ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  12 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  23 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  32 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  38 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  48 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  54 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 2 hours ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਖੰਨਾ / ਸਮਰਾਲਾ

ਦੀ ਲਹਿਲ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਦੀ ਲਹਿਲ ਬਹੁਮੰਤਵੀ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਆੜ੍ਹਤੀ ਐਸੋਸੀਏਸ਼ਨ ਮਲੌਦ ਦੇ ਪ੍ਰਧਾਨ ਜਗਤਾਰ ਸਿੰਘ ਕੂਹਲੀ ਦੀ ਦੇਖ-ਰੇਖ ਹੇਠ ਸਰਬਸੰਮਤੀ ਨਾਲ ਹੋਈ ¢ ਦੱਸਣਯੋਗ ਹੈ ਕਿ ਨਵੇਂ ਚੁਣੇ ਗਏ ਤਿੰਨੇ ਅਹੁਦੇਦਾਰ ਕਾਂਗਰਸ ਪਾਰਟੀ ਨਾਲ ਸਬੰਧਿਤ ਹਨ | ਜਿਨ੍ਹਾਂ ਵਿਚ ਗੁਰਦਿਆਲ ਸਿੰਘ ਕੂਹਲੀ ਕਲਾਂ ਪ੍ਰਧਾਨ, ਮਨਜੀਤ ਸਿੰਘ ਲਹਿਲ ਸੀਨੀਅਰ ਮੀਤ ਪ੍ਰਧਾਨ ਅਤੇ ਸਾਧੂ ਸਿੰਘ ਕੂਹਲੀ ਖ਼ੁਰਦ ਜੂਨੀਅਰ ਮੀਤ ਪ੍ਰਧਾਨ ਬਣਾਏ ਗਏ ¢ ਜਗਤਾਰ ਸਿੰਘ ਕੂਹਲੀ ਨੇ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਕਿਸਾਨ ਵਰਗ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਿਭਾਉਣ ਲਈ ਹਰ ਸੰਭਵ ਯਤਨ ਕਰੇਗੀ ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਹੈਪੀ ਕੂਹਲੀ ਕਲਾਂ, ਸੁਰਿੰਦਰ ਸਿੰਘ ਰਾਜਾ ਕੂਹਲੀ ਕਲਾਂ, ਪਵਨਦੀਪ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ¢

ਪੰਜਾਬ 'ਚ ਜਲਦ ਬਦਲੇਗਾ ਮੌਸਮ, ਕਈ ਜ਼ਿਲੇ੍ਹ ਅਲਰਟ 'ਤੇ

ਮਾਛੀਵਾੜਾ ਸਾਹਿਬ, 21 ਸਤੰਬਰ (ਮਨੋਜ ਕੁਮਾਰ) - ਅਗਲੇ ਤਿੰਨ ਦਿਨ ਪੰਜਾਬ ਲਈ ਮੌਸਮ ਪੱਖੋਂ ਕੁਝ ਖ਼ਤਰਨਾਕ ਰਹਿ ਸਕਦੇ ਹਨ ਅਤੇ ਇਹਨਾਂ ਦਿਨਾਂ ਵਿਚ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਸੁਰੱਖਿਅਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਮੌਸਮ ਵਿਭਾਗ ਵਿੰਗ ਨੇ ਖ਼ਾਸ ਐਡਵਾਜਰੀ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 20 ਕੁਇੰਟਲ ਘਿਓ ਫੜਿਆ, ਸੈਂਪਲ ਭਰਵਾਏ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਖੰਨਾ ਧਰੁਵ ਦਹੀਆ ਨੇ ਦੱਸਿਆ ਕਿ 21 ਸਤੰਬਰ ਨੂੰ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ. ਆਈ. ਏ. ਖੰਨਾ, ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈੱਲ ਖੰਨਾ, ...

ਪੂਰੀ ਖ਼ਬਰ »

ਤਲਵੰਡੀ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ ਨਾਲ ਬੀਜਾ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਬੀਜਾ, 21 ਸਤੰਬਰ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਰਣਜੀਤ ਸਿੰਘ ਤਲਵੰਡੀ ਨੂੰ ਪਾਰਟੀ ਸੇਵਾਵਾਂ ਬਦਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਬਣਾਉਣ 'ਤੇ ਬੀਜਾ ਇਲਾਕੇ ਦੇ ਅਕਾਲੀ ...

ਪੂਰੀ ਖ਼ਬਰ »

25 ਗਰਾਮ ਹੈਰੋਇਨ ਸਮੇਤ ਇਕ ਕਾਬੂ

ਸਮਰਾਲਾ, 21 ਸਤੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ)-ਸਮਰਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ 25 ਗਰਾਮ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਜੋਤੀ ਕੁਮਾਰ ਉਰਫ਼ ਜੋਤੀ ਵਾਸੀ ਪੰਡਤ ...

ਪੂਰੀ ਖ਼ਬਰ »

ਵੈਦ ਦੀ ਅਗਵਾਈ 'ਚ ਹਲਕਾ ਗਿੱਲ ਤੋਂ ਛਪਾਰ ਕਾਨਫ਼ਰੰਸ ਲਈ ਕਾਫ਼ਲੇ ਜਾਣਗੇ-ਘਵੱਦੀ/ਮਾਂਗਟ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 24 ਸਤੰਬਰ ਨੰੂ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਨੰੂ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਪੋਸਟਰ ਪਾੜ੍ਹਨ ਵਾਲਿਆਂ ਨੇ ਪੰਚਾਇਤ ਦੀ ਹਾਜ਼ਰੀ 'ਚ ਗ਼ਲਤੀ ਮੰਨ ਦੇ ਖਹਿੜਾ ਛੁਡਾਇਆ

ਸਮਰਾਲਾ, 21 ਸਤੰਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪਿੰਡ ਸਲੌਦੀ ਵਿਖੇ ਲਾਏ ਪੋਸਟਰ ਪਾੜ੍ਹਨ ਵਾਲਿਆਂ ਵਲੋਂ ਭਰੀ ਪੰਚਾਇਤ ਦੀ ਹਾਜ਼ਰੀ ਵਿਚ ਲਿਖ਼ਤੀ ਗ਼ਲਤੀ ਮੰਨਣ ਤੋਂ ਬਾਅਦ ਮਾਮਲਾ ਸ਼ਾਂਤ ਹੋ ਗਿਆ | ...

ਪੂਰੀ ਖ਼ਬਰ »

ਖੰਨਾ, ਸਮਰਾਲਾ, ਮਾਛੀਵਾੜਾ, ਦੋਰਾਹਾ ਤੇ ਮਲੌਦ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਅੱਜ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੀਆਂ 5 ਪੰਚਾਇਤ ਸੰਮਤੀਆਂ ਖੰਨਾ, ਸਮਰਾਲਾ, ਮਾਛੀਵਾੜਾ, ਦੋਰਾਹਾ ਅਤੇ ਮਲੌਦ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਕਰਵਾਉਣ ਲਈ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ | ...

ਪੂਰੀ ਖ਼ਬਰ »

ਰਾਜੇਵਾਲ ਸਕੂਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ 27 ਮੈਡਲ ਜਿੱਤੇ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਵਿਚ ਅੰਡਰ 19 ਲੜਕੇ ਅਤੇ ਅੰਡਰ 17 ਲੜਕੀਆਂ ਦੀਆਂ ਦੋਵੇਂ ਟੀਮਾਂ ਓਵਰਆਲ ਚੈਂਪੀਅਨ ਬਣੀਆਂ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਬ੍ਰਹਮਾ ਕੁਮਾਰੀਜ਼ ਈਸ਼ਵਰੀਯ ਵਿਸ਼ਵ-ਵਿਦਿਆਲਾ ਨੇ ਸਫ਼ਾਈ ਮੁਹਿੰਮ ਚਲਾਈ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਚਲਾਏ ਜਾ ਰਹੇ ਸਫ਼ਾਈ ਅਭਿਆਨ ਤਹਿਤ ਬ੍ਰਹਮਾ ਕੁਮਾਰੀਜ਼ ਈਸ਼ਵਰੀਯ ਵਿਸ਼ਵ-ਵਿਦਿਆਲਾ ਅਹਿਮਦਗੜ੍ਹ ਸ਼ਾਖਾ ਨੇ ਸਫ਼ਾਈ ਅਭਿਆਨ ਚਲਾਇਆ | ਇਸ ਅਧੀਨ ਕੀਤੇ ਸਮਾਗਮ 'ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਟੀਮ ਨੇ ਵਾਰਡ ਨੰਬਰ 26 ਦੇ ਲੋਕਾਂ ਨੂੰ ਕੀਤਾ ਜਾਗਰੂਕ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਗੋਗੀ)-ਨਗਰ ਕੌਾਸਲ ਖੰਨਾ ਦੀ ਟੀਮ ਵਲੋਂ ਵਾਰਡ ਨੰਬਰ 26 ਦੇ ਲੋਕਾਂ ਨੂੰ ਸਫ਼ਾਈ ਅਤੇ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ¢ ਸੀ ਐਫ ਨਵਰੀਤ ਕੌਰ, ਮਨਿੰਦਰ ਸਿੰਘ ਖੰਨਾ ਅਤੇ ਹੋਰ ਮੋਟੀਵੇਟਰ ਦੀ ਟੀਮ ਨੇ ਜਿੱਥੇ ਸ਼ਹਿਰ ਦੇ ...

ਪੂਰੀ ਖ਼ਬਰ »

ਸਹਿਜੋ ਮਾਜਰਾ ਦੰਗਲ ਮੇਲੇ 'ਚ ਝੰਡੀ ਦੀ ਕੁਸ਼ਤੀ ਹਰਮਨਜੀਤ ਆਲਮਗੀਰ ਨੇ ਜਿੱਤੀ

ਮਾਛੀਵਾੜਾ ਸਾਹਿਬ, 21 ਸਤੰਬਰ (ਸੁਖਵੰਤ ਸਿੰਘ ਗਿੱਲ)- ਨੇੜਲੇ ਪਿੰਡ ਸਹਿਜੋ ਮਾਜਰਾ ਵਿਖੇ ਗੁੱਗਾ ਮੈੜੀ ਅਤੇ ਇਲਾਕਾ ਨਿਵਾਸੀਆਂ ਵਲੋਂ ਬਲਵੰਤ ਯਾਦਗਾਰੀ ਸਟੇਡੀਅਮ ਵਿਖੇ ਵਿਸ਼ਾਲ ਸਾਲਾਨਾ ਦੰਗਲ ਮੇਲਾ ਕਰਵਾਇਆ ਗਿਆ | ਇਸ ਸਬੰਧੀ ਜਸਵੀਰ ਸਿੰਘ ਬੈਨੀਪਾਲ, ਜਸਵੀਰ ਸਿੰਘ ...

ਪੂਰੀ ਖ਼ਬਰ »

ਸ਼ਰੀਂਹ ਵਿਖੇ ਕਬੱਡੀ ਕੱਪ 'ਤੇ ਵਧੀਆ ਧਾਵੀ ਤੇ ਜਾਫੀ ਨੰੂ ਮਿਲਣਗੀਆਂ ਸੋਨੇ ਦੀਆਂ ਮੁੰਦਰੀਆਂ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਦੇ ਸਹਿਯੋਗ ਸਦਕਾ 24 ਸਤੰਬਰ 2018 ਨੰੂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜਾਬ ਦੀਆਂ ਨਾਮੀ ਟੀਮਾਂ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 21 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਯਾਦ 'ਚ ਮੁਫ਼ਤ ਸਿਹਤ ਜਾਂਚ ਕੈਂਪ

ਅਹਿਮਦਗੜ੍ਹ, 21 ਸਤੰਬਰ (ਸੁਖਸਾਗਰ ਸਿੰਘ ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਭਾਈ ਘਨੱਈਆ ਜੀ ਦੀ ਯਾਦ ਨੰੂ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ ¢ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਗੁਰੂ ਤੇਗ਼ ...

ਪੂਰੀ ਖ਼ਬਰ »

ਜਲਾਜਣ ਦੰਗਲ ਮੇਲੇ 'ਤੇ ਵੱਡੀ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਈਸੜੂ/ਜੌੜੇਪੁਲ ਜਰਗ, 21 ਸਤੰਬਰ (ਬਲਵਿੰਦਰ ਸਿੰਘ, ਪਾਲਾ ਰਾਜੇਵਾਲੀਆ)-ਸ਼ਹੀਦ ਬਾਬਾ ਖਜ਼ਾਨ ਸਿੰਘ ਦੰਗਲ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਨਗਰ ਖੇੜੇ ਦੀ ਸੁੱਖ ਸ਼ਾਂਤੀ ਲਈ ਪਿੰਡ ਜਲਾਜਣ ਵਿਖੇ ਦੰਗਲ ਮੇਲਾ ਕਰਵਾਇਆ ਗਿਆ, ਜਿਸ ਵਿਚ 200 ਤੋਂ ਵੱਧ ਭਲਵਾਨਾਂ ਨੇ ...

ਪੂਰੀ ਖ਼ਬਰ »

ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਈਸੜੂ, 21 ਸਤੰਬਰ (ਬਲਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਸੈਂਟਰ ਪੱਧਰੀ ਮੁਕਾਬਲੇ ਕਰਵਾਏ ਗਏ ¢ ਇਸ ਮੌਕੇ ਵੱਖ ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਡਾ: ਭੀਮ ਰਾਉ ਅੰਬੇਡਕਰ ਯੂਥ ...

ਪੂਰੀ ਖ਼ਬਰ »

ਏਸ਼ੀਅਨ ਮਾਸਟਰ ਗੇਮਜ਼ ਹਾਕੀ ਦੀ ਜੇਤੂ ਟੀਮ ਦਾ ਜਰਖੜ ਸਟੇਡੀਅਮ ਵਿਖੇ ਨਿੱਘਾ ਸਵਾਗਤ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਏਸ਼ੀਅਨ ਪੈਸੀਫਿਕ ਮਾਸਟਰ ਗੇਮਜ਼ ਜੋ ਮਲੇਸ਼ੀਆ ਦੇ ਸ਼ਹਿਰ ਪਨਾਗ ਵਿਖੇ ਸਮਾਪਤ ਹੋਈਆਂ¢ ਜਿਸ ਵਿਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ¢ ਟੀਮ ਦੇ ਟੌਪ ਸਕੋਰਰ ਜਰਖੜ ਅਕੈਡਮੀ ਦੇ ਖਿਡਾਰੀ ਗੁਰਸਤਿੰਦਰ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਈਸੜੂ, 21 ਸਤੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਟਰੈਫ਼ਿਕ ਇੰਚਾਰਜ ਸਬ ਇੰਸਪੈਕਟਰ ਹਰਵਿੰਦਰ ਸਿੰਘ ਵਲੋਂ ਸਕੂਲ ਦੇ ਬੱਸ ਡਰਾਈਵਰਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੀਤਕਾਰ ਸਭਾ ਘੁਡਾਣੀ ਕਲਾਂ ਦੀ ਮੀਟਿੰਗ

ਰਾੜਾ ਸਾਹਿਬ, 21 ਸਤੰਬਰ (ਸਰਬਜੀਤ ਸਿੰਘ ਬੋਪਾਰਾਏ) -ਪੰਜਾਬੀ ਗੀਤਕਾਰ ਸਭਾ (ਰਜ਼ਿ:) ਘੁਡਾਣੀ ਕਲਾਂ ਦੀ ਮੀਟਿੰਗ ਸਭਾ ਦੇ ਚੇਅਰਮੈਨ ਸ੍ਰੀ ਕੇਵਲ ਸੇਖੋਂ ਤੇ ਪ੍ਰਧਾਨ ਪ੍ਰੀਤ ਸੰਦਲ ਮਕਸੂਦੜਾ ਦੀ ਦੇਖ ਰੇਖ ਹੇਠ ਹੋਈ | ਸ਼ੁਰੂ ਵਿਚ ਸਭਾ ਦੇ ਜਨਰਲ ਸਕੱਤਰ ਬੰਤ ਘੁਡਾਣੀ ਨੇ ...

ਪੂਰੀ ਖ਼ਬਰ »

4 ਸੱਟੇਬਾਜ਼ 60 ਹਜ਼ਾਰ ਰੁਪਏ ਦੀਆਂ ਪਰਚੀਆਂ ਸਮੇਤ ਕਾਬੂ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ)-ਥਾਣਾ ਸਿਟੀ 1 ਖੰਨਾ ਦੇ ਡੀ. ਐਸ. ਪੀ. ਸੁਖਨਾਜ ਸਿੰਘ ਦੀ ਅਗਵਾਈ ਵਿਚ ਸਹਾਇਕ ਲੇਡੀ ਥਾਣੇਦਾਰ ਡਿੰਪਲ ਨੇ 4 ਸੱਟੇਬਾਜ਼ਾਂ 60 ਹਜ਼ਾਰ 300 ਰੁਪਏ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਏ. ਐਸ. ਆਈ. ਡਿੰਪਲ ਨੇ ਮੁਖ਼ਬਰ ਦੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੀ ਵਿਦਿਆਰਥਣਾਂ ਨੇ ਹੈਂਡਬਾਲ 'ਚ ਮੱਲਾਂ ਮਾਰੀਆਂ

ਸਮਰਾਲਾ, 21 ਸਤੰਬਰ (ਸੁਰਜੀਤ)-ਸਿੱਖਿਆ ਵਿਭਾਗ ਵਲੋਂ ਹੈਂਡਬਾਲ ਅੰਡਰ-14 ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਇਸਮਨਪ੍ਰੀਤ ਕੌਰ ਤੇ ਜਸਨੀਤ ਕੌਰ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ, ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ, 200 ਮਰੀਜ਼ ਪੁੱਜੇ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਇਕ ਫ਼੍ਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ¢ ਕੈਂਪ ਤੋਂ ਪਹਿਲਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ¢ ਇਸ ਕੈਂਪ ਦਾ ਉਦਘਾਟਨ ਸ. ...

ਪੂਰੀ ਖ਼ਬਰ »

ਪਾਕਿਸਤਾਨ ਦੂਤਘਰ ਕਰਮਚਾਰੀ ਨੂੰ ਪੁਲਸ ਵਲੋਂ ਰੋਕਣ ਦੀ ਚਰਚਾ, ਐਸ. ਐਸ. ਪੀ. ਵਲੋਂ ਇਨਕਾਰ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇਹ ਗੱਲ ਸਾਰਾ ਦਿਨ ਚਰਚਾ ਦਾ ਵਿਸ਼ਾ ਰਹੀ ਕਿ ਖੰਨਾ ਪੁਲਿਸ ਨੇ ਅੱਜ ਇਕ ਬੱਸ ਵਿਚ ਜਾ ਰਹੇ ਪਾਕਿਸਤਾਨ ਦੂਤਘਰ ਦੇ ਇਕ ਕਰਮਚਾਰੀ ਨੂੰ ਰੋਕ ਕੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਕਰਮਚਾਰੀ ਦੇ ਸਮਾਨ ਦੀ ਤਲਾਸ਼ੀ ਵੀ ਲਈ ਪਰ ਖੰਨਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ, 200 ਮਰੀਜ਼ ਪੁੱਜੇ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਇਕ ਫ਼੍ਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ¢ ਕੈਂਪ ਤੋਂ ਪਹਿਲਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ¢ ਇਸ ਕੈਂਪ ਦਾ ਉਦਘਾਟਨ ਸ. ...

ਪੂਰੀ ਖ਼ਬਰ »

ਫਗਵਾੜਾ ਵਿਖੇ ਹੋਈ ਸੂਬਾ ਪੱਧਰੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਖੰਨਾ ਦੇ ਖਿਡਾਰੀਆਂ ਦੀ ਝੰਡੀ

ਖੰਨਾ, 21 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਵਿਨੈ ਭਾਰਦਵਾਜ ਨੇ ਖਿਡਾਰੀਆਂ ਵਲੋਂ ਬੈਂਚ ਪ੍ਰੈਸ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨ ...

ਪੂਰੀ ਖ਼ਬਰ »

ਪ੍ਰਸਿੱਧ ਵੈਦ ਮਿੱਤਲ ਨੇ ਬੱਚਿਆਂ ਨੂੰ ਪੰਜਵੀਂ ਤੋਂ ਘਰੇਲੂ ਦਵਾਈਆਂ ਤੇ ਆਯੁਰਵੈਦ ਪੜ੍ਹਾਉਣ ਦੀ ਕੀਤੀ ਮੰਗ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਆਯੁਰਵੈਦਿਕ ਦੇ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੇ ਵੈਦ ਡਿਪਟੀ ਚੰਦ ਮਿੱਤਲ ਨੇ ਅੱਜ ਬੱਚਿਆਂ ਨੂੰ ਪੰਜਵੀਂ ਜਮਾਤ ਤੋਂ ਆਯੁਰਵੈਦ ਦੇ ਵਿਸ਼ੇ ਦੀ ਜਾਣਕਾਰੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦਾ ਪੱਖ ਰੱਖਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਬੀ. ਕੇ. ਯੂ. (ਲੱਖੋਵਾਲ) ਵਲੋਂ 2 ਦੀ ਕਿਸਾਨ ਕ੍ਰਾਂਤੀ ਪੈਦਲ ਯਾਤਰਾ ਸਬੰਧੀ ਪਿੰਡਾਂ 'ਚ ਮੀਟਿੰਗਾਂ

ਕੁਹਾੜਾ, 21 ਸਤੰਬਰ (ਤੇਲੂ ਰਾਮ ਕੁਹਾੜਾ)-ਕਿਸਾਨੀ ਮੰਗਾਂ ਮੰਨਵਾਉਣ ਖ਼ਾਤਰ ਭਾਰਤੀ ਕਿਸਾਨ ਯੂਨੀਅਨ ਵਲੋਂ 23 ਸਤੰਬਰ ਨੂੰ ਹਰਿਦੁਆਰ ਤੋਂ ਕਿਸਾਨ ਕ੍ਰਾਂਤੀ ਪੈਦਲ ਯਾਤਰਾ ਸ਼ੁਰੂ ਹੋਏਗੀ ¢ ਪੰਜਾਬ ਦੇ ਕਿਸਾਨ ਬੀ.ਕੇ.ਯੂ (ਲੱਖੋਵਾਲ ) ਪੰਜਾਬ ਦੇ ਪ੍ਰਧਾਨ ਅਜਮੇਰ ਸਿੰਘ ...

ਪੂਰੀ ਖ਼ਬਰ »

ਬਰੇਨ ਟ੍ਰੀ ਸੰਸਥਾ ਨੇ ਵਿਦਿਆਰਥੀ ਦਾ ਲਗਾਇਆ ਕੈਨੇਡਾ ਦਾ ਵੀਜ਼ਾ

ਸਮਰਾਲਾ, 21 ਸਤੰਬਰ (ਸੁਰਜੀਤ)-ਵਿਦੇਸ਼ੀ ਸਿੱਖਿਆ ਵਿਚ ਮਿਆਰੀ ਸੰਸਥਾ ਬਰੇਨ ਟ੍ਰੀ ਵਲੋਂ ਸਮਰਾਲਾ ਨੇੜਲੇ ਵਿਦਿਆਰਥੀ ਮਨਜਿੰਦਰ ਸਿੰਘ ਵਾਸੀ ਭਰਥਲਾ ਦਾ ਕੈਨੇਡਾ ਦਾ ਵੀਜ਼ਾ ਲਗਾਇਆ ਹੈ | ਸੰਸਥਾ ਦੇ ਐਮ. ਡੀ. ਮਨਪ੍ਰੀਤ ਜੱਲਣਪੁਰ ਤੇ ਅਮਨ ਮਾਵੀ ਨੇ ਦਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਣ ਮੁਕਾਬਲੇ 'ਚ ਗਗਨਦੀਪ ਰਹੀ ਪਹਿਲੇ ਸਥਾਨ 'ਤੇ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਵਿਖੇ ਬੀਤੇ ਦਿਨੀਂ ਅੰਗਰੇਜ਼ੀ ਬੋਲਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨੌਵੀਂ ਅਤੇ ਦਸਵੀਂ ਜਮਾਤ ਦਾ ਅੰਗਰੇਜ਼ੀ ਭਾਸ਼ਣ ਮੁਕਾਬਲਾ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਦਾ ਅੰਗਰੇਜ਼ੀ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੀ ਮੀਟਿੰਗ 'ਚ ਜਤਿੰਦਰ ਹਾਂਸ ਦਾ ਸਨਮਾਨ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਇਲਾਕੇ ਦੀ ਸਿਰਮੌਰ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨਾਮਵਰ ਕਹਾਣੀਕਾਰ ਜਤਿੰਦਰ ਹਾਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਭਾ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX