ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  9 minutes ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  15 minutes ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  30 minutes ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  45 minutes ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  45 minutes ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  59 minutes ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 1 hour ago
ਪਟਨਾ, 26 ਅਗਸਤ- ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ਕਿਹਾ ਕਿ ਉਸ ਨੇ ਹੁਕਮ ਦਿੱਤਾ ਹੈ ਕਿ ਝਾਰਖੰਡ ਅਤੇ ਮਹਾਰਾਸ਼ਟਰ 'ਚ ਹੁਣ ਰਿਜ਼ਰਵ ਪ੍ਰਤੀਕ...
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ- ਕੇਂਦਰੀ ਅਪ੍ਰਤੱਖ ਕਰ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਨੇ ਅੱਜ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਹੋਰਾਂ ਦੋਸ਼ਾਂ ਦੇ ਚੱਲਦਿਆਂ ਜ਼ਬਰਦਸਤੀ ਸੇਵਾ ਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਜਨਹਿਤ 'ਚ ਮੌਲਿਕ...
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 2 hours ago
ਜਲਾਲਾਬਾਦ 26, ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਅੱਜ ਜਨਤਾ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਫੱਤੂ ਵਾਲਾ ਵਿਖੇ ਰੇਤ ਦੀ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਅਚਨਚੇਤ...
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 2 hours ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  about 2 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  about 3 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  about 3 hours ago
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 4 hours ago
ਮਿਆਂਮਾਰ 'ਚ ਆਇਆ ਭੂਚਾਲ
. . .  about 4 hours ago
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 4 hours ago
ਨਾਗਾਲੈਂਡ 'ਚ ਆਇਆ ਭੂਚਾਲ
. . .  about 4 hours ago
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 5 hours ago
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 5 hours ago
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 5 hours ago
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਗੋਬਿੰਦਗੜ੍ਹ (ਦਬੜ੍ਹੀਖਾਨਾ) 'ਚ ਦੁਬਾਰਾ ਅਮਨ ਅਮਾਨ ਨਾਲ ਪਈਆਂ ਵੋਟਾਂ

ਬਾਜਾਖਾਨਾ, 21 ਸਤੰਬਰ (ਜੀਵਨ ਗਰਗ)-ਨੇੜਲੇ ਪਿੰਡ ਕੋਠੇ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 19 ਸਤੰਬਰ ਨੂੰ ਬਲਾਕ ਸੰਮਤੀ ਦੀਆਂ ਵੋਟਾਂ ਪੈਣ ਸਮੇਂ ਕੁਝ ਲੋਕਾਂ ਵਲੋਂ ਨਾਜਾਇਜ਼ ਵੋਟਾਂ ਪੈਣ ਦੀ ਸ਼ਿਕਾਇਤ ਕਾਰਨ ਬੂਥ ਨੰਬਰ 34 ਦੀ ਪੋਲਿੰਗ ਰੱਦ ਕਰ ਦਿੱਤੀ ਗਈ | ਪ੍ਰੋਜਾਈਡਿੰਗ ਅਫ਼ਸਰ ਜਗਸੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਟਕਪੂਰਾ ਵਲੋਂ ਬੈਲਟ ਪੇਪਰ ਖੋਹ ਕੇ ਨਾਜਾਇਜ਼ ਵੋਟਾਂ ਅਤੇ ਲੜਾਈ ਦੀ ਸ਼ਿਕਾਇਤ ਕਾਰਨ ਪੁਲਿਸ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 131 ਮੁਤਾਬਿਕ 10-12 ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਸੀ | 586 ਵੋਟਾਂ ਵਾਲੇ ਇਸ ਬੂਥ 'ਤੇ ਅੱਜ ਦੁਬਾਰਾ ਮਤਦਾਨ ਕਰਵਾਇਆ ਗਿਆ | ਅੱਜ ਕੁੱਲ 586 ਵਿਚੋਂ 438 (74.6 ਫ਼ੀਸਦੀ) ਵੋਟ ਪੋਲ ਹੋਈ | ਵੋਟਰਾਂ ਵਿਚ 226 ਮਰਦ ਅਤੇ 212 ਔਰਤਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ | ਚੋਣਾਂ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਭਾਰੀ ਪੁਲਿਸ ਫੋਰਸ ਭੇਜੀ ਗਈ ਸੀ | ਇੱਥੇ ਬਲਾਕ ਸੰਮਤੀ ਲਈ ਅਕਾਲੀ ਦਲ (ਬ) ਦੇ ਗੁਰਜਿੰਦਰ ਸਿੰਘ ਜੱਗਾ, ਕਾਂਗਰਸ ਦੇ ਗੁਰਤੇਜ ਸਿੰਘ ਅਤੇ ਅਕਾਲੀ ਦਲ (ਅ) ਦੇ ਮਾਸਟਰ ਜਗਤਾਰ ਸਿੰਘ ਬਰਾੜ ਚੋਣ ਲੜ ਰਹੇ ਹਨ | ਜ਼ਿਲ੍ਹਾ ਪ੍ਰੀਸ਼ਦ ਲਈ ਗੋਬਿੰਦਗੜ੍ਹ ਦੇ ਹੀ ਅਮਰਜੀਤ ਕੌਰ (ਕਾਂਗਰਸ), ਅਕਾਲੀ ਦਲ (ਬ) ਦੀ ਮਨਦੀਪ ਕੌਰ ਚੰਦਭਾਨ ਅਤੇ ਬਲਜਿੰਦਰ ਕੌਰ (ਆਜ਼ਾਦ) ਚੋਣ ਲੜ ਰਹੇ ਹਨ | ਭਰੋਸੇਯੋਗ ਸੂਤਰਾਂ ਅਨੁਸਾਰ ਅਕਾਲੀ ਦਲ ਦੇ ਇਕ ਪੋਲਿੰਗ ਏਜੰਟ ਨੇ ਨਾਜਾਇਜ਼ ਵੋਟਾਂ ਪਾਉਣ ਦੀ 7 ਸੈਕੰਡ ਦੀ ਵੀ.ਡੀ.ਓ ਬਣਾ ਕੇ ਸਾਰੇ ਪਿੰਡ ਦੇ ਵਟਸਐਪ 'ਤੇ ਅਤੇ ਅਫ਼ਸਰ ਸਾਹਿਬਾਨ ਨੂੰ ਭੇਜੀ ਗਈ ਹੈ | ਅੱਜ ਨਰਿੰਦਰ ਸਿੰਘ ਐੱਸ.ਐੱਚ.ਓ ਬਾਜਾਖਾਨਾ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਸੁਰੱਖਿਆ ਦਾ ਪੂਰਾ ਇੰਤਜ਼ਾਮ ਕੀਤਾ ਸੀ |

ਐਸ.ਐਸ.ਏ. ਸਤਨਾਮ ਢਿਲਵਾਂ ਨਹੀਂ ਰਹੇ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਢਿਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨ ਅਤੇ ਦਫ਼ਤਰ ਪੰਜਾਬ ਪਾਵਰ ਕਾਰਪੋਰੇਸ਼ਨ ਕੋਟਕਪੂਰਾ 'ਚ ਐਸ.ਐਸ.ਏ. ਵਜੋਂ ਨੌਕਰੀ ਕਰਦੇ ਸਤਨਾਮ ਸਿੰਘ (38) ਪੁੱਤਰ ਸਵ. ਜੋਗੰਦਰ ਸਿੰਘ ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਹ ਆਪਣੇ ...

ਪੂਰੀ ਖ਼ਬਰ »

ਕਾਮਨ ਐਜੂਕੇਸ਼ਨ ਵੈਲਫ਼ੇਅਰ ਸੁਸਾਇਟੀ ਦਾ ਗਠਨ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਮਾਨਵਤਾ ਦੀ ਭਲਾਈ ਲਈ ਕਾਮਨ ਐਜੂਕੇਸ਼ਨ ਵੈਲਫ਼ੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਸਰਬ ਸੰਮਤੀ ਨਾਲ ਪਰਵਿੰਦਰ ਸਿੰਘ ਕੰਧਾਰੀ ਨੂੰ ਪ੍ਰਧਾਨ, ਕੁਸ਼ਲਦੀਪ ਸਿੰਘ ਸੰਧੂ ਨੂੰ ਚੇਅਰਮੈਨ, ਰੋਹਿਤ ਗਾਂਧੀ ਨੂੰ ਮੀਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੀਰ ਸੁਸਾਇਟੀ ਫ਼ਰੀਦਕੋਟ ਨੇ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਤੇ ਬੀ.ਐਡ. ਕਾਲਜ ਫ਼ਰੀਦਕੋਟ ਵਿਖੇ ਸੀਰ ਸੁਸਾਇਟੀ ਫ਼ਰੀਦਕੋਟ ਵਲੋਂ ਪ੍ਰਦਰਸ਼ਨੀ ਲਾਈ ਗਈ | ਇਸ ਪ੍ਰਦਰਸ਼ਨੀ ਵਿਚ ਮੁੱਖ ਮਹਿਮਾਨ ਵਜੋਂ ਅਮਰ ਸਿੰਘ ਸੁਖੀਜਾ ਫਰੀਡਮ ਫਾਈਟਰ ਸ਼ਾਮਿਲ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ 113ਵੇਂ ਦਿਨ ਵੀ ਜਾਰੀ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ 113ਵੇਂ ਦਿਨ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਨੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਕੋਟਕਪੂਰਾ, 21 ਸਤੰਬਰ (ਮੇਘਰਾਜ)-ਅੱਜ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਮੜਾਕ ਦੀ ਅਗਵਾਈ 'ਚ ਸਥਾਨਕ ਮਿਊਾਸਪਲ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਰਹਿੰਦੇ ਪੁਰਾਣੇ ਸਾਥੀਆਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਚੱਲਦੀ ਰੇਲ ਗੱਡੀ 'ਚੋਂ ਡਿੱਗਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਬੀਤੀ ਰਾਤ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਵਿਚੋਂ ਡਿੱਗੇ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਰੇਲਵੇ ਪੁਲਿਸ ਚੌਾਕੀ ਜੈਤੋ ਦੇ ਇੰਚਾਰਜ ਜਗਰੂਪ ਸਿੰਘ ਏ.ਐਸ.ਆਈ. ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ (ਮੇਨ) 'ਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਬਾਜਾਖਾਨਾ, 21 ਸਤੰਬਰ (ਜੀਵਨ ਗਰਗ)-ਨੇੜਲੇ ਪਿੰਡ ਡੋਡ ਦੇ ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਵਿਚ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਦੀ ਰਸਮ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਲਬੀਰ ਸਿੰਘ ਜੀਦਾ ਵਲੋਂ ਕੀਤੀ ਗਈ | ਇਸ ਮੌਕੇ ਦਲਬੀਰ ਸਿੰਘ ਨੇ ...

ਪੂਰੀ ਖ਼ਬਰ »

ਅਧਿਆਪਕ ਵਰਗ ਵਲੋਂ ਚੋਣਾਂ ਦੇ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ

ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਇਸ ਵਿਚ ਤਾਜ਼ਾ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਅਧਿਆਪਕ ਵਰਗ ਨੂੰ ਆਈਆਂ ਦਰਪੇਸ਼ ...

ਪੂਰੀ ਖ਼ਬਰ »

ਦੋ ਰੋਜ਼ਾ ਡਰਾਮਾ ਫੈਸਟੀਵਲ ਅਮਿਟ ਯਾਦਾਂ ਛੱਡਦਾ ਸਮਾਪਤ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਰਾਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੌਰਾਨ ਰਾਜੀਵ ਪਰਾਸ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਸ਼ੇਖ ਫ਼ਰੀਦ ਨੈਸ਼ਨਲ ਪੰਜਾਬੀ ਡਰਾਮਾ ਫੈਸਟੀਵਲ ਦੇ ਦੂਜੇ ਦਿਨ ਪੰਜਾਬ ਦੇ ਨਾਮਵਰ ਨਾਟਕ ...

ਪੂਰੀ ਖ਼ਬਰ »

ਕਾਸਕੋ ਕ੍ਰਿਕਟ ਫ਼ੈੱਡਰੇਸ਼ਨ ਦੀ ਸੂਬਾਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਗੁਲਵਿੰਦਰ ਸਿੰਘ, ਹਰਮਹਿੰਦਰ ਪਾਲ)-ਕਾਸਕੋ ਕਿ੍ਕਟ ਫੈਡਰੇਸ਼ਨ ਦੀ ਅਹਿਮ ਸੂਬਾਈ ਮੀਟਿੰਗ ਸਥਾਨਕ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਤੋਂ ਅਹੁਦੇਦਾਰ ਪੁੱਜੇ | ਇਸ ਮੌਕੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਨਵਜੋਤ ਸੰਧੂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਸਵਾਗਤੀ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡਮ ਅਮਨਦੀਪ ਕੌਰ ਹੋਸਟਲ ਵਾਰਡਨ ਅਤੇ ਅਸਿ. ਵਾਰਡਨ ਮੈਡਮ ਜਸਬੀਰ ਕੌਰ ਦੀ ਅਗਵਾਈ ਵਿਚ ਸਵਾਗਤੀ ਪਾਰਟੀ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਬਾਈਪਾਸ ਕਿਰਤ ਨਗਰ ਕੱਸੀ ਨੇੜੇ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਲੋਂ ਬਹੁਤ ਹੀ ਘੱਟ ਸਮੇਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਸਟਾਫ਼ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਹਸਪਤਾਲ 'ਚ ਕੈਂਸਰ ਸਰਜਨ ਡਾ. ਇਸ਼ਾਨ ਇਲਾਹਬਾਦੀ ਨਿਯੁਕਤ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਹਸਪਤਾਲ ਸ਼ਹਿਰ ਵਿਚ ਬੀਤੇ ਕਈ ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਦਿੰਦਾ ਆ ਰਿਹਾ ਹੈ | ਇਸੇ ਕੜੀ ਤਹਿਤ ਇਲਾਕੇ ਦੀ ਮੰਗ ਨੂੰ ਦੇਖਦੇ ਹੋਏ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਇੰਨ ਨਵੀਂ ਦਿੱਲੀ ਵਲੋਂ ਜਨਰਲ ...

ਪੂਰੀ ਖ਼ਬਰ »

ਜਲ ਸਪਲਾਈ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਸ਼ਾਨ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਜੰਮੂਆਣਾ ਵਾਸੀ ਗੁਰਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ ਯੂਥ ਸਪੋਰਟਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹੋਣਹਾਰ ਇਕਲੌਤੇ ਬੇਟੇ ਤੇ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ 10ਵੀਂ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਹੈੱਡ ਕਾਂਸਟੇਬਲ ਆਤਮਾ ਸਿੰਘ ਦਾ ਜੱਦੀ ਪਿੰਡ ਧੂੜਕੋਟ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਫ਼ਰੀਦਕੋਟ/ਕੋਟਕਪੂਰਾ, 21 ਸਤੰਬਰ (ਜਸਵੰਤ ਸਿੰਘ ਪੁਰਬਾ, ਮੋਹਰ ਗਿੱਲ)-ਬੀਤੇ ਦਿਨੀਂ ਸ੍ਰੀ ਨਗਰ ਵਿਖੇ ਚੋਣ ਡਿਊਟੀ 'ਤੇ ਜਾਂਦਿਆਂ ਸਮੇਂ ਬਨਿਹਾਲ ਵਿਖੇ ਵਾਪਰੀ ਦੁਰਘਟਨਾ 'ਚ ਸ਼ਹੀਦ ਹੋਏ ਬੀ.ਐਸ.ਐਫ. ਦੇ ਹੈੱਡ ਕਾਂਸਟੇਬਲ ਆਤਮਾ ਸਿੰਘ (47) ਦਾ ਅੱਜ ਜੱਦੀ ਪਿੰਡ ਧੂੜਕੋਟ ਦੇ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਕਬੱਡੀ ਦੇ ਟਰਾਇਲ ਸ਼ੁਰੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-64ਵੀਆਂ ਰਾਸ਼ਟਰੀ ਸਕੂਲ ਖੇਡਾਂ ਕਬੱਡੀ ਅੰਡਰ-17 (ਲੜਕੀਆਂ) ਚੈਂਪੀਅਨਸ਼ਿਪ ਸਾਲ 2018-19 ਦੇ ਮੁਕਾਬਲੇ ਜੋ ਕਿ ਦੇਵਾਸ (ਮੱਧ ਪ੍ਰਦੇਸ਼) ਵਿਚ ਮਿਤੀ 1-10-18 ਤੋਂ 5-10-18 ਨੂੰ ਹੋਣ ਜਾ ਰਹੇ ਹਨ | ਉਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਰਾਜ ਵਲੋਂ ...

ਪੂਰੀ ਖ਼ਬਰ »

ਕੈਂਪ 'ਚ ਪਹਿਲੇ ਦਿਨ 25 ਤੇ ਦੂਜੇ ਦਿਨ 24 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਪਹਿਲੇ ਦਿਨ ਸਹਾਇਕ ਡਾਇਰੈੱਕਟਰ ਯੁਵਕ ਸੇਵਾਵਾਂ ਵਿਭਾਗ ਦੀ ਦੇਖ-ਰੇਖ ਸਥਾਨਕ ਦਰਗਾਰ ਗੰਜ ਕੰਪਲੈੱਕਸ ਫ਼ਰੀਦਕੋਟ ਵਿਖੇ ਲੰਘੀ ਰਾਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਪਹਿਲੇ ...

ਪੂਰੀ ਖ਼ਬਰ »

ਸਰਸਵਤੀ ਸਕੂਲ 'ਚ ਹੋਇਆ ਕੌਮੀ ਲੋਕ ਨਾਚ ਸਮਾਗਮ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕੌਮੀ ਲੋਕ ਨਾਂਚ ਅਤੇ ਗੀਤ ਸੰਗੀਤ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ...

ਪੂਰੀ ਖ਼ਬਰ »

ਕੇਨਰਾ ਬੈਂਕ ਦਾ ਨਵੀਂ ਇਮਾਰਤ 'ਚ ਉਦਘਾਟਨ

ਜੈਤੋੋ, 21 ਸਤੰਬਰ (ਭੋਲਾ ਸ਼ਰਮਾ)-ਪਿੰਡ ਸੂਰੇਵਾਲਾ ਦੀ ਕੇਨਰਾ ਬੈਂਕ ਨੂੰ ਨਵੀਂ ਇਮਾਰਤ ਵਿਚ ਤਬਦੀਲ ਕਰਨ ਦਾ ਰਸਮੀ ਉਦਘਾਟਨ ਬੈਂਕ ਦੇ ਜੀ.ਐਮ. ਅਤੇ ਇਸੇ ਪਿੰਡ ਦੇ ਬਾਸ਼ਿੰਦੇ ਜਗਜੀਤ ਸਿੰਘ ਬਰਾੜ ਨੇ ਆਪਣੀ ਮਾਤਾ ਹਰਪਾਲ ਕੌਰ ਅਤੇ ਪਿਤਾ ਗੁਰਦੇਵ ਸਿੰਘ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਸਾਬਕਾ ਡਿਪਟੀ ਕਮਿਸ਼ਨਰ ਹੁਸਨ ਲਾਲ ਟਿੱਲਾ ਬਾਬਾ ਫ਼ਰੀਦ ਹੋਏ ਨਤਮਸਤਕ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਸਾਬਕਾ ਡਿਪਟੀ ਕਮਿਸ਼ਨਰ ਹੁਸਨ ਲਾਲ ਆਈ.ਏ.ਐੱਸ ਤੇ ਮੌਜੂਦਾ ਸੈਕਟਰੀ ਪੰਜਾਬ ਸਰਕਾਰ, ਵਿਭਾਗ ਲੋਕ ਨਿਰਮਾਣ (ਸੜਕਾਂ ਤੇ ਪੁਲ) ਵਿਸ਼ੇਸ਼ ਤੌਰ 'ਤੇ ਆਗਮਨ ਪੁਰਬ ਉੱਪਰ ਟਿੱਲਾ ਬਾਬਾ ਫ਼ਰੀਦ ਵਿਖੇ ...

ਪੂਰੀ ਖ਼ਬਰ »

'ਬੀੜ' ਪ੍ਰਦਰਸ਼ਨੀ 'ਚ ਦਿਖੇ ਪੇਂਡੂ ਰੰਗ, ਪੰਛੀ ਵੀ ਚਹਿਕੇ ਸੰਗ ਸੰਗ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-'ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰਾ ਦਰਬਾਰ ਗੰਜ ਵਿਚ ਲਾਈ ਤਸਵੀਰਾਂ, ਆਲ੍ਹਣਿਆਂ ਅਤੇ ਹਰਬਲ ਗਾਰਡਨ ਦੀ ਪ੍ਰਦਰਸ਼ਨੀ ਹਰ ਵਰਗ ਦੇ ਲੋਕਾਂ ਨੂੰ ਪਸੰਦ ਆ ਰਹੀ ਹੈ | ਲੋਕਾਂ ਨੂੰ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਯੋਧਪੁਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਦੀਵਾਨ ਸਜਾਏ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਤੀਸਰੇ ਦਿਨ ਭਾਈ ਸੁਰਿੰਦਰ ਸਿੰਘ ਯੋਧਪੁਰੀ ਨੇ ਸ਼ਾਮ ਦੇ ਦੀਵਾਨਾਂ ਸਮੇਂ ਟਿੱਲਾ ਬਾਬਾ ਫ਼ਰੀਦ ਵਿਖੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੇਵਾਦਾਰ ਮਹੀਪਇੰਦਰ ਸਿੰਘ ਨੇ ...

ਪੂਰੀ ਖ਼ਬਰ »

ਪਟਿਆਲਾ, ਅਬੋਹਰ ਤੇ ਕੋਟਕਪੂਰਾ ਫ਼ੁੱਟਬਾਲ ਦੀਆਂ ਟੀਮਾਂ ਸੈਮੀਫ਼ਾਈਨਲ 'ਚ ਪਹੁੰਚੀਆਂ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 26ਵੇਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦਾ ਪਹਿਲਾ ਕੁਆਰਟਰ ਫ਼ਾਈਨਲ ਮੈਚ ਦਲਬੀਰ ਅਕੈਡਮੀ ਪਟਿਆਲਾ ਅਤੇ ...

ਪੂਰੀ ਖ਼ਬਰ »

ਪਹਿਲਾ ਹੈਂਡਬਾਲ ਲੀਗ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸਮੇਸ਼ ਸਪੋਰਟਸ ਐਾਡ ਵੈਲਫ਼ੇਅਰ ਕਲੱਬ (ਰਜਿ:) ਫ਼ਰੀਦਕੋਟ ਵਲੋਂ ਪਹਿਲਾ ਹੈਂਡਬਾਲ ਲੀਗ ਟੁਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹੈਂਡਬਾਲ ਗਰਾਊਾਡ ਵਿਚ ਸ਼ਾਨੋ ਸ਼ੌਕਤ ਨਾਲ ...

ਪੂਰੀ ਖ਼ਬਰ »

ਫ਼ਰੀਦ ਬਾਣੀ 'ਤੇ ਆਧਾਰਿਤ ਪ੍ਰਸ਼ਨੋਤਰੀ ਮੁਕਾਬਲੇ 'ਚ ਜ਼ਿਲ੍ਹੇ ਭਰ 'ਚੋਂ 150 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਦੂਸਰਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨੇ ਸ਼ਹਿਰ ...

ਪੂਰੀ ਖ਼ਬਰ »

ਮਾਤਾ ਸ਼ਮਿੰਦਰ ਕੌਰ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਮਾਲ ਵਿਭਾਗ ਫ਼ਰੀਦਕੋਟ ਦੇ ਕਾਨੂੰਗੋ ਵਿਰਸਾ ਸਿੰਘ ਸੰਧੂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ਼ਮਿੰਦਰ ਕੌਰ ਧਰਮ ਪਤਨੀ ਸਵ: ਗੱਜਣ ਸਿੰਘ ਸੰਧੂ ਵਾਸੀ ਮਰਾੜ ਦੀ ਅਚਾਨਕ ਮੌਤ ਹੋ ਗਈ | ਮਾਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX