ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਬਠਿੰਡਾ /ਮਾਨਸਾ

ਸਰਕਾਰ ਵਲੋਂ ਤੇਜ਼ਾਬੀ ਹਮਲਿਆਂ ਤੋਂ ਪੀੜਤਾਂ ਦੇ 45 ਲੱਖ ਰੁਪਏ ਦੀ ਮਦਦ ਨਾਲ ਜ਼ਖ਼ਮ ਠਾਰਨ ਦੀ ਕੋਸ਼ਿਸ਼

ਬਠਿੰਡਾ, 21 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਵਰੀ 2000 ਤੋਂ ਲੈ ਕੇ ਹੁਣ ਤੱਕ ਪੰਜਾਬ ਅੰਦਰ ਵੱਡੀ ਗਿਣਤੀ 'ਚ ਵਾਪਰੀਆਂ ਤੇਜ਼ ਦੀਆਂ ਘਟਨਾਵਾਂ ਤੋਂ ਪੀੜਤਾਂ ਨੂੰ ਸਰਕਾਰ ਵਲੋਂ ਸਿਰਫ਼ 45 ਲੱਖ 66 ਹਜ਼ਾਰ 431 ਰੁਪਏ ਦੀ ਮਾਲੀ ਮਦਦ ਦੇ ਕੇ ਉਨ੍ਹਾਂ ਦੇ ਜ਼ਖ਼ਮ ਠਾਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਜਦੋਂ ਕਿ ਵੱਡੀ ਗਿਣਤੀ ਤੇਜ਼ਾਬ ਪੀੜਤਾਂ ਦੀਆਂ ਅਰਜ਼ੀਆਂ ਮਦਦ ਲਈ ਸਬੰਧਿਤ ਵਿਭਾਗਾਂ ਦੇ ਵੱਖ-ਵੱਖ ਪੱਧਰ ਦੇ ਦਫ਼ਤਰਾਂ ਵਿਚ ਰੁਲ ਰਹੀਆਂ ਹਨ | ਲੀਗਲ ਸੇਵਾਵਾਂ ਅਥਾਰਿਟੀ ਰਾਹੀਂ ਪਿਛਲੇ 3 ਸਾਲਾਂ ਤੇਜ਼ਾਬ ਪੀੜਤਾਂ ਨੂੰ ਮਿਲੀ ਉਕਤ ਮਾਲੀ ਮਦਦ ਸਬੰਧੀ ਤਾਂ ਅੰਕੜੇ ਮੌਜੂਦ ਹਨ, ਪਰ ਪਿਛਲੇ 17 ਵਰਿ੍ਹਆਂ ਦੌਰਾਨ ਤੇਜ਼ਾਬੀ ਹਮਲਿਆਂ ਦੇ ਸ਼ਿਕਾਰ ਹੋਏ ਲੋਕਾਂ ਦੇ ਵੇਰਵੇ ਅਜੇ ਜਨਤਕ ਨਹੀਂ ਕੀਤੇ ਗਏ | ਸੂਬੇ ਅੰਦਰ ਵੱਡੀ ਗਿਣਤੀ ਅਜਿਹੇ ਤੇਜ਼ਾਬ ਪੀੜਤਾਂ ਦੀ ਹੈ, ਜਿਹੜੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਨਾ ਹੋਣ ਅਤੇ ਲਾਭ ਪ੍ਰਾਪਤ ਕਰਨ ਲਈ ਜਟਿਲ ਕਾਗ਼ਜ਼ੀ ਕਾਰਵਾਈ ਕਾਰਨ ਸਰਕਾਰੀ ਯੋਜਨਾਵਾਂ ਦੇ ਲਾਭਾਂ ਤੋਂ ਵਿਰਵੇ ਹਨ | ਪੰਜਾਬ ਸਰਕਾਰ ਵਲੋਂ ਤੇਜ਼ਾਬ ਹਮਲਿਆਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ, ਜਦੋਂ ਕਿ ਕੇਂਦਰ ਸਰਕਾਰ ਦੀ ਇਕ ਯੋਜਨਾ ਤਹਿਤ ਤੇਜ਼ਾਬੀ ਹਮਲੇ ਵਿਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਮੈਂਬਰਾਂ ਨੂੰ ਯਕਮੁਸ਼ਤ 5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ | ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕੋਲੋਂ ਜਨਵਰੀ 2000 ਤੋਂ ਲੈ ਕੇ 2016 ਤੱਕ ਰਾਜ ਅੰਦਰ ਵਾਪਰੀਆਂ ਤੇਜ਼ਾਬੀ ਹਮਲਿਆਂ ਦੀ ਘਟਨਾਵਾਂ ਸਬੰਧੀ ਸੂਚਨਾ ਮੰਗੀ ਗਈ ਸੀ | ਵਿਭਾਗ ਵਲੋਂ ਇਹ ਸੂਚਨਾ ਪੱਤਰ ਆਪਣੀਆਂ ਕਈ ਸਾਖ਼ਵਾਂ ਨੂੰ ਅੱਗੇ ਤੋਂ ਅੱਗੇ ਭੇਜਣ ਦਾ ਸਿਲਸਿਲਾ ਜਾਰੀ ਹੈ ਪਰ ਅਜੇ ਤੱਕ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾਉਣ ਵਿਚ ਅਸਮਰਥ ਰਿਹਾ ਹੈ | ਜਦੋਂ ਕਿ ਲੀਗਲ ਸੇਵਾਵਾਂ ਅਥਾਰਿਟੀ ਨੇ ਪਿਛਲੇ 3 ਸਾਲਾਂ 'ਚ 2014-15 ਦੌਰਾਨ ਤੇਜ਼ਾਬ ਪੀੜਤਾਂ ਨੂੰ 13 ਲੱਖ 50 ਹਜ਼ਾਰ ਰੁਪਏ, 2015-16 ਵਿਚ 15 ਲੱਖ 8 ਹਜ਼ਾਰ 521 ਰੁਪਏ ਅਤੇ ਸਾਲ 2016-17 ਦੌਰਾਨ 17 ਲੱਖ 7 ਹਜ਼ਾਰ 910 ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਪਹਿਲਾਂ ਵਿਭਾਗ ਨੇ ਸਿਰਫ਼ ਤੇਜ਼ਾਬੀ ਹਮਲਿਆਂ ਵਿਚ ਪੀੜਤ ਔਰਤਾਂ ਨੂੰ ਹੀ ਮਾਲੀ ਮਦਦ ਦੇਣ ਦੀ ਯੋਜਨਾ ਬਣਾਈ ਸੀ, ਪਰ ਬਾਅਦ ਵਿਚ ਇਕ ਜਨਹਿਤ ਪੁਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਪਿੱਛੋਂ ਪੰਜਾਬ ਸਰਕਾਰ ਨੇ ਪੀੜਤ ਮਰਦਾਂ ਨੂੰ ਵੀ ਇਹ ਮਦਦ ਮੁਹੱਈਆ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਵਿਭਾਗ ਤੋਂ ਮਾਲੀ ਮਦਦ ਪ੍ਰਾਪਤ ਕਰਨ ਲਈ ਤੇਜ਼ਾਬੀ ਹਮਲਿਆਂ ਵਿਚ ਮਰਨ ਵਾਲੇ ਵਿਅਕਤੀ ਦੀ ਪੋਸਟਮਾਰਟਮ ਰਿਪੋਰਟ, ਇਲਾਜ ਦਾ ਵੇਰਵਾ ਅਤੇ ਥਾਣੇ ਵਿਚ ਦਰਜ ਐਫ਼.ਆਈ.ਆਰ.ਸਮੇਤ ਹੋਰ ਕਈ ਸਬੂਤ ਹੋਣੇ ਲਾਜ਼ਮੀ ਹਨ ਪਰ ਤੇਜ਼ਾਬੀ ਹਮਲੇ ਵਿਚ ਜਾਣ ਗਵਾਉਣ ਵਾਲਿਆਂ ਦੇ ਜ਼ਿਆਦਾਤਰ ਪਰਿਵਾਰਕ ਮੈਂਬਰਾਂ ਕੋਲ ਪੁਲਿਸ ਰਿਪੋਰਟ ਅਤੇ ਤੇਜ਼ਾਬੀ ਹਮਲਿਆਂ ਦੀਆਂ ਤਸਵੀਰਾਂ ਤੋਂ ਬਿਨਾਂ ਕੋਈ ਹੋਰ ਸਬੂਤ ਨਹੀਂ ਹੈ | ਇਸ ਵਿਸ਼ੇ ਦੇ ਵਿਸ਼ੇਸ਼ ਜਾਣਕਾਰ ਸਮਾਜ ਸੇਵੀ ਤੇ ਆਰ.ਟੀ.ਆਈ.ਕਾਰਕੁੰਨ ਬਿ੍ਸਭਾਨ ਬੁਜਰਕ ਦਾ ਕਹਿਣਾ ਹੈ ਕਿ ਤੇਜ਼ਾਬੀ ਹਮਲਿਆਂ ਦੇ ਪੀੜਤਾਂ ਨੂੰ ਸਿਰਫ਼ ਐਫ਼.ਆਈ.ਆਰ. ਦੇ ਆਧਾਰਿਤ ਹੀ ਮਾਲੀ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਤੇਜ਼ਾਬੀ ਹਮਲਿਆਂ ਦੇ ਪੀੜਤਾਂ ਦੇ ਮੁੜ ਵਸੇਵੇ ਅਤੇ ਮਾਲੀ ਮਦਦ ਦੀ ਯੋਜਨਾ ਸਾਲ 2011 ਵਿਚ ਤਿਆਰ ਕੀਤੀ ਗਈ ਸੀ, ਪਰ ਮੁੜ ਵਸੇਵਾ ਯੋਜਨਾ ਬਾਰੇ ਬਹੁਤੇ ਲੋਕਾਂ ਨੂੰ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ |

ਰਜਵਾਹੇ ਵਿਚੋਂ ਔਰਤ ਦੀ ਲਾਸ਼ ਮਿਲੀ

ਸੀਂਗੋ ਮੰਡੀ, 21 ਸਤੰਬਰ (ਲੱਕਵਿੰਦਰ ਸ਼ਰਮਾ)- ਪਿੰਡ ਬਹਿਮਣ ਜੱਸਾ ਸਿੰਘ ਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਕੋਲ ਦੀ ਲੰਘਦੇ ਰਜਵਾਹੇ ਵਿਚ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਕੀਤੀ ਗਈ¢ ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਭੇਜ ਕੇ ...

ਪੂਰੀ ਖ਼ਬਰ »

ਦਿਆਲਪੁਰਾ ਪੁਲਿਸ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸਣੇ 45 ਉੱਪਰ ਪਰਚਾ ਦਰਜ

ਬਠਿੰਡਾ, ਭਾਈਰੂਪਾ, 21 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸਭ ਤੋਂ ਵੱਧ ਗੜਬੜੀਆਂ ਵਾਲੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮੀਟਿੰਗ ਹੋਈ

ਬੁਢਲਾਡਾ, 21 ਸਤੰਬਰ (ਨਿ. ਪ. ਪ.)- ਇੱਥੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਬਲੀ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਜੀਰਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਪੀ.ਡਬਲਿਯੂ.ਡੀ ਵਰਕਸ਼ਾਪ ਵਰਕਰਜ਼ ਯੂਨੀਅਨ 24 ਨੂੰ ਫੂਕੇਗੀ ਮੰਤਰੀ ਰਜੀਆ ਸੁਲਤਾਨਾ ਦੇ ਪੁਤਲੇ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਪੀ.ਡਬਲਿਯੂ.ਡੀ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਅੱਜ ਪ੍ਰਧਾਨ ਲਖਵੀਰ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਮੰਦਿਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦਾ ਭਾਅ ਦਿਨ-ਬ-ਦਿਨ ਵਧਣ ਕਾਰਨ ਲੋਕ ਕੇਂਦਰ ਸਰਕਾਰ ਤੋਂ ਖ਼ਫ਼ਾ

ਝੁਨੀਰ, 21 ਸਤੰਬਰ (ਪ. ਪ.)- ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ, ਕਾਂਗਰਸ ਆਗੂ ਪਾਲਾ ਰਾਮ, ਸਤੀਸ਼ ਬਾਂਸਲ ਅਤੇ ਦੁਕਾਨਦਾਰਾਂ ਦੇ ਇੱਕ ਵਫ਼ਦ ਨੇ ਦੱਸਿਆ ਕਿ ਪਿਛਲੇ 5-6 ਸਾਲਾਂ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿਚ ਆਏ ਦਿਨ ਹੀ ਭਾਰੀ ਵਾਧਾ ਹੋਣ ਕਾਰਨ ...

ਪੂਰੀ ਖ਼ਬਰ »

-ਮਾਮਲਾ ਖੁੱਲੇ੍ਹਆਮ ਘੁੰਮਦੇ ਆਵਾਰਾ ਪਸ਼ੂਆਂ ਦਾ-

ਸਮਾਜ ਸੇਵੀਆਂ ਵਲੋਂ ਸ਼ਹਿਰ ਵਿਚ ਮਾਰਚ ਕੱਢਣ ਉਪਰੰਤ ਨਗਰ ਨਿਗਮ ਦਫ਼ਤਰ ਅੱਗੇ ਅਰਥੀ ਫ਼ੂਕ ਮੁਜ਼ਾਹਰਾ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਸ਼ਹਿਰ ਦੀਆਂ ਦੋ ਦਰਜਨ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਖੁੱਲੇ੍ਹ ਆਮ ਘੁੰਮਦੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਰੋਸ ਵਜੋਂ ਸਥਾਨਕ ਫਾਇਰ ਬਿ੍ਗੇਡ ਚੌਾਕ ਵਿਚ ਇਕੱਠੇ ਹੋਣ ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਖ਼ੂਨ ਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸਮਾਉਣ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਬੱਡੀ ਦਾ ਇੰਟਰਕਾਲਜ ਟੂਰਨਾਮੈਂਟ ਕਰਵਾਇਆ

ਤਲਵੰਡੀ ਸਾਬੋ,­ 21 ਸਤੰਬਰ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਬੱਡੀ ਦਾ ਇੰਟਰ ਕਾਲਜ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵਰਸਿਟੀ ਦੇ ਵੱਖ-ਵੱਖ ਕਾਲਜਾਂ ਨੇ ਹਿੱਸਾ ਲਿਆ | ਇਹ ਟੂਰਨਾਮੈਂਟ ਲੜਕੇ ਅਤੇ ਲੜਕੀਆਂ ਦੇ ਵਰਗ ਵਿਚ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਭਾਈ ਘਨੱਈਆ ਨੂੰ 21 ਯੂਨਿਟ ਖ਼ੂਨਦਾਨ ਕਰ ਕੇ ਦਿੱਤੀ ਸ਼ਰਧਾਂਜਲੀ

ਬਠਿੰਡਾ, 21 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਭਾਈ ਘਨੱਈਆ ਨੂੰ ਸ਼ਰਧਾਂਜ਼ਲੀ ਦਿੰਦਿਆਂ ਸਿਵਲ ਹਸਪਤਾਲ ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਆਨਰੇਰੀ ਸਕੱਤਰ-ਕਮ-ਉਪ ਮੰਡਲ ...

ਪੂਰੀ ਖ਼ਬਰ »

ਹਵਾ ਹੋਏ ਕੈਪਟਨ ਦੇ ਵਾਅਦੇ-ਗ਼ਰੀਬ ਕੀਤੇ ਆਟਾ ਦਾਲ ਤੋਂ ਵਾਂਝੇ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-'ਹਵਾ ਹੋਏ ਕੈਪਟਨ ਦੇ ਵਾਅਦੇ ਗ਼ਰੀਬ ਕੀਤੇ ਆਟਾ ਦਾਲ ਤੋਂ ਵਾਂਝੇ' ਇਹ ਦੋਸ਼ ਨੇੜਲੇ ਪਿੰਡ ਰਾਮਾਂ ਦੇ ਇੱਕੋ ਮਜ਼ਦੂਰ ਪਰਿਵਾਰ ਦੀਆਂ ਦੋ ਵਿਧਵਾ ਮਹਿਲਾਵਾਂ ਪਰਮਜੀਤ ਕੌਰ ਪਤਨੀ ਸਵ. ਬਿੱਕਰ ਸਿੰਘ, ਕੁਲਦੀਪ ਕੌਰ ਪਤਨੀ ਸਵ. ...

ਪੂਰੀ ਖ਼ਬਰ »

ਬੀ.ਕੇ.ਯੂ ਸਿੱਧੂਪੁਰ ਵਲੋਂ ਪੇਂਡੂ ਇਕਾਈ ਦੀ ਚੋਣ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੀਟਿੰਗ ਕਰਕੇ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੱਜੋਆਣਾ ਵਿਖੇ ਪੇਂਡੂ ਇਕਾਈ ਦੀ ਜਥੇਬੰਦਕ ਚੋਣ ਕੀਤੀ ਗਈ | ਇਸ ਦੌਰਾਨ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ...

ਪੂਰੀ ਖ਼ਬਰ »

ਕੋਠੇ ਤਲਵੰਡੀ ਮਹਿਰਾਜ ਸਕੂਲ ਨੇ ਦੌੜ 'ਤੇ ਕੁਸ਼ਤੀ ਮੁਕਾਬਲੇ 'ਚ ਸੋਨੇ ਤੇ ਚਾਂਦੀ ਮੈਡਲ ਜਿੱਤੇ

ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਬਲਾਕ ਪੱਧਰੀ ਸਕੂਲੀ ਖੇਡਾਂ ਮੰਡੀ ਕਲਾਂ ਵਿਖੇ ਕਰਵਾਈਆਂ ਗਈਆਂ | ਇਸ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਵਧੀਆ ਕਾਰਗਜ਼ਾਰੀ ਦਿਖਾਉਂਦਿਆਂ ਹੋਇਆ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਸਵੱਛ ਵਿੱਦਿਆਲਿਆ ਵਜੋਂ ਸਨਮਾਨਿਤ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਨੇ ਇਕ ਹੋਰ ਮੀਲ ਦਾ ਪੱਥਰ ਕਰਦੇ ਹੋਏ, ਸਵੱਛ ਵਿੱਦਿਆਲਿਆ ਪੁਰਸਕਾਰ ਹਾਸਲ ਕੀਤਾ | ਸਵੱਛ ਭਾਰਤ ਅਭਿਆਨ ਦੇ ਤਹਿਤ ਕੇਂਦਰੀ ਟੀਮ ਨੇ ਸਕੂਲ ਦਾ ਮੁਆਇਨਾ ਕੀਤਾ ਤੇ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਤਹਿਤ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਮੁਕਾਬਲੇ ਕਰਵਾਏ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਰੈਡ ਰਿਬਨ ਕਲੱਬ ਤਹਿਤ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ ਕਾਲਜ ਦੇ ਵਿਦਿਆਰਥੀਆਂ ਨੇ ਕਾਰਡ ਬਣਾਉਣ, ਕਲੇਅ ਮਾਡਲਿੰਗ, ਫੂਡ ਕਾਰਨੀਵਲ (ਅੱਗ ਬਗੈਰ), ਰੰਗੋਲੀ, ਧਾਰਮਿਕ ਗੀਤਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਗੋਨਿਆਣਾ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਕਰਨ ਤੋਂ ਬਾਅਦ ਮੰਗਾਂ 'ਤੇ ਵਿਚਾਰਾਂ ਕੀਤੀਆਂ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦੇ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਹੀਰਾ ਲਾਲ ਕਰਕਰਾ ਮੀਤ ਪ੍ਰਧਾਨ ਮਿਉਂਸਪਲ ਵਰਕਰਜ਼ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸਿੰਗਲਾ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਰਜਿੰਦਰ ਕੁਮਾਰ ਨੂੰ ...

ਪੂਰੀ ਖ਼ਬਰ »

ਪੰਛੀਆਂ ਦੇ ਪਾਣੀ ਵਾਲੇ ਕਟੋਰਿਆਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-ਸੀਨੀਅਰ ਮੈਡੀਕਲ ਅਫ਼ਸਰ ਡਾ.ਦਰਸ਼ਨ ਕੌਰ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈ ਡੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਸਰਕਾਰੀ ਅਦਾਰਿਆਂ ਦੇ ਦਫ਼ਤਰ ਥਾਣਾ, ਰੇਲਵੇ ...

ਪੂਰੀ ਖ਼ਬਰ »

ਮੁੱਕੇਬਾਜ਼ੀ ਵਿਚ ਪੁਲਿਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 2 ਤਗਮੇ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-26ਵੀਂ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਪੁਲਿਸ ਪਬਲਿਕ ਸਕੂਲ ਦੇ ਮੁੰਡੇ ਅਤੇ ਕੁੜੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਹਰਸਿਮਰਨ ਕੌਰ ਨੇ 60-63 ਭਾਰ (ਅੰਡਰ-17) ਵਿਚ ਸੋਨੇ ਦਾ ਤਗਮਾ ਅਤੇ ਸੁਖਜੀਵਨ ਕੌਰ ਨੇ 50-52 ਭਾਰ ...

ਪੂਰੀ ਖ਼ਬਰ »

ਭੁੱਚੋ ਮੰਡੀ ਦੀਆਂ ਗਲੀਆਂ 'ਚ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਦੇ ਰਿਹਾ ਭਿਆਨਕ ਬਿਮਾਰੀਆਂ ਨੂੰ ਸੱਦਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ - ਭੁੱਚੋ ਮੰਡੀ ਵਿਚ ਡੇਂਗੂ ਦੀ ਭਿਆਨਕ ਬਿਮਾਰੀ ਹੋਣ ਦਾ ਡਰ ਆਮ ਲੋਕਾਂ ਦੇ ਮਨਾਂ ਵਿਚ ਵੱਧਦਾ ਹੀ ਜਾ ਰਿਹਾ ਹੈ | ਆਸ-ਪਾਸ ਦੀਆਂ ਬਸਤੀਆਂ ਦੇ ਘਰ-ਘਰ ਵਿਚ ਡੇਂਗੂ ਦੀ ਬਿਮਾਰੀ ਹੋਣ ਦਾ ਵਹਿਮ ਲੈ ਕਿ ਸੈਂਕੜੇ ਵਿਅਕਤੀ ਬੁਖ਼ਾਰ ਤੋਂ ...

ਪੂਰੀ ਖ਼ਬਰ »

ਭੁੱਚੋ ਮੰਡੀ ਦੀਆਂ ਗਲੀਆਂ 'ਚ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਦੇ ਰਿਹਾ ਭਿਆਨਕ ਬਿਮਾਰੀਆਂ ਨੂੰ ਸੱਦਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ - ਭੁੱਚੋ ਮੰਡੀ ਵਿਚ ਡੇਂਗੂ ਦੀ ਭਿਆਨਕ ਬਿਮਾਰੀ ਹੋਣ ਦਾ ਡਰ ਆਮ ਲੋਕਾਂ ਦੇ ਮਨਾਂ ਵਿਚ ਵੱਧਦਾ ਹੀ ਜਾ ਰਿਹਾ ਹੈ | ਆਸ-ਪਾਸ ਦੀਆਂ ਬਸਤੀਆਂ ਦੇ ਘਰ-ਘਰ ਵਿਚ ਡੇਂਗੂ ਦੀ ਬਿਮਾਰੀ ਹੋਣ ਦਾ ਵਹਿਮ ਲੈ ਕਿ ਸੈਂਕੜੇ ਵਿਅਕਤੀ ਬੁਖ਼ਾਰ ਤੋਂ ...

ਪੂਰੀ ਖ਼ਬਰ »

ਪਿੰਡ ਰੁਘੂਆਣਾ ਵਿਚ ਨਸ਼ੇੜੀ ਭਰਾ ਵਲੋਂ ਲੋਹੇ ਦੀ ਰਾਡ ਮਾਰ ਕੇ ਭਰਾ ਦਾ ਕਤਲ

ਕਾਲਾਂਵਾਲੀ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੁਘੂਆਣਾ ਵਿਚ ਨਸ਼ੇ ਨੇ ਇੱਕ ਹੋਰ ਘਰ ਉਜਾੜ ਦਿੱਤਾ | ਇਸ ਪਿੰਡ ਵਿਚ ਇੱਕ ਨਸ਼ੇੜੀ ਭਰਾ ਨੇ ਆਪਣੇ ਹੀ ਭਰਾ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ | ਇਸ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ...

ਪੂਰੀ ਖ਼ਬਰ »

ਇਕ ਕੁਇੰਟਲ 92 ਕਿੱਲੋਗਰਾਮ ਚੂਰਾ ਪੋਸਤ ਸਮੇਤ ਇਕ ਕਾਬੂ

ਕਾਲਾਂਵਾਲੀ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੱਪਾਂ ਦੇ ਨਜ਼ਦੀਕ ਸ਼ੇਖੂਪੁਰੀਆ ਮਾਈਨਰ ਦੇ ਕੰਢੇ ਇੱਕ ਢਾਣੀ ਵਿਚ ਛਾਪੇਮਾਰ ਕੇ ਐਸਟੀਐਫ ਪੁਲਿਸ ਨੇ ਅੱਜ 1 ਕਵਿੰਟਲ 92 ਕਿੱਲੋਗਰਾਮ ਚੂਰਾ ਪੋਸਤ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਇਹ ...

ਪੂਰੀ ਖ਼ਬਰ »

ਅੱਜ ਖੁੱਲ੍ਹਣਗੇ ਉਮੀਦਵਾਰਾਂ ਦੀ ਕਿਸਮਤ ਦੇ ਦਰਵਾਜ਼ੇ, ਪ੍ਰਸ਼ਾਸਨ ਵਲੋਂ ਗਿਣਤੀ ਲਈ ਪ੍ਰਬੰਧ ਮੁਕੰਮਲ ਕਰ ਲੈਣ ਦਾ ਦਾਅਵਾ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- 19 ਸਤੰਬਰ ਨੂੰ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ 22 ਸਤੰਬਰ ਨੂੰ ਹੋਵੇਗੀ | ਹੋਰਨਾਂ ਹਿੱਸਿਆਂ ਵਾਂਗ ਹਲਕਾ ਤਲਵੰਡੀ ਸਾਬੋ ਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਡਰੇਨ ਅਤੇ ਸੂਏ 'ਚੋਂ ਮਿਲੀਆਂ ਲਾਸ਼ਾਂ ਦੀ ਸ਼ਨਾਖ਼ਤ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਪਿੰਡ ਕੋਠਾ ਗੁਰੂ ਵਿਖੇ ਡਰੇਨ ਵਿਚੋਂ ਮਿਲੀ ਲਾਸ਼ ਦੀ ਸ਼ਨਾਖ਼ਤ ਹੋਣ ਉਪਰੰਤ ਸਥਾਨਕ ਪੁਲਿਸ ਵੱਲੋਂ ਮਿ੍ਤਕ ਨੌਜਵਾਨ ਦੀ ਪ੍ਰੇਮਿਕਾ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਸੂਤਰਾਂ ਅਨੁਸਾਰ ਪਿੰਡ ਕੋਠਾ ...

ਪੂਰੀ ਖ਼ਬਰ »

ਡਰੇਨ ਅਤੇ ਸੂਏ 'ਚੋਂ ਮਿਲੀਆਂ ਲਾਸ਼ਾਂ ਦੀ ਸ਼ਨਾਖ਼ਤ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਪਿੰਡ ਕੋਠਾ ਗੁਰੂ ਵਿਖੇ ਡਰੇਨ ਵਿਚੋਂ ਮਿਲੀ ਲਾਸ਼ ਦੀ ਸ਼ਨਾਖ਼ਤ ਹੋਣ ਉਪਰੰਤ ਸਥਾਨਕ ਪੁਲਿਸ ਵੱਲੋਂ ਮਿ੍ਤਕ ਨੌਜਵਾਨ ਦੀ ਪ੍ਰੇਮਿਕਾ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਸੂਤਰਾਂ ਅਨੁਸਾਰ ਪਿੰਡ ਕੋਠਾ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿਆਲਪੁਰਾ ਮਿਰਜ਼ਾ ਵਿਖੇ 56.94 ਫ਼ੀਸਦੀ ਪੋਲਿੰਗ

ਭਗਤਾ ਭਾਈਕਾ/ਭਾਈ ਰੂਪਾ, 21 ਸਤੰਬਰ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਪੰਚਾਇਤ ਸੰਮਤੀ ਭਗਤਾ ਭਾਈਕਾ ਅਧੀਨ ਪੈਂਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ 19 ਸਤੰਬਰ ਨੂੰ ਵਿਵਾਦ ਹੋਣ ਉਪਰੰਤ ਅੱਜ ਦੁਬਾਰਾ ਹੋਈ ਪੋਲਿੰਗ ਦੌਰਾਨ 56.94 ਫ਼ੀਸਦੀ ਵੋਟਰਾਂ ਵੱਲੋਂ ਆਪਣੇ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਤਹਿਤ ਐਸ.ਐਸ.ਡੀ ਕਾਲਜ ਭੋਖੜਾ ਵਿਖੇ ਮੁਕਾਬਲੇ ਕਰਵਾਏ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)- ਰੈੱਡ ਰਿਬਨ ਕਲੱਬ ਤਹਿਤ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ ਕਾਲਜ ਦੇ ਵਿਦਿਆਰਥੀਆਂ ਨੇ ਕਾਰਡ ਬਣਾਉਣ, ਕਲੁ ਮਾਡਲਿੰਗ, ਫੂਡ ਕਾਰਨੀਵਲ (ਅੱਗ ਬਗੈਰ), ਰੰਗੋਲੀ, ਧਾਰਮਿਕ ਗੀਤਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਹਰਿਦੁਆਰ ਕਿਸਾਨ ਕ੍ਰਾਂਤੀ ਯਾਤਰਾ 'ਚ ਪੰਜਾਬ ਦੇ ਕਿਸਾਨ ਸ਼ਾਮਿਲ ਹੋਣਗੇ- ਰਾਮਕਰਨ ਰਾਮਾਂ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)- ਦੇਸ਼ ਦਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਡਾ. ਸਵਾਮੀਨਾਥਨ ਦੀ ਰਿਪੋਰਟ (ਸੀ-2) 50 ਫ਼ੀਸਦੀ ਮੁਨਾਫ਼ਾ ਅਨੁਸਾਰ ਸਾਰੀਆਂ ਫ਼ਸਲਾਂ ਦੇ ਭਾਅ ਅਤੇ ਸਰਕਾਰੀ ਤੌਰ ਤੇ ਖ਼ਰੀਦਣ ਦੇ ਪ੍ਰਬੰਧ ਕਰਾਉਣ ਲਈ ਤੇ ਕਿਸਾਨਾਂ ਸਿਰ ...

ਪੂਰੀ ਖ਼ਬਰ »

ਹਰਿਦੁਆਰ ਕਿਸਾਨ ਕ੍ਰਾਂਤੀ ਯਾਤਰਾ 'ਚ ਪੰਜਾਬ ਦੇ ਕਿਸਾਨ ਸ਼ਾਮਿਲ ਹੋਣਗੇ- ਰਾਮਕਰਨ ਰਾਮਾਂ

ਰਾਮਾਂ ਮੰਡੀ, 21 ਸਤੰਬਰ (ਅਮਰਜੀਤ ਸਿੰਘ ਲਹਿਰੀ)- ਦੇਸ਼ ਦਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਡਾ. ਸਵਾਮੀਨਾਥਨ ਦੀ ਰਿਪੋਰਟ (ਸੀ-2) 50 ਫ਼ੀਸਦੀ ਮੁਨਾਫ਼ਾ ਅਨੁਸਾਰ ਸਾਰੀਆਂ ਫ਼ਸਲਾਂ ਦੇ ਭਾਅ ਅਤੇ ਸਰਕਾਰੀ ਤੌਰ ਤੇ ਖ਼ਰੀਦਣ ਦੇ ਪ੍ਰਬੰਧ ਕਰਾਉਣ ਲਈ ਤੇ ਕਿਸਾਨਾਂ ਸਿਰ ...

ਪੂਰੀ ਖ਼ਬਰ »

ਸੜਕ ਨਿਰਮਾਣ ਦੇ ਚਲਦਿਆਂ ਕਾਲਜ ਨੂੰ ਲਾਂਘਾ ਨਾ ਦੇਣ ਕਾਰਨ ਵਿਦਿਆਰਥੀਆਂ ਨੂੰ ਆਵੇਗੀ ਭਾਰੀ ਪ੍ਰੇਸ਼ਾਨੀ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਜੱਜਲ ਤੋਂ ਮੁੱਦਕੀ ਤੱਕ ਬਣਨ ਵਾਲੇ ਸਟੇਟ ਹਾਈਵੇ ਦੇ ਨਿਰਮਾਣ ਦੇ ਅਖੀਰਲੇ ਪਲਾਂ ਦੇ ਚੱਲ ਰਹੇ ਕੰਮ ਦੌਰਾਨ ਸਥਾਨਕ ਰਾਮਾਂ ਰੋਡ ਤੇ ਸੜਕ ਦੇ ਚੱਲ ਰਹੇ ਕੰਮ ਦੇ ਚਲਦਿਆਂ ਸੜਕ ਤੇ ਡਿਵਾਈਡਰ ਦਾ ਨਿਰਮਾਣ ਕਰ ...

ਪੂਰੀ ਖ਼ਬਰ »

ਸੜਕ ਨਿਰਮਾਣ ਦੇ ਚਲਦਿਆਂ ਕਾਲਜ ਨੂੰ ਲਾਂਘਾ ਨਾ ਦੇਣ ਕਾਰਨ ਵਿਦਿਆਰਥੀਆਂ ਨੂੰ ਆਵੇਗੀ ਭਾਰੀ ਪ੍ਰੇਸ਼ਾਨੀ

ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਜੱਜਲ ਤੋਂ ਮੁੱਦਕੀ ਤੱਕ ਬਣਨ ਵਾਲੇ ਸਟੇਟ ਹਾਈਵੇ ਦੇ ਨਿਰਮਾਣ ਦੇ ਅਖੀਰਲੇ ਪਲਾਂ ਦੇ ਚੱਲ ਰਹੇ ਕੰਮ ਦੌਰਾਨ ਸਥਾਨਕ ਰਾਮਾਂ ਰੋਡ ਤੇ ਸੜਕ ਦੇ ਚੱਲ ਰਹੇ ਕੰਮ ਦੇ ਚਲਦਿਆਂ ਸੜਕ ਤੇ ਡਿਵਾਈਡਰ ਦਾ ਨਿਰਮਾਣ ਕਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ੀ ਪ੍ਰੋਗਰਾਮ ਦੀ ਤਿਆਰੀ ਵਜੋਂ ਕੀਤੀ ਰੈਲੀ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਥਰਮਲ ਪਲਾਂਟ ਬਠਿੰਡਾ ਦੇ ਗੇਟ ਅੱਗੇ ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਇਕੱਠੇ ਹੋਏ ਬਿਜਲੀ ਮੁਲਾਜ਼ਮਾਂ ਨੇ ਜੁਆਇੰਟ ਫੋਰਮ ਪੰਜਾਬ ਦੁਆਰਾ ਐਲਾਨੇ ਸੰਘਰਸ਼ ਪ੍ਰੋਗਰਾਮ ਦੀ ਤਿਆਰੀ ਲਈ ਰੈਲੀ ਕੀਤੀ ਅਤੇ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ ਵੋਟ ਗਿਣਤੀ ਕੇਂਦਰ ਕੋਲੋਂ ਮਿਲੇ ਸ਼ੱਕੀ ਦਸਤਾਵੇਜ਼ਾਂ ਨੇ ਅਕਾਲੀ ਦਲ ਨੂੰ ਪਾਈਆਂ ਭਾਜੜਾਂ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)- ਪਿਛਲੇ ਦਿਨੀਂ 19 ਸਤੰਬਰ ਨੂੰ ਸੂਬੇ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਅੱਜ 22 ਸਤੰਬਰ ਨੂੰ ਹੋਣੀ ਹੈ, ਚੋਣ ਕਮਿਸ਼ਨ ਵੱਲੋ ਵੋਟਾਂ ਦੇ ਬਕਸਿਆਂ ਦੀ ਨਿਗਰਾਨੀ ਲਈ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਨਵੋਦਿਆ ਦੀ ਛੇਵੀਂ ਕਲਾਸ 'ਚ ਦਾਖ਼ਲੇ ਹਿੱਤ ਮੁਫ਼ਤ ਕੋਚਿੰਗ ਕਲਾਸਾਂ

ਲਹਿਰਾ ਮੁਹੱਬਤ, 21 ਸਤੰਬਰ (ਭੀਮ ਸੈਨ ਹਦਵਾਰੀਆ)-ਜਵਾਹਰ ਨਵੋਦਿਆ ਵਿਦਿਆਲਿਆ 'ਚ ਛੇਵੀਂ ਕਲਾਸ ਦੇ ਦਾਖ਼ਲੇ ਲਈ ਫ਼ਰਵਰੀ 2019 ਵਿਚ ਹੋਣ ਵਾਲੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਸਬੰਧੀ ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦੇ ਉਦਮ ਸਦਕਾ ਪੰਜਵੀਂ ਕਲਾਸ ਵਿਚ ਪੜ੍ਹਦੇ ਪੇਂਡੂ ...

ਪੂਰੀ ਖ਼ਬਰ »

ਯਾਦਗਾਰ ਹੋ ਨਿੱਬੜਿਆ ਲੜਕੀਆਂ ਦਾ ਚੌਥਾ ਆਲ ਓਪਨ ਹਾਕੀ ਟੂਰਨਾਮੈਂਟ

ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਜੀ ਹੈਲਪ ਦੀ ਗਰਲਜ਼ ਸੁਸਾਇਟੀ ਭਗਤਾ ਭਾਈਕਾ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੜਕੀਆਂ ਦਾ ਚੌਥਾ ਸਾਲਾਨਾ ਆਲ ਓਪਨ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਹਾਕੀ ਖਿਡਾਰਨਾਂ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 42ਵੇਂ ਸਥਾਪਨਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਐਥਲੈਟਿਕਸ ਚੈਂਪੀਅਨਸ਼ਿਪ ਵਿਚ ਵਿਕਰਮ ਗੋਦਾਰਾ ਨੇ ਹਾਸਲ ਕੀਤਾ ਤੀਜਾ ਸਥਾਨ

ਕਾਲਾਂਵਾਲੀ, 21 ਸਤੰਬਰ (ਭੁਪਿਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਸੀਨੀਅਰ ਸੈਕੇਂਡਰੀ ਸਕੂਲ 11ਵੀਂ ਕਲਾਸ ਦੇ ਵਿਦਿਆਰਥੀ ਵਿਕਰਮ ਗੋਦਾਰਾ ਨੇ ਹਰਿਆਣਾ ਸਟੇਟ ਓਪਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX