ਤਾਜਾ ਖ਼ਬਰਾਂ


ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  0 minutes ago
ਫ਼ਰੀਦਕੋਟ, 15 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਪੁਲਿਸ ਵੱਲੋਂ ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹਨਾਂ ਤੋਂ ਦੋ ਖੋਹੀਆਂ ਹੋਈਆਂ ਕਾਰਾਂ ਤੋਂ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  4 minutes ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  11 minutes ago
ਅੰਮ੍ਰਿਤਸਰ, 15 ਦਸੰਬਰ (ਸੁੱਖ ਵਡਾਲੀ)- ਬੀਤੇ ਦਿਨ ਕੋਟ ਖ਼ਾਲਸਾ ਦੇ ਸੁੰਦਰ ਮਗਰ 'ਚ ਵਾਪਰੇ ਗੋਲੀਕਾਂਡ 'ਚ ਜ਼ਖਮੀ ਹੋਏ ਬਲਵਿੰਦਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਅੱਜ ਮੌਤ ਹੋ ਗਈ....
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  31 minutes ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ ਰੋਜ਼ਮੇਰੀ ਪੈਟਰੀਜ਼ੀ ਦਿੱਲੀ ਦੇ ਪਟਿਆਲਾ ਹਾਊਸ 'ਚ ਪਹੁੰਚੀ ਹੈ। ਦੱਸ ਦੇਈਏ ਕਿ ਮਿਸ਼ੇਲ ਨੂੰ 5 ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਗਿਆ ਸੀ ਜੋ ਕਿ ....
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  52 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਕਪਿਲ ਸਿੱਬਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਆਏ ਫ਼ੈਸਲੇ 'ਚ ਸਰਕਾਰ 'ਤੇ ਅਦਾਲਤ ਨੂੰ ਗੁੰਮਰਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਨਵੀਂ ਦਿੱਲੀ 'ਚ ਆਯੋਜਿਤ ਇਕ ਪ੍ਰੈੱਸ ਕਾਨਫ਼ਰੰਸ 'ਚ .....
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੀ ਡਰੀਅਨ ਨਾਲ ਮੁਲਾਕਾਤ ਕੀਤੀ....
ਪਾਕਿਸਤਾਨ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪਾਕਿਸਤਾਨ ਤੋਂ 23 ਭਾਰਤੀ ਤੀਰਥ ਯਾਤਰੀਆਂ ਦੇ ਪਾਸਪੋਰਟ ਲਾਪਤਾ ਹੋਣ ਨਾਲ ਸਨਸਨੀ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ 'ਤੇ ਭਾਰਤੀ ਵਿਦੇਸ਼ ਮੰਤਰਾਲੇ ਵੀ ਇਸ ਮਾਮਲੇ 'ਤੇ ਗੰਭੀਰ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ .....
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਡੀਲ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਦਿੱਲੀ 'ਚ ਭਾਜਪਾ ਵਰਕਰਾਂ ਵਲੋਂ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਅਗਵਾਈ 'ਚ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਵਰਕਰ ਇਹ ਮੰਗ....
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  about 1 hour ago
ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਜਥੇਦਾਰ ਮੰਡ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਮਾਪਤ ਕਰਨ ਸਬੰਧੀ ਕਿਸੇ ਵੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜੋ ਇਸ ਮੋਰਚੇ ਨਾਲ਼ ਜੁੜੇ ਹੋਏ ਸਨ। ਇਹ ਗੱਲ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ....
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਕੋਲੰਬੋ, 15 ਦਸੰਬਰ- ਸ੍ਰੀਲੰਕਾ 'ਚ ਜਾਰੀ ਸਿਆਸੀ ਘਮਸਾਣ ਦੇ ਚੱਲਦਿਆਂ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਕਸ਼ੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਸ੍ਰੀਲੰਕਾ 'ਚ ਕਰੀਬ ਦੋ ਮਹੀਨਿਆਂ ਤੋਂ ਜਾਰੀ ਸਿਆਸੀ ਘਮਸਾਣ ....
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 2 hours ago
ਆਈਜ਼ੋਲ, 15 ਦਸੰਬਰ- ਮਿਜ਼ੋ ਨੈਸ਼ਨਲ ਫ਼ਰੰਟ (ਐਮ.ਐਨ.ਐਫ) ਦੇ ਪ੍ਰਧਾਨ ਜੋਰਮਥਾਂਗਾ ਨੇ ਸ਼ਨੀਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ। ਜਾਣਕਾਰੀ ਲਈ ਦੱਸ ਦੇਈਏ ਕਿ 40 ਮੈਂਬਰੀ ਵਿਧਾਨ ਸਭਾ 'ਚ ਮਿਜੋ ਨੈਸ਼ਨਲ ਫ਼ਰੰਟ ਨੂੰ 26 ਸੀਟਾਂ ਮਿਲੀਆਂ ਹਨ......
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਤਰਨਤਾਰਨ, 15 ਦਸੰਬਰ (ਹਰਿੰਦਰ ਸਿੰਘ)- ਤਰਨਤਾਰਨ ਦੇ ਨਜ਼ਦੀਕ ਪੈਂਦੇ ਇਕ ਪੈਲੇਸ 'ਚ ਕੰਮ ਕਰਦੰ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਪੈਲੇਸ ਦੇ ਇਖ ਕਮਰੇ 'ਚੋਂ ਮਿਲੀਆਂ ਹਨ, ਜਿੱਥੇ ਉਹ ਸੁੱਤੇ ਪਏ.....
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਓਪਰੇਸ਼ਨ ਜਾਰੀ.....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ.....
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 3 hours ago
ਰਾਏਕੋਟ, 15 ਦਸੰਬਰ (ਸੁਸ਼ੀਲ)- ਅੱਜ ਤੜਕੇ ਚਾਰ ਵਜੇ ਦੇ ਕਰੀਬ ਸਥਾਨਕ ਬਰਨਾਲਾ ਰੋਡ 'ਤੇ ਇੱਕ ਨਿੱਜੀ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਇੱਥੋਂ ਦੋ ਲੱਖ ਤੋਂ ਵਧੇਰੇ ਦੀ ਨਕਦੀ ਚੋਰੀ ਕਰ ਲਈ। ਨਕਦੀ ਦੇ ਨਾਲ-ਨਾਲ ਚੋਰ ਸਕੂਲ 'ਚੋਂ ਇੱਕ ਮੋਟਰਸਾਈਕਲ ਵੀ...
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 4 hours ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  about 5 hours ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 6 hours ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 6 hours ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 1 hour ago
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 1 hour ago
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  about 1 hour ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  about 1 hour ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  about 1 hour ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  about 1 hour ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  9 minutes ago
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  18 minutes ago
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  25 minutes ago
ਬਲਬੀਰ ਸਿੱਧੂ ਵੱਲੋਂ ਸਦਨ 'ਚ ਪਸ਼ੂ ਫੀਡ ਅਤੇ ਖਣਿਜ ਮਿਸ਼ਰਨ ਬਿੱਲ ਸੰਬੰਧੀ ਪੇਸ਼ ਕੀਤਾ ਗਿਆ ਪ੍ਰਸਤਾਵ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ 'ਤੇ 100 ਮੈਗਾਵਾਟ ਬਿਜਲੀ ਪੈਦਾ ਕਰਨ ਲਈ ਜਲਦ ਪਲਾਂਟ ਲਗਾਇਆ ਜਾਵੇਗਾ-ਕਾਂਗੜ

ਬਟਾਲਾ, 21 ਸਤੰਬਰ (ਕਾਹਲੋਂ)-ਰੋਪੜ ਥਰਮਲ ਪਲਾਂਟ ਦੀ ਜ਼ਮੀਨ 'ਤੇ 800-800 ਮੈਗਾਵਾਟ ਉਤਪਾਦਨ ਕਰਨ ਵਾਲੇ 5 ਯੂਨਿਟ ਪੜ੍ਹਾਅਵਾਰ 2024 ਤੱਕ ਸਥਾਪਤ ਕੀਤੇ ਜਾਣਗੇ | ਇਸ ਦੇ ਨਾਲ ਹੀ ਬਠਿੰਡਾ ਥਰਮਲ ਪਲਾਟ ਨੂੰ ਬੰਦ ਹੋਣ ਦੇ ਇਕ ਸਾਲ ਬਾਅਦ ਸਰਕਾਰ ਨੇ ਐਲਾਨ ਕੀਤਾ ਕਿ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ 'ਤੇ 100 ਮੈਗਾਵਾਟ ਬਿਜਲੀ ਉਤਪਾਦਨ ਕਰਨ ਲਈ ਜਲਦੀ ਹੀ ਪਰਾਲੀ ਨਾਲ ਚੱਲਣ ਵਾਲਾ ਪਲਾਂਟ ਲਾਇਆ ਜਾਵੇਗਾ | ਇਹ ਜਾਣਕਾਰੀ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਜਿਨ੍ਹਾਂ ਵਿਚੋਂ ਇੰਪਲਾਈਜ਼ ਫ਼ੈਡਰੇਸ਼ਨ ਏਟਕ, ਇੰਪਲਾਈਜ਼ ਫ਼ੈਡਰੇਸ਼ਨ ਚਾਹਲ, ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਫ਼ੈਡਰੇਸ਼ਨ ਪਾਵਰਕਾਮ ਤੇ ਟਰਾਂਸਕੋ ਦੇ ਆਧਾਰਿਤ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਹੋਈ ਮੀਟਿੰਗ ਦੌਰਾਨ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ | ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਬਿਜਲੀ ਮੰਤਰੀ ਨੇ ਦੱਸਿਆ ਕਿ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਨੂੰ ਹਰ ਹਾਲਤ ਵਿਚ ਬਿਜਲੀ ਉਤਪਾਦਨ ਲਈ ਵਰਤਿਆ ਜਾਵੇਗਾ ਤੇ ਮੁਲਾਜ਼ਮ ਵੀ ਬਠਿੰਡਾ ਵਿਖੇ ਹੀ ਕੰਮ ਕਰਨਗੇ | ਕਾਂਗੜ ਨੇ ਇਹ ਵੀ ਦੱਸਿਆ ਕਿ ਜਥੇਬੰਦੀ ਦੀ ਮੰਗ 'ਤੇ ਬਿਜਲੀ ਖ਼ਰੀਦ ਸਬੰਧੀ ਕੀਤੇ ਸਮਝੌਤਿਆਂ ਨੂੰ ਮੁੜ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਈ ਜਾਵੇਗੀ, ਜਿਸ ਵਿਚ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦੇ ਸ਼ਾਮਿਲ ਕੀਤੇ ਜਾਣਗੇ | ਜਥੇਬੰਦੀਆਂ ਨੇ ਬਿਜਲੀ ਮੰਤਰੀ ਅੱਗੇ ਆਪਣੀਆਂ ਹੋਰ ਵੀ ਮੰਗਾਂ ਰੱਖੀਆਂ | ਮੀਟਿੰਗ ਵਿਚ ਪਿ੍ੰ: ਸਕੱਤਰ ਪਾਵਰ ਸ੍ਰੀ ਏ.ਵੈਣ ਪ੍ਰਸ਼ਾਦ, ਇੰਜੀ: ਬਲਦੇਵ ਸਿੰਘ ਸਰਾਂ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਆਰ.ਪੀ. ਪਾਡਵ ਡਾਇਰੈਕਟਰ ਪ੍ਰਬੰਧਕੀ, ਜਥੇਬੰਦੀਆਂ ਵਲੋਂ ਸੁਬਾਈ ਆਗੂ ਹਰਭਜਨ ਸਿੰਘ ਪਿਲਖਣੀ, ਗੁਰਵੇਲ ਸਿੰਘ ਬੱਲਪੁਰੀਆਂ, ਮਨਜੀਤ ਸਿੰਘ ਚਾਹਲ, ਨਰਿੰਦਰ ਸੈਣੀ, ਪੂਰਨ ਸਿੰਘ ਖਾਈ, ਆਰ.ਕੇ. ਤਿਵਾੜੀ, ਸੁਰਿੰਦਰਪਾਲ ਲਹੋਰੀਆ, ਮਹਿੰਦਰ ਸਿੰਘ ਰੁੜਕੇ, ਅਵਤਾਰ ਸਿੰਘ ਸ਼ੇਰਗਿੱਲ, ਕਮਲ ਕੁਮਾਰ ਪਟਿਆਲਾ, ਦਰਸ਼ਨ ਸਿੰਘ ਰਾਜੀਆ ਤੇ ਗਰੀਸ ਮਹਾਜਨ ਹਾਜ਼ਰ ਸਨ |

ਸਤਿਸਰ ਹਸਪਤਾਲ 'ਚ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਇਲਾਜ ਮੁਫ਼ਤ ਹੋਵੇਗਾ- ਡਾ: ਖਿੰਦੜੀਆ

ਬਟਾਲਾ, 21 ਸਤੰਬਰ (ਬੁੱਟਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਇਲਾਜ ਸਤਿਸਰ ਹਸਪਤਾਲ ਮਾਨ ਨਗਰ ਡੇਰਾ ਰੋਡ ਬਟਾਲਾ ਵਿਖੇ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐਮ.ਡੀ. ਮਾਹਿਰ ਡਾ: ਗਗਨਦੀਪ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਡੇਰਾ ਬਾਬਾ ਨਾਨਕ ਤੋਂ ਆਰੰਭਤਾ ਨਾਲ ਸੰਗਤਾਂ 'ਚ ਉਤਸ਼ਾਹ- ਭਾਈ ਅਗਵਾਨ

ਡੇਰਾ ਬਾਬਾ ਨਾਨਕ, 21 ਸਤੰਬਰ (ਵਤਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 11 ਨਵੰਬਰ ਤੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਦੇ ਐਲਾਨ ਨਾਲ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਐਕਸੀਅਨ ਗੁਰਦਾਸਪੁਰ ਵਿਰੁੱਧ 25 ਨੂੰ ਦਿੱਤੇ ਜਾ ਰਹੇ ਧਰਨੇ 'ਚ ਦਿਹਾਤੀ ਮੰਡਲ ਬਟਾਲਾ ਵੱਧ ਚੜ੍ਹ ਕੇ ਸ਼ਾਮਿਲ ਹੋਵੇਗਾ-ਆਗੂ

ਬਟਾਲਾ, 21 ਸਤੰਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਦਿਹਾਤੀ ਮੰਡਲ ਬਟਾਲਾ ਦੀ ਹੰਗਾਮੀ ਤੇ ਜ਼ਰੂਰੀ ਮੀਟਿੰਗ ਅਲੀਵਾਲ ਸਬ ਡਵੀਜ਼ਨ 'ਚ ਹਰਜੀਤ ਸਿੰਘ ਟਰਪੱਈ ਪ੍ਰਧਾਨ ਦਿਹਾਤੀ ਮੰਡਲ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ...

ਪੂਰੀ ਖ਼ਬਰ »

ਮਕਾਨ ਮਾਲਕ ਤੇ ਕਿਰਾਏਦਾਰਾਂ ਵਿਚਕਾਰ ਹੋਇਆ ਝਗੜਾ

ਗੁਰਦਾਸਪੁਰ, 21 ਸਤੰਬਰ (ਅ.ਬ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ 'ਤੇ ਬੀਤੇ ਦਿਨ ਇਕ ਘਰ 'ਚ ਚੋਰੀ ਦੀ ਹੋਈ ਵਾਰਦਾਤ 'ਚ ਸ਼ਾਮਿਲ ਕਿਰਾਏਦਾਰ ਦੇ ਲੜਕੇ ਨੰੂ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ | ਜਿਸ ਨੰੂ ਲੈ ਕੇ ਬੀਤੇ ਕੱਲ੍ਹ ਕੁਝ ਲੋਕਾਂ ਵਲੋਂ ਥਾਣਾ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ

ਬਟਾਲਾ, 21 ਸਤੰਬਰ (ਕਾਹਲੋਂ)-ਮੈਡੀਕਲ ਪੈਕਟੀਸ਼ਨਰਜ਼ ਐਸੋ: ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਚਮਨ ਲਾਲ ਬਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਡਾ: ਅਸ਼ੋਕ ਕੁਮਾਰ ਬਟਾਲਾ ਦੀ ਅਗਵਾਈ ਹੇਠ ਡਾ: ਬੀ.ਆਰ. ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਔਰਤ ਦੀ ਮੌਤ

ਫਤਹਿਗੜ੍ਹ ਚੂੜੀਆਂ/ਕਾਲਾ ਅਫਗਾਨਾ, 21 ਸਤੰਬਰ (ਬਾਠ, ਰੰਧਾਵਾ)-ਥਾਣਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਡੋਗਰ ਵਿਖੇ ਇਕ ਗਰੀਬ ਔਰਤ ਦੀ ਖੇਤਾਂ 'ਚ ਕੰਮ ਕਰਦਿਆਂ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹਾਰ ਕਾਰਨ ਬੁਖ਼ਲਾਹਟ 'ਚ ਆਏ ਅਕਾਲੀ, ਕਾਂਗਰਸੀਆਂ 'ਤੇ ਇਲਜ਼ਾਮ ਲਗਾਉਣ ਲੱਗੇ- ਸਲਾਹਪੁਰ

ਵਡਾਲਾ ਗ੍ਰੰਥੀਆਂ, 21 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਪਣੀ ਹਾਰ ਨੂੰ ਸਾਹਮਣੇ ਦੇਖ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਬੁਖਲਾਹਟ ਵਿਚ ਆ ਚੁੱਕੇ ਹਨ ਤੇ ਆਪਣੀ ਹਾਰ ਨੂੰ ਛੁਪਾਉਣ ਲਈ ਕੋਝੀਆਂ ...

ਪੂਰੀ ਖ਼ਬਰ »

ਅੱਜ ਖੁੱਲ੍ਹੇਗੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੇ ਨਤੀਜਿਆਂ ਦੀ ਪਟਾਰੀ

ਬਟਾਲਾ, 21 ਸਤੰਬਰ (ਬੁੱਟਰ)-ਪੰਜਾਬ ਸਮੇਤ ਜ਼ਿਲ੍ਹਾ ਗੁਰਦਾਸਪੁਰ 'ਚ ਬੀਤੀ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ 'ਚ ਅੱਜ ਐਲਾਨ ਹੋਣ ਜਾ ਰਹੇ ਨਤੀਜਿਆਂ 'ਚ ਉਮੀਦਵਾਰਾਂ ਦੀ ਕਿਸਮਤ ਦੀ ਪਟਾਰੀ ਖੁੱਲ੍ਹੇਗੀ | ਜ਼ਿਲ੍ਹੇ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਕਲਗੀਧਰ ਸਪੋਰਟਸ ਅਕੈਡਮੀ ਵਲੋਂ ਗਤਕਾ ਮੁਕਾਬਲੇ ਕਰਵਾਏ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਹਰ ਸਾਲ ਗੁਰੂ ਕਲਗੀਧਰ ਸਪੋਰਟਸ ਅਕੈਡਮੀ ਬਟਾਲਾ ਦੇ ਮੁਖੀ ਸੇਵਾਦਾਰ ਗੁਰਮੀਤ ਸਿਘੰ ਬੰਟੀ ਦੇ ਉਪਰਾਲੇ ਕਰਵਾਏ ਜਾਂਦੇ ਗਤਕਾ ਮੁਕਾਬਲੇ ਤਹਿਤ 9ਵਾਂ ਗਤਕਾ ਮੁਕਾਬਲੇ ਸਥਾਨਕ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 25 ਨੂੰ

ਧਾਰੀਵਾਲ, 21 ਸਤੰਬਰ (ਸਵਰਨ ਸਿੰਘ)-ਸਬ ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਪੀ ਐਾਡ ਐਮ ਡਵੀਜ਼ਨ ਗੁਰਦਾਸਪੁਰ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਕਿਹਾ ਕਿ ਕੁਝ ਕੁ ਸਬ ਸਟੇਸ਼ਨ ਸਟਾਫ਼ ਦੇ ਕਰਮਚਾਰੀਆਂ ਵਲੋਂ ਵਧੀਕ ਨਿਗਰਾਨ ...

ਪੂਰੀ ਖ਼ਬਰ »

ਜਸਵੰਤ ਸਿੰਘ ਧਾਰੋਵਾਲੀ ਜ਼ੋਨ ਨੰਬਰ 15 ਤੋਂ ਬਲਾਕ ਸੰਮਤੀ ਮੈਂਬਰ ਚੁਣੇ ਗਏ

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਜ਼ੋਨ ਨੰਬਰ 15 ਤੋਂ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਉਮੀਦਵਾਰ ਜਸਵੰਤ ਸਿੰਘ ਸਾਬਕਾ ਐਸ.ਡੀ.ਸੀ. ਮੰਡੀ ਬੋਰਡ ਬਿਨ੍ਹਾਂ ਮੁਕਾਬਲੇ ਸੰਮਤੀ ਮੈਂਬਰ ਚੁਣੇ ਗਏ ਹਨ, ਉਨ੍ਹਾਂ ਵਿਰੁੱਧ ਹੋਰ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਸ਼ਿਵਾਲਿਕ ਆਈ.ਟੀ.ਆਈ ਤਿ੍ਮੋ ਰੋਡ ਵਿਖੇ ਕਾਲਜ ਪ੍ਰਬੰਧਕ ਪੂਜਾ ਦੀ ਪ੍ਰਧਾਨਗੀ ਹੇਠ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ | ਜਿਸ 'ਚ ਵਿਦਿਆਰਥੀਆਂ ਦੀ ਲੇਖ ਲਿਖਣ ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ-ਪੱਪੂ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਦੇ ਸਕੱਤਰੇਤ ਭਵਨ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਏ ਵੈਟ ਪ੍ਰਸ਼ਾਦ ਪਾਵਰ ਸਕੱਤਰ, ਇੰਜੀ: ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰਕਾਮ, ਆਰ.ਪੀ.ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਾਮ ਸਿੰਘ ਡੇਰਾ ਪਠਾਣਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ-ਅੰਤਿਮ ਸੰਸਕਾਰ ਅੱਜ

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ ਦੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਰਾਮ ਸਿੰਘ (68) ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਨੇ ਐਸ.ਐਸ. ਬਾਜਵਾ ਸਕੂਲ 'ਚ ਮੁਕਾਬਲਾ ਕਰਵਾਇਆ

ਬਟਾਲਾ, 21 ਸਤੰਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ 'ਚ ਨਗਰ ਕੌਾਸਲ ਕਾਦੀਆਂ ਵਲੋਂ 'ਸਵੱਛਤਾ ਅਭਿਆਨ' ਵਿਸ਼ੇ ਦੇ ਆਧਾਰ 'ਤੇ ਮੁਕਾਬਲਾ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਸ਼ਾਮਿਲ ਹੋਏ | ਉਨ੍ਹਾਂ ਨਾਲ ਈ.ਓ. ...

ਪੂਰੀ ਖ਼ਬਰ »

ਉੱਘੇ ਲੇਖਕ ਰੋਜ਼ੀ ਸਿੰਘ ਫਤਹਿਗੜ੍ਹ ਚੂੜੀਆਂ ਨੂੰ ਸਦਮਾ-ਭਰਜਾਈ ਦਾ ਦਿਹਾਂਤ

ਦਲਜੀਤ ਕੌਰ ਵੱਖ-ਵੱਖ ਵਰਗ ਵਲੋਂ ਦੁੱਖ ਦਾ ਪ੍ਰਗਟਾਵਾ ਫਤਹਿਗੜ੍ਹ ਚੂੜੀਆਂ, 21 ਸਤੰਬਰ (ਬਾਠ, ਮਾਨ, ਫੁੱਲ)-ਪੰਜਾਬ ਦੇ ਉੱਘੇ ਤੇ ਨਾਮਵਰ ਲੇਖਕ ਤੇ ਪੱਤਰਕਾਰ ਰੋਜ਼ੀ ਸਿੰਘ ਫਤਹਿਗੜ੍ਹ ਚੂੜੀਆਂ ਤੇ ਲੈਕਚਰਾਰ ਕੁਲਦੀਪ ਤੇ ਡਾ. ਮਨਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਅਗਵਾਈ ਹੇਠ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ

ਨੌਸ਼ਹਿਰਾ ਮੱਝਾ ਸਿੰਘ, 21 ਸਤੰਬਰ (ਤਰਸੇਮ ਸਿੰਘ ਤਰਾਨਾ)-ਭਾਰਤ ਸਰਕਾਰ ਦੇ ਅਦਾਰਾ ਨੈਸ਼ਨਲ ਹੈਲਥ ਮਿਸ਼ਨ ਤਹਿਤ ਮਰੀਜ਼ਾਂ ਨੂੰ ਮੁਹੱਈਆ ਸਹੂਲਤਾਂ ਤੇ ਜਾਰੀ ਸਿਹਤ ਸਕੀਮਾਂ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਏ ਜਾਣ ਸਬੰਧੀ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ...

ਪੂਰੀ ਖ਼ਬਰ »

ਬਾਂਗੋਵਾਣੀ 'ਚ ਧਾਰਮਿਕ ਸਮਾਗਮ 25 ਤੋਂ

ਵਡਾਲਾ ਬਾਂਗਰ, 21 ਸਤੰਬਰ (ਭੁੰਬਲੀ)-ਸਮੂਹ ਨਗਰ ਨਿਵਾਸੀ ਪਿੰਡ ਬਾਂਗੌਵਾਣੀ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਂਦਾ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਸ ਵਾਰ ਵੀ 25, 26 ਤੇ 27 ਸਤੰਬਰ ਨੂੰ ਪੂਰੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਨੀਲਮ ਵਰਮਾ ਤੇ ਵਿਪਨ ਵਰਮਾ ਵਲੋਂ ਵੋਟਰਾਂ ਦਾ ਧੰਨਵਾਦ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)-ਹਲਕਾ ਦੀਨਾਨਗਰ ਤੋਂ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਦੇ ਹੁਕਮਾਂ 'ਤੇ ਕਾਂਗਰਸ ਪਾਰਟੀ ਵਲੋਂ ਪੁਰਾਣਾ ਸ਼ਾਲਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਵਜੋਂ ਚੋਣ ਲੜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਡਾ. ਗਗਨਦੀਪ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਬਟਾਲਾ, 21 ਸਤੰਬਰ (ਕਾਹਲੋਂ)-ਇਲਾਕੇ ਦੀ ਪੁਰਜ਼ੋਰ ਮੰਗ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਡਾ. ਗਗਨਦੀਪ ਸਿੰਘ ਨੂੰ ਪੱਕੇ ਤੌਰ 'ਤੇ ਪਿ੍ੰਸੀਪਲ ਨਿਯੁਕਤ ਕੀਤਾ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਮਾਸਟਰਜ਼ ਖੇਡਾਂ 'ਚ ਜਗੀਰ ਸਿੰਘ ਨੇ ਹਾਸਲ ਕੀਤਾ ਚਾਂਦੀ ਦਾ ਤਗਮਾ

ਡੇਰਾ ਬਾਬਾ ਨਾਨਕ, 21 ਸਤੰਬਰ (ਵਿਜੇ ਕੁਮਾਰ ਸ਼ਰਮਾ)- ਮਲੇਸ਼ੀਆ ਦੇ ਸ਼ਹਿਰ ਪੀਨਾਂਗ 'ਚ 7 ਤੋਂ 15 ਸਤੰਬਰ ਤੱਕ ਹੋਈਆਂ ਏਸ਼ੀਆ ਪੈਸਿਫਿਕ ਮਾਸਟਰਜ਼ ਖੇਡਾਂ 'ਚ ਜਗੀਰ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕਰਦਿਆਂ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | 'ਅਜੀਤ' ਨਾਲ ਇਕ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਤੇ ਕਾਲੋਨੀ ਵਾਸੀਆਂ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਬਟਾਲਾ, 21 ਸਤੰਬਰ (ਬੁੱਟਰ)-ਸਥਾਨਕ ਗਰੀਨ ਐਵੀਨਿਊ ਤੇ ਸੰਤ ਰਸੀਲਾ ਕਾਲੋਨੀ ਵਾਸੀਆਂ ਵਲੋਂ ਮੁਹੱਲੇ ਦੀ ਸੜਕ 'ਤੇ ਪਾਣੀ ਖੜ੍ਹਾ ਰਹਿਣ ਦੀ ਸਮੱਸਿਆ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਸਹਿਯੋਗ ਨਾਲ ਨੰਦ ਸਰੂਪ ਤੇ ਜਤਿੰਦਰ ਸਿੰਘ ਦੀ ਅਗਵਾਈ 'ਚ ਬਟਾਲਾ ਦੇ ਐਸ.ਡੀ.ਐਮ. ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀਆਂ ਨੇ ਅਕਾਲੀ-ਭਾਜਪਾ ਕੌਸਲਰਾਂ ਉੱਪਰ ਵਿਕਾਸ ਦੇ ਕੰਮਾਂ 'ਚ ਰੁਕਾਵਟਾਂ ਪਾਉਣ ਦੇ ਲਗਾਏ ਦੋਸ਼

ਫਤਹਿਗੜ੍ਹ ਚੂੜੀਆਂ, 21 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸ਼ਹਿਰ ਦੇ ਵਿਕਾਸ 'ਚ ਆਈਆਂ ਰੁਕਾਵਟਾਂ ਨੂੰ ਲੈ ਕੇ ਕਾਂਗਰਸੀਆਂ ਤੇ ਅਕਾਲੀ-ਭਾਜਪਾ ਦੇ ਕੌਸਲਰਾਂ ਵਲੋਂ ਇਕ-ਦੂਜੇ ਉੱਪਰ ਦੋਸ਼ ਲਗਾਉਣ ਦਾ ਸਿਲਸਿਲਾ ਜਾਰੀ ਹੈ ਤੇ ਸ਼ਹਿਰ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਖੇਡ ਮੇਲਾ ਕਰਵਾਇਆ

ਡੇਰਾ ਬਾਬਾ ਨਾਨਕ, 21 ਸਤੰਬਰ (ਮਾਂਗਟ, ਵਤਨ)-ਨਜ਼ਦੀਕੀ ਪਿੰਡ ਰੱਤਾ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਟਾਹਲੀ ਸਾਹਿਬ ਵਿਖੇ ਬਾਬਾ ਕੁਲਬੀਰ ਸਿੰਘ ਤੇ ਬਾਬਾ ਜਗੀਰ ਸਿੰਘ ਕਾਰ ਸੇਵਾ ਗੁਰੂ ਕੇ ਬਾਗ ਵਾਲਿਆਂ ਦੀ ਅਗਵਾਈ ਹੇਠ ਪਿੰਡ ਰੱਤਾ, ਖੋਦੇ ਬੇਟ, ਸ਼ਾਹਪੁਰ ਜਾਜਨ ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ-ਬੱਲਪੁਰੀਆ

ਗੁਰਦਾਸਪੁਰ, 21 ਸਤੰਬਰ (ਸੁਖਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟਿਊਬਵੈੱਲਾਂ ਦੀ ਸਪਲਾਈ ਦਿਨ ਸਮੇਂ ਕਰਨ ਦੀ ਮੰਗ

ਦੋਰਾਂਗਲਾ, 21 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਇਸ ਖੇਤਰ ਦੇ ਬਹਿਰਾਮਪੁਰ-ਭਰਥ ਫੀਡਰ ਅੰਦਰ ਆਉਂਦੇ ਪਿੰਡਾਂ ਦੀਆਂ ਟਿਊਬਵੈੱਲਾਂ 'ਤੇ ਦਿੱਤੀ ਜਾਣ ਵਾਲੀ ਤਿੰਨ ਫ਼ੇਜ਼ ਬਿਜਲੀ ਸਪਲਾਈ ਰਾਤ ਸਮੇਂ ਦੇਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਤਰਨਜੀਤ ਸਿੰਘ ਰੋਮੀ ਨਮਿਤ ਸ਼ਰਧਾਂਜਲੀ ਸਮਾਗਮ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਤਰਨਜੀਤ ਸਿੰਘ ਰੋਮੀ ਜਿਨ੍ਹਾਂ ਦੀ ਪਿਛਲੇ ਦਿਨੀਂ ਲੰਮੀ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਵਲੋਂ ਗਲੋਬਲ ਗੁਰੂ ਇਮੀਗਰੇਸ਼ਨ ਤੇ ਆਈਲੈਟਸ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਪੈਂਦੇ ਵਾਈ.ਪੀ.ਟਾਵਰ 'ਚ ਗਲੋਬਲ ਗੁਰੂ ਵਲੋਂ ਸ਼ੁਰੂ ਕੀਤੇ ਨਵੇਂ ਆਈਲੈਟਸ ਤੇ ਇਮੀਗਰੇਸ਼ਨ ਸੈਂਟਰ ਦਾ ਪੰਜਾਬ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਰੀਬਨ ਕੱਟ ਕੇ ਉਦਘਾਟਨ ਕੀਤਾ ...

ਪੂਰੀ ਖ਼ਬਰ »

ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਧਰਨਾ

ਦੀਨਾਨਗਰ, 21 (ਸੰਧੂ/ਸੋਢੀ/ ਸ਼ਰਮਾ)-ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਦੀਨਾਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਰੋਸ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ

ਡੇਰਾ ਬਾਬਾ ਨਾਨਕ, 21 ਸਤੰਬਰ (ਵਤਨ)-ਝੋਨੇ ਦੇ ਸੀਜਨ ਦੇ ਸਬੰਧ 'ਚ ਸਥਾਨਕ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਤੇ ਅੱਜ ਸੀਜਨ ਦੇ ਪਹਿਲੇ ਦਿਨ ਮੰਡੀ ਵਿਚਲੇ ਕੰਵਲ ਕਮਿਸ਼ਨ ਸ਼ਾਪ ਦੀ ਆੜਤ 'ਚ ਸਮਰਾ ਪਿੰਡ ਦਾ ਕਿਸਾਨ ਜਗੀਰ ਸਿੰਘ ਆਪਣੀ ਫਸਲ ਲੈ ਕੇ ਆਇਆ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਟਰਾਂਸਫਾਰਮਰ ਨੇੜੇ ਸੱੁਕੇ ਦਰੱਖਤ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ-ਮਹਿਕਮਾ ਖ਼ਾਮੋਸ਼

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ 'ਚ ਬਿਜਲੀ ਟਰਾਂਸਫਾਰਮਰ ਦੇ ਨੇੜੇ ਸੜਕ ਦੇ ਕਿਨਾਰੇ 'ਤੇ ਲੱਗੇ ਜੰਗਲਾਤ ਵਿਭਾਗ ਦੇ ਸੁੱਕੇ ਤੇ ਸਿਊਾਕ ਲੱਗੇ ਖੋੜ ਖਾਂਦੇ ਦਰੱਖਤ ਵੱਢਣ ਨਾ ਕਰਕੇ ਕਿਸੇ ਸਮੇਂ ਵੀ ਹਾਦਸਾ ਵਾਪਰਨ ਦਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਈ.ਓ. ਨੇ ਨਗਰ ਕੌ ਾਸਲ ਦੇ ਸਾਬਕਾ ਪ੍ਰਧਾਨ ਛਿੰਦੀ ਉੱਪਰ ਮੀਟਿੰਗ ਦਾ ਏਜੰਡਾ ਪਾੜਨ ਦੇ ਲਗਾਏ ਦੋਸ਼

ਫਤਹਿਗੜ੍ਹ ਚੂੜੀਆਂ, 21 ਸਤੰਬਰ (ਬਾਠ, ਮਾਨ, ਫੁੱਲ)-ਫਤਹਿਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਨੇ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ 'ਚ ਫਤਹਿਗੜ੍ਹ ਚੂੜੀਆਂ ਦੇ ਸਾਬਕਾ ਨਗਰ ਕੌਾਸਲ ਪ੍ਰਧਾਨ ਸੁਰਿੰਦਰ ਕੁਮਾਰ ਛਿੰਦੀ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜੇ ਦੌਰਾਨ ਮੁਕਾਬਲੇ ਕਰਵਾਏ

ਧਾਰੀਵਾਲ, 21 ਸਤੰਬਰ (ਜੇਮਸ ਨਾਹਰ)-ਨਗਰ ਕੌਾਸਲ ਧਾਰੀਵਾਲ ਦੇ ਈ.ਓ. ਜਤਿੰਦਰ ਮਹਾਜਨ ਦੀ ਅਗਵਾਈ ਹੇਠ ਸਥਾਨਕ ਐਸ.ਜੇਡ.ਐਸ.ਐਫ.ਸੀ. ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਨਗਰ ਕੌਾਸਲ ਧਾਰੀਵਾਲ ਦੇ ਕਰਮਚਾਰੀਆਂ, ਸਕੂਲ ਸਟਾਫ਼ ਤੇ ਬੱਚਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਆਈ. ਟੀ. ਆਈ. ਲੜਕੇ ਵਿਖੇ ਬੂਟੇ ਲਗਾਏ

ਗੁਰਦਾਸਪੁਰ, 21 ਸਤੰਬਰ (ਆਰਿਫ਼)-ਆਈ.ਟੀ.ਆਈ.ਲੜਕੇ ਗੁਰਦਾਸਪੁਰ ਵਿਖੇ ਪਿ੍ੰਸੀਪਲ ਪ੍ਰੋਮਿਲਾ ਸਿੱਧੂ ਦੀ ਪ੍ਰਧਾਨਗੀ ਹੇਠ ਐਨ.ਐਸ.ਐਸ.ਯੂਨਿਟ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ | ਇਸ ਦੇ ਇਲਾਵਾ ਸੰਸਥਾ ਵਲੋਂ ਵਿਦਿਆਰਥੀਆਂ ਨੰੂ ਆਪਣੇ ਘਰਾਂ 'ਚ ਵੀ ਬੂਟੇ ਲਗਾਉਣ ਲਈ ਵੰਡੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਾਮ ਸਿੰਘ ਡੇਰਾ ਪਠਾਣਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ-ਅੰਤਿਮ ਸੰਸਕਾਰ ਅੱਜ

ਕੋਟਲੀ ਸੂਰਤ ਮੱਲ੍ਹੀ, 21 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ ਦੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਰਾਮ ਸਿੰਘ (68) ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਬਿਮਾਰ ਫ਼ੌਜੀ ਜਵਾਨ ਨੇ ਅਟੈਂਡੈਂਟ ਦੀ ਕੀਤੀ ਕੁੱਟਮਾਰ

ਪਠਾਨਕੋਟ 21 ਸਤੰਬਰ (ਸੰਧੂ)-ਸਿਵਲ ਹਸਪਤਾਲ ਵਿਖੇ ਤਾਇਨਾਤ ਅਟੈਂਡੈਂਟ ਦੀ ਇਕ ਫ਼ੌਜੀ ਜਵਾਨ ਵਲੋਂ ਬਿਨਾਂ ਕਿਸੇ ਗੱਲ ਤੋਂ ਕੁੱਟਮਾਰ ਕੀਤੀ ਗਈ ਜਿਸ 'ਚ ਅਟੈਂਡੈਂਟ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਕਿਸੇ ਤਰ੍ਹਾਂ ਦੌੜ ਕੇ ਉਸ ਨੇ ਆਪਣੀ ਜਾਨ ਬਚਾਈ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਪਠਾਨਕੋਟ, 21 ਸਤੰਬਰ (ਸੰਧੂ)-ਬੀਤੇ ਕੱਲ੍ਹ ਸਥਾਨਕ ਸਵਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਹੋਏ 29 ਸਾਲਾਂ ਨੌਜਵਾਨ ਦੀ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਜਗਜੀਤ ਸਿੰਘ ਨਿਵਾਸੀ ਵਾਰਡ ਨੰਬਰ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ 70 ਗਵਾਹਾਂ ਤੱਕ ਹੋਈ ਗਵਾਹੀ ਪੂਰੀ

ਪਠਾਨਕੋਟ , 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅੱਜ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ 'ਚ ਬੰਦ ਕਮਰੇ 'ਚ ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਕੇਸ ਦੇ ਮਾਮਲੇ ਦੀ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ 7 ਦੋਸ਼ੀ ਭਾਰੀ ਸੁਰੱਖਿਆ ਹੇਠ ਗੁਰਦਾਸਪੁਰ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਸਬਜ਼ੀ ਮੰਡੀ ਦਾ ਦੌਰਾ

ਪਠਾਨਕੋਟ, 21 ਸਤੰਬਰ (ਆਰ. ਸਿੰਘ)-ਡਿਪਟੀ ਕਮਿਸ਼ਨਰ ਰਾਮਵੀਰ ਦੇ ਹੁਕਮਾਂ ਅਨੁਸਾਰ ਮੁਖ਼ਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਠਾਨਕੋਟ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ ਤੇ ਬਲਬੀਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਪਠਾਨਕੋਟ ਨੇ 'ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਆਰੀਆ ਕਾਲਜ ਵਿਖੇ ਸਵੱਛਤਾ ਸਬੰਧੀ ਸੈਮੀਨਾਰ

ਪਠਾਨਕੋਟ 21 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਆਰੀਆ ਗਰਲਜ਼ ਕਾਲਜ ਵਿਖੇ ਸਵੱਛਤਾ ਅਭਿਆਨ ਨੂੰ ਸਮਰਪਿਤ ਇਕ ਸੈਮੀਨਾਰ ਹੋਇਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ: ਗੁਰਮੀਤ ਕੌਰ ਮੁੱਖ ...

ਪੂਰੀ ਖ਼ਬਰ »

ਚਾਣੱਕਿਆ ਐਜੂਕੇਸ਼ਨ ਸੁਸਾਇਟੀ ਵਲੋਂ ਮੁਫ਼ਤ ਸਕਿੱਲ ਕੋਰਸ

ਪਠਾਨਕੋਟ, 21 ਸਤੰਬਰ (ਸੰਧੂ/ਆਰ. ਸਿੰਘ)-ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਚਣਕਿਆ ਐਜੂਕੇਸ਼ਨ ਸੁਸਾਇਟੀ ਵਿਖੇ 18 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਲਈ 4-4 ਮਹੀਨੇ ਦੇ ਮੁਫ਼ਤ ਕੋਰਸ ਕਰਵਾਏ ਜਾ ਰਹੇ ਹਨ ਜਿਨ੍ਹਾਂ 'ਚ ਮੈਕਪ ਆਰਟਿਸਟ ਤੇ ਡਾਟਾ ਐਾਟਰੀ ਓਪਰੇਟਰ ਦੇ ...

ਪੂਰੀ ਖ਼ਬਰ »

ਬਲਾਕ ਧਾਰ-2 ਦੇ ਪ੍ਰਾਇਮਰੀ ਸਕੂਲ ਖੇਡਾਂ ਦੇ ਮੁਕਾਬਲੇ ਕਰਵਾਏ

ਪਠਾਨਕੋਟ, 21 ਸਤੰਬਰ (ਸੰਧੂ)-ਜ਼ਿਲ੍ਹਾ ਸਕੂਲ ਖੇਡ ਟੂਰਨਾਮੈਂਟ ਕਮੇਟੀ ਵਲੋਂ ਬਲਾਕ ਧਾਰ-2 ਦੇ ਪ੍ਰਾਇਮਰੀ ਸਕੂਲਾਂ ਦੇ ਖੇਡ ਮੁਕਾਬਲੇ ਏ.ਈ.ਓ. (ਖੇਡਾਂ) ਨਰਿੰਦਰ ਲਾਲ ਤੇ ਬੀ.ਪੀ.ਓ. ਸੁਭਾਸ਼ ਚੰਦਰ ਦੀ ਦੇਖ ਰੇਖ ਹੇਠ ਕਰਵਾਏ ਗਏ ਜਿਸ ਵਿਚ ਐੱਸ.ਪੀ. (ਆਪ੍ਰੇਸ਼ਨ) ਹੇਮ ਪੁਸ਼ਪ ...

ਪੂਰੀ ਖ਼ਬਰ »

ਬਲਾਕ ਪਠਾਨਕੋਟ- 3 ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਯਾਦਗਾਰ ਹੋ ਨਿੱਬੜੀਆਂ

ਪਠਾਨਕੋਟ, 21 ਸਤੰਬਰ (ਚੌਹਾਨ)-ਖੇਡੋ ਪੰਜਾਬ ਤਹਿਤ ਪਠਾਨਕੋਟ ਬਲਾਕ-3 ਦੀਆਂ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਬਲਾਕ ਅਫ਼ਸਰ ਪਰਮਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲਮੀਨੀ ਵਿਖੇ ਕਰਵਾਈਆਂ ਗਈਆਂ | ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ...

ਪੂਰੀ ਖ਼ਬਰ »

ਸਵੱਛਤਾ ਅਭਿਆਨ ਤਹਿਤ ਸੈਮੀਨਾਰ

ਪਠਾਨਕੋਟ, 21 ਸਤੰਬਰ (ਸੰਧੂ)-ਸਵੱਛਤਾ ਅਭਿਆਨ ਤਹਿਤ ਵਿੱਦਿਆ ਐਜੂਕੇਸ਼ਨ ਸੁਸਾਇਟੀ ਤੇ ਜਨ ਕਲਿਆਣ ਸਮਿਤੀ ਵਲੋਂ ਪ੍ਰਧਾਨ ਵਿਜੇ ਪਾਸੀ ਤੇ ਰਾਕੇਸ਼ ਖੰਨਾ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਹੋਇਆ | ਜਿਸ 'ਚ ਨਗਰ ਨਿਗਮ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਡਮਟਾਲ, 21 ਸਤੰਬਰ (ਰਾਕੇਸ਼ ਕੁਮਾਰ)-ਪੁਲਿਸ ਨੇ ਨਸ਼ੇ ਦੇ ਿਖ਼ਲਾਫ਼ ਛੇੜੇ ਗਏ ਅਭਿਆਨ ਤਹਿਤ ਨਾਰਕੋਟਿਕ ਸੈੱਲ ਦੀ ਟੀਮ ਨੇ ਮੋਹਟਲੀ ਰੈਂਪ 'ਤੇ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 269 ਨਸ਼ੀਲੇ ਕੈਪਸੂਲ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਾਗਰਣ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ

ਪਠਾਨਕੋਟ, 21 ਸਤੰਬਰ (ਚੌਹਾਨ)-ਹਿੰਦੂ ਸਿੱਖ ਏਕਤਾ ਕਲੱਬ ਪਠਾਨਕੋਟ ਵਲੋਂ 26ਵੇਂ ਜਾਗਰਨ ਤੇ ਮੇਲੇ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਧੂਮਧਾਮ ਨਾਲ ਕੱਢੀ ਗਈ | ਜਿਸ 'ਚ ਕਈ ਸੁੰਦਰ ਝਾਕੀਆਂ ਸ਼ਾਮਿਲ ਕੀਤੀਆਂ ...

ਪੂਰੀ ਖ਼ਬਰ »

ਐਪਲ ਕੰਪਨੀ ਦੇ ਲੋਗੋ ਲਗਾ ਕੇ ਨਕਲੀ ਸਾਮਾਨ ਵੇਚਣ ਵਾਲੇ 4 ਦੁਕਾਨਦਾਰਾਂ ਿਖ਼ਲਾਫ਼ ਮਾਮਲਾ ਦਰਜ

ਪਠਾਨਕੋਟ, 21 ਸਤੰਬਰ (ਸੰਧੂ)-ਪਠਾਨਕੋਟ ਵਿਖੇ ਚੰਡੀਗੜ੍ਹ ਤੋਂ ਆਈ ਇਕ ਸਪੀਡ ਨਾਮ ਦੀ ਨੈੱਟਵਰਕ ਕੰਪਨੀ ਵਲੋਂ ਸਥਾਨਕ 4 ਦੁਕਾਨਦਾਰਾਂ ਨੂੰ ਐਪਲ ਕੰਪਨੀ ਦੇ ਨਾਂਅ 'ਤੇ ਨਕਲੀ ਬੈਟਰੀਆਂ ਸਮੇਤ ਕਈ ਹੋਰ ਸਮਾਨ ਵੇਚਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ | ਕੰਪਨੀ ਦੇ ਫ਼ੀਲਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਆਟਾ ਮਿੱਲਾਂ ਤੇ ਆਟਾ ਚੱਕੀਆਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 21 ਸਤੰਬਰ (ਸੰਧੂ/ਆਰ. ਸਿੰਘ)-ਸਿਹਤ ਵਿਭਾਗ ਪਠਾਨਕੋਟ ਦੇ ਫੂਡ ਸੇਫ਼ਟੀ ਵਿੰਗ ਵਲੋਂ ਪਠਾਨਕੋਟ ਸ਼ਹਿਰ 'ਚ ਪੈਂਦੀਆਂ ਵੱਖ-ਵੱਖ ਆਟਾ ਮਿੱਲਾਂ ਦੀ ਚੈਕਿੰਗ ਕੀਤੀ ਗਈ | ਸਿਹਤ ਵਿਭਾਗ ਪਠਾਨਕੋਟ ਫੂਡ ਸੇਫ਼ਟੀ ਵਿੰਗ ਵਲੋਂ ਰਜਿੰਦਰ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ

ਪਠਾਨਕੋਟ, 21 ਸਤੰਬਰ (ਚੌਹਾਨ)-ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਵਲੋਂ ਗਰੀਬ ਲੜਕੀਆਂ ਦੇ ਵਿਆਹ 'ਚ ਰਾਸ਼ਨ ਸਮਗਰੀ ਦਿੱਤੀ ਜਾਂਦੀ ਹੈ | ਬ੍ਰਾਹਮਣ ਸਭਾ ਨੇ ਆਰਥਿਕ ਤੌਰ 'ਤੇ ਕਮਜ਼ੋਰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਦਿੱਤੀ | ਬ੍ਰਾਹਮਣ ਸਭਾ ਨੇ 126ਵੀਂ ਲੜਕੀ ਦੇ ਵਿਆਹ ਲਈ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਲਹਿਰੀ ਹੋਣਗੇ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ

ਪਠਾਨਕੋਟ, 21 ਸਤੰਬਰ (ਚੌਹਾਨ)-ਭਾਰਤੀਏ ਮਜ਼ਦੂਰ ਸੰਘ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਹੁਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੰਘ ਦੇ ਪ੍ਰਦੇਸ਼ ਜਨਰਲ ਸਕੱਤਰ ਗੁਰਮੇਜ ਸਿੰਘ, ਪ੍ਰਦੇਸ਼ ਉਪ ਪ੍ਰਧਾਨ ਠਾਕੁਰ ਚਰਨਜੀਤ ਸਿੰਘ, ਸ਼ੀਤਲ ਸ਼ਰਮਾ, ਪਠਾਨਕੋਟ ...

ਪੂਰੀ ਖ਼ਬਰ »

ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਮਾਧੋਪੁਰ, 21 ਸਤੰਬਰ (ਨਰੇਸ਼ ਮਹਿਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ ਵਿਖੇ ਪਿੰ੍ਰਸੀਪਲ ਰਾਮ ਮੂਰਤੀ ਸ਼ਰਮਾ ਦੀ ਦੇਖਰੇਖ ਹੇਠ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਨੇ ਦੱਸਿਆ ਕਿ ਐਸ.ਸੀ.ਆਰ.ਟੀ ਪੰਜਾਬ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਮੀਟਿੰਗ

ਪਠਾਨਕੋਟ, 21 ਸਤੰਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਡ ਬੈਂਕ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX