ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 8 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਬਰਨਾਲਾ

ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਟਰੈਕਟਰ ਮਾਰਚ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਝੂਠੇ ਕਤਲ ਕੇਸ ਵਿਚ ਹੋਈ ਉਮਰ ਕੈਦ ਸਜ਼ਾ ਰੱਦ ਕਰਵਾਉਣ ਲਈ 'ਸੰਘਰਸ਼ ਕਮੇਟੀ ਪੰਜਾਬ ਵਲੋਂ 1 ਅਕਤੂਬਰ ਨੂੰ ਜਲੰਧਰ ਮਾਝੇ-ਦੁਆਬਾ ਦੀ ਅਤੇ 2 ਅਕਤੂਬਰ ਬਰਨਾਲਾ ਵਿਚ ਸਮੁੱਚੇ ਮਾਲਵੇ ਦੀਆਾ ਵੱਡੀਆਾ ਰੈਲੀਆਾ ਦੀ ਤਿਆਰੀਆਾ ਦੀ ਲੜੀ ਵਜੋਂ ਅੱਜ ਬੀ.ਕੇ.ਯੂ. ਏਕਤਾ (ਡਕੌਾਦਾ) ਵਲੋਂ ਸ਼ਹਿਣਾ ਬਲਾਕ ਦੇ ਪਿੰਡਾਂ ਵਿਚ ਟਰੈਕਟਰ ਮਾਰਚ ਕੀਤਾ ਗਿਆ¢ ਪਿੰਡ ਉਗੋਕੇ ਤੋਂ ਮਾਰਚ ਸ਼ੁਰੂ ਕਰਨ ਤੋਂ ਪਹਿਲਾ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਨੇ ਕਿਹਾ ਕਿ 21 ਸਾਲ ਪਹਿਲਾਾ ਮਹਿਲ ਕਲਾਾ ਦੀ ਧਰਤੀ 'ਤੇ ਵਿਦਿਆਰਥਣ ਕਿਰਨਜੀਤ ਕੌਰ ਨੂੰ ਕਾਲਜ ਤੋਂ ਵਾਪਸ ਪਰਤ ਦੇ ਸਮੇਂ ਅਗਵਾ ਕਰ ਲਿਆ ਸੀ ਤੇ ਉਸ ਨਾਲ ਸਮੂਹਕ ਜਬਰ-ਜਨਾਹ ਕਰਨ ਤੋਂ ਬਾਅਦ, ਕਤਲ ਕਰ ਕੇ ਉਸ ਦੀ ਲਾਸ਼ ਆਪਣੇ ਹੀ ਖੇਤ ਵਿਚ ਦਬਾ ਦਿੱਤੀ ਸੀ¢ ਕਿਰਨਜੀਤ ਕੌਰ ਦੇ ਜਬਰ-ਜਨਾਹੀ ਕਾਤਲਾਾ ਨੂੰ ਸਜ਼ਾਵਾਾ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਮਹਿਲ ਕਲਾਾ ਦੀ ਅਗਵਾਈ ਵਿਚ ਚੱਲੇ ਲੰਮੇ ਤੇ ਬੜੇ ਵਿਸ਼ਾਲ ਲੋਕ ਸੰਘਰਸ਼ ਦੇ ਪ੍ਰਮੁੱਖ ਆਗੂਆਾ ਮਨਜੀਤ ਸਿੰਘ ਧਨੇਰ ਅਤੇ ਦੋ ਹੋਰਾਾ ਨੂੰ ਬਦਲੇ ਦੀ ਭਾਵਨਾ ਤਹਿਤ ਝੂਠੇ ਕਤਲ ਕੇਸ ਵਿਚ ਸਾਜ਼ਿਸ਼ ਤਹਿਤ ਫਸਾਇਆ ਗਿਆ ਸੀ¢ ਅਦਾਲਤ ਨੇ ਤਿੰਨਾਾ ਪ੍ਰਮੁੱਖ ਆਗੂਆਾ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ, ਜਿਸ ਦੇ ਿਖ਼ਲਾਫ਼ ਉੱਠੇ ਲੋਕ ਰੋਹ 'ਤੇ ਜ਼ੋਰਦਾਰ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਦੀ ਸਿਫ਼ਾਰਸ਼ 'ਤੇ ਪੰਜਾਬ ਦੇ ਗਵਰਨਰ ਨੇ ਤਿੰਨਾਾ ਲੋਕ ਆਗੂਆਾ ਦੀ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਸੀ¢ ਪਰ ਬਾਅਦ ਵਿਚ ਹਾਈਕੋਰਟ ਨੇ ਫਿਰ ਸਜ਼ਾ ਬਹਾਲ ਕਰ ਦਿੱਤੀ ਤੇ ਕੇਸ ਸੁਪਰੀਮ ਕੋਰਟ ਵਿਚ ਚਲਾ ਗਿਆ¢ ਇਸ ਉਮਰ ਕੈਦ ਸਜ਼ਾ ਨੂੰ ਖ਼ਤਮ ਕਰਵਾਉਣ ਲਈ ਪੰਜਾਬ ਦੀਆਾ ਤਿੰਨ ਦਰਜਨ ਦੇ ਕਰੀਬ ਜਨਤਕ ਜਥੇਬੰਦੀਆਾ ਨੇ ਸੰਘਰਸ਼ ਕਮੇਟੀ ਪੰਜਾਬ ਬਣਾ ਕੇ ਸੰਘਰਸ਼ ਵਿੱਢ ਦਿੱਤਾ ਹੈ¢ ਉਸ ਦੀ ਲੜੀ ਵਜੋਂ 2 ਅਕਤੂਬਰ ਨੂੰ ਬਰਨਾਲੇ ਵਿਚ ਸਮੁੱਚੇ ਮਾਲਵਾ ਪੱਧਰ ਦੀ ਰੈਲੀ ਕੀਤੀ ਜਾ ਰਹੀ ਹੈ ਜਿਸ ਦਾ ਘਰ-ਘਰ ਸੁਨੇਹਾ ਦੇਣ ਲਈ ਬੀ.ਕੇ.ਯੂ. ਦੀ ਬਰਨਾਲਾ ਜ਼ਿਲ੍ਹਾ ਕਮੇਟੀ ਵਲੋਂ ਉਲੀਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਤਹਿਤ ਅੱਜ ਸ਼ਹਿਣਾ ਬਲਾਕ ਦੇ ਪਿੰਡਾਾ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ¢ ਮਾਰਚ ਵਿਚ ਮਨਜੀਤ ਸਿੰਘ ਧਨੇਰ, ਗੁਰਦੇਵ ਸਿੰਘ ਮਾਾਗੇਵਾਲ, ਦਰਸ਼ਨ ਸਿੰਘ ਮਹਿਤਾ, ਸਾਹਿਬ ਸਿੰਘ ਬਡਬਰ, ਪ੍ਰਮਿੰਦਰ ਸਿੰਘ ਹੰਡਿਆਇਆ, ਬੂਟਾ ਸਿੰਘ ਬਰਾੜ, ਲਖਵੀਰ ਸਿੰਘ ਦੁੱਲਮਸਰ, ਰਾਮ ਸਿੰਘ ਸ਼ਹਿਣਾ, ਕਾਲਾ ਜੈਦ, ਬਲਵੰਤ ਸਿੰਘ ਚੀਮਾ, ਗੁਰਮੀਤ ਸਿੰਘ ਨੰਬਰਦਾਰ, ਸਾਗਰ ਸਿੰਘ ਉਗੋਕੇ, ਜਗਤਾਰ ਸਿੰਘ ਚੀਮਾ, ਕੁਲਵੰਤ ਸਿੰਘ ਭਦੌੜ, ਭੋਲਾ ਸਿੰਘ ਛੰਨਾ, ਕੁਲਦੀਪ ਸਿੰਘ ਸੁਖਪੁਰ, ਭੋਲਾ ਸਿੰਘ ਸੁਖਪੁਰਾ, ਜਗਜੀਤ ਸਿੰਘ ਆਦਿ ਆਗੂ ਸ਼ਾਮਿਲ ਸਨ¢

ਸੁਖਜੀਤ ਕੌਰ ਦੀਵਾਨਾ ਨੇ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਦੀ ਕੌਮਾਂਤਰੀ ਅਥਲੀਟ ਸੁਖਜੀਤ ਕੌਰ ਦੀਵਾਨਾ ਸਪੱੁਤਰੀ ਅਵਤਾਰ ਸਿੰਘ ਦੀਵਾਨਾ ਵਾਸੀ ਪੱਤੀ ਰੋਡ ਬਰਨਾਲਾ ਨੇ ਮਲੇਸ਼ੀਆ ਦੇ ਸ਼ਹਿਰ ਪੇਨਾਗ ਵਿਖੇ ਹੋਈ ਏਸ਼ੀਆ ਪੈਸਫਿਕ ਮਾਸਟਰ ਖੇਡਾਂ ਵਿਚ ਉੱਚੀ ਛਾਲ ਵਿਚ ...

ਪੂਰੀ ਖ਼ਬਰ »

ਮੰਦਰ ਨੇੜੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦਾ ਸ਼ਰਧਾਲੂਆਂ ਨੇ ਕੀਤਾ ਵਿਰੋਧ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਰੇਲਵੇ ਸਟੇਸ਼ਨ ਨਜ਼ਦੀਕ ਪ੍ਰਾਚੀਨ ਸ਼ਿਵ ਮੰਦਰ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦਾ ਵਿਰੋਧ ਕਰਦਿਆਂ ਹਿੰਦੂ ਧਾਰਮਿਕ ਸੰਸਥਾਵਾਂ ਅਤੇ ਵਪਾਰ ਮਹਾਂਸੰਘ ਵਲੋਂ ਰੋਸ ਜ਼ਾਹਰ ਕੀਤਾ ਗਿਆ ਹੈ | ਵਪਾਰ ਮਹਾਂਸੰਘ ਦੇ ਪ੍ਰਧਾਨ ਲਲਿਤ ...

ਪੂਰੀ ਖ਼ਬਰ »

ਬਰਗਾੜੀ ਲਈ 23 ਤੇ ਛਪਾਰ ਕਾਨਫ਼ਰੰਸ ਲਈ 24 ਨੂੰ ਵੱਡੇ ਕਾਫ਼ਲੇ ਹੋਣਗੇ ਰਵਾਨਾ-ਸੰਘੇੜਾ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਮੌਕੇ ਮੀਡੀਆ ਨੂੰ ਦੂਰ ਰੱਖਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੋਟੀਆਂ ਚੋਣਾਂ ਦਾ ਹਵਾਲਾ ਦੇ ਕੇ ਜਿੱਥੇ ਮੀਡੀਆ ਨੂੰ ਪਹਿਲਾਂ ਪੋਿਲੰਗ ਮੌਕੇ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ, ਉੱਥੇ ਹੁਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਲਈ ਵੋਟਾਂ ਦੀ ਗਿਣਤੀ ਅੱਜ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਾ ਵੋਟਾਾ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ¢ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੀਟਿੰਗ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਸੀਰਾ ਨੇ ਕਿਹਾ 23 ਸਤੰਬਰ ਕੌਮੀ ਪ੍ਰਧਾਨ ਰਿਕੇਸ ...

ਪੂਰੀ ਖ਼ਬਰ »

ਅਧਿਆਪਕਾਂ ਦਾ ਡੈਪੂਟੇਸ਼ਨ ਅੱਜ ਦਿੱਲੀ ਹੋਵੇਗਾ ਰਵਾਨਾ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪਿਛਲੇ ਦਸ ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਰੈਗੂਲਰ ਕਰਨ ਦੀ ਬਜਾਏ ਮੁੱਢਲੀ ਤਨਖ਼ਾਹ 'ਤੇ ਪੱਕੇ ਕਰਨ ਲਈ ਜਿੱਥੇ ਪੰਜਾਬ ਸਰਕਾਰ ਆਪਣਾ ਜ਼ੋਰ ਲਗਾ ਰਹੀ ਹੈ, ਉੱਥੇ ਅਧਿਆਪਕ ...

ਪੂਰੀ ਖ਼ਬਰ »

ਕਿਸੇ ਵੀ ਸ਼ੈਲਰ ਮਾਲਕ ਨਾਲ ਪੱਖਪਾਤ ਨਹੀਂ ਹੋਣ ਦਿੱਤਾ ਜਾਵੇਗਾ-ਸੰਜੇ, ਭੂਤ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ਼ੈਲਰ ਐਸ਼ੋਸ਼ੀਏਸ਼ਨ ਦੀ ਮੀਟਿੰਗ ਰਾਇਲ ਪੈਲੇਸ 'ਚ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਟਾਂਡਾ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਸਰਬਸੰਮਤੀ ਨਾਲ ਸੰਜੇ ਗਰਗ ਨੂੰ ਸ਼ੈਲਰ ਐਸੋਸੀਏਸ਼ਨ ਤਪਾ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਮੱੁਖ ਦਫ਼ਤਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਵਿਖੇ ਨਰੇਗਾ ਮਜ਼ਦੂਰਾਂ ਨੇ ਲਾਇਆ ਧਰਨਾ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਵਲੋਂ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝ ਮੋਰਚੇ ਵਲੋਂ ਆਗੂਆਂ ਦੀ ਅਗਵਾਈ ਵਿਚ ਬਲਾਕ ਦਫ਼ਤਰ ਸ਼ਹਿਣਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਪੋਰਟਲ 'ਤੇ ਜ਼ਿਲ੍ਹੇ ਦੇ 6318 ਲੋੜਵੰਦਾਂ ਨੇ ਰਜਿਸਟਰੇਸ਼ਨ ਕਰਵਾਈ-ਰੂਹੀ ਦੁੱਗ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਨਾਲ-ਨਾਲ ਰੁਜ਼ਗਾਰ ਲਈ ਸਮੇਂ-ਸਮੇਂ 'ਤੇ ਨਿਕਲਦੀਆਂ ਨੌਕਰੀਆਂ ਦੇ ਯੋਗ ਬਣਾਉਣ ਦੇ ਮਕਸਦ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਚੱੁਕਿਆ ਸਫ਼ਾਈ ਦਾ ਬੀੜਾ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਭਾਰਤ 'ਚ ਸ਼ੁਰੂ ਹੋਈ ਸਵੱਛ ਭਾਰਤ ਮੁਹਿੰਮ ਨੂੰ ਅੱਗੇ ਤੋਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਮੈਡਮ ਵਸੁੰਧਰਾ ਦੀ ਅਗਵਾਈ 'ਚ ਐਨ. ਐਸ. ਐਸ. ਦਿਹਾੜੇ 'ਤੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਬਲਾਕ ਦਫ਼ਤਰ ਦੇ ਕਰਮਚਾਰੀਆਂ ਦਾ ਸਿਖਲਾਈ ਕੈਂਪ ਲਾਇਆ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਪੰਚਾਇਤ ਸੈਕਟਰੀ ਅਤੇ ਨਰੇਗਾ ਕਰਮਚਾਰੀਆਂ ਨੂੰ ਟਰੇਨਿੰਗ ਦੇਣ ਲਈ ਕੈਂਪ ਲਾਇਆ ਗਿਆ | ਇਸ ਸਮੇਂ ਸ੍ਰੀ ਪੀਓੂਸ ਚੰਦਰ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੋਹਿਤ ਸ਼ਰਮਾ ਜ਼ਿਲ੍ਹਾ ਪੋ੍ਰਜੈਕਟ ਅਫ਼ਸਰ, ...

ਪੂਰੀ ਖ਼ਬਰ »

ਰੇਲ ਇੰਜਣ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ

ਬਰਨਾਲਾ, 21 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਰੇਲ ਇੰਜਣ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜੀ.ਆਰ.ਪੀ. ਪੁਲਿਸ ਚੌਕੀ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਰਾਤੀਂ 8:30 ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜੰਗਲ ਪਾਰਟੀ ਕੀਤੀ

ਰੂੜੇਕੇ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ...

ਪੂਰੀ ਖ਼ਬਰ »

ਅਧਿਆਪਨ ਕੌਸ਼ਲ ਪਰਿਯੋਜਨ ਸਬੰਧੀ ਵਰਕਸ਼ਾਪ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਸਕੂਲ ਪਿੰ੍ਰਸੀਪਲ ਮਿਸ ਮਿਲੀ ਬੋਸ ਦੀ ਅਗਵਾਈ 'ਚ ਇਕ ਅਧਿਆਪਨ ਕੌਸ਼ਲ ਪਰਿਯੋਜਨ ਸਬੰਧੀ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਸ਼ੁਰੂਆਤ ਉਪਰੰਤ ਪਿੰ੍ਰਸੀਪਲ ਮਿਸ ਮਿਲੀ ਬੋਸ ਨੇ ਪਿ੍ੰਸੀਪਲ ਡੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX