂ ਨੂੰ ਮੈਡਮ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਬਿਹਤਰੀਨ ਪੁਰਸਕਾਰ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਨੂੰ ਮੈਗਜੀਨ 'ਐਜੂਕੇਸ਼ਨ ਵਰਲਡ' ਦੁਆਰਾ ਬਿਹਤਰੀਨ ਸਕੂਲ ਮੰਨਦੇ ਹੋਏ ਪਹਿਲਾ ਪੁਰਸਕਾਰ ਪ੍ਰਦਾਨ ਕੀਤਾ ਗਿਆ ਹੈ ਜਦਕਿ ਸਕੂਲ ਨੂੰ ਰਾਜ ਪੱਧਰ 'ਤੇ 43ਵਾਂ ਅਤੇ ਸਮੁੱਚੇ ਭਾਰਤ ਵਿਚੋਂ 283ਵਾਂ ਰੈਂਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX