ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  6 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  16 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  23 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਰੈਸਟੋਰੈਂਟ ਮਾਲਕ ਦੇ ਕਤਲ ਮਾਮਲੇ 'ਚ ਪੰਜਾਬੀ ਨੂੰ 17 ਸਾਲ ਕੈਦ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-1993 'ਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦੇ ਇਕ ਰੈਸਟੋਰੈਂਟ ਦੇ ਮਾਲਕ ਅੰਸਾਰ ਸ਼ਾਹ ਦੇ ਕਤਲ ਸਬੰਧੀ ਚੱਲੇ ਮੁਕੱਦਮੇ 'ਚ ਜਗਤਾਰ ਸਿੰਘ ਉਰਫ਼ ਅਵਤਾਰ ਸਿੰਘ ਨਾਮੀ ਪੰਜਾਬੀ ਨੂੰ 17 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਗਲਾਸਗੋ ਹਾਈਕੋਰਟ 'ਚ 56 ਸਾਲਾ ਗਵਾਹ ਸੋਨੀਆ ਹਿਗਨਜ਼ ਨੇ ਜਿਊਰੀ ਨੂੰ ਦੱਸਿਆ ਕਿ ਉਸ ਨੇ ਦੋਸ਼ੀ ਜਗਤਾਰ ਸਿੰਘ ਨੂੰ ਰੈਸਟੋਰੈਂਟ ਮਾਲਕ ਦੇ ਲੜਾਈ ਦੌਰਾਨ ਛੁਰਾ ਮਾਰਦੇ ਵੇਖਿਆ ਹੈ | ਜਿਊਰੀ ਨੇ ਸੁਣਿਆ ਕਿ ਕਤਲ ਦਾ ਕਾਰਨ ਜਗਤਾਰ ਸਿੰਘ ਦੇ ਭਰਾ 54 ਸਾਲਾ ਜਸਪਾਲ ਸਿੰਘ ਨੂੰ ਅਰਮਾਨ ਰੈਸਟੋਰੈਂਟ ਤੋਂ ਕੰਮ ਤੋਂ ਜਵਾਬ ਮਿਲਣਾ ਸੀ | ਇਸ ਕਤਲ ਸਬੰਧੀ ਜਗਤਾਰ ਸਿੰਘ ਅਤੇ ਜਸਪਾਲ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ, ਜਦਕਿ ਜਗਤਾਰ ਸਿੰਘ ਨੇ ਕੱਪੜੇ ਬਦਲ ਕੇ ਇੰਗਲੈਂਡ ਭੱਜ ਜਾਣ ਦੇ ਦੋਸ਼ ਤੋਂ ਵੀ ਇਨਕਾਰ ਕੀਤਾ ਸੀ | ਜਗਤਾਰ ਨੇ ਕਿਹਾ ਕਿ ਸ਼ਾਹ ਨੇ ਪਹਿਲਾਂ ਉਸ 'ਤੇ ਵਾਰ ਕੀਤੇ ਅਤੇ ਬਾਅਦ 'ਚ ਉਸ ਨੇ ਸਵੈ-ਰੱਖਿਆ ਲਈ ਸ਼ਾਹ 'ਤੇ ਵਾਰ ਕੀਤੇ ਸਨ | ਘਟਨਾ ਤੋਂ ਬਾਅਦ ਜਗਤਾਰ ਲੰਡਨ ਅਤੇ ਫਿਰ ਲਾਰੀ ਰਾਹੀਂ ਫਰਾਂਸ ਚਲਾ ਗਿਆ ਸੀ | 1996 'ਚ ਉਸ ਨੇ ਫਰੈਂਚ ਔਰਤ ਨਾਲ ਵਿਆਹ ਕਰ ਕੇ ਨਵੀਂ ਜ਼ਿੰਦਗੀ ਸ਼ੁਰੂ ਕੀਤੀ ਅਤੇ ਉਸ ਦੇ ਇਕ ਬੇਟਾ ਹੈ ਪਰ ਵਿਆਹ ਟੁੱਟਣ ਤੋਂ ਬਾਅਦ ਉਸ ਨੇ 2001 'ਚ ਭਾਰਤ ਜਾ ਕੇ ਵਿਆਹ ਕੀਤਾ ਅਤੇ ਉਸ ਦੀਆਂ ਤਿੰਨ ਧੀਆਂ ਹਨ | ਜਗਤਾਰ ਸਿੰਘ ਨੇ ਆਪਣਾ ਨਾਮ ਬਦਲ ਕੇ ਅਵਤਾਰ ਸਿੰਘ ਰੱਖ ਲਿਆ ਸੀ, ਉਸ ਦਿਨ ਸਮੇਂ ਫੈਕਟਰੀ 'ਚ ਕੰਮ ਕਰਦਾ ਅਤੇ ਸ਼ਾਮ ਨੂੰ ਇਕ ਰੈਸਟੋਰੈਂਟ ਚਲਾਉਂਦਾ ਸੀ | ਜਗਤਾਰ ਵਿਰੁੱਧ 6 ਅਕਤੂਬਰ 1996 ਨੂੰ ਗਿ੍ਫ਼ਤਾਰੀ ਵਾਰੰਟ ਜਾਰੀ ਹੋਇਆ ਪਰ ਉਸ ਦਾ ਕੋਈ ਥਹੁ ਪਤਾ ਨਾ ਹੋਣ ਕਰ ਕੇ ਕੇਸ ਅੱਗੇ ਨਾ ਵੱਧ ਸਕਿਆ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਕੀਤੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਜਗਤਾਰ ਸਿੰਘ ਦੀ ਜਨਮ ਤਾਰੀਖ਼ ਨਾਲ ਮਿਲਦੀ ਇਕ ਤਾਰੀਖ਼ ਵਾਲਾ ਇਕ ਭਾਰਤੀ ਪਾਸਪੋਰਟ ਪੈਰਿਸ ਤੋਂ ਜਾਰੀ ਹੋਇਆ ਹੈ | ਉਸ ਕੋਲ ਫਰੈਂਚ ਅਤੇ ਭਾਰਤੀ ਨਾਗਰਿਕਤਾ ਸੀ | ਫਰੈਂਚ ਅਥਾਰਿਟੀ ਵਲੋਂ ਸਹਿਯੋਗ ਨਾ ਮਿਲਣ ਕਰ ਕੇ | ਅਖੀਰ 22 ਅਕਤੂਬਰ 2017 ਨੂੰ ਜਰਮਨੀ ਰਾਹੀਂ ਭਾਰਤ ਜਾ ਰਹੇ ਜਗਤਾਰ ਨੂੰ ਸਕਾਟਲੈਂਡ ਪੁਲਿਸ ਨੇ ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ ਤੋਂ ਵਾਪਸੀ ਮੌਕੇ 9 ਨਵੰਬਰ 2017 ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ 25 ਸਾਲ ਬਾਅਦ ਕਤਲ ਦੋਸ਼ਾਂ 'ਚ 17 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ |

ਆਸਟ੍ਰੇਲੀਆ 'ਚ ਸਟ੍ਰਾਬਰੀ ਅਤੇ ਹੋਰ ਫ਼ਲਾਂ 'ਚੋਂ ਨਿਕਲੀਆਂ ਸੂਈਆਂ ਨਾਲ ਚਿੰਤਾ ਵਧੀ

ਸਿਡਨੀ, 21 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਵੱਖ-ਵੱਖ ਸੂਬਿਆਂ 'ਚ ਸਟ੍ਰਾਬਰੀ ਅਤੇ ਹੋਰ ਫਲਾਂ 'ਚ ਨਿਕਲੀਆਂ ਸੂਈਆਂ ਨੇ ਗੰਭੀਰ ਰੂਪ ਅਖ਼ਤਿਆਰ ਕੀਤਾ ਹੈ | ਸਟ੍ਰਾਬਰੀ ਦੇ ਨਾਲ-ਨਾਲ ਨਿਊ ਸਾਊਥ ਵੇਲਜ ਦੇ ਇਲਾਕੇ ਵਿਚ ਸੇਬ ਅਤੇ ਕੇਲਿਆਂ ਵਿਚ ਸੂਈਆਂ ਮਿਲਣ ਦੇ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਨਹੀਂ ਰੁਕ ਰਿਹਾ ਵਿਦਿਆਰਥੀਆਂ ਦਾ ਆਰਥਿਕ ਸ਼ੋਸ਼ਣ

ਆਕਲੈਂਡ, 21 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ) ਨਿਊਜ਼ੀਲੈਂਡ 'ਚ ਆਪਣੇ ਸੁਨਹਿਰੀ ਭਵਿੱਖ ਦੀ ਉਮੀਦ ਸਜਾਈ ਵਿਦਿਆਰਥੀ ਪੜ੍ਹਾਈ ਵੀਜ਼ੇ 'ਤੇ ਆ ਕੇ ਇਥੇ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨਾ ਅਤੇ ਉਸ ਤੋਂ ਬਾਅਦ ਇਥੇ ਅੱਗੇ ਵਰਕ ਵੀਜ਼ੇ ਲੈਣਾ ਜਾਂ ਪੱਕੀ ਨਾਗਰਿਕਤਾ ਲੈਣ ਤੱਕ ...

ਪੂਰੀ ਖ਼ਬਰ »

ਹੁਣ ਵਿਰਾਟ ਕੋਹਲੀ ਕਰਨਗੇ ਵੱਡੇ ਪਰਦੇ 'ਤੇ ਨਵੀਂ ਸ਼ੁਰੂਆਤ

ਮੁੰਬਈ, 21 ਸਤੰਬਰ (ਏਜੰਸੀਆਂ)-ਵਿਰਾਟ ਕੋਹਲੀ ਇਕ ਅਜਿਹੇ ਕ੍ਰਿਕਟਰ ਹਨ, ਜਿਨ੍ਹਾਂ ਦੇ ਵਿਸ਼ਵ ਭਰ 'ਚ ਕਰੋੜਾਂ ਪ੍ਰਸੰਸਕ ਹਨ | ਉਨ੍ਹਾਂ ਦੇ ਪ੍ਰਸੰਸਕਾਂ ਨੂੰ ਕਾਫ਼ੀ ਸਮੇਂ ਤੋਂ ਇਸ ਗੱਲ ਦੀ ਉਡੀਕ ਸੀ ਕਿ ਆਖੀਰ ਵਿਰਾਟ ਕਦੋਂ ਆਪਣਾ ਬਾਲੀਵੁੱਡ ਡੇਬਿਊ ਕਰਨਗੇ | ਸਾਰੇ ...

ਪੂਰੀ ਖ਼ਬਰ »

ਅਮਰੀਕਾ 'ਚ ਸਾਈਬਰ ਅਪਰਾਧ ਦੇ ਮਾਮਲੇ 'ਚ ਭਾਰਤੀ ਸਮੇਤ 3 ਨੂੰ ਸਜ਼ਾ

ਨਿਊਯਾਰਕ, 21 ਸਤੰਬਰ (ਏਜੰਸੀਆਂ)-ਅਮਰੀਕਾ ਦੇ ਲੁਸਿਆਣਾ ਸੂਬੇ ਦੀ ਇਕ ਅਦਾਲਤ ਨੇ ਸਾਈਬਰ ਅਪਰਾਧ 'ਚ ਭਾਰਤੀ ਮੂਲ ਦੇ ਪਾਰਸ ਝਾਅ (22) ਸਮੇਤ 3 ਨੌਜਵਾਨਾਂ ਨੂੰ 5 ਸਾਲ ਤੱਕ ਨਿਗਰਾਨੀ 'ਚ ਰੱਖਣ ਅਤੇ ਢਾਈ ਹਜ਼ਾਰ ਘੰਟੇ ਦੀ ਭਾਈਚਾਰਕ ਸੇਵਾ ਦੀ ਸਜ਼ਾ ਸੁਣਾਈ ਹੈ | ਉਨ੍ਹਾਂ 'ਤੇ ਇਕ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੀ ਡਾਕਟਰ ਨੇ ਸਿਹਤ ਸਬੰਧੀ ਧੋਖਾਧੜੀ ਨੂੰ ਸਵੀਕਾਰਿਆ

ਵਾਸ਼ਿੰਗਟਨ, 21 ਸਤੰਬਰ (ਏਜੰਸੀਆਂ)-ਅਮਰੀਕਾ 'ਚ ਇਕ ਔਰਤ ਡਾਕਟਰ ਨੇ ਸਿਹਤ ਦੇਖਭਾਲ 'ਚ ਧੋਖਾਧੜੀ ਕਰਨ ਦਾ ਜੁਰਮ ਕਬੂਲ ਕਰ ਲਿਆ ਹੈ | ਨਿਆਂ ਵਿਭਾਗ ਨੇ ਦੱਸਿਆ ਕਿ ਫਲੋਰੀਡਾ ਦੀ ਡਾਕਟਰ ਜੈਮ ਕ੍ਰਿਸ਼ਨਾ ਅਈਅਰ ਨੂੰ ਸੰਘੀ ਜੇਲ੍ਹ 'ਚ 10 ਸਾਲ ਕੱਟਣ ਦੀ ਸਜ਼ਾ ਮਿਲ ਸਕਦੀ ਹੈ | 66 ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਦੇ ਵਾਧੇ ਦਾ ਸਾਰੇ ਭਾਈਚਾਰਿਆਂ ਨੂੰ ਹੋਵੇਗਾ ਲਾਭ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕਾਮਿਆਂ ਦੀ ਯੂਨੀਅਨ ਜੀ. ਐਮ. ਬੀ. ਵਲੋਂ ਸਾਲਾਨਾ ਕਾਨਫ਼ਰੰਸ 'ਚ ਹੀਥਰੋ ਦੇ ਵਾਧੇ ਨੂੰ ਸਮਰਥਨ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਇਸ ਵਾਧੇ ਨਾਲ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਫਿਲਪਾਈਨ 'ਚ ਢਿਗਾਂ ਡਿਗਣ ਨਾਲ ਮੌਤਾਂ ਦੀ ਗਿਣਤੀ ਵਧ ਕੇ 22 ਹੋਈ

ਮਨੀਲਾ, 21 ਸਤੰਬਰ (ਆਈ. ਏ. ਐਨ. ਐਸ.)-ਫਿਲਪਾਈਨ 'ਚ ਢਿਗਾਂ ਡਿਗਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧਕੇ 22 ਹੋ ਗਈ ਹੈ | ਨਾਗਾ ਪ੍ਰਸ਼ਾਸਨ ਦੇ ਬੁਲਾਰੇ ਗੈਰੀ ਕਬੋਟ੍ਰਾਜੇ ਨੇ ਆਸ ਪ੍ਰਗਟ ਕੀਤੀ ਹੈ ਕਿ ਢਿਗਾਂ ਡਿਗਣ ਦੇ ਇਕ ਦਿਨ ਬਾਅਦ ਵੀ ਕਈ ਲੋਕਾਂ ਨੂੰ ਬਚਾਇਆ ਗਿਆ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਪੰਜਾਬੀ ਮੈਨੇਜਰ ਨੂੰ ਕੈਦ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਹੱਮ ਕਰਾਊਨ ਕੋਰਟ 'ਚ 38 ਸਾਲਾ ਇੰਦਰਜੀਤ ਸਿੰਘ ਕਲੇਰ ਨਾਮੀ ਪੰਜਾਬੀ ਮੂਲ ਦੇ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਚੋਰੀ ਕਰ ਕੇ ਵੇਚਣ ਦੇ ਦੋਸ਼ 'ਚ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ | ਵੈਸਟ ਕਾਰਨਵਰਥ ਫਾਰਮੇਸੀ 'ਚ ...

ਪੂਰੀ ਖ਼ਬਰ »

ਵੀਅਤਨਾਮ ਦੇ ਰਾਸ਼ਟਰਪਤੀ ਤਰਾਨ ਦਾਈ ਕੁਆਂਗ ਨਹੀਂ ਰਹੇ

ਹਨੋਈ, 21 ਸਤੰਬਰ (ਏਜੰਸੀ)- ਵੀਅਤਨਾਮ ਦੇ ਸਰਕਾਰੀ ਮੀਡੀਆ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਤਰਾਨ ਦਾਈ ਕੁਆਂਗ (61) ਦੀ ਅੱਜ ਮੌਤ ਹੋ ਗਈ ਹੈ | ਵੀਅਤਨਾਮ ਦੀ ਅਧਿਕਾਰਤ ਨਿਊਜ਼ ਏਜੰਸੀ ਅਨੁਸਾਰ ਰਾਸ਼ਟਰਪਤੀ ਦਫ਼ਤਰ ਨਾਲ ਸਬੰਧਿਤ ਵੈਬਸਾਈਟ 'ਚ ਜਾਣਕਾਰੀ ...

ਪੂਰੀ ਖ਼ਬਰ »

ਲਾਟਰੀ ਦੇ ਇਨਾਮ ਨਾਲ ਕਰੋੜਪਤੀ ਬਣਿਆ ਇਟਾਲੀਅਨ ਕਰੇਗਾ ਲੋੜਵੰਦਾਂ ਦੀ ਮਦਦ

ਮਿਲਾਨ (ਇਟਲੀ), 21 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਦੁਨੀਆ 'ਚ ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇ ਜਿਹੜਾ ਕਿ ਅਮੀਰ ਨਾ ਬਣਨਾ ਚਾਹੁੰਦਾ ਹੋਵੇ, ਤੇ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਬਹੁਤ ਲੋਕ ਦੇਸ਼ ਛੱਡ ਵਿਦੇਸ਼ਾਂ ਦੀ ਖ਼ਾਕ ਛਾਣ ਰਹੇ ਹਨ | ਕੀ ਕੋਈ ਅਜਿਹਾ ...

ਪੂਰੀ ਖ਼ਬਰ »

ਅਮਰੀਕਾ 'ਚ ਔਰਤ ਕਰਮਚਾਰੀ ਵਲੋਂ 3 ਨੂੰ ਗੋਲੀਆਂ ਮਾਰਨ ਪਿੱਛੋਂ ਖ਼ੁਦਕੁਸ਼ੀ

ਐਬਰਦੀਨ (ਅਮਰੀਕਾ), 21 ਸਤੰਬਰ (ਏਜੰਸੀਆਂ)-ਅਮਰੀਕਾ ਦੇ ਮੇਰੀਲੈਂਡ 'ਚ 'ਰਾਈਟ ਐਡ' ਦੇ ਇਕ ਗੋਦਾਮ ਦੇ ਅਹਾਤੇ 'ਚ ਇਕ ਔਰਤ ਕਰਮਚਾਰੀ ਨੇ ਗੋਲੀਆਂ ਮਾਰ ਕੇ 3 ਲੋਕਾਂ ਦੀ ਹੱਤਿਆ ਕਰ ਦਿੱਤੀ ਅਤੇ ਇਸ ਤੋਂ ਬਾਅਦ ਆਪ ਵੀ ਖ਼ੁਦਕੁਸ਼ੀ ਕਰ ਲਈ | ਬੀਤੇ ਦਿਨ ਕੀਤੇ ਗਏ ਇਸ ਹਮਲੇ 'ਚ ਕਈ ਹੋਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹੈ-ਡਾ: ਸਰੋਆ

ਸੈਕਰਾਮੈਂਟੋ (ਕੈਲੇਫੋਰਨੀਆ), 21 ਸਤੰਬਰ (ਹੁਸਨ ਲੜੋਆ ਬੰਗਾ)-ਸ਼੍ਰੋਮਣੀ ਕਮੇਟੀ ਵਲੋਂ ਚਲਾਈ ਗੁਰਮਤਿ ਪ੍ਰਚਾਰ ਲਹਿਰ ਤਹਿਤ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਡਾ. ...

ਪੂਰੀ ਖ਼ਬਰ »

ਸਿਆਟਲ 'ਚ ਯਸ਼ਪਾਲ ਸਿੰਘ ਦੇ ਕੀਰਤਨੀ ਜਥੇ ਦਾ ਸਨਮਾਨ

ਸਿਆਟਲ, 21 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ 'ਚ 10 ਦਿਨਾ ਕੀਰਤਨ ਦੀ ਸੇਵਾ ਨਿਭਾਉਣ ਮਗਰੋਂ ਭਾਰਤ ਤੋਂ ਪਹੁੰਚੇ ਕੀਰਤਨੀ ਜਥੇ ਯਸ਼ਪਾਲ ਸਿੰਘ ਤੇ ਸਾਥੀਆਂ ਨੂੰ ਹੈੱਡ ਗ੍ਰੰਥੀ ਗਿਆਨੀ ਸ਼ੇਰ ਸਿੰਘ, ਮੁੱਖ ਸੇਵਾਦਾਰ ਜਗਮੋਹਰ ਸਿੰਘ ਵਿਰਕ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX