ਤਾਜਾ ਖ਼ਬਰਾਂ


ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  0 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  11 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  21 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  35 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  55 minutes ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 1 hour ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 2 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 minute ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 3 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 3 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 3 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 4 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 4 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 4 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 5 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 5 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 6 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 6 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 7 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 7 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  1 minute ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਲੁਧਿਆਣਾ

ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਸਮਾਪਤ

ਲੁਧਿਆਣਾ, 21 ਸਤੰਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਲਗਾਇਆ ਗਿਆ ਪਸ਼ੂ ਪਾਲਣ ਮੇਲਾ ਪਸ਼ੂ ਪਾਲਣ ਕਿੱਤਿਆਂ 'ਚ ਨਵੇਂ ਢੰਗਾਂ, ਤਕਨੀਕਾਂ ਅਤੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੂੰਹਦ ਨੂੰ ਵਾਤਾਵਰਨ ਸਨੇਹੀ ਢੰਗਾਂ ਨਾਲ ਨਜਿੱਠਣ ਦੇ ਸੁਨੇਹੇ ਨਾਲ ਸਮਾਪਤ ਹੋ ਗਿਆ | ਇਸ ਸਬੰਧੀ ਉਪ ਕੁਲਪਤੀ ਡਾ: ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਜਿਥੇ ਸਿੱਖਿਆ ਤੇ ਖੋਜ ਦੇ ਖੇਤਰ ਵਿਚ ਕੰਮ ਕਰ ਰਹੀ ਹੈ ਉਥੇ ਪਸਾਰ ਮਾਧਿਅਮਾਂ ਰਾਹੀਂ ਪਸ਼ੂ ਪਾਲਣ ਧੰਦਿਆਂ ਨੂੰ ਵੀ ਉਤਸਾਹਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਤੇ ਪਸ਼ੂ ਪਾਲਣ ਕਿੱਤਿਆਂ 'ਚ ਵਿਭਿੰਨਤਾ ਦਾ ਅਰਥ ਪਸ਼ੂ ਪਾਲਣ ਸਬੰਧੀ ਕਿੱਤਿਆਂ ਨੂੰ ਨਵੀਂ ਜੁਗਤ ਤੇ ਨਵੇਂ ਮਾਪਦੰਡਾਂ ਨਾਲ ਅਪਣਾ ਕੇ ਇਨ੍ਹਾਂ ਨੂੰ ਨਵੀਂ ਦਿਸ਼ਾ ਤੇ ਦਸ਼ਾ ਦੇਣਾ ਹੈ | ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਯੂਨੀਵਰਸਿਟੀ ਕੋਲ ਕੁਝ ਵਿਭਾਗ ਤਾਂ ਸਿੱਧੇ ਤੌਰ 'ਤੇ ਪਸ਼ੂ ਪਾਲਣ ਸਬੰਧੀ ਸੇਵਾਵਾਂ ਦਿੰਦੇ ਹਨ ਜਦ ਕਿ ਕੁਝ ਵਿਭਾਗ ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਨਵੇਂ ਉਤਪਾਦ ਤਿਆਰ ਕਰਨ ਸਬੰਧੀ ਦੱਸਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਤਿਆਂ ਦੀ ਇਹ ਵੀ ਵਿਸ਼ੇਸ਼ਤਾ ਹੈ ਕਿ ਇਨ੍ਹਾਂ ਨੂੰ ਸੁਆਣੀਆਂ ਵੀ ਆਰਾਮ ਨਾਲ ਕਰ ਸਕਦੀਆਂ ਹਨ ਤੇ ਆਪਣੇ ਘਰੇਲੂ ਕੰਮਾਂ ਨੂੰ ਵੀ ਨਾਲ-ਨਾਲ ਚਲਾ ਸਕਦੀਆਂ ਹਨ | ਸਜਾਵਟੀ ਮੱਛੀਆਂ, ਮੱਛੀਆਂ ਲਈ ਐਕਵੇਰੀਅਮ, ਬੋਤਲ ਬੰਦ ਸੁਗੰਧਿਤ ਦੁੱਧ, ਲੱਸੀ, ਪਨੀਰ, ਮੀਟ ਅਤੇ ਆਂਡਿਆਂ ਦੇ ਆਚਾਰ, ਕੋਫਤੇ, ਪੈਟੀਆਂ, ਬਾਲ ਤੇ ਮੱਛੀ ਦੇ ਕੀਮੇ ਤੋਂ ਤਿਆਰ ਕੀਤੀਆਂ ਕਈ ਤਰ੍ਹਾਂ ਦੀਆਂ ਸੁਆਦੀ ਵੰਨਗੀਆਂ ਬਣਾਈਆਂ ਜਾ ਸਕਦੀਆਂ ਹਨ | ਯੂਨੀਵਰਸਿਟੀ ਦੇ ਡੇਅਰੀ ਸਾਇੰਸ ਤੇ ਤਕਨਾਲੋਜੀ ਕਾਲਜ ਵਲੋਂ 30 ਤੋਂ ਵਧੇਰੇ ਗੁਣਵੱਤਾ ਉਤਪਾਦ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ ਸਨ | ਪਸ਼ੂਧਨ ਉਤਪਾਦ ਤੇ ਤਕਨਾਲੋਜੀ ਵਿਭਾਗ ਵਲੋਂ ਵੱਖ-ਵੱਖ ਕਿਸਮ ਦੇ ਮੀਟ ਅਤੇ ਆਂਡਿਆਂ ਦੇ 35 ਉਤਪਾਦ ਤਿਆਰ ਕੀਤੇ ਗਏ ਸਨ ਜਦ ਕਿ ਫ਼ਿਸ਼ਰੀਜ਼ ਕਾਲਜ ਵਲੋਂ 10 ਉਤਪਾਦ ਪ੍ਰਦਰਸ਼ਿਤ ਕੀਤੇ ਗਏ ਸਨ | ਇਸ ਮੌਕੇ ਡਾ: ਵਰਮਾ ਨੇ ਕਿਹਾ ਕਿ ਨੌਜਵਾਨ ਉੱਦਮੀ, ਬੱਕਰੀ ਤੇ ਸੂਰ ਪਾਲਣ ਦਾ ਕਿੱਤਾ ਬਹੁਤ ਸੁਚੱਜੇ ਤਰੀਕੇ ਨਾਲ ਕਰ ਸਕਦੇ ਹਨ | ਯੂਨੀਵਰਸਿਟੀ ਦੇ ਵੱਖੋ-ਵੱਖਰੇ ਵਿਭਾਗਾਂ ਨੇ ਆਪਣਾ ਗਿਆਨ ਤੇ ਜਾਣਕਾਰੀਆਂ ਪਸ਼ੂ ਪਾਲਕਾਂ ਨੂੰ ਦਿੱਤੀਆਂ | ਡੇਅਰੀ ਸਾਇੰਸ ਤੇ ਤਕਨਾਲੋਜੀ ਕਾਲਜ ਵਲੋਂ ਵੀ ਪ੍ਰਦਰਸ਼ਨੀ ਲਗਾਈ ਗਈ | ਯੂਨੀਵਰਸਿਟੀ ਦੇ ਜਨਤਕ ਸਿਹਤ ਵਿਭਾਗ ਨੇ ਲੋਕਾਂ ਨੂੰ ਅਤੇ ਪਾਲਤੂ ਜਾਨਵਰ ਰੱਖਣ ਵਾਲੇ ਮਾਲਕਾਂ ਨੂੰ ਪਸ਼ੂਆਂ ਤੋਂ ਜਾਨਵਰਾਂ ਨੂੰ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਗਰੂਕ ਕੀਤਾ | ਮੇਲੇ ਦੌਰਾਨ ਲੱਗੀਆਂ ਸਟਾਲਾਂ 'ਚੋਂ ੳਦਯੋਗਿਕ ਸ਼੍ਰੇਣੀ 'ਚ ਮੈਨਕਾਈਾਡ ਫਾਰਮਾ ਨੂੰ ਪਹਿਲਾ, ਇਨਟਾਸ ਫਾਰਮਾਸਿਉਟੀਕਲਸ ਅਤੇ ਪਰੋਵੈਲਿਸ ਹੈਲਥ ਕੇਅਰ ਦੋਵਾਂ ਨੂੰ ਦੂਜਾ ਅਤੇ ਐਗਰੋ ਫਾਰਮਾ ਨਿਊਟ੍ਰੀਸ਼ਨ, ਹਿਮਾਲਯਾ ਡਰਗਸ ਤੇ ਅਗਰਵਾਲ ਡੇਅਰੀ ਤਿੰਨਾਂ ਨੂੰ ਤੀਜਾ ਇਨਾਮ 'ਤੇ ਪ੍ਰਮਾਣ ਪੱਤਰ ਦੇ ਕੇ ਨਿਵਾਜਿਆ ਗਿਆ | ਯੂਨੀਵਰਸਿਟੀ ਸ਼੍ਰੇਣੀ 'ਚ ਪੈਰਾਸਟਾਲੋਜੀ ਵਿਭਾਗ ਨੂੰ ਪਹਿਲਾ, ਪਸ਼ੂਧਨ ਉਤਪਾਦ ਪ੍ਰਬੰਧਨ ਵਿਭਾਗ ਤੇ ਸਕੂਲ ਆਫ਼ ਐਨੀਮਲ ਬਾਇਓਤਕਨਾਲੋਜੀ ਨੂੰ ਦੂਜਾ, ਖੇਤਰੀ ਖੋਜ ਕੇਂਦਰ ਤਲਵਾੜਾ, ਕੇ. ਵੀ. ਕੇ., ਮੋਹਾਲੀ ਤੇ ਪਸ਼ੂ ਬਿਮਾਰੀ ਖੋਜ ਕੇਂਦਰ ਨੂੰ ਤੀਜਾ ਇਨਾਮ ਪ੍ਰਾਪਤ ਹੋਇਆ |

ਜੇਲ੍ਹ 'ਚ ਹੋਈ ਲੜਾਈ ਦੌਰਾਨ 2 ਬੰਦੀ ਜ਼ਖ਼ਮੀ

ਲੁਧਿਆਣਾ, 21 ਸਤੰਬਰ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਸਵੇਰੇ ਬੰਦੀਆਂ ਵਿਚਾਲੇ ਹੋਈ ਲੜਾਈ 'ਚ 2 ਬੰਦੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀਆਂ 'ਚ ਬਲਬੀਰ ਸਿੰਘ (25) ਤੇ ਸੁਖਚੈਨ ਸਿੰਘ (27) ...

ਪੂਰੀ ਖ਼ਬਰ »

1 ਕਰੋੜ 20 ਲੱਖ ਦੀ ਹੈਰੋਇਨ ਨਾਲ ਔਰਤ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਰੋੜ 20 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਢੰਗ ਨਾਲ ਰੇਤਾ ਕੱਢਣ ਦਾ-

ਪੁਲਿਸ ਨੇ 2 ਟਿੱਪਰ, ਜੇ. ਸੀ. ਬੀ. ਮਸ਼ੀਨ ਸਮੇਤ ਇਕ ਨੂੰ ਕੀਤਾ ਕਾਬੂ

ਲਾਡੋਵਾਲ, 21 ਸਤੰਬਰ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਲਾਡੋਵਾਲ ਨੇ ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਛਾਪਾ ਮਾਰਿਆ ਜਿਸ ਦੌਰਾਨ 2 ਟਿੱਪਰ, ਇਕ ਜੇ. ਸੀ. ਬੀ. ਮਸ਼ੀਨ ਤੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕੀਤਾ | ਇਸ ਸਬੰਧੀ ਲਾਡੋਵਾਲ ਥਾਣਾ ਮੁਖੀ ...

ਪੂਰੀ ਖ਼ਬਰ »

ਔਰਤ ਦੀ ਮਾਰਕੁਟਾਈ ਕਰਨ ਦੇ ਮਾਮਲੇ 'ਚ ਸਾਬਕਾ ਸਰਪੰਚ ਸਮੇਤ 8 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਰਾਵਤ 'ਚ ਔਰਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਮਾਰਕੁਟਾਈ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸਾਬਕਾ ਸਰਪੰਚ ਸਮੇਤ 8 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਠੱਗੀ ਕਰਨ ਦੇ ਦੋਸ਼ ਤਹਿਤ ਇਕ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ ਨਾਮਜਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੁੰਦਰ ਨਗਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਭਿਖਾਰੀ ਬਣਾਉਣ ਲਈ ਅਗਵਾ ਕੀਤੇ ਬੱਚੇ ਦੇ ਅਗਵਾਕਾਰਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 21 ਜੂਨ 2015 ਨੂੰ ਵਿਸ਼ਕਰਮਾ ਕਾਲੋਨੀ ਦੇ ਰਹਿਣ ਵਾਲੇ ਬੱਚੇ ਦੇ ਪਿਤਾ ਮਹੇਸ਼ ਸਿੰਘ ਦੀ ...

ਪੂਰੀ ਖ਼ਬਰ »

ਆਟੋ ਰਿਕਸ਼ਾ 'ਚ ਗੈਰ-ਕਾਨੂੰਨੀ ਢੰਗ ਨਾਲ ਗੈਸ ਭਰਨ ਵਾਲਾ ਕਾਬੂ

ਲੁਧਿਆਣਾ, 21 ਸਤੰਬਰ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਆਟੋ ਰਿਕਸ਼ਾ 'ਚ ਗੈਸ ਭਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਖੁਰਾਕ ਤੇ ਸਪਲਾਈ ਦੇ ਮੁਲਾਜ਼ਮ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ 24 ਸਤੰਬਰ 2018 ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਦੀਆਂ ਨਾਮੀ ਟੀਮਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਏਸ਼ੀਅਨ ਮਾਸਟਰ ਗੇਮਜ਼ ਹਾਕੀ ਜੇਤੂ ਟੀਮ ਜਰਖੜ ਸਟੇਡੀਅਮ ਵਿਖੇ ਨਿੱਘਾ ਸਵਾਗਤ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਏਸ਼ੀਅਨ ਪੈਸੀਫਿਕ ਮਾਸਟਰ ਗੇਮਜ਼ ਜੋ ਮਲੇਸ਼ੀਆ ਦੇ ਸ਼ਹਿਰ ਪਨਾਗ ਵਿਖੇ ਸਮਾਪਤ ਹੋਈਆਂ ਜਿਸ 'ਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ | ਟੀਮ ਦੇ ਟੌਪ ਸਕੋਰਰ ਜਰਖੜ ਅਕੈਡਮੀ ਦੇ ਖਿਡਾਰੀ ਗੁਰਸਤਿੰਦਰ ਸਿੰਘ ...

ਪੂਰੀ ਖ਼ਬਰ »

ਵੈਦ ਦੀ ਅਗਵਾਈ 'ਚ ਹਲਕਾ ਗਿੱਲ ਤੋਂ ਛਪਾਰ ਕਾਨਫਰੰਸ ਲਈ ਕਾਫ਼ਲੇ ਜਾਣਗੇ-ਘਵੱਦੀ/ਮਾਂਗਟ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 24 ਸਤੰਬਰ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਆਸ਼ਾ ਵਰਕਰ ਦੀ ਡਿਊਟੀ ਸਮੇਂ ਹੋਈ ਮੌਤ 'ਤੇ ਵਿੱਤੀ ਸਹਾਇਤਾ ਦਿੱਤੀ ਜਾਵੇ-ਫੈੱਡਰੇਸ਼ਨ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਮੰਗ ਕੀਤੀ ਕਿ ਜ਼ਿਲ੍ਹਾ ਸੰਗਰੂਰ ਦੇ ਬਲਾਕ ...

ਪੂਰੀ ਖ਼ਬਰ »

ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜੂਦ ਖਤਮ ਹੋ ਜਾਂਦਾ ਹੈ-ਸ਼ਾਹੀ ਇਮਾਮ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬ ਦੀ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ਵਿਖੇ ਮੁਹੱਰਮ ਯੌਮੇ ਆਸ਼ੂਰਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਸਵੈਨ ਐਗਰੋ ਨੇ ਡਰਾਅ ਰਾਹੀਂ ਕਿਸਾਨ ਜਸਪ੍ਰੀਤ ਸਿੰਘ ਨੂੰ ਦਿੱਤਾ ਬੁਲਟ ਮੋਟਰਸਾਈਕਲ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸਵੈਨ ਐਗਰੋ ਵਲੋਂ ਲੁਧਿਆਣਾ ਵਿਖੇ ਲੱਗੇ ਪੀ. ਏ. ਯੂ. ਕਿਸਾਨ ਮੇਲੇ ਦੌਰਾਨ ਕੰਪਨੀ ਦੇ ਵੱਖ-ਵੱਖ ਖੇਤੀਬਾੜੀ ਸੰਦ ਤੇ ਮਸ਼ੀਨਰੀ ਖਰੀਦਣ ਲਈ ਬੁਕਿੰਗ ਕਰਵਾਉਣ ਵਾਲੇ 100 ਕਿਸਾਨਾਂ ਦੀਆਂ ਪਰਚੀਆਂ ਪਾ ਕੇ ਇਕ ਡਰਾਅ ਕੱਢਿਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਰੱਦ ਕਰਨ ਦੀ ਮੰਗ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਸੀਨੀਅਰ ਅਕਾਲੀ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਲਗਾਇਆ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੇਤੀਬਾੜੀ ਯੂਨੀਵਰਸਿਟੀ 'ਚ ਚੱਲ ਰਹੇ ਕਿਸਾਨ ਮੇਲੇ ਦੌਰਾਨ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਨਿਆਇਕ ਅਧਿਕਾਰੀਆਂ ਤੇ ਵਕੀਲਾਂ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆਂ ਧਾਵੀ ਤੇ ਜਾਫੀ ਨੂੰ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

24 ਨੂੰ ਕਬੱਡੀ ਕੱਪ ਦੌਰਾਨ ਨਾਮੀ ਟੀਮਾਂ ਦਰਮਿਆਨ ਹੋਣਗੇ ਮੁਕਾਬਲੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਸਰੀਂਹ ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਦਿਵਸ ਸਬੰਧੀ ਸਮਾਗਮ 22 ਸਤੰਬਰ ਨੂੰ ਸੁਆਮੀ ਸੰਤ ਦਾਸ ਦਰਬਾਰ, ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਹੋਵੇਗਾ | ਇਸ ਸਬੰਧੀ ਗਿਆਨੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਥਾਨਕ ਕਸ਼ਮੀਰ ਨਗਰ ਤੋਂ ਇਕ ਇਨੋਵਾ ਕਾਰ 'ਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਸਮੇਤ ਸਮੁੱਚੇ ਦੇਸ਼ ਦੇ 8.50 ਲੱਖ ਦਵਾਈ ਵਿਕੇਰਤਾ ਆਨ-ਲਾਈਨ ਖਰੀਦੋ-ਫਰੋਖਤ ਦੇ ਵਿਰੁੱਧ ਕਰਨਗੇ 28 ਨੂੰ ਬੰਦ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਦੇਸ਼ 'ਚ ਆਨ-ਲਾਈਨ ਦਵਾਈਆਂ ਦੀ ਖਰੀਦੋ-ਫਰੋਖਤ ਸ਼ੁਰੂ ਕਰਨ ਲਈ ਇਕ ਨੀਤੀ ਉਲੀਕੀ ਗਈ ਹੈ, ਪਰ ਇਸ ਨੀਤੀ ਦੇ ਵਿਰੁੱਧ ਦੇਸ਼ ਦੇ ਸਮੂਹ ਕੈਮਿਸਟਾਂ ਤੇ ਡਰੱਗਇਸਟਾਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਕਿ ਨੀਤੀ ਨਾ ਤਾਂ ...

ਪੂਰੀ ਖ਼ਬਰ »

ਪਾਰਕਿੰਗ ਸਥਾਨਾ ਦੇ ਠੇਕੇਦਾਰ ਨਿਯਮਾਂ ਤੋਂ ਉਲਟ ਕਰ ਰਹੇ ਵਸੂਲੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਅਲਾਟ ਕੀਤੇ ਪਾਰਕਿੰਗ ਸਥਾਨਾਂ ਦੇ ਠੇਕੇਦਾਰਾਂ ਵਲੋਂ ਨਿਯਮ ਕਾਨੂੰਨ ਛਿੱਕੇ ਟੰਗ ਕੇ ਜਿਥੇ ਤਹਿ ਦਰਾਂ ਤੋਂ ਵੱਧ ਵਸੂਲੀ ਕੀਤੀ ਜਾ ਰਹੀ ਹੈ ਉਥੇ ਤਹਿ ਸਥਾਨਾਂ ਤੋਂ ਬਾਹਰ ਕਾਰਾਂ, ਸਕੂਟਰ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਲੁਧਿਆਣਾ 'ਚ ਪੰਜ ਦਿਨਾਂ 'ਪੰਜਾਬ ਕਲਾ ਉਤਸਵ' 24 ਤੋਂ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਅਧੀਨ ਕਾਰਜਸ਼ੀਲ ਪੰਜਾਬ ਕਲਾ ਪ੍ਰੀਸ਼ਦ ਵਲੋਂ 24 ਤੋਂ 28 ਸਤੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 'ਪੰਜਾਬ ਕਲਾ ਉਤਸਵ' ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ ਪੰਜਾਬ ਕਲਾ ...

ਪੂਰੀ ਖ਼ਬਰ »

ਸੁਖਬੀਰ ਤੇ ਉਸ ਦੇ ਸਾਥੀ ਆਗੂ ਆਪਣੀਆਂ ਕੀਤੀਆਂ ਧੱਕੇਸ਼ਾਹੀਆਂ ਤੋਂ ਹੀ ਡਰ ਰਹੇ ਨੇ-ਲਾਪਰਾਂ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ ਕਿਹਾ ਹੈ ਕਿ ਸੁਖਬੀਰ ਤੇ ਉਸ ਦੇ ਸਾਥੀ ਅਕਾਲੀ ਆਗੂ ਆਪਣੀ ਸਰਕਾਰ ਦੇ 10 ਸਾਲਾ ਰਾਜ ਦੌਰਾਨ ਕੀਤੀਆਂ ਧੱਕੇਸ਼ਾਹੀਆਂ ਦੇ ਪਾਪਾਂ ਤੋਂ ਹੀ ਡਰ ਕੇ ਹੁਣ ...

ਪੂਰੀ ਖ਼ਬਰ »

ਭਾਵਾਧਸ ਵਲੋਂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਸਨਮਾਨ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਕੇਂਦਰੀ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਪੁੱਜਣ 'ਤੇ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਤੇ ...

ਪੂਰੀ ਖ਼ਬਰ »

-ਮਾਮਲਾ ਸੂਚਨਾ ਅਧਿਕਾਰ ਐਕਟ ਤਹਿਤ ਜਾਣਕਾਰੀ ਮੰਗਣ ਦਾ- ਉੱਚ ਅਧਿਕਾਰੀ ਦੀ ਹਦਾਇਤ 'ਤੇ ਵੀ ਨਹੀਂ ਮੁਹੱਈਆ ਕਰਵਾਈ ਜਾਣਕਾਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਅਧਿਕਾਰੀਆਂ ਵਲੋਂ ਆਪਣੀਆਂ ਕਥਿਤ ਗਲਤੀਆਂ ਛੁਪਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ ਜਿਸ ਦੀ ਮਿਸਾਲ ਕੌਾਸਲ ਆਫ਼ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਰਹਿਰਾਸ ਸੇਵਾ ਵਲੋਂ ਖੂਨਦਾਨ ਕੈਂਪ ਕੱਲ੍ਹ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬਸਰਾ)-ਖੂਨਦਾਨ ਵਰਗੇ ਉਤਮ ਦਾਨ ਲਈ ਕੰਮ ਕਰਨ ਵਾਲੀ ਸੰਸਥਾ ਰਹਿਰਾਸ ਸੇਵਾ ਵਲੋਂ ਸੈਕਟਰ 39 ਵਿਖੇ 23 ਸਤੰਬਰ ਨੂੰ ਖੂਨਦਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ 'ਚ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਸ੍ਰੀ ਸੁਰਜੀਤ ਪਾਤਰ ਉਚੇਚੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ, 1200 ਤੋਂ ਵਧੇਰੇ ਗਿਣਤੀ ਸਟਾਫ਼ ਤਾਇਨਾਤ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ ਪੰਚਾਇਤ ਸੰਮਤੀ ਦੇ 236 ਜ਼ੋਨਾ ਲਈ 19 ਸਤੰਬਰ ਨੂੰ ਪਾਈਆਂ ਗਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਤੋਂ ਲੁਧਿਆਣਾ ਸ਼ਹਿਰ 'ਚ 4 ਤੇ ਦਿਹਾਤੀ ਖੇਤਰ 'ਚ ਬਣੇ 9 ਗਿਣਤੀ ਕੇਂਦਰਾਂ ਵਿਚ ...

ਪੂਰੀ ਖ਼ਬਰ »

ਚੋਣ ਅਮਲ 'ਚ ਲੱਗੇ ਰਾਖਵੇਂ ਸਟਾਫ਼ ਨਾਲ ਦੁਰਵਿਵਹਾਰ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੌਰਾਨ ਬਲਾਕ-77, ਲੁਧਿਆਣਾ-1 ਵਿਚ ਤਾਇਨਾਤ ਰਾਖਵੇਂ ਸਟਾਫ਼ ਨਾਲ ਰਿਟਰਨਿੰਗ ਅਫ਼ਸਰ ਤੇ ਹੋਰਨਾ ਵਲੋਂ ਦੁਰਵਿਵਹਾਰ ਕਰਨ ਦਾ ਮਾਮਲਾ ਪ੍ਰਸ਼ਾਸਨ ਕੋਲ ਪੁੱਜਾ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀ. ਜੀ. ਐਸ. ਟੀ. ਕਮਿਸ਼ਨਰੇਟ ਵਲੋਂ 3.30 ਕਰੋੜਾਂ ਰੁਪਏ ਦੀ ਜੀ. ਐਸ. ਟੀ. ਨਾ ਦੇਣ ਵਾਲੀ ਕੰਪਨੀ ਨਾਮਜ਼ਦ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸੀ. ਜੀ. ਐਸ. ਟੀ. ਕਮਿਸ਼ਨਰੇਟ ਲੁਧਿਆਣਾ ਵਲੋਂ ਅੱਜ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਮਹਾਂਨਗਰ ਦੀ ਨਾਮੀਂ ਕੰਪਨੀ ਨੂੰ 3.30 ਕਰੋੜ ਰੁਪਏ ਜੀ. ਐਸ. ਟੀ. ਰਾਸ਼ੀ ਜਮ੍ਹਾਂ ਨਾ ਕਰਵਾਉਣ ਕਰਕੇ ਨਾਮਜ਼ਦ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਲੁਧਿਆਣਾ-2 ਬਲਾਕ ਦੇ ਦੋ ਬੁੂਥਾਂ 'ਤੇ ਮੁੜ ਪੋਿਲੰਗ ਦੌਰਾਨ 70.43 ਫ਼ੀਸਦੀ ਮਤਦਾਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਲੁਧਿਆਣਾ-2 ਬਲਾਕ ਦੇ ਪਿੰਡ ਢੋਲਣਵਾਲ ਦੇ ਬੂਥ ਨੰਬਰ 222 ਤੇ 223 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ ਮੁੜ ਪੋਿਲੰਗ ਹੋਈ, ਜਿਸ 'ਚ ਸ਼ਾਮ 4 ਵਜੇ ਤੱਕ 70.43 ਫ਼ੀਸਦੀ ਲੋਕਾਂ ਨੇ ਮਤਦਾਨ ਕੀਤਾ | ਜਾਣਕਾਰੀ ਅਨੁਸਾਰ ਪਿੰਡ ਢੋਲਣਵਾਲ ਦਾ ...

ਪੂਰੀ ਖ਼ਬਰ »

ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜ਼ੀ ਦੀ ਗਾਇਕ ਜੋੜੀ ਵਤਨ ਪਰਤੀ

ਫੁੱਲਾਂਵਾਲ 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਦੋਗਾਣਾ ਗਾਇਕ ਜੋੜੀ ਆਤਮਾ ਸਿੰਘ ਬੁੱਢੇਵਾਲੀਆਂ ਤੇ ਅਮਨ ਰੋਜੀ ਆਪਣੀ ਕੇਨੈਡਾ ਫੇਰੀ ਸਫ਼ਲਤਾਪੂਰਵਕ ਸਮਾਪਤ ਕਰਕੇ ਵਤਨ ਪਰਤ ਆਈ ਹੈ | ਕੇਨੈਡਾ ਫੇਰੀ ਦੌਰਾਨ ਉਹਨਾਂ ਟਰਾਂਟੋ, ਕੈਲਗਰੀ, ਨਾਗਰਾ ਫਾਲ, ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਬੰਧੀ ਸਮਾਗਮ ਸ਼ੁਰੂ ਹੋ ਗਏ ਹਨ | ਇਸ ਮੌਕੇ 51 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੀ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਪੀ. ਐਨ. ਬੀ. ਵਲੋਂ ਈ-ਲਰਨਿੰਗ ਸੈਮੀਨਾਰ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਈ-ਲਰਨਿੰਗ ਤੇ ਤਕਨੀਕੀ ਸਿੱਖਿਆ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ | ਬੈਂਕ ਦੇ ਪ੍ਰਮੁੱਖ ਅਧਿਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਯੂਨੀਪੋਲਜ ਤੋਂ ਆਮਦਨ ਲਈ ਲੀਜ 'ਤੇ ਦੇਣ ਦੀ ਤਿਆਰੀ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸ਼ਨ ਵਲੋਂ ਕਰੀਬ 3 ਸਾਲ ਪਹਿਲਾਂ 70 ਲੱਖ ਦੀ ਲਾਗਤ ਨਾਲ ਲਗਾਏ 80 ਯੂਨੀਪੋਲਜ ਦਾ ਦੁਰਉਪਯੋਗ ਹੋਣ ਤੋਂ ਰੋਕਣ ਲਈ ਇਸ਼ਤਿਹਾਰਬਾਜ਼ੀ ਲਈ ਲੀਜ 'ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਅਕਾਲੀ-ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਚਲੇ ਦਫ਼ਤਰ ਦੇ ਆਲੇ-ਦੁਆਲੇ ਵੱਖ-ਵੱਖ ਤਰੀਕੇ ਨਾਲ ਲੋਕਾਂ ਦੀ ਲੁੱਟ ਦਾ ਕੰਮ ਜਾਰੀ ਹੈ, ਜਿਸ ਨੂੰ ਨੱਥ ਪਾਉਣ ਲਈ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਸ਼ਿਸ਼ ਨਹੀਂ ਕੀਤੀ | ...

ਪੂਰੀ ਖ਼ਬਰ »

ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰੀ

ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਥਾਣਾ ਡਾਬਾ ਦੇ ਇਲਾਕੇ ਬਾਪੂ ਮਾਰਕੀਟ ਲੁਹਾਰਾ ਵਿਖੇ ਮੈਡੀਕਲ ਸਟੋਰ 'ਤੇ ਚੋਰ ਹਜ਼ਾਰਾਂ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਇਸ ਮੌਕੇ ਮੈਡੀਕਲ ਸਟੋਰ ਦੇ ਮਾਲਕ ਤੇ ਸਮਾਜ ਸੇਵਕ ਟੀ. ਐਸ. ਕਾਕਾ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਲੋਧੀ ਕਲੱਬ ਰੋਡ ਬਣਾਉਣ ਦਾ ਪ੍ਰੋਜੈਕਟ ਸ਼ੁਰੂ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 73 ਅਧੀਨ ਪੈਂਦੀ ਲੋਧੀ ਕਲੱਬ ਰੋਡ ਨਵੀਂ ਬਣਾਉਣ ਲਈ ਸ਼ੁਰੂ ਹੋਏ ਕਰੀਬ ਇਕ ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਰਵਾਈ | ਕੌਾਸਲਰ ਸ੍ਰੀਮਤੀ ਸੀਮਾ ਕਪੂਰ ਤੇ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX