ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  24 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  55 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 3 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 4 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 6 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 7 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 8 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  45 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਮੋਗਾ

ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਏਟਕ ਵਲੋਂ ਅੱਜ ਡੀ.ਸੀ. ਦਫ਼ਤਰ ਮੋਗਾ ਸਾਹਮਣੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ | ਕੇਂਦਰ ਸਰਕਾਰ ਦੀ ਨੀਤੀ ਬਾਰੇ ਗੁਰਚਰਨ ਕੌਰ ਮੋਗਾ ਨੇ ਦੱਸਿਆ ਕਿ ਕੇਂਦਰ ਸਰਕਾਰ ਆਈ.ਸੀ.ਡੀ.ਐਸ. ਸਕੀਮ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਖ਼ਤਮ ਕਰਨ ਦੀਆਂ ਯੋਜਨਾਵਾਂ ਬਣਾ ਚੁੱਕੀ ਹੈ | ਪ੍ਰੀ-ਨਰਸਰੀ ਕਲਾਸ ਨਾ ਦੇ ਕੇ ਬੱਚੇ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਅਤੇ ਆਂਗਣਵਾੜੀ ਵਰਕਰ ਹੈਲਪਰ ਕੋਲ ਬੱਚਿਆਂ ਦੀ ਗਿਣਤੀ ਘੱਟ ਹੈ | ਜੇਕਰ ਸਰਕਾਰ ਪ੍ਰੀ-ਨਰਸਰੀ ਕਲਾਸ ਪ੍ਰਾਇਮਰੀ ਸਕੂਲ ਵਿਚ ਹੀ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਆਂਗਣਵਾੜੀ ਵਰਕਰ ਹੈਲਪਰ ਦਾ ਕੀ ਪ੍ਰਬੰਧ ਕੀਤਾ ਹੈ | ਪ੍ਰਾਇਮਰੀ ਸਕੂਲਾਂ ਵਿਚ ਆਂਗਣਵਾੜੀ ਸੈਂਟਰਾਂ ਲਈ ਯੋਜ ਬਿਲਡਿੰਗ ਬਣਾਈ ਜਾਵੇ, ਪ੍ਰੀ-ਨਰਸਰੀ ਕਲਾਸਾਂ ਆਂਗਣਵਾੜੀ ਵਰਕਰ ਨੂੰ ਦੇ ਕੇ ਵਰਕਰ ਹੈਲਪਰ ਨੂੰ ਮੁਲਾਜ਼ਮ ਕਰਾਰ ਦਿੱਤਾ ਜਾਵੇ | ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਦਾ 1500 ਅਤੇ 750 ਰੁਪਏ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਹੈ | ਇਸ ਨਿਗੂਣੇ ਵਾਧੇ ਨਾਲ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਗੁਜ਼ਾਰਾ ਨਹੀਂ ਹੁੰਦਾ | ਆਂਗਣਵਾੜੀ ਵਰਕਰਾਂ ਹੈਲਪਰਾਂ ਮਿਨੀਮਮ ਵੇਜ 24000 ਵਰਕਰ ਅਤੇ 18000 ਰੁਪਏ ਦਿੱਤਾ ਜਾਵੇ ਅਤੇ ਮੁਲਾਜ਼ਮ ਕਰਾਰ ਦਿੱਤਾ ਜਾਵੇ | ਪੰਜਾਬ ਸਰਕਾਰ ਨੇ ਬੇਸ਼ਕ ਸੇਵਾ-ਮੁਕਤੀ 70 ਸਾਲ ਅਤੇ ਇਕ ਲੱਖ ਰੁਪਏ ਵਰਕਰ ਅਤੇ 50 ਹਜ਼ਾਰ ਰੁਪਏ ਹੈਲਪਰ ਨੂੰ ਦੇਣ ਦਾ ਪ੍ਰਬੰਧ ਕੀਤਾ ਹੈ | ਇਸ ਨਾਲ ਸਰਕਾਰ ਵਰਕਰ ਹੈਲਪਰ ਦੀ ਪੈਨਸ਼ਨ ਦੇਣ ਦਾ ਪ੍ਰਬੰਧ ਕਰੇ | ਇਸ ਸਮੇਂ ਸ਼ਿੰਦਰ ਕੌਰ ਦੁੱਨੇਕੇ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਚੁਗਾਵਾ ਜ਼ਿਲ੍ਹਾ ਵਿੱਤ ਸਕੱਤਰ, ਸਰਬਜੀਤ ਕੌਰ ਮੀਤ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ |

ਧਰਨਾ ਦੇ ਕੇ ਸੜਕ ਰੋਕਣ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 21 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪਿੰਡ ਚੜਿੱਕ ਵਿਖੇ ਥਾਣੇ ਦੇ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ 19 ਸਤੰਬਰ ਨੂੰ ਏ.ਐਸ.ਆਈ. ਸੁਰਜੀਤ ਸਿੰਘ ਥਾਣਾ ਚੜਿੱਕ ਵਿਖੇ ਹਾਜ਼ਰ ਸੀ | ...

ਪੂਰੀ ਖ਼ਬਰ »

ਔਰਤ ਦੀ ਨਹਿਰ 'ਚੋਂ ਲਾਸ਼ ਮਿਲੀ

ਫਤਹਿਗੜ੍ਹ ਪੰਜਤੂਰ, 21 ਸਤੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨਾਲ ਅਤੇ ਥਾਣਾ ਫਤਹਿਗੜ੍ਹ ਪੰਜਤੂਰ ਦੇ ਅਧੀਨ ਪੈਂਦੇ ਪਿੰਡ ਖੰਬੇ ਦੇ ਨਾਲ ਵਗਦੀ ਸਿਕਸ ਐਸ.ਆਰ. ਨਹਿਰ 'ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਕੱਤਰ ਜਾਣਕਾਰੀ ਅਨੁਸਾਰ ਇਹ ਔਰਤ ...

ਪੂਰੀ ਖ਼ਬਰ »

'ਜੀਵਨ ਬਚਾਓ-ਰੁੱਖ ਲਗਾਓ' ਮੁਹਿੰਮ ਤਹਿਤ ਲੁਧਿਆਣ ਫਿਰੋਜ਼ਪੁਰ ਮੁੱਖ ਮਾਰਗ 'ਤੇ ਬੂਟੇ ਲਗਾਏ

ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)-ਐਮ. ਐਲ. ਐਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਵਿਖੇ 'ਜੀਵਨ ਬਚਾਓ-ਰੁੱਖ ਲਗਾਓ' ਮੁਹਿੰਮ ਨੂੰ ਅੱਗੇ ਤੋਰਦਿਆਂ ਕਾਲਜ ਦੇ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਦੇ ਬਾਹਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਨਾਨਕਸਰ (ਕਰੀਬ 4 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਲਾਕ ਸੰਮਤੀ ਚੋਣਾਂ 'ਚ 19 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ 'ਚ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 15 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 115 ਜ਼ੋਨਾਂ ਲਈ ਹੋਈਆਂ ਚੋਣਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਜ਼ਿਲ੍ਹਾ ਪ੍ਰੀਸ਼ਦ ਦੀਆਂ 15 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਜ਼ਿਲ੍ਹੇ ਅੰਦਰ 19 ਸਤੰਬਰ ਨੂੰ ਹੋਈਆਂ ਵੋਟਾਂ ਦੀ ਗਿਣਤੀ ਅੱਜ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ...

ਪੂਰੀ ਖ਼ਬਰ »

5178 ਅਧਿਆਪਕਾਂ ਵਲੋਂ ਭੁੱਖ ਹੜਤਾਲ ਦਾ ਐਲਾਨ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਮੀਟਿੰਗ 'ਚ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਸਮੂਹ 5178 ਅਧਿਆਪਕਾਂ ਵਲੋਂ 23 ਸਤੰਬਰ ...

ਪੂਰੀ ਖ਼ਬਰ »

ਪਿੰਡ ਨਵੇਂ ਰੋਡੇ ਦੇ ਬੂਥ ਨੰਬਰ 126 'ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਈਆਂ

74 ਫ਼ੀਸਦੀ ਹੋਈ ਪੋਲਿੰਗ ਸਮਾਲਸਰ, 21 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੀ 19 ਸਤੰਬਰ ਨੂੰ ਪਿੰਡ ਨਵੇਂ ਰੋਡੇ ਦੇ ਬੂਥ ਨੰ: 126 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਬਜ਼ਾ ਕਰਨ ਕਰਕੇ ਜੋ ਚੋਣ ਰੱਦ ਕਰ ਦਿੱਤੀ ਗਈ ਸੀ ਨੂੰ ਅੱਜ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਐਕੋਨ ਅਕੈਡਮੀ ਮੋਗਾ ਦੇ ਵਿਦਿਆਰਥੀ ਦੀ ਆਡਿਟ ਇੰਸਪੈਕਟਰ ਵਜੋਂ ਨਿਯੁਕਤੀ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗਿਆਨਮ-ਐਕੋਨ ਅਕੈਡਮੀ ਦੇ ਵਿਦਿਆਰਥੀ ਬਖ਼ਸ਼ੀਸ਼ ਸਿੰਘ ਨੇ ਇਕ ਵਾਰ ਫ਼ਿਰ ਸਰਕਾਰੀ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਇੰਸਪੈਕਟਰ ਦੀ ਨੌਕਰੀ ਪ੍ਰਾਪਤ ਕੀਤੀ ਅਤੇ ਆਪਣੇ ਮਾਤਾ-ਪਿਤਾ ਤੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 8 ਬੈਂਡ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨੀਤੂ ਪੁੱਤਰੀ ਦਰਸ਼ਨ ਸਿੰਘ ਬਹੁਤ ਹੀ ਘੱਟ ਸਮੇਂ ਦੀ ਕੋਚਿੰਗ ਲੈ ਕੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨਮਿਤ ਨਾਨਕਸਰ ਠਾਠ ਮੰਡੀਰਾਂ ਵਾਲਾ ਵਿਖੇ ਸਮਾਗਮ ਸ਼ੁਰੂ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੀ ਦੇਖ-ਰੇਖ ਹੇਠ ਬਾਬਾ ਨੰਦ ਸਿੰਘ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਦਿਵਸ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)-ਵਿਸ਼ਵ ਸ਼ਾਂਤੀ ਦਿਵਸ ਵਜੋਂ ਮਨਾਉਂਦਿਆਂ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸੰਸਾਰ ਵਿਚ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਹਿਯੋਗ ਦੇਣ ਲਈ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ-ਪ੍ਰਧਾਨ ਵਜ਼ੀਰ ਸਿੰਘ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਦੀ 50ਵੀਂ ਬਰਸੀ ਜੋ ਕਿ ਬੀਤੇ ਦਿਨੀਂ ਐਨ.ਆਰ.ਆਈ. ਵੀਰਾਂ, ਕਲੱਬਾਂ, ਪਿੰਡ ਵਾਸੀਆਂ, ਪੰਚਾਇਤਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ (ਸੰਤ ਬਾਬਾ ਵਿਸਾਖਾ ...

ਪੂਰੀ ਖ਼ਬਰ »

ਡੀ. ਟੀ. ਓ. ਅਤੇ ਜਾਂਚ ਲਈ ਪੁੱਜੀ ਟੀਮ ਨੇ ਪਿ੍ੰਸੀਪਲ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੀ ਕੀਤੀ ਸੁਣਵਾਈ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੀ ਪਿ੍ੰਸੀਪਲ ਦੇ ਿਖ਼ਲਾਫ਼ ਸਕੂਲ ਦੇ ਸਟਾਫ਼ ਬੱਚਿਆਂ ਦੇ ਮਾਪਿਆਂ ਵਲੋਂ ਮਿਲੀਆਂ ਹੋਈਆਂ ਸ਼ਿਕਾਇਤਾਂ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਸ਼ਨ ਸਿੰਘ ਬਰਾੜ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਿਲ ਕੀਤੇ 7.5 ਬੈਂਡ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਤੇ ਮੰਨੀ ਪ੍ਰਮੰਨੀ ਫਿਲਫੌਟ ਸੰਸਥਾ ਆਪਣੇ ਬਿਹਤਰੀਨ ਨਤੀਜਿਆਂ ਸਦਕਾ ਸੁਰਖ਼ੀਆਂ 'ਚ ਹੈ ਅਤੇ ਇਸ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉਤਰੀ ਭਾਰਤ ਵਿਚ ਨੰਬਰ ਇਕ ਸੰਸਥਾ ਦੇ ਪੁਰਸਕਾਰ ਨਾਲ ਕਈ ਵਾਰ ...

ਪੂਰੀ ਖ਼ਬਰ »

ਜਥੇਦਾਰ ਮਾਹਲਾ ਨੇ ਅਕਾਲੀ ਆਗੂ ਦੀ ਪੱਗ ਲਾਹੁਣ ਦੇ ਕਾਂਗਰਸੀਆਂ 'ਤੇ ਲਗਾਏ ਦੋਸ਼

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਪਾਲਾ ਸਿੰਘ ਭਲੂਰ ਦੀ ਕਾਂਗਰਸੀਆਂ ਵਲੋਂ ਪੱਗ ਲਾਹੁਣ ਦਾ ਮਾਮਲਾ ਗਰਮਾ ਗਿਆ ਹੈ | ਪਾਲਾ ਸਿੰਘ ਭਲੂਰ ਨੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਮੁਖੀ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਇੱਥੇ ਸਰਪ੍ਰਸਤ ਮਾਤਾਦੀਨ ਚੇਅਰਮੈਨ ਸੁਰੇਸ਼ ਕੁਮਾਰ ਕਰੋਤੀਆ ਪ੍ਰਧਾਨ, ਰਾਜਿੰਦਰ ਕੁਮਾਰ ਗੰਗੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨਵੀਂ ਬਣੀ ਯੂਨੀਅਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ੀਰਾ ਰੋਡ 'ਤੇ ਚੱਲਣ ਵਾਲੇ ਹੈਵੀ ਟ੍ਰੈਫਿਕ ਦੇ ਤਿਕੋਣੀ ਜ਼ੀਰਾ ਰੋਡ ਦੀ ਬਜਾਏ ਮੇਨ ਚੌਕ ਪੁਲ ਹੇਠਾਂ ਦੀ ਡਾਈਵਰਟ ਕਰਨ ਦੇ ਹੁਕਮ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ੀਰਾ ਰੋਡ 'ਤੇ ਸੀਵਰੇਜ ਦਾ ਕੰਮ ਚੱਲਣ ਕਰਕੇ ਇਸ ਰੋਡ 'ਤੇ ਚੱਲਣ ਵਾਲੇ ਹੈਵੀ ਟ੍ਰੈਫਿਕ ਦੇ (ਬੱਸ ਅਤੇ ਟਰੱਕ) ਤਿਕੋਣੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਮੀਟਿੰਗ

ਸਮਾਧ ਭਾਈ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਬਹੁਜਨ ਸਮਾਜ ਪਾਰਟੀ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਸੇਵਕ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਦੌਰਾਨ ਜ਼ਿਲ੍ਹਾ ਇੰਚਾਰਜ ਸੇਵਕ ਸਿੰਘ ਮਾਣੂੰਕੇ ਨੇ ਕਿਹਾ ਕਿ ਪਾਰਟੀ ਦੀ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ 'ਚ ਅਧਿਆਪਕਾਂ ਦੀ ਸਪੈਸ਼ਲ ਟਰੇਨਿੰਗ ਵਰਕਸ਼ਾਪ ਲਗਾਈ

ਕੋਟ ਈਸੇ ਖਾਂ, 21 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਬੱਚਿਆਂ ਦੀ ਪੜ੍ਹਾਈ ਸਬੰਧੀ ਸਮੇਂ-ਸਮੇਂ 'ਤੇ ਹੋਰ ਨਵੀਨੀਕਰਨ ਲਿਆਉਣ ਦੇ ਮਨੋਰਥ ਨਾਲ ਕਰਵਾਏ ਜਾਂਦੇ ਟਰੇਨਿੰਗ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਦੇ ਡਾ: ਗੁਪਤਾ ਨੇ ਦਿੱਤਾ ਗੈਸਟ ਲੈਕਚਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਚ ਤਾਇਨਾਤ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਨਰਸੀਮੁੰਝੀ ਵਿਸ਼ਵ ਵਿਦਿਆਲਿਆ 'ਚ ਫਾਰਮੇਸੀ ਕੌਾਸਲ ਦੁਆਰਾ ਮਨਜ਼ੂਰਸ਼ੁਦਾ ਕੰਟੀਨਿਊ ਐਜੂਕੇਸ਼ਨ ਪੋ੍ਰਗਰਾਮ 'ਚ ਫਾਰਮੇਸੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦੇ ਆਈ. ਟੀ. ਵਿਭਾਗ ਨੇ ਕਰਵਾਇਆ ਪ੍ਰਸ਼ਨੋਤਰੀ ਮੁਕਾਬਲਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸਨਜ਼ ਮੋਗਾ ਦੇ ਆਈ.ਟੀ ਵਿਭਾਗ ਨੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਐਮ.ਐਸ.ਸੀ.ਆਈ.ਟੀ, ਬੀ. ਐਸ. ਸੀ. ਆਈ. ਟੀ. ਅਤੇ ਬੀ.ਸੀ.ਏ. ਦੀਆਂ ਤਿੰਨ ਟੀਮਾਂ ਬਣਾਈਆਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੀ ਵਿਦਿਆਰਥਣ ਪਰਮਵੀਰ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਡਰੋਲੀ ਭਾਈ ਦਾ ਸਤੰਬਰ ਇਨਟੇਕ 2018 ਤਹਿਤ ਕੈਨੇਡਾ ਦੇ ਕੋਲੰਬੀਆ ਕਾਲਜ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਚੋਣ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਚੋਣ ਬੀਤੇ ਦਿਨ ਹੋਈ | ਜਿਸ ਵਿਚ ਸਰਕਲ ਫ਼ਰੀਦਕੋਟ 'ਚੋਂ ਨਛੱਤਰ ਸਿੰਘ ਰਣੀਆ ਨੂੰ ਸਰਬਸੰਮਤੀ ਨਾਲ ਪੰਜਾਬ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ | ਅੱਜ ਇੱਥੇ ਬਾਘਾ ...

ਪੂਰੀ ਖ਼ਬਰ »

ਚੋਣਾਂ ਦੀ ਗਿਣਤੀ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਧਿਆਨ ਦਿੱਤਾ ਜਾਵੇ-ਬੀ. ਐੱਡ ਫ਼ਰੰਟ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਵਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਮੋਗਾ ਤੋਂ ਅੱਜ ਹੋ ਰਹੀ ਪੰਚਾਇਤੀ ਚੋਣਾਂ ਦੀ ਗਿਣਤੀ ਵਿਚ ਚੋਣ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ | ਬੀ.ਐੱਡ ...

ਪੂਰੀ ਖ਼ਬਰ »

ਬਾਬਾ ਖਜਾਨ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਅਮਿੱਟ ਪੈੜਾਂ ਛੱਡਦਾ ਸਮਾਪਤ

ਕਿਸ਼ਨਪੁਰਾ ਕਲਾਂ, 21 ਸਤੰਬਰ (ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਖਜਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਮੁੱਖ ਸਪਾਂਸਰ ਸੁਰਜਨ ਸਿੰਘ ਯੂ.ਕੇ., ਗੁਰਮੇਲ ਸਿੰਘ ਗੇਲਾ ਕੈਨੇਡਾ, ਬਲਜਿੰਦਰ ਸਿੰਘ ਯੂ.ਕੇ., ਤੋਤਾ ਸਿੰਘ ਯੂ.ਕੇ. ਅਤੇ ਪ੍ਰਵਾਸੀ ...

ਪੂਰੀ ਖ਼ਬਰ »

ਬਹੁਚਰਚਿਤ ਨੱਥੂਵਾਲਾ ਪੁਲਿਸ ਚੌਕੀ ਦੇ ਅਧਿਕਾਰੀ ਅਦਾਲਤ ਵਲੋਂ ਬਰੀ

ਮੋਗਾ, 21 ਸਤੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੀ ਤਹਿਸੀਲ ਬਾਘਾ ਪੁਰਾਣਾ ਥਾਣੇ ਦੀ ਪੁਲਿਸ ਚੌਕੀ ਨੱਥੂਵਾਲਾ ਗਰਬੀ ਜੋ ਕਿ ਨਸ਼ਾ ਤਸਕਰੀ ਦੇ ਮਾਮਲੇ ਵਿਚ ਸਮੁੱਚੇ ਪੰਜਾਬ ਭਰ ਵਿਚ ਚਰਚਾ ਦਾ ਵਿਸ਼ਾ ਬਣੀ ਸੀ ਅਤੇ ਚੌਕੀ 'ਚੋਂ ਹੀ ਵੱਡੀ ਮਾਤਰਾ ਵਿਚ ਥਾਣਾ ਬਾਘਾ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਜ਼ਿਲ੍ਹਾ ਪੱਧਰੀ ਦਫ਼ਤਰ ਵਿਖੇ ਪੰਜਾਬ ਦੇ ਉਪ ਪ੍ਰਧਾਨ ਵਿਕਾਸ ਕੌੜਾ ਦੀ ਅਗਵਾਈ 'ਚ ਹੋਈ ਜਿੱਥੇ ਜ਼ਿਲ੍ਹਾ ਭਰ ਤੋਂ ਪਾਰਟੀ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਅਤੇ ਐਸ. ਡੀ. ਐਮ. ਵਲੋਂ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਬਾਘਾ ਪੁਰਾਣਾ ਵਿਖੇ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਵੋਟਰ ਬਕਸੇ ਸਟਰਾਂਗ ਰੂਮ ...

ਪੂਰੀ ਖ਼ਬਰ »

ਏ. ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਗਿਣਤੀ ਦਾ ਕੰਮ ਅੱਜ 22 ਸਤੰਬਰ ਨੂੰ ਨਿਹਾਲ ਸਿੰਘ ਵਾਲਾ ਕਮਲਾ ਨਹਿਰੂ ਸਕੂਲ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿਚ ਹੋਵੇਗਾ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਕਿਸ਼ਨਪੁਰਾ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਪਿੰਡ ਕਿਸ਼ਨਪੁਰਾ ਕਲਾਂ ਵਿਖੇ ਬਾਬਾ ਵਿਸਾਖਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਮਨਾਇਆ ਸ਼ਾਂਤੀ ਦਿਵਸ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ, ਮੁਖੀ ਮਨਪ੍ਰੀਤ ਕੌਰ, ਪਿ੍ੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਮਸਜਿਦ ਨੂਰ-ਏ-ਇਲਾਹੀ 'ਚ ਮਨਾਇਆ ਮੁਹੱਰਮ ਦਾ ਤਿਉਹਾਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੁਸਲਿਮ ਭਾਈਚਾਰੇ ਵਲੋਂ ਮੁਸਲਿਮ ਵੈੱਲਫੇਅਰ ਕਲੱਬ ਦੇ ਅਹੁਦੇਦਾਰਾਂ ਤੇ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਜ਼ੀਰਾ ਰੋਡ ਮੋਗਾ ਸਥਿਤ ਮਸਜਿਦ ਨੂਰ-ਏ-ਇਲਾਹੀ 'ਚ ਮੁਹੱਰਮ ਦੇ ਤਿਉਹਾਰ ਨੂੰ ਮਨਾਉਂਦਿਆਂ ...

ਪੂਰੀ ਖ਼ਬਰ »

ਬਾਬਾ ਹਰਵਿੰਦਰ ਸਿੰਘ ਖ਼ਾਲਸਾ ਵਿਦੇਸ਼ਾਂ ਦੇ ਧਾਰਮਿਕ ਸਮਾਗਮਾਂ ਤੋਂ ਪਰਤੇ

ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)- ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਦੇ ਮੂੱਖ ਸੇਵਾਦਾਰ ਸੰਤ ਹਰਵਿੰਦਰ ਸਿੰਘ ਖਾਲਸਾ ਨੇ ਪਿਛਲੇ ਸਮੇਂ ਤੋਂ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਲਈ ਹੋਏ ਸਮਾਗਮਾਂ 'ਚ ਸ਼ਿਰਕਤ ਦੌਰਾਨ ਵੱਖ-ਵੱਖ ਦੇਸ਼ਾਂ ਵਿਚ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਹੀ ਬੇਰੁਜ਼ਗਾਰੀ ਦਾ ਸਹੀ ਹੱਲ-ਪ੍ਰਵੀਨ ਨਿਟਕੋਨ

ਅਜੀਤਵਾਲ, 21 ਸਤੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ ਵਿਖੇ ਨਿਟਕੋਨ ਦੇ ਪ੍ਰਵੀਨ ਵਲੋਂ ਸਵੈ-ਰੁਜ਼ਗਾਰ ਸਬੰਧੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ ¢ ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਸਾਨੂੰ ਗੁਰੂਆਂ, ਪੀਰਾਂ ਤੇ ਸੰਤ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਰਲ-ਮਿਲ ਕੇ ਮਨਾਉਣਾ ਚਾਹੀਦੇ ਹਨ | ਇਹ ਪ੍ਰਗਟਾਵਾ ਸ਼ਹੀਦ ਗੰਜ ਸਲੀਣਾ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਨੇ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਨੇ ਵੱਖ-ਵੱਖ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਸਮਾਲਸਰ, 21 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੋਡੇ ਜੋ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰ ਚੁੱਕਾ ਹੈ, ਦੇ ਖਿਡਾਰੀਆਂ ਨੇ ਜ਼ੋਨ ਜੀ. ਟੀ. ਬੀ. ਗੜ੍ਹ ਵਿਖੇ ਹੋਏ ਐਥਲੈਟਿਕਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨਾਲ ਜੁੜੇ ਸਾਹਿਲ ਗੋਇਲ-ਤੁਸ਼ਾਰ ਗੋਇਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਸੁਸਾਇਟੀ ਦੇ ਪ੍ਰਧਾਨ ਤੁਸ਼ਾਰ ਗੋਇਲ ਨੇ ਦੱਸਿਆ ਕਿ ਇਸ ਵਾਰ ਸੁਸਾਇਟੀ ਨਾਲ ਨਵੇਂ ਮੈਂਬਰ ਸਾਹਿਲ ਗੋਇਲ ਜੁੜੇ ਹਨ | ਉਨ੍ਹਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਾ ਵੈਦਰਿੰਗ ਰੋਜ਼ਿਜ਼ ਸਕੂਲ ਨੂੰ 10 ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਹਿੰਦੂ ਵੀਰਾਂ ਦਾ ਵੱਡਾ ਕਾਫ਼ਲਾ ਜਾਵੇਗਾ-ਜਥੇਦਾਰ ਰਣਸੀਂਹ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਮੀਟਿੰਗ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆ ਜਥੇਦਾਰ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸੁਖਾਨੰਦ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਸਥਾ ਦੇ ਉਪ ਚੇਅਰਮੈਨ ਮੱਖਣ ਸਿੰਘ, ਪਿ੍ੰਸੀਪਲ ਡਾ. ਰਵਿੰਦਰ ਕੌਰ, ਸਮੂਹ ਸਟਾਫ਼ ਬੀ. ਐੱਡ. ਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਮੋਗਾ ਵਲੋਂ ਖਿਡਾਰੀ ਸਨਮਾਨਿਤ

ਮੋਗਾ, 21 ਸਤੰਬਰ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਕੋਚ ਕੇਹਰ ਸਿੰਘ ਨੇ ਦੱਸਿਆ ਕਿ 21ਵੀਂ ਪੰਜਾਬ ਸਟੇਟ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਜੋ ਕਿ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਹੋਈ, ਜਿਸ 'ਚ ਮੋਗਾ ਜ਼ਿਲ੍ਹੇ ਦੇ 7 ਖਿਡਾਰੀਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮਹੀਨਾਵਾਰ ਇਕੱਤਰਤਾ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਕਿਸਾਨਾਂ ਨੇ ਕਿਹਾ ਕਿ ਕਿਸਾਨ ਦੇ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬੱਡਜ਼ ਸਕੂਲ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਅਤੇ ਮੈਡਮ ਕਮਲ ਸੈਣੀ ਚੇਅਰਪਰਸਨ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦੀ ਅਗਵਾਈ ਹੇਠ ਚੱਲ ਰਹੇ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਸਕੂਲ ...

ਪੂਰੀ ਖ਼ਬਰ »

ਧਰਮਕੋਟ ਜ਼ੋਨ ਦੇ ਅਥਲੈਟਿਕਸ ਮੁਕਾਬਲੇ ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਵਿਖੇ ਸ਼ੁਰੂ

ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਅਥਲੈਟਿਕਸ ਮੁਕਾਬਲਿਆਂ ਦੀ ਲੜੀ 'ਚ ਧਰਮਕੋਟ ਜ਼ੋਨ ਦੇ ਮੁਕਾਬਲੇ ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਵਿਖੇ ਆਰੰਭ ਹੋਏ | ਕਿਸ਼ਨਪੁਰਾ ਜ਼ੋਨ ਦੇ ਸਕੱਤਰ ਹਰਜੀਤ ਸਿੰਘ ਦੀ ਅਗਵਾਈ 'ਚ ਹੋਏ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਾਹਿਤ ਨਾਲ ਸਾਂਝ ਜ਼ਰੂਰੀ-ਸੰਧੂ ਅਲਕੜਾ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਅੱਜ ਕੱਲ੍ਹ ਨੌਜਵਾਨ ਤੇ ਬੱਚੇ ਸਾਹਿਤ ਤੋਂ ਦੂਰ ਜਾ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ | ਵਿਦਿਆਰਥੀਆਂ ਦੀ ਸਾਹਿਤ ਨਾਲ ਸਾਂਝ ਬੇਹੱਦ ਜ਼ਰੂਰੀ ਹੈ | ਜਿਸ ਲਈ ਚੇਤਨ ਲੋਕਾਂ ਨੂੰ ਰਲਕੇ ਹੰਭਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX