ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  6 minutes ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡੀ.ਸੀ.

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੰੂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੀ ਗਿਣਤੀ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਨ੍ਹਾਂ ਵੋਟਾਂ ਦੀ ਗਿਣਤੀ ਜ਼ਿਲ੍ਹੇ 'ਚ ਬਣਾਏ ਗਏ ਤਿੰਨ ਵੱਖ-ਵੱਖ ਕਾਊਾਟਿੰਗ ਸੈਂਟਰਾਂ ਵਿਖੇ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ | ਇਸ ਸਬੰਧੀ ਲੋੜੀਂਦੇ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪੰਚਾਇਤ ਸੰਮਤੀ ਦੇ 108 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 15 ਜ਼ੋਨਾਂ ਲਈ ਪਈਆਂ ਵੋਟਾਂ ਲਈ ਤਿੰਨ ਕਾਊਾਟਿੰਗ ਸੈਂਟਰ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਵਿਖੇ ਸਥਾਪਿਤ ਕੀਤੇ ਗਏ ਹਨ | ਬਲਾਕ ਅਰਨੀਵਾਲਾ ਤੇ ਬਲਾਕ ਫਾਜ਼ਿਲਕਾ ਦੀ ਗਿਣਤੀ ਐਸ.ਕੇ.ਡੀ.ਏ.ਵੀ ਸਕੂਲ ਪੈਂਚਾ ਵਾਲੀ, ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀ ਗਿਣਤੀ ਡੀ.ਏ.ਵੀ ਕਾਲਜ ਅਬੋਹਰ ਅਤੇ ਜਲਾਲਾਬਾਦ ਬਲਾਕ ਦੀ ਗਿਣਤੀ ਆਈ. ਟੀ. ਆਈ ਜਲਾਲਾਬਾਦ ਵਿਖੇ ਸਥਾਪਿਤ ਕੀਤੇ ਕਾਊਾਟਿੰਗ ਸੈਂਟਰਾਂ ਵਿਖੇ ਹੋਵੇਗੀ | ਪੰਚਾਇਤ ਸੰਮਤੀ ਲਈ 273 ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 38 ਉਮੀਦਵਾਰਾਂ ਵਲੋਂ ਚੋਣ ਲੜੀ ਗਈ ਸੀ | ਜ਼ਿਲ੍ਹਾ ਨੋਡਲ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ ਸਤੀਸ਼ ਚੰਦਰ ਨੇ ਦੱਸਿਆ ਕਿ ਸਾਰੇ ਕਾਊਾਟਿੰਗ ਸੈਂਟਰਾਂ ਵਿਖੇ 10-10 ਟੇਬਲ ਲਗਾਏ ਗਏ ਹਨ | ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਨਾਲੋ-ਨਾਲ ਕੀਤੀ ਜਾਵੇਗੀ |

ਹਸਪਤਾਲ ਦੀ ਇਮਾਰਤ 'ਚ ਡਿੱਗੇ ਮਰੀਜ਼ ਦੀ ਹੋਈ ਮੌਤ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਕੱਲ੍ਹ ਇੱਥੇ ਸਰਕਾਰੀ ਹਸਪਤਾਲ ਦੀ ਇਮਾਰਤ 'ਚ ਖਿੜਕੀ ਰਾਹੀਂ ਡਿੱਗੇ ਮਰੀਜ਼ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਹੰਸ ਰਾਜ ਪੁੱਤਰ ਬਹਾਦਰ ਰਾਮ ਵਾਸੀ ਪੰਜਪੀਰ ਟਿੱਬਾ ਟੀ.ਬੀ. ਦਾ ਮਰੀਜ਼ ਸੀ | 3 ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਕੱਪੜੇ, ਨਕਦੀ ਤੇ ਹੋਰ ਸਾਮਾਨ ਚੋਰੀ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘਰ ਮਾਲਕ ਤਾਲਾ ਲਗਾ ਕੇ ਜਦੋਂ ਰਿਸ਼ਤੇਦਾਰੀ 'ਚ ਗਏ ਸਨ ਤਾਂ ਕੁਝ ਚੋਰ ਨੁਮਾ ਲੋਕਾਂ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਸੁਨੀਤਾ ਰਾਣੀ ਪਤਨੀ ਸੰਜੀਵ ਕੁਮਾਰ ਵਾਸੀ ਵਾਰਡ ਨੰਬਰ 4 ਆਦਰਸ਼ ਨਗਰ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਵਿਆਹ ਤੋਂ ਵਾਪਸ ਪਰਤ ਰਹੇ ਕਾਰ ਚਾਲਕ ਨੇ ਐਸ.ਐਸ.ਪੀ. ਦੀ ਪਾਇਲਟ ਗੱਡੀ ਨੰੂ ਮਾਰੀ ਟੱਕਰ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਅੱਜ ਮੁੜ ਵੋਟਾਂ ਪੈਣ ਕਾਰਨ ਬੂਥ-29 ਚੱਕ ਅਰਨੀਵਾਲਾ ਤੋਂ ਵਾਪਸ ਪਰਤ ਰਹੇ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਨਾ ਦੀ ਪਾਇਲਟ ਗੱਡੀ ਨੰੂ ਇਕ ਵਿਆਹ ਸਮਾਰੋਹ ਤੋਂ ਵਾਪਸ ਪਰਤ ਰਹੇ ਨੌਜਵਾਨ ਨੇ ਓਵਰ ਟੇਕ ਕਰਨ ਤੋਂ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਰਬੰਸ ਲਾਲ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਚਾਂਦਮਾਰੀ ਨੇੜੇ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਮੰਡੀ 'ਚ ਇਕ ਨਵਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ (26)ਪਤਨੀ ਨਰਿੰਦਰ ਸਿੰਘ ਕੱਲ੍ਹ ਸ਼ਾਮ ਨੂੰ ਆਪਣੇ ਘਰ 'ਚ ਮਰੀ ਹਾਲਤ 'ਚ ਪਾਈ ਗਈ ਹੈ | ਮਿ੍ਤਕਾ ਦੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕੋਟ ਕਰੋੜ ਕਲਾਂ ਦੇ ਇਕ ਨੌਜਵਾਨ ਬਲਜੀਤ ਸਿੰਘ ਪੁੱਤਰ ਨਛੱਤਰ ਸਿੰਘ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਬਲਜੀਤ ਸਿੰਘ (32) ਆਪਣੇ ਘਰ ਸੁੱਤਾ ਪਿਆ ਸੀ, ਇਸ ਦੌਰਾਨ ਉਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ ਤੇ ਮੇਨਕਾ ਗਾਂਧੀ ਦਾ ਪੁਤਲਾ ਫੂਕਿਆ

ਜ਼ੀਰਾ, 21 ਸਤੰਬਰ (ਜਗਤਾਰ ਸਿੰਘ ਮਨੇਸ)- ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਇਟਕ ਵਲੋਂ ਪਿੰਡ ਸੰਤੂਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਮੇਨਕਾ ਗਾਂਧੀ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਿਆਰ ਕੌਰ ਸੰਤੂ ਵਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਜ਼ੋਨਾਂ ਤੇ ਤਿੰਨ ਬਲਾਕ ਸੰਮਤੀਆਂ ਲਈ ਬਣਾਏ ਤਿੰਨ ਸੈਂਟਰਾਂ 'ਚ ਹੋਵੇਗੀ ਵੋਟਾਂ ਦੀ ਗਿਣਤੀ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧ ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਛਾਂਟੀਆਂ ਰੁਕਵਾਉਣ ਲਈ ਕਾਰਪੋਰੇਸ਼ਨ ਦੀ ਅਰਥੀ ਸਾੜੀ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਾਵਰਕਾਮ ਐਾਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਮੰਡਲ ਅਬੋਹਰ ਨੇ ਅੱਜ ਛਾਂਟੀਆਂ ਰੁਕਵਾਉਣ ਲਈ ਕਾਰਪੋਰੇਸ਼ਨ ਦੀ ਅਰਥੀ ਸਾੜੀ | ਇਸ ਮੌਕੇ ਪੈੱ੍ਰਸ ਸਕੱਤਰ ਬਲਰਾਮ ਨੇ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਦਾ ਕੰਮ ਚਲਾਉਣ ...

ਪੂਰੀ ਖ਼ਬਰ »

5 ਸਾਲ ਪਹਿਲਾਂ ਹੋਇਆ ਅੰਨ੍ਹਾ ਕਤਲ ਕੇਸ ਸੁਲਝਾਇਆ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅੰਦਰ ਪੈਂਦੀ ਰੇਲਵੇ ਬਸਤੀ 'ਚ 5 ਸਾਲ ਪਹਿਲਾਂ ਜੰਗੀਰ ਸਿੰਘ (40) ਪੁੱਤਰ ਗੁਰਦੇਵ ਸਿੰਘ ਦੇ ਹੋਏ ਕਤਲ ਕੇਸ ਦਾ ਪਰਦਾਫਾਸ਼ ਉਦੋਂ ਹੋਇਆ, ਜਦੋਂ ਮਿ੍ਤਕ ਵਿਅਕਤੀ ਦੀ ਪਤਨੀ ਤੇ ਉਸ ਦੇ ਪ੍ਰੇਮੀ ...

ਪੂਰੀ ਖ਼ਬਰ »

ਫ਼ੋਨ 'ਤੇ ਮਿੱਤਰ ਬਣਾ ਕੇ ਘਰ ਬੁਲਾਇਆ, ਫਿਰ ਵੀਡੀਓ ਬਣਾ ਕੇ ਕੀਤਾ ਬਲੈਕਮੇਲ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਮੋਬਾਈਲ ਰਾਹੀ ਮਿੱਠੀਆਂ ਮਿੱਠੀਆਂ ਗੱਲਾਂ ਮਾਰ ਕੇ ਵਿਅਕਤੀ ਨੂੰ ਘਰ ਬੁਲਾ ਕੇ ਉਸ ਦੀ ਮੋਬਾਈਲ 'ਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਔਰਤਾਂ ਤੇ ਮਰਦਾਂ 'ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਬਲਾਕ ਗੁਰੂਹਰਸਹਾਏ-2 ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੈਦੇ ਕੇ ਮੋਹਣ ਕੇ ਵਿਖੇ ਕੀਤਾ ਗਿਆ | ਇਨ੍ਹਾਂ ਖੇਡਾਂ 'ਚ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਜਥੇਦਾਰ ਮੋਠਾਂ ਵਾਲਾ ਵਲੋਂ ਗੁਰਦੁਆਰਾ ਸਾਹਿਬ ਨੂੰ ਭਾਂਡੇ, ਦਰੀਆਂ ਤੇ ਚੰਦੋਆ ਸਾਹਿਬ ਭੇਟ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਗੁਰਦੁਆਰਿਆਂ ਲਈ ਕੀਤੀ ਜਾ ਰਹੀ ਸੇਵਾ ਸੰਭਾਲ ਦੀ ਲੜੀ ਤਹਿਤ ਪਿੰਡ ਚੱਪਾ ਡਿੱਕੀ ਦੇ ਗੁਰਦੁਆਰਾ ਸਾਹਿਬ ਲਈ ਭਾਂਡੇ, ਦਰੀਆਂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਕਰਨ ਆਏ ਅਧਿਕਾਰੀਆਂ ਦਾ ਕੀਤਾ ਜਾਵੇਗਾ ਘਿਰਾਓ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਗੋਲੂ ਕਾ ਮੋੜ, 21 ਸਤੰਬਰ (ਸੁਰਿੰਦਰ ਸਿੰਘ ਲਾਡੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨ ਆਗੂਆਂ ਨੇ ਪਿੰਡ ਆਤੂ ਵਾਲਾ ਦੇ ਕਿਸਾਨ ਸੁਖਦੇਵ ਸਿੰਘ ਦੀ ਜ਼ਮੀਨ ਦੀ ਨਿਲਾਮੀ ਕਰਨ ਆਏ ਪੀ.ਏ.ਡੀ.ਬੀ ਬੈਂਕ ਗੁਰੂਹਰਸਹਾਏ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਿਤ ਕੀਤੀ

ਮਖੂ, 21 ਸਤੰਬਰ (ਵਰਿੰਦਰ ਮਨਚੰਦਾ)- ਮਹਾਰਾਸ਼ਟਰ 'ਚ ਮਨਾਇਆ ਜਾਣ ਵਾਲਾ ਗਣੇਸ਼ ਉਤਸਵ ਹੁਣ ਪੰਜਾਬ 'ਚ ਵੀ ਸ਼ਰਧਾਲੂਆਂ ਵਲੋਂ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਮਖੂ 'ਚ ਵੀ ਬਹੁਤ ਸਾਰੇ ਸ਼ਰਧਾਲੂਆਂ ਵਲੋਂ ਆਪਣੇ-ਆਪਣੇ ਘਰਾਂ 'ਚ ਗਣੇਸ਼ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਐੱਸ.ਐਮ.ਐੱਸ. ਸਿਸਟਮ ਲਾਉਣ ਦਾ ਵਿਰੋਧ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਕੰਬਾਈਨ ਸੰਘਰਸ਼ ਕਮੇਟੀ ਗੁਰੂਹਰਸਹਾਏ ਦੀ ਭਰਵੀਂ ਮੀਟਿੰਗ ਅੱਜ ਡੇਰਾ ਭਜਨਗੜ੍ਹ ਵਾਸਲ ਮੋਹਨ ਕੇ ਵਿਖੇ ਹੋਈ, ਜਿਸ 'ਚ ਸੈਂਕੜੇ ਕੰਬਾਈਨ ਮਾਲਕਾਂ ਨੇ ਹਿੱਸਾ ਲਿਆ ਤੇ ਆਪਣੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਅਗਵਾਈ ਹੇਠ ਚੈਕਿੰਗ ਟੀਮ ਵਲੋਂ ਵੱਖ-ਵੱਖ ਮਠਿਆਈਆਂ ਵਾਲੀਆਂ ਦੁਕਾਨਾਂ 'ਤੇ ਛਾਪਾ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ)- ਕਮਿਸ਼ਨਰ ਫੂਡ ਐਾਡ ਡਰੱਗ ਐਡਮਨਿਸਟਰੇਸ਼ਨ ਚੰਡੀਗੜ੍ਹ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਫੂਡ ਸੇਫ਼ਟੀ ਅਫ਼ਸਰ ਫ਼ਿਰੋਜ਼ਪੁਰ, ਥਾਣਾ ਮੁਖੀ ਗੁਰੂਹਰਸਹਾਏ ਨੂੰ ਨਾਲ ਲੈ ਕੇ ਉਪ ਮੰਡਲ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 21 ਸਤੰਬਰ (ਪਰਮਿੰਦਰ ਸਿੰਘ)- ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਡੇਰਾ ਬਾਬਾ ਬਖ਼ਸ਼ੀਸ਼ ਸਿੰਘ ਗੁਰੂ ਰਾਮਦਾਸ ਨਗਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਗਿਆਨੀ ਸੁਰਿੰਦਰ ਸਿੰਘ ਪਾਰਸ, ਗਿਆਨੀ ਜਰਨੈਲ ਸਿੰਘ ਸੰਘਾ ...

ਪੂਰੀ ਖ਼ਬਰ »

ਯੂ.ਐਫ.ਸੀ. ਜਿੰਮ ਦੀ ਸਿਖਿਆਰਥਣ ਸੁਖਜੀਤ ਕੌਰ ਧਾਲੀਵਾਲ ਨੇ ਰਾਸ਼ਟਰੀ ਪੱਧਰੀ ਮੁਕਾਬਲਿਆਂ 'ਚ ਕਾਂਸੀ ਦਾ ਤਗ਼ਮਾ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਨੌਜਵਾਨਾਂ ਨੂੰ ਸਰੀਰ ਬਣਾ ਕੇ ਮੁਕਾਬਲਿਆਂ 'ਚ ਨਾਮਣਾ ਖੱਟਣ ਦੇ ਸਮਰੱਥ ਬਣਾ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ 'ਚ ਵਡਮੁੱਲਾ ਯੋਗਦਾਨ ਪਾ ਰਹੀ ਯੂ.ਐਫ.ਸੀ. ਜਿੰਮ ਫ਼ਿਰੋਜ਼ਪੁਰ ਛਾਉਣੀ ਦੀ ਸਿਖਿਆਰਥਣ ...

ਪੂਰੀ ਖ਼ਬਰ »

ਝਗੜਾ ਕਰਨ ਤੋਂ ਰੋਕਣ 'ਤੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਝੋਕ ਮੋਹੜੇ ਦੀ ਧਰਮਸ਼ਾਲਾ ਨਜ਼ਦੀਕ ਬੀਰਾ ਪੁੱਤਰ ਸਰਦਾਰਾ ਨੂੰ ਕੁਝ ਵਿਅਕਤੀਆਂ ਨੇ ਕੁਟਾਪਾ ਚਾੜ੍ਹਦਿਆਂ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਾਲੀਏ ਵਾਲਾ ਸਕੂਲ 'ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)- ਭਾਰਤ ਸਕਾਊਟ ਗਾਈਡ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਸ਼ਾਂਤੀ ਤੇ ਏਕਤਾ ਨੂੰ ਬਣਾਈ ਰੱਖਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਬਲਾਕ ਘੱਲ ਖੁਰਦ-2 ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਕੱਬ ਮਾਸਟਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ-ਸ੍ਰੀਗੰਗਾਨਗਰ ਜ਼ੋਨ ਵਲੋਂ ਬੱਚਿਆਂ ਨੂੰ ਸਰਬਸਾਂਝੀਵਾਲਤਾ ਦੇ ਧਾਰਨੀ ਬਣਾਉਣ ਤੇ ਉਨ੍ਹਾਂ ਅੰਦਰ ਨੈਤਿਕ ਕਦਰਾਂ ਕੀਮਤਾਂ ਪ੍ਰਫੁੱਲਿਤ ਕਰਨ ਲਈ ਸਕੂਲ ਵਿਦਿਆਰਥੀਆਂ ਦੇ ਲਏ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਅਬੋਹਰ 'ਚ ਅੰਗਹੀਣਾਂ ਤੇ ਸਰੀਰਕ ਪੱਖੋਂ ਕਮਜ਼ੋਰ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਕੰਮ ਸ਼ੁਰੂ ਕਰਵਾਇਆ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਅੱਜ ਤੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਅੰਗਹੀਣਾਂ ਤੇ ਸਰੀਰਕ ਪੱਖੋਂ ਕਮਜ਼ੋਰ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਆਨ ਲਾਈਨ ਫ਼ਾਰਮ ਭਰਨ ਦੇ ਕੰਮ ...

ਪੂਰੀ ਖ਼ਬਰ »

ਚਾਂਦ ਸੇਤੀਆ ਦੁਸਹਿਰਾ ਕਮੇਟੀ ਦੇ ਪ੍ਰਧਾਨ ਚੁਣੇ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ 'ਚ ਦਸਹਿਰਾ ਮਨਾਉਣ ਲਈ ਦਸਹਿਰਾ ਕਮੇਟੀ ਦੀ ਮੀਟਿੰਗ ਸਥਾਨਕ ਗੀਤਾ ਮੰਦਰ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਮਾਜ ਸੇਵੀ ਚਾਂਦ ਸੇਤੀਆ ਨੂੰ ਦਸਹਿਰਾ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ | ਨਵੇਂ ਚੁਣੇ ...

ਪੂਰੀ ਖ਼ਬਰ »

ਚੇਤਕ ਇੰਟਰਪ੍ਰਾਈਜ਼ਜ਼ ਵਲੋਂ ਚਲਾਇਆ ਗਿਆ ਸਫ਼ਾਈ ਅਭਿਆਨ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਚੇਤਕ ਇੰਟਰ ਪ੍ਰਾਈਜ਼ ਲਿਮਟਿਡ ਵਲੋਂ ਟੂਲ ਮੈਨੇਜਰ ਕੈਪਟਨ ਬਹਾਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਮਾਰਗ 'ਤੇ ਸਫ਼ਾਈ ...

ਪੂਰੀ ਖ਼ਬਰ »

10ਵੇਂ ਨਾਮ ਜਾਪ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਮਲਕੀਤ ਸਿੰਘ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਮੰਨੇ ਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਸਾਲ ਦਾ ਨਾਮ ਜਾਪ ਸਮਾਗਮ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਧਰਮਪੁਰਾ ਸਕੂਲ 'ਚ ਐਨ.ਸੀ.ਸੀ. ਯੂਨਿਟ ਦੀ ਸਥਾਪਨਾ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਅੱਜ ਐਨ.ਸੀ.ਸੀ. ਯੂਨਿਟ ਦੀ ਸਥਾਪਨਾ ਕੀਤੀ ਗਈ ਹੈ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ | ਇਸ ਸਮਾਗਮ 'ਚ ਕਮਾਡੈਂਟ ਕਰਨਲ ਕੇ.ਐਨ. ਸੁਰੇਸ਼ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਚੋਰ ਦੁਕਾਨ 'ਚੋਂ ਹਜ਼ਾਰਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਚੋਰਾਂ ਵਲੋਂ ਸਥਾਨਕ ਥਾਣਾ ਸਿਟੀ ਰੋਡ ਦੇ ਨਜ਼ਦੀਕ ਸਥਿਤ ਇਕ ਦੁਕਾਨ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਹੋਏ ਦੁਕਾਨ ਅੰਦਰੋਂ ਹਜ਼ਾਰਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਬੂਥ ਨੰਬਰ-29 ਚੱਕ ਅਰਨੀਵਾਲਾ 'ਚ ਮੁੜ ਪਈਆਂ ਵੋਟਾਂ

79.88 ਫੀਸਦੀ ਹੋਈ ਪੋਲਿੰਗ ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-19 ਸਤੰਬਰ ਨੰੂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਬੂਥ ਨੰਬਰ-29 ਚੱਕ ਅਰਨੀਵਾਲਾ 'ਚ ਪੋਲਿੰਗ ਸੈਂਟਰ 'ਤੇ ਕਬਜ਼ੇ ਤੇ ਬੈਲਟ ਪੇਪਰ ਖੋਹਣ ਦੀ ਘਟਨਾ ਤੋਂ ਬਾਅਦ ਐਸ.ਡੀ.ਐਮ ...

ਪੂਰੀ ਖ਼ਬਰ »

ਨਰੋਏ ਸਮਾਜ ਲਈ ਸਾਰੇ ਵਿਭਾਗ ਵਡਮੁੱਲਾ ਯੋਗਦਾਨ ਪਾਉਣ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸਰਕਾਰ ਦੀ ਨਵੇਕਲੀ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ ਅੰਦਰ ਹੁਣ ਤੱਕ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਮ ...

ਪੂਰੀ ਖ਼ਬਰ »

ਘਰੋਂ ਬਾਜ਼ਾਰ ਗਿਆ ਨੌਜਵਾਨ ਹੋਇਆ ਲਾਪਤਾ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਸ਼ਹਿਰ ਬਜਾਜ ਦੇ ਪੈਟਰੋਲ ਪੰਪ ਦੇ ਸਾਹਮਣੇ ਅਸਥਾਈ ਤੌਰ 'ਤੇ ਰਹਿ ਰਹੇ ਛਿੰਦਰਪਾਲ ਜੋਗੀ ਪੁੱਤਰ ਗ਼ਰੀਬ ਚੰਦ ਵਾਸੀ ਕੋਟਕਪੂਰਾ ਹਾਲ ਜਲਾਲਾਬਾਦ ਦੇ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦ ਉਸ ਦਾ ਬੇਟਾ 19 ਸਤੰਬਰ ...

ਪੂਰੀ ਖ਼ਬਰ »

ਸਮਾਜ ਸੁਧਾਰ ਸਭਾ ਨੇ ਸਵਾ ਸਾਲ ਤੋਂ ਰੁਕੀਆਂ ਪੈਨਸ਼ਨਾਂ ਸ਼ੁਰੂ ਕਰਵਾਈਆਂ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੁਧਾਰ ਸਭਾ ਨੇ ਸਥਾਨਕ ਨਵੀਂ ਆਬਾਦੀ ਦੀ ਵਸਨੀਕ ਵਿਧਵਾ ਕ੍ਰਿਸ਼ਨਾ ਬਾਣੀ ਦੀ ਜਾਂਚ ਕਾਰਨ 14 ਮਹੀਨਿਆਂ ਤੋਂ ਅਟਕੀ ਵਿਧਵਾ ਪੈਨਸ਼ਨ ਤੇ ਨੇਤਰਹੀਣ ਗੁਰਮੇਲ ਸਿੰਘ ਤੇ ਨੇਤਰਹੀਣ ਪੂਰਨ ਚੰਦ ਦੀਆਂ ਇਕ ਸਾਲ ਤੋਂ ...

ਪੂਰੀ ਖ਼ਬਰ »

ਸਮਾਜ ਸੁਧਾਰ ਸਭਾ ਨੇ ਸਵਾ ਸਾਲ ਤੋਂ ਰੁਕੀਆਂ ਪੈਨਸ਼ਨਾਂ ਸ਼ੁਰੂ ਕਰਵਾਈਆਂ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੁਧਾਰ ਸਭਾ ਨੇ ਸਥਾਨਕ ਨਵੀਂ ਆਬਾਦੀ ਦੀ ਵਸਨੀਕ ਵਿਧਵਾ ਕ੍ਰਿਸ਼ਨਾ ਬਾਣੀ ਦੀ ਜਾਂਚ ਕਾਰਨ 14 ਮਹੀਨਿਆਂ ਤੋਂ ਅਟਕੀ ਵਿਧਵਾ ਪੈਨਸ਼ਨ ਤੇ ਨੇਤਰਹੀਣ ਗੁਰਮੇਲ ਸਿੰਘ ਤੇ ਨੇਤਰਹੀਣ ਪੂਰਨ ਚੰਦ ਦੀਆਂ ਇਕ ਸਾਲ ਤੋਂ ...

ਪੂਰੀ ਖ਼ਬਰ »

ਆਰਥਿਕ ਮਜ਼ਬੂਤੀ ਲਈ ਕਿਸਾਨ ਤੇ ਗ਼ਰੀਬ ਵਰਗ ਸਹਾਇਕ ਧੰਦੇ ਅਪਣਾਉਣ-ਡਾ: ਨੈਣ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਲੋਕ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਤੇ ਮਿਹਨਤ ਕਰਨ | ਸਹਾਇਕ ਧੰਦੇ ਕੋਈ ਵੀ ਹੋ ਸਕਦੇ ਹਨ ਜਿਵੇਂ ਪਸ਼ੂ ਪਾਲਨ, ਬੱਕਰੀ ਪਾਲਨ ਤੇ ਹੋਰ | ਇਹ ਪ੍ਰਗਟਾਵਾ ਡਾ: ਅਮਿਤ ਨੈਣ ਵੈਟਰਨਰੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਵਾਣ ਬਾਜ਼ਾਰ 'ਚੋਂ ਦਿਨ ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਵਾਰਡ ਨੰਬਰ 4 ਨਿਵਾਸੀ ਕਪਿਲ ਕੁਮਾਰ ਪੁੱਤਰ ਸ਼ਾਮ ਲਾਲ ਨੇ ਆਪਣਾ ਮੋਟਰਸਾਈਕਲ ਵਾਣ ਬਾਜ਼ਾਰ ਵਿਚ ਚੱਲ ਰਹੇ ਗਣੇਸ਼ ਉਤਸਵ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਜਾਰੀ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਹੈਲਪਰਜ਼ ਯੂਨੀਅਨ (ਏਟਕ ) ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜਲਾਲਾਬਾਦ ਨੇੜੇ ਪੈਂਦੇ ਪਿੰਡ ਸੁਖੇਰਾ ਬੋਦਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੇ ...

ਪੂਰੀ ਖ਼ਬਰ »

ਮਾਨਵ ਸੇਵਾ ਸੰਕਲਪ ਦਿਵਸ ਵਜੋਂ ਮਨਾਈ ਭਾਈ ਘਨਈਆ ਜੀ ਦੀ ਬਰਸੀ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਰੈੱਡਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੀ ਬਰਸੀ ਨੂੰ ਮਾਨਵ ਸੇਵਾ ਸੰਕਲਪ ਵਜੋਂ ਮਨਾਉਣ ਦੇ ਹੁਕਮ ਤਹਿਤ ਫ਼ਾਜ਼ਿਲਕਾ ਵਿਖੇ ਸਿਵਲ ਸਰਜਨ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਹੇਠ ਮਾਨਵ ਸੇਵਾ ਸੰਕਲਪ ...

ਪੂਰੀ ਖ਼ਬਰ »

ਹਸਤਾ ਕਲਾਂ ਪੰਚਾਇਤ ਮਾਮਲੇ 'ਚ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਹਸਤਾ ਕਲਾਂ ਦੀ ਪੰਚਾਇਤ ਵੱਖ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤੇ ਸ਼ਾਂਤਮਈ ਸੰਘਰਸ਼ ਦੇ 7ਵੇਂ ਦਿਨ ਪਿੰਡ ਦੇ ਭਜਨ ਸਿੰਘ, ਗੁਰਮੇਜ ਸਿੰਘ, ਵਰਿਆਮ ਸਿੰਘ, ਕੁਲਵੰਤ ਸਿੰਘ, ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ

ਸੀਤੋ ਗੁੰਨੋ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)-ਪੂਰੇ ਪੰਜਾਬ 'ਚ ਆਵਾਰਾ ਪਸ਼ੂਆਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ | ਪੰਜਾਬ ਭਰ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਇੰਨੀ ਵੱਧ ਗਈ ਹੈ ਕਿ ਹਰ ਥਾਂ ਇਹ ਟੋਲੀਆਂ ਬਣਾ ਕੇ ਆਮ ਘੁੰਮਦੇ ...

ਪੂਰੀ ਖ਼ਬਰ »

ਈ.ਟੀ.ਟੀ. ਯੂਨੀਅਨ ਨੇ ਰੈਸ਼ਨੇਲਾਈਜ਼ੇਸ਼ਨ ਰੋਕਣ ਲਈ ਡੀ.ਈ.ਓ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਈ.ਟੀ.ਟੀ. ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਕੂਲਾਂ ਅੰਦਰ ਕੀਤੀ ਜਾ ਰਹੀ ਆਰਜ਼ੀ ਰੈਸਨੇਲਾਈਜ਼ੇਸ਼ਨ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਡੀ.ਈ.ਓ. ਐਲੀਮੈਂਟਰੀ ਸਿੱਖਿਆ ਨੂੰ ਸੌਾਪਿਆ | ਇਸ ਮੰਗ ਪੱਤਰ ਵਿਚ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਕਰਨ ਵਾਲਿਆਂ ਨੂੰ ਦਿੱਤੀ ਸਿਖਲਾਈ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਕਰਨ ਵਾਲੇ ਕਰਮਚਾਰੀਆਂ ਨੂੰ ਅੱਜ ਸਿਖਲਾਈ ਰਿਹਰਸਲ ਦੌਰਾਨ ਦਿੱਤੀ ਗਈ | ਇਸ ਮੌਕੇ ਐੱਸ.ਡੀ.ਐਮ. ਪੂਨਮ ਸਿੰਘ ਨੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਭਦਰਕਾਲੀ ਮੰਦਰ 'ਚ ਭਜਨ ਗਾਇਕਾਂ ਨੇ ਬੰਨਿ੍ਹਆ ਰੰਗ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਸਥਿਤ ਭਦਰਕਾਲੀ ਮੰਦਰ ਵਿਖੇ ਤੀਜੇ ਗਣਪਤੀ ਮਹਾਂਉਤਸਵ ਦੇ ਸਬੰਧ 'ਚ ਬੀਤੀ ਰਾਤ ਭਜਨ ਕੀਰਤਨ ਕੀਤਾ ਗਿਆ | ਜਿਸ ਵਿਚ ਗਾਇਕ ਗੌਰਵ ਬੱਬਰ, ਐਮ.ਰਾਜ ਢਿੱਲੋਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਗਣਪਤੀ ਦਾ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਅਬੋਹਰ ਦਾ ਐਮ.ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਰਬਜੀਤ ਕੌਰ ਸਪੁੱਤਰੀ ਸ: ਸੁਖਵਿੰਦਰ ਸਿੰਘ ਨੇ ਕਾਲਜ 'ਚੋਂ ਪਹਿਲਾ ਸਥਾਨ ਤੇ ਯੂਨੀਵਰਸਿਟੀ 'ਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਟੀਮ ਵਲੋਂ ਸੁਬੋਧ ਵਰਮਾ ਦੀ ਅਗਵਾਈ 'ਚ ਸੂਬਾ ਪ੍ਰਧਾਨ ਮਲਿਕ ਨਾਲ ਮੁਲਾਕਾਤ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ ਦੀ ਅਗਵਾਈ ਹੇਠ ਅੰਮਿ੍ਤਸਰ ਵਿਖੇ ਸੂਬਾ ਪ੍ਰਧਾਨ ਸ਼ਵੇਤ ਮਾਲਿਕ ਨਾਲ ਮੁਲਾਕਾਤ ਕਰਦਿਆਂ ਤੇ ਸੰਗਠਨ ਨੂੰ ਅੱਗੇ ਚਲਾਉਣ ਲਈ ਥਾਪੜਾ ਲਿਆ | ...

ਪੂਰੀ ਖ਼ਬਰ »

ਐਸ.ਐਸ.ਪੀ. ਨੇ ਸਟਰਾਂਗ ਰੂਮ ਦੀ ਕੀਤੀ ਅਚਨਚੇਤ ਚੈਕਿੰਗ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਤੋਂ ਬਾਅਦ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੈਂਚਾ ਵਾਲੀ ਵਿਖੇ ਬਣਾਏ ਗਏ ਸਟਰਾਂਗ ਰੂਮ 'ਤੇ ਲਗਾਈ ਗਈ ਸੁਰੱਖਿਆ ਦੀ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਵਲੋਂ ...

ਪੂਰੀ ਖ਼ਬਰ »

ਗੰਭੀਰ ਮਰੀਜ਼ ਨੂੰ ਰੈਫ਼ਰ ਕਰਨ 'ਤੇ ਹੋਈ ਤੂੰ-ਤੂੰ, ਮੈਂ-ਮੈਂ ਦੇ ਰੋਸ 'ਚ ਡਾਕਟਰਾਂ ਨੇ ਲਾਇਆ ਧਰਨਾ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਸਥਾਨਕ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਕ ਗੰਭੀਰ ਜ਼ਖ਼ਮੀ ਮਰੀਜ਼ ਦਾ ਇਲਾਜ ਕਰਨ ਦੀ ਬਜਾਏ ਉਸ ਨੂੰ ਰੈਫ਼ਰ ਕਰਨ 'ਤੇ ਮਰੀਜ਼ ਦੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਦੀ ਮੌਕੇ 'ਤੇ ਮੌਜੂਦ ਡਾ: ਪੁਨੀਤ ਸਲੂਜਾ ...

ਪੂਰੀ ਖ਼ਬਰ »

ਰਾਸ਼ਟਰੀ ਸਮਾਨਤਾ ਦੇਸ਼ ਭਗਤ ਮੋਰਚਾ ਤੇ ਸਰਵ ਸਾਂਝੀਵਾਲਤਾ ਸੁਸਾਇਟੀ ਦੀ ਮੀਟਿੰਗ

ਜਲਾਲਾਬਾਦ, 21 ਸਿਤੰਬਰ (ਕਰਨ ਚੁਚਰਾ) -ਰਾਸ਼ਟਰੀ ਸਮਾਨਤਾ ਦੇਸ਼ ਭਗਤ ਮੋਰਚਾ ਦੀ ਮੀਟਿੰਗ ਸਹਿ ਸੰਯੋਜਕ ਬਲਵੰਤ ਸਿੰਘ ਖ਼ਾਲਸਾ ( ਪ੍ਰਧਾਨ ਸਰਵ ਸਾਂਝੀ ਵਾਲਤਾ ਸੁਸਾਇਟੀ) ਦੀ ਪ੍ਰਧਾਨਗੀ ਹੇਠ ਪਿੰਡ ਕੀੜਿਆਂ ਵਾਲਾ 'ਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀ ...

ਪੂਰੀ ਖ਼ਬਰ »

ਰੇਲਵੇ ਫਾਟਕ ਤੋੜਨ 'ਤੇ ਇਕ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)- ਰੇਲਵੇ ਫਾਟਕ ਤੋੜਨ 'ਤੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਆਰ.ਪੀ.ਐਫ. ਨੂੰ ਸਟੇਸ਼ਨ ਮਾਸਟਰ ਫ਼ਾਜ਼ਿਲਕਾ ਨੇ ਸੂਚਨਾ ਦਿੱਤੀ ਕਿ ਕੈਂਟਰ ਨੰਬਰ ਐੱਚ.ਆਰ.63ਬੀ-0446 ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਚਾਰ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੁਈਖੇੜਾ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਚਾਰ ਜਣਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਾਮ ਲਾਲ ਪੁੱਤਰ ਬਨਵਾਰੀ ਲਾਲ ਵਾਸੀ ਧਰਾਂਗਵਾਲਾ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਬੁਰੀ ਤਰ੍ਹਾਂ ਟੁੱਟੀ ਸ਼ਹੀਦ ਊਧਮ ਸਿੰਘ ਚੌਕ ਤੋਂ ਨਾਮਦੇਵ ਚੌਕ ਤੱਕ ਸੜਕ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੰਕਰੀਟ ਦੀ ਬਣੀ ਤੇ ਸਮੇਂ-ਸਮੇਂ ਸਿਰ ਮੁਰੰਮਤ ਹੋਣ ਦੇ ਬਾਵਜੂਦ ਵੀ ਸ਼ਹੀਦ ਊਧਮ ਸਿੰਘ ਤੋਂ ਚੌਰ ਤੋਂ ਨਾਮਦੇਵ ਚੌਾਕ ਤੱਕ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਅਹੂਜਾ ਕਾਲੋਨੀ 'ਚ ਡੇਂਗੂ ਬਾਰੇ ਕੀਤਾ ਜਾਗਰੂਕ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ, ਡੇਂਗੂ ਤੋਂ ਬਚਾਅ ਲਈ ਅੱਜ ਸਥਾਨਕ ਅਹੂਜਾ ਕਾਲੋਨੀ ਦੇ ਘਰ-ਘਰ ਜਾ ਕੇ ਕੂਲਰਾਂ , ਟੈਂਕੀਆਂ ਦੇ ਪਾਣੀ, ਫ਼ਰਿਜਾਂ ਦੇ ਪਾਣੀ ਦੀ ਜਾਂਚ ਕੀਤੀ ਗਈ | ਉਨ੍ਹਾਂ ਕਾਲੋਨੀ ਵਾਸੀਆਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਰਾਤ ਸਮੇਂ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਰਾਹੀਂ ਗਿਲੇ ਝੋਨੇ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 30 ਨਵੰਬਰ ਤੱਕ ਲਾਗੂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਫ਼ਿਲਾਸਫ਼ੀ ਵਿਭਾਗ ਵਲੋਂ ਪਸ਼ੂਜਨ ਰੋਗ ਵਿਸ਼ੇ 'ਤੇ ਭਾਸ਼ਣ ਮੁਕਾਬਲਾ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਦੇ ਫ਼ਿਲਾਸਫ਼ੀ ਵਿਭਾਗ ਵਲੋਂ ਪਾਲਤੂ ਜਾਨਵਰ ਤੇ ਉਨ੍ਹਾਂ ਦੀ ਸਵਾਰਥ ਤੇ ਪਸ਼ੂਜਨ ਰੋਗ ਅਤੇ ਉਨ੍ਹਾਂ ਦੀ ਰੋਕਥਾਮ ਦੇ ਵਿਸ਼ੇ 'ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪਸ਼ੂਆਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡ ਮੁਕਾਬਲਿਆਂ 'ਚ ਸੈਂਟਰ ਚੱਕ ਵੈਰੋਕਾ ਦੀ ਆਲ ਓਵਰ ਟਰਾਫੀ 'ਚ ਸ਼ਾਨਦਾਰ ਜਿੱਤ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਹੇਠ ਦੋ ਦਿਨਾ ਪ੍ਰਾਇਮਰੀ ਸਕੂਲ ਬਲਾਕ ਜਲਾਲਾਬਾਦ-2 ਦੇ ਖੇਡ ਮੁਕਾਬਲੇ ਸ਼ਹਿਰ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਕਰਵਾਏ ਗਏ | ਖੇਡਾਂ ਦਾ ਰਸਮੀ ਉਦਘਾਟਨ ਬੀ.ਪੀ.ਈ.ਓ ਰਾਜਪਾਲ ਸ਼ਰਮਾ ਨੇ ਕੀਤਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਅਧਿਆਪਕਾਂ ਨੂੰ ਅੱਜ ਕੀਤਾ ਜਾਵੇਗਾ ਸਨਮਾਨਿਤ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਰੋਟਰੀ ਕਲੱਬ ਫ਼ਾਜ਼ਿਲਕਾ ਵਲੋਂ ਅਧਿਆਪਕ ਸਨਮਾਨ ਸਮਾਗਮ 22 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਡਾ. ਅਜੇ ਧਵਨ ਨੇ ਦੱਸਿਆ ਕਿ ਇਸ ਸਮਾਰੋਹ 'ਚ ਸਿੱਖਿਆ, ਸਮਾਜ ਸੇਵਾ ਦੇ ਖੇਤਰ 'ਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਸੁਨਮਾਂ ਵਿਖੇ ਹੋਈ, ਜਿਸ ਦੀ ਅਗਵਾਈ ਜ਼ੋਨ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਸੁਰਜੀਤ ਸਿੰਘ ਗੱਟਾ ਬਾਦਸ਼ਾਹ ਨੇ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX